Dr. Senu Duggal - Sach Kahoon Punjabi

ਧੁੰਦ ਦੇ ਮੌਸਮ ਦੌਰਾਨ ਅਤੇ ਠੰਢੀਆਂ ਹਵਾਵਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀ ਰੱਖਣ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ
ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ

(ਰਜਨੀਸ਼ ਰਵੀ) ਫਾਜ਼ਿਲਕਾ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦੀ ਦੇ ਮੌਸਮ ਵਿਚ ਠੰਢੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਲੋਕਾਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਜ਼ਿਲ੍ਹਾ ਵਾਸੀਆਂ ਨੂੰ ਆਪਣੇ-ਆਪ ਦੇ ਨਾਲ-ਨਾਲ, ਪਸ਼ੂਆਂ, ਫਸਲਾਂ ਅਤੇ ਹੋਰਨਾਂ ਵਸਤਾਂ ਦੀ ਸਾਂਭ-ਸੰਭਾਲ ਲਈ ਪਹਿਲਾਂ ਤੋਂ ਪ੍ਰਬੰਧ ਮੁਕੰਮਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਤੇ ਬਜੁਰਗਾਂ ਦਾ ਇਨ੍ਹਾਂ ਦਿਨਾਂ ਦੌਰਾਨ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ। Cold Winds

ਡਿਪਟੀ ਕਮਿਸ਼ਨਰ ਨੇ ਸਰਦੀ ਦੇ ਮੌਸਮ ਵਿਚ ਕੋਲਡ ਵੇਵ ਦੌਰਾਨ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ ਕਰਨਾ ਚਾਹੀਦਾ ਇਸ ਬਾਰੇ ਪ੍ਰੇਰਿਤ ਕਰਦਿਆਂ ਕਿਹਾ ਕਿ ਠੰਢ ਤੋਂ ਬਚਣ ਲਈ ਮੋਟੇ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।  ਇਸ ਤੋਂ ਇਲਾਵਾ ਘਰ ਦੇ ਦਰਵਾਜਿਆਂ ਤੇ ਖਿੜਕਿਆਂ ਨੂੰ ਚੰਗੀ ਤਰ੍ਹਾਂ ਬੰਦ ਰੱਖਣਾ ਚਾਹੀਦਾ ਹੈ ਤਾਂ ਜੋ ਕੋਲਡ ਵੇਵ ਘਰ ਦੇ ਅੰਦਰ ਦਾਖਲ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਫਲੂ, ਨੱਕ ਦਾ ਵਗਣਾ ਜਾਂ ਹੋਰ ਬਿਮਾਰੀ ਵਾਲੇ ਲੱਛਣ ਹੋਣ ’ਤੇ ਪਹਿਲਾਂ ਤੋਂ ਹੀ ਡਾਕਟਰੀ ਸਹਾਇਤਾ ਲੈ ਲਈ ਜਾਵੇ।

ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਵਾਹਨ ਦੀ ਗਤੀ ਹੋਲੀ ਰੱਖਣ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣਾ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ ’ਤੇ ਰੱਖਣਾ ਚਾਹੀਦਾ ਹੈ ਤਾਂ ਜ਼ੋ ਸਾਹਮਣੇ ਤੋਂ ਆਉਂਦਾ ਵਹੀਕਲ ਜਲਦੀ ਨਜ਼ਰ ਆ ਜਾਵੇ ਅਤੇ ਦੂਰੋਂ ਆਉਂਦੇ ਵਹੀਕਲ ਦੀ ਸੜਕ ’ਤੇ ਰੋਸ਼ਨੀ ਨਜ਼ਰ ਆਵੇ। ਉਨ੍ਹਾਂ ਕਿਹਾ ਕਿ ਧੁੰਦ ਦੇ ਸਮੇਂ ਹਮੇਸ਼ਾ ਵਹੀਕਲ ਦੇ ਇੰਡੀਕੇਟਰ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਵਿਧਾਇਕ ਜਗਦੀਪ ਕੰਬੋਜ ਗੋੋਲਡੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜਲਾਲਾਬਾਦ ਤੋਂ ਬੱਸ ਰਵਾਨਾ

ਉਨ੍ਹਾਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਮੋਬਾਈਲ ਜਾਂ ਹੋਰ ਕਿਸੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਬਲਕਿ ਹਮੇਸ਼ਾ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਤੋਂ ਆ ਰਹੇ ਵਹੀਕਲ ਦੀ ਵੀਜੀਬੀਲਟੀ ਘੱਟ ਹੋਣ ਕਾਰਨ ਵਹੀਕਲ ਚਲਾਉਂਦੇ ਸਮੇਂ ਆਲੇ—ਦੁਆਲੇ ਦੀ ਆਵਾਜ਼ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਕੋਹਰੇ ਦੌਰਾਨ ਕੋਈ ਦੁਰਘਟਨਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਧੁੰਦ ਦੋਰਾਨ ਵਹੀਕਲ ਸੜਕ ’ਤੇ ਬਣੀ ਹੋਈ ਲੇਨ ਅਨੁਸਾਰ ਹੀ ਚਲਾਉਣਾ ਚਾਹੀਦਾ ਹੈ ਅਤੇ ਵਹੀਕਲ ਓਵਰਟੇਕ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।

