Ludhiana Jail - Sach Kahoon Punjabi
Central Jail Ludhiana: ਕੇਂਦਰੀ ਜੇਲ੍ਹ ’ਚ ਸੁਰੱਖਿਆ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਮਿਲੀ ਹੈਰੋਇਨ
Central Jail Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੇਂਦਰੀ ਜ਼ੇਲ੍ਹਾਂ ਦੀ ਸੁਰੱਖਿਆ ਸਭ ਤੋਂ ਮਜ਼ਬੂਤ ਮੰਨੀ ਜਾਂਦੀ ਹੈ ਪਰ ਜੇਕਰ ਇਸ ਦੀ ਸੁਰੱਖਿਆ ਹੀ ਭੰਗ ਹੋ ਜਾਵੇ ਤਾਂ ਆਮ ਲੋਕਾਂ ਦਾ ਤਾਂ ਫ਼ਿਰ ਰੱਬ ਹੀ ਰਾਖਾ ਹੈ। ਸਖ਼ਤ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲਦਾ ਅਜਿਹਾ ਹੀ ਇੱਕ ਮਾਮਲਾ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਸਾਹਮਣੇ ਆਇਆ ਹੈ। ਜਿੱਥੇ ਬੰਦ ਇੱਕ ਹਵਾਲਾਤੀ ਦੇ ਕਬਜ਼ੇ ’ਚੋਂ ਚੈਕਿੰਗ ਦੌਰਾਨ ਹੈਰੋਇਨ ਬਰਾਮਦ ਹੋਈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ’ਚ ਕੇਂਦਰੀ ਜ਼ੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ 2 ਦਸੰਬਰ ਨੂੰ ਜ਼ੇਲ੍ਹ ਅੰਦਰ ਬੈਰਕਾਂ ’ਚ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਖਬਰ ਵੀ ਪੜ੍ਹੋ : Ludhiana News: ਨੋਟਿਸਾਂ ਦੇ ਬਾਵਜੂਦ ਹੋ ਰਹੀ ਉਸਾਰੀ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
ਇਸ ਦੌਰਾਨ ਅਧਿਕਾਰੀਆਂ ਨੂੰ ਇੱਕ ਹਵਾਲਾਤੀ ਦੇ ਕਬਜ਼ੇ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ ਜੋ ਕਿ ਨਿਯਮਾਂ ਮੁਤਾਬਕ ਜ਼ੇਲ੍ਹ ਅੰਦਰ ਵਰਜਿਤ ਸਮੱਗਰੀ ਹੈ। ਉਨ੍ਹਾਂ ਦੱਸਿਆ ਕਿ ਹਵਾਲਾਤੀ ਦੀ ਪਹਿਚਾਣ ਸਿਮਰਨਜੀਤ ਸਿੰਘ ਵਾਸੀ ਜੋਸ਼ੀ ਨਗਰ ਹੈਬੋਵਾਲ ਕਲਾਂ (ਲੁਧਿਆਣਾ) ਵਜੋਂ ਹੋਈ ਹੈ। ਜਿਸ ਖਿਲਾਫ਼ ਕਾਰਵਾਈ ਲਈ ਪੁਲਿਸ ਨੂੰ ਲਿਖ ਦਿੱਤਾ ਗਿਆ ਹੈ। ਜਾਂਚਕਰਤਾ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੇਂਦਰੀ ਜ਼ੇਲ੍ਹ ਲੁਧਿਆਣਾ ਹਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਡਵੀਜਨ ਨੰਬਰ 7 ਵਿਖੇ ਸਿਮਰਨਜੀਤ ਸਿੰਘ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਫ਼ਤੀਸੀ ਉਪਰੰਤ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। Central Jail Ludhiana
