Jagraon - Sach Kahoon Punjabi

ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ ਕਰੋੜਾਂ ਦੀ ਹੈਰੋਇਨ ਜਗਰਾਓਂ ’ਚ ਬਰਾਮਦ
ਊਰਦੂ ’ਚ ਲਿਖੀ ਕੱਪੜੇ ਦੀ ਇੱਕ ਪਾਕਸਤਾਨੀ ਗੂਥਲੀ ਵੀ ਕੀਤੀ ਬਰਾਮਦ | Jagraon

ਜਗਰਾਓਂ (ਜਸਵੰਤ ਰਾਏ)। ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਗਰਾਓਂ ਸੀਆਈਏ ਸਟਾਫ ਨੇ ਪਾਕਿਸਤਾਨ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਗੁਪਤ ਸਚਨਾ ਦੇ ਆਧਾਰ ’ਤੇ ਕੀਤੀ ਗਈ ਇਸ ਕਾਰਵਾਈ ’ਚ ਦੋ ਬਾਈਕ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪ੍ਰੈਸ ਕਾਨਫਰੰਸ ਦੋਰਾਨ ਜਾਣਕਾਰੀ ਦਿੰਦਿਆਂ ਆਈ ਜੀ ਕੌਸ਼ਤਬ ਸ਼ਰਮਾ, ਐਸਐਸਪੀ ਨਵਨੀਤ ਸਿੰਘ ਬੈਂਸ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡੀਐੱਸਪੀ ਮਨਵਿੰਦਰਬੀਰ ਸਿੰਘ, ਸਤਵਿੰਦਰ ਸਿੰਘ ਵਿਰਕ ਅਤੇ ਦਲਵੀਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਦੇ ਇੰਚਾਰਜ ਹੀਰਾ ਸਿੰਘ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੋਟਸਾਈਕਲ ਸਵਾਰ ਨਾਇਬ ਸਿੰਘ ਪੁੱਤਰ ਰਾਮ ਸਿੰਘ ਵਾਸੀ ਅੱਕੂਵਾਲ ਅਤੇ ਸੁਰਿੰਦਰ ਸਿੰਘ ਪੁੱਤਰ ਦਲਵੀਰ ਸਿੰਘ ਵਾਸੀ ਖੁਰਸ਼ੇਦਪੁਰਾ ਥਾਣਾ ਸਿੱਧਵਾਂ ਬੇਟ ਨੂੰ ਪਾਕਿਸਤਾਨ ਤੋਂ ਡਰੋਨ ਰਾਹੀਂ ਸਮੱਗਲ ਕਰਕੇ ਲਿਆਂਦੀ ਗਈ 03 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਹ ਹੈਰੋਇਨ ਦੋਸ਼ੀਆਂ ਨੇ ਲੁਧਿਆਣਾ, ਜਗਰਾਓਂ ਅਤੇ ਸਿੱਧਵਾਂ ਬੇਟ ਦੇ ਏਰੀਆ ਵਿੱਚ ਵੇਚਣੀ ਸੀ।

ਇਹ ਵੀ ਪੜ੍ਹੋ : ਹੜ੍ਹਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਸੁਖਦ ਐਲਾਨ, ਮਿਲੇਗੀ ਰਾਹਤ…

