Instructions - Sach Kahoon Punjabi

ਅਪਾਹਿਜਾਂ ਲਈ ਵਾਹਨ ਖਰੀਦਣ ਦੀ ਜੀਐੱਸਟੀ ਛੋਟ ਦੇ ਨਿਰਦੇਸ਼ ਜਾਰੀ
ਵਾਹਨਾਂ ‘ਤੇ ਜੀਐਸਟੀ ਦੀ ਦਰ ‘ਤੇ 10 ਫੀਸਦੀ ਛੋਟ ਦੇਣ ਦਾ ਫੈਸਲਾ

ਏਜੰਸੀ/ਨਵੀਂ ਦਿੱਲੀ । ਸਰਕਾਰ ਨੇ ਅਪਾਹਿਜਾਂ ਨੂੰ ਵਾਹਨ ਖਰੀਦਣ ਲਈ ਵਸਤੂ ਤੇ ਸੇਵਾ ਟੈਕਸ (ਜੀਐਸਟੀ) ਛੋਟ ਦੇਣ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ ਭਾਰੀ ਉਦਯੋਗ ਤੇ ਜਨਤਕ ਉਦਮ ਮੰਤਰਾਲੇ ਨੇ ਅੱਜ ਦੱਸਿਆ ਕਿ ਭਾਰੀ ਉਦਯੋਗ ਵਿਭਾਗ ਨੇ ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ ਹੱਡੀ ਰੋਗਾਂ ਨਾਲ ਜੁੜੀਆਂ 40 ਫੀਸਦੀ ਤੇ ਉਸ ਤੋਂ ਵੱਧ ਦੀ ਅਪਾਹਿਜ਼ਤਾ ਵਾਲੇ ਵਿਅਕਤੀਆਂ ਦੇ ਵਾਹਨ ਖਰੀਦਣ ਲਈ ਜੀਐਸਟੀ ਦਰ ਦਾ ਲਾਭ ਉੱਠਾਉਣ ਸਬੰਧੀ ਸੋਧ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। Disabled

ਹੁਣ ਅਪਾਹਿਜ ਵਿਅਕਤੀਆਂ ਨੂੰ 28 ਫੀਸਦੀ ਦੀ ਥਾਂ 18 ਫੀਸਦੀ ਜੀਐਸਟੀ ਦੇਣਾ ਪਵੇਗਾ ਇਹ ਦਿਸ਼ਾ-ਨਿਰਦੇਸ਼ ਵਿਭਾਗ ਦੀ ਵੈੱਬਸਾਈਟ ‘ਤੇ ਮੁਹੱਈਆ ਹਨ ਤੇ ਹੱਡੀ ਰੋਗ ਸਬੰਧੀ ਅਪੰਗਤਾ ਵਾਲੇ ਸਾਰੇ ਪਾਤਰ ਵਿਅਕਤੀ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਇਸ ਦਾ ਲਾਭ ਲੈ ਸਕਦੇ ਹਨ ਦਿਸ਼ਾ-ਨਿਰਦੇਸ਼ਾਂ ਅਨੁਸਾਰ 40 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਨਿਸ਼ਚਿਤ ਆਕਾਰ ਤੇ ਸਮਰੱਥਾ ਦੇ ਵਾਹਨ ਖਰੀਦਣ ਲਈ ਜੀਐਸਟੀ ਛੋਟ ਦਾ ਦਾਅਵਾ ਕਰ ਸਕਦੇ ਹਨ ਇਸ ਦੇ ਲਈ ਉਨ੍ਹਾਂ ਨੂੰ ਨਿਸ਼ਚਿਤ ਮਾਪਦੰਡਾਂ ਦੇ ਅਧਾਰ ‘ਤੇ ਬਿਨੈ ਕਰਨਾ ਪਵੇਗਾ। Disabled

ਸ ਲਈ ਇੱਕ ਸਹੁੰ ਪੱਤਰ ਵੀ ਦੇਣਾ ਪਵੇਗਾ ਕਿ ਵਾਹਨ ਵਿਸ਼ੇਸ਼ ਦੀ ਵਰਤੋਂ ਅਪਾਹਿਜ ਵਿਅਕਤੀ ਲਈ ਹੋਵੇਗੀ ਤੇ ਇਸ ਨੂੰ ਅਗਲੇ ਪੰਜ ਸਾਲਾਂ ਤੱਕ ਵੇਚਿਆ ਨਹੀਂ ਜਾਵੇਗਾ ਕੋਈ ਵੀ ਅਪਾਹਿਜ ਵਿਅਕਤੀ ਪੰਜ ਸਾਲ ‘ਚ ਇੱਕ ਵਾਰ ਇਸ ਛੋਟ ਦਾ ਲਾਭ ਲੈ ਸਕਦਾ ਹੈ ਵਾਹਨਾਂ ‘ਤੇ ਜੀਐਸਟੀ ਦੀ ਦਰ 28 ਫੀਸਦੀ ਹੈ ਜਦੋਂਕਿ ਅਪਾਹਿਜ ਵਿਅਕਤੀ 18 ਫੀਸਦੀ ਦੀ ਦਰ ਨਾਲ ਜੀਐਸਟੀ ਅਦਾ ਕਰ ਸਕਦੇ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਜੇਲਾਂ ਦੇ ਸੁਧਾਰ ਲਈ ਸਖਤ ਨਿਰਦੇਸ਼ ਜਾਰੀ
ਨਾਭਾ। ਪੰਜਾਬ ਦੀਆਂ ਵੱਖ-ਵੱਖ ਜੇਲਾਂ ‘ਚ ਪਿਛਲੇ ਸਮੇਂ ਦੌਰਾਨ ਹੋਈਆਂ ਕੁਝ ਹਿੰਸਕ ਘਟਨਾਵਾਂ ਅਤੇ ਕੈਦੀਆਂ ਦੀਆਂ ਮੌਤਾਂ ਤੋਂ ਬਾਅਦ ਜੇਲ ਵਿਭਾਗ ਦੀ ਕਿਰਕਿਰੀ ਹੋਈ ਹੈ, ਜਿਸ ਤੋਂ ਬਾਅਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੀਨੀਅਰ ਅਧਿਕਾਰੀਆਂ ਤੋਂ ਰਿਪੋਰਟਾਂ ਵੀ ਲਈਆਂ ਅਤੇ ਖੁਦ ਜੇਲਾਂ ਦਾ ਦੌਰਾ ਕਰਕੇ ਅਫਸਰਾਂ ਤੇ ਕੈਦੀਆਂ ਨਾਲ ਮੁਲਾਕਾਤ ਕੀਤੀ ਤਾਂ ਜੋ ਅਸਲੀ ਤੱਥਾਂ ਬਾਰੇ ਜਾਣਕਾਰੀ ਮਿਲ ਸਕੇ।

ਰੰਧਾਵਾ ਨੇ ਏ. ਡੀ. ਜੀ. ਪੀ. ਪ੍ਰਵੀਨ ਕੁਮਾਰ ਸਿਨ੍ਹਾ ਨਾਲ ਜੇਲਾਂ ਵਿਚ ਸੁਧਾਰ ਕਰਨ ਬਾਰੇ ਮੀਟਿੰਗ ਕਰਕੇ ਸਖਤ ਨਿਰਦੇਸ਼ ਦਿੱਤੇ ਹਨ। ਡੀ. ਆਈ. ਜੀ. ਲਖਵਿੰਦਰ ਸਿੰਘ ਜਾਖੜ ਨੂੰ ਜੇਲਾਂ ਦਾ ਦੌਰਾ ਕਰਨ ਲਈ ਕਿਹਾ ਹੈ। ਜਾਖੜ ਨੇ ਇਥੇ ਮੈਕਸੀਮਮ ਸਕਿਓਰਟੀ ਜੇਲ ਦਾ ਵੀ ਦੌਰਾ ਕੀਤਾ। ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਹੁਣ ਜੇਲ ਸੁਪਰਡੈਂਟ ਜੇਲਾਂ ਵਿਚ ਪ੍ਰੈੱਸ ਕਾਨਫਰੰਸ ਨਹੀਂ ਕਰ ਸਕਣਗੇ।

