Narendra Modi Stadium - Sach Kahoon Punjabi

IPL 2026 ਪਲੇਆਫ ਦਾ ਸ਼ਡਿਊਲ ਜਾਰੀ, ਅਹਿਮਦਾਬਾਦ ’ਚ ਖੇਡਿਆ ਜਾਵੇਗਾ FINAL
ਸਪੋਰਟਸ ਡੈਸਕ। ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026 ਪਲੇਆਫ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ 26 ਮਈ ਨੂੰ ਕੁਆਲੀਫਾਇਰ 1 ਨਾਲ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਫਾਈਨਲ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ। ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮੰਗਲਵਾਰ ਨੂੰ ਪਲੇਆਫ ਦੇ ਵੇਰਵੇ ਜਾਰੀ ਕੀਤੇ। 5 ਮਈ ਤੱਕ, ਆਈਪੀਐਲ 2026 ’ਚ 48 ਮੈਚ ਖੇਡੇ ਜਾ ਚੁੱਕੇ ਹਨ। 70 ਮੈਚਾਂ ਤੋਂ ਬਾਅਦ ਪਲੇਆਫ ਮੁਕਾਬਲੇ ਖੇਡੇ ਜਾਣਗੇ।

ਧਰਮਸ਼ਾਲਾ ’ਚ ਕੁਆਲੀਫਾਇਰੁ-1, ਚੰਡੀਗੜ੍ਹ ਨੂੰ ਮਿਲੀ 2 ਮੈਚਾਂ ਦੀ ਮੇਜ਼ਬਾਨੀ

ਆਈਪੀਐਲ 2026 ਦਾ ਪਹਿਲਾ ਪਲੇਆਫ ਮੈਚ, ਕੁਆਲੀਫਾਇਰ-1, 26 ਮਈ ਨੂੰ ਧਰਮਸ਼ਾਲਾ ਦੇ ਐਚਪੀਸੀਏ ਸਟੇਡੀਅਮ ’ਚ ਖੇਡਿਆ ਜਾਵੇਗਾ। ਅੰਕ ਸੂਚੀ ’ਚ ਚੋਟੀ ਦੀਆਂ ਦੋ ਟੀਮਾਂ ਇੱਕ-ਦੂਜੇ ਦੇ ਸਾਹਮਣੇ ਹੋਣਗੀਆਂ। ਫਿਰ ਟੂਰਨਾਮੈਂਟ ਚੰਡੀਗੜ੍ਹ ਦੇ ਨਵੇਂ ਅੰਤਰਰਾਸ਼ਟਰੀ ਕ੍ਰਿਕੇਟ ਸਟੇਡੀਅਮ ’ਚ ਜਾਵੇਗਾ, ਜਿੱਥੇ ਐਲੀਮੀਨੇਟਰ 27 ਮਈ ਨੂੰ ਤੇ ਕੁਆਲੀਫਾਇਰ-2 29 ਮਈ ਨੂੰ ਖੇਡਿਆ ਜਾਵੇਗਾ। IPL 2026

Read Also : Rajasthan Weather News: ਅੱਜ 7 ਜ਼ਿਲ੍ਹਿਆਂ ’ਚ ਤੂਫਾਨ ਤੇ ਮੀਂਹ ਦਾ ਅਲਰਟ, ਬਾੜਮੇਰ ਰਿਹਾ ਸਭ ਤੋਂ ਗਰਮ

ਅਹਿਮਦਾਬਾਦ ’ਚ ਲਗਾਤਾਰ ਦੂਜੇ ਸਾਲ ਫਾਈਨਲ ਮੁਕਾਬਲਾ | IPL 2026

ਸੀਜ਼ਨ ਦਾ ਗ੍ਰੈਂਡ ਫਿਨਾਲੇ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ। ਨਰਿੰਦਰ ਮੋਦੀ ਸਟੇਡੀਅਮ ਲਗਾਤਾਰ ਦੂਜੇ ਸਾਲ ਟਾਈਟਲ ਮੈਚ ਦੀ ਮੇਜ਼ਬਾਨੀ ਕਰੇਗਾ। ਆਈਪੀਐਲ 2025 ਦਾ ਫਾਈਨਲ ਵੀ ਇੱਥੇ ਖੇਡਿਆ ਗਿਆ ਸੀ, ਜਿੱਥੇ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਨੇ ਪੰਜਾਬ ਕਿੰਗਜ਼ ਨੂੰ ਹਰਾ ਕੇ ਟਰਾਫੀ ਆਪਣੇ ਨਾਂਅ ਕੀਤੀ ਸੀ।

ਬੰਗਲੁਰੂ ਤੋਂ ਅਹਿਮਦਾਬਾਦ ਕਿਉਂ ਸ਼ਿਫਟ ਹੋਇਆ ਫਾਈਨਲ?

