IND vs AUS 3rd ODI - Sach Kahoon Punjabi

IND Vs AUS 3rd ODI : ਟੀਮ ਇੰਡੀਆ ਨੂੰ ਜਿੱਤ ਲਈ ਮਿਲਿਆ 353 ਦੌੜਾਂ ਦਾ ਟੀਚਾ
ਵਾਰਨਰ, ਮਾਰਸ਼, ਸਮਿਥ ਅਤੇ ਲਾਬੁਸ਼ੇਨ ਦੇ ਅਰਧਸੈਂਕੜੇ

ਬੁਮਰਾਹ ਨੇ ਹਾਸਲ ਕੀਤੀਆਂ 3 ਵਿਕਟਾਂ

ਰਾਜਕੋਟ (ਏਜੰਸੀ)। ਭਾਰਤ ਅਤੇ ਅਸਟਰੇਲੀਆ ਵਿਚਕਾਰ ਵਿਸ਼ਵ ਕੱਪ ਤੋਂ ਪਹਿਲਾਂ ਇੱਕਰੋਜਾ ਮੈਚਾਂ ਦੀ ਲੜੀ ਖੇਡੀ ਜਾ ਰਹੀ ਹੈ, ਜਿੱਥੇ ਲੜੀ ਦਾ ਆਖਿਰੀ ਮੁਕਾਬਲਾ ਗੁਜਰਾਤ ਵਿਖੇ ਰਾਜਕੋਟ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਇਸ ਮੈਚ ’ਚ ਅਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਅਸਟਰੇਲੀਆ ਨੇ ਆਪਣੇ 50 ਓਵਰਾਂ ’ਚ 7 ਵਿਕਟਾਂ ਗੁਆ ਕੇ 352 ਦੌੜਾਂ ਦਾ ਵੱਡਾ ਸਕੋਰ ਬਣਾਇਆ ਹੈ, ਭਾਰਤੀ ਟੀਮ ਨੂੰ ਜਿੱਤ ਲਈ 50 ਓਵਰਾਂ ’ਚ 353 ਦੌੜਾਂ ਦਾ ਟੀਚਾ ਮਿਲਿਆ ਹੈ। ਇਸ ਮੈਚ ’ਚ ਅਸਟਰੇਲੀਆ ਵੱਲੋਂ ਓਪਨਰ ਡੇਵਿਡ ਵਾਰਨਰ, ਮਿਚੇਲ ਮਾਰਸ਼, ਸਟੀਵ ਸਮਿਥ ਅਤੇ ਲਾਬੁਸ਼ੇਨ ਨੇ ਅਰਧਸੈਂਕੜੇ ਵਾਲਿਆਂ ਪਾਰੀਆਂ ਖੇਡੀਆਂ।

ਇਹ ਵੀ ਪੜ੍ਹੋ : IND Vs AUS 3rd ODI : ਅਸਟਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕਰਨ ਦਾ ਫੈਸਲਾ

ਅਸਟਰੇਲੀਆ ਵੱਲੋਂ ਸ਼ੁਰੂ ਤੋਂ ਹੀ ਵਿਸਫੋਟਕ ਬੱਲੇਬਾਜੀ ਵੇਖਣ ਨੂੰ ਮਿਲੀ। ਗੇਂਦਬਾਜੀ ’ਚ ਭਾਰਤ ਵੱਲੋਂ ਸਭ ਤੋਂ ਵੱਧ ਜਸਪ੍ਰੀਤ ਬੁਮਰਾਹ ਨੇ ਜ਼ਿਆਦਾ ਵਿਕਟਾਂ ਹਾਸਲ ਕੀਤੀਆਂ, ਉਨ੍ਹਾਂ ਨੂੰ 3 ਵਿਕਟਾਂ ਮਿਲਿਆਂ, ਕੁਲਦੀਪ ਯਾਦਵ ਨੂੰ 2 ਅਤੇ ਮੁਹੰਮਦ ਸਿਰਾਜ ਅਤੇ ਪ੍ਰਸਿੱਧ ਕ੍ਰਿਸ਼ਣਾ ਨੂੰ 1-1 ਵਿਕਟ ਮਿਲੀ। ਅਸਟਰੇਲੀਆ ਵੱਲੋਂ ਵਾਰਨਰ ਨੇ 56, ਮਿਚੇਲ ਮਾਰਸ਼ ਨੇ 96, ਸਟੀਵ ਸਮਿਥ ਨੇ 74 ਅਤੇ ਮਾਰਨਸ ਲਾਬੁਸ਼ੇਨ ਨੇ 72 ਦੌੜਾਂ ਦੀਆਂ ਪਾਰੀਆਂ ਖੇਡੀਆਂ।

