Damaged Crops - Sach Kahoon Punjabi

Faridkot News: ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਫਰੀਦਕੋਟ ਡੀਸੀ ਨੂੰ ਦਿੱਤਾ ਮੰਗ ਪੱਤਰ
ਬੇਮੌਸਮੀ ਮੀਂਹ, ਗੜੇਮਾਰੀ ਅਤੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਫਰੀਦਕੋਟ ਡੀਸੀ ਨੂੰ ਦਿੱਤਾ ਮੰਗ ਪੱਤਰ | Faridkot News

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਕਣਕ ਦੀ ਫਸਲ ਤੇ ਬੇਮੌਸਮੀ ਮੀਂਹ, ਗੜੇਮਾਰੀ ਅਤੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਮਾਨਯੋਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਫਰੀਦਕੋਟ ਨੂੰ ਪੰਜਾਬ ਸਰਕਾਰ ਦੇ ਨਾਂਅ ’ਤੇ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਬੇਮੌਸਮੀ ਬਰਸਾਤ ਗੜੇਮਾਰੀ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਫਰੀਦਕੋਟ ਦੇ ਕਈ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਕਣਕ ਦੀ ਫਸਲ ਦਾ ਨੁਕਸਾਨ ਹੋਇਆ।

ਸੰਯੁਕਤ ਕਿਸਾਨ ਮੋਰਚਾ, ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਘੱਟੋ-ਘੱਟ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੀ ਆਰਥਿਕਤਾ ਲੀਹ ’ਤੇ ਆ ਸਕੇ। ਵਫਦ ਨੂੰ ਡਿਪਟੀ ਕਮਿਸਨਰ ਫਰੀਦਕੋਟ ਨੇ ਵਿਸਵਾਸ਼ ਦਿਵਾਇਆ ਕਿ ਅਸੀਂ ਕਿਸਾਨਾਂ ਦੀ ਫਸਲ ਦੀ ਪੂਰਤੀ ਲਈ ਵੱਖ-ਵੱਖ ਟੀਮਾਂ ਬਣਾਈਆਂ ਹਨ ਜੋ ਕਿਸਾਨਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਜਲਦੀ ਹੀ ਪੇਸ਼ ਕਰਨਗੇ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Punjab Farmers News: ਕਿਸਾਨਾਂ ਨੂੰ ਕਣਕ ਦੇ ਨਾੜ ਦੀ ਸੰਭਾਲ ਦੇ ਨੁਕਤੇ ਦੱਸੇ, ਅੱਗ ਦੀਆਂ ਘਟਨਾਵਾਂ ਤੋਂ ਕਿਵੇਂ ਬਚੀਏ?…

ਇਸ ਮੌਕੇ ਸਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ, ਜਸਕਰਨ ਸਿੰਘ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਸੁਰਜੀਤ ਸਿੰਘ ਹਰੀੲਏਵਾਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਖਦੇਵ ਸਿੰਘ ਫੌਜੀ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜਗਿੱਲ, ਗੁਰਮੀਤ ਸਿੰਘ ਸੰਗਰਾਹੂਰ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ, ਸੁਖਦੀਪ ਸਿੰਘ ਬਲਾਕ ਪ੍ਰਧਾਨ ਫਰੀਦਕੋਟ ਭਾਰਤੀ ਕਿਸਾਨ ਯੂਨੀਅਨ ਉਗਰਾਹਾ, ਸੁਖਜਿੰਦਰ ਸਿੰਘ ਤੂਬੜਭੰਨ ਕੁਲਹਿੰਦ ਕਿਸਾਨ ਸਭਾ, ਰਾਜਬੀਰ ਸੰਧਵਾ ਸਕੱਤਰ ਜਰਨਲ ਭਾਰਤੀ ਕਿਸਾਨ ਯੂਨੀਅਨ ਕਾਦੀਆ, ਹਰਮੇਲ ਸਿੰਘ ਜ਼ਿਲਾ ਪ੍ਰਧਾਨ ਯੂਥ ਵਿੰਗ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਬਲਵਿੰਦਰ ਸਿੰਘ ਜੇ ਈ ਜ਼ਿਲਾ ਪ੍ਰਧਾਨ ਕ੍ਰਾਂਤੀ ਕਿਸਾਨ ਯੂਨੀਅਨ ਪੰਜਾਬ, ਕਾਮਰੇਡ ਦਲੀਪ ਸਿੰਘ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਹਾਜ਼ਰ ਸਨ। Faridkot News

ਨੁਕਸਾਨੀ ਫ਼ਸਲ ਦਾ ਪੰਜਾਬ ਸਰਕਾਰ ਕਿਸਾਨਾਂ ਨੂੰ 40,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ : ਨਾਗਰਾ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨੁਕਸਾਨੀ ਫ਼ਸਲ ਦਾ ਲਿਆ ਜਾਇਜ਼ਾ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਬੀਤੇ ਦਿਨਾ ਤੋਂ ਲਗਾਤਾਰ ਹੋ ਰਹੀ ਗੜੇਮਾਰੀ,ਝੱਖੜਾ ਤੇ ਬਰਸਾਤ ਕਾਰਨ ਕਣਕ ਅਤੇ ਸਰੋਂ ਆਦਿ ਫਸਲ ( Damaged Crops) ਦਾ ਬਹੁਤ ਨੁਕਸਾਨ ਹੋਇਆ ਹੈ। ਇਨਾਂ ਵਿਚਾਰਾ ਦਾ ਪ੍ਰਗਟਾਵਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਨੁਕਸਾਨੀ ਗਈ ਫ਼ਸਲ ਦਾ ਜਾਇਜ਼ਾ ਲੈਂਦਿਆ ਪਿੰਡ ਜੱਲਾ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ। ( Damaged Crops)

ਇਹ ਵੀ ਪੜ੍ਹੋ : ਸਾਵਧਾਨ! ਕਿਤੇ ਤੁਹਾਡਾ ਵੀ ਵਟਸਐਪ ਨਾ ਹੋ ਜਾਵੇ ਬੈਨ…

ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਨੂੰ ਦਿੱਤਾ ਮੰਗ ਪੱਤਰ

ਉਨਾਂ ਨੇ ਕਿਹਾ ਕਿ ਇਕ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸਾਰੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਉਨਾਂ ਨੇ ਕਿਹਾ ਕਿ ਪਿਛਲੇ ਸਾਲ ਵੀ ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਸੀ ਜਿਸ ਵਿੱਚ ਆਲੂ, ਮੱਕੀ, ਮਿਰਚਾਂ ਤੇ ਹੋਰ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪਿੰਡ ਜੱਲਾ, ਸੌਂਢਾ, ਮਲਕੋਮਾਜਰਾ ਆਦਿ ਪਿੰਡਾਂ ਦੇ ਕਿਸਾਨਾਂ ਦੀ ਮੱਕੀ ਦੀ ਫਸਲ ,ਮਿਰਚ ਦੀ ਫਸਲ ਕਰੀਬ 200 ਏਕੜ ਦੇ ਕਰੀਬ ਫਸਲ ਗੜੇਮਾਰੀ ਕਾਰਨ ਨੁਕਸਾਨੀ ਗਈ, ਜਿਸ ਦਾ ਮੰਗ ਪੱਤਰ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਨੂੰ ਦਿੱਤਾ ਗਿਆ ਸੀ ਪਰ ਇਨ੍ਹਾਂ ਕਿਸਾਨਾਂ ਨੂੰ ਇਕ ਵੀ ਰੁਪਇਆ ਦਾ ਮੁਆਵਜ਼ਾ ਹੁਣ ਤੱਕ ਨਹੀਂ ਦਿੱਤਾ ਗਿਆ।

ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਕਿਸਾਨਾਂ ਦੀ ਕਰੀਬ ਇਕ ਹਜ਼ਾਰ ਏਕੜ ਨੂੰ ਅੱਗ ਲੱਗੀ ਸੀ ਜਿਸ ਤੋਂ ਬਾਅਦ 8 ਹਜ਼ਾਰ ਮੁਆਵਜ਼ਾ ਵਧਾ ਕੇ 12 ਹਜ਼ਾਰ ਕਰਕੇ ਕਿਸਾਨਾਂ ਨੂੰ ਦਿੱਤਾ ਗਿਆ ਸੀ।ਇਸ ਦੇ ਨਾਲ-ਨਾਲ ਐੱਨ.ਆਰ.ਆਈ,ਹਲਕਾ ਦੇ ਲੋਕਾਂ ਤੇ ਆੜਤੀਆ ਨੂੰ ਨਾਲ ਲੈ ਕੇ ਇਕੱਠੇ ਹੋ ਕੇ ਕਿਸਾਨਾਂ ਦੀ ਮੱਦਦ ਕੀਤੀ ਗਈ ਸੀ।ਪਰ ਮੌਜੂਦਾ ਵਿਧਾਇਕ ਅਤੇ ਪ੍ਰਸ਼ਾਸਨ ਅਧਿਕਾਰੀ ਹੁਣ ਤੱਕ ਹਲਕੇ ਵਿੱਚ ਦੌਰਾ ਕਰਨ ਵੀ ਨਹੀਂ ਆਏ।

ਕਿਸਾਨਾਂ ਨੂੰ ਛੇਤੀ ਮੁਆਵਜ਼ਾ ਦੇਣ ਦੀ ਕੀਤੀ ਮੰਗ

ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਿਛਲੇ ਸਾਲ ਦੀ ਨੁਕਸਾਨੀ ਗਈ ਫ਼ਸਲ ਜਿਸ ਦਾ ਮੁਆਵਜ਼ਾ ਅਜੇ ਤੱਕ ਨਹੀਂ ਦਿੱਤਾ ਗਿਆ ਅਤੇ ਇਸ ਵਾਰ ਦੀ ਨੁਕਸਾਨੀ ਗਈ ਫਸਲ ਦਾ 40000 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਲਦ ਕਿਸਾਨਾਂ ਨੂੰ ਦਿੱਤਾ ਜਾਵੇ। ਉਨਾਂ ਨੇ ਕਿਹਾ ਜੇਕਰ ਕਿਸਾਨਾਂ ਨੂੰ ਛੇਤੀ ਮੁਆਵਜ਼ਾ ਨਹੀਂ ਦਿੱਤਾ ਗਿਆ ਤਾਂ ਉਹਨਾਂ ਵੱਲੋਂ ਕਿਸਾਨਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ।

ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਤੇ ਸਰਪੰਚ ਦਵਿੰਦਰ ਸਿੰਘ ਜੱਲਾ,ਸਹਿਕਾਰੀ ਸਭਾ ਜੱਲਾ ਦੇ ਪ੍ਰਧਾਨ ਗੁਰਜੰਟ ਸਿੰਘ,ਪੰਚ ਹਰਮਨਦੀਪ ਸਿੰਘ ਗੋਗੀ,ਭਰਭੂਰ ਜਗਵਿੰਦਰ ਸਿੰਘ ਬੈਂਸ,ਗੁਰਪਾਲ ਸਿੰਘ ਹੈਪੀ,ਗੁਰਿੰਦਰ ਸਿੰਘ,ਹਰਿੰਦਰ ਸਿੰਘ,ਬਾਵਾ ਚੌਧਰੀ,ਪਰਮਜੀਤ ਸਿੰਘ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।