Bribes - Sach Kahoon Punjabi

ਐੱਨਆਰਆਈ ਥਾਣੇ ਦੇ ਮੁਖੀ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਅੱਜ ਐੱਨਆਰਆਈ ਥਾਣਾ ਲੁਧਿਆਣਾ ਦੇ ਐੱਸਐੱਚਓ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। (Bribe) ਰਾਜ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਬਲਰਾਜ ਸਿੰਘ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ’ਚ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਪਿੰਡ ਉਧੋਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ਉਸ ਦੀ ਪਤਨੀ ਦੇ ਨਾਂਅ ’ਤੇ 20 ਕਨਾਲ ਜ਼ਮੀਨ ਹੈ, ਜਿਸ ’ਤੇ 2 ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜ਼ਮੀਨ ਵਿੱਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ। Bribe

ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐੱਸਐੱਚਓ ਐੱਨਆਰਆਈਜ਼ ਸੈੱਲ ਲੁਧਿਆਣਾ ਕੋਲ ਪਈ ਹੈ। ਜਿਸ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਸਬੰਧਿਤ ਥਾਣੇ ਦੇ ਐੱਸਐੱਚਓ ਦੇ ਰੀਡਰ ਬਲਰਾਜ ਸਿੰਘ ਨੇ ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਵਾਉਣ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਜਿਸ ਵਿੱਚੋਂ ਰਿਸ਼ਵਤ ਵਜੋਂ 20 ਹਜ਼ਾਰ ਰੁਪਏ ਪਹਿਲਾਂ ਅਤੇ ਬਾਕੀ 80 ਹਜ਼ਾਰ ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ। Bribe

ਇਹ ਵੀ ਪੜ੍ਹੋ: ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਡਿੱਗੀ ਬੱਸ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਬਲਰਾਜ ਸਿੰਘ ਖਿਲਾਫ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐੱਨਆਰਆਈ ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਮੁਤਾਬਕ ਕੇਸ ਦੀ ਅਗਲੇਰੀ ਜਾਂਚ ਦੌਰਾਨ ਸਬੰਧਿਤ ਥਾਣੇ ਐੱਸਐੱਚਓ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
(ਐੱਮ ਕੇ ਸ਼ਾਇਨਾ) ਮੋਹਾਲੀ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ (ਜੇ.ਈ.) ਸੋਮ ਨਾਥ ਦੀ ਸਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ। (Vigilance Bureau)

ਇਹ ਵੀ ਪੜ੍ਹੋ : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੰਸ ਮੁਅੱਤਲ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਜੇ.ਈ. ਨੇ ਮੋਹਾਲੀ ਹੈੱਡਕੁਆਰਟਰ ਵਿਖੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਆਪਣੇ ਆਪ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸੋਸਲ ਮੀਡੀਆ ਪਲੇਟਫਾਰਮਾਂ ‘ਤੇ ਉਸਦੀ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ। (Vigilance Bureau)

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਆਰਥਿਕ ਅਪਰਾਧ ਸਾਖਾ ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਕਾਨੂੰਗੋ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
(ਮੋਹਨ ਸਿੰਘ) ਮੂਣਕ। ਰਮਿੰਦਰ ਸਿੰਘ ਡੀ ਐਸ ਪੀ ਦੀ ਅਗਵਾਈ ਵਿੱਚ ਮੂਣਕ ਸਰਕਲ ਦੇ ਗੁਰਵਿੰਦਰ ਸਿੰਘ ਕਾਨੂੰਗੋ ਨੂੰ ਵਿਜੀਲੈਂਸ ਟੀਮ ਵੱਲੋਂ ਦਸ ਹਜਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਜੋਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤ ਕਰਤਾ ਤਰਸੇਮ ਸਿੰਘ ਪੁੱਤਰ ਬਚਨਾ ਰਾਮ ਨੇ ਦੱਸਿਆ ਕਿ ਅਸੀਂ ਨਗਰ ਪੰਚਾਇਤ ਮੂਣਕ ਦੀ ਹਦੂਦ ’ਚ ਨਹੀਂ ਆਉਦੇ ਇਸ ਕਰਕੇ ਅਸੀਂ ਆਪਣੀ ਪੰਚਾਇਤ ਬਣਾ ਲਈ ਹੈ, ਅਸੀਂ ਨਗਰ ਪੰਚਾਇਤ ਮੂਨਕ ਦੇ ਈਓ ਨੂੰ ਮਿਲੇ ਸੀ ਉਨ੍ਹਾਂ ਕਿਹਾ ਕਿ ਤਹਿਸੀਲਦਾਰ ਨੂੰ ਅਰਜ਼ੀ ਭੇਜ ਦੇਣਗੇ ਪਰ ਤਹਿਸੀਲਦਾਰ ਨੇ ਵੀ ਇਹ ਅਰਜੀ ਕਾਨੂੰਨਗੋ ਨੂੰ ਭੇਜ ਦਿੱਤੀ, ਹੁਣ ਕਾਨੂੰਨਗੋ ਨਾਲ ਗੱਲਬਾਤ ਕਰੋ ਜਦੋਂ ਕਾਨੂੰਨਗੋ ਮਿਲੇ ਤਾਂ ਉਹਨਾਂ ਕਿਹਾ ਕਿ ਉਹ ਨਿਸ਼ਾਨਦੇਹੀ ਕਰ ਦੇਣਗੇ ਪਰ ਲਾਰੇ ਲਾਉਂਦੇ ਰਹੇ। (Kanungo Bribes)

ਉਨ੍ਹਾਂ ਦੱਸਿਆ ਕਿ ਕਾਨੂੰਗੋ ਹਦੂਦ ਬੰਦੀ ਸਹੀ ਕਰਨ ਲਈ 25 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪ੍ਰੰਤੂ ਵਿਜੀਲੈਂਸ ਨਾਲ ਸੰਪਰਕ ਕਰਕੇ ਇਸ ਨਾਲ 25 ਹਜ਼ਾਰ ਰੁਪਏ ਦੀ ਸੈਟਿੰਗ ਕੀਤੀ ਗਈ ਸੀ ਜਿਸ ਵਿੱਚੋਂ ਦਸ ਹਜ਼ਾਰ 12 ਅਪਰੈਲ ਨੂੰ ਦਿੱਤੇ ਗਏ ਸੀ ਅਤੇ 10 ਹਜ਼ਾਰ ਰੁਪਏ ਅੱਜ ਦੇਣੇ ਸਨ ਅਤੇ ਅੱਜ ਇਹ ਰਕਮ ਦਿੰਦਿਆਂ ਟੀਮ ਵੱਲੋਂ ਸਰਕਾਰੀ ਗਵਾਹ ਬੀਡੀਪੀਓ ਜੁਗਰਾਜ ਸਿੰਘ ਦਿੜ੍ਹਬਾ, ਬੀਡੀਪੀਓ ਲੈਨਿਨ ਗਰਗ ਧੂਰੀ ਰਮਨਦੀਪ ਕੌਰ ਐਸ ਐਚ ਓ, ਏ.ਐੱਸ ਆਈ ਸ਼੍ਰੀ ਕ੍ਰਿਸ਼ਨ ਦੀ ਹਾਜ਼ਰੀ ’ਚ ਇਸ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