White House - Sach Kahoon Punjabi
ਰੂਸ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਕੋਈ ਖ਼ਤਰਾ ਨਹੀਂ: ਵ੍ਹਾਈਟ ਹਾਊਸ
ਰੂਸ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਕੋਈ ਖ਼ਤਰਾ ਨਹੀਂ: ਵ੍ਹਾਈਟ ਹਾਊਸ
ਵਾਸ਼ਿੰਗਟਨ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਡੋਨਬਾਸ ਫੌਜੀ ਕਾਰਵਾਈ ਦੇ ਵਿੱਚਕਾਰ ਰੂਸ ਦੁਆਰਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦੇ ਵਧੇ ਹੋਏ ਖ਼ਤਰੇ ਦੀ ਉਮੀਦ ਨਹੀਂ ਕਰਦਾ। ਜਦੋਂ ਸ਼੍ਰੀਮਤੀ ਸਾਕੀ ਨੂੰ ਇੱਕ ਪ੍ਰੈਸ ਬ੍ਰੀਫ਼ਿੰਗ ਦੌਰਾਨ ਪੁੱਛਿਆ ਗਿਆ ਕਿ ਕੀ ਰੂਸ ਦੁਆਰਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਖ਼ਤਰਾ ਹੈ , ਤਾਂ ਉਸਨੇ ਕਿਹਾ,‘‘ ਇਸ ਸਮੇਂ ਇਸ ਸਬੰਧ ਵਿੱਚ ਕੋਈ ਵਧਿਆ ਹੋਇਆ ਖ਼ਤਰਾ ਨਜ਼ਰ ਨਹੀਂ ਆ ਰਿਹਾ ਹੈ।’’ ਉਹਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਮਰੀਕਾ ਯੂਕਰੇਨ ਦੇ ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ, ਹਾਲਾਂਕਿ ਉਹਨਾਂ ’ਚੋਂ ਜ਼ਿਆਦਾਤਰ ਦੇ ਯੂਰਪ ਵਿੱਚ ਰਹਿਣ ਦੀ ਉਮੀਦ ਹੈ। ਇੱਕ ਪੱਤਰਕਾਰ ਦੁਆਰਾ ਪੁੱਛੇ ਜਾਣ ’ਤੇ ਕਿ ਕੀ ਅਮਰੀਕਾ ਯੂਕਰੇਨ ਤੋਂ ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ ਸ਼੍ਰੀ ਮਤੀ ਸਾਕੀ ਨੇ ਕਿਹਾ,‘‘ਅਸੀਂ ਹਾਂ, ਪਰ ਅਸੀਂ ਯਕੀਨਨ ਉਮੀਦ ਕਰ ਰਹੇ ਹਾਂ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਤਾਂ ਨਹੀਂ ਹੋਣਗੇ ਪਰ ਕਈ ਆਸ-ਪਾਸ ਸਥਿੱਤ ਯੂਰਪੀਅਨ ਦੇਸ਼ਾਂ ਵਿੱਚ ਜਾਣਾ ਚਾਹੁੰਣਗੇ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੌਕੇ ‘ਤੇ ਇੱਕ ਨੌਜਵਾਨ ਕਾਬੂ
ਵਾਸ਼ਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਨਿਵਾਸ ‘ਵਾਈਟ ਹਾਊਸ’ ਤੇ ਹੋਰ ਸੰਘੀ ਦਫ਼ਤਰਾਂ ‘ਤੇ ਹਮਲੇ ਦੀ ਸਾਜਿਸ਼ ਰਚਣ ਦੇ ਦੋਸ਼ ‘ਚ ਜੋਰਜਿਆ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋਰਜੀਆ ਦੇ ਉੱਤਰੀ ਜ਼ਿਲ੍ਹੇ ਦੇ ਅਟਾਰਨੀ ਬੀ.ਜੇ. ਪਾਕ ਨੇ ਬੁੱਧਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ 21 ਸਾਲਾ ਹਸ਼ਰ ਤਾਹੇਬ ਨੂੰ ਇਨ੍ਹਾਂ ਇਮਾਰਤਾਂ ‘ਤੇ ਧਮਾਕਾਖੇਜ਼ਾਂ ਤੇ ਟੈਂਕ ਰੋਧੀ ਰਾਕਟਾਂ ਨਾਲ ਹਮਲੇ ਦੀ ਸਾਜਿਸ਼ ਰਚਣ ਦੇ ਦੋਸ਼ ‘ਚ ਕਾਬੂ ਕੀਤਾ ਗਿਆ ਹੈ।
ਸੰਘੀ ਜਾਂਚ ਬਿਊਰੋ (ਐੱਫ਼ਬੀਆਈ) ਦੇ ਅਟਲਾਂਟਾ ਦਫ਼ਤਰ ਦੇ ਵਿਸ਼ੇਸ਼ ਗੁਪਤਚਰ ਇੰਚਾਰਜ਼ ਕ੍ਰਿਸ ਹੈਕਰ ਨੇ ਕਿਹਾ ਕਿ ਮੁਲਜ਼ਮ ਹਸ਼ਰ ਇਕੱਲੇ ਹੀ ਇਨ੍ਹਾਂ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਉਸ ਦੇ ਕਿਸੇ ਸੰਘਠਨ ਦੇ ਨਾਲ ਜੁੜੇ ਹੋਣ ਦੀ ਜਾਣਕਾਰੀ ਨਹੀਂ ਹੈ। ਸਥਾਨਕ ਮੀਡੀਆ ਅਨੁਸਾਰ ਇੱਕ ਸਾਲ ਪਹਿਲਾਂ ਐੱਫਬੀਆਈ ਨੂੰ ਹਸ਼ਰ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਸੂਚਨਾ ਮਿਲੀ ਸੀ ਉਦੋਂ ਤੋਂ ਉਸ ਦੀ ਨਜ਼ਰ ਉਸ ਦੇ ਉੱਤੇ ਸੀ। ਮੁਲਜ਼ਮ ਨੂੰ ਬੁੱਧਵਾਰ ਨੂੰ ਅਟਲਾਂਟਾ ਦੀ ਇੱਕ ਅਦਾਲਤ ‘ਚ ਪੇਸ਼ ਕੀਤਾ ਗਿਆ। ਉਸ ਨੂੰ ਹੁਣ 24 ਜਨਵਰੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਟਰੰਪ ਤੇ ਕਿਮ ਜੋਂਗ ਉਨ ਵਿਚਕਾਰ ਬੈਠਕ ਹੁਣ ਨਹੀਂ: ਵਾਈਟ ਹਾਊਸ
ਭਵਿੱਖ ‘ਚ ਕਿਸੇ ਤਰ੍ਹਾਂ ਦੀ ਦੂਜੀ ਬੈਠਕ ਸੰਭਾਵਨਾ ਨਹੀਂ (White House)
ਵਾਸਿੰਗਟਨ, ਏਜੰਸੀ।
ਵਾਈਟ ਹਾਊਸ (White House) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਭਵਿੱਖ ‘ਚ ਕਿਸੇ ਤਰ੍ਹਾਂ ਦੀ ਦੂਜੀ ਬੈਠਕ ਦੀ ਯੋਜਨਾ ਨਹੀਂ ਹੈ ਪਰ ਰਾਸ਼ਟਰਪਤੀ ਵੱਲੋਂ ਚਰਚਾ ਲਈ ਰਾਸਤੇ ਖੁੱਲ੍ਹੇ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਟਰੰਪ ਨੇ ਟਵੀਟ ਕਰਕੇ ਕਿਮ ਜੋਂਗ ਨੂੰ 1950-53 ਕੋਰੀਆਈ ਯੁੱਧ ਦੌਰਾਨ ਮਾਰੇ ਗਏ ਅਕਰੀਮੀ ਸੈਨਿਕਾਂ ਦੇ ਬਕੀਏ ਵਾਪਸ ਕਰਨ ਲਈ ਧੰਨਵਾਦੀ ਕੀਤਾ ਅਤੇ ਕਿਹਾ ਮੈਂ ਬਿਲਕੁਲ ਵੀ ਮਹਾਂਮਾਰੀ ਨਹੀਂ ਹਾਂ ਕਿ ਆਪਣੇ ਇਸ ਤਰ੍ਹਾਂ ਦੀ ਕਾਵਰਾਈ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੱਤਰ ਭੇਜਣ ਲਈ ਧੰਨਵਾਦ। ਮੈਨੂੰ ਤੁਹਾਡੇ ਨਾਲ ਮੁਲਾਕਾਤ ਦਾ ਇੰਤਜਾਰ ਰਹੇਗਾ। ਵਾਈਟ ਹਾਊਸ ਦੀ ਪ੍ਰੈਸ ਸੈਕਟਰੀ ਸਾਰਾ ਸੈਂਡਰਸ ਨੇ ਪੱਤਰਕਾਰ ਸੰਮੇਲਨ ‘ਚ ਦੱਸਿਆ ਕਿ ਟਰੰਪ ਅਤੇ ਉਤਰੀ ਕੋਰੀਆ ਨੇਤਾ ਵਿਚਕਾਰ ਹਾਲ ‘ਚ ਕਿਸੇ ਬੈਠਕ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਟਰੰਪ ਵੱਲੋਂ ਸਮਰੂਪ ਨਾਲ ਚਰਚਾ ਲਈ ਰਾਸਤੇ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਟਰੰਪ ਜਲਦ ਹੀ ਕਿਮ ਜੋਂਗ ਉਨ ਦੇ ਪੱਤਰ ਦਾ ਜਵਾਬ ਦੇਣਗੇ। (White House)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਸ਼ਿੰਗਟਨ (ਏਜੰਸੀ)। ਵਾੲ੍ਹੀਟ ਹਾਊਸਦਾ ਕਹਿਣਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ‘ਤੇ ਹਮੇਸ਼ਾ ਸਖ਼ਤ ਰਵੱਈਆ ਅਪਣਾਇਆ ਹੈ ਇਹ ਬਿਆਨ ਅਜਿਹੇ ਸਮੇਂ ‘ਚ ਦਿੱਤਾ ਹੈ ਜਦੋਂ ਟਰੰਪ ਦੇ ਵਿਰੋਧੀ ਉਨ੍ਹਾਂ ‘ਤੇ ਰੂਸ ਮਾਮਲੇ ‘ਚ ਸਖ਼ਤ ਰਵੱਈਆ ਨਾ ਅਪਣਾਉਣ ਦਾ ਦੋਸ਼ ਲਾ ਰਹੇ ਹਨ ਟਰੰਪ ਦੇ ਵਿਰੋਧੀਆਂ ਨੇ ਦੋਸ਼ ਲਾਇਆ ਕਿ ਰਾਸ਼ਟਰਪਤੀ ਦਾ ਬਿਆਨ ਕੌਮੀ ਸੁਰੱਖਿਆ ਰਣਨੀਤੀ (ਐਨਐਸਐਸ) ਵਾਂਗ ਸਖ਼ਤ ਨਹੀਂ ਸੀ, ਜਿਸ ਨੇ ਰੂਸ ਅਤੇ ਚੀਨ ਨੂੰ ਵਿਰੋਧੀ ਤਾਕਤਾਂ ਦੇ ਰੂਪ ‘ਚ ਪਛਾਣਿਆ ਹੈ ਵਾÂ੍ਹੀਟ ਹਾਊਸ ਦੇ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਕਿਹਾ ਕਿ ਰਾਸ਼ਟਰਪਤੀ ਨੇ ਰੂਸ ਬਾਰੇ ਕਈ ਵਾਰ ਆਪਣੇ ਵਿਚਾਰ ਪ੍ਰਗਟ ਕੀਤੇ ਹਨ। (Trump)
ਉਸ ਪੱਤਰ ‘ਚ ਜੋ ਨੀਤੀ ਅਤੇ ਰਣਨੀਤੀ ਪੇਸ਼ ਕੀਤੀ ਗਈ ਉਹ ਰਾਸ਼ਟਰਪਤੀ ਦੀ ਸੀ ਰਾਸ਼ਟਰਪਤੀ ਆਪਣੇ ਰਵੱਈਏ ਨੂੰ ਲੈ ਕੇ ਬਹੁਤ ਸਪੱਸ਼ਟ ਹਨ ਇਸ ਤੋਂ ਪਹਿਲਾਂ ਸਾਰਾ ਨੇ ਕਿਹਾ ਸੀ ਕਿ ਟਰੰਪ ਨੇ ਇਸਦੇ ਸਾਰੇ ਪੇਜ਼ਾਂ ਨੂੰ ਚੰਗੀ ਤਰ੍ਹਾਂ ਨਹੀਂ ਪੜ੍ਹਿਆ ਸੀ ਸਾਰਾ ਨੇ ਕਿਹਾ ਅਸੀਂ ਰੂਸ ਸਬੰਧੀ ਸਖ਼ਤ ਰਹੇ ਹਾਂ, ਅਸੀਂ ਰੂਸ ‘ਤੇ ਪਾਬੰਦੀਆਂ ਲਾਈਆਂ ਹਨ ਰਾਸ਼ਟਰਪਤੀ ਇਸ ਪ੍ਰਕਿਰਿਆ ‘ਚ ਨਰਮ ਨਹੀਂ ਰਹੇ ਹਨ ਉਨ੍ਹਾਂ ਨੇ ਆਪਣੇ ਭਾਸ਼ਣ ‘ਚ ਵੱਖ ਚੀਜ਼ਾਂ ‘ਤੇ ਧਿਆਨ ਕੇਂਦਰਿਤ ਕਰਨਾ ਚੁਣਿਆ, ਪਰ ਉਨ੍ਹਾਂ ਗੱਲਾਂ ਨੂੰ ਐਨਐਸਐਸ ‘ਚ ਸ਼ਾਮਲ ਕੀਤਾ ਗਿਆ ਕਿਉਂਕਿ ਉਹ ਮਹੱਤਵਪੂਰਨ ਹਨ ਅਤੇ ਉਹ ਪ੍ਰਸ਼ਾਸਨ ਦੇ ਨਜ਼ਰੀਏ ਦਾ ਹਿੱਸਾ ਹਨ। (Trump)
ਸੁਪਰ ਓਵਰ ’ਚ Rohit Sharma ਦੇ ਰਿਟਾਇਰਡ ਆਊਟ ਹੋਣ ’ਤੇ ਰਾਹੁਲ ਦ੍ਰਾਵਿੜ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ….
