Punjab Roadways Bus - Sach Kahoon Punjabi
Punjab Roadways bus: ਨਵੇਂ ਰੰਗ ਰੂਪ ’ਚ ਦਿਖਾਈ ਦੇਣਗੀਆਂ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ
Punjab Roadways bus: ਤਿਆਰ ਹੁੰਦੀਆਂ ਬੱਸਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ
ਪੀਆਰਟੀਸੀ ਵਿੱਚ 700 ਦੇ ਕਰੀਬ ਬੱਸਾਂ ਨਵੀਆਂ ਆਉਣ ਦਾ ਦਾਅਵਾ
Punjab Roadways bus: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਨਵੀਆਂ ਬੱਸਾਂ ਨਵੇਂ ਰੰਗ ਰੂਪ ਵਿੱਚ ਆਉਣ ਦੀ ਚਰਚਾ ਛਿੜੀ ਹੋਈ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਬੱਸਾਂ ਦੇ ਰੰਗ ਵਿੱਚ ਬਦਲਾਓ ਕੀਤਾ ਗਿਆ ਹੈ। ਉਂਝ ਇਨ੍ਹਾਂ ਬੱਸਾਂ ਦੀਆਂ ਸੋਸ਼ਲ ਮੀਡੀਆਂ ’ਤੇ ਤਸਵੀਰਾਂ ਵੀ ਵਾਇਰਲ ਹੋ ਗਈਆਂ ਹਨ। ਇੱਧਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਬੱਸਾਂ ਇੱਕ ਮਹੀਨੇ ਤੱਕ ਸੜਕਾਂ ’ਤੇ ਪੁੱਜ ਜਾਣਗੀਆਂ।
ਦੱਸਣਯੋਗ ਹੈ ਕਿ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਅੰਦਰ ਨਵੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਵੱਡੀਆਂ ਬੱਸਾਂ ਤੋਂ ਇਲਾਵਾ ਮਿੰਨੀ ਬੱਸਾਂ ਵੀ ਪਿੰਡਾਂ ਵਿੱਚ ਦੌੜਦੀਆਂ ਨਜ਼ਰ ਆਉਣਗੀਆਂ। ਨਵੀਆਂ ਪਾਈਆਂ ਜਾ ਰਹੀਆਂ ਸਰਕਾਰੀ ਬੱਸਾਂ ਦੇ ਰੰਗ ਵਿੱਚ ਤਬਦੀਲੀ ਕੀਤੀ ਗਈ ਹੈ। ਇਨ੍ਹਾਂ ਬੱਸਾਂ ਦਾ ਰੰਗ ਆਮ ਆਦਮੀ ਪਾਰਟੀ ਦੇ ਝੰਡੇ ਦੀ ਤਰਜ਼ ’ਤੇ ਬਦਲਿਆਂ ਹੋਇਆ ਪ੍ਰਤੀਤ ਹੋ ਰਿਹਾ ਹੈ। ਕਈ ਬੱਸਾਂ ਤਿਆਰ ਵੀ ਹੋ ਚੁੱਕੀਆਂ ਹਨ ਅਤੇ ਬਾਕੀ ਤਿਆਰ ਹੋ ਰਹੀਆਂ ਹਨ। ਇਨ੍ਹਾਂ ਬੱਸਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਗਈ ਹੈ ਅਤੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਇਨ੍ਹਾਂ ਬੱਸਾਂ ਦੇ ਰੰਗ ਵਿੱਚ ਕੀਤੇ ਗਏ ਬਦਲਾਓ ਬਾਰੇ ਵੀ ਲੋਕਾਂ ਤੋਂ ਪੁੱਛਿਆ ਵੀ ਜਾ ਰਿਹਾ ਹੈ ਕਿ ਇਹ ਰੰਗ ਉਹਨਾਂ ਨੂੰ ਕਿਸ ਤਰ੍ਹਾਂ ਲੱਗ ਰਿਹਾ ਹੈ।
Read Also : ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੇ ਸਪੀਕਰ ਸੰਧਵਾਂ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ
ਇਨ੍ਹਾਂ ਬੱਸਾਂ ’ਤੇ ਸਰ੍ਹੋਂ ਦੇ ਫੁੱਲਾਂ ਅਤੇ ਗੂੜ੍ਹੇ ਨੀਲੇ ਰੰਗ ਦਾ ਇਸਤੇਮਾਲ ਕੀਤਾ ਗਿਆ ਹੈ। ਭਾਵੇਂ ਕਿ ਗੂੜਾ ਨੀਲਾ ਰੰਗ ਪਹਿਲਾਂ ਹੀ ਹੈ, ਪਰ ਗਰੇਅ ਰੰਗ ਦੀ ਥਾਂ ਸਰੋ੍ਹਂ ਫੁੱਲੇ ਰੰਗ ਦੀ ਪੱਟੀ ਪਾਈ ਗਈ ਹੈ। ਦੱਸਣਯੋਗ ਹੈ ਕਿ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਜਥੇਬੰਦੀਆਂ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਬੱਸਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ, ਪਰ ਲਗਭਗ ਚਾਰ ਸਾਲ ਬੀਤਣ ਤੋਂ ਬਾਅਦ ਅਜੇ ਤੱਕ ਸਰਕਾਰ ਵੱਲੋਂ ਕੋਈ ਬੱਸ ਨਵੀਂ ਨਹੀਂ ਪਾਈ ਗਈ। ਹੁਣ ਪੀਆਰਟੀਸੀ ਅਤੇ ਪੰਜਾਬ ਰੋਡੇਵਜ਼ ਅੰਦਰ ਕਿਲੋਮੀਟਰ ਸਕੀਤ ਸਮੇਤ ਵਿਭਾਗ ਦੀਆਂ ਆਪਣੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਰੰਗ ਵਿੱਚ ਕੁਝ ਬਦਲਾਅ ਕੀਤਾ ਗਿਆ ਹੈ। ਜਥੇਬੰਦੀ ਦੇ ਮੁਲਾਜ਼ਮਾਂ ਦਾ ਦਾਅਵਾ ਹੈ ਸਰਕਾਰ ਵੱਲੋਂ ਆਪਣੀ ਪਾਰਟੀ ਦੇ ਰੰਗ ਵਿੱਚ ਬੱਸਾਂ ਵੀ ਰੰਗੀਆਂ ਜਾ ਰਹੀਆਂ ਹਨ। ਪੀਆਰਟੀਸੀ ਦੇ ਚੇਅਰਮੈਨ ਮੁਤਾਬਿਕ 697 ਬੱਸਾਂ ਪੀਆਰਟੀਸੀ ਵਿੱਚ ਪਾਈਆਂ ਜਾ ਰਹੀਆਂ ਹਨ।
ਜਦੋਂ ਆਉਣਗੀਆਂ, ਸਭ ਨੂੰ ਪਤਾ ਲੱਗ ਜਾਵੇਗਾ : ਹਰਪਾਲ ਜੁਨੇਜਾ
ਇਸ ਸਬੰਧੀ ਜਦੋਂ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਐਨਾ ਹੀ ਦੱਸਿਆ ਕਿ ਬੱਸਾਂ ਅੰਦਰ ਡੈਸ਼ ਬੋਰਡ, ਪੈਨਿਕ ਬਟਨ ਜਾਂ ਤਕਨੀਕੀ ਤੌਰ ’ਤੇ ਕੁਝ ਨਵੀਆਂ ਚੀਜ਼ਾਂ ਲਿਆਂਦੀਆਂ ਗਈਆਂ ਹਨ। ਜਦੋਂ ਉਨ੍ਹਾਂ ਤੋਂ ਨਵੇਂ ਰੰਗ ਸਬੰਧੀ ਪੁੱਛਿਆ ਤਾਂ ਉਨ੍ਹਾਂ ਕੁਝ ਵੀ ਕਹਿਣ ਦੀ ਥਾਂ ਐਨਾ ਆਖਿਆ ਕਿ ਕੁਝ ਸਮੇਂ ਤੱਕ ਸਾਰਿਆਂ ਦੇ ਸਾਹਮਣੇ ਆ ਜਾਣਗੀਆਂ, ਪਤਾ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਪੀਆਰਟੀਸੀ ਪੰਜਾਬ ਦੇ ਲੋਕਾਂ ਨੂੰ ਟਿਕਾਊ ਅਤੇ ਅਰਾਮ ਦਾਇਕ ਸਹੂਲਤਾਂ ਦੇਣ ਲਈ ਵਚਨਬੱਧ ਹੈ।
Punjab Roadways Bus: ਸਾਵਧਾਨ! ਸਰਕਾਰੀ ਬੱਸਾਂ ’ਤੇ ਸਫ਼ਰ ਕਰਨ ਵਾਲੇ ਮੁਸਾਫਰਾਂ ਲਈ ਅਹਿਮ ਖਬਰ, ਹੋਣ ਵਾਲੀ ਐ ਪ੍ਰੇਸ਼ਾਨੀ
Punjab Roadways Bus: 6, 7 ਅਤੇ 8 ਅਪਰੈਲ ਨੂੰ ਕੀਤਾ ਜਾਵੇਗਾ ਚੱਕਾ ਜਾਮ ਤਾਂ 3 ਅਪਰੈਲ ਨੂੰ 2 ਘੰਟੇ ਬੰਦ ਰਹਿਣਗੇ ਬੱਸ ਅੱਡੇ
ਵੀਰਵਾਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਬੱਸ ਅੱਡਿਆਂ ਨੂੰ ਤਾਲਾ ਲਾਉਣਗੇ ਕੱਚੇ ਮੁਲਾਜ਼ਮ | Punjab Roadways Bus