ਪੁਲਿਸ ਨੇ ਦੱਸਿਆ ਕਿ ਨਾਇਬ ਸਿੰਘ 14 ਕਿੱਲੇ ਜ਼ਮੀਨ ਦਾ ਮਾਲਕ ਹੈ ਜੋ ਕਿ ਖੇਤੀਬਾੜੀ ਦੇ ਕੰਮ ਦੇ ਨਾਲ-ਨਾਲ ਨਸ਼ਾ ਤਸਕਰੀ ਵੀ ਕਰਦਾ ਹੈ ਅਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ’ਤੇ ਇਹ 60 ਦਿਨਾਂ ਦੀ ਜ਼ੇਲ ਵੀ ਕੱਟਕੇ ਆਇਆ ਹੈ। ਸੁਰਿੰਦਰ ਸਿੰਘ ਛਿੰਦਾ ਖਿਲਾਫ ਪਹਿਲਾਂ ਵੀ ਮਾਈਨਿੰਗ ਐਕਟ ਦੇ ਕਈ ਮਾਮਲੇ ਦਰਜ ਹਨ ’ਤੇ ਇਸ ਦੀ ਭੈਣ ਕੋਸ਼ਲਿਆ ਜੋ ਕਿ ਹੈਰੋਇਨ ਤਸਕਰੀ ਦੇ ਕੇਸ ਵਿੱਚ ਪਹਿਲਾਂ ਹੀ ਜ਼ੇਲ ਵਿੱਚ ਬੰਦ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਹੈਰੋਇਨ ਦੀ ਖੇਪ ਫਿਰਜੋਪੁਰ ਦੇ ਨਾਲ ਲਗਦੇ ਬਾਰਡਰ ਏਰੀਏ ਦੇ ਤਸਕਰਾਂ ਕੋਲੋਂ ਤੋਂ ਲੈ ਕੇ ਆਉਂਦੇ ਸਨ, ਜੋ ਕਿ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਉਂਦੇ ਸਨ।

ਨਾਇਬ ਸਿੰਘ ਦੀ ਨਿਸ਼ਾਨਦੇਹੀ ਤੇ ਇੱਕ ਕੱਪੜੇ ਦੀ ਗੁਥਲੀ ਵੀ ਬਰਾਮਦ ਹੋਈ ਹੈ, ਜਿਸ ਵਿੱਚ ਪੈਕਿੰਗ ਕਰਕੇ ਇਹ ਹੈਰੋਇਨ ਪਾਕਿਸਤਾਨ ਤੋਂ ਸਮੱਗਲ ਕੀਤੀ ਗਈ ਹੈ। ਇਸ ਗੂਥਲੀ ਉੱਪਰ ਬਲੋਚੀਸਤਾਨੀ ਉਰਦੂ ਵਿੱਚ ਕੁੱਝ ਲਿਖਿਆ ਹੋਇਆ ਹੈ। ਪੁਲਿਸ ਅਨੂਸਾਰ ਉਕਤਾਨ ਦੋਸ਼ੀਆਂ ਖਿਲਾਫ ਥਾਣਾ ਸਿੱਧਵਾਂ ਬੇਟ ਮਾਮਲਾ ਦਰਜ ਕੀਤਾ ਗਿਆ ਹੈ ’ਤੇ ਇਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। ਜਿਹਨਾਂ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵਿਧਾਇਕਾ ਮਾਣੂੰਕੇ ਵੱਲੋਂ ਡਾ. ਅੰਬੇਡਕਰ ਚੌਂਕ ਦੇ ਨਿਰਮਾਣ ਦਾ ਉਦਘਾਟਨ
ਬਾਬਾ ਸਾਹਿਬ ਦੇ ਬੁੱਤ ਤੋਂ ਪ੍ਰੇਰਨਾਂ ਲੈ ਕੇ ਸਾਡੀ ਪੀੜ੍ਹੀ ਤਰੱਕੀ ਕਰੇਗੀ : ਬੀਬੀ ਮਾਣੂੰਕੇ | Jagraon

ਜਗਰਾਓਂ (ਜਸਵੰਤ ਰਾਏ)। ਹਲਕਾ ਜਗਰਾਓਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਬਹੁਜ਼ਨ ਸਮਾਜ਼ ਨੂੰ ਅਨੂਠਾ ਤੋਹਫ਼ਾ ਦਿੰਦਿਆਂ ਜਗਰਾਉਂ ਦੇ ਰਾਏਕੋਟ ਰੋਡ ਉਪਰ ਚੁੰਗੀ ਨੰ: 05 ਵਿਖੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਚੌਂਕ ਬਨਾਉਣ ਲਈ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਜਗਰਾਉਂ ਵੱਲੋਂ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਬਾਬਾ ਸਾਹਿਬ ਦੇ 132ਵੇਂ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਆਖਿਆ ਕਿ ਉਹਨਾਂ ਨੂੰ ਮਾਣ ਹੈ ਕਿ ਬਾਬਾ ਸਾਹਿਬ ਡਾ.ਅੰਬੇਡਕਰ ਜੀ ਦੁਆਰਾ ਲਿਖੇ ਗਏ ਸੰਵਿਧਾਨ ਤਹਿਤ ਹੀ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਗਏ ਮਾਣ ਸਦਕਾ ਉਹ ਦੂਜੀ ਵਾਰ ਜਗਰਾਉਂ ਦੇ ਐਮ.ਐਲ.ਏ. ਬਣੇ ਹਨ।