ਪਸ਼ੂਆਂ ਦਾ ਵੀ ਰੱਖਿਆ ਜਾਵੇ ਖਾਸ ਧਿਆਨ

ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਹਮੇਸ਼ਾ ਆਪਣੇ ਵਹੀਕਲ ਦੀਆਂ ਬਾਰੀਆਂ ਸਾਫ ਰੱਖੀਆਂ ਜਾਣ ਤੇ ਵਹੀਕਲਾਂ ਵਿਚਕਾਰ ਜ਼ਰੂਰਤ ਅਨੁਸਾਰ ਦੂਰੀ ਲਾਜਮੀ ਬਣਾ ਕੇ ਰੱਖੀ ਜਾਵੇ ਤਾਂ ਜੋ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਕੋਲਡ ਵੇਵ ਦੌਰਾਨ ਪਸ਼ੂਆਂ ਨੂੰ ਤਾਕਤ ਲਈ ਆਮ ਨਾਲੋਂ ਵਧੇਰੇ ਚਾਰੇ ਦੀ ਜ਼ਰੂਰਤ ਹੁੰਦੀ ਹੈ। ਪਸ਼ੂਆਂ ਦੇ ਠਹਿਰਨ ਵਾਲੀ ਥਾਂ ਚਾਰੋਂ ਪਾਸ ਕਵਰ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਪਾਸੋਂ ਵੀ ਹਵਾ ਦਾਖਲ ਨਾ ਹੋ ਸਕੇ। ਪੂਰੀ ਖੁਰਾਕ ਦੇ ਕੇ, ਉਚੀ ਕੁਆਲਿਟੀ ਦੇ ਚਾਰੇ ਦੀ ਵਰਤੋਂ, ਪਸ਼ੂਆਂ ਦੇ ਸ਼ੈਂਡਾਂ ’ਚ ਸੂਰਜ ਦੀ ਰੋਸ਼ਨੀ ਦੀ ਆਮਦ ਨਾਲ ਅਤੇ ਪਸ਼ੂਆਂ ਦੇ ਹੇਠਾਂ ਪਰਾਲੀ ਵਿਛਾ ਕੇ ਅਤੇ ਹੋਰ ਲੋੜੀਂਦੇ ਸਾਧਨਾਂ ਦੀ ਵਰਤੋਂ ਕਰਕੇ ਪਸ਼ੂਆਂ ਨੂੰ ਠੰਢ ਤੋਂ ਬਚਾਇਆ ਜਾ ਸਕਦਾ ਹੈ। Cold Winds

ਅਸਲਾਧਾਰਕ ਆਪਣੇ ਅਸਲਾ ਲਾਇਸੰਸ ਤੇ ਦੋ ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ : ਜ਼ਿਲ੍ਹਾ ਮੈਜਿਸਟਰੇਟ
(ਰਜਨੀਸ਼ ਰਵੀ) ਫਾਜਿਲਕਾ। ਜ਼ਿਲ੍ਹਾ ਮੈਜਿਸਟਰੇਟ ਫਾਜਿਲਕਾ ਡਾ. ਸੇਨੂ ਦੁੱਗਲ ਆਈ.ਏ.ਐਸ ਨੇ ਦੱਸਿਆ ਕਿ ਨਵੇਂ ਸੋਧ ਆਰਮਜ ਐਕਟ-2019 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਅਸਲਾਧਾਰੀਆਂ (Arms Holder) ਨੂੰ ਕਿਹਾ ਕਿ ਕੋਈ ਵੀ ਅਸਲਾ ਲਾਇਸੰਸੀ 2 ਤੋਂ ਵੱਧ ਹਥਿਆਰ ਰੱਖਦਾ ਹੈ ਤਾਂ ਉਸਦਾ ਤੀਸਰਾ ਹਥਿਆਰ ਅਣ-ਅਧਿਕਾਰਤ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ : ਪੱਕੇ ਹੋਏ ਅਧਿਆਪਕਾਂ ਨੇ ਧਾਲੀਵਾਲ ਨੂੰ ਕੀਤਾ ਸਨਮਾਨਿਤ

ਉਨ੍ਹਾਂ ਦੱਸਿਆ ਕਿ ਫਾਜਿਲਕਾ ਜ਼ਿਲ੍ਹੇ ਵਿੱਚ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਤੇ 02 ਤੋਂ ਵੱਧ ਹਥਿਆਰ ਰੱਖੇ ਹੋਏ ਹਨ, ਉਹ ਆਪਣੇ ਅਸਲਾ ਲਾਇਸੰਸ ਤੋਂ ਤੀਜਾ ਹਥਿਆਰ ਤੁਰੰਤ ਡਲੀਟ/ਹਟਾਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰਨ, ਜੇਕਰ ਕੋਈ ਅਸਲਾ ਲਾਇਸੈਂਸ ਧਾਰਕ ਆਪਣਾ ਵਾਧੂ ਹਥਿਆਰ ਅਸਲਾ ਲਾਇਸੰਸ ਤੋਂ ਡਲੀਟ ਨਹੀਂ ਕਰਵਾਉਂਦਾ ਤਾਂ ਉਸਦਾ ਇਹ ਹਥਿਆਰ ਨਜਾਇਜ਼ ਮੰਨਿਆ ਜਾਵੇਗਾ ਅਤੇ ਉਸਦੇ ਖਿਲਾਫ ਆਰਮ ਐਕਟ-2019 ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।