Sunam Railway Station - Sach Kahoon Punjabi
Sunam Railway Station: ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀ ਰੁਕਣ ’ਤੇ ਕੀਤੀ ਫੁੱਲਾਂ ਦੀ ਵਰਖਾ
ਮੈਡਮ ਦਾਮਨ ਬਾਜਵਾ ਨੇ ਰੇਲ ਗੱਡੀ ਚਾਲਕ ਨੂੰ ਸਨਮਾਨਿਤ ਕੀਤਾ | Sunam Railway Station
Sunam Railway Station: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾ ਨਗਰ ਐਕਸਪ੍ਰੈਸ ਰੇਲ ਗੱਡੀ ਨੂੰ ਰੁਕਣ ਦੀ ਮਨਜ਼ੂਰੀ ਦਿੱਤੀ ਗਈ ਸੀ ਇਸ ਰੇਲ ਗੱਡੀ ਦਾ ਅੱਜ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਪਹੁੰਚਣ ’ਤੇ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਅਤੇ ਸ਼ਹਿਰ ਵਾਸੀਆਂ ਵੱਲੋਂ ਰੇਲ ਗੱਡੀ ’ਤੇ ਫੁੱਲਾਂ ਦੀ ਵਰਖਾ ਕਰਕੇ ਖੁਸ਼ੀ ਮਨਾਈ ਗਈ। ਇਸ ਮੌਕੇ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਸੁਨਾਮ ਊਧਮ ਸਿੰਘ ਵਾਲਾ ਦੀਆਂ ਸਾਰੀਆਂ ਹੀ ਕਮੇਟੀਆਂ, ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ ਜਿੰਨਾ ਦੇ ਸਹਿਯੋਗ ਨਾਲ ਸਾਡੀ ਇਸ ਬੇਨਤੀ ਨੂੰ ਕੇਂਦਰ ਸਰਕਾਰ ਅਤੇ ਕੇਂਦਰੀ ਰੇਲ ਰਾਜ ਮੰਤਰੀ ਨੇ ਸਵੀਕਾਰ ਕੀਤਾ ।
ਇਹ ਵੀ ਪੜ੍ਹੋ: Farmers News Punjab: ਕਿਸਾਨਾਂ ਕੀਤਾ ਫਿਰੋਜਪੁਰ-ਫਾਜਿਲਕਾ ਜੀਟੀ ਰੋਡ ਜਾਮ, ਜਾਣੋ ਕੀ ਹੈ ਕਿਸਾਨਾਂ ਦੀ ਮੰਗ
ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਬਾਕੀ ਦੀਆਂ ਟ੍ਰੇਨਾਂ ਜੋ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੇ ਉਨ੍ਹਾਂ ਧਿਆਨ ਵਿੱਚ ਲਿਆਂਦੀਆਂ ਹੋਈਆਂ ਹਨ ਉਨ੍ਹਾਂ ਤੇ ਵੀ ਅਸੀਂ ਸਫਲਤਾ ਹਾਸਲ ਕਰਾਂਗੇ। ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵਪਾਰੀ ਆਗੂਆਂ ਵੱਲੋਂ ਮੈਡਮ ਦਾਮਨ ਬਾਜਵਾ ਅਤੇ ਹਰਮਨ ਬਾਜਵਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਤੇ ਰੇਲ ਗੱਡੀ ਰੁਕਣ ’ਤੇ ਮੈਡਮ ਦਾਮਨ ਬਾਜਵਾ ਨੇ ਗੱਡੀ ਚਾਲਕ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਚੱਠਾ, ਸੰਜੇ ਗੋਇਲ ਜਨਰਲ ਸਕੱਤਰ, ਸਰਕਲ ਪ੍ਰਧਾਨ ਰਾਜੀਵ ਮੱਖਣ, ਵਪਾਰੀ ਪ੍ਰਧਾਨ ਨਰੇਸ਼ ਭੋਲਾ, ਪਵਨ ਗੁੱਜਰ, ਅਨੰਦ, ਮਹੇਸ਼ ਦੀਵਾਨ, ਗਿਆਨ ਚੰਦ ਗੁਪਤਾ, ਰਾਮ ਮੁਹੰਮਦ ਸਿੰਘ ਅਜਾਦ ਕਲੱਬ ਅਤੇ ਸ਼ਹੀਦ ਊਧਮ ਸਿੰਘ ਯਾਦਗਾਰੀ ਕੰਬੋਜ ਕਮੇਟੀ ਦੀ ਸਾਰੀ ਟੀਮ ਹਾਜਰ ਸਨ। Sunam Railway Station
Sunam Railway Station: ਸੁਨਾਮ ਸਟੇਸ਼ਨ ’ਤੇ ਦੋ ਐਕਸਪ੍ਰੈਸ ਰੇਲ ਗੱਡੀਆਂ ਨੂੰ ਰੁਕਣ ਦੀ ਮਿਲੀ ਮਨਜ਼ੂਰੀ
