Mukatsar News - Sach Kahoon Punjabi
Kidney Donation Process: ਦਾਨ ਕਰਨ ਵਾਲੇ ਤਾਂ ਬੜੇ ਦੇਖੇ ਪਰ ਅਜਿਹਾ ਦਾਨ ਕਰਨ ਲਈ ਹੁੰਦੀ ਐ ਹਿੰਮਤ ਦੀ ਲੋੜ
Kidney Donation Process: ਮਨਪ੍ਰੀਤ ਕੌਰ ਦੀ ਹਿੰਮਤ ਨੂੰ ਸਲਾਮ, ਜੀਵਨ ਸਾਥੀ ਲਈ ਕੀਤਾ ਗੁਰਦਾ ਦਾਨ
ਆਪਣੇ ਮੁਰਸ਼ਿਦ ਦੀ ਸਿੱਖਿਆ ਅਤੇ ਨਾਮ ਸਿਮਰਨ ਦੀ ਤਾਕਤ ਨਾਲ ਲਿਆ ਇਹ ਫੈਸਲਾ
Kidney Donation Process: ਬਰੀਵਾਲਾ (ਮੋਹਨ ਲਾਲ)। ਮਨਪ੍ਰੀਤ ਕੌਰ ਇੰਸਾਂ ਦੀ ਬਹਾਦਰੀ ਨੂੰ ਸਲਾਮ ਹੈ ਜਿਸਨੇ ਆਪਣੇ ਜੀਵਨ-ਸਾਥੀ ਨਾਲ ਸੱਚੇ ਦਿਲੋਂ ਰਿਸ਼ਤਾ ਨਿਭਾਉਂਦਿਆਂ ਆਪਣਾ ਕੀਮਤੀ ਗੁਰਦਾ ਦਾਨ ਕਰ ਦਿੱਤਾ ਬਲਾਕ ਬਰੀਵਾਲਾ ਦੇ ਪਿੰਡ ਥਾਂਦੇਵਾਲਾ ਦੀ ਮਨਪ੍ਰੀਤ ਕੌਰ ਇੰਸਾਂ ਨੇ ਇਸ ਨੇਕ ਕਾਰਜ ਦਾ ਸਿਹਰਾ ਆਪਣੇ ਸੱਚੇ ਸਤਿਗੁਰੂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ਨੂੰ ਦਿੱਤਾ ਹੈ, ਜਿਨ੍ਹਾਂ ਦੀ ਮਿਹਰ ਸਦਕਾ ਉਸ ਵੱਲੋਂ ਆਪਣੇ ਪਤੀ ਪ੍ਰੇਮ ਕੁਮਾਰ ਇੰਸਾਂ (52) ਨੂੰ 10 ਮਈ 2024 ਨੂੰ ਗੁਰਦਾ ਦਾਨ ਕੀਤਾ ਗਿਆ।
ਗੱਲਬਾਤ ਦੌਰਾਨ ਮਨਪ੍ਰੀਤ ਕੌਰ ਇੰਸਾਂ (43) ਨੇ ਦੱਸਿਆ ਕਿ ਉਸ ਦੇ ਪਤੀ ਪ੍ਰੇਮ ਕੁਮਾਰ ਇੰਸਾਂ ਦੀ ਗੁਰਦੇ ਖਰਾਬ ਹੋਣ ਕਾਰਨ ਹਾਲਤ ਕਾਫੀ ਖਰਾਬ ਹੋ ਚੁੱਕੀ ਸੀ । ਜਿਸ ਦੇ ਇਲਾਜ ਲਈ ਉਨ੍ਹਾਂ ਨੂੰ ਬਠਿੰਡਾ, ਲੁਧਿਆਣਾ ਅਤੇ ਹੋਰ ਕਈ ਥਾਵਾਂ ’ਤੇ ਲਿਜਾਇਆ ਗਿਆ। ਪਰ ਹਾਲਤ ਦਿਨੋਂ-ਦਿਨ ਇੰਨੀ ਖਰਾਬ ਹੋ ਰਹੀ ਸੀ ਕਿ ਕੁਝ ਵੀ ਸਮਝ ਨਹੀਂ ਆ ਰਿਹਾ ਸੀ । ਚੰਡੀਗੜ੍ਹ ਪੀਜੀਆਈ ਵਿਖੇ ਡਾਕਟਰਾਂ ਵੱਲੋਂ ਜਦੋਂ ਗੁਰਦਾ ਬਦਲਣ ਦੀ ਗੱਲ ਕਹੀ ਗਈ ਤਾਂ ਹਰ ਪਾਸੇ ਹਨ੍ਹੇਰਾ ਹੀ ਨਜ਼ਰ ਆਉਣ ਲੱਗ ਪਿਆ ਸੀ। ਕਿਉਂਕਿ ਐਨੀ ਜਲਦੀ ਕੋਈ ਡੋਨਰ ਮਿਲਣਾ ਅਤੇ ਪੈਸੇ ਦਾ ਪ੍ਰਬੰਧ ਕਰਨਾ ਬਹੁਤ ਮੁਸ਼ਕਲ ਸੀ। Kidney Donation Process
Read Also : Delhi News: ਦਿੱਲੀ ਚੋਣ ਨਤੀਜਿਆਂ ’ਤੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਦੀ ਪਹਿਲੀ ਪ੍ਰਤੀਕਿਰਿਆ
