Sushil Kumar Rinku - Sach Kahoon Punjabi

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਦੋ ਵੱਡੇ ਆਗੂ ਭਾਜਪਾ ’ਚ ਹੋਏ ਸ਼ਾਮਲ
ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਹੋਣ ਜਾ ਰਹੇ ਹਨ ਭਾਜਪਾ ’ਚ ਸ਼ਾਮਲ | Jalandhar News

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ | Jalandhar News

ਜਲੰਧਰ (ਸੱਚ ਕਹੂੰ ਨਿਊਜ਼)। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਅੱਜ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਦੇ ਦੋ ਵੱਡੇ ਆਗੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜਲੰਧਰ ਤੋਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸ਼ੀਤਲ ਅੰਗੁਰਾਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੀ ਭਾਜਪਾ ’ਚ ਸ਼ਾਮਲ ਹੋ ਗਏ ਸਨ। (Jalandhar News)

ਇਹ ਵੀ ਪੜ੍ਹੋ : CBSE ਨੇ ਇਹ ਜਮਾਤਾਂ ਦੀਆਂ ਕਿਤਾਬਾਂ ਬਦਲੀਆਂ, ਹੁਣੇ ਵੇਖਣ ਵਿਦਿਆਰਥੀ

ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਹਨ। ਸੁਸ਼ੀਲ ਰਿੰਕੂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਹਨ। ਉਹ ਅੱਜ ਸ਼ਾਮ 4 ਵਜੇ ਬੀਜੇਪੀ ਨੂੰ ਜੁਆਇਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਪਟਿਆਲਾ ਤੋਂ ਪਰਨੀਤ ਕੌਰ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ ਤੇ ਕੱਲ੍ਹ ਹੀ ਲੁਧਿਆਣਾ ਤੋਂ ਰਵਨੀਤ ਬਿੱਟੂ ਨੇ ਭਾਜਪਾ ਨੂੰ ਜੁਆਇਨ ਕੀਤਾ ਸੀ। ਸ਼ੀਤਲ ਅਗੁਰਾਲ ਮੌਕੇ ’ਤੇ ਮੌਜ਼ੂਦਾ ਵਿਧਾਇਕ ਹਨ ਜਦਕਿ ਸੁਸ਼ੀਲ ਰਿੰਕੂ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਹਨ। (Jalandhar News)

’ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਨੇ ਨਾਮਜ਼ਦਗੀ ਤੋਂ ਪਹਿਲਾਂ ਰਿੰਕੂ ਲਈ ਕੀਤਾ ਰੋਡ ਸ਼ੋਅ

-‘ਆਪ’ ਦੇ ਮੰਤਰੀ, ਵਿਧਾਇਕ ਅਤੇ ਹਜ਼ਾਰਾਂ ਸਮਰਥਕ ਰੋਡ ਸ਼ੋਅ ਵਿੱਚ ਹੋਏ ਸ਼ਾਮਲ

(ਅਸ਼ਵਨੀ ਚਾਵਲਾ) ਜਲੰਧਰ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ’ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। (AAP Candidate Rinku) ਨਾਮਜ਼ਦਗੀ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ’ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ ’ਚ ਰੋਡ ਸ਼ੋਅ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ ’ਚ ’ਆਪ’ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਇਕੱਠੇ ਹੋ ਕੇ ਪਾਰਟੀ ਉਮੀਦਵਾਰ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ। ਇਸ ਰੋਡ ਸ਼ੋਅ ਵਿੱਚ ਸੀਐਮ ਮਾਨ ਅਤੇ ਉਮੀਦਵਾਰ ਰਿੰਕੂ ਦੇ ਨਾਲ ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਇਕ ਬਲਕਾਰ ਸਿੰਘ, ਦਿਨੇਸ਼ ਢੱਲ, ਰਾਜਵਿੰਦਰ ਕੌਰ ਥਿਆੜਾ, ਜੀਤ ਰਾਮ ਭੱਟੀ, ਰਤਨ ਸਿੰਘ, ਪ੍ਰੇਮ ਕੁਮਾਰ, ਵਿਧਾਇਕਾ ਇੰਦਰਜੀਤ ਕੌਰ, ਜਗਬੀਰ ਬਰਾੜ, ਮਹਿੰਦਰ ਭਗਤ, ਸੁਰਿੰਦਰ ਸੋਢੀ ਅਤੇ ਹਰਚੰਦ ਸਿੰਘ ਬਰਸਟ ਵੀ ਹਾਜ਼ਰ ਸਨ।