Sunam Railway Station: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਕੇਂਦਰ ਸਰਕਾਰ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸ਼ਹੀਦ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਸ਼੍ਰੀ ਹਜ਼ੂਰ ਸਾਹਿਬ ਨੰਦੇੜ-ਸ਼੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀ ਨੰਬਰ 12485/12486 ਅਤੇ 12439/12440 ਨੂੰ ਰੁਕਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਦੀ ਸ਼ੁਰੂਆਤ 2 ਜਨਵਰੀ 2025 ਤੋਂ ਹੋਵੇਗੀ। ਇਸ ਸਬੰਧੀ ਸੁਨਾਮ ਊਧਮ ਸਿੰਘ ਵਾਲਾ ਤੋਂ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਮੈਂ ਇਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ, ਪੰਜਾਬ ਪ੍ਰਧਾਨ ਤੇ ਕੇਂਦਰੀ ਰੇਲ ਰਾਜ ਮੰਤਰੀ  ਬਿੱਟੂ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਮੰਨਿਆ।
ਇਹ ਵੀ ਪੜ੍ਹੋ: Sunam News: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ’ਚ ਲਗਭਗ 93 ਲੱਖ ਦੀ ਲਾਗਤ ਵਾਲੇ ਦੋ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ
ਇਸ ਮੌਕੇ ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਬਾਕੀ ਦੀਆਂ ਟ੍ਰੇਨਾਂ ਜੋ ਸੁਨਾਮ ਊਧਮ ਸਿੰਘ ਵਾਲਾ ਦੀ ਸੰਗਤ ਨੇ ਮੇਰੇ ਧਿਆਨ ਵਿੱਚ ਲਿਆਂਦੀਆਂ ਹੋਈਆਂ ਹਨ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਠਹਿਰਾਓ ਦੀ ਕੋਸ਼ਿਸ਼ ਤੇ ਜਲਦੀ ਸਫਲਤਾ ਮਿਲੇਗੀ ਅਤੇ ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਦਿੱਤੇ ਇਸ ਤੋਹਫੇ ’ਤੇ ਸਮੂਹ ਸੁਨਾਮ ਊਧਮ ਸਿੰਘ ਵਾਲਾ ਦੀ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ ਪਰ ਅਸੀਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੁੱਖ ਰੱਖਦੇ ਹੋਏ ਖੁਸ਼ੀ ਮਨਾਉਣ ਤੋਂ ਗੁਰੇਜ਼ ਕਰ ਰਹੇ ਹਾਂ, ਆਉਣ ਵਾਲੀ 2 ਜਨਵਰੀ ਨੂੰ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸਾਹਿਬ – ਸ਼੍ਰੀ ਗੰਗਾ ਨਗਰ ਐਕਸਪ੍ਰੈਸ ਰੇਲ ਗੱਡੀ ਦਾ ਸੁਨਾਮ ਊਧਮ ਸਿੰਘ ਵਾਲਾ ਦੀ ਸਾਰੀ ਸੰਗਤ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਉੱਪਰ ਰੁਕਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। Sunam Railway Station
ਫੁੱਟ ਓਵਰ ਬ੍ਰਿਜ ਦੇ ਨਿਰਮਾਣ ’ਤੇ ਕਰੀਬ 3 ਕਰੋੜ ਰੁਪਏ ਦੀ ਲਾਗਤ ਆਵੇਗੀ : ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਨਾਮ ਸ਼ਹਿਰ ਦੇ ਵਾਸੀਆਂ ਦੀ ਇੱਕ ਹੋਰ ਚਿਰਾਂ ਤੋਂ ਲਟਕ ਰਹੀ ਮੰਗ ਛੇਤੀ ਹੀ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਨਾਮ ਸ਼ਹਿਰ ਵਿੱਚ ਸਥਿਤ ਰੇਲਵੇ ਸਟੇਸ਼ਨ ਵਿਖੇ ਜਲਦੀ ਹੀ ਫੁੱਟ ਓਵਰ ਬ੍ਰਿਜ ਦਾ ਨਿਰਮਾਣ ਆਰੰਭ ਹੋਣ ਵਾਲਾ ਹੈ ਜਿਸ ਲਈ ਕੇਂਦਰ ਅਤੇ ਰੇਲਵੇ ਵਿਭਾਗ ਵੱਲੋਂ ਹਰੀ ਝੰਡੀ ਦਿਖਾ ਦਿੱਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਅਤੇ ਉਨ੍ਹਾਂ ਦੀ ਟੀਮ ਲਗਾਤਾਰ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਮਹੱਤਵਪੂਰਨ ਪ੍ਰੋਜੈਕਟ ਸਮੇਤ ਰੇਲਵੇ ਨਾਲ ਜੁੜੇ ਹੋਰਨਾਂ ਅਹਿਮ ਪ੍ਰੋਜੈਕਟਾਂ ਨੂੰ ਨੇਪਰੇ ਚੜ੍ਹਾਉਣ ਲਈ ਮੀਟਿੰਗਾਂ ਕਰਦੇ ਆ ਰਹੇ ਹਨ ਅਤੇ ਹੁਣ ਨਿਰੰਤਰ ਉਪਰਾਲਿਆਂ ਸਦਕਾ ਹੌਲੀ ਹੌਲੀ ਸਭ ਲੋਕ ਪੱਖੀ ਪ੍ਰੋਜੈਕਟਾਂ ਨੂੰ ਨੇਪਰੇ ਚੜ੍ਹਾਉਣ ਲਈ ਰਾਹ ਪੱਧਰਾ ਹੋਣ ਲੱਗ ਗਿਆ ਹੈ। (Sunam railway station)
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਫੁੱਟ ਓਵਰ ਬ੍ਰਿਜ ਦੇ ਨਿਰਮਾਣ ’ਤੇ ਕਰੀਬ 3 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦੀ ਉਚਾਈ ਰੇਲਵੇ ਲਾਈਨਾਂ ਤੋਂ ਸਾਢੇ 28 ਫੁੱਟ ਦੇ ਕਰੀਬ ਹੋਵੇਗੀ। ਉਨ੍ਹਾਂ ਦੱਸਿਆ ਕਿ ਕਰੀਬ 20 ਫੁੱਟ ਚੌੜਾਈ ਵਾਲਾ ਇਹ ਫੁੱਟ ਓਵਰਬ੍ਰਿਜ ਇੱਕ ਪਲੇਟਫਾਰਮ ਨੂੰ ਦੂਜੇ ਪਲੇਟਫਾਰਮ ਨਾਲ ਜੋੜੇਗਾ ਜਿਸ ਨਾਲ ਰੇਲਗੱਡੀਆਂ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਨੂੰ ਇੱਕ ਪਲੇਟਫਾਰਮ ਤੋਂ ਦੂਜੇ ਪਲੇਟਫਾਰਮ ਤੱਕ ਪਹੁੰਚਣ ਵਿੱਚ ਸੌਖ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫੁੱਟ ਓਵਰ ਬ੍ਰਿਜ ਦੀ ਕਮੀ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਰੇਲਵੇ ਟਰੈਕ ਅਤੇ ਪਲੇਟਫਾਰਮ ਦੀ ਉਚਾਈ ਵਿੱਚ ਕਾਫ਼ੀ ਅੰਤਰ ਹੈ।
ਅਮਨ ਅਰੋੜਾ ਨੇ ਕੇਂਦਰ ਅਤੇ ਰੇਲਵੇ ਵਿਭਾਗ ਦਾ ਕੀਤਾ ਵਿਸ਼ੇਸ਼ ਧੰਨਵਾਦ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਅਤੇ ਰੇਲਵੇ ਵਿਭਾਗ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਹ ਪ੍ਰੋਜੈਕਟ ਰੇਲਵੇ ਯਾਤਰੀਆਂ ਲਈ ਫਾਇਦੇਮੰਦ ਸਾਬਤ ਹੋਵੇਗਾ। ਪਿਛਲੇ ਦਿਨਾਂ ਦੌਰਾਨ ਰੇਲਵੇ ਵਿਭਾਗ ਰਾਹੀਂ ਸੁਨਾਮ ਦੇ ਪਾਸ ਕਰਵਾਏ ਦੋ ਹੋਰ ਅਹਿਮ ਪ੍ਰੋਜੈਕਟਾਂ ਬਾਰੇ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਸ਼ਹਿਰ ਵਿੱਚ ਰਾਮ ਨਗਰ ਇੰਦਰਾ ਬਸਤੀ ਵਿੱਚ ਬ੍ਰਹਮਾਕੁਮਾਰੀ ਮੰਦਰ ਤੋਂ ਅੰਡਰ ਬ੍ਰਿਜ ਤੱਕ ਕਰੀਬ 2500 ਫੁੱਟ ਲੰਬੀ ਸੜਕ ਅਤੇ ਰੇਲਵੇ ਸਟੇਸ਼ਨ ਤੋਂ ਲੈ ਕੇ ਮਾਲ ਗੋਦਾਮ ਤੱਕ ਕਰੀਬ 850 ਫੁੱਟ ਲੰਬੀ ਸੜਕ ਨੂੰ 10-10 ਫੁੱਟ ਚੌੜਾ ਕਰਨ ਦੀ ਪ੍ਰਵਾਨਗੀ ਰੇਲਵੇ ਵਿਭਾਗ ਤੋਂ ਮਿਲ ਚੁੱਕੀ ਹੈ ਜਦਕਿ ਸੁਨਾਮ ਸ਼ਹਿਰ ਵਿੱਚ ਰੇਲਵੇ ਅੰਡਰ ਬ੍ਰਿਜ ਦੇ ਦੋਵੇਂ ਪਾਸੀਂ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਸ਼ੈਡ ਨੂੰ ਪਾਉਣ ਦੇ ਕੰਮ ਪ੍ਰਗਤੀ ਅਧੀਨ ਹਨ ਜਿਨ੍ਹਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਮਈ 2023 ਵਿੱਚ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