ਇਸ ਸਾਲ, ਪਲੇਆਫ ਲਈ ਤਿੰਨ ਵੱਖ-ਵੱਖ ਥਾਵਾਂ ਦੀ ਚੋਣ ਕੀਤੀ ਗਈ ਹੈ। ਬੰਗਲੌਰ ਨੂੰ ਅਸਲ ’ਚ ਫਾਈਨਲ ਦੀ ਮੇਜ਼ਬਾਨੀ ਕਰਨੀ ਸੀ। ਹਾਲਾਂਕਿ, ਸਥਾਨਕ ਐਸੋਸੀਏਸ਼ਨ ਤੇ ਅਧਿਕਾਰੀਆਂ ਦੀਆਂ ਕੁਝ ਮੰਗਾਂ ਸਨ ਜੋ ਬੀਸੀਸੀਆਈ ਦੇ ਪ੍ਰੋਟੋਕੋਲ ਤੇ ਦਿਸ਼ਾ-ਨਿਰਦੇਸ਼ਾਂ ਤੋਂ ਪਰੇ ਸਨ। ਨਤੀਜੇ ਵਜੋਂ, ਸਥਾਨ ਨੂੰ ਬਦਲਣਾ ਪਿਆ, ਤੇ ਅਹਿਮਦਾਬਾਦ ਨੂੰ ਫਾਈਨਲ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ। IPL 2026

World Cup Final 2023 : ਅਸਟਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੁਕਾਬਲਾ

ਵਿਰਾਟ ਕੋਹਲੀ ਭਾਰਤ ਵੱਲੋਂ ਟਾਪ ਸਕੋਰਰ

ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਅੱਜ ਦੋ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਭਾਰਤ ਅਤੇ ਪੰਜ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਅਸਟਰੇਲੀਆ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਇੱਥੇ ਅਸਟਰੇਲੀਆਈ ਟੀਮ ਨੇ ਟਾਸ ਜਿੱਤਿਆ ਹੈ ਅਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਬਾਕੀ ਜਦੋਂ ਟੀਮ ਇੰਡੀਆ ਸਟੇਡੀਅਮ ਪਹੁੰਚੀ ਤਾਂ ਹਜ਼ਾਰਾਂ ਦੀ ਗਿਣਤੀ ’ਚ ਕ੍ਰਿਕੇਟ ਪੇ੍ਰਮੀ ਸੜਕਾਂ ’ਤੇ ਮੌਜ਼ੂਦ ਹਨ। (IND Vs AUS Final)

ਇਸ ਤੋਂ ਇਲਾਵਾ ਭਾਰਤੀ ਟੀਮ ਦੇ ਦਿੱਗਜ਼ ਖਿਡਾਰੀ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਪਹੁੰਚ ਚੁੱਕੀ ਹਨ। ਭਾਰਤ ਦੇ ਸਾਬਕਾ ਕਪਤਾਨ ਕਪਿਲ ਦੇਵ, ਸਚਿਨ ਤੇਂਦੁਲਕਰ ਅਤੇ ਮਹਿੰਦਰ ਸਿੰਘ ਧੋਨੀ ਵੀ ਅਹਿਮਦਾਬਾਦ ਕ੍ਰਿਕੇਟ ਸਟੇਡੀਅਮ ’ਚ ਪਹੁੰਚ ਚੁੱਕੇ ਹਨ। ਦੱਸ ਦੇਈਏ ਕਿ ਭਾਰਤ ਅਤੇ ਅਸਟਰੇਲੀਆ ਵਿਚਕਾਰ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਹਵਾਈ ਸੈਨਾ ਇੱਕ ਏਅਰ ਸ਼ੋਅ ਕਰੇਗੀ। (IND Vs AUS Final)