IND Vs AUS 3rd ODI : ਅਸਟਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕਰਨ ਦਾ ਫੈਸਲਾ
ਭਾਰਤ ਕੋਲ ਕਲੀਨ ਸਵੀਪ ਕਰਨ ਦਾ ਮੌਕਾ | IND Vs AUS ODI Series

ਤਿੰਨ ਮੈਚਾਂ ਦੀ ਲੜੀ ’ਚ ਭਾਰਤ 2-0 ਨਾਲ ਅੱਗੇ | IND Vs AUS ODI Series

ਰਾਜਕੋਟ (ਏਜੰਸੀ)। ਭਾਰਤ ਅਤੇ ਅਸਟਰੇਲੀਆ ਵਿਚਕਾਰ ਤਿੰਨ ਮੈਚਾਂ ਦੀ ਇੱਕਰੋਜਾ ਲੜੀ ਖੇਡੀ ਜਾ ਰਹੀ ਹੈ। ਜਿੱਥੇ ਲੜੀ ਦਾ ਤੀਜਾ ਅਤੇ ਆਖਿਰੀ ਮੁਕਾਬਲਾ ਗੁਜਰਾਤ ਦੇ ਸੌਰਾਸ਼ਟਰ ਐਸੋਸੀਏਸ਼ਨ ਸਟੇਡੀਅਮ ਰਾਜਕੋਟ ’ਚ ਖੇਡਿਆ ਜਾਵੇਗਾ। ਤੀਜੇ ਮੈਚ ’ਚ ਅਸਟਰੇਲੀਆ ਨੇ ਟਾਸ ਜਿੱਤ ਲਿਆ ਹੈ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਦੀ ਸ਼ੁਰੂਆਤ ਦੁਪਹਿਰ 1:30 ਵਜੇ ਹੋਵੇਗੀ। ਭਾਰਤ ਕੋਲ ਪਹਿਲੀ ਵਾਰ ਅਸਟਰੇਲੀਆ ਤੋਂ ਕਲੀਨ ਸਵੀਪ ਕਰਨ ਦਾ ਮੌਕਾ ਹੈ। ਟੀਮ ਇੰਡੀਆ ਤਿੰਨ ਮੈਚਾਂ ਦੀ ਲੜੀ ਪਹਿਲਾਂ ਹੀ ਆਪਣੇ ਨਾਂਅ ਕਰ ਚੁੱਕੀ ਹੈ। ਇਸ ਤੋਂ ਪਹਿਲਾਂ 2011 ’ਚ ਭਾਰਤ ਨੇ ਅਸਟਰੇਲੀਆ ਤੋਂ ਲੜੀ 1-0 ਨਾਲ ਜਿੱਤੀ ਸੀ ਬਾਕੀ ਦੇ ਦੋ ਮੈਚ ਮੀਂਹ ਦੀ ਵਜ੍ਹਾ ਨਾਲ ਰੱਦ ਹੋ ਗਏ ਸਨ। (IND Vs AUS 3rd ODI)