Ludhiana News: ਵਿਦੇਸ਼ ਭੇਜਣ ਦੇ ਨਾਂਅ ’ਤੇ ਪੌਣੇ ਅੱਠ ਲੱਖ ਦੀ ਠੱਗੀ ਦੇ ਦੋਸ਼ ’ਚ ਮਾਮਲਾ ਦਰਜ਼
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੇ ਇੱਕ ਮਹਿਲਾ ਤੇ ਉਸ ਦੇ ਪਤੀ ਵੱਲੋਂ ਵਿਦੇਸ਼ ਭੇਜਣ ਦੇ ਨਾਂਅ ’ਤੇ ਪੌਣੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਲਗਾਏ ਗਏ ਦੋਸ਼ਾਂ ਦੇ ਤਹਿਤ ਪੁਲਿਸ ਨੇ ਜਲੰਧਰ ਦੇ ਇੱਕ ਇੰਮੀਗ੍ਰੇਸ਼ਨ ਮਾਲਕ ਵਿਰੁੱਧ ਮਾਮਲਾ ਦਰਜ਼ ਕੀਤਾ ਹੈ। ਤਕਰੀਬਨ ਢਾਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਦਰਜ਼ ਕੀਤੇ ਇਸ ਮੁਕੱਦਮੇ ’ਚ ਫ਼ਿਲਹਾਲ ਗ੍ਰਿਫ਼ਤਾਰ ਬਾਕੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਨਪ੍ਰੀਤ ਕੌਰ ਤੇ ਉਸ ਦੇ ਪਤੀ ਗਗਨਦੀਪ ਸਿੰਘ ਵਾਸੀਆਨ ਜਨਤਾ ਨਗਰ ਲੁਧਿਆਣਾ ਨੇ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ ’ਚ ਇਟਲੀ ਜਾਣਾ ਸੀ। ਜਿਸ ਦੇ ਲਈ ਉਨ੍ਹਾਂ ਇਟਲੀ ਦਾ ਵਰਕ ਪਰਮਿਟ ਲੈਣ ਲਈ ਸੋਨੂੰ ਕੇਅਰ ਆਫ਼ ਨਿਰਮਲ ਇੰਮੀਗੇ੍ਰਸ਼ਨ ਜਲੰਧਰ ਨਾਲ ਸੰਪਰਕ ਕੀਤਾ। ਜਿਸ ਨੇ ਉਨ੍ਹਾਂ ਨੂੰ ਇਟਲੀ ਜਾਣ ਵਾਸਤੇ ਵਰਕ ਪਰਮਿਟ ਦਿਵਾਉਣ ਦਾ ਵਾਅਦਾ ਕਰਦਿਆਂ ਵੱਖ ਵੱਖ ਸਮੇਂ ’ਤੇ ਉਨ੍ਹਾਂ ਤੋਂ ਕੁੱਲ 7.42 ਲੱਖ ਰੁਪਏ ਹਾਸ਼ਲ ਕਰ ਲਏ। Ludhiana News
Read Also : Dussehra 2024 : ਆਓ! ਦੁਸਹਿਰੇ ’ਤੇ ਇਹ ਸੰਕਲਪ ਲਈਏ
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦਾ ਵੀਜਾ ਨਾ ਲਵਾ ਦੇਣ ਦੀ ਬਜਾਇ ਇੰਮੀਗ੍ਰੇਸ਼ਨ ਮਾਲਕ ਨੇ ਉਨ੍ਹਾਂ ਨੂੰ ਜ਼ਾਅਲੀ ਅਰਾਪਇਟਮੈਂਟ ਦਿਖਾ ਦਿੱਤੀ ਜੋ ਜਾਂਚ ਕਰਨ ’ਤੇ ਜ਼ਾਅਲੀ ਪਈ ਗਈ। ਪੀੜਤਾਂ ਮੁਤਾਬਕ ਉਨ੍ਹਾਂ 29 ਜੁਲਾਈ ਨੂੰ ਪੁਲਿਸ ਨੂੰ ਸ਼ਿਕਾਇਤ ਦੇ ਕੇ ਉਕਤ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਮਾਮਲੇ ਦੇ ਤਫ਼ਤੀਸੀ ਅਫ਼ਸਰ ਰਣਬੀਰ ਸਿੰਘ ਦਾ ਕਹਿਣਾ ਹੈ ਕਿ ਥਾਣਾ ਡਵੀਜਨ ਨੰਬਰ- 6 ਦੀ ਪੁਲਿਸ ਨੇ ਮਨਪ੍ਰੀਤ ਕੌਰ ਤੇ ਗਗਨਦੀਪ ਸਿੰਘ ਦੀ ਸ਼ਿਕਾਇਤ ’ਤੇ ਸੋਨੂੰ ਕੇਅਰ ਆਫ਼ ਨਿਰਮਲ ਇਮੀਗ੍ਰੇਸ਼ਨ ਜਲੰਧਰ ਖਿਲਾਫ਼ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਜੇਲ੍ਹ ’ਚ ਨਸ਼ੀਲੇ ਪਦਾਰਥ ਸੁੱਟਣ ਦੇ ਦੋਸ਼ ’ਚ ਅਧਿਕਾਰੀਆਂ ਨੇ ਦੋ ਦਬੋਚੇ
