Jagdeep Kamboj Goldy - Sach Kahoon Punjabi

Punjab News: ਇੰਨ੍ਹਾਂ ਪਿੰਡਾਂ ’ਚ ਦਹਾਕਿਆਂ ਬਾਅਦ ਟੇਲਾਂ ਤੱਕ ਪਹੁੰਚੇਗਾ ਪੂਰਾ ਪਾਣੀ
55 ਸਾਲਾਂ ਬਾਅਦ ਮੁੜ ਸੁਰਜੀਤ ਕੀਤੀ ਜਾਵੇਗੀ ਚੌਧਰੀ ਮਾਈਨਰ : ਜਗਦੀਪ ਕੰਬੋਜ ਗੋਲਡੀ

Punjab News: ਜਲਾਲਾਬਾਦ, (ਰਜਨੀਸ਼ ਰਵੀ)। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਪੂਰਾ ਪਾਣੀ ਪਹੁੰਚਾਉਣ ਦੀ ਲੜੀ ਤਹਿਤ 55 ਸਾਲਾਂ ਤੋਂ ਬੰਦ ਪਈ ਚੌਧਰੀ ਮਾਈਨਰ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ ਆਰੰਭ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਦਿੱਤੀ ਹੈ। ਉਹਨਾਂ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ।।

ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਕਿਸਾਨਾਂ ਤੱਕ ਪੂਰਾ ਨਹਿਰੀ ਪਾਣੀ ਪਹੁੰਚੇ ਅਤੇ ਉਨ੍ਹਾਂ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇ ਤਾਂ ਜੋ ਜਿਆਦਾ ਤੋਂ ਜਿਆਦਾ ਉਤਪਾਦਨ ਹੋਵੇ ਅਤੇ ਸਾਡੇ ਕਿਸਾਨ ਖੁ਼ਸਹਾਲ ਹੋਣ। ਇਸ ਲਈ ਜਿੱਥੇ ਮਾਲਵਾ ਨਹਿਰ ਵਰਗੀਆਂ ਨਵੀਂਆਂ ਨਹਿਰਾਂ ਬਣਾਈਆਂ ਜਾ ਰਹੀਆਂ ਹਨ ਉਥੇ ਹੀ ਪਿਛਲੀਆਂ ਸਰਕਾਰਾਂ ਦੀਆਂ ਅਣਗਹਿਲੀਆਂ ਕਾਰਨ ਬੰਦ ਹੋਈਆਂ ਨਹਿਰਾਂ ਅਤੇ ਖਾਲਿਆਂ ਨੂੰ ਵੀ ਮੁੜ ਬਹਾਲ ਕੀਤਾ ਜਾ ਰਿਹਾ ਹੈ। Punjab News

ਇਹ ਵੀ ਪੜ੍ਹੋ: Chandrayaan-4: ਚੰਦਰਯਾਨ-3 ਤੋਂ ਬਾਅਦ ਹੁਣ ਚੰਦਰਯਾਨ-4 ਦੀ ਤਿਆਰੀ, ਇਸਰੋ ਨੇ ਦਿੱਤੀ ਵੱਡੀ ਖੁਸ਼ਖਬਰੀ

ਇਸੇ ਲੜੀ ਵਿਚ ਉਨ੍ਹਾਂ ਦੇ ਹਲਕੇ ਵਿਚ ਚੌਧਰੀ ਮਾਇਨਰ ਨਹਿਰ ਨੂੰ ਮੁੜ ਬਹਾਲ ਕਰਦਿਆਂ ਇਸਦੀ ਕੰਕਰੀਟ ਲਾਈਨਿੰਗ ਕਰਕੇ ਇਸ ਰਾਹੀਂ ਅੱਧੀ ਦਰਜਨ ਪਿੰਡਾਂ ਨੂੰ ਪਾਣੀ ਦਿੱਤਾ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਇਹ ਨਹਿਰ 1969 ਵਿਚ ਬੰਦ ਕਰ ਦਿੱਤੀ ਗਈ ਸੀ ਪਰ ਹੁਣ ਇਸ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ। Punjab News

ਅੱਧੀ ਦਰਜਨ ਪਿੰਡਾਂ ਦੇ ਖੇਤਾਂ ਤੱਕ ਪੁੱਜੇਗਾ ਨਹਿਰੀ ਪਾਣੀ

ਉਨ੍ਹਾਂ ਨੇ ਦੱਸਿਆ ਕਿ 5.02 ਕਿਲੋ ਮੀਟਰ ਲੰਬੀ ਨਹਿਰ ਤੋਂ ਘੱਟਿਆਂਵਾਲੀ ਜੱਟਾਂ, ਘੱਟਿਆਂਵਾਲੀ ਬੋਦਲਾ, ਚੱਥ ਖਿਓਵਾਲਾ, ਚਾਹਲਾਂ ਵਾਲਾ, ਟਾਹਲੀ ਵਾਲਾ ਬੋਦਲਾ, ਸਿੰਘਪੁਰਾ ਅਤੇ ਇਸਲਾਮੇਵਾਲਾ ਦੇ 3500 ਏਕੜ ਰਕਬੇ ਤੱਕ ਪਾਣੀ ਪੁੱਜੇਗਾ। ਪਹਿਲਾਂ ਇੰਨ੍ਹਾਂ ਪਿੰਡਾਂ ਵਿਚ ਨਹਿਰੀ ਪਾਣੀ ਦੀ ਘਾਟ ਸੀ। ਇਹ ਨਹਿਰ ਸਦਰਨ ਨਹਿਰ ਦੀ ਬੁਰਜੀ 15500 ਤੋਂ ਸ਼ੁਰੂ ