Jagdeep Singh Kaka Brar - Sach Kahoon Punjabi

ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ
ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦੇ ਘਰ ਪਹੁੰਚੇ

(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਲੋਕ ਸਭਾ ਤੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਹਨਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਜਿਲਾਂ ਪ੍ਰਧਾਨ ਡਾਕਟਰ ਮਲਕੀਤ ਥਿੰਦ ਦੇ ਘਰ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਜ਼ਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਵੱਡੀ ਗਿਣਤੀ ਵਿੱਚ ਇਕੱਤਰਿਤ ਹੋ ਕੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ ਗਿਆ। Ferozepur News

ਇਹ ਵੀ ਪੜ੍ਹੋ: ਵਿਪਨ ਕਾਕਾ ਸੂਦ ਤੇ ਰਾਹੁਲ ਸਿੱਧੂ ਹੋਏ ਭਾਜਪਾ ’ਚ ਸ਼ਾਮਲ

ਉੱਥੇ ਹੀ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਉਹਨਾਂ ਨੂੰ ਜਿੰਮੇਵਾਰੀ ਸੌਂਪੀ ਹੈ ਇਸ ਲਈ ਮੈਂ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਅੱਜ ਤੋਂ ਹੀ ਉਹਨਾਂ ਨੇ ਗੁਰੂਹਰਸਹਾਏ ਦੇ ਵਿੱਚ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਦੇ ਵਿੱਚ ਅੱਜ ਉਹਨਾਂ ਦੇ ਪ੍ਰੋਗਰਾਮ ਰੱਖੇ ਗਏ ਹਨ। Ferozepur News

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ
ਵਿਧਾਇਕ ਜਗਦੀਪ ਕੰਬੋਜ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਾਕਾ ਬਰਾੜ ਨੂੰ ਦਿੱਤੀ ਵਧਾਈ | Jagdeep Singh Kaka Brar

ਜਲਾਲਾਬਾਦ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਸਿਆਸੀ ਪਾਰਟੀਆਂ ਦੇ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਅੱਜ ਆਪ ਪਾਰਟੀ ਵੱਲੋਂ 4 ਲੋਕ ਸਭਾ ਹਲਕਿਆ ਦੀ ਦੂਜੀ ਸੂਚੀ ਜਾਰੀ ਕੀਤੀ ਗਈ। ਆਪ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ ਕੀਤਾ ਗਿਆ ਹੈ। (Jagdeep Singh Kaka Brar)

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਪ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਮਾਣ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹੀ ਪਾਰਟੀ ਹਾਈਕਮਾਨ ਨੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਵਾਲੇ ਸੂਝਵਾਨ ਤੇ ਪੜ੍ਹੇ-ਲਿਖੇ ਹੋਣਹਾਰ ਨੌਜ਼ਵਾਨ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਹੀ ਪਾਰਟੀ ਨੇ ਹਰੇਕ ਵਰਗ ਲਈ ਕੰਮ ਕੀਤਾ ਹੈ। ਉਨ੍ਹਾਂ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਲੀਡ ’ਤੇ ਜਿੱਤ ਦਿਵਾਉਣ।

Also Read : Dubai Gold Price: ਦੁਬਈ ’ਚ ਕਿਉਂ ਮਿਲਦਾ ਐ ਐਨਾ ਸਸਤਾ ਸੋਨਾ? ਜਾਣੋ ਇਸ ਦੇ ਪਿੱਛੇ ਦੀ ਸੱਚਾਈ