ਉਨ੍ਹਾਂ ਆਖਿਆ ਕਿ ਜਦੋਂ ਉਹ 2017 ਵਿੱਚ ਪਹਿਲੀ ਵਾਰ ਜਗਰਾਉਂ ਤੋਂ ਵਿਧਾਇਕ ਬਣੇ ਸਨ, ਤਾਂ ਉਹਨਾਂ ਨੇ ਫੈਸਲਾ ਕੀਤਾ ਸੀ ਕਿ ਉਹ ਜਗਰਾਉਂ ਵਿਖੇ ਬਾਬਾ ਸਾਹਿਬ ਜੀ ਦੀ ਯਾਦ ਵਿੱਚ ਇੱਕ ਸ਼ਾਨਦਾਰ ਚੌਂਕ ਦਾ ਨਿਰਮਾਣ ਕਰਵਾਉਣਗੇ। ਇਸ ਲਈ ਉਹਨਾਂ ਵੱਲੋਂ 30 ਦਸੰਬਰ 2019 ਨੂੰ ਨਗਰ ਕੌਂਸਲ ਜਗਰਾਉਂ ਵਿਖੇ ਮਤਾ ਨੰਬਰ 332 ਪਾਸ ਕਰਵਾ ਦਿੱਤਾ ਗਿਆ ਸੀ, ਪਰੰਤੂ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ ਅਤੇ ਬਾਬਾ ਸਾਹਿਬ ਜੀ ਦੀ ਯਾਦ ਵਿੱਚ ਚੌਂਕ ਨਹੀਂ ਬਣ ਸਕਿਆ। ਪ੍ਰੰਤੂ ਹੁਣ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣਨ ਉਪਰੰਤ ਉਨ੍ਹਾਂ ਵੱਲੋਂ ਇਹ ਚੌਂਕ ਬਣਵਾਇਆ ਜਾ ਰਿਹਾ ਹੈ।

ਬਾਬਾ ਸਾਹਿਬ ਨੇ ਕੀਤਾ ਵੱਖਰਾ | Jagraon

ਬੀਬੀ ਮਾਣੂੰਕੇ ਨੇ ਆਖਿਆ ਕਿ ਬਾਬਾ ਸਾਹਿਬ ਨੇ ਉਸ ਸਮੇਂ ਉਚ ਵਿੱਦਿਆ ਪ੍ਰਾਪਤ ਕੀਤੀ ਜਦੋਂ ਉਚ ਦਰਜ਼ੇ ਦੇ ਲੋਕਾਂ ਨੂੰ ਪੜ੍ਹਨ, ਲਿਖਣ ਤੇ ਚੰਗੇ ਕੱਪੜੇ ਪਾਉਣ ਦਾ ਅਧਿਕਾਰ ਨਹੀਂ ਸੀ ਅਤੇ ਉਸ ਸਮੇਂ ਉਚ ਜ਼ਾਤਾਂ ਦੇ ਲੋਕ ਨੀਵੀਂ ਜ਼ਾਤੀ ਦੇ ਲੋਕਾਂ ਉਪਰ ਅੱਤਿਆਚਾਰ ਕਰਦੇ ਸਨ। ਬਾਬਾ ਸਾਹਿਬ ਨੇ ਦਲਿਤ ਅਤੇ ਪਛੜੇ ਵਰਗ ਦੇ ਲੋਕਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦੇ ਹੋਏ ਸੰਘਰਸ਼ ਕੀਤਾ ਅਤੇ ਉਹ ਗ਼ਰੀਬ ਲੋਕਾਂ ਦੇ ਮਸੀਹਾ ਬਣਕੇ ਉਭਰੇ। ਬੀਬੀ ਮਾਣੂੰਕੇ ਨੇ ਆਖਿਆ ਕਿ ਬਾਬਾ ਸਾਹਿਬ ਸਾਡੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਅਤੇ ਉਹਨਾ ਵੱਲੋਂ ਲਿਖੇ ਗਏ ਸੰਵਿਧਾਨ ਨੂੰ ਭਾਰਤ ਸਰਕਾਰ ਵੱਲੋਂ 26 ਜਨਵਰੀ 1950 ਨੂੰ ਲਾਗੂ ਕੀਤਾ ਅਤੇ ਅੱਜ ਜੇਕਰ ਕਿਸੇ ਨੂੰ ਅਦਾਲਤਾਂ ਵਿੱਚ ਇਨਸਾਫ਼ ਮਿਲਦਾ ਹੈ ਤਾਂ ਉਹ ਸਿਰਫ਼ ਬਾਬਾ ਸਾਹਿਬ ਦੀ ਬਦੌਲਤ ਹੀ ਮਿਲਦਾ ਹੈ।