ਅਸਟਰੇਲੀਆ ਤੋਂ 20 ਸਾਲ ਪੁਰਾਣਾ ਬਦਲਾ ਲੈਣ ਲਈ ਰੋਹਿਤ ਦੇ ਸ਼ੇਰ ਤਿਆਰ, ਬਣਾਇਆ ਖਾਸ ਪਲਾਨ, ਜਾਣੋਂ
ਫਾਈਨਲ ਲਈ ਪੂਰੀ ਤਰ੍ਹਾਂ ਤਿਆਰ ਨਰਿੰਦਰ ਮੋਦੀ ਸਟੇਡੀਅਮ, ਭਾਰਤੀ ਪ੍ਰਸ਼ੰਸਕਾਂ ’ਚ ਉਤਸ਼ਾਹ | World Cup Final

ਭਾਰਤ ਨਿਊਜੀਲੈਂਡ ਨੂੰ ਹਰਾ ਪਹੁੰਚਿਆ ਹੈ ਫਾਈਨਲ ’ਚ | World Cup Final

ਅਸਟਰੇਲੀਆ ਦੱਖਣੀ ਅਫਰੀਕਾ ਨੂੰ ਹਰਾ ਪਹੁੰਚੀ ਹੈ ਫਾਈਨਲ ’ਚ | World Cup Final

ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਹੁਣ ਆਪਣੇ ਆਖਿਰੀ ਪੜਾਅ ’ਤੇ ਹੈ। ਡੇਢ ਮਹੀਨੇ ਤੱਕ ਚੱਲੇ ਇਸ ਟੂਰਨਾਮੈਂਟ ਦਾ ਸਿਰਫ ਹੁਣ ਫਾਈਨਲ ਮੁਕਾਬਲਾ ਹੀ ਬਾਕੀ ਹੈ। ਜੋ ਕਿ 19 ਨਵੰਬਰ ਦਿਨ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ। ਇਹ ਫਾਈਨਲ ਮੈਚ ਭਾਰਤ ਅਤੇ ਅਸਟਰੇਲੀਆ ਵਿਚਕਾਰ ਹੋਵੇਗਾ। ਅਹਿਮਦਾਬਾਦ ਵਿਖੇ ਹੋਣ ਵਾਲੇ ਇਸ ਮੈਚ ਲਈ ਹੁਣ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। (World Cup Final)

ਸਟੇਡੀਅਮ ਪੂਰੀ ਤਰ੍ਹਾਂ ਸੱਜ ਚੁੱਕੀਆ ਹੈ। ਭਾਰਤੀ ਟੀਮ ਵੀ ਕੱਲ੍ਹ ਰਾਤ ਮੁੰਬਈ ਤੋਂ ਸੈਮੀਫਾਈਨਲ ਜਿੱਤਣ ਤੋਂ ਬਾਅਦ ਅਹਿਮਦਾਬਾਦ ’ਚ ਪਹੁੰਚ ਚੁੱਕੀ ਹੈ। ਇਸ ਨਰਿੰਦਰ ਮੋਦੀ ਸਟੇਡੀਅਮ ’ਚ ਕਈ ਮਹਾਨ ਹਸਤੀਆਂ ਇੱਥੇ ਪਹੁੰਚਣਗੀਆਂ। ਖੁਦ ਭਾਰਤ ਦੇ ਪ੍ਰਧਾਨ ਮੰਤਰੀ ਵੀ ਇਸ ਮੈਚ ਨੂੰ ਵੇਖਣ ਇੱਥੇ ਪਹੁੰਚਣਗੇ। ਮੈਚ ਤੋਂ ਪਹਿਲਾਂ ਸਟੇਡੀਅਮ ਨੂੂੰ ਚੰਗੀ ਤਰ੍ਹਾਂ ਸਜਾ ਦਿੱਤਾ ਗਿਆ ਹੈ। ਇਸ ’ਚ ਕਈ ਤਰ੍ਹਾਂ ਦੀਆਂ ਲਾਈਟਾਂ ਵੀ ਲਾਈਆਂ ਗਈਆਂ ਹਨ। ਹਾਲ ਹੀ ’ਚ ਇਸ ਨਾਲ ਜੁੜੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵੇਖਣ ’ਚ ਆ ਰਹੀ ਹੈ।

ਇਹ ਵੀ ਪੜ੍ਹੋ : AUS Vs SA : ਰੋਮਾਂਚਕ ਮੈਚ ’ਚ ਜਿੱਤਿਆ ਅਸਟਰੇਲੀਆ, ਫਾਈਨਲ ’ਚ ਭਾਰਤ ਨਾਲ ਹੋਵੇਗੀ ਟੱਕਰ

