RAID - Sach Kahoon Punjabi
Vigilance Team Raid: ਬੇਤੀਆ, (ਏਜੰਸੀ)। ਵੀਰਵਾਰ ਨੂੰ ਵਿਜੀਲੈਂਸ ਟੀਮ ਨੇ ਬਿਹਾਰ ਦੇ ਬੇਤੀਆ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਜਨੀਕਾਂਤ ਪ੍ਰਵੀਨ ਦੇ ਘਰ ਛਾਪਾ ਮਾਰਿਆ। ਤਲਾਸ਼ੀ ਦੌਰਾਨ ਵੱਡੀ ਮਾਤਰਾ ‘ਚ ਨਗਦੀ ਬਰਾਮਦ ਹੋਈ। ਇਸ ਦੀ ਗਿਣਤੀ ਕਰਨ ਲਈ ਟੀਮ ਵੱਲੋਂ ਮਸ਼ੀਨਾਂ ਵੀ ਮੰਗਵਾਈਆਂ ਗਈਆਂ ਹਨ। ਪਿਛਲੇ ਤਿੰਨ ਘੰਟੇ ਤੋਂ ਵੱਧ ਸਮੇਂ ਤੋਂ ਉਸ ਦੇ ਘਰ ਛਾਪੇਮਾਰੀ ਜਾਰੀ ਹੈ। ਉਸ ‘ਤੇ ਆਪਣੇ ਚਹੇਤੇ ਠੇਕੇਦਾਰਾਂ ਨੂੰ ਹੀ ਕੰਮ ਦੇਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਕਈ ਅਧਿਆਪਕਾਂ ਨੇ ਉਸ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲਾਏ ਹਨ। ਫਿਲਹਾਲ ਉਸ ਦੇ ਘਰੋਂ ਹੁਣ ਤੱਕ ਕਿੰਨੀ ਰਕਮ ਬਰਾਮਦ ਹੋਈ ਹੈ। ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਰਜਨੀਕਾਂਤ ਖੁਦ ਮੌਕੇ ‘ਤੇ ਮੌਜੂਦ ਹਨ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: India America Relations: ਅਮਰੀਕਾ ’ਚ 18 ਹਜ਼ਾਰ ਭਾਰਤੀਆਂ ’ਤੇ ਡਿੱਗ ਸਕਦੀ ਐ ਗਾਜ਼!, ਅਮਰੀਕਾ ਨੇ ਭਾਰਤ ਨੂੰ ਦਿੱਤੀ ਜਾ…
ਉਨਾਂ ‘ਤੇ ਲੱਗੇ ਦੋਸ਼ਾਂ ਦੀ ਜਾਂਚ ਵਿਜੀਲੈਂਸ ਟੀਮ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਸ ‘ਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਵੀ ਦੋਸ਼ ਹੈ। ਬੇਤੀਆ, ਸਮਸਤੀਪੁਰ ਅਤੇ ਦਰਭੰਗਾ ‘ਚ ਸਥਿਤ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ‘ਤੇ ਪੈਸੇ ਕਮਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ। ਰਜਨੀਕਾਂਤ ਪਿਛਲੇ ਤਿੰਨ ਸਾਲਾਂ ਤੋਂ ਬੇਤੀਆ ਵਿੱਚ ਸਿੱਖਿਆ ਅਧਿਕਾਰੀ ਵਜੋਂ ਤਾਇਨਾਤ ਹਨ। ਉਹ 2005 ਤੋਂ ਇਸ ਸੇਵਾ ਵਿੱਚ ਹਨ। ਉਹ ਦਰਭੰਗਾ, ਸਮਸਤੀਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਸਿੱਖਿਆ ਅਧਿਕਾਰੀ ਵਜੋਂ ਵੀ ਕੰਮ ਕਰ ਚੁੱਕੇ ਹਨ। ਅਜਿਹੇ ‘ਚ ਉਨ੍ਹਾਂ ‘ਤੇ ਲੱਗੇ ਦੋਸ਼ਾਂ ਨੂੰ ਗੰਭੀਰ ਦੱਸਿਆ ਜਾ ਰਿਹਾ ਹੈ। Vigilance Team Raid
ਸਿਹਤ ਵਿਭਾਗ ਵੱਲੋਂ ਆਈਸ ਫੈਕਟਰੀ ’ਚ ਚਾਣਚੱਕ ਛਾਪੇਮਾਰੀ
278 ਟੀਮ ਰਿਫਾਇੰਡ, ਦੁੱਧ ਤਿਆਰ ਕਰਨ ਵਾਲੇ ਪਦਾਰਥ ਬਰਾਮਦ, ਸਿਹਤ ਵਿਭਾਗ ਦੀ ਟੀਮ ਨੇ ਇਕੱਤਰ ਕੀਤੇ ਸੈਂਪਲ
(ਨਰੇਸ਼ ਕੁਮਾਰ) ਸੰਗਰੂਰ। ਅੱਜ ਸਿਹਤ ਵਿਭਾਗ ਦੀ ਟੀਮ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਕੋਹਰੀਆਂ ਰੋਡ ’ਤੇ ਸਥਿਤ ਇੱਕ ਆਈਸ ਫੈਕਟਰੀ ਵਿੱਚ ਛਾਪਾ ਮਾਰਿਆ ਅਤੇ ਮੌਕੇ ਉੱਤੇ ਹੀ ਭਾਰੀ ਮਾਤਰਾ ਵਿੱਚ ਰਿਫਾਇੰਡ ਅਤੇ ਦੁੱਧ ਤਿਆਰ ਕਰਨ ਵਾਲੇ ਪਦਾਰਥ ਬਰਾਮਦ ਕੀਤੇ ਗਏ। Ice Factory
ਇਹ ਵੀ ਪੜ੍ਹੋ: ਏਅਰ ਇੰਡੀਆ : 2200 ਅਸਾਮੀਆਂ ਲਈ ਪਹੁੰਚੇ 25 ਹਜ਼ਾਰ ਤੋਂ ਵੱਧ ਉਮੀਦਵਾਰ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਇਲਾਕੇ ਵਿੱਚੋਂ ਕਾਫੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਅਤੇ ਠੋਸ ਸੂਚਨਾ ਦੇ ਆਧਾਰ ਉੱਤੇ ਅੱਜ ਇਸ ਆਈਸ ਫੈਕਟਰੀ ਨੂੰ ਖੁੱਲ੍ਹਵਾਇਆ ਗਿਆ ਤਾਂ ਇਸ ਵਿੱਚੋਂ 278 ਟੀਨ ਰਿਫਾਇਡ, 70 ਖਾਲੀ ਟੀਨ, 13 ਪੈਕਟ ਸਕਿਮਡ ਮਿਲਕ ਪਾਊਡਰ ਅਤੇ ਦੁੱਧ ਤਿਆਰ ਕਰਨ ਲਈ ਵਰਤੇ ਜਾਂਦੇ ਸੌਰਬੀਟੋਲ ਨਾਮ ਦੇ ਪਦਾਰਥ ਨੂੰ ਕਰੀਬ 100 ਲੀਟਰ ਮਾਤਰਾ ਵਿੱਚ ਬਰਾਮਦ ਕੀਤਾ ਗਿਆ। Ice Factory
ਸਿਹਤ ਵਿਭਾਗ ਦੀ ਟੀਮ ਨੇ ਸਾਰੇ ਪਦਾਰਥਾਂ ਦੇ ਨਮੂਨੇ ਇਕੱਤਰ ਕੀਤੇ (Ice Factory)
ਉਹਨਾਂ ਦੱਸਿਆ ਕਿ ਇਹ ਪਦਾਰਥ ਸਿੰਗਲਾ ਮਿਲਕ ਸੈਂਟਰ, ਗਾਮੜੀ ਰੋਡ ਦਿੜਬਾ ਵਿਖੇ ਤਿਆਰ ਹੋ ਰਹੇ ਸਨ ਅਤੇ ਹਰੀ ਓਮ ਆਈਸ ਫੈਕਟਰੀ ਵਿੱਚ ਇਹਨਾਂ ਦਾ ਭੰਡਾਰ ਕੀਤਾ ਜਾ ਰਿਹਾ ਸੀ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਇਹਨਾਂ ਸਾਰੇ ਪਦਾਰਥਾਂ ਦੇ ਨਮੂਨੇ ਇਕੱਤਰ ਕਰ ਲਏ ਹਨ ਜੋ ਕਿ ਜਾਂਚ ਲਈ ਖਰੜ ਲੈਬ ਵਿਖੇ ਭੇਜੇ ਜਾਣਗੇ ਅਤੇ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਦੱਸਿਆ ਕਿ ਪਦਾਰਥਾਂ ਦੇ ਸੈਂਪਲ ਲੈਣ ਤੋਂ ਬਾਅਦ ਇਸ ਆਈਸ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ।
ਛਾਪੇਮਾਰੀ ’ਚ ਦੋ ਭਗੌੜੇ ਅਪਰਾਧੀਆਂ ਸਮੇਤ ਤਿੰਨ ਗ੍ਰਿਫਤਾਰ
70 ਗ੍ਰਾਮ ਹੈਰੋਇਨ, 600 ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਬਰਾਮਦ (Raid)
(ਗੁਰਤੇਜ ਜੋਸ਼ੀ) ਮਲੇਰਕੋਟਲਾ। ਸੂਬਾ ਪੱਧਰੀ ਸਰਚ ਆਪਰੇਸਨ ਤਹਿਤ ਨਸ਼ਿਆਂ ਦੇ ਕਾਰੋਬਾਰ ’ਤੇ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ ’ਚ ਸਰਚ ਅਭਿਆਨ ਚਲਾਇਆ ਅਤੇ ਇਸ ਦੌਰਾਨ ਛਾਪੇਮਾਰੀ ਕਰਦਿਆਂ ਦੋ ਭਗੌੜੇ ਅਪਰਾਧੀਆਂ ਸਮੇਤ 3 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ । ਫੜੇ ਗਏ ਵਿਅਕਤੀਆਂ ਕੋਲੋਂ 70 ਗ੍ਰਾਮ ਹੈਰੋਇਨ ਅਤੇ 600 ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। (Raid)
ਫੜੇ ਗਏ ਵਿਅਕਤੀਆਂ ਵਿੱਚ 2018 ਤੋਂ ਗ੍ਰਿਫਤਾਰੀ ਤੋਂ ਬਚਣ ਵਾਲੇ ਇੱਕ ਬਦਨਾਮ ਤਸ਼ਕਰ ਸਮੇਤ ਦੋ ਮਹਿਲਾ ਨਸ਼ਾ ਤਸ਼ਕਰਾਂ ਵੀ ਸ਼ਾਮਲ ਹਨ। ਛਾਪੇਮਾਰੀ ਦੌਰਾਨ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਖਤਾ ਖੁਫੀਆ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਸੀਏਐਸਓ ਅਪਰੇਸ਼ਨ ਤਹਿਤ ਇੰਸਪੈਕਟਰਾਂ ਅਤੇ ਡੀ.ਐਸ.ਪੀ.- ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਅਤੇ ਸੀ.ਆਈ.ਏ ਸਟਾਫ ਦੀ ਵੱਡੀ ਟੁਕੜੀ ਵੱਲੋਂ ਵੱਖ-ਵੱਖ ਥਾਵਾਂ ’ਤੇ ਫੈਲੇ ਡਰੱਗ ਹੌਟਸਪੌਟਸ ਤੇ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਾਟਨ ਫੈਕਟਰੀ ’ਚ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