ਬਾਬਾ ਸਾਹਿਬ ਭਾਰਤ ਦੇ ਲੋਕਾਂ ਨੂੰ ਬੁੱਧੀਮਾਨ ਬਨਾਉਣਾ ਚਾਹੁੰਦੇ ਸਨ ਅਤੇ ਉਹਨਾ ਦੇ 100ਵੇਂ ਜਨਮ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ‘ਭਾਰਤ ਰਤਨ’ ਦੀ ਉਪਾਧੀ ਬਖ਼ਸ਼ੀ ਗਈ। ਬੀਬੀ ਮਾਣੂੰਕੇ ਜਦੋਂ ਸਾਡੀ ਆਉਣ ਵਾਲੀ ਪੀੜ੍ਹੀ ਜਗਰਾਉਂ ਦੇ ਡਾ.ਭੀਮ ਰਾਓ ਅੰਬੇਡਕਰ ਚੌਂਕ ਵਿੱਚੋਂ ਗੁਜ਼ਰੇਗੀ ਅਤੇ ਬਾਬਾ ਸਾਹਿਬ ਦੇ ਆਦਮ ਕੱਦ ਬੁੱਤ ਤੋਂ ਨਵੀਂ ਪੀੜ੍ਹੀ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ ਅਤੇ ਸਾਡੀ ਪੀੜ੍ਹੀ ਤਰੱਕੀ ਕਰਕੇ ਮਾਪਿਆਂ ਦੇ ਨਾਲ ਨਾਲ ਜਗਰਾਉਂ ਹਲਕੇ ਦਾ ਨਾਮ ਵੀ ਰੌਸ਼ਨ ਕਰੇਗੀ।

ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ | Jagraon

ਇਸ ਮੌਕੇ ਕਾਮਰੇਡ ਰਾਵਿੰਦਰਪਾਲ ਸਿੰਘ ਰਾਜੂ ਕੌਂਸਲਰ ਨੇ ਵਿਧਾਇਕਾ ਮਾਣੂੰਕੇ ਵੱਲੋਂ ਕਰਵਾਏ ਜਾ ਰਹੇ ਇਸ ਭਰਪੂਰ ਕਾਰਜ਼ ਦੀ ਸ਼ਲਾਘਾ ਕੀਤੀ ਅਤੇ ਚੰਗੇ ਕੰਮਾਂ ਵਿੱਚ ਪੂਰਨ ਸਾਥ ਦੇਣ ਦਾ ਭਰੋਸਾ ਦਿਵਾਇਆ। ਇੰਜ:ਪਰਮਜੀਤ ਸਿੰਘ ਚੀਮਾਂ ਨੇ ਵਿਧਾਇਕਾ ਮਾਣੂੰਕੇ ਵੱਲੋਂ ਹਲਕੇ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕਰਦੇ ਪ੍ਰਭਾਵਸ਼ਾਲੀ ਸ਼ਬਦਾਂ ਨਾਲ ਬਾਬਾ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਅਤੇ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ ਵੱਲੋਂ ਮੁੱਖ ਮਹਿਮਾਨ ਅਤੇ ਸਮਾਗਮ ਵਿੱਚ ਸ਼ਾਮਲ ਸ਼ਖ਼ਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਐਕਸੀਅਨ ਜਗਰਾਉਂ ਇੰਜ:ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ, ਐਸ.ਓ.ਅਸ਼ੋਕ ਕੁਮਾਰ, ਬਿਲਡਿੰਗ ਇੰਸਪੈਕਟਰ ਮੈਡਮ ਸ਼ਿਖਾ, ਐਸ.ਐਚ.ਓ.ਸਿਟੀ ਹੀਰਾ ਸਿੰਘ, ਕੌਂਸਲਰ ਸਤੀਸ਼ ਕੁਮਾਰ ਪੱਪੂ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਕੰਵਰਪਾਲ ਸਿੰਘ, ਸਾਬਕਾ ਕੌਂਸਲਰ ਅਮਰਨਾਥ ਕਲਿਆਣ, ਸਾਬਕਾ ਕੌਂਸਲਰ ਕਰਮਜੀਤ ਸਿੰਘ ਕੈਂਥ, ਰਵਿੰਦਰ ਸੱਭਰਵਾਲ ਫੀਨਾਂ, ਠੇਕੇਦਾਰ ਰਾਜ ਭਾਰਦਵਾਜ, ਵਰਿੰਦਰ ਸਿੰਘ ਕਲੇਰ, ਸਾਜਨ ਮਲਹੋਤਰਾ, ਕੁਆਰਡੀਨੇਟਰ ਇੰਜ:ਕਮਲਜੀਤ ਸਿੰਘ ਹੰਸਰਾ, ਐਡਵੋਕੇਟ ਕਰਮ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਨੋਨੀ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਅਮਰਦੀਪ ਸਿੰਘ ਟੂਰੇ, ਨਿਰਭੈ ਸਿੰਘ ਕਮਾਲਪੁਰਾ, ਹਰਦੇਵ ਸਿੰਘ ਸੰਗਤਪੁਰਾ, ਗੁਰਦੇਵ ਸਿੰਘ ਬਾਰਦੇਕੇ, ਗੁਰਦੇਵ ਸਿੰਘ ਚਕਰ, ਸੁਰਿੰਦਰ ਸਿੰਘ ਸੱਗੂ, ਕਾਕਾ ਕੋਠੇ ਅੱਠ ਚੱਕ, ਸੋਨੀ ਕਾਉਂਕੇ, ਇੰਦਰਜੀਤ ਸਿੰਘ ਲੰਮੇ ਆਦਿ ਵੀ ਹਾਜ਼ਰ ਸਨ।

ਵਿਧਾਇਕਾ ਮਾਣੂੰਕੇ ਦੇ ਹਮੇਸ਼ਾ ਰਿਣੀ ਰਹਾਂਗੇ : ਡਾ. ਬੀਆਰ ਅੰਬੇਡਕਰ ਟਰੱਸਟ

ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਓਂ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਯਾਦ ਵਿੱਚ ਚੌਂਕ ਬਨਾਉਣ ਅਤੇ ਬਾਬਾ ਸਾਹਿਬ ਜੀ ਦਾ ਆਦਮ ਕੱਦ ਬੁੱਤ ਸਥਾਪਿਤ ਕਰਨ ਲਈ ਆਰੰਭੇ ਯਤਨਾਂ ’ਤੇ ਖੁਸ਼ੀ ਵਿੱਚ ਖੀਵੇ ਹੋਏ ਬਹੁਜ਼ਨ ਸਮਾਜ ਅਤੇ ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਟਰੱਸਟ ਦੇ ਆਗੂਆਂ ਨੇ ਲੈਕਚਰਾਰ ਰਣਜੀਤ ਸਿੰਘ ਹਠੂਰ, ਲੈਕਚਰਾਨ ਅਮਰਜੀਤ ਸਿੰਘ ਚੀਮਾਂ, ਪਿ੍ਰੰ: ਸਰਬਜੀਤ ਸਿੰਘ ਭੱਟੀ ਦੇਹੜਕਾ, ਮਹਿੰਗਾ ਸਿੰਘ ਮੀਰਪੁਰ ਹਾਂਸ ਅਗਵਾਈ ਹੇਠ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਆਖਿਆ ਕਿ ਉਹ ਹਮੇਸ਼ਾਂ ਬੀਬੀ ਮਾਣੂੰਕੇ ਦੇ ਰਿਣੀ ਰਹਿਣਗੇ, ਜਿਨ੍ਹਾਂ ਵੱਲੋਂ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।