ਪੱਤਰਕਾਰ ਨਾਲ ਗੱਲਬਾਤ ਕਰਦਿਆਂ ਜਦੋਂ ਮਨਪ੍ਰੀਤ ਕੌਰ ਇੰਸਾਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਇਨ੍ਹਾਂ ਵੱਡਾ ਫੈਸਲਾ ਲੈਂਦੇ ਹੋਏ ਕੋਈ ਡਰ ਨਹੀਂ ਲੱਗਿਆ, ਕਿਉਂਕਿ ਗੁਰਦਾ ਦਾਨ ਕਰਨਾ ਇੱਕ ਨਵਾਂ ਜੀਵਨ ਦੇਣ ਦੇ ਬਰਾਬਰ ਹੈ ਤਾਂ ਮਨਪ੍ਰੀਤ ਕੌਰ ਇੰਸਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੁਰਸ਼ਿਦ ’ਤੇ ਪੂਰਾ ਭਰੋਸਾ ਸੀ ਕਿ ਉਹ ਉਸ ਨੂੰ ਕੁਝ ਨਹੀਂ ਹੋਣ ਦੇਣਗੇ। ਬੱਸ ਇਸ ਗੱਲ ਦਾ ਹੌਂਸਲਾ ਲੈ ਕੇ ਅਤੇ ਆਪਣੇ ਮੁਰਸ਼ਦ ਨੂੰ ਯਾਦ ਕਰਦੇ ਹੋਏ ਇਹ ਫ਼ੈਸਲਾ ਲਿਆ ਗਿਆ।
ਇੱਕ ਮਹੀਨੇ ਬਾਅਦ ਹਾਈਵੇ ’ਤੇ ਚੱਲਿਆ ਟਰੈਫਿਕ, ਕਿਸਾਨ ਪਰਿਵਾਰਾਂ ਨੇ ਲਿਆ ਫ਼ੈਸਲਾ
ਲੰਬੀ/ਕਿੱਲਿਆਂਵਾਲੀ ਮੰਡੀ (ਮੇਵਾ ਸਿੰਘ)। ਨੈਸ਼ਨਲ ਹਾਈਵੇ ਨੰ: 9 ਮਲੋਟ-ਡੱਬਵਾਲੀ-ਦਿੱਲੀ ’ਤੇ ਬੀਤੀ 9 ਫਰਵਰੀ 2024 ਤੋਂ ਲਗਭਗ ਇੱਕ ਮਹੀਨੇ ਤੋਂ ਅਤੇ ਬੀਤੀ 23 ਜਨਵਰੀ 2024 ਕਰੀਬ ਡੇਢ ਮਹੀਨੇ ਤੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਿਹਾਇਸ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਰੋਸ ਧਰਨੇ ਤੇ ਬੈਠੇ ਕਿਸਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ ਸਮਾਪਤ ਕਰਕੇ ਸਾਰੇ ਆਪਣੇ ਘਰਾਂ ਨੂੰ ਵਾਪਸ ਹੋ ਗਏ ਹਨ। (Mukatsar News)
ਇਸ ਦੀ ਜਾਣਕਾਰੀ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਵਿੱਚੋਂ ਕਿਸਾਨ ਆਗੂ ਜਗਰੂਪ ਸਿੰਘ ਨੇ ਦਿੰਦੇ ਦੱਸਿਆ ਕਿ ਬੀਤੀ ਦੇਰ ਸ਼ਾਮ ਜਦੋਂ ਪ੍ਰਸਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਦੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਤੈਅ ਕਰਵਾਈ, ਤੇ ਉਸ ਤੋਂ ਬਾਅਦ ਹੋਈ ਮੀਟਿੰਗ ਦੀ ਸਮਾਪਤੀ ਤੇ ਉਨ੍ਹਾਂ ਦੀ ਸਾਰੀ ਗੱਲਬਾਤ ਕੈਬਨਿਟ ਮੰਤਰੀ ਖੁੱਡੀਆਂ ਨਾਲ ਤਸੱਲੀਬਖ਼ਸ ਹੋਣ ਤੋਂ ਬਾਅਦ ਉਨ੍ਹਾਂ ਦੋਹਾਂ ਥਾਵਾਂ ਤੋਂ ਰੋਸ ਧਰਨਾ ਚੁੱਕ ਲਿਆ। (Mukatsar News)
ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਹੋਈ ਗੱਲਬਾਤ ਵਿਚ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਆਪਣੀ ਇਕ ਤਾਲਮੇਟ ਕਮੇਟੀ ਬਣਾਉ, ਤੇ ਜਦੋਂ ਮਰਜੀ ਚੰਡੀਗੜ੍ਹ੍ਹਆ ਕੇ ਆਪਣੇ ਕੇਸਾਂ ਸਬੰਧੀ ਜਾਣਕਾਰੀ ਹਾਸਲ ਕਰੋ। ਜਗਰੂਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਤਾਲਮੇਲ ਕਮੇਟੀ ਨੂੰ ਸੈਕਟਰੀਏਟ ਵਿਖੇ ਆਉਣ ਜਾਣ ਲਈ ਪਾਸ ਵੀ ਮੁਹੱਈਆ ਕਰਵਾ ਦਿੱਤੇ ਜਾਣਗੇ। ਕਿਸਾਨ ਆਗੂ ਨੇ ਕਿਹਾ ਕਿ ਇਹ ਧਰਨਾ ਸ਼ਹੀਦ ਪਰਿਵਾਰਾਂ ਦੀ ਸਹਿਮਤੀ ਨਾਲ ਹੀ ਮੁਲਤਵੀ ਕੀਤਾ ਗਿਆ ਹੈ।
Mukatsar News
ਉਨ੍ਹਾਂ ਸਰਕਾਰ ਨੂੰ ਚੇਤੰਨ ਕਰਦਿਆਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਜਾਂ ਸਰਕਾਰ ਦੇ ਕਿਸੇ ਹੋਰ ਨੁਮਾਇੰਦੇ ਵੱਲੋਂ ਕਿਸਾਨਾਂ ਦੀ ਤਾਲਮੇਲ ਕਮੇਟੀ ਨਾਲ ਟਾਲਮਟੋਲ ਵਾਲੀ ਨੀਤੀ ਅਪਣਾਈ ਤਾਂ ਰੋਸ ਧਰਨਾ ਦੁਆਰਾ ਲਾ ਦਿੱਤਾ ਜਾਵੇਗਾ। ਕਿਸਾਨ ਆਗੂ ਜਗਰੂਪ ਸਿੰਘ ਨੇ ਵਿਸ਼ੇਸ ਜਿਕਰ ਕਰਦਿਆਂ ਦੱਸਿਆ ਕਿ ਇਥੋਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾ ਨੂੰ 118 ਪਰਿਵਾਰਾਂ ਦੀ ਨੌਕਰੀਆਂ ਦੀ ਲਿਸਟ ਵੀ ਮੁਹੱਈਆ ਕਰਵਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਖੁਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤੀ।
Also Read : ਤੰਗੀਆਂ ਤੁਰਸ਼ੀਆਂ ਦੇ ਦੌਰ ’ਚੋਂ ਲੰਘ ਕੇ ਵਿੱਦਿਆ ਦੇ ਖੇਤਰ ’ਚ ਖਿੜੀ ‘ਕਮਲ’
ਧਰਨੇ ਦੀ ਸਮਾਪਤੀ ਤੇ ਹੁਣ ਨੈਸਨਲ ਹਾਈਵੇ ਨੰ: 9 ਮਲੋਟ-ਡੱਵਬਾਲੀ ਤੇ ਟਰੇਫਿਕ ਆਵਾਜਾਈ ਸਿੱਧੀ ਬੇਰੋਕ-ਟੋਕ ਜਾਣੀ ਸੁਰੂ ਹੋ ਗਈ ਹੈ। ਇਸ ਸਾਰੀ ਗੱਲਬਾਤ ਸਮੇਂ ਨਾਇਬ ਤਹਿਸੀਲਦਾਰ ਮੈਡਮ ਜਸਵਿੰਦਰ ਕੌਰ, ਫਤਿਹ ਸਿੰਘ ਬਰਾੜ ਡੀ ਐਸ ਪੀ ਲੰਬੀ ਅਤੇ ਬਿਕਰਮਜੀਤ ਸਿੰਘ ਐਸ ਐਚ ਓ ਲੰਬੀ ਵੀ ਮੌਜ਼ੂਦ ਰਹੇ।
ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ’ਤੇ ਵਾਪਰੀ ਘਟਨਾ | Bus in canal
ਸ੍ਰੀ ਮੁਕਤਸਰ ਸਾਹਿਬ (ਸੁਖਜੀਤ ਮਾਨ)। ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਦੀਪ ਕੰਪਨੀ ਦੀ ਬੱਸ (ਪੀਬੀ 04-ਏਸੀ-0878) ਨਹਿਰ ’ਚ ਡਿੱਗਣ ਨਾਲ ਸੱਤ ਜਣਿਆਂ ਦੀ ਮੌਤ ਹੋ ਗਈ ਹੈ ਅਤੇ ਬਚਾਅ ਕਾਰਜ਼ ਲਗਾਤਾਰ ਜਾਰੀ ਹਨ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਿਕ ਮ੍ਰਿਤਕਾਂ ਦੀ ਗਿਣਤੀ ’ਚ ਵਾਧਾ ਹੋ ਸਕਦਾ ਹੈ। (Bus in canal)
ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਰੀਟਾ ਬਾਲਾ ਨੇ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਹਿਰ ’ਚ ਬੱਸ ਡਿੱਗਣ ਦੀ ਘਟਨਾ ਦੌਰਾਨ ਹੁਣ ਤੱਕ ਸੱਤ ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜਣੇ ਜ਼ਖਮੀ ਹੋ ਗਏ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਸ ਹਾਦਸੇ ਸਬੰਧੀ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਹੈ, ਜਿੱਥੇ 01633-262175 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਦੀਪ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਝਬੇਲਵਾਲੀ ਕੋਲ ਨਹਿਰ ’ਚ ਡਿੱਗ ਗਈ। ਬੱਸ ਦੇ ਡਿੱਗਦਿਆਂ ਸਾਰ ਜਦੋਂ ਸਵਾਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ ਸੀ ਤਾਂ ਦੋ ਜਣਿਆਂ ਦੀ ਮੌਤ ਹੋ ਚੁੱਕੀ ਸੀ ਪਰ ਬਚਾਅ ਕਾਰਜ਼ ਮੀਂਹ ਕਾਰਨ ਹੌਲੀ ਚਲਦਾ ਹੋਣ ਕਰਕੇ ਸੱਤ ਜਣਿਆਂ ਦੀ ਮੌਤ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਹਾਦਸੇ ’ਤੇ ਪ੍ਰਗਟਾਇਆ ਅਫਸੋਸ
ਉੱਧਰ ਇਸ ਘਟਨਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸਲ ਮੀਡੀਆ ਰਾਹੀਂ ਇਸ ਘਟਨਾ ’ਤੇ ਅਫਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ’ਤੇ ਪੈਂਦੀ ਨਹਿਰ ’ਚ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਪ੍ਰਸ਼ਾਸ਼ਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਬਚਾਅ ਕਾਰਜ਼ਾਂ ਦੀ ਪਲ-ਪਲ ਦੀ ਅਪਡੇਟ ਲੈ ਰਹੇ ਹਨ ਅਤੇ ਪ੍ਰਮਾਤਮਾ ਅੱਗੇ ਸਭ ਦੀ ਤੰਦਰੁਸਤੀ, ਸਲਾਮਤੀ ਦੀ ਕਾਮਨਾ ਕਰਦੇ ਹਨ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤਾ ਅਪਡੇਟ, ਜਾਣੋ ਕਿਵੇਂ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ
ਪਸ਼ੁ ਵਪਾਰੀ ਦਾ ਬੇਰਹਿਮੀ ਨਾਲ ਕਤਲ
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ
ਮਲੋਟ, (ਸੱਚ ਕਹੂੰ ਨਿਊਜ਼) । ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਹਲਕਾ ਮਲੋਟ ’ਚ ਇੱਕ ਗੁਆਂਢੀ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਪਸ਼ੂ ਵਪਾਰੀ (Animal trader) ਦੇ ਸਿਰ ਵਿੱਚ ਕਹੀ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਦੂਜੇ ਪਾਸੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਦੇ ਹਰਜਿੰਦਰ ਨਗਰ ਦਾ ਰਹਿਣ ਵਾਲਾ ਮਨਜੀਤ ਸਿੰਘ (35) ਪਸ਼ੂਆਂ (Animal trader) ਦਾ ਵਪਾਰ ਕਰਦਾ ਸੀ। ਦੇਰ ਸ਼ਾਮ ਪੈਸੇ ਦੇਣ ਨੂੰ ਲੈ ਕੇ ਗੁਆਂਢੀ ਲਵਪ੍ਰੀਤ ਸਿੰਘ ਨੇ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਮਨਜੀਤ ਸਿੰਘ ਦੇ ਪਰਿਵਾਰਕ ਮੈਂਬਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਦੋਵੇਂ ਪਸ਼ੂ ਵਪਾਰੀ ਹਨ, ਜਿਨ੍ਹਾਂ ਦਾ ਆਪਸ ਵਿੱਚ ਕੋਈ ਨਾ ਕੋਈ ਲੈਣ-ਦੇਣ ਸੀ।
ਇਹ ਵੀ ਪੜ੍ਹੋ : ਬੱਲੇ ਦੀ ਕਲਾ ਦਿਖਾ ਕੇ ਸ਼ੁਭਮਨ ਗਿੱਲ ਦੀ ਜ਼ਿੰਮੇਵਾਰੀ ਹੋਰ ਵਧੀ!
ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ
ਜਿਸ ਵਿੱਚ ਲਵਪ੍ਰੀਤ ਸਿੰਘ ਨੇ ਮਨਜੀਤ ਸਿੰਘ ਦੇ ਸਿਰ ਵਿੱਚ (Animal trader) ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਉਹ ਖੁਦ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐੱਨਆਈਏ ਵੱਲੋਂ ਦਿਨ ਚੜਦਿਆਂ ਵੱਡੀ ਕਾਰਵਾਈ
ਬਲਾਕ ਲੰਬੀ ਦੇ ਪਿੰਡ ਸਿੱਖਵਾਲਾ ਵਿਚ ਕੀਤੀ ਰੇਡ | NIA Raid
ਲੰਬੀ (ਮੇਵਾ ਸਿੰਘ)। ਅੱਜ ਦੇ ਦਿਨ ਐਨ ਆਈ ਏ ਵੱਲੋਂ ਦੇਸ ਭਰ ਵਿਚ ਵੱਖ ਵੱਖ ਥਾਂਵਾਂ ’ਤੇ ਛਾਪੇਮਾਰੀ ਕੀਤੀ ਗਈ। ਇਹ ਅੱਜ ਦੀ ਦੇਸ਼ ਭਰ ਵਿੱਚ ਕਾਫ਼ੀ ਵੱਡੀ ਕਾਰਵਾਈ ਦੱਸੀ ਜਾ ਰਹੀ ਹੈ। ਇਸ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਤੇ ਬਲਾਕ ਲੰਬੀ ਦੇ ਪਿੰਡ ਸਿੱਖਵਾਲਾ ਵਿਚ ਰੇਡ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰੇਡ ਵਿੱਕੀ ਸਿੰਘ, ਵਿਜੇ ਸਿੰਘ ਪੁੱਤਰ ਸਿੰਗਾਰਾ ਵਾਸੀ ਸਿੱਖਵਾਲਾ ਦੇ ਘਰ ਕੀਤੀ ਗਈ ਹੈ, ਅਜੇ ਤੱਕ ਕੋਈ ਵੇਰਵਾ ਸਾਹਮਣੇ ਨਹੀਂ ਆਇਆ ਜਦੋਂ ਕਿ ਐਨ ਆਈ ਏ ਦੀ ਟੀਮ ਅਜੇ ਸਿੱਖਵਾਲਾ ਵਿਚ ਹੀ ਮੌਜੂਦ ਸੀ।
ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਪੈਦਲ ਤੁਰ ਕੇ ਦਫਤਰ ਪੁੱਜੇ
ਰੂਹ ਕੰਬਾਊ ਘਟਨਾ : ਅੱਗ ਦੀ ਲਪੇਟ ’ਚ ਆਉਣ ਕਾਰਨ ਇੱਕ ਸਾਲਾ ਮਾਸੂਮ ਦੀ ਮੌਤ
ਕਣਕ ਦੇ ਨਾੜ ਨੂੰ ਲੱਗੀ ਅੱਗ ਬਣੀ ਮਾਸੂਮ ਦੀ ਜਾਨ ਦਾ ਖੌਅ | Fire
ਸ੍ਰੀ ਮੁਕਤਸਰ ਸਾਹਿਬ। ਨੇੜਲੇ ਪਿੰਡ ਬਾਜਾ ਮਰਾੜ ਵਿਖੇ ਝੁੱਗੀ ਬਣਾ ਕੇ ਰਹਿ ਰਹੇ ਇੱਕ ਪ੍ਰਵਾਸੀ ਮਜ਼ਦੂਰ ਦੀ ਝੌਂਪੜੀ ਨੂੰ ਅਚਾਨਕ ਅੱਗ (Fire) ਲੱਗ ਜਾਣ ਕਾਰਨ ਇੱਕ ਸਾਲ ਦੇ ਮਾਸੂਮ ਬੱਚੇ ਕਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇੱਕ ਪ੍ਰਵਾਸੀ ਮਜ਼ਦੂਰ ਆਪਣੀ ਪਤਨੀ ਤੇ ਬੱਚਿਆਂ ਨਾਲ ਅਨਾਜ ਮੰਡੀ ’ਚ ਮਜ਼ਦੂਰੀ ਕਰਨ ਵਾਸਤੇ ਆਇਆ ਹੋਿੲਆ ਸੀ ਤੇ ਉਸ ਨੇ ਪਿੰਡ ਬਾਜਾ ਮਰਾੜ ਨੇੜੇ ਝੱਗੀ ਬਣਾਈ ਹੋਈ ਸੀ। ਬੀਤੇ ਦਿਨ ਬਾਅਦ ਦੁਪਹਿਰ ਕਣਕ ਦੇ ਨਾੜ ਨੂੰ ਲੱਗੀ ਅੰਗ ਕਾਰਨ ਮਜ਼ਦੂਰ ਦੀ ਝੁੱਗੀ ਅੱਗ ਦੀ ਲਪੇਟ ’ਚ ਆ ਗਈ।
ਇਹ ਵੀ ਪੜ੍ਹੋ : CBSE 12ਵੀਂ ਦਾ ਨਤੀਜਾ ਜਾਰੀ : 87.33 ਫ਼ੀਸਦੀ ਵਿਦਿਆਰਥੀ ਪਾਸ, ਮੈਰਿਟ ਲਿਸਟ ਨਹੀਂ ਹੋਈ ਜਾਰੀ
ਅੱਗ (Fire) ਐਨੀ ਭਿਆਨਕ ਸੀ ਕਿ ਜਿੱਥੇ ਇਸ ਅੰਗ ਕਾਰਨ ਪ੍ਰਵਾਸੀ ਮਜ਼ਦੂਰ ਦੀ ਝੁੱਗੀ ਸੜ ਕੇ ਸੁਆਹ ਹੋ ਗਈ ਉੱਥੇ ਹੀ ਪਰਿਵਾਰ ਦੇ ਇੱਕ ਸਾਲ ਦੇ ਮਾਸੂਮ ਬੱਚੇ ਅਤੇ ਦੁਧਾਰੂ ਪਸ਼ੂ ਦੀ ਮੌਤ ਹੋ ਗਈ। ਘਟਨਾ ਮੌਕੇ ਮਜ਼ਦੂਰ ਦੀ ਪਤਨੀ ਤੇ ਛੋਟੇ ਬੱਚੇ ਹੀ ਮੌਜ਼ੂਦ ਸਨ ਤੇ ਬੱਚੇ ਅੰਦਰ ਸੁੱਤਾ ਹੋਇਆ ਸੀ।
ਘਟਨਾ ਦੀ ਸੂਚਨ ਮਿਲਦਿਆਂ ਹੀ ਥਾਣਾ ਬਰੀਵਾਲਾ ਪੁਲਿਸ ਤੇ ਫਾਇਰ ਬਿ੍ਰਗੇਡ ਮੌਕੇ ’ਤੇ ਪਹੁੰਚ ਗਏ। ਫਾਇਰ ਬਿਗੇਡ ਟੀਮ ਦੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਅੱਗ ਭਿਆਨਕ ਰੂਪ ਧਾਰਨ ਕਰ ਚੁੱਕੀ ਸੀ। ਇਸ ਅੱਗ ਵਿੱਚ ਪ੍ਰਵਾਸੀ ਮਜ਼ਦੂਰ ਦੇ ਇੱਕ ਮਾਸੂਮ ਬੱਚੇ ਤੇ ਦੁਧਾਰੂ ਪਸ਼ੂ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। (Fire)
ਇਹ ਵੀ ਪੜ੍ਹੋ : ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਪ੍ਰਸ਼ਾਸਨ ਦੀ ਮੁਹਿੰਮ ਜਾਰੀ
ਅਚਾਨਕ ਗੋਲੀ ਚੱਲਣ ਨਾਲ ਮੁਨਸ਼ੀ ਦੀ ਮੌਤ
ਸ੍ਰੀ ਮੁਕਤਸਰ ਸਾਹਿਬ। ਥਾਣਾ ਲੱਖੇਵਾਲੀ ਦੇ ਮੁੱਖ ਮੁਨਸ਼ੀ ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਰਿਕਾਰਡ ਰੂਮ ਵਿੱਚ ਰੱਖੀ ਕਾਰਬਾਈਨ ਵਿੱਚੋਂ ਇੱਕ ਗੋਲੀ ਨਿਕਲੀ, ਜੋ ਮੁੱਖ ਮੁਨਸ਼ੀ ਨੂੰ ਲੱਗੀ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮੱਚ ਗਿਆ। ਸੂਚਨਾ ਮਿਲਣ ’ਤੇ ਅਧਿਕਾਰੀ ਵੀ ਥਾਣੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਮਿ੍ਰਤਕ ਦੇ ਪਰਿਵਾਰ ਵਾਲੇ ਅਤੇ ਰਿਸ਼ਤੇਦਾਰ ਵੀ ਥਾਣੇ ਪਹੁੰਚ ਗਏ ਹਨ। ਅਧਿਕਾਰੀ ਘਟਨਾ ਦੀ ਜਾਂਚ ’ਚ ਜੁਟੇ ਹੋਏ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੋਲੀ ਕਿਸ ਤਰ੍ਹਾਂ ਚੱਲੀ? ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੁਨਸ਼ੀ ਦੀ ਲਾਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਘਟਨਾ 10 ਤੋਂ 10:30 ਦਰਮਿਆਨ ਵਾਪਰੀ | Accidental Firing
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਲੱਖੇਵਾਲੀ ਦੇ ਮੁੱਖ ਮੁਨਸ਼ੀ ਤੀਰਥ ਸਿੰਘ ਸੋਮਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਡਿਊਟੀ ਕਰਨ ਲਈ ਥਾਣੇ ਪੁੱਜੇ ਸਨ। ਆਪਣੇ ਰੋਜਾਨਾ ਦੇ ਕੰਮ ਕਰਨ ਤੋਂ ਬਾਅਦ ਪੁਲਿਸ ਮੁਲਾਜਮਾਂ ਦੀ ਡਿਊਟੀ ਵੀ ਲਾਈ ਗਈ। ਜਿਸ ਤੋਂ ਬਾਅਦ ਉਹ ਆਪਣੇ ਕੰਮ ਵਿੱਚ ਰੁੱਝ ਗਿਆ। ਸਵੇਰੇ ਸਾਢੇ 10 ਤੋਂ ਸਾਢੇ 10 ਵਜੇ ਦੇ ਦਰਮਿਆਨ ਥਾਣੇ ਦੇ ਰਿਕਾਰਡ ਰੂਮ ਵਿੱਚ ਰੱਖੀ ਇੱਕ ਕਾਰਬਾਈਨ ਵਿੱਚ ਅਚਾਨਕ ਫਾਇਰ ਹੋ ਗਿਆ ਅਤੇ ਗੋਲੀ ਤੀਰਥ ਸਿੰਘ ਨੂੰ ਜਾ ਲੱਗੀ।
ਰਿਕਾਰਡ ਰੂਮ ਵਿੱਚ ਖੂਨ ਨਾਲ ਲੱਥਪੱਥ ਲਾਸ਼ ਪਈ ਸੀ
ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੋਲੀ ਦੀ ਆਵਾਜ ਸੁਣ ਕੇ ਥਾਣੇ ’ਚ ਮੌਜੂਦ ਮੁਲਾਜਮ ਰਿਕਾਰਡ ਰੂਮ ਵੱਲ ਭੱਜੇ। ਜਦੋਂ ਮੈਂ ਉਥੇ ਦੇਖਿਆ ਤਾਂ ਤੀਰਥ ਸਿੰਘ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਸੀ। ਇਹ ਦੇਖ ਕੇ ਪੁਲਿਸ ਮੁਲਾਜ਼ਮਾਂ ਦੇ ਹੋਸ਼ ਉੱਡ ਗਏ। ਇਸ ਦੀ ਸੂਚਨਾ ਤੁਰੰਤ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਅਧਿਕਾਰੀ ਵੀ ਥਾਣੇ ਪਹੁੰਚ ਗਏ। ਜੋ ਘਟਨਾ ਸਬੰਧੀ ਜਾਣਕਾਰੀ ਇਕੱਠੀ ਕਰਨ ਵਿੱਚ ਲੱਗੇ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