ਫੜੇ ਗਏ ਵਿਅਕਤੀਆਂ ਦੀ ਪਛਾਣ ਭਜਨ ਕੌਰ ਵਾਸੀ ਭੁਰਥਲਾ ਮੰਡੇਰ ਵਜੋਂ ਹੋਈ ਹੈ, ਜੋ ਪਿਛਲੇ ਐਨਡੀਪੀਐਸ ਕੇਸ ਵਿੱਚ ਲੋੜੀਂਦੀ ਸੀ। ਨਬਾਬ ਕਲੋਨੀ ਦੇ ਰਹਿਣ ਵਾਲੇ ਨਸੀਮ ਅਖਤਰ ਉਰਫ ਗੱਬਰ, ਜਿਸਨੇ ਸਨੀ ਮੰਦਰ ਚੋਰ ਕੀਤੀ ਸੀ ਅਤੇ ਮਾਣਯੋਗ ਅਦਾਲਤ ਦੁਆਰਾ ਭਗੌੜਾ ਕਰਾਰ ਦਿੱਤਾ ਗਿਆ ਸੀ, ਅਜੈ ਸਿੰਘ ਪੁੱਤਰ ਲੇਟ ਬੂਟਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਅੰਧੇਰਾਂ ਵੇਹੜਾ; ਅਤੇ ਹੈਰੋਇਨ ਸਮੱਗਲਰ ਮੁਹੰਮਦ ਸਹਿਜਾਦ ਉਰਫ ਬਾਂਦਰੀ ਅਤੇ ਮੁਹੰਮਦ ਸਮਸਾਦ ਉਰਫ ਸਾਧੂ, ਦੋਵੇਂ ਵਾਸੀ ਧੋਬ ਘਾਟ ਮੁਹੱਲਾ; ਅਤੇ ਤਿੰਨ ਵੱਖ-ਵੱਖ ਵਿਅਕਤੀਆਂ ਨੂੰ 200-200 ਨਸੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਐਸਐਸਪੀ ਖੱਖ ਨੇ ਕਿਹਾ ਕਿ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਨੂੰ ਦਿਨ ਵੇਲੇ ਸਥਾਨਕ ਮੈਜਿਸਟਰੇਟ ਦੇ ਸਾਹਮਣੇ ਪੇਸ ਕੀਤਾ ਜਾਵੇਗਾ, ਅਤੇ ਉਨ੍ਹਾਂ ਦੇ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘਾਈ ਨਾਲ ਪੁੱਛਗਿੱਛ ਲਈ ਹਿਰਾਸਤ ਦੀ ਮੰਗ ਕੀਤੀ ਜਾਵੇਗੀ। Raid
ਐਨਆਈਏ ਵੱਲੋਂ ਮਨੀ ਐਕਸਚੇਂਜਰ ਦੇ ਘਰ ਛਾਪੇਮਾਰੀ
(ਜਸਵੰਤ ਰਾਏ) ਜਗਰਾਓਂ। ਕੌਮੀ ਜਾਂਚ ਏਜੰਸੀ ਵੱਲੋਂ ਅੱਜ ਤੜਕੇ ਹੀ ਦੇਸ਼ ਭਰ ਦੇ ਛੇ ਸੂਬਿਆਂ ’ਚ ਛਾਪੇਮਾਰੀ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਵੀ ਕਈ ਸ਼ਹਿਰਾਂ ’ਚ ਛਾਪੇਮਾਰੀ ਕੀਤੀ ਗਈ। ਇਸੇ ਤਹਿਤ ਜਗਰਾਓਂ ਦੇ ਵਿਜੈ ਨਗਰ ਵਿਖੇ ਸਥਿਤ ਗੋਇਲ ਮਨੀ ਐਕਸਚੇਂਜਰ ਦੇ ਘਰ ਛਾਪਾ ਮਾਰਿਆ ਹੈ। (NIA Raid)
ਇਹ ਵੀ ਪੜ੍ਹੋ : ਚਿੱਟੇ ਦਾ ਨਸ਼ਾ ਵੇਚਣ ਵਾਲੇ ਖਿਲਾਫ਼ ਪਿੰਡ ਵਾਸੀਆਂ ਨੇ ਲਾਇਆ ਧਰਨਾ
ਪ੍ਰਾਪਤ ਜਾਣਕਾਰੀ ਮੁਤਾਬਕ ਸਥਾਨਕ ਪੁਲਿਸ ਦੇ ਨਾਲ ਪੁੱਜੀ ਟੀਮ ਵੱਲੋਂ ਅੱਜ ਸਵੇਰੇ ਗੋਇਲ ਮਨੀ ਐਕਸਚੇਂਜਰ ਦੇ ਘਰ ਜਾਂਚ ਪੜਤਾਲ ਕੀਤੀ ਗਈ। ਏਜੰਸੀ ਦੀ ਟੀਮ ਜੋ ਕਿ ਤਕਰੀਬਨ 10 ਤੋਂ 12 ਘੰਟੇ ਸ਼ਹਿਰ ’ਚ ਮੌਜੂਦ ਰਹੀ, ਪਰ ਕਿਸੇ ਵੀ ਅਧਿਕਾਰੀਆਂ ਨੇ ਛਾਪੇਮਾਰੀ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਮਨੀ ਐਕਸਚੇਂਜਰ ’ਤੇ ਕਈ ਵਾਰ ਛਾਪੇਮਾਰੀ ਹੋ ਚੁੱਕੀ ਹੈ। ਟੀਮ ਨੂੰ ਸ਼ੱਕ ਹੈ ਕਿ ਇਸ ਮਨੀ ਐਕਸਚੇਂਜਰ ਤੋਂ ਵੱਡੀ ਮਾਤਰਾ ਵਿੱਚ ਪੈਸਿਆਂ ਦਾ ਲੈਣ-ਦੇਣ ਹੁੰਦਾ ਹੈ।
ਅਕਾਲੀ ਆਗੂ ਦੇ ਘਰ ਇਨਕਮ ਟੈਕਸ ਵਿਭਾਗ ਦੀ ਰੇਡ
ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਦੀ ਤਲਾਸ਼ੀ ਲਈ  (Raid)
(ਸੱਚ ਕਹੂੰ ਨਿਊਜ਼) ਲੁਧਿਆਣਾ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਲੁਧਿਆਣਾ ਦੀ ਇਨਕਮ ਟੈਕਸ ਟੀਮ ਨੇ ਉਸ ਦੇ ਘਰ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ’ਚ ਕਈ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
2000 ਪੁਲਿਸ ਮੁਲਾਜ਼ਮਾਂ ਵਾਲੀਆਂ 350 ਤੋਂ ਵੱਧ ਪੁਲਿਸ ਪਾਰਟੀਆਂ ਨੇ ਇਸ ਤਲਾਸ਼ੀ ਨੂੰ ਦਿੱਤਾ ਅੰਜਾਮ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ। (Punjab Police Raid)
ਇਹ ਵੀ ਪੜ੍ਹੋ : ਬੇਗਾਨੇ ਮੁਲਕ ’ਚੋਂ ਸਿਰ ਕਲਮ ਕਰਨ ਦੀ ਸਜ਼ਾ ਤੇ ਜੁਰਮਾਨਾ ਭਰਕੇ ਵਤਨ ਪਹੁੰਚਿਆ ਬਲਵਿੰਦਰ ਮੱਲਣ
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । (Punjab Police Raid)
822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ (Punjab Police Raid)
ਉਨਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ। ਉਨਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ,  ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।  ਵਿਸ਼ੇਸ਼ ਡੀਜੀਪੀ ਨੇ ਕਿਹਾ, ਹਾਲ ਹੀ ਵਿੱਚ ਗੈਂਗਸਟਰਾਂ ਦੇ ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ ਗ੍ਰ੍ਰਿਫ਼ਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’ (Punjab Police Raid)
ਬਿਨਾਂ ਲਾਇਸੈਂਸ ਚਲਦੇ 5 ਸਪਾ ਸੈਂਟਰਾਂ ’ਤੇ ਛਾਪੇਮਾਰੀ, 8 ’ਤੇ ਪਰਚਾ ਦਰਜ
23 ਔਰਤਾਂ ਸਮੇਤ 14 ਪੁਰਸ਼ਾਂ ਨੂੰ ਹਿਰਾਸਤ ’ਚ ਲੈ ਕੇ ਚੇਤਾਵਨੀ ਦੇਣ ਉਪਰੰਤ ਛੱਡਿਆ
(ਦਵਿੰਦਰ ਸਿੰਘ) ਖੰਨਾ। ਵਿਸ਼ੇਸ਼ ਤੌਰ ’ਤੇ ਤਿਆਰ ਟੀਮਾਂ ਵੱਲੋਂ ਡਾ: ਪ੍ਰਗਿਆ ਜੈਨ ਐੱਸਪੀ (ਡੀ), ਡੀਐੱਸਪੀ ਮਨਦੀਪ ਕੌਰ, ਵਿਸੇਸ ਸਾਖਾ ਅਤੇ ਸੀਆਈਏ ਦੀ ਨਿਗਰਾਨੀ ਹੇਠ ਖੰਨਾ ਵਿਖੇ 5 ਸਪਾ ’ਤੇ ਇਕੋ ਵੇਲੇ ਛਾਪੇਮਾਰੀ (Spa Cente) ਕੀਤੀ ਗਈ, ਜੋ 3-4 ਸਾਲਾਂ ਤੋਂ ਕਥਿੱਤ ਬਿਨਾਂ ਲਾਇਸੈਂਸ ਚੱਲ ਰਹੇ ਸਨ। ਪੁਲਿਸ ਵੱਲੋਂ ਉਕਤ ਚਲਾਉਣ ਵਾਲੀਆਂ 3 ਮਹਿਲਾਵਾਂ ਸਮੇਤ ਕੁੱਲ 8 ਜਣਿਆਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਜਾਣਕਾਰੀ ਦਿੰਦਿਆਂ ਡਾ: ਪ੍ਰਗਿਆ ਜੈਨ ਐੱਸਪੀ (ਡੀ) ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਕੁਝ ਸਪਾ ਬਿਨਾਂ ਕਿਸੇ ਲਾਇਸੰਸ ਤੋਂ ਚੱਲ ਰਹੇ ਹਨ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਸਭ ਸਾਹਮਣੇ ਆ ਸਕਦਾ ਹੈ। Spa Cente
ਉਨ੍ਹਾਂ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਇੱਕੋ ਸਮੇਂ 5 ਸਪਾ ’ਤੇ ਛਾਪੇਮਾਰੀ ਕੀਤੀ ਗਈ, ਜਿਥੋਂ ਮਨੋਜ ਡਾਗਰ ਵਾਸੀ ਹਰਿਆਣਾ (ਮਾਲਕ ਰਿਲੈਕਸ ਹਾਈ ਸਪਾ, ਸਿਟੀ ਸੈਂਟਰ), ਮੋਨਾ ਪਤਨੀ ਮਨੋਜ ਡਾਗਰ ਵਾਸੀ ਬਹਾਦਰਗੜ੍ਹ ਹਰਿਆਣਾ, ਸੁਖਵਿੰਦਰ ਸਿੰਘ ਨਿਵਾਸੀ ਰਾਜਪੁਰਾ (ਮਾਲਕ ਐੱਚਐੱਮ ਸਪਾ ਸੈਲੂਨ, ਸੈਲੀਬ੍ਰੇਸ਼ਨ ਮਾਲ), ਜੋਗਿੰਦਰ ਸਿੰਘ ਵਾਸੀ ਸਾਹਪੁਰ ਜ਼ਿਲ੍ਹਾ ਪਾਣੀਪਤ ਹਰਿਆਣਾ (ਮਾਲਕ ਨਿਊ ਏਰਾ ਸਪਾ, ਸੈਲੀਬ੍ਰੇਸ਼ਨ ਮਾਲ), ਕਪਤਾਨ ਸਿੰਘ ਵਾਸੀ ਹਰਿਆਣਾ, ਜੂਹੀ ਸ਼ਰਮਾ ਉਰਫ ਪੂਜਾ ਸ਼ਰਮਾ ਵਾਸੀ ਪ੍ਰੀਤ ਨਗਰ, ਲੁਧਿਆਣਾ, ਸੰਦੀਪ ਕੌਰਵਾਸੀ ਸੰਗਰੂਰ ਤੇ ਰੂਬੀ ਸਿੰਘ ਪੁੱਤਰੀ ਸਪਤਾਲ ਸਿੰਘ ਵਾਸੀ ਬਾਗਪਤ, ਯੂਪੀ ਸਮੇਤ 23 ਔਰਤਾਂ ਅਤੇ 14 ਪੁਰਸ਼ਾਂ ਨੂੰ ਗਿ੍ਰਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਪਾ ਨੂੰ ਚਲਾਉਣ ਵਾਲੇ ਉਕਤ ਔਰਤਾਂ ਤੇ ਵਿਅਕਤੀਆਂ ਵਿਰੁੱਧ ਐੱਫਆਈਆਰ ਨੰ. 70, 20 ਅਪਰੈਲ 2023 ਅਧੀਨ ਤਹਿਤ ਸਿਟੀ 2 ਖੰਨਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਭਰ ’ਚ 110 ਤੋਂ ਵੱਧ ਥਾਵਾਂ ’ਤੇ ਇੱਕੋ ਸਮੇਂ ਛਾਪੇਮਾਰੀ
ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ’ਤੇ ਵੱਡੀ ਕਾਰਵਾਈ
ਕਾਰਵਾਈ ਪੰਜਾਬ ਨੂੰ ਅਪਰਾਧ ਮੁਕਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ
ਪੁਲਿਸ ਪਾਰਟੀਆਂ ਵੱਲੋਂ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਪਰਾਧਿਕ ਤੱਤਾਂ ਨਾਲ ਜੁੜੇ 100 ਤੋਂ ਵੱਧ ਸਥਾਨਾਂ ’ਤੇ ਛਾਪੇਮਾਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ ’ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਕੀਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਦੇ ਸਾਰੇ ਜ਼ਿਲਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।
ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨਾਂ ਛਾਪਿਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨਾਂ ਕਿਹਾ ਕਿ ਹਾਲ ਹੀ ਵਿੱਚ ਗਿ੍ਰਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।
ਜ਼ਿਕਰਯੋਗ ਹੈ ਕਿ ਦੇਸ਼-ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ 110 ਪਾਰਟੀਆਂ, ਜਿਨਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ ’ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ
ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਸੀ, ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਨਸ਼ਾ ਛੁਡਾਊ ਕੇਂਦਰ ’ਤੇ ਰੇਡ, 10 ਗ੍ਰਿਫ਼ਤਾਰ, ਕੇਂਦਰ ਸੀਲ
ਮਰੀਜ਼ਾਂ ਨੂੰ ਸਰਕਾਰੀ ਕੇਂਦਰ ’ਚ ਕਰਵਾਇਆ ਦਾਖਲ
(ਸੁਖਜੀਤ ਮਾਨ) ਬਠਿੰਡਾ । ਸਿਹਤ ਵਿਭਾਗ ਬਠਿੰਡਾ ਦੀ ਟੀਮ ਨੇ ਅੱਜ ਕੋਠੇ ਮਹਾਂ ਸਿੰਘ ਵਾਲੇ ਮਹਿਰਾਜ ਵਿਖੇ ਚੱਲ ਰਹੇ ਇੱਕ ਨਸ਼ਾ ਛੁਡਾਊ ਕੇਂਦਰ (De Addiction Cente) ’ਤੇ ਰੇਡ ਕਰਕੇ 10 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਜੋ ਨਸ਼ਾ ਛੱਡਣ ਲਈ ਦਾਖਲ ਹੋਏ ਸੀ ਉਹਨਾਂ ਨੂੰ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਚੈਕਿੰਗ ਟੀਮ ਨੇ ਮੌਕੇ ’ਤੇ ਹੀ ਕੇਂਦਰ ਨੂੰ ਸੀਲ ਕਰ ਦਿੱਤਾ।
ਹਾਸਿਲ ਹੋਏ ਵੇਰਵਿਆਂ ਮੁਤਾਬਿਕ ਡਾ. ਅਰੁਣ ਬਾਂਸਲ ਮਨੋਰੋਗਾਂ ਦੇ ਮਾਹਿਰ ਸਿਵਲ ਹਸਪਤਾਲ ਬਠਿੰਡਾ ਕਮ ਨੋਡਲ ਅਫਸਰ ਦੀ ਅਗਵਾਈ ਵਾਲੀ ਟੀਮ ਵੱਲੋਂ ਹੋਪਫੂਲ ਨਸ਼ਾ ਛੁਡਾਓ ਕੇਂਦਰ (De Addiction Cente) ਕੋਠੇ ਮਹਾਂ ਸਿੰਘ ਵਾਲੇ ਮਹਿਰਾਜ ਵਿਖੇ ਚੱਲ ਰਹੇ ਕਥਿਤ ਅਣ ਅਧਿਕਾਰਿਤ ਪੁਨਰਵਾਸ ਸੈਂਟਰ ’ਤੇ ਛਾਪਾ ਮਾਰਿਆ ਗਿਆ। ਇਸ ਟੀਮ ’ਚ ਡਾ. ਹਰਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਰਾਮਪੁਰਾ, ਓਮ ਪ੍ਰਕਾਸ਼ ਐਸ.ਡੀ.ਐਮ., ਸੁਖਬੀਰ ਸਿੰਘ ਤਹਿਸੀਲਦਾਰ ਤੇ ਅਮਿਤ ਸ਼ਾਮਿਲ ਸਨ। ਇਸ ਕੇਂਦਰ ਵਿੱਚ 20 ਮਰੀਜ਼ਾਂ ਨੂੰ ਜਬਰੀ ਨਸ਼ਾ ਛੁਡਾਉਣ ਲਈ ਬੰਦੀ ਬਣਾ ਕੇ ਰੱਖਿਆ ਹੋਇਆ ਸੀ, ਜਿਨ੍ਹਾਂ ਨੂੰ ਸਰਕਾਰੀ ਕੌਂਸਲਿੰਗ ਅਤੇ ਰੀਹੈਬਲੀਟੇਸ਼ਨ ਸੈਂਟਰ, ਸਰਕਾਰੀ ਹਸਪਤਾਲ ਬਠਿੰਡਾ ਵਿਖੇ ਸ਼ਿਫਟ ਕਰ ਦਿੱਤਾ ਗਿਆ। ਇਸ ਸੈਂਟਰ ਦੇ 10 ਸਟਾਫ ਮੈਂਬਰਾਂ ਨੂੰ ਪੁਲਿਸ ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ। ਕੇਂਦਰ ਦਾ ਮਾਲਿਕ ਰਣਜੀਤ ਸਿੰਘ ਫਰਾਰ ਹੈ ਅਤੇ ਸੈਂਟਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਗਿ੍ਰਫਤਾਰ ‘ਹਾਈਬਿ੍ਰਡ’ ਅੱਤਵਾਦੀ ਛਾਪੇਮਾਰੀ ਦੌਰਾਨ ਗੋਲੀਬਾਰੀ ’ਚ ਢੇਰ
(ਏਜੰਸੀ)
ਸ਼੍ਰੀਨਗਰ। ਜੰਮੂ-ਕਸ਼ਮੀਰ ਵਿੱਚ ਦੋ ਗੈਰ-ਸਥਾਨਕ ਪ੍ਰਵਾਸੀ ਮਜ਼ਦੂਰਾਂ ਦੀ ਗ੍ਰਨੇਡ ਸੁੱਟ ਕੇ ਹੱਤਿਆ ਕਰਨ ਦੇ ਸਬੰਧ ਵਿੱਚ ਗ੍ਰਿਫ਼ਤਾਰ ਇੱਕ ‘ਹਾਈਬ੍ਰਿਡ’ ਲਸ਼ਕਰ-ਏ-ਤੋਇਬਾ ਅੱਤਵਾਦੀ ਸ਼ੋਪੀਆਂ ਜ਼ਿਲ੍ਹੇ ਵਿੱਚ ਇੱਕ ਛਾਪੇਮਾਰੀ ਦੌਰਾਨ ਮਾਰਿਆ ਗਿਆ। ਪੁਲਿਸ ਨੇ ਕਿਹਾ ਕਿ ਇਮਰਾਨ ਬਸ਼ੀਰ ਗਨੀ ਇੱਕ ‘ਹਾਈਬ੍ਰਿਡ’ (ਪੁਲਿਸ ਦੁਆਰਾ ਅੱਤਵਾਦੀ ਘਟਨਾਵਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਜੀਵਨ ਵਿੱਚ ਪਰਤਣ ਵਾਲੇ ਅੱਤਵਾਦੀਆਂ ਲਈ ਤਿਆਰ ਕੀਤਾ ਗਿਆ ਸ਼ਬਦ) ਸੀ ਤਾਂ ਜੋ ਉਨ੍ਹਾਂ ਦਾ ਪੁਲਿਸ ਰਿਕਾਰਡ ਨਾ ਬਣਾਇਆ ਜਾ ਸਕੇ। ਪੁੱਛਗਿੱਛ ਦੌਰਾਨ ਉਸ ਦੇ ਖੁਲਾਸੇ ਦੇ ਆਧਾਰ ‘ਤੇ ਛਾਪੇਮਾਰੀ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਉਹ ਮਾਰਿਆ ਗਿਆ ਸੀ।
ਪੁਲਸ ਨੇ ਬੁੱਧਵਾਰ ਨੂੰ ਇਕ ਟਵੀਟ ‘ਚ ਕਿਹਾ, ”ਗ੍ਰਿਫਤਾਰ ਹਾਈਬ੍ਰਿਡ ਅੱਤਵਾਦੀ ਦੇ ਖੁਲਾਸੇ ਅਤੇ ਪੁਲਸ ਅਤੇ ਸੁਰੱਖਿਆ ਬਲਾਂ ਦੇ ਲਗਾਤਾਰ ਛਾਪੇਮਾਰੀ ਦੇ ਆਧਾਰ ‘ਤੇ ਸ਼ੋਪੀਆਂ ਦੇ ਨੌਗਾਮ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਇਕ ਹੋਰ ਮੁਕਾਬਲਾ ਹੋਇਆ, ਜਿਸ ‘ਚ ਹਾਈਬ੍ਰਿਡ ਅੱਤਵਾਦੀ ਇਮਰਾਨ ਬਸ਼ੀਰ ਗਨੀ ਇਕ ਹੋਰ ਮਾਰਿਆ ਗਿਆ। ਅੱਤਵਾਦੀ ਨੂੰ ਗੋਲੀ ਮਾਰ ਦਿੱਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਹਰਮਨ ਵਿੱਚ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਗ੍ਰਨੇਡ ਹਮਲੇ ਵਿੱਚ ਉੱਤਰ ਪ੍ਰਦੇਸ਼ ਦੇ ਕਨੌਜ ਦੇ ਰਹਿਣ ਵਾਲੇ ਦੋ ਗੈਰ-ਸਥਾਨਕ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਅਤੇ ਰਾਮ ਸਾਗਰ ਦੀ ਮੌਤ ਹੋ ਗਈ। ਪੁਲਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਰਕਰਾਂ ਦੇ ਘਰ ‘ਤੇ ਗ੍ਰਨੇਡ ਲਸ਼ਕਰ-ਏ-ਤੋਇਬਾ ਦੇ ਹਰਮਨ ਸ਼ੋਪੀਆਂ ਦੇ ਹਾਈਬ੍ਰਿਡ ਅੱਤਵਾਦੀ ਇਮਰਾਨ ਗਨੀ ਨੇ ਸੁੱਟਿਆ ਸੀ। ਪੁਲਸ ਨੇ ਦੱਸਿਆ ਕਿ ਇਮਰਾਨ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ। ਬਾਅਦ ਵਿਚ ਉਸ ਦੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਾਦਲ ਦੇ ਕਰੀਬੀ ਦਵਾਈਆਂ ਦੇ ਕਾਰੋਬਾਰੀਆਂ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਦਾ ਛਾਪਾ
ਗੁਰਮੇਲ ਮੈਡੀਲ ਪੰਜਾਬ ਦੀ ਬਹੁਤ ਵੱਡੀ ਏਜੰਸੀ, ਵੱਡੇ ਪੱਧਰ ’ਤੇ ਦਵਾਈਆਂ ਦਾ ਕਰਦੇ ਹਨ ਕਾਰੋਬਾਰ
ਲੁਧਿਆਣਾ। ਇਨਕਮ ਟੈਕਸ ਵਿਭਾਗ ਨੇ ਬੁੱਧਵਾਰ ਸਵੇਰੇ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਪਿੰਡੀ ਗਲੀ ਵਿੱਚ ਇੱਕ ਦਵਾਈਆਂ ਦੇ ਵਪਾਰੀ ਗੁਰਮੇਲ ਮੈਡੀਕਲ ਦੀ ਇਮਾਰਤ ’ਤੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟੀਮ ਨੇ ਵਪਾਰੀ ਦੇ ਗੋਦਾਮਾਂ ’ਤੇ ਵੀ ਛਾਪੇਮਾਰੀ ਕੀਤੀ ਹੈ। ਬੋਗਸ ਬਿਲਿੰਗ ਆਦਿ ਦੀ ਰੇਡ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਅਧਿਕਾਰੀ ਇਸ ਮਾਮਲੇ ’ਚ ਅਜੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹਨ ਪਰ ਉਹ ਸੀਆਰਪੀਐੱਫ ਦੇ ਜਵਾਨਾਂ ਦੀ ਸੁਰੱਖਿਆ ’ਚ ਛਾਪੇਮਾਰੀ ਕਰਨ ਆਏ ਹਨ। ਛਾਪੇਮਾਰੀ ਕਰਨ ਲਈ ਟੀਮ ਦੇਰ ਰਾਤ ਜਲੰਧਰ ਤੋਂ ਰਵਾਨਾ ਹੋਈ ਸੀ, ਜੋ ਕਰੀਬ 2.30 ਵਜੇ ਲੁਧਿਆਣਾ ਪਹੁੰਚੀ। ਰਾਤ ਨੂੰ ਹੀ ਟੀਮ ਗੁਰਮੇਲ ਮੈਡੀਕਲ ਦੇ ਵੱਖ-ਵੱਖ ਟਿਕਾਣਿਆਂ ’ਤੇ ਪਹੁੰਚ ਗਈ ਸੀ। ਦਿਨ ਚੜ੍ਹਦਿਆਂ ਹੀ ਟੀਮਾਂ ਨੇ ਨਸ਼ਾ ਤਸਕਰਾਂ ਦੇ ਗੋਦਾਮਾਂ ਨੂੰ ਘੇਰ ਕੇ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਸ਼ਹਿਰ ਵਿੱਚ ਛਾਪੇਮਾਰੀ ਦੀ ਖ਼ਬਰ ਫੈਲਦਿਆਂ ਹੀ ਦਵਾਈਆਂ ਦੇ ਵਪਾਰੀਆਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਸ ਕਾਰੋਬਾਰੀ ’ਤੇ ਛਾਪਾ ਮਾਰਿਆ ਗਿਆ ਹੈ, ਉਹ ਵਿਰੋਧੀ ਸਿਆਸੀ ਪਾਰਟੀ ਦਾ ਖਾਸਮਖਾਸ ਹੈ। ਜਿਸ ਇਮਾਰਤ ’ਤੇ ਛਾਪਾ ਮਾਰਿਆ ਗਿਆ, ਉਸ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮਾਂ ਇਸ ਵਪਾਰੀ ਦੇ ਘਰ ਸਮੇਤ 8 ਤੋਂ 10 ਥਾਵਾਂ ’ਤੇ ਛਾਪੇਮਾਰੀ ਕਰਨ ਗਈਆਂ ਹਨ। ਜਿਸ ਵਿੱਚ ਸੀਐਮਸੀ, ਡੀਐਮਸੀ, ਸਿਵਲ ਹਸਪਤਾਲ ਨੇੜੇ ਮੈਡੀਕਲ ਸਟੋਰ, ਪੱਖੋਵਾਲ ਰੋਡ ’ਤੇ ਸਟੋਰ, ਫਾਰਮ ਹਾਊਸ ਅਤੇ ਪ੍ਰਾਈਵੇਟ ਹਸਪਤਾਲ ਆਦਿ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਾਗਜ਼ਾਂ ਵਿੱਚ ਹੇਰਾਫੇਰੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਜਿਸ ਵਪਾਰੀ ’ਤੇ ਛਾਪੇਮਾਰੀ ਹੋਈ ਹੈ, ਉਹ ਪੰਜਾਬ ਦਾ ਸਭ ਤੋਂ ਦਵਾਈਆਂ ਦਾ ਵਪਾਰੀ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਖਾਸ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਐਕਸ਼ਨ: ਦਾਊਦ ਦੇ ਗੁੰਡਿਆਂ ‘ਤੇ ਐਨਆਈਏ ਦਾ ਛਾਪਾ, ਸਲੀਮ ਫਰੂਟ ਹਿਰਾਸਤ ਵਿੱਚ
ਮੁੰਬਈ (ਏਜੰਸੀ)। ਮੁੰਬਈ ਵਿੱਚ ਅੱਜ ਐਨਆਈਐਨ ਨੇ ਦਾਊਦ ਇਬਰਾਹਿਮ ਦੇ ਸਾਥੀਆਂ ਅਤੇ ਕੁਝ ਹਵਾਲਾ ਸੰਚਾਲਕਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਐਨਆਈਏ ਨੇ ਦਾਊਦ ਦੇ ਸਰਗਨਾ ਸਲੀਮ ਫਰੂਟ ਨੂੰ ਹਿਰਾਸਤ ‘ਚ ਲਿਆ ਹੈ।
ਕਿੱਥੇ-ਕਿੱਥੇ ਹੋਈ ਕਾਰਵਾਈ
ਐਨਆਈਏ ਦੀ ਇਹ ਕਾਰਵਾਈ ਮੁੰਬਈ ਦੇ ਨਾਗਪਾੜਾ, ਗੋਰੇਗਾਂਵ, ਬੋਰੀਵਲੀ, ਸਾਂਤਾਕਰੂਜ਼, ਮੁੰਬਰਾ, ਭਿੰਡੀ ਬਾਜ਼ਾਰ ਅਤੇ ਹੋਰ ਥਾਵਾਂ ‘ਤੇ ਚੱਲ ਰਹੀ ਹੈ। ਕਈ ਹਵਾਲਾ ਸੰਚਾਲਕ ਅਤੇ ਡਰੱਗ ਸਮੱਗਲਰ ਦਾਊਦ ਨਾਲ ਜੁੜੇ ਹੋਏ ਸਨ। ਐਨਆਈਏ ਨੇ ਫਰਵਰੀ ‘ਚ ਇਸ ਸਬੰਧ ‘ਚ ਮਾਮਲਾ ਦਰਜ ਕੀਤਾ ਸੀ। ਇਨ੍ਹਾਂ ਖ਼ਿਲਾਫ਼ ਅੱਜ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਸਲੀਮ ਫਰੂਟਸ ਦੇ ਟਿਕਾਣੇ ‘ਤੇ ਛਾਪੇਮਾਰੀ ਦੌਰਾਨ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ।
ਗੱਲ ਕੀ ਹੈ
ਧਿਆਨ ਯੋਗ ਹੈ ਕਿ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ‘ਤੇ ਐਨਆਈਏ ਨੇ ਦਾਊਦ ਐਂਡ ਡੀ ਕੰਪਨੀ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਸ ਦੀ ਜਾਂਚ ਅਤੇ ਛਾਪੇਮਾਰੀ ਚੱਲ ਰਹੀ ਹੈ। ਸੂਤਰਾਂ ਮੁਤਾਬਕ ਐਨਆਈਏ ਨਾ ਸਿਰਫ ਦਾਊਦ ਅਤੇ ਡੀ ਕੰਪਨੀ ਸਗੋਂ ਛੋਟਾ ਸ਼ਕੀਲ, ਜਾਵੇਦ ਚਿਕਨਾ, ਟਾਈਗਰ ਮੈਨਨ, ਦਾਊਦ ਦੀ ਭੈਣ ਹਸੀਵ ਪਾਰਕਰ (ਮ੍ਰਿਤਕ) ਨਾਲ ਜੁੜੀਆਂ ਗਤੀਵਿਧੀਆਂ ‘ਤੇ ਵੀ ਕਾਰਵਾਈ ਕਰੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