Punjab Roadways Bus: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਬੱਸ ਅਤੇ ਰੋਡਵੇਜ਼ ਸਣੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਇੱਕ ਵਾਰ ਫਿਰ ਪੰਜਾਬ ਸਰਕਾਰ ਤੋਂ ਨਰਾਜ਼ ਹੋ ਗਏ ਹਨ, ਇਸ ਲਈ ਉਨ੍ਹਾਂ ਵੱਲੋਂ ਮੁੜ ਤੋਂ ਪੰਜਾਬ ਵਿੱਚ 3 ਦਿਨ ਲਈ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ ਪ੍ਰਾਈਵੇਟ ਸਣੇ ਪੱਕੇ ਸਰਕਾਰੀ ਮੁਲਾਜ਼ਮ ਵੀ ਬੱਸਾਂ ਨਾ ਚਲਾ ਸਕਣ, ਇਸ ਲਈ ਵੀਰਵਾਰ ਨੂੰ ਪੰਜਾਬ ਭਰ ਦੇ ਬੱਸ ਅੱਡਿਆਂ ਨੂੰ ਜ਼ਿੰਦਰਾ ਜੜਨ ਦਾ ਵੀ ਐਲਾਨ ਕੀਤਾ ਗਿਆ ਹੈ। ਜ਼ਿੰਦਰਾ ਲਾ ਕੇ 2 ਸਵੇਰੇ 10 ਵਜੇ ਤੋਂ 12 ਵਜੇ ਤੱਕ ਬੱਸ ਅੱਡੇ ਬੰਦ ਕੀਤੇ ਜਾਣਗੇ। ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ।
Read Also : Waqf Bill: ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਵਕਫ਼ ਬਿੱਲ, ਸਦਨ ਵਿੱਚ ਅੱਠ ਘੰਟੇ ਹੋ ਸਕਦੀ ਹੈ ਚਰਚਾ
ਪੰਜਾਬ ਸਰਕਾਰ ਦੀਆਂ ਤਿੰਨੇ ਸਰਕਾਰੀ ਬੱਸ ਸਰਵਿਸ ਦੇ ਕੱਚੇ ਮੁਲਾਜ਼ਮਾਂ ਦੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਲੰਮੇ ਸਮੇਂ ਤੋਂ ਸਿਰਫ਼ ਮੀਟਿੰਗ ਕਰਨ ਤੋਂ ਬਾਅਦ ਉਨ੍ਹਾਂ ਦੀ ਮੰਗ ਨੂੰ ਮੰਨਿਆ ਨਹੀਂ ਜਾ ਰਿਹਾ ਹੈ, ਇਸ ਲਈ ਹੁਣ ਉਨ੍ਹਾਂ ਨੇ ਸਰਕਾਰ ਦੇ ਖ਼ਿਲਾਫ਼ ਵੱਡਾ ਪ੍ਰਦਰਸ਼ਨ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਲਈ ਹੁਣ ਪੰਜਾਬ ਵਿੱਚ 3 ਦਿਨ ਲਈ 6 ਅਤੇ 7 ਸਣੇ 8 ਅਪਰੈਲ ਨੂੰ ਚੱਕਾ ਜਾਮ ਕੀਤਾ ਜਾਵੇਗਾ।
Punjab Roadways Bus
ਇਸ ਦਿਨ ਕੱਚੇ ਮੁਲਾਜ਼ਮਾਂ ਵੱਲੋਂ ਇੱਕ ਵੀ ਬੱਸ ਨੂੰ ਚਲਾਇਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਵਾਰ ਉਹ ਆਮ ਜਨਤਾ ਦੀ ਮੁਸ਼ਕਲ ਨੂੰ ਵੇਖਦੇ ਹੋਏ ਚੱਕਾ ਜਾਮ ਨਹੀਂ ਕਰਦੇ ਹਨ ਜਾਂ ਫਿਰ ਵਾਪਸ ਲੈ ਲੈਂਦੇ ਹਨ ਪਰ ਇਸ ਵਾਰ ਇਹੋ ਜਿਹਾ ਨਹੀਂ ਹੋਵੇਗਾ ਅਤੇ ਹਰ ਹਾਲਤ ਵਿੱਚ 3 ਦਿਨ ਚੱਕਾ ਜਾਮ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਵਿੱਚ ਬੱਸ ਅੱਡੇ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਪੰਜਾਬ ਭਰ ਦੇ ਸਾਰੇ ਬੱਸ ਅੱਡੇ 2 ਘੰਟਿਆਂ ਲਈ ਬੰਦ ਰਹਿਣਗੇ ਅਤੇ ਇਨ੍ਹਾਂ ਬੱਸ ਅੱਡਿਆ ਵਿੱਚੋਂ ਕਿਸੇ ਵੀ ਸਰਕਾਰੀ ਜਾਂ ਫਿਰ ਗੈਰ ਸਰਕਾਰੀ ਬੱਸ ਨੂੰ ਨਾ ਹੀ ਬਾਹਰ ਜਾਣ ਦਿੱਤਾ ਜਾਵੇਗਾ ਅਤੇ ਨਾ ਹੀ ਬੱਸ ਅੱਡੇ ਦੇ ਅੰਦਰ ਆਉਣ ਦਿੱਤਾ ਜਾਵੇਗਾ।