ਆਮ ਆਦਮੀ ਪਾਰਟੀ ਇਮਾਨਦਾਰ ਲੀਡਰਾਂ ਨੂੰ ਅੱਗੇ ਲਿਆਉਂਦੀ ਹੈ (AAP Candidate Rinku )

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ’ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੂੰ ਵੋਟ ਨਾ ਪਾਉਣ ਅਤੇ ਲੋਕ ਪੱਖੀ ਆਵਾਜ਼ ਉਠਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕਾਂਗਰਸ ਦੀ ’ਅੰਦਰੂਨੀ ਗੜਬੜ’ ਵਿਕਾਸ ਦੇ ਰਾਹ ਵਿੱਚ ਰੋੜਾ ਹੈ। ਆਮ ਆਦਮੀ ਪਾਰਟੀ ਇਮਾਨਦਾਰ ਲੀਡਰਾਂ ਨੂੰ ਅੱਗੇ ਲਿਆਉਂਦੀ ਹੈ। ਕਿਉਂਕਿ ਅਸੀਂ ਜਾਣਦੇ ਹਾਂ ਕਿ ਵਿਕਾਸ ਕਿਵੇਂ ਕਰਨਾ ਹੈ, ਸਕੂਲ, ਹਸਪਤਾਲ ਅਤੇ ਮੁਹੱਲਾ ਕਲੀਨਿਕ ਕਿਵੇਂ ਬਣਾਉਣੇ ਹਨ, ਬਿਜਲੀ ਕਿਵੇਂ ਮੁਫਤ ਕਰਨੀ ਹੈ ਅਤੇ ਰੁਜ਼ਗਾਰ ਕਿਵੇਂ ਦੇਣਾ ਹੈ।

ਮਾਨ ਨੇ ਕਿਹਾ ਕਿ ‘ਆਪ’ ਨੇ ਦਿੱਲੀ ਵਿੱਚ ਨਗਰ ਨਿਗਮ ਚੋਣਾਂ ਜਿੱਤ ਕੇ ਆਪਣਾ ਮੇਅਰ ਬਣਾ ਲਿਆ ਹੈ, ਹੁਣ ਕੂੜੇ ਦੇ ਪਹਾੜ ਸਾਫ਼ ਕੀਤੇ ਜਾ ਰਹੇ ਹਨ, ਕਿਉਂਕਿ ਆਮ ਆਦਮੀ ਪਾਰਟੀ ਕੰਮ ਕਰਵਾਉਣਾ ਜਾਣਦੀ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਜਲੰਧਰ ਦੇ ਕੌਂਸਲਰ ‘ਆਪ’ ਨੂੰ ਸਮਰਥਨ ਦੇ ਰਹੇ ਹਨ ਅਤੇ ਸੁਸ਼ੀਲ ਰਿੰਕੂ ਨੂੰ ਲੋਕਾਂ ਵਲੋਂ ਆਪਣਾ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣਗੇ। ਮਾਨ ਨੇ ਕਿਹਾ ਕਿ ਜਲੰਧਰ ਸਮਾਰਟ ਸਿਟੀ ਸਕੀਮ ਅਧੀਨ ਆਉਂਦਾ ਹੈ ਪਰ ਇੱਥੇ ਕੋਈ ਵਿਕਾਸ ਨਹੀਂ ਹੋਇਆ ਕਿਉਂਕਿ ਰਵਾਇਤੀ ਸਿਆਸੀ ਪਾਰਟੀਆਂ ਅਤੇ ਉਨਾਂ ਦੇ ਆਗੂਆਂ ਵਿੱਚ ਇਰਾਦੇ ਦੀ ਘਾਟ ਹੈ।