ਦਰਅਸਲ ਇੱਕ ਯੂਜ਼ਰ ਨੇ ਟਵਿਟਰ ’ਤੇ ਵੀਡੀਓ ਸ਼ੇਅਰ ਕੀਤੀ ਹੈ। ਇਸ ਵਿੱਚ ਨਰਿੰਦਰ ਮੋਦੀ ਸਟੇਡੀਅਮ ਦਾ ਦਿਲਚਸਪ ਨਜ਼ਾਰਾ ਵੇਖਣ ਨੂੰ ਮਿਲ ਰਿਹਾ ਹੈ। ਸਟੇਡੀਅਮ ’ਚ ਕਈ ਤਰ੍ਹਾਂ ਦੀਆਂ ਲਾਈਟਾਂ ਵੀ ਲਾਈਆਂ ਜਾ ਚੁੱਕੀਆਂ ਹਨ, ਜੋ ਇੱੱਥੇ ਪਹੁੰਚਣ ਵਾਲੇ ਦਰਸ਼ਕਾਂ ਦਾ ਦਿਲ ਮੋਹ ਸਕਦੀਆਂ ਹਨ। ਇਸ ਦੇ ਨਾਲ ਹੀ ਪੂਰੇ ਸਟੇਡੀਅਮ ’ਚ ਵੱਖ-ਵੱਖ ਥਾਵਾਂ ’ਤੇ ਵੱਡੇ-ਵੱਡੇ ਸਪੀਕਰ ਵੀ ਲਾ ਦਿੱਤੇ ਗਏ ਹਨ, ਜੋ ਮੈਚ ਦੌਰਾਨ ਇੱਥੇ ਦਰਸ਼ਕਾਂ ਨੂੰ ਗੀਤ ਵੀ ਸੁਣਾਈ ਦੇ ਸਕਣ। ਇਸ ਦੇ ਨਾਲ ਹੀ ਉਨ੍ਹਾਂ ’ਤੇ ਮੈਚ ਸਬੰਧੀ ਐਲਾਨ ਅਤੇ ਕਮੈਂਟਰੀ ਵੀ ਸੁਣਾਈ ਦੇਵੇਗੀ।

ਅਹਿਮਦਾਬਾਦ ਦਾ ਨਰਿੰਦਰ ਮੋਦੀ ਸਟੇਡੀਅਮ ਲਗਭਗ 1 ਲੱਖ 32 ਹਜ਼ਾਰ ਲੋਕ ਇਕੱਠੇ ਬਿਠਾਉਣ ਦੀ ਸਮੱਰਥਾ ਰੱਖਦਾ ਹੈ। ਮੈਚ ਦੌਰਾਨ ਇਹ ਸਟੇਡੀਅਮ ਖਚਾਖਚ ਭਰਿਆ ਰਹੇਗਾ। ਇਸ ਕਾਰਨ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਟੇਡੀਅਮ ’ਚ ਥਾਂ-ਥਾਂ ’ਤੇ ਪੁਲਿਸ ਵੀ ਤਾਇਨਾਤ ਰਹੇਗੀ। ਸਟੇਡੀਅਮ ’ਚ ਮੈਚ ਵੇਖਣ ਜਾਣ ਵਾਲੇ ਦਰਸ਼ਕਾਂ ਦੀ ਵੀ ਜਾਂਚ ਕੀਤੀ ਜਾਵੇਗੀ। (World Cup Final)

ਤੁਹਾਨੂੰ ਦੱਸ ਦੇਈਏ ਕਿ ਪਹਿਲੇ ਸੈਮੀਫਾਈਨਲ ਮੁਕਾਬਲੇ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾਇਆ ਸੀ। ਪਹਿਲਾ ਸੈਮੀਫਾਈਨਲ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਗਿਆ ਸੀ। ਇਸ ਜਿੱਤ ਨਾਲ ਹੀ ਟੀਮ ਇੰਡੀਆ ਨੇ ਫਾਈਨਲ ’ਚ ਤੀਜੀ ਵਾਰ ਜਗ੍ਹਾ ਬਣਾਈ ਹੈ। ਅਸਟਰੇਲੀਆ ਨੇ ਕੱਲ੍ਹ ਦੱਖਣੀ ਅਫਰੀਕਾ ਨੂੰ ਹਰਾਇਆ ਹਰਾ ਕੇ ਫਾਈਨਲ ’ਚ ਜਗ੍ਹਾ ਬਣਾਈ ਹੈ। ਅਸਟਰੇਲੀਆ ਅਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਗਿਆ ਮੈਚ ਬਹੁਤ ਹੀ ਰੋਮਾਂਚਕ ਰਿਹਾ। ਹੁਣ ਫਾਈਨਲ ਮੁਕਾਬਲਾ ਭਾਰਤ ਅਤੇ ਅਸਟਰੇਲੀਆ ਵਿਚਕਾਰ ਖੇਡਿਆ ਜਾਵੇਗਾ। (World Cup Final)