ਕੇਂਦਰੀ ਜੇਲ੍ਹ ਅੰਦਰ ਇੱਕ ਬੋਤਲ ਤੰਬਾਕੂ ਤੇ ਮੋਟਰਸਾਇਕਲ ਬਰਾਮਦ | Ludhiana Jail
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜੇਲ੍ਹ ਅਧਿਕਾਰੀਆਂ ਵੱਲੋਂ ਜੇਲ੍ਹ ਅੰਦਰ ਫੈਕਾ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਹਿਰਾਸ਼ਤ ਵਿੱਚ ਲਿਆ ਹੈ। ਜਿੰਨਾਂ ਦੁਆਰਾ ਜੇਲ੍ਹ ਅੰਦਰ ਸੁੱਟਿਆ ਤੰਬਾਕੂ ਤੇ ਵਰਤਿਆ ਗਿਆ ਮੋਟਰਸਾਇਕਲ ਵੀ ਬਰਾਮਦ ਕਰ ਲਿਆ ਹੈ। ਸੈਂਟਰਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 30 ਮਈ ਨੂੰ ਗਸ਼ਤ ਦੌਰਾਨ ਬਾਹਰੀ ਕੋਟ ਦੀਵਾਰ ਟਾਵਰ ਨੰਬਰ- 6 ਜੇਲ੍ਹ ਕਰਮਚਾਰੀਆਂ ਨੂੰ ਮੋਟਰ ਸਾਇਕਲ ਨੰਬਰ ਪੀਬੀ- 76 ਬੀ – 5145 ’ਤੇ ਸਵਾਰ ਦੋ ਨਾਮਲੂਮ ਵਿਅਕਤੀ ਫੈਕਾ ਕਰਨ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ। (Ludhiana Jail)
ਜਿਨ੍ਹਾਂ ਨੇ ਫੈਕਾ ਅੰਦਰ ਸੁੱਟ ਦਿੱਤਾ ਤਾਂ ਜੇਲ੍ਹ ਅਧਿਕਾਰੀਆਂ ਨੇ ਸ਼ੱਕ ਦੀ ਬਿਨਾਹ ’ਤੇ ਕਮਲਜੀਤ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਕਾਬੂ ਕੀਤਾ। ਜਿੰਨ੍ਹਾਂ ਨੇ ਜੇਲ੍ਹ ਅੰਦਰ ਇੱਕ ਬੋਤਲ ਤੰਬਾਕੂ ਨਾਲ ਭਰੀ ਹੋਈ ਸੁੱਟੀ ਬਰਾਮਦ ਕਰ ਲਈ ਗਈ ਹੈ। ਹਰਮਿੰਦਰ ਸਿੰਘ ਮੁਤਾਬਕ ਉਕਤਾਨ ਨੇ ਅਜਿਹਾ ਕਰਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਜਿੰਨਾ ਖਿਲਾਫ਼ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਗਈ ਹੈ। ਮਾਮਲੇ ਦੇ ਤਫ਼ਤੀਸੀ ਅਫ਼ਸਰ ਗੁਰਦਿਆਲ ਸਿੰਘ ਦਾ ਕਹਿਣਾਂ ਹੈ ਕਿ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਪੁਲਿਸ ਵੱਲੋਂ ਕਮਲਜੀਤ ਸਿੰਘ ਅਤੇ ਲਖਵਿੰਦਰ ਸਿੰਘ ਵਾਸੀਅਨ ਲੁਧਿਆਣਾ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Also Read : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਏਸ਼ੀਆ ਕੱਪ ਲਈ ਚੋਣ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਥਾਨਕ ਮਹਾਂਨਗਰ ’ਚ ਸਥਿੱਤ ਕੇਂਦਰੀ ਜੇਲ ’ਚੋਂ ਸਿਰਫ਼ ਦੋ ਦਿਨਾਂ ਦੇ ਅੰਦਰ ਹੀ ਮੁੜ 16 ਮੋਬਾਇਲ ਬਰਾਮਦ ਹੋਏ ਹਨ। ਪੁਲਿਸ ਨੇ ਜੇਲ ਅਧਿਕਾਰੀਆਂ ਦੇ ਬਿਆਨਾਂ ’ਤੇ ਵਰਜ਼ਿਤ ਸਮੱਗਰੀ ਜੇਲ ਅੰਦਰ ਰੱਖਣ ਦੇ ਦੋਸ਼ ਹੇਠ ਹਵਾਲਾਤੀ, ਕੈਦੀਆਂ ਵਿਰੁੱਧ ਕੁੱਲ 4 ਮਾਮਲੇ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਸਥਾਨਕ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਸੁਖਪਾਲ ਸਿੰਘ ਵੱਲੋਂ ਮੌਸੂਲ ਹੋਇਆ ਕਿ 28 ਅਪਰੈਲ ਨੂੰ ਚੈਕਿੰਗ ਦੌਰਾਨ ਗੁਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਰਾਕੇਸ ਕੁਮਾਰ ਉਰਫ਼ ਮੇਹਦੀ ਪੁੱਤਰ ਰਾਮ ਅਵਤਾਰ ਵਾਸੀਅਨ ਕੇਂਦਰੀ ਜੇਲ ਲੁਧਿਆਣਾ ਪਾਸੋਂ 2 ਮੋਬਾਇਲ ਬਰਾਮਦ ਹੋਏ ਸਨ। ਜਿਸ ਦੇ ਦੋਸ਼ ਹੇਠ ਉਕਤ ਹਵਾਲਾਤੀਆਂ ਵਿਰੁੱਧ ਥਾਣਾ ਡਵੀਜਨ ਨੰਬਰ 7 ਵਿਖੇ ਜੇਲ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ਼ ਕੀਤਾ ਗਿਆ ਹੈ।
ਦੂਸਰੇ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਸੂਰਜ ਮੱਲ ਵੱਲੋਂ ਮੌਸੂਲ ਹੋਣ ’ਤੇ 28 ਅਪਰੈਲ ਨੂੰ ਮਨਜੀਤ ਸਿੰਘ ਉਰਫ਼ ਲੱਕੀ ਪੁੱਤਰ ਮਹਿੰਦਰਪਾਲ ਉਰਫ਼ ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗਗਨਦੀਪ ਸਿੰਘ ਉਰਫ਼ ਗੋਗੀ ਪੁੱਤਰ ਗੁਰਚਰਨ ਸਿੰਘ ਵਾਸੀਆਨ ਕੇਂਦਰੀ ਜੇਲ ਲੁਧਿਆਣਾ ਵਿਰੁੱਧ ਜੇਲ ਨਿਯਮਾਂ ਦੀ ਅਣਦੇਖੀ ਕਰਕੇ ਮੋਬਾਇਲ ਰੱਖਣ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ ਹੈ।
ਚੈਕਿੰਗ ਮੁਹਿੰਮ ਦੌਰਾਨ ਵੱਖ ਵੱਖ ਕੰਪਨੀਆਂ ਦੇ 3 ਮੋਬਾਇਲ ਮਿਲੇ
ਉਨਾਂ ਦੱਸਿਆ ਕਿ ਉਕਤ ਹਵਾਲਾਤੀ/ਕੈਦੀਆਂ ਪਾਸੋਂ ਚੈਕਿੰਗ ਮੁਹਿੰਮ ਦੌਰਾਨ ਵੱਖ ਵੱਖ ਕੰਪਨੀਆਂ ਦੇ 3 ਮੋਬਾਇਲ ਮਿਲੇ ਸਨ। ਤੀਜੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮੇਵਾ ਰਾਮ ਨੇ ਦੱਸਿਆ ਕਿ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਡ ਸਤਨਾਮ ਸਿੰਘ ਵੱਲੋਂ ਭੇਜੇ ਗਏ ਮੌਸੂਲ ’ਤੇ ਨਾ- ਮਾਲੂਮ ਹਵਾਲਾਤੀ/ਕੈਦੀਆਂ ਵਿਰੁੱਧ ਮਾਮਲਾ ਰਜ਼ਿਸਟਰ ਕੀਤਾ ਗਿਆ ਹੈ, ਕਿਉਂਕਿ 26 ਅਪਰੈਲ ਨੂੰ ਜੇਲ ਅੰਦਰੋਂ 7 ਮੋਬਾਇਲ ਵੱਖ ਵੱਖ ਕੰਪਨੀਆਂ ਦੇ ਲਵਾਰਿਸ ਹਾਲਤ ’ਚ ਬਰਾਮਦ ਹੋਏ ਹਨ।