ਉਨ੍ਹਾਂ ਆਖਿਆ ਕਿ ਹੁਣ ਉਹ ਮਾਣ ਨਾਲ ਕਹਿ ਸਕਦੇ ਹਨ ਕਿ ਜੇਕਰ ਕਿਸੇ ਐਮ.ਐਲ.ਏ. ਨੇ ਦਲਿਤ ਸਮਾਜ਼ ਲਈ ਅਵਾਜ਼ ਬੁਲੰਦ ਕੀਤੀ ਹੈ, ਤਾਂ ਉਹ ਕੇਵਲ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਹੀ ਹਨ। ਆਗੂਆਂ ਨੇ ਵਿਸ਼ਵਾਸ਼ ਦਿਵਾਇਆ ਕਿ ਬਾਬਾ ਸਾਹਿਬ ਜੀ ਦੇ ਚੌਂਕ ਦਾ ਕੰਮ ਮੁਕੰਮਲ ਹੋਣ ਅਤੇ ਬੁੱਤ ਸਥਾਪਿਤ ਕਰਨ ਤੱਕ ਪੂਰਨ ਸਹਿਯੋਗ ਦੇਣਗੇ ਅਤੇ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਮਾਤਾ ਸਵਿੱਤਰੀ ਬਾਈ ਫੂਲੇ ਜੀ ਦੀ ਯਾਦ ਵਿੱਚ ਲਾਇਬ੍ਰੇਰੀ ਬਨਾਉਣ ਲਈ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਵੀ ਪੂਰਾ ਸਾਥ ਦੇਣਗੇ।

ਇਸ ਮੌਕੇ ਉਹਨਾਂ ਦੇ ਨਾਲ ਡਾ.ਜਸਵੀਰ ਸਿੰਘ, ਅਮਨਦੀਪ ਸਿੰਘ ਗੁੜੇ, ਸਰਬਜੀਤ ਸਿੰਘ ਮੱਲ੍ਹਾ, ਹਰਨੇਕ ਸਿੰਘ ਗੁਰੂ, ਮਾ. ਸ਼ਿੰਗਾਰਾ ਸਿੰਘ, ਸ੍ਰੀ ਅਮਰਨਾਥ, ਪ੍ਰੀਤਮ ਸਿੰਘ ਹੀਰਾ ਹਠੂਰ, ਕਰਮਜੀਤ ਸਿੰਘ ਹਠੂਰ, ਸਰਪੰਚ ਦਰਸ਼ਨ ਸਿੰਘ ਪੋਨਾਂ, ਜਗਸੀਰ ਸਿੰਘ ਹਠੂਰ, ਅਵਤਾਰ ਸਿੰਘ ਡੀ.ਪੀ.ਮਾਣੂੰਕੇ, ਘੁਮੰਡਾ ਸਿੰਘ, ਰਾਜਿੰਦਰ ਸਿੰਘ ਧਾਲੀਵਾਲ, ਸੂਬੇਦਾਰ ਵੀਰ ਸਿੰਘ ਮਲਕ, ਮਾ:ਸਤਨਾਮ ਸਿੰਘ ਹਠੂਰ, ਜਾਗੀਰ ਸਿੰਘ ਹਠੂਰ ਆਦਿ ਨੇ ਵੀ ਵਿਧਾਇਕਾ ਮਾਣੂੰਕੇ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