ICC World Cup ਅੱਜ ਤੋਂ : ਪਿਛਲੀ ਵਾਰ ਦੀਆਂ ਜੇਤੂ ਅਤੇ ਓਪਜੇਤੂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
ਅਹਿਮਦਾਬਾਦ ‘ਚ ਖੇਡਿਆ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਮੁਕਾਬਲਾ | ICC World Cup 2023

ਭਾਰਤੀ ਸਮੇਂ ਮੁਤਾਬਿਕ ਦੁਪਹਿਰ 2 ਵਜੇ ਤੋਂ | ICC World Cup 2023

ਅਹਿਮਦਾਬਾਦ (ਏਜੰਸੀ)। ਕ੍ਰਿਕੇਟ ਦਾ ਸਭ ਤੋਂ ਵੱਡਾ ਫਾਰਮੈਟ ਮੰਨਿਆਂ ਜਾਣ ਵਾਲੇ ਇੱਕਰੋਜਾ ਵਿਸ਼ਵ ਕੱਪ ਦੀ ਸ਼ੁਰੂਆਤ ਅੱਜ ਤੋਂ ਹੋ ਰਹੀ ਹੈ। 46 ਦਿਨਾਂ ਤੱਕ ਖੇਡੇ ਜਾਣ ਵਾਲੇ ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਅੱਜ ਪਿਛਲੀ ਵਾਰ ਦੀ ਜੇਤੂ ਟੀਮ ਇੰਗਲੈਂਡ ਅਤੇ ਓਪਜੇਤੂ ਰਹੀ ਨਿਊਜੀਲੈਂਡ ਦੀ ਟੀਮ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਿਕ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ। ਦੋਵਾਂ ਟੀਮਾਂ ਵਿਚਕਾਰ ਪਿਛਲੀ ਵਾਰ ਹੋਏ ਵਿਸ਼ਵ ਕੱਪ 2019 ’ਚ ਫਾਈਨਲ ਮੈਚ ਖੇਡਿਆ ਗਿਆ ਸੀ। ਉਸ ਸਮੇਂ ਸੁਪਰ ਓਵਰ ਦੇ ਵੀ ਡਰਾਅ ਹੋ ਜਾਣ ਕਰਕੇ ਇੰਗਲੈਂਡ ਨੂੰ ਜ਼ਿਆਦਾ ਚੌਕੇ ਲਾਉਣ ਦੇ ਆਧਾਰ ’ਤੇ ਜੇਤੂ ਐਲਾਨ ਦਿੱਤਾ ਗਿਆ ਸੀ ਅਤੇ ਇੰਗਲੈਂਡ ਨੇ ਖਿਤਾਬ ’ਤੇ ਆਪਣਾ ਕਬਜ਼ਾ ਕਰ ਲਿਆ ਸੀ। ਅਜਿਹੇ ’ਚ ਨਿਊਜੀਲੈਂਡ ਦੀ ਟੀਮ ਕੋਲ ਪਿਛਲੇ ਵਿਸ਼ਵ ਕੱਪ ’ਚ ਮਿਲੀ ਹਾਰ ਦਾ ਬਦਲਾ ਲੈਣ ਦਾ ਸਹੀ ਮੌਕਾ ਰਹੇਗਾ। (ICC World Cup 2023)