ਚੌਥੇ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਦੀ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਲਾਲ ਮੁਤਾਬਕ 26 ਅਰਪੈਲ ਨੂੰ ਕੀਤੀ ਗਈ ਚੈਕਿੰਗ ਮੁਹਿੰਮ ਦੌਰਾਨ ਉਨਾਂ ਨੂੰ ਜੇਲ ਅੰਦਰੋਂ ਕਰਮਜੀਤ ਸਿੰਘ ਪੁੱਤਰ ਜਗਦੇਵ ਸਿੰਘ, ਸਰਬਜੀਤ ਸਿੰਘ ਪੁੱਤਰ ਗੁਰਮੀਤ ਸਿੰਘ, ਮਨੀ ਗਰਗ ਪੁੱਤਰ ਜਗਜੀਵਨ ਗਰਗ ਵਾਸੀਆਨ ਕੇਂਦਰੀ ਜੇਲ ਲੁਧਿਆਣਾ ਦੇ ਕਬਜ਼ੇ ’ਚੋਂ 4 ਮੋਬਾਇਲ ਬਰਾਮਦ ਹੋਏ ਹਨ। ਇਸ ਲਈ ਥਾਣਾ ਡਵੀਜਨ ਨੰਬਰ 7 ਵਿਖੇ ਵਰਜਿਤ ਸਮਾਨ ਜੇਲ ਅੰਦਰ ਰੱਖਣ ਦੇ ਦੋਸ਼ ਹੇਠ ਉਕਤ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੈਂਟਰਲ ਜੇਲ ’ਚੋਂ ਕੈਦੀ ਤੋਂ 10 ਗ੍ਰਾਮ ਨਸ਼ੀਲਾ ਪਦਾਰਥ ਤੇ ਇੱਕ ਮੋਬਾਇਲ ਬਰਾਮਦ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ (Central Jail) ’ਚੋਂ ਲੰਘੇ ਕੱਲ 14 ਮੋਬਾਇਲ ਮਿਲਣ ਤੋਂ ਬਾਅਦ ਮੁੜ ਫ਼ਿਰ ਇੱਕ ਕੈਦੀ ਦੇ ਕਬਜੇ ’ਚੋਂ 10 ਗ੍ਰਾਮ ਨਸ਼ੀਲਾ ਪਦਾਰਥ ਤੇ 1 ਮੋਬਾਇਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਡਵੀਜਨ ਨੰਬਰ 7 ਦੇ ਐਸ ਆਈ ਜਨਕ ਰਾਜ ਨੇ ਦੱਸਿਆ ਕਿ ਸੈਂਟਰਲ ਜੇਲ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਵੱਲੋਂ ਮੌਸੂਲ ਹੋਣ ’ਤੇ ਜੇਲ ਦੇ ਕੈਦੀ ਕੁਲਦੀਪ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਸ਼ੇਰਪੁਰ ਕਲਾਂ ਖਿਲਾਫ਼ ਜੇਲ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ਼ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸਹਾਇਕ ਸੁਪਰਡੈਂਟ ਵੱਲੋਂ ਮੌਸੂਲ ਮੁਤਾਬਕ 10 ਅਪਰੈਲ ਨੂੰ ਚੈਕਿੰਗ ਦੌਰਾਨ ਕੈਦੀ ਕੁਲਦੀਪ ਸਿੰਘ ਵੱਲੋਂ ਪਹਿਨੀ ਹੋਈ ਪੈਂਟ ਦੀ ਜੇਬ ਵਿੱਚੋਂ 10 ਗ੍ਰਾਮ ਅਫ਼ੀਮ ਵਰਗਾ ਨਸ਼ੀਲਾ ਪਦਾਰਥ ਅਤੇ 1 ਕੀਪੈਡ ਮੋਬਾਇਲ ਬਰਾਮਦ ਹੋਇਆ ਹੈ ਜੋ ਕਿ ਜੇਲ ਅੰਦਰ ਵਰਜ਼ਿਤ ਹੈ। ਇਸ ਲਈ ਕੈਦੀ ਕੁਲਦੀਪ ਸਿੰਘ ਵਿਰੁੱਧ ਡਵੀਜਨ ਨੰਬਰ 7 ਵਿਖੇ ਪੁਲਿਸ ਵੱਲੋਂ ਜੇਲ ਨਿਯਮਾਂ ਨੂੰ ਤੋੜਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਗਿਆ ਹੈ। ਦੱਸ ਦਈਏ ਕਿ 7 ਤੇ 8 ਅਪਰੈਲ ਨੂੰ ਵੀ ਕੁੱਲ 14 ਮੋਬਾਇਲ ਬਰਾਮਦ ਹੋਏ ਸਨ। (Central Jail)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