ਇਸ ਮੈਚ ’ਚ ਭਾਰਤੀ ਟੀਮ ’ਚ ਕੁਝ ਬਦਲਾਅ ਵੇਖਣ ਨੂੰ ਮਿਲਣਗੇ। ਜਿੱਥੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਹਾਰਦਿਕ ਪਾਂਡਿਆ ਨੂੰ ਆਰਾਮ ਦਿੱਤਾ ਗਿਆ ਹੈ। ਇਸ ਮੈਚ ’ਚ ਕਪਤਾਨ ਰੋਹਿਤ ਸ਼ਰਮਾ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਵਾਪਸੀ ਹੋਵੇਗੀ। ਭਾਰਤੀ ਟੀਮ ਦੇ ਚੋਣਕਰਤਾ ਵੱਲੋਂ ਲੜੀ ਦੇ ਪਹਿਲੇ ਦੋ ਮੁਕਾਬਲਿਆਂ ’ਚ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਸੀ। ਇਸ ਮੈਚ ’ਚ ਸ਼ੁਭਮਨ ਗਿੱਲ, ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ, ਆਲਰਾਉਂਡਰ ਹਾਰਦਿਕ ਪਾਂਡਿਆ ਨਹੀਂ ਖੇਡਣਗੇ। (IND Vs AUS ODI Series)

ਅਸਟਰੇਲੀਆ ’ਚ ਮੈਕਸਵੈਲ ਅਤੇ ਸਟਾਰਕ ਦੀ ਹੋ ਸਕਦੀ ਹੈ ਵਾਪਸੀ

ਅਸਟਰੇਲੀਆ ਟੀਮ ’ਚ ਗਲੇਨ ਮੈਕਸਵੈਲ ਅਤੇ ਮਿਚੇਲ ਸਟਾਰਕ ਤੀਜੇ ਇੱਕਰੋਜ਼ਾ ਮੈਚ ’ਚ ਵਾਪਸੀ ਕਰ ਸਕਦੇ ਹਨ। ਮਿਚੇਲ ਸਟਾਰਕ ਗੋਢੇ ਦੀ ਸੱਟ ਨਾਲ ਜੂਝ ਰਹੇ ਸਨ। ਮੈਕਸਵੈਲ ਵੀ ਜ਼ਖਮੀ ਸਨ। ਇਸ ਸਾਲ ’ਚ ਅਸਟਰੇਲੀਆ ਵੱਲੋਂ ਲਾਬੁਸ਼ੇਨ ਨੇ ਸਭ ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਗੇਂਦਬਾਜ਼ੀ ’ਚ ਸਪਿਨਰ ਐਡਮ ਜੰਪਾ ਨੇ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਹਨ। (IND Vs AUS ODI Series)

IND Vs AUS 3rd ODI : ਭਾਰਤ ਕੋਲ ਅਸਟਰੇਲੀਆ ’ਤੇ ਕਲੀਨ ਸਵੀਪ ਕਰਨ ਦਾ ਮੌਕਾ
ਤੀਜਾ ਮੁਕਾਬਲਾ ਅੱਜ ਗੁਜਰਾਤ ਦੇ ਰਾਜਕੋਟ ਸਟੇਡੀਅਮ ’ਚ | IND Vs AUS 3rd ODI

ਸ਼ੁਭਮਨ ਗਿੱਲ, ਮੁਹੰਮਦ ਸ਼ਮੀ ਅਤੇ ਹਾਰਦਿਕ ਨੂੰ ਇਸ ਮੈਚ ’ਚ ਆਰਾਮ

ਟਾਸ ਦੁਪਹਿਰ 1:00 ਵਜੇ

ਰਾਜਕੋਟ (ਏਜੰਸੀ)। ਭਾਰਤ ਅਤੇ ਅਸਟਰੇਲੀਆ ਵਿਚਕਾਰ ਤਿੰਨ ਮੈਚਾਂ ਦੀ ਇੱਕਰੋਜ਼ਾ ਲੜੀ ਖੇਡੀ ਜਾ ਰਹੀ ਹੈ। ਜਿਸ ਦਾ ਪਹਿਲਾ ਮੁਕਾਬਲਾ ਮੋਹਾਲੀ ਵਿਖੇ ਅਤੇ ਦੂਜਾ ਮੁਕਾਬਲਾ ਮੱਧ-ਪ੍ਰਦੇਸ਼ ਦੇ ਇੰਦੌਰ ’ਚ ਖੇਡਿਆ ਗਿਆ। ਜੋ ਕਿ ਦੋਵੇਂ ਹੀ ਮੁਕਾਬਲੇ ਭਾਰਤੀ ਟੀਮ ਦੇ ਨਾਂਅ ਰਹੇ ਅਤੇ ਅੱਜ ਲੜੀ ਦਾ ਆਖਿਰੀ ਮੁਕਾਬਲਾ ਗੁਜਰਾਤ ’ਚ ਰਾਜਕੋਟ ਦੇ ਸੌਰਾਸ਼ਟਰ ਕ੍ਰਿਕੇਟ ਐਸੋਸੀਏਸ਼ਨ ਸਟੇਡੀਆਮ ’ਚ ਖੇਡਿਆ ਜਾਵੇਗਾ। ਜਿੱਥੇ ਕਿ ਭਾਰਤੀ ਟੀਮ ਕੋਲ ਪਹਿਲੀ ਵਾਰ ਅਸਟਰੇਲੀਆ ’ਤੇ ਕਲੀਨ ਸਵੀਪ ਕਰਨ ਦਾ ਮੌਕਾ ਰਹੇਗਾ।

ਇਸ ਮੈਚ ਦੀ ਸ਼ੁਰੂਆਤ ਦੁਪਹਿਰ 1:30 ਵਜੇ ਹੋਵੇਗੀ ਅਤੇ ਟਾਸ ਦੁਪਹਿਰ 1:00 ਵਜੇ ਹੋਵੇਗਾ। ਇਸ ਲੜੀ ’ਚ ਭਾਰਤੀ ਟੀਮ ਦਾ ਪ੍ਰਦਰਸ਼ਨ ਬਹੁਤ ਚੰਗਾ ਰਿਹਾ ਹੈ। ਇਸ ਮੈਚ ’ਚ ਭਾਰਤੀ ਟੀਮ ’ਚ ਕੁਝ ਬਦਲਾਅ ਵੇਖਣ ਨੂੰ ਮਿਲਣਗੇ। ਜਿੱਥੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਹਾਰਦਿਕ ਪਾਂਡਿਆ ਨੂੰ ਆਰਾਮ ਦਿੱਤਾ ਗਿਆ ਹੈ। ਇਸ ਮੈਚ ’ਚ ਕਪਤਾਨ ਰੋਹਿਤ ਸ਼ਰਮਾ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਵਾਪਸੀ ਹੋਵੇਗੀ। ਭਾਰਤੀ ਟੀਮ ਦੇ ਚੋਣਕਰਤਾ ਵੱਲੋਂ ਲੜੀ ਦੇ ਪਹਿਲੇ ਦੋ ਮੁਕਾਬਲਿਆਂ ’ਚ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਸੀ। ਇਸ ਮੈਚ ’ਚ ਸ਼ੁਭਮਨ ਗਿੱਲ, ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ, ਆਲਰਾਉਂਡਰ ਹਾਰਦਿਕ ਪਾਂਡਿਆ ਨਹੀਂ ਖੇਡਣਗੇ।

ਅਸਟਰੇਲੀਆ ’ਚ ਮੈਕਸਵੈਲ ਅਤੇ ਸਟਾਰਕ ਦੀ ਹੋ ਸਕਦੀ ਹੈ ਵਾਪਸੀ

ਅਸਟਰੇਲੀਆ ਟੀਮ ’ਚ ਗਲੇਨ ਮੈਕਸਵੈਲ ਅਤੇ ਮਿਚੇਲ ਸਟਾਰਕ ਤੀਜੇ ਇੱਕਰੋਜ਼ਾ ਮੈਚ ’ਚ ਵਾਪਸੀ ਕਰ ਸਕਦੇ ਹਨ। ਮਿਚੇਲ ਸਟਾਰਕ ਗੋਢੇ ਦੀ ਸੱਟ ਨਾਲ ਜੂਝ ਰਹੇ ਸਨ। ਮੈਕਸਵੈਲ ਵੀ ਜ਼ਖਮੀ ਸਨ। ਇਸ ਸਾਲ ’ਚ ਅਸਟਰੇਲੀਆ ਵੱਲੋਂ ਲਾਬੁਸ਼ੇਨ ਨੇ ਸਭ ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਗੇਂਦਬਾਜ਼ੀ ’ਚ ਸਪਿਨਰ ਐਡਮ ਜੰਪਾ ਨੇ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