Deputy Commissioner Dr Senu Duggal - Sach Kahoon Punjabi

ਫਾਜ਼ਿਲਕਾ ਜ਼ਿਲ੍ਹੇ ਦੀ ਇਕ ਹੋਰ ਧੀ ਨੇ ਵਧਾਇਆ ਮਾਣ, ਪੰਜਾਬ ਭਰ ’ਚੋਂ ਰਹੀ ਅੱਵਲ
ਈ.ਟੀ.ਟੀ. ਟੈਸਟ ’ਚੋਂ ਹਾਸਲ ਕੀਤਾ ਪਹਿਲਾ ਸਥਾਨ (ETT Test)

ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦਾ ਨਾਮ ਚਮਕਾਉਣ *ਤੇ ਸੁਮਨ ਨੂੰ ਦਿੱਤੀ ਵਧਾਈ, ਦਫਤਰ ਵਿਖੇ ਕੀਤਾ ਸਨਮਾਨਿਤ

(ਰਜਨੀਸ਼ ਰਵੀ) ਫਾਜ਼ਿਲਕਾ। ਈ.ਟੀਟੀ. 5994 ਦੀ ਭਰਤੀ ਵਿਚੋਂ ਪੂਰੇ ਸੂਬੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਫਾਜ਼ਿਲਕਾ ਜ਼ਿਲ੍ਹੇ ਦਾ ਨਾਂਅ ਚਮਕਾਉਣ ਵਾਲੀ ਸੁਮਨ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਪਣੇ ਦਫਤਰ ਵਿਖੇ ਬੁਲਾ ਕੇ ਜਿਥੇ ਵਧਾਈ ਦਿੱਤੀ ਉਥੇ ਦਫਤਰ ਵਿਖੇ ਸਨਮਾਨਿਤ ਵੀ ਕੀਤਾ। (ETT Test) ਇਸ ਮੌਕੇ ਉਨ੍ਹਾਂ ਸੁਮਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇਸ ਕਾਮਯਾਬੀ ਦੀ ਸ਼ਲਾਘਾ ਕੀਤੀ, ਦੇ ਨਾਲ—ਨਾਲ ਉਜਵਲ ਭਵਿੱਖ ਦੀ ਕਾਮਨਾ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਜ਼ਿਲਕਾ ਦੀ ਇਕ ਹੋਰ ਧੀ ਨੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਈ.ਟੀਟੀ. 5994 ਟੈਸਟ ਵਿਚੋਂ ਪੂਰੇ ਸੂਬੇ ਵਿਚੋਂ ਸੁਮਨ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਟੈਸਟ ਦੀ ਮੁਕੰਮਲ ਪ੍ਰਕਿਰਿਆ ਹੋਣ ਤੋਂ ਬਾਅਦ ਸੁਮਨ ਜਲਦ ਬਚਿਆਂ ਦੀ ਕਲਾਸ ਲਵੇਗੀ ਤੇ ਬਚਿਆਂ ਨੂੰ ਗਿਆਨ ਵੰਡੇਗੀ। ਉਨ੍ਹਾਂ ਕਿਹਾ ਕਿ ਸੁਮਨ ਦੀ ਪ੍ਰਾਪਤੀ ਤੋਂ ਪਤਾ ਲਗਦਾ ਹੈ ਕਿ ਮਿਹਨਤ ਤੇ ਲਗਨ ਨਾਲ ਕੋਈ ਵੀ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਕੁੱਝ ਦੁਕਾਨਦਾਰਾਂ ਵੱਲੋਂ ਵਰਤੀ ਜਾ ਰਹੀ ਹੈ ‘ਤਿਰੰਗੇ’ ਦੀ ਸ਼ਾਨ ’ਚ ਘੋਰ ਲਾਹਪ੍ਰਵਾਹੀ

ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਮਲਾਂ ਮਾਰ ਰਹੀਆਂ ਹਨ ਤੇ ਉਚੇ—ਉਚੇ ਮੁਕਾਮਾਂ ’ਤੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖੋਂ ਤੇ ਵੱਧੋ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਜਿਸ ਵਿਚ ਮਾਹਿਰਾਂ ਵੱਲੋਂ ਵੱਖ—ਵੱਖ ਕਿਤਿਆਂ ਵਿਚ ਜਾਣ ਲਈ ਤਿਆਰੀ ਕਰਨ ਸਬੰਧੀ ਲੈਕਚਰ ਰਾਹੀਂ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਸੇਧ ਲੈ ਕੇ ਵਿਦਿਆਰਥੀਆਂ ਨੂੰ ਅੱਗੇ ਵੱਧਣਾ ਚਾਹੀਦਾ ਹੈ।

ਪਹਿਲੀ ਵਾਰ ’ਚ ਹੀ ਅਧਿਆਪਕ ਭਰਤੀ ਦਾ ਟੈਸਟ ਪਾਸ ਕੀਤਾ

ਮੰਡੀ ਹਜੂਰ ਸਿੰਘ ਦੀ ਰਹਿਣ ਵਾਲੀ ਸੁਮਨ ਆਖਦੀ ਹੈ ਕਿ ਉਹ ਖੇਤੀਬਾੜੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਉਸਦੇ ਅੰਦਰ ਸ਼ੁਰੂ ਤੋਂ ਹੀ ਕੁਝ ਕਰ ਵਿਖਾਉਣ ਦੀ ਸੋਚ ਸੀ ਜਿਸ ਦੇ ਸਦਕਾ ਉਹ ਪੜ੍ਹਾਈ ਨੂੰ ਜ਼ਿਆਦਾ ਅਹਿਮੀਅਤ ਦਿੰਦੀ ਹੋਈ ਸਖਤ ਮਿਹਨਤ ਕਰਦੀ ਰਹੀ। ਉਸਦਾ ਕਹਿਣਾ ਹੈ ਕਿ ਉਸਦੀ ਸ਼ੁਰੂ ਤੋਂ ਹੀ ਅਧਿਆਪਕਾ ਬਣਨ ਦੀ ਇੱਛਾ ਸੀ ਜਿਸ ਤਹਿਤ ਉਸ ਵੱਲੋਂ ਸਖਤ ਮਿਹਨਤ ਕਰਦਿਆਂ ਪਹਿਲੀ ਵਾਰ ’ਚ ਹੀ ਅਧਿਆਪਕ ਭਰਤੀ ਦਾ ਟੈਸਟ ਪਾਸ ਕੀਤਾ ਗਿਆ ਅਤੇ ਪੂਰੇ ਸੂਬੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਉਹ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਆਪਣੇ ਪਰਿਵਾਰ ਦਾ ਬਹੁਤ-ਬਹੁਤ ਧੰਨਵਾਦ ਕਰਦੀ ਹੈ ਜਿਸ ਸਦਕਾ ਉਸ ਵੱਲੋਂ ਇਹ ਮੁਕਾਮ ਹਾਸਲ ਕੀਤਾ ਗਿਆ।

ਇਸ ਮੌਕੇ ਸੁਮਨ ਦੇ ਪਿਤਾ ਸਵਰਨ ਸਿੰਘ ਅਤੇ ਮਾਤਾ ਸੁਰਿੰਦਰ ਕੌਰ ਵਿਸ਼ੇਸ਼ ਤੌਰ ’ਤੇ ਨਾਲ ਮੌਜੂਦ ਸਨ।

ਵਾਤਾਵਰਨ : ਜ਼ਿਲ੍ਹੇ ’ਚ ਲਗਾਏ ਜਾਣਗੇ ਲਗਭਗ 12.50 ਲੱਖ ਪੌਦੇ
ਜ਼ਿਲ੍ਹੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀ ਬਿਲਕੁਲ ਮੁਫਤ ਆਪਣੇ ਨਜ਼ਦੀਕੀ ਨਰਸਰੀਆਂ ਤੋਂ ਪ੍ਰਾਪਤ ਕਰ ਸਕਦੇ ਹਨ ਬੂਟੇ (Tree Planting)

(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਨੂੰ ਸਵੱਛ ਤੇ ਹਰਿਆ ਭਰਿਆ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਛੇੜੀ ਗਈ ਹੈ। ਇਸੇ ਤਹਿਤ ਹੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਲਗਭਗ 12.50 ਲੱਖ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ। (Tree Planting)

