Death Anniversary - Sach Kahoon Punjabi

Humanitarian Works: ਮਾਨਵਤਾ ਭਲਾਈ ਕਾਰਜਾਂ ਨਾਲ ਮਨਾਈ ਸਰੀਰਦਾਨੀ ਅੰਮ੍ਰਿਤ ਲਾਲ ਇੰਸਾਂ ਦੀ ਤੀਜੀ ਬਰਸੀ
Humanitarian Works: (ਅਸ਼ੋਕ ਗਰਗ) ਬਾਂਡੀ। ਡੇਰਾ ਸੱਚਾ ਸੌਦਾ ਸਰਸਾ ਦੀ ਪਵਿੱਤਰ ਸਿੱਖਿਆ ’ਤੇ ਅਮਲ ਕਰਦਿਆਂ ਬਲਾਕ ਬਾਂਡੀ ਦੇ ਪਿੰਡ ਗਹਿਰੀ ਭਾਗੀ ਵਿਖੇ ਸੱਚੇ ਨਿਮਰ ਸੇਵਾਦਾਰ ਜੀਵਨ ਕੁਮਾਰ ਇੰਸਾਂ ਤੇ ਬਿਨੂੰ ਕੁਮਾਰ ਇੰਸਾਂ ਨੇ ਸਮੂਹ ਪਰਿਵਾਰ ਸਮੇਤ ਆਪਣੇ ਪਿਤਾ ਸਰੀਰਦਾਨੀ ਅੰਮ੍ਰਿਤ ਲਾਲ ਇੰਸਾਂ (ਸੱਚੀ ਲੰਗਰ ਸੰਮਤੀ ਦੇ ਸੇਵਾਦਾਰ) ਦੀ ਤੀਜੀ ਬਰਸੀ ਮਾਨਵਤਾ ਭਲਾਈ ਕਾਰਜਾਂ ਨਾਲ ਮਨਾਈ। ਇਸ ਮੌਕੇ ਪਰਿਵਾਰ ਵੱਲੋਂ ਬਰਸੀ ਮੌਕੇ ਨਾਮ ਚਰਚਾ ਕਰਵਾਈ ਗਈ ।

ਇਸ ਮੌਕੇ ਨਾਮ ਚਰਚਾ ਦੀ ਕਾਰਵਾਈ ਚਲਾਉਂਦੇ ਹੋਏ ਪ੍ਰੇਮੀ ਸੇਵਕ ਜਸਕਰਨ ਸਿੰਘ ਇੰਸਾਂ ਨੇ ਕਿਹਾ ਕਿ ਸਰੀਰਦਾਨੀ ਅੰਮ੍ਰਿਤ ਲਾਲ ਇੰਸਾਂ ਨੇਕ ਦਿਲ ਦੇ ਇਨਸਾਨ ਸਨ ਜਿਨ੍ਹਾਂ ਨੇ ਡੇਰਾ ਸੱਚਾ ਸੌਦਾ ਨਾਲ ਜੁੜ ਕੇ ਮਾਨਵਤਾ ਭਲਾਈ ਕਾਰਜ ਵੱੱਧ-ਚੜ੍ਹ ਕੇ ਕੀਤੇ ਅਤੇ ਪਿੰਡ ਦੇ ਲੋਕਾਂ ਨੂੰ ਡੇਰਾ ਸੱਚਾ ਸੌਦਾ ਨਾਲ ਜੋੜ ਕੇ ਮਾਨਵਤਾ ਭਲਾਈ ਕੰਮਾਂ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਬਲਾਕ ਬਾਂਡੀ ਵਿੱਚ ਬਲਾਕ ਪ੍ਰੇਮੀ ਸੇਵਕ ਵਜੋਂ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਅਤੇ ਸ਼ਾਹੀ ਦਰਬਾਰ ਵਿੱਚ ਸੱਚੀ ਲੰਗਰ ਸੰਮਤੀ ਵਿੱਚ ਵੀ ਸੇਵਾ ਕੀਤੀ ਜਿਨ੍ਹਾਂ ਦੀ ਪ੍ਰੇਰਨਾ ਨਾਲ ਇਨ੍ਹਾਂ ਦਾ ਪਰਿਵਾਰ ਵੀ ਮਾਨਵਤਾ ਭਲਾਈ ਕੰਮਾਂ ਵਿੱਚ ਲੱਗਿਆ ਹੋਇਆ ਹੈ, ਇਥੇ ਹੀ ਬੱਸ ਨਹੀਂ ਇਨ੍ਹਾਂ ਦਾ ਸਪੁੱਤਰ ਜੀਵਨ ਕੁਮਾਰ ਇੰਸਾਂ ਸੱਚੇ ਨਿਮਰ ਸੇਵਾਦਾਰ ਵਜੋਂ ਦਿਨ-ਰਾਤ ਸੇਵਾ ਕਰ ਰਿਹਾ ਹੈ।