ਜਲੰਧਰ ਦੇ ਲੋਕ ਇਤਿਹਾਸ ਰਚਣਗੇ : ਮਾਨ

ਮਾਨ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਆਪਣੇ ਐਲਾਨ ਦੇ 20 ਦਿਨਾਂ ਦੇ ਅੰਦਰ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਹੈ। ਉਨਾਂ ਕਿਹਾ, ਜਦੋਂ ਮੈਂ ਮੁਆਵਜ਼ੇ ਦਾ ਐਲਾਨ ਕੀਤਾ ਸੀ ਤਾਂ ਵਿਰੋਧੀ ਧਿਰ ਨੇ ਕਿਹਾ ਕਿ 20 ਦਿਨਾਂ ਵਿੱਚ ਦੇਣਾ ਸੰਭਵ ਨਹੀਂ ਹੈ, ਜਦੋਂ ਅਸੀਂ ਕੀਤਾ ਤਾਂ ਉਨਾਂ ਨੇ ਵਿਸ਼ਵਾਸ ਨਹੀਂ ਕੀਤਾ, ਅਸੀਂ ਉਨਾਂ ਨੂੰ ਚੈੱਕ ਅਤੇ ਪੈਸੇ ਦਿਖਾਏ, ਹੁਣ ਉਹ ਕਹਿ ਰਹੇ ਹਨ ਕਿ ਇਹ ਸਭ ਤੱਕ ਨਹੀਂ ਪਹੁੰਚਿਆ। ਮਾਨ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਆਰਥਿਕ ਨੁਕਸਾਨ ਝੱਲ ਰਹੇ ਕਿਸਾਨ ਧੀਰਜ ਰੱਖਣ, ਇਹ ਪੈਸਾ ਸਾਰੇ ਕਿਸਾਨਾਂ ਤੱਕ ਪਹੁੰਚ ਜਾਵੇਗਾ। ਉਨਾਂ ਅੱਗੇ ਕਿਹਾ, ਅਸੀਂ ਤੁਹਾਡੇ ਵਰਗੇ ਹਾਂ ਅਤੇ ਤੁਹਾਡੇ ਨਾਲ ਹਾਂ। ਅਸੀਂ ਹਰ ਰੋਜ਼ ਲੋਕ ਪੱਖੀ ਫੈਸਲੇ ਲੈਂਦੇ ਰਹਾਂਗੇ ਅਤੇ 3-4 ਹੋਰ ਵੱਡੇ ਐਲਾਨ ਹੋਣ ਵਾਲੇ ਹਨ। (AAP Candidate Rinku )

ਇਹ ਵੀ ਪੜ੍ਹੋ : ਡੀਜੀਪੀ ਪੰਜਾਬ ਨੇ ਖੰਨਾ ਦੇ ‘ਸੁਪਰ ਕਾਪ’ ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ

ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕ ਇਤਿਹਾਸ ਰਚਣਗੇ ਅਤੇ ਜਦ ਇਹ ਲਿਖਿਆ ਜਾਵੇਗਾ ਕਿ ਇਹ ਕ੍ਰਾਂਤੀ ਪੂਰੇ ਦੇਸ਼ ਵਿੱਚ ਫੈਲੀ, ਇਸਦੀ ਸ਼ੁਰੂਆਤ 2022 ਵਿੱਚ ਪੰਜਾਬ ਵਿਚ ਹੋਈ ਸੀ, ਜਲੰਧਰ ਇਸ ਕ੍ਰਾਂਤੀ ਦੇ ਸ਼ੁਰੂਆਤੀ ਕੇਂਦਰਾਂ ‘ਚੋਂ ਇੱਕ ਸੀ।

’ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਦਾ ਧੰਨਵਾਦ ਕੀਤਾ। ਉਨਾਂ ਜਲੰਧਰ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਰਿੰਕੂ ਨੂੰ ਸਮਰਥਨ ਦੇਣ ਲਈ ਵੱਡੀ ਗਿਣਤੀ ’ਚ ਇਕੱਠੇ ਹੋਏ।

ਅਰਵਿੰਦ ਕੇਜਰੀਵਾਲ 20 ਅਪ੍ਰੈਲ ਨੂੰ ਜਲੰਧਰ ਵਿੱਚ ਕਰਨਗੇ ਚੋਣ ਪ੍ਰਚਾਰ

ਜਲੰਧਰ ਦੇ ਲੋਕਾਂ ਨੂੰ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਕਰਾਂ ਅਤੇ ਸਮਰਥਕਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 20 ਅਪ੍ਰੈਲ ਨੂੰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਜਲੰਧਰ ਪਹੁੰਚਣਗੇ। ਉਨਾਂ ਲੋਕਾਂ ਨੂੰ ਚੋਣਾਂ ਵਿੱਚ ਇਸੇ ਤਰਾਂ ਆਪਣਾ ਸਮਰਥਨ ਅਤੇ ਉਤਸ਼ਾਹ ਦਿਖਾਉਣ ਦੀ ਅਪੀਲ ਕਰਦਿਆਂ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕਾਂਗਰਸ ਨੇ ਲਿਆ ਵੱਡਾ ਐਕਸ਼ਨ, ਆਪਣੇ ਇੱਕ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ
ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਲਿਆ ਫੈਸਲਾ

(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ’ਚ ਕੱਢ ਦਿੱਤਾ ਗਿਆ ਹੈ। ਰਿੰਕੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤੀ। ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਫਗਵਾੜਾ ਵਿਖੇ ਪਹੁੰਚ ਰਹੇ ਹਨ ਜਿੱਥੇ ਉਹ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