Punjab Roadways Bus: ਪੰਜਾਬ ’ਚ ਸਰਕਾਰੀ ਬੱਸਾਂ ’ਤੇ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
Punjab Roadways Bus: ਚੰਡੀਗੜ੍ਹ (ਸੱਚ ਕਹੂੰ ਨਿਊਜ)। ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਔਰਤਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਸਵਾਰੀਆਂ ਨੂੰ ਸਹੂਲਤ ਮਿਲ ਸਕੇ। ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਜਿਨ੍ਹਾਂ ਰੂਟਾ ’ਤੇ ਸਰਕਾਰੀ ਬੱਸ ਸੇਵਾ ਨਹੀਂ ਹੈ, ਸੂਬਾ ਸਰਕਾਰ ਉਨ੍ਹਾਂ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ।
Read Also : Punjab News: ਕੈਗ ਰਿਪੋਰਟ ’ਚ ਖੁਲਾਸਾ, ਕਾਂਗਰਸ ਦੇ ਕਾਰਜਕਾਲ ’ਚ ਪੰਜਾਬ ’ਚ ਸਿਹਤ ਸੇਵਾਵਾਂ ਨਹੀਂ ਸਨ ਤਸੱਲੀਬਖਸ਼
ਉਨ੍ਹਾਂ ਕਿਹਾ ਕਿ ਵਿਭਾਗ ਸੂਬੇ ਦੇ ਲੋਕਾਂ ਦੀ ਮੰਗ ‘ਤੇ ਸਬੰਧਤ ਰੂਟ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ’ਤੇ ਵੀ ਵਿਚਾਰ ਕਰੇਗਾ। ਟਰਾਂਸਪੋਰਟ ਮੰਤਰੀ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਰਾਜਪੁਰਾ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ ਅਤੇ ਚੰਡੀਗੜ੍ਹ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ, ਅਬਰਾਵਾਂ ਆਦਿ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਚਲਾਈ ਜਾ ਰਹੀ ਹੈ। Punjab Roadways Bus
ਭੜਕੇ ਸਰਕਾਰੀ ਟਰਾਂਸਪੋਰਟ ਦੇ ਕੱਚੇ ਮੁਲਾਜਮਾਂ ਨੇ ਗੇਟ ਰੈਲੀ ਕਰਕੇ ਕੀਤਾ ਐਲਾਨ | Punjab Roadways bus
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਨੇ ਇੱਕ ਵਾਰ ਫ਼ਿਰ ਸਖ਼ਤ ਰੁਖ ਅਪਣਾਉਂਦਿਆਂ 12 ਮਾਰਚ ਨੂੰ ਸੂਬੇ ਅੰਦਰ ਸਰਕਾਰੀ ਲਾਰੀਆਂ ਦਾ ਪਹੀਆ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਥੇ ਕੀਤੀ ਗਈ ਗੇਟ ਰੈਲੀ ਦੌਰਾਨ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਅਤੇ ਐਲਾਨ ਕੀਤਾ ਕਿ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਉਹ 12 ਮਾਰਚ ਨੂੰ ਦੁਪਿਹਰ ਤੋਂ ਬਾਅਦ ਸਮੁੱਚੇ ਪੰਜਾਬ ਅੰਦਰ ਸਰਕਾਰੀ ਲਾਰੀਆਂ ਬੰਦ ਰੱਖਣਗੇ। ਇੰਨਾਂ ਹੀ ਨਹੀਂ 13 ਮਾਰਚ ਨੂੰ ਵਿਧਾਨ ਸਭਾ ਵੱਲ ਵੀ ਕੂਚ ਕੀਤਾ ਜਾਵੇਗਾ। (Punjab Roadways bus)