ਅੱਜ ਵੀ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਸ਼ਕੁੰਤਲਾ ਦੇਵੀ, ਸੱਚੇ ਨਿਮਰ ਸੇਵਾਦਾਰ ਜੀਵਨ ਕੁਮਾਰ ਇੰਸਾਂ, ਬਿਨੂੰ ਕੁਮਾਰ ਇੰਸਾਂ, ਸ਼ੁਸ਼ਮਾ ਇੰਸਾਂ, ਸੋਨਮ ਬਾਲਾ, ਨਰੇਸ਼ ਕੁਮਾਰ, ਸ਼ੁਭਮ ਕੁਮਾਰ, ਰਜਨੀ ਬਾਲਾ, ਰੰਜਨਾ ਤੇ ਸਮੂਹ ਪਰਿਵਾਰ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਆਪਣੇ ਪਿਤਾ ਦੀ ਯਾਦ ਵਿੱਚ ਫਲਦਾਰ ਪੌਦਾ ਲਗਾਇਆ ਹੈ

ਇਹ ਵੀ ਪੜ੍ਹੋ: Jaggery Benefits Winter Special: ਸਰਦੀਆਂ ’ਚ ਗੁੜ ਖਾਣ ਦੇ ਚਮਤਕਾਰੀ ਫਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਛਿੰਦਰਪਾਲ ਇੰਸਾਂ ਵੱਲੋਂ ਪਹੁੰਚੀ ਹੋਈ ਸਾਧ-ਸੰਗਤ ਅਤੇ ਰਿਸ਼ਤੇਦਾਰਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਸੱਚੇ ਨਿਮਰ ਸੇਵਾਦਾਰ ਹਰਪਾਲ ਚੰਦ ਇੰਸਾਂ, ਮਲਕੀਤ ਸਿੰਘ ਇੰਸਾਂ (ਸੇਵਾਦਾਰ ਸੱਚੀ ਸੇਵਾ ਸੰਮਤੀ), ਸੱਚੇ ਨਿਮਰ ਸੇਵਾਦਾਰ ਭੈਣ ਅਮਨਪ੍ਰੀਤ ਕੌਰ ਇੰਸਾਂ, ਸੱਤ ਪਾਲ ਇੰਸਾਂ, ਪਿੰਡ ਦੀ ਸੱਚੀ ਸੰਮਤੀ ਦੇ ਸੇਵਾਦਾਰ ਗੋਰਵ ਜਿੰਦਲ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ, ਮੰਦਰ ਸਿੰਘ ਇੰਸਾਂ, ਰਿਸ਼ਤੇਦਾਰਾਂ ਅਤੇ ਸਾਧ ਸੰਗਤ ਨੇ ਸਰੀਰਦਾਨੀ ਅਮ੍ਰਿੰਤ ਲਾਲ ਇੰਸਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਂਟ
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ: ਭਾਰਤੀ ਦੱਤ ਬਾਗਚੀ (Batukeshwar Dutt)

(ਸਤਪਾਲ ਥਿੰਦ) ਫਿਰੋਜ਼ਪੁਰ। ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਸ੍ਰੀ ਬੀ.ਕੇ.ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰਾਂ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। (Batukeshwar Dutt)