ਪ੍ਰੈੱਸ ਕਾਨਫਰੰਸਾਂ ਬਾਰੇ ਪਹਿਲਾਂ ਵੀ ਮਨਾਹੀ ਹੈ ਪਰ ਜੇਲ ਮੰਤਰੀ ਕੋਲ ਸ਼ਿਕਾਇਤਾਂ ਪਹੁੰਚੀਆਂ ਕਿ ਕੁਝ ਜੇਲਰ ਮੀਡੀਆ ਵਿਚ ਪ੍ਰਚਾਰ ਲਈ ਦਫ਼ਤਰਾਂ ਵਿਚ ਪ੍ਰੈੱਸ ਕਾਨਫਰੰਸਾਂ ਕਰਦੇ ਹਨ। ਜੈਮਰ ਲੱਗੇ ਹੋਣ ਦੇ ਬਾਵਜੂਦ ਜੇਲਾਂ ਵਿਚ ਮੋਬਾਇਲ ਨੈੱਟਵਰਕ ਸਰਗਰਮ ਹੋਣਾ ਸਰਕਾਰ ਲਈ ਬਹੁਤ ਵੱਡੀ ਪ੍ਰੇਸ਼ਾਨੀ ਹੈ ਪਰ ਅਜੇ ਤੱਕ ਕਿਸੇ ਵੀ ਅਫਸਰ/ਕਰਮਚਾਰੀ ਖਿਲਾਫ ਸਖਤ ਕਾਰਵਾਈ ਨਹੀਂ ਹੋਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਬਾਗੀ ਵਿਧਾਇਕਾਂ ਨੂੰ ਮੰਗਲਵਾਰ ਨੂੰ ਸਪੀਕਰ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼
ਬਾਗੀ ਵਿਧਾਇਕਾਂ ਨੂੰ ਮੰਗਲਵਾਰ ਨੂੰ ਸਪੀਕਰ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼

ਏਜੰਸੀ, ਬੰਗਲੌਰ

ਕਰਨਾਟਕ ਵਿਧਾਨ ਸਭਾ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੇ ਸੱਤਾਧਾਰੀ ਕਾਂਗਰਸ-ਜਦ (ਐਸ) ਗਠਜੋੜ ਸਰਕਾਰ ਦੇ 15 ਬਾਗੀ ਵਿਧਾਇਕਾਂ ਨੂੰ ਅੱਜ ਲਗਭਗ 11 ਵਜੇ ਉਨ੍ਹਾਂ?ਨੂੰ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ ਸਪੀਕਰ ਨੇ ਇਨ੍ਹਾਂ ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ ਕਿਹਾ ਕਿ ਉਹ ਕੱਲ੍ਹ 11 ਵਜੇ ਉਨ੍ਹਾਂ ਸਾਹਮਣੇ ਪੇਸ਼ ਹੋਣ ਤਾਂ ਕਿ ਉਹ ਅਸਤੀਫੇ ‘ਚ ਦਿੱਤੇ ਗਏ ਕਾਰਨਾਂ ਸਬੰਧੀ ਉਨ੍ਹਾਂ ਤੋਂ (ਵਿਧਾਇਕਾਂ ਤੋਂ) ਸਿੱਧੀ ਜਾਣਕਾਰੀ ਲੈ ਸਕਣ ਦੱਸਿਆ ਜਾ ਰਿਹਾ ਹੈ ਕਿ ਇਹ ਵਿਧਾਇਕ ਇਸ ਸਮੇਂ ਮੁੰਬਈ ‘ਚ ਹਨ ਤੇ ਵਿਧਾਨ ਸਭਾ ‘ਚ ਮੁੱਖ ਮੰਤਰੀ ਐਚ. ਡੀ. ਕੁਮਾਰ ਸਵਾਮੀ ਵੱਲੋਂ ਪੇਸ਼ ਵਿਸ਼ਵਾਸ ਮਤ ਮਤੇ ‘ਤੇ ਚੱਲ ਰਹੀ ਚਰਚਾ ‘ਚ ਹਿੱਸਾ ਨਹੀਂ ਲੈ ਰਹੇ ਹਨ ਮੁੱਖ ਮੰਤਰੀ ਨੇ 19 ਜੁਲਾਈ ਨੂੰ ਵਿਧਾਨ ਸਭਾ ‘ਚ ਵਿਸ਼ਵਾਸ ਮਤ ਲਈ ਮਤਾ ਪੇਸ਼ ਕੀਤਾ ਸੀ ਕਾਂਗਰਸ ਦੇ 12 ਤੇ ਜਦ (ਐਸ) ਦੇ ਤਿੰਨ ਵਿਧਾਇਕਾਂ ਨੇ ਕੁਝ ਦਿਨ ਪਹਿਲਾਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਨੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ ਪਰ ਸਪੀਕਰ ਨੇ ਹੁਣ ਤੱਕ ਇਨ੍ਹਾਂ ਦੇ ਅਸਤੀਫ਼ੇ ਮਨਜ਼ੂਰ ਨਹੀਂ ਕੀਤੇ ਹਨ ਇਨ੍ਹਾਂ ਵਿਧਾਇਕਾਂ ਨੇ ਅਸਤੀਫ਼ੇ ਮਨਜ਼ੂਰ ਹੋਣ ‘ਚ ਦੇਰੀ ‘ਤੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ

ਕਰਨਾਟਕ ਦੇ ਦੋ ਵਿਧਾਇਕਾਂ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਣਵਾਈ

ਸੁਪਰੀਮ ਕੋਰਟ ਨੇ ਕਰਨਾਟਕ ‘ਚ ਸ਼ਾਮ ਪੰਜ ਵਜੇ ਤੱਕ ਵਿਸ਼ਵਾਸ ਮਤ ਪ੍ਰਕਿਰਿਆ ਪੂਰੀ ਕਰਨ ਸਬੰਧੀ ਦੋ ਬਾਗੀ ਵਿਧਾਇਕਾਂ ਦੀ ਨਵੀਂ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਅੱਜ ਨਾਂਹ ਕਰ ਦਿੱਤੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕਸ਼ਮੀਰੀਆਂ ਖਿਲਾਫ਼ ਹਮਲੇ ਤੇ ਰੋਕ ਲਈ ਕੇਂਤਰ ਅਤੇ ਸੂਬਿਆਂ ਨੂੰ ਨਿਰਦੇਸ਼
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ ਵੱਖ ਹਿੱਸਿਆਂ ‘ਚ ਕਸ਼ਮੀਰੀ ਨਾਗਰਿਕਾਂ ਖਿਲਾਫ਼ ਹੋ ਰਹੀ ਹਿੰਸਕ ਘਟਨਾਵਾਂ ਅਤੇ ਸਮਾਜਿਕ ਬਹਿਸ਼ਕਾਰ  ਨੂੰ ਰੋਕਨ ਵਾਸਤੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਤਾ ਵਾਲੀ ਬੈਂਚ ਨੇ ਵਕੀਲ ਤਾਰਿਕ ਅਦੀਬ ਦੀ ਅਪੀਲ ਦੀ ਸੁਣਵਾਈ ਕਰਦੇ ਹੋਏ ਇਹ ਨਿਰਦੇਸ਼ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸਿੱਖਿਆ ਵਿਭਾਗ ਨੇ ਅਫ਼ਸਰਾਂ ਨੂੰ ਜਾਰੀ ਕੀਤਾ ਫੁਰਮਾਨ
ਸਕੂਲਾਂ ਦੇ ਦੌਰੇ ਸਮੇਂ ਦਹਿਸ਼ਤ ਦਾ ਮਾਹੌਲ ਬਣਾਉਣ ਤੋਂ ਗੁਰੇਜ਼ ਕਰਨ ਅਫ਼ਸਰ:ਸਕੱਤਰ

ਵਿਦਿਆਰਥੀਆਂ ਸਾਹਮਣੇ ਅਧਿਆਪਕਾਂ ਤੋਂ ਨਾ ਪੁੱਛੇ ਜਾਣ ਸਵਾਲ

ਅਧਿਕਾਰੀ ਵਿਦਿਆਰਥੀਆਂ ਤੋਂ ਪਾਸੇ ਸਕੂਲ ਮੁਖੀ ਦੇ ਦਫ਼ਤਰ ‘ਚ ਅਧਿਆਪਕਾਂ ਤੋਂ ਸਵਾਲ ਪੁੱਛ ਸਕਦੇ ਹਨ

ਸ਼ਿਕਾਇਤ ਮਿਲਣ ‘ਤੇ ਹੋਵੇਗੀ ਕਾਰਵਾਈ

ਅਸ਼ਵਨੀ ਚਾਵਲਾ. ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚੈਕਿੰਗ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਪੂਰਾ ਮਾਣ ਸਤਿਕਾਰ ਨਾ ਦੇਣ ਦੀਆਂ ਸ਼ਿਕਾਇਤਾਂ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨਰਾਜ਼ ਹੋ ਗਏ ਹਨ। ਉਨ੍ਹਾਂ ਲਿਖਤੀ ਆਦੇਸ਼ ਜਾਰੀ ਕਰਦੇ ਹੋਏ ਸਕੂਲਾਂ ਦੀ ਚੈਕਿੰਗ ਕਰਨ ਵਾਲੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਕੂਲਾਂ ਦੇ ਦੌਰਿਆਂ ਮੌਕੇ ਅਧਿਆਪਕਾਂ ਦਾ ਪੂਰਾ ਸਤਿਕਾਰ ਕੀਤਾ ਜਾਵੇ ਅਤੇ ਸਕੂਲ ਦੇ ਦੌਰੇ ਸਮੇਂ ਕਿਸੇ ਕਿਸਮ ਦਾ ਡਰ ਜਾਂ ਦਹਿਸ਼ਤ ਦਾ ਮਾਹੌਲ ਨਾ ਬਣਾਇਆ ਜਾਵੇ।

ਸਕੱਤਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਸਕੂਲਾਂ ਦੀ ਚੈਕਿੰਗ ਦੌਰਾਨ ਟੀਮਾਂ ਵੱਲੋਂ ਅਧਿਆਪਕਾਂ ਨਾਲ ਮਾੜਾ ਸਲੂਕ ਕੀਤਾ ਜਾਂਦਾ ਹੈ ਅਤੇ ਕਈ ਵਾਰ ਦਹਿਸ਼ਤ ਦਾ ਮਾਹੌਲ ਸਿਰਜਿਆ ਜਾਂਦਾ ਹੈ। ਚੈਕਿੰਗ ਟੀਮਾਂ ਵੱਲੋਂ ਅਜਿਹਾ ਮਾਹੌਲ ਸਿਰਜਣ ਕਾਰਨ ਅਧਿਆਪਕ ਘਬਰਾਹਟ ਵਿੱਚ ਆ ਜਾਂਦੇ ਹਨ ਅਤੇ ਉਹ ਪੂਰਾ ਗਿਆਨ ਅਤੇ ਜਾਣਕਾਰੀ ਹੋਣ ਦੇ ਬਾਵਜੂਦ ਸਹੀ ਢੰਗ ਨਾਲ ਸਵਾਲਾਂ ਦਾ ਜਵਾਬ ਨਹੀਂ ਦੇਂਦੇ ਜਦੋਂ ਕਿ ਅਧਿਆਪਕ ਆਪਣੇ ਗਿਆਨ, ਤਜ਼ਰਬੇ ਤੇ ਯੋਗਤਾ ਕਰਕੇ ਆਪਣੇ ਵਿਸ਼ੇ ਦੀ ਪੂਰੀ ਸਮਝ ਰੱਖਦਾ ਹੈ। ਇਸ ਲਈ ਚੈਕਿੰਗ ਟੀਮਾਂ ਵੱਲੋਂ ਅਧਿਆਪਕਾਂ ਦਾ ਪੂਰਾ ਸਤਿਕਾਰ ਕੀਤਾ ਜਾਵੇ।

ਉਨਾਂ ਨੇ ਆਪਣੇ ਆਦੇਸ਼ਾਂ ਵਿੱਚ ਕਿਹਾ ਹੈ ਕਿ ਬੱਚੇ ਦੇ ਸਾਹਮਣੇ ਅਧਿਆਪਕਾਂ ਦਾ ਮਾਣ ਸਨਮਾਨ ਬਣਾਈ ਰੱਖਣ ਲਈ ਚੈਕਿੰਗ ਟੀਮਾਂ ਬੱਚਿਆਂ ਸਾਹਮਣੇ ਕਿਸੇ ਵੀ ਅਧਿਆਪਕ ਤੋਂ ਸਵਾਲ ਨਾ ਪੁੱਛਣ ਅਤੇ ਅਧਿਆਪਕਾਂ ਨਾਲ ਬੱਚਿਆਂ ਨੂੰ ਪੜ੍ਹਾਏ ਪਾਠਕ੍ਰਮ, ਬੱਚਿਆਂ ਦੇ ਸਿੱਖਣ ਪੱਧਰ ਦੀ ਜਾਂਚ, ਕਾਪੀਆਂ ਦੀ ਚੈਕਿੰਗ, ਨਤੀਜੇ ਆਦਿ ਗੱਲਬਾਤ ਕਰਨੀ ਅਤਿ ਜ਼ਰੂਰੀ ਹੈ ਪਰ ਕੋਈ ਵੀ ਚੈਕਿੰਗ ਟੀਮ ਕਿਸੇ ਵੀ ਅਧਿਆਪਕ ਤੋਂ ਇੰਜ ਸਵਾਲ ਨਾ ਪੁੱਛੇ ਜਿਵੇਂ ਉਸ ਦਾ ਟੈਸਟ ਲਿਆ ਜਾ ਰਿਹਾ ਹੋਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।