12 ਮਾਰਚ ਨੂੰ ਦੁਪਿਹਰ ਤੋਂ ਬਾਅਦ ਸੜਕਾਂ ਤੋਂ ਗਾਇਬ ਰਹਿਣਗੀਆਂ ਸਰਕਾਰੀ ਲਾਰੀਆਂ
ਸੂਬਾ ਜਰਨਲ ਸੈਕਟਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਯੂਨੀਅਨ ਆਗੂਆਂ ਦੀਆਂ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ। ਜਿੰਨਾਂ ਵਿੱਚ ਹਰ ਵਾਰ ਟਰਾਂਸਪੋਰਟ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨ ਲਿਆ ਜਾਂਦਾ ਹੈ ਤੇ ਲਿਖ਼ਤੀ ਭਰੋਸਾ ਤੱਕ ਵੀ ਦੇ ਦਿੱਤਾ ਜਾਂਦਾ ਹੈ ਪਰ ਮੰਨੀਆਂ ਮੰਗਾਂ ਮੈਨੇਜਮੈਂਟ ਵੱਲੋਂ ਲਾਗੂ ਕਰਨ ਵਿੱਚ ਦਿੱਕਤਾਂ ਪੈਦਾ ਕੀਤੀਆਂ ਜਾਂਦੀਆਂ ਹਨ। ਇਸ ਲਈ ਯੂਨੀਅਨ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਿੱਥੇ 12 ਮਾਰਚ ਨੂੰ ਦੁਪਿਹਰ ਤੋਂ ਬਾਅਦ ਪੰਜਾਬ ’ਚ ਸਰਕਾਰੀ ਬੱਸ ਸਰਵਿਸ ਬੰਦ ਰੱਖੀ ਜਾਵੇਗੀ। ਉੱਥੇ ਹੀ 13 ਮਾਰਚ ਨੂੰ ਮੁਹਾਲੀ ਤੋਂ ਚੰਡੀਗੜ੍ਹ ਸਥਿੱਤ ਵਿਧਾਨ ਸਭਾ ਵੱਲ ਵਿਸ਼ਾਲ ਰੋਸ ਮਾਰਚ ਕੂਚ ਕੀਤਾ ਜਾਵੇਗਾ।
Also Read : ਸੜਕ ਹਾਦਸਿਆਂ ’ਚ ਜ਼ਖ਼ਮੀਆਂ ਲਈ ਫਰਿਸ਼ਤਾ ਬਣਿਆ ਨੌਜਵਾਨ ਕੁਲਵਿੰਦਰ ਸਿੰਘ ਇੰਸਾਂ
ਪੰਜਾਬ ਰੋਡਵੇਜ਼ ਬੱਸ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
ਕਪੂਰਥਲਾ। ਕਪੂਰਥਲਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ’ਚ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। (Road Accident) ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸੁਭਾਨਪੁਰ ਬੱਸ ਸਟੈਂਡ ਨੇੜੇ ਵਾਪਰਿਆ। ਹਾਦਸੇ ‘ਚ ਜ਼ਖਮੀ ਔਰਤ ਦੀ ਮੌਤ ਹੋ ਗਈ ਹੈ। ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਕਪੂਰਥਲਾ ਦੇ ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ
ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਜੋਗਿੰਦਰ ਕੌਰ ਵਾਸੀ ਪਿੰਡ ਮਾਤੋਪੁਰ ਜ਼ਿਲ੍ਹਾ ਅੰਮ੍ਰਿਤਸਰ ਆਪਣੇ ਪਤੀ ਅਮਰੀਕ ਸਿੰਘ ਨਾਲ ਸੁਭਾਨੂਪੁਰ ਆਈ ਸੀ। ਅੰਮ੍ਰਿਤਸਰ ਤੋਂ PRTC ਦੀ ਬੱਸ ਕਪੂਰਥਲਾ ਵੱਲ ਜਾਣ ਲਈ ਪੁਲ ਦੇ ਹੇਠਾਂ ਮੁੜ ਰਹੀ ਸੀ ਤਾਂ ਇਸ ਦੌਰਾਨ ਉਹ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਗਈ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਐਚਓ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।