ਇਹ ਵੀ  ਪੜ੍ਹੋ: ਹਰਿਆਣਾ ’ਚ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ, ਸੁਨੀਤਾ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਸ੍ਰੀ ਬੀ.ਕੇ. ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਦੇਸ਼ ਲਈ ਦਿੱਤੀ ਗਈ ਕੁਰਬਾਨੀ ਆਜ਼ਾਈ ਨਹੀਂ ਗਈ, ਦੇਸ਼ ਵਾਸੀਆਂ ਵੱਲੋਂ ਉਨ੍ਹਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ ਅਤੇ ਅੱਜ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਨਾਲ ਹੋਰਨਾਂ ਸ਼ਹੀਦਾਂ ਦੇ ਪਰਿਵਾਰ ਵੀ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਹੁਸੈਨੀਵਾਲਾ ਵਿਖੇ ਆਏ ਹਨ।

ਸ਼ਹੀਦ ਹੋਏ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ੍ਰੀ ਬੀ.ਕੇ.ਦੱਤ ਦੀ ਇੱਛਾ ਸੀ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਹੁਸੈਨੀਵਾਲਾ ਵਿਖੇ ਕੀਤਾ ਜਾਵੇ ਅਤੇ ਸਮਾਧੀ ਬਣਾਈ ਜਾਵੇ, ਜੋ ਕਿ ਸਰਕਾਰ ਨੇ ਉਨ੍ਹਾਂ ਦੀ ਇੱਛਾ ਪੂਰੀ ਕੀਤੀ ਹੈ ਅਤੇ ਉਨ੍ਹਾਂ ਦੀ ਸਮਾਧੀ ਵੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਹੋਏ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ। (Batukeshwar Dutt)

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਬੀ.ਕੇ. ਦੱਤ ਵੱਲੋਂ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਗੇ ਤੋਂ ਵੀ ਹਰ ਸਾਲ ਇੱਥੇ ਆਉਣ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ। ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨੇ ਤੂੜੀ ਬਜ਼ਾਰ ਫਿਰੋਜ਼ਪੁਰ ਸ਼ਹਿਰ ਵਿਖੇ ਸ਼ਹੀਦਾਂ ਨਾਲ ਜੁੜੀ ਯਾਦਗਾਰ ਇਮਾਰਤ ਨੂੰ ਵੀ ਦੇਖਿਆ ਜਿੱਥੇ ਕੌਮ ਦੇ ਸ਼ਹੀਦ ਉਸ ਸਮੇਂ ਰਿਹਾ ਕਰਦੇ ਸਨ ਅਤੇ ਆਪਣੇ ਸਾਥੀਆਂ ਨਾਲ ਮੀਟਿੰਗਾਂ ਕਰਦੇ ਸਨ। ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ੍ਰੀ ਬੀ.ਕੇ. ਦੱਤ ਦੀ ਬਰਸੀ ਮੌਕੇ 125 ਪੌਦੇ ਸ੍ਰੀ ਇੰਦਰ ਚਾਵਲਾ ਵੱਲੋਂ ਵੰਡੇ ਗਏ ਜੋ ਕੇ ਹੁਸੈਨੀਵਾਲਾ ਵਿਖੇ ਲਗਾਏ ਜਾਣਗੇ।

ਇਸ ਮੌਕੇ ਚਰਨਜੀਤ ਸਿੰਘ ਭਤੀਜਾ ਸ਼ਹੀਦ ਭਗਤ ਸਿੰਘ, ਭਾਸਕਰ ਦੱਤ ਬਾਗਚੀ ਬੇਟਾ ਭਾਰਤੀ ਦੱਤ, ਨਿਲਾਂਜਨ ਦੱਤ ਬਾਗਚੀ ਬੇਟਾ ਭਾਰਤੀ ਦੱਤ, ਦੇਵੋਲੀਨਾ ਪੁੱਤਰ ਨੂੰਹ ਭਾਰਤੀ ਦੱਤ, ਰਾਜਗੁਰੂ ਦੇ ਪੋਤੇ ਸਤਿਆਸ਼ੀਲ, ਅਨੂਜ ਥਾਪਰ ਸੁਖਦੇਵ ਜੀ ਦੇ ਪੋਤੇ, ਡਾਕਟਰ ਗਇਆ ਪ੍ਰਸ਼ਾਦ ਦਾ ਬੇਟਾ ਕ੍ਰਾਂਤੀ ਕੁਮਾਰ ਅਤੇ ਪੋਤਾ ਕੁਮਾਰ ਆਜ਼ਾਦ, ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਆਦਿ ਹਾਜ਼ਰ ਸਨ।