ਇਸ ਦਰਮਿਆਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਥਰ ਨੋਰਟ ਨੇ ਐਨਐਸਐਸ ‘ਤੇ ਚੀਨ ਦੀ ਪ੍ਰਤੀਕਿਰਿਆ ਬਾਰੇ ਕਿਹਾ ਕਿ ਅਮਰੀਕਾ ਦੇ ਚੀਨ ਨਾਲ ਵਿਆਪਕ ਸਬੰਧ ਰਹੇ ਹਨ ਅਤੇ ਦੋਵਾਂ ਦੇਸ਼ਾਂ ‘ਚ ਮੱਤਭੇਦ ਹਨ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੁਆ ਚੁਨਯਿੰਗ ਨੇ ਬੀਜਿੰਗ ‘ਚ ਕਾਨਫਰੰਸ ‘ਚ ਕਿਹਾ ਸੀ ਕਿ ਚੀਨ ਹੋਰ ਦੇਸ਼ਾਂ ਦੇ ਹਿੱਤਾਂ ਦੀ ਕੀਮਤ ‘ਤੇ ਕਦੇ ਵਿਕਾਸ ਨਹੀਂ ਕਰੇਗਾ ਅਸੀਂ ਅਮਰੀਕਾ ਨੂੰ ਅਪੀਲ ਕਰਦੇ ਹਾਂ ਕਿ ਉਹ ਚੀਨ ਦੇ ਰਣਨੀਤਿਕ ਇਰਾਣਿਆਂ ਨੂੰ ਜਾਣਬੁੱਝ ਕੇ ਤੋੜਨਾ ਮਰੋੜਨਾ ਬੰਦ ਕਰਨ ਅਤੇਉਹ ਜੰਗ ਦੀ ਉਸ ਛੱਡਣ ਜਿਸ ‘ਚ ਇੱਕ ਦੇ ਲਾਭ ਦਾ ਮਤਲਬ ਦੂਜੇ ਦਾ ਨੁਕਸਾਨ ਹੁੰਦਾ ਸੀ। (Trump)
ਇਸ ਦੇ ਜਵਾਬ ‘ਚ ਹੀਥਰ ਨੇ ਕਿਹਾ ਕਿ ਉਨ੍ਹਾਂ ਨੇ ਜੋ ਕਿਹਾ, ਉਂਜ ਨਹੀਂ ਹੈ, ਜਿਵੇਂ ਦੁਨੀਆ ਦੇ ਹੋਰ ਦੇਸ਼ਾਂ ‘ਚ ਸਾਡੇ ਸਬੰਧ ਹਨ ਉਸੇ ਤਰ੍ਹਾਂ ਚੀਨ ਨਾਲ ਸਾਡੇ ਵਿਆਪਕ ਸਬੰਧ ਹਨ ਅਜਿਹੇ ਕਈ ਖੇਤਰ ਹਨ ਜਿਨ੍ਹਾਂ ‘ਚ ਸਾਡੇ ਦਰਮਿਆਨ ਆਪਸੀ ਸਹਿਯੋਗ ਹੈ ਅਮਰੀਕਾ ਦੇ ਰਾਸ਼ਟਰਪਤੀ ਅਤੇ ਜਿਨਪਿੰਗ ਦੇ ਚੰਗੇ ਸਬੰਧ ਹਨ ਉਨ੍ਹਾਂ ਨੇ ਕਿਹਾ ਕਿ ਸਾਡੇ ਦਰਮਿਆਨ ਕੁਝ ਖੇਤਰਾਂ ‘ਚ ਅਸਹਿਮਤੀ ਹੈ ਅਸਹਿਮਤੀ ਦੇ ਇਨ੍ਹਾਂ ਖੇਤਰਾਂ ‘ਚ ਮਨੁੱਖੀ ਅਧਿਕਾਰ, ਵਪਾਰ ਸਬੰਧੀ ਕੁਝ ਮਾਮਲੇ ਅਤੇ ਹੋਰ ਮਾਮਲੇ ਸ਼ਾਮਲ ਹਨ। (Trump)
ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ  ਸੰਮੇਲਨ ‘ਚ ਕੀਤਾ ਖੁਲਾਸਾ
ਵਾਸ਼ਿੰਗਟਨ: ਅਮਰੀਕਾ ਨੇ ਕਿਹਾ ਹੈ ਕਿ ਉਹ ਉੱਤਰੀ ਕੋਰੀਆ ਨੂੰ ਪਰਮਾਣੂ ਹਥਿਆਰ ਵਿਕਸਤ ਕਰਨ ਤੋਂ ਰੋਕਣ ਲਈ ਸਾਰੇ ਬਦਲਾਂ ‘ਤੇ ਵਿਚਾਰ ਕਰ ਰਿਹਾ ਹੈ ਵਾੲ੍ਹੀਟ ਹਾਊਸ ਦੀ ਡਿਪਟੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਰੋਜ਼ਾਨਾ ਸੰਮੇਲਨ ‘ਚ ਕਿਹਾ ਕਿ ਅਸੀਂ ਸਾਰੇ ਬਦਲਾਂ ‘ਤੇ ਵਿਚਾਰ ਕਰ ਰਹੇ ਹਾਂ, ਸਾਰੇ ਵਿਕਲਪ ਖੁੱਲ੍ਹੇ ਰੱਖੇ ਗਏ ਹਨ ਜਿਵੇਂ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਅਸੀਂ ਹਾਲੇ ਕੁਝ ਵੀ ਜਨਤਕ ਨਹੀਂ ਕਰਾਂਗੇ
ਉਨ੍ਹਾਂ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ ਆਪਣੇ ਵਿਚਾਰ ਹਮੇਸ਼ਾ ਖੁੱਲ੍ਹ ਕੇ ਪ੍ਰਗਟ ਕੀਤੇ ਹਨ ਸੈਂਡਰਸ ਨੇ ਕਿਹਾ ਅਸੀਂ ਪਰਮਾਣੂ ਪ੍ਰੋਗਰਾਮ, ਮਿਜ਼ਾਈਲ, ਹਮਲਾਵਰਤਾ ਰੋਕਣ ‘ਤੇ ਹਮੇਸ਼ਾ ਧਿਆਨ ਕੇਂਦਰਿਤ ਕੀਤਾ ਹੈ ਅੱਗੇ ਵੀ ਇਸ ‘ਤੇ ਪੂਰਾ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਇਸ ਦਿਸ਼ਾ ‘ਚ ਸਾਰੇ ਬਦਲ ਖੁੱਲ੍ਹੇ ਰੱਖੇ ਗਏ ਹਨ
ਟਰੰਪ ਪ੍ਰਸ਼ਾਸਨ ਇਸ ਮਾਮਲੇ ‘ਚ ਆਪਣੇ ਸਹਿਯੋਗੀਆਂ ਨਾਲ ਕੰਮ ਕਰਨਾ ਜਾਰੀ ਰੱਖੇਗਾ ਉਨ੍ਹਾਂ ਨੇ ਕਿਹਾ ਕਿ ਟੀਚਾ ਪਰਮਾਣੂ ਪ੍ਰੋਗਰਾਮ, ਮਿਜ਼ਾਈਲ ਅਤੇ ਹਮਲਾਵਰਤਾ ਰੋਕਣਾ ਹੈ ਉੱਤਰੀ ਕੋਰੀਆ ਸਬੰਧੀ ਇਸ ਨੂੰ ਹਾਸਲ ਕਰਨ ਲਈ ਅਸੀਂ ਸਰਵੋਤਮ ਬਦਲਾਂ ਅਤੇ ਤਰੀਕਿਆਂ ‘ਤੇ ਧਿਆਨ ਦਿਆਂਗੇ ਸੈਂਡਰਸ ਇੱਥੇ ਸੀਨੇਟਰ ਲਿੰਡਸੇ ਗ੍ਰਾਹਮ ਦੇ ਉਸ ਬਿਆਨ ‘ਤੇ ਕੀਤੇ ਸਵਾਲ ਦਾ ਜਵਾਬ ਦੇ ਰਹੀ ਸੀ, ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਉੱਤਰੀ ਕੋਰੀਆ ਦੇ ਪ੍ਰੋਗਰਾਮ ਅਤੇ ਨਾਲ ਹੀ ਦੇਸ਼ ਨੂੰ ਤਬਾਹ ਕਰਨ ਲਈ ਫੌਜ  ਮੌਜ਼ੂਦ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।