punjab rain - Sach Kahoon Punjabi

Fazilka News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੀਂਹ ਤੇ ਗੜੇਮਾਰੀ ਕਾਰਨ ਅਰਨੀਵਾਲਾ ਬਲਾਕ ਦੇ ਪਿੰਡਾਂ ਦਾ ਦੌਰਾ
ਫਾਜਿਲਕਾ/ਅਰਨੀਵਾਲਾ (ਰਜਨੀਸ਼ ਰਵੀ)। ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ  ਪਾਕਾ,ਬੰਨਾ ਵਾਲਾ, ਜੰਡ ਵਾਲਾ ਭੀਮੇ ਸ਼ਾਹ, ਝੋਟਿਆ ਵਾਲੀ, ਮਹੂਆਣਾ ਬੋਦਲਾ, ਘਟਿਆਵਾਲੀ ਜੱਟਾ, ਟਾਹਲੀ ਵਾਲਾ ਬੋਦਲਾ, ਸਜਰਾਣਾ, ਕਮਾਲ ਵਾਲਾ, ਮੰਮੂ ਖੇੜਾ ਖਟਵਾ, ਕੁਹਾੜਿਆ ਵਾਲੀ, ਮਰਦਾਵਾਲਾ ਦਲ ਸਿੰਘ, ਅਰਨੀ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ।

Fazilka News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੀਂਹ ਤੇ ਗੜੇਮਾਰੀ ਕਾਰਨ ਅਰਨੀਵਾਲਾ ਬਲਾਕ ਦੇ ਪਿੰਡਾਂ ਦਾ ਦੌਰਾ

ਦੌਰੇ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੀਂਹ  ਨਾਲ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ, ਤਾਂ ਜੋ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

Read Also :  ਗੜਿਆਂ ਨੇ ਫਿਰ ਰੋਲਿਆ ਕਿਸਾਨਾਂ ਦਾ ‘ਸੋਨਾ’

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਾ ਕੇ ਮੀਂਹ ਨਾਲ ਹੋਏ ਨੁਕਸਾਨ ਦੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਅਗਲੇ ਕਦਮ ਚੁੱਕਣ। ਇਸ ਮੌਕੇ ਉਹਨਾਂ ਨਾਲ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਅਰਨੀ ਵਾਲਾ ਅਤੇ ਹਲਕਾ ਪਟਵਾਰੀ ਕਾਨੂੰਗੋ ਅਤੇ ਖੇਤੀਬਾੜੀ ਦੇ ਅਫਸਰ ਆਦਿ ਮੌਜ਼ੂਦ ਸਨ।

Punjab Weather Alert: ਪੰਜਾਬ ’ਚ ਇਨ੍ਹਾਂ ਦਿਨਾਂ ਲਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹਿਆਂ ਦੇ ਲੋਕ ਰਹਿਣ ਅਲਰਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Alert: ਪੰਜਾਬ ’ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਮੌਸਮ ਬਾਰੇ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਮੌਸਮ ਵਿਭਾਗ ਨੇ ਅੱਜ ਤੋਂ 16 ਤਰੀਕ ਤੱਕ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਚਾਰ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਸ਼ਾਮਲ ਹਨ ਤੇ ਇੱਕ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ, ਅੱਜ ਤੇ ਕੱਲ੍ਹ ਭਾਵ 12 ਤਰੀਕ ਨੂੰ ਕੁਝ ਜ਼ਿਲ੍ਹਿਆਂ ’ਚ ਹਲਕਾ ਮੀਂਹ ਪਵੇਗਾ। Punjab Weather Alert

ਇਹ ਖਬਰ ਵੀ ਪੜ੍ਹੋ : ਕਸ਼ਮੀਰ ਦੇ ਮੁੱਖ ਧਾਰਮਿਕ ਨੇਤਾ ਮੀਰਵਾਇਜ਼ ਉਮਰ ਫਾਰੂਕ ਨਜ਼ਰਬੰਦ

ਜਦੋਂ ਕਿ ਕੁਝ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 13, 14 ਤੇ 15 ਜੁਲਾਈ ਲਈ ਕੀਤੀ ਗਈ ਭਵਿੱਖਬਾਣੀ ਵਿੱਚ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ’ਚ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ, ਕਪੂਰਥਲਾ, ਜਲੰਧਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਸੰਗਰੂਰ, ਬਰਨਾਲਾ ’ਚ ਵੀ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 16 ਜੁਲਾਈ ਨੂੰ ਕਈ ਜ਼ਿਲ੍ਹਿਆਂ ’ਚ ਦੁਬਾਰਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਤੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। Punjab Weather Alert

Punjab Rain: ਮੀਂਹ ਪੈਣ ਨਾਲ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਕਿਸਾਨਾਂ ਨੂੰ ਚਿੰਤਾਵਾਂ ’ਚ ਪਾਇਆ
ਬੇ-ਮੌਸਮੀ ਬਾਰਿਸ਼ ਨੇ ਸੀਮਿਤ ਸਮੇਂ ਲਈ ਰੋਕੀ ਨਾਭਾ ਮੰਡੀ ਦੀ ਰਫਤਾਰ | Punjab Rain

Punjab Rain: (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਅੱਧਾ ਕੁ ਘੰਟਾ ਪਏ ਬੇਮੌਸਮੀ ਮੀਂਹ ਨੇ ਜਿੱਥੇ ਤਪਦੀ ਗਰਮੀ ਤੋਂ ਆਮ ਲੋਕਾਂ ਨੂੰ ਰਾਹਤ ਦਿੱਤੀ ਉੱਥੇ ਕਿਸਾਨਾਂ ਦੀਆਂ ਚਿੰਤਾਵਾਂ ’ਚ ਵਾਧਾ ਕਰ ਦਿੱਤਾ। ਦੱਸਣਯੋਗ ਹੈ ਕਿ ਹਲਕਾ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਸਰੋਂ ਦੀ ਫਸਲ ਦੀ ਮੈਗਾ ਆਮਦ ਤੋਂ ਬਾਅਦ ਹੁਣ ਕਣਕ ਦੀ ਫਸਲ ਦੀ ਆਮਦ ਦੀ ਸ਼ੁਰੁੂਆਤ ਹੋਣ ਲੱਗੀ ਸੀ। ਅੱਜ ਦੁਪਹਿਰ ਅਚਾਨਕ ਬਦਲੇ ਮੌਸਮ ਨੇ ਜਿੱਥੇ ਨਾਭਾ ਮੰਡੀ ਦੀ ਰਫਤਾਰ ਨੂੰ ਸੀਮਤ ਸਮੇਂ ਲਈ ਰੋਕ ਦਿੱਤਾ ਉੱਥੇ ਮੰਡੀ ਨਾਲ ਜੁੜੇ ਵਰਗਾਂ ਦੀਆਂ ਚਿੰਤਾਵਾਂ ਵਿੱਚ ਵਾਧਾ ਵੀ ਕਰ ਦਿੱਤਾ।

ਫਸਲ ਪੱਕਣ ਬਾਅਦ ਮੀਂਹ ਦੀ ਆਮਦ ਨੇ ਕਿਸਾਨਾਂ ਨੂੰ ਚਿੰਤਾਵਾਂ ’ਚ ਪਾਇਆ

ਮੀਂਹ ਦੀ ਆਮਦ ਹੋਣ ਸਾਰ ਆੜਤੀਆਂ ਅਤੇ ਮਜ਼ਦੂਰਾਂ ਵੱਲੋਂ ਕਿਸਾਨਾਂ ਦੀ ਨਾਭਾ ਮੰਡੀ ਵਿਖੇ ਲਿਆਂਦੀ ਫਸਲ ਨੂੰ ਸੁਚੱਜੇ ਢੰਗ ਨਾਲ ਢੱਕ ਦਿੱਤਾ ਗਿਆ। ਨਾਭਾ ਮੰਡੀ ਵਿਖੇ ਬੁੱਧਵਾਰ ਤੋਂ ਕਣਕ ਦੀ ਆਮਦ ਨੇ ਰਫਤਾਰ ਪਕੜੀ ਹੈ ਜੋ ਕਿ ਫਸਲ ਦੀ ਭੋਂ ਦੇ ਮੀਂਹ ਨਾਲ ਨਰਮ ਹੋਣ ਕਾਰਨ ਆਗਾਮੀ ਕੁਝ ਦਿਨਾਂ ਲਈ ਰੁਕਣ ਦੇ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ। ਉਪਰੋਕਤ ਬਾਰਿਸ਼ ਨੂੰ ਬੇਲੋੜਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਕਿਹਾ ਕਿ ਕਣਕ ਦੀ ਫਸਲ ਖੇਤਾਂ ਵਿੱਚ ਲਗਭਗ ਤਿਆਰ ਖੜੀ ਹੈ ਜਿਸ ’ਤੇ ਇਸ ਸਮੇਂ ਵਰ੍ਹਿਆ ਕੁਦਰਤੀ ਪਾਣੀ ਇਸ ਦੀ ਗੁਣਵੱਤਾ ਨੂੰ ਕੋਈ ਲਾਭ ਨਹੀਂ ਦੇਵੇਗਾ।

ਉਨ੍ਹਾਂ ਦੱਸਿਆ ਕਿ ਬੇਸ਼ੱਕ ਜਿੰਨਾ ਕੁ ਮੀਹ ਵਰਿਆ ਹੈ ਉਸ ਨਾਲ ਕਣਕ ਦੀ ਫਸਲ ਨੂੰ ਕੋਈ ਵੱਡਾ ਨੁਕਸਾਨ ਨਹੀਂ ਹੋ ਸਕਦਾ ਪਰੰਤੂ ਉਹਨਾਂ ਕਿਹਾ ਕਿ ਜੇਕਰ ਮੁੜ ਬਰਸਾਤ ਹੋਈ ਤਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਜ਼ਰੂਰ ਵਧਣਗੀਆਂ। ਦੂਜੇ ਪਾਸੇ ਕੁਲਦੀਪ ਢਿੰਗੀ ਅਤੇ ਧਰਮਪਾਲ ਮੰਡੌੜ ਨੇ ਦੱਸਿਆ ਕਿ ਹਾੜੀ ਦੀ ਫਸਲ ਦੀ ਆਮਦ ਤੋਂ ਪਹਿਲਾਂ ਜਾਂ ਆਮਦ ਹੋਣ ਨਾਲ ਮੌਸਮ ਹਮੇਸ਼ਾ ਹੀ ਕਰਵਟ ਬਦਲਦਾ ਹੈ ਜਿਸ ਦੀ ਮਾਰ ਹਮੇਸ਼ਾ ਛੋਟੇ ਵਰਗੀ ਕਿਸਾਨਾਂ ਨੂੰ ਹੀ ਝੱਲਣੀ ਪੈਂਦੀ ਹੈ।

ਮੀਂਹ ਦਾ ਪੇਂਡੂ ਖੇਤਰ ’ਚ ਕੋਈ ਪ੍ਰਭਾਵ ਨਹੀਂ ਪਿਆ : ਮੰਡੀ ਬੋਰਡ ਅਫਸਰ

ਬੇਮੌਸਮੀ ਬਾਰਿਸ਼ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਮੰਡੀ ਬੋਰਡ ਅਫਸਰ ਗੁਰਮਾਨਕ ਸਿੰਘ ਨੇ ਦੱਸਿਆ ਕਿ ਬਾਰਿਸ਼ ਦਾ ਪ੍ਰਭਾਵ ਸ਼ਹਿਰੀ ਖੇਤਰ ’ਚ ਜਿਆਦਾ ਰਿਹਾ ਹੈ ਜਦੋਂਕਿ ਪੇਂਡੂ ਖੇਤਰ ਵਿੱਚ ਬਾਰਿਸ਼ ਦਾ ਕੋਈ ਪ੍ਰਭਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਰਿਸ਼ ਇੰਨੀ ਨਹੀਂ ਹੈ ਕਿ ਕਣਕ ਦੀ ਫਸਲ ਦੀ ਸਰਕਾਰੀ ਖਰੀਦ ਪ੍ਰਭਾਵਿਤ ਹੋ ਸਕੇ। Punjab Rain

Punjab Rain: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ
Punjab Rain: ਲੁਧਿਆਣਾ। ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਇੱਕ ਐਂਟੀ-ਸਾਈਕਲੋਨ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 23 ਫਰਵਰੀ ਤੱਕ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦੇਰ ਰਾਤ ਤੋਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਨੋਇਡਾ ਅਤੇ ਐਨਸੀਆਰ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। Punjab weather

ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਪੂਰਬੀ ਰਾਜਸਥਾਨ, ਤਾਮਿਲਨਾਡੂ ਦੀਆਂ ਕੁਝ ਥਾਵਾਂ ਉਤੇ ਦਿਨ ਦੇ ਤਾਪਮਾਨ ਵਿਚ 1-3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ ‘ਚ ਕਈ ਥਾਵਾਂ ਉਤੇ 1-3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਦੇ ਨਾਲ ਹੀ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। Punjab Rain

ਕਈ ਥਾਵਾਂ ’ਤੇ ਮੀਂਹ ਦੀ ਸੰਭਾਵਨਾ | Punjab Rain

ਮੌਸਮ ਵਿਭਾਗ ਨੇ 23 ਫਰਵਰੀ ਤੱਕ ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ ਬੰਗਾਲ ਦੀ ਉੱਤਰੀ ਖਾੜੀ ਵਿੱਚ ਇੱਕ ਐਂਟੀ-ਸਾਈਕਲੌਨਿਕ ਸਰਕੂਲੇਸ਼ਨ ਬਣ ਰਿਹਾ ਹੈ ਅਤੇ ਪੱਛਮੀ ਗੜਬੜੀ ਦੇ ਕਾਰਨ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਗੰਗਾ ਦੇ ਮੈਦਾਨੀ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ਵਿੱਚ 23 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ ਅਤੇ ਝਾਰਖੰਡ ਵਿੱਚ 20, 22 ਅਤੇ 23 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਓਡੀਸ਼ਾ ਵਿੱਚ 23 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। Punjab weather

ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਬਣ ਰਹੀ ਪੱਛਮੀ ਗੜਬੜੀ ਕਾਰਨ ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਅੱਜ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ, ਛੱਤੀਸਗੜ੍ਹ ਅਤੇ ਵਿਦਰਭ ਵਿੱਚ ਹਨੇਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਦੇਰ ਰਾਤ ਤੋਂ ਦਿੱਲੀ-ਐਨਸੀਆਰ ਖੇਤਰ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। Punjab weather

ਪੰਜਾਬ ’ਚ ਹੋਰ ਵਧੇਗੀ ਗਰਮੀ, ਜਾਣੋ ਕਦੋਂ ਪਵੇਗਾ ਮੀਂਹ
21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ

(ਐੱਮ ਕੇ ਸ਼ਾਇਨਾ) ਮੁਹਾਲੀ। ਅਲਰਟ ਤੋਂ ਬਾਅਦ ਵੀ ਪੰਜਾਬ ਵਿਚ ਮੌਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਸ਼ੁੱਕਰਵਾਰ ਲਈ ਵੀ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ,ਜਿਸ ਕਾਰਨ ਤਾਪਮਾਨ ’ਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ। Punjab In Rain

ਇਹ ਵੀ ਪੜ੍ਹੋ: ਕੌਣ ਹੈ ਪੂਜਾ ਖੇਡਕਰ? ਜਿਸ ਖਿਲਾਫ ਯੂਪੀਐਸਸੀ ਨੇ ਦਰਜ ਕਰਵਾਈ ਐਫਆਈਆਰ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿਚ ਬਣੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਾਰਨ ਪੰਜਾਬ ਵਿਚ ਮੌਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮੌਨਸੂਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸਰਗਰਮ ਰਹੇਗਾ ਪਰ ਅਜਿਹਾ ਨਹੀਂ ਹੋਇਆ। ਕੁਝ ਇਲਾਕਿਆਂ ’ਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ ’ਚ ਨਮੀ ਅਤੇ ਤਾਪਮਾਨ ’ਚ ਹੋਰ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ।

ਪਾਰਾ 38 ਤੋਂ ਪਾਰ ਪੁੱਜਿਆ ( Punjab In Rain)

ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਗਿਆ ਹੈ। ਪੰਜਾਬ ਵਿਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਪਠਾਨਕੋਟ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। Punjab In Rain

ਮੀਂਹ ’ਚ ਮਕਾਨ ਦੀ ਡਿੱਗੀ ਛੱਤ, ਮਜ਼ਦੂਰ ’ਤੇ ਬਣੀ ਆਈ ਮੁਸੀਬਤ
ਮੀਂਹ ਪੈਣ ਕਾਰਨ ਅਪਾਹਿਜ਼ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ

(ਵਿਜੈ ਸਿੰਗਲਾ) ਭਵਾਨੀਗੜ੍ਹ। ਇਲਾਕੇ ਵਿੱਚ ਮੀਂਹ ਪੈਣ ਨਾਲ ਅੱਜ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਇੱਕ ਅਪਾਹਿਜ਼ ਮਜ਼ਦੂਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਕੱਪੜਿਆਂ ਵਾਲੀ ਪੇਟੀ ਸਮੇਤ ਘਰ ਵਿੱਚ ਪਿਆ ਹੋਰ ਸਮਾਨ ਦਾ ਭਾਰੀ ਨੁਕਸਾਨ ਹੋ ਗਿਆ। Heavy Rain

ਇਹ ਵੀ ਪੜ੍ਹੋ: ਭਾਰੀ ਮੀਂਹ ਨਾਲ ਲੋਕਾਂ ਨੂੰ ਰਾਹਤ, ਕਿਸਾਨਾਂ ਦੇ ਚਿਹਰਿਆਂ ’ਤੇ ਚਮਕ

ਅਪਾਹਿਜ਼ ਮਜ਼ਦੂਰ ਮੋਹਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਮੀਂਹ ਪੈਣ ਨਾਲ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ। ਉਨ੍ਹਾਂ ਦੱਸਿਆ ਕਿ ਉਹ ਇਕ ਬਾਂਹ ਹੋਣ ਦੇ ਬਾਵਜ਼ੂਦ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ, ਪਰ ਇਸ ਕੁਦਰਤੀ ਆਫ਼ਤ ਨਾਲ ਉਨ੍ਹਾਂ ਉੱਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ। ਉਨ੍ਹਾਂ ਦੱਸਿਆ ਕਿ ਬੱਚੇ ਸਕੂਲ ਵਿੱਚ ਜਾਣ ਕਾਰਨ ਜਾਨੀ ਨੁਕਸਾਨ ਦਾ ਬਚਾਅ ਰਹਿ ਗਿਆ। ਘਰ ਦੇ ਗੁਆਂਢੀ ਜੀਤ ਸਿੰਘ, ਕਾਲਾ ਸਿੰਘ, ਸਤਗੁਰ ਸਿੰਘ, ਗੁਰਚਰਨ ਸਿੰਘ, ਮਹਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਤੋਂ ਮਜ਼ਦੂਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। Heavy Rain

ਭਾਰੀ ਮੀਂਹ ਨਾਲ ਲੋਕਾਂ ਨੂੰ ਰਾਹਤ, ਕਿਸਾਨਾਂ ਦੇ ਚਿਹਰਿਆਂ ’ਤੇ ਚਮਕ
ਝੋਨੇ ਦੀ ਬਿਜਾਈ ਵਿੱਚ ਤੇਜ਼ੀ | Rain

(ਸਤੀਸ਼ ਜੈਨ) ਰਾਮਾਂ ਮੰਡੀ। ਵੀਰਵਾਰ ਸਵੇਰੇ ਪਏ ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਦਿਨ ਭਰ ਚੱਲੀਆਂ ਠੰਢੀਆਂ ਹਵਾਵਾਂ ਨੇ ਮੌਸਮ ਨੂੰ ਹੋਰ ਵੀ ਸੁਹਾਵਣਾ ਬਣਾ ਦਿੱਤਾ। ਮੀਂਹ ਤੋਂ ਬਾਅਦ ਕਿਸਾਨਾਂ ਦੇ ਚਿਹਰਿਆਂ ’ਤੇ ਵੀ ਰੌਣਕ ਵੇਖਣ ਨੂੰ ਮਿਲੀ, ਕਿਉਂਕਿ ਮੀਂਹ ਨਾਲ ਜਿੱਥੇ ਉਨ੍ਹਾਂ ਦੇ ਹਜ਼ਾਰਾਂ ਰੁਪਏ ਦੇ ਡੀਜ਼ਲ ਦੇ ਖਰਚੇ ਦੀ ਬੱਚਤ ਹੋ ਗਈ, ਉੱਥੇ ਹੀ ਝੋਨੇ ਦੀ ਬਿਜਾਈ ਵਿੱਚ ਵੀ ਤੇਜ਼ੀ ਆ ਗਈ ਹੈ ਕਿਉਂਕਿ ਪਹਿਲਾਂ ਕਹਿਰ ਦੀ ਗਰਮੀ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵਿਚ ਭਾਰੀ ਦਿੱਕਤ ਪੇਸ਼ ਆ ਰਹੀ ਸੀ। Rain

ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਵੱਡੀ ਨਦੀ ਦਾ ਦੌਰਾ

Rain ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਇਸ ਮੀਂਹ ਨਾਲ ਕਿਸਾਨਾਂ ਦਾ ਖੁਸ਼ ਹੋਣਾ ਸੁਭਾਵਿਕ ਹੈ ਕਿਉਂਕਿ ਇਸ ਨਾਲ ਝੋਨੇ ਸਮੇਤ ਸਾਰੀਆਂ ਫ਼ਸਲਾਂ ਨੂੰ ਲਾਭ ਹੋਵੇਗਾ ਅਤੇ ਜ਼ਮੀਂਦੋਜ ਪਾਣੀ ਨਾਲ ਸਿੰਚਾਈ ਕਰਨ ਲਈ ਚੱਲ ਰਹੀਆਂ ਮੋਟਰਾਂ ਵੀ ਬੰਦ ਹੋ ਜਾਣਗੀਆਂ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਖਪਤ ’ਚ ਭਾਰੀ ਕਮੀ ਆਵੇਗੀ, ਦੂਜੇ ਪਾਸੇ ਸ਼ਹਿਰ ’ਚ ਬੇਸ਼ੱਕ ਘੱਟ ਮੀਂਹ ਪਿਆ ਪਰ ਮੀਂਹ ਪੈਣ ਕਾਰਨ ਪਿੰਡਾਂ ਦੇ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲੇ, ਜਿਸ ਕਾਰਨ ਸਾਰਾ ਦਿਨ ਬਾਜ਼ਾਰ ਸੁੰਨਸਾਨ ਰਹੇ।

Weather News : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਦਾ ਔਰੇਂਜ ਅਲਰਟ
ਚੰਡੀਗੜ੍ਹ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ (Weather News) ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇ ਵੀ ਪੈਣਗੇ। ਸੂਬਿਆਂ ਦੇ ਬਾਕੀ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਖਰਾਬ ਮੌਸਮ ਕਾਰਨ ਕਣਕ ਦੀ ਫਸਲ ਦਾ ਪਹਿਲਾਂ ਹੀ ਕਾਫੀ ਨੁਕਸਾਨ ਹੋਇਆ ਹੈ।

(Weather News) ਔਰੇਂਜ ਅਲਰਟ…

ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ- ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। 4 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 5 ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚੇਤਾਵਨੀ

ਉੱਥੇ ਹੀ ਦੱਸਣਯੋਗ ਹੈ ਕਿ ਅਪਰੈਲ ਦੇ ਸ਼ੁਰੂਆਤੀ ਦਿਨਾਂ ’ਚ ਹੀ 48 ਘੰਟਿਆਂ ਵਿੱਚ 11 ਮਿਲੀਮੀਟਰ ਵਰਖਾ ਰਿਕਾਰਡ ਹੋ ਚੁੱਕੀ ਹੈ। ਜਦਕਿ ਐਤਵਾਰ ਨੂੰ ਵੱਧ ਤੋਂ ਵੱਧ ਪਾਰੇ ਵਿੱਚ ਆਮ ਨਾਲੋਂ 4-5 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਅਪਰੈਲ ਨੂੰ ਵੀ ਬੰਦ ਛਾਏ ਰਹਿਣਗੇ ਅਤੇ ਕੁਝ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਦੇ ਆਸਾਰ ਬਣ ਰਹੇ ਹਨ। ਇਸ ਤੋਂ ਬਾਅਦ 5 ਅਪਰੈਲ ਤੋਂ ਮੌਸਮ ਡਰਾਈ ਹੋਣਾ ਸ਼ੁਰੂ ਹੋਵੇਗਾ। (Weather News)

ਮੌਸਮ ਦੀਆਂ ਇਨ੍ਹਾਂ ਚੇਤਾਵਨੀਆਂ ਨਾਲ ਕਿਸਾਨਾਂ ਦੇ ਚਿਹਰਿਆਂ ’ਤੇ ਚਿੰਤਾ ਦੀਆਂ ਲਕੀਰਾਂ ਹੋਰ ਗੂੜ੍ਹੀਆਂ ਗਈਆਂ ਹਨ। ਜੇਕਰ ਇਹ ਮੀਂਹ ਦਾ ਮੌਸਮ ਇਸੇ ਤਰ੍ਹਾਂ ਹੀ ਗੜਬੜਾਉਂਦਾ ਰਿਹਾ ਤਾਂ ਹਾੜੀ ਦੇ ਮੌਸਮ ਵਿੱਚ ਵਾਢੀ ਕਰਨ ਵਿੱਚ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