ਦੋਵਾਂ ਟੀਮਾਂ ਦਾ ਅੱਜ ਤੱਕ ਦਾ ਰਿਕਾਰਡ | ICC World Cup 2023

ਜੇਕਰ ਦੋਵੇਂ ਟੀਮਾਂ ਦੇ ਰਿਕਾਰਡ ਦੀ ਗੱਲ ਕਰੀਏ ਤਾਂ ਜਦੋਂ ਵੀ ਇਹ ਦੋਵੇਂ ਟੀਮਾਂ ਆਹਮੋ-ਸਾਹਮਣੇ ਹੁੰਦੀਆਂ ਹਨ ਤਾਂ ਹਰ ਵਾਰ ਮੁਕਾਬਲਾ ਰੋਮਾਂਚਕ ਜ਼ਰੂਰ ਹੁੰਦਾ ਹੈ। ਹੁਣ ਤੱਕ ਦੋਵਾਂ ਟੀਮਾਂ ਵਿਚਕਾਰ ਕੁਲ 95 ਇੱਕਰੋਜਾ ਮੈਚ ਖੇਡੇ ਗਏ ਹਨ, ਜਿਸ ਵਿੱਚ ਇੰਗਲੈਂਡ ਨੇ 45 ਮੈਚ ਜਿੱਤੇ ਹਨ ਅਤੇ 44 ਮੈਚ ਨਿਊਜੀਲੈਂਡ ਨੇ ਆਪਣੇ ਨਾਂਅ ਕੀਤੇ ਹਨ। ਬਾਕੀ ਮੈਚਾਂ ਦਾ ਨਤੀਜ਼ਾ ਨਹੀਂ ਨਿਕਲਿਆ ਹੈ। ਕੁਝ ਸਮਾਂ ਪਹਿਲਾਂ ਦੋਵਾਂ ਟੀਮਾਂ ਵਿਚਕਾਰ 4 ਮੈਚਾਂ ਦੀ ਇੱਕਰੋਜਾ ਲੜੀ ਖੇਡੀ ਗਈ ਸੀ, ਜਿਸ ਵਿੱਚ ਨਿਊਜੀਲੈਂਡ ਨੇ ਇੰਗਲੈਂਡ ਨੂੰ 3-1 ਨਾਲ ਹਰਾ ਕੇ ਲੜੀ ’ਤੇ ਕਬਜ਼ਾ ਕੀਤਾ ਸੀ। (ICC World Cup 2023)

ਟੀਮਾਂ ਇਸ ਤਰ੍ਹਾਂ ਹਨ

ਇੰਗਲੈਂਡ : ਜੋਸ ਬਟਲਰ (ਕਪਤਾਨ ਅਤੇ ਵਿਕਟਕੀਪਰ), ਡੇਵਿਡ ਮਲਾਨ, ਜੌਨੀ ਬੇਅਰਸਟੋ, ਜੋ ਰੂਟ, ਹੈਰੀ ਬਰੂਕ, ਲਿਆਮ ਲਿਵਿੰਗਸਟਨ, ਮੋਇਲ ਅਲੀ, ਸੈਮ ਕੁਰਾਨ, ਕ੍ਰਿਸ ਵੋਕਸ, ਆਦਿਲ ਰਾਸ਼ਿਦ ਅਤੇ ਮਾਰਕ ਵੁੱਡ।

ਨਿਊਜੀਲੈਂਡ : ਟੌਮ ਲੈਥਮ (ਕਪਤਾਨ ਅਤੇ ਵਿਕਟਕੀਪਰ), ਡੇਵੋਨ ਕੌਨਵੇ, ਵਿਲ ਯੰਗ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੇਰਿਲ ਮਿਸ਼ੇਲ, ਮਿਸ਼ੇਲ ਸੈਂਟਨਰ, ਜੇਮਸ ਨੀਸ਼ਮ/ਮੈਟ ਹੈਨਰੀ, ਈਸ਼ ਸੋਢੀ, ਟ੍ਰੇਂਟ ਬੋਲਟ, ਲਾਕੀ ਫਰਗੂਸਨ।

ਮੌਸਮ ਦਾ ਹਾਲ

ਵਿਸ਼ਵ ਕੱਪ ਦੇ ਪਹਿਲੇ ਮੁਕਾਬਲਾ ਅਹਿਮਦਾਬਾਦ ’ਚ ਹੋਵੇਗਾ, ਜਿੱਥੇ ਮੌਮਸ ਵਿਭਾਗ ਵੱਲੋਂ ਅੱਜ ਅਹਿਮਦਾਬਾਦ ’ਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ। ਜਿਆਦਾਤਾਰ ਧੂੱਪ ਖਿੜੀ ਰਹੇਗੀ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ’ਚ ਲਏ ਅਹਿਮ ਫ਼ੈਸਲੇ, ਨਵੇਂ ਏਜੀ ਦਾ ਨਾਂਅ ਆਇਆ ਸਾਹਮਣੇ