ਡਿਪਟੀ ਕਮਿਸ਼ਨਰ ਨੇ ਦੱਸਿਆ ਜੰਗਲਾਤ ਵਿਭਾਗ ਫਾਜ਼ਿਲਕਾ ਵੱਲੋਂ ਪੂਰੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਬੂਟੇ ਮਗਨਰੇਗਾ ਸਕੀਮ ਤਹਿਤ ਬਿਲਕੁਲ ਮੁਫਤ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ, ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ ਵੀ ਇਹ ਬੂਟੇ ਪ੍ਰਾਪਤ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੂਟੇ ਜ਼ਿਲ੍ਹੇ ਦੀਆਂ ਵੱਖ-ਵੱਖ ਨਰਸਰੀਆਂ ਜਿਵੇਂ ਕਿ ਚਾਨਣਵਾਲਾ (ਫਾਜ਼ਿਲਕਾ), ਰੱਤਾ ਥੇੜ (ਜਲਾਲਾਬਾਦ) ਕਾਹਨੇਵਾਲਾ, ਚੱਕ ਅਰਾਈਂਆ ਵਾਲਾ, ਢਾਣੀ ਮਾਨ ਸਿੰਘ, ਚੱਕ ਸਰਕਾਰ, ਲਾਧੂਕਾ, ਚੱਕ ਪੱਖੀ ਅਤੇ ਸਾਹਪੁਰਾ (ਅਲਿਆਣਾ) ਤੋਂ ਬਿਲਕੁਲ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ। (Tree Planting)

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੇ ਮਚਾਈ ਤਬਾਹੀ, ਵੇਖੋ ਕਿੱਥੇ-ਕਿੱਥੇ ਹੋਇਆ ਭਾਰੀ ਨੁਕਸਾਨ

ਜੰਗਲਾਤ ਵਿਭਾਗ ਦੇ ਡੀ.ਐਫ.ਓ ਅਮ੍ਰਿਤਪਾਲ ਸਿਘ ਅਤੇ ਵਣ ਰੇਂਜ ਅਫਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹੇ ਦੇ ਵਸਨੀਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਤੋਂ ਲੈਟਰ ਮਾਰਕ ਕਰਵਾ ਕੇ ਬੂਟੇ ਪ੍ਰਾਪਤ ਕਰ ਸਕਦੇ ਹਨ ਜੋ ਕਿ ਬਿਲਕੁਲ ਮੁਫਤ ਮਿਲਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵਣ ਰੇਂਜ ਦਫਤਰ ਫਾਜ਼ਿਲਕਾ (ਮਲੋਟ ਰੋਡ) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਤੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੱਲੋਂ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ
ਲੋਕਾਂ ਦੀਆਂ ਸਿ਼ਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ (Jalalabad-News)

ਖੇਤੀਬਾੜੀ ਵਿਭਾਗ ਨੂੰ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਵਿਉਂਤਬੰਦੀ ਕਰਨ ਦੇ ਹੁਕਮ

(ਰਜਨੀਸ਼ ਰਵੀ) ਜਲਾਲਾਬਾਦ, ਫਾਜਿ਼ਲਕਾ। ਅੱਜ ਜਲਾਲਾਬਾਦ ਉਪਮੰਡਲ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗ ਸਰਕਾਰੀ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਤਾਂ ਜ਼ੋ ਲੋਕਾਂ ਨੂੰ ਵਧੀਆਂ ਨਾਗਰਿਕ ਸੇਵਾਵਾਂ ਮਿਲ ਸਕਨ।ਉਨ੍ਹਾਂ ਨੇ ਕਿਹਾ ਕਿ ਹਰ ਲੋੜਵੰਦ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਣਾ ਚਾਹੀਦਾ ਹੈ। (Jalalabad News)

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੋਂਸਲ ਨੂੰ ਬੇਸਹਾਰਾ ਜਾਨਵਰਾਂ ਨੂੰ ਗਉਸ਼ਾਲਾ ਭੇਜਣ ਦੀ ਕਾਰਜਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਦੇ ਅਧਿਕਾਰੀਆਂ ਦੇ ਫੀਲਡ ਦੇ ਦੌਰਿਆਂ ਦੀ ਪ੍ਰਗਤੀ ਰਿਪੋਰਟ ਲਈ ਜਾਵੇਗੀ। ਉਨ੍ਹਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕੀਤੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਪਿੰਡਾਂ ਵਿਚ ਮਗਨਰੇਗਾ ਤਹਿਤ ਜਿਆਦਾ ਤੋਂ ਜਿਆਦਾ ਨਵੇਂ ਪੌਦੇ ਲਗਾਏ ਜਾਣ। ਉਨ੍ਹਾਂ ਨੇ ਮਾਇਨਿੰਗ ਵਿਭਾਗ ਨੂੰ ਨਜਾਇਜ ਮਾਇਨਿੰਗ ਰੋਕਣ ਲਈ ਲਗਾਤਾਰ ਚੈਕਿੰਗ ਕਰਦੇ ਰਹਿਣ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਸਾਵਧਾਨ! ਕੋਲਡ ਡਰਿੰਕ ਤੇ ਚਿੰਗਮ ਖਾਣ ਨਾਲ ਹੋ ਸਕਦੈ ਕੈਂਸਰ! WHO ਦਾ ਦਾਅਵਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਇਲਾਂ ਬਿਨ੍ਹਾਂ ਕਿਸੇ ਕਾਰਨ ਕਿਤੇ ਵੀ ਰੁਕੀਆਂ ਨਾ ਰਹਿਣ ਅਤੇ ਹਰੇਕ ਕਰਮਚਾਰੀ ਜਾਂ ਅਧਿਕਾਰੀ ਵੱਧ ਤੋਂ ਵੱਧ ਤਿੰਨ ਦਿਨ ਵਿਚ ਫਾਇਲ ਨੂੰ ਕਲੀਅਰ ਕਰੇ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਆਦਿ ਲਈ ਵੱਖ ਵੱਖ ਵਿਭਾਗ ਆਪਸੀ ਤਾਲਮੇਲ ਬਿਹਤਰ ਕਰਨ ਤਾਂ ਜ਼ੋ ਰੁਕਾਵਟਾਂ ਦੂਰ ਕਰਕੇ ਵਿਕਾਸ ਕਾਰਜ ਛੇਤੀ ਪੂਰੇ ਕੀਤੇ ਜਾ ਸਕਨ।ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਸਿ਼ਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋਵੇ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਪਰਾਲੀ ਸਾੜਨ ਦੀ ਪ੍ਰਥਾ ਬੰਦ ਕਰਨ ਲਈ ਹੁਣ ਤੋਂ ਹੀ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਪਰਾਲੀ ਸਾੜਨ ਵਾਲੇ ਅਤੇ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ ਤਾਂ ਜ਼ੋ ਸਾੜਨ ਵਾਲਿਆਂ ਨੂੰ ਇਸ ਵਾਰ ਵਰਜਿਆਂ ਜਾ ਸਕੇ ਅਤੇ ਨਾ ਸਾੜਨ ਵਾਲਿਆਂ ਦੀ ਹੌਂਸਲਾਂ ਅਫਜਾਈ ਕਰਕੇ ਨਾ ਸਾੜਨ ਵਾਲਿਆਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾਵੇ। (Jalalabad News)

ਹਰ ਮਹੀਨੇ ਉਪਮੰਡਲ ਵਾਰ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਣਗੇ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਹਰ ਮਹੀਨੇ ਉਪਮੰਡਲ ਵਾਰ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਣਗੇ। ਉਨ੍ਹਾਂ ਨੇ ਬਕਾਇਆ ਪਏ ਇੰਤਕਾਲ ਵੀ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਨਗਰ ਕੌਂਸਲ ਦੇ ਪ੍ਰਧਾਨ ਨਤਾਲੀਆ, ਸੀਨਿ: ਉਪ ਪ੍ਰਧਾਨ ਸ੍ਰੀ ਰਛਪਾਲ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।