Ludhiana Crime - Sach Kahoon Punjabi

Ludhiana News: ਲੁਧਿਆਣਾ ’ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਸੀਲੋਂ ਕਲਾਂ ’ਚ ਇੱਕ ਅਧੇੜ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਖਾਨਪੁਰ ਨਹਿਰ ਦੀ ਪਟੜੀ ਨਾਲ ਲੱਗਦੇ ਖਾਲੀ ਖੇਤ ਵਿੱਚੋਂ ਮਿਲੀ। ਮ੍ਰਿਤਕ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਕਈ ਵਾਰਾਂ ਦੇ ਨਿਸ਼ਾਨ ਮਿਲੇ ਹਨ। ਮ੍ਰਿਤਕ ਦੀ ਪਛਾਣ ਰੁਲਦੂ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਡੇਹਲੋਂ ਸਿਵਲ ਹਸਪਤਾਲ ਦੀ ਮੋਰਚਰੀ ’ਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਰੁਲਦੂ ਸਿੰਘ ਦਾ ਕਈ ਸਾਲ ਪਹਿਲਾਂ ਤਲਾਕ ਹੋ ਚੁੱਕਾ ਸੀ ਤੇ ਉਸ ਦੀਆਂ ਦੋ ਧੀਆਂ ਹਨ। ਉਸ ਦਾ ਭਰਾ ਕਾਕਾ ਸਿੰਘ ਨੇ ਦੱਸਿਆ ਕਿ ਰੁਲਦੂ ਸਿੰਘ ਖੂਹ ਪੁੱਟਣ ਦਾ ਕੰਮ ਕਰਦਾ ਸੀ। 10 ਸਤੰਬਰ ਨੂੰ ਦੁਪਹਿਰ ਕਰੀਬ 12:01 ਵਜੇ ਉਹ ਕਿਸੇ ਵਿਅਕਤੀ ਨਾਲ ਆਪਣੇ ਘਰੋਂ ਕਿਤੇ ਗਿਆ ਸੀ, ਪਰ ਇਸ ਤੋਂ ਬਾਅਦ ਵਾਪਸ ਨਹੀਂ ਆਇਆ। Crime News

ਰੁਲਦੂ ਸਿੰਘ ਦਾ ਮੋਟਰਸਾਈਕਲ ਘਰ ’ਚ ਹੀ ਖੜ੍ਹਾ ਸੀ। ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ 11 ਸਤੰਬਰ ਦੇਰ ਰਾਤ ਨੂੰ ਉਸ ਦੀ ਲਾਸ਼ ਖਾਨਪੁਰ ਨਹਿਰ ਦੀ ਪਟੜੀ ਨਾਲ ਲੱਗਦੇ ਖਾਲੀ ਖੇਤ ’ਚੋਂ ਮਿਲੀ। ਪਰਿਵਾਰ ਨੇ ਫਿਲਹਾਲ ਕਿਸੇ ਵਿਅਕਤੀ ’ਤੇ ਸ਼ੱਕ ਨਹੀਂ ਜਤਾਇਆ ਹੈ। ਸ਼ਿਕਾਇਤ ਮੁਤਾਬਕ ਰੁਲਦੂ ਸਿੰਘ ਨਾਲ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਡੇਹਲੋਂ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਤੇ ਹਮਲਾਵਰਾਂ ਦੀ ਪਛਾਣ ਸਬੰਧੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਕਤਲ ਪਿੱਛੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਤੇ ਮੁਲਜ਼ਮਾਂ ਦੀ ਪਛਾਣ ਵੀ ਨਹੀਂ ਹੋਈ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਦੇ ਨਾਲ ਹੋਰ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ। ਥਾਣਾ ਡੇਹਲੋਂ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। Crime News

ਇਹ ਵੀ ਪੜ੍ਹੋ : Rajpura Thermal Plant: ਰਾਜਪੁਰਾ ਥਰਮਲ ਪਲਾਂਟ ਦਾ ਵੀ ਇੱਕ ਯੂਨਿਟ ਹੋਇਆ ਬੰਦ

ਪਿੰਡ ਦੇ ਨੌਜਵਾਨ ਵੱਲੋਂ ਦੋ ਬੱਚਿਆਂ ਦੀ ਮਾਂ ਦਾ ਕਤਲ
ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮਿ੍ਰਤਕਾ ਦੇ ਪਿਤਾ ਦੇ ਬਿਆਨਾਂ ’ਤੇ ਪਿੰਡ ਦੇ ਹੀ ਨੌਜਵਾਨ ਵਿਰੁੱਧ ਮਾਮਲਾ ਕੀਤਾ ਦਰਜ਼

(ਜਸਵੀਰ ਸਿੰਘ ਗਹਿਲ) ਲੁਧਿਆਣ। ਜ਼ਿਲੇ ’ਚ ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ ਕਰ ਦਿੱਤਾ ਹੈ। ਪਿੰਡ ਕੁਹਾੜਾ ਵਿਖੇ ਧੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਇੱਕ ਸਿਰਫ਼ਿਰੇ ਵੱਲੋਂ ਦੋ ਬੱਚਿਆਂ ਦੀ ਵਿਧਵਾ ਮਾਂ ਨੂੰ ਚਾਕੂ ਮਾਰ ਕੇ ਮੌਤ (Murder) ਦੇ ਘਾਟ ਉਤਾਰ ਦਿੱਤਾ ਗਿਆ ਹੈ। ਹਮਲਾਵਰ ਵੱਲੋਂ ਔਰਤ ਦੇ ਚਿਹਰੇ ਅਤੇ ਗਰਦਨ ’ਤੇ ਕਈ ਵਾਰ ਕੀਤੇ ਗਏ। ਜਿਸ ਦੀ ਹਸਪਤਾਲ ਵਿਖੇ ਜ਼ੇਰੇ ਇਲਾਜ਼ ਮੌਤ ਹੋ ਗਈ।

ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਪਿੰਡ ਦੇ ਹੀ ਨੌਜਵਾਨ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਗਈ ਹੈ।

ਮ੍ਰਿਤਕਾ ਦੇ ਪਿਤਾ ਬੰਤ ਸਿੰਘ ਪੁੱਤਰ ਲੇਟ ਜਾਗੀਰ ਸਿੰਘ ਵਾਸੀ ਕੁਹਾੜਾ ਨੇ ਦੱਸਿਆ ਕਿ ਉਸ ਦੀ ਧੀ ਬਬਲਜੀਤ ਕੌਰ ਦੇ ਪਤੀ ਚਰਨਜੀਤ ਸਿੰਘ ਵਾਸੀ ਕੁੱਪਕਲਾਂ (ਸੰਗਰੂਰ) ਦੀ ਤਕਰੀਬਨ 13 ਕੁ ਸਾਲ ਪਹਿਲਾਂ ਹੋਈ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਬਬਲਜੀਤ ਕੌਰ ਆਪਣੀ 18 ਸਾਲਾ ਧੀ ਨਵਜੋਤ ਕੌਰ ਤੇ 15 ਸਾਲਾ ਲੜਕੇ ਸਾਇਮਨ ਸਿੰਘ ਨਾਲ ਉਸ ਕੋਲ ਕੁਹਾੜਾ ਪਿੰਡ ਹੀ ਰਹਿ ਰਹੀ ਸੀ।

ਬਬਲਜੀਤ ਕੌਰ ਦੀ ਗਰਦਨ ਅਤੇ ਚਿਹਰੇ ’ਤੇ ਚਾਕੂ ਨਾਲ ਕੀਤੇ ਵਾਰ (Murder)

ਇਸ ਦੌਰਾਨ ਕੁੱਝ ਸਮੇਂ ਤੋਂ ਪਿੰਡ ਦਾ ਹੀ ਹਰਸ਼ਦੀਪ ਸਿੰਘ ਪੁੱਤਰ ਰਣਜੀਤ ਸਿੰਘ ਨਾਂਅ ਦਾ ਨੌਜਵਾਨ ਉਸਦੀ ਦੋਹਤੀ ਨਵਜੋਤ ਕੌਰ ਨੂੰ ਤੰਗ-ਪ੍ਰੇਸ਼ਨ ਕਰ ਰਿਹਾ ਸੀ। ਜਿਸ ਨੂੰ ਬਬਲਜੀਤ ਕੌਰ ਅਜਿਹਾ ਕਰਨ ਤੋਂ ਅਕਸਰ ਹੀ ਰੋਕਦੀ ਰਹਿੰਦੀ ਸੀ। ਉਨਾਂ ਦੱਸਿਆ ਕਿ 8 ਅਪਰੈਲ ਨੂੰ ਜਿਉਂ ਹੀ ਉਹ ਕੰਮ ਕਾਰ ਤੋਂ ਆਪਣੇ ਘਰ ਪੁੱਜਾ ਤਾਂ ਹਰਸ਼ਦੀਪ ਸਿੰਘ ਉਸ ਦੀ ਧੀ ਬਬਲਜੀਤ ਕੌਰ ਦੀ ਗਰਦਨ ਅਤੇ ਚਿਹਰੇ ’ਤੇ ਚਾਕੂ ਨਾਲ ਲਗਾਤਾਰ ਵਾਰ ਕਰ ਰਿਹਾ ਸੀ ਜੋ ਉਸ ਨੂੰ ਤੇ ਲੋਕਾਂ ਦਾ ਇਕੱਠ ਦੇਖ ਚਾਕੂ ਸਮੇਤ ਮੌਕੇ ’ਤੋਂ ਫਰਾਰ ਹੋ ਗਿਆ।

ਇਸ ਉਪਰੰਤ ਉਨਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਦਿਆਂ ਲੋਕਾਂ ਦੀ ਮੱਦਦ ਨਾਲ ਬਬਲਜੀਤ ਕੌਰ ਨੂੰ ਅਪੋਲੋ ਹਸਪਤਾਲ ਵਿਖੇ ਇਲਾਜ਼ ਲਈ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਲੰਘੇ ਕੱਲ ਬਬਲਜੀਤ ਕੌਰ (46) ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਬੰਤ ਸਿੰਘ ਦੇ ਬਿਆਨਾਂ ’ਤੇ ਹਰਸ਼ਦੀਪ ਸਿੰਘ ਵਾਸੀ ਕੁਹਾੜਾ ਵਿਰੁੱਧ 302 ਦਾ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਵੱਲੋਂ ਬਬਲਜੀਤ ਕੌਰ ਨੂੰ ਮੌਤ ਦੇ ਘਾਟ ਉਤਾਰਨ ਦੇ ਦੋਸ਼ ’ਚ ਮਿ੍ਰਤਕਾ ਦੇ ਪਿਤਾ ਬੰਤ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਆਰੰਭ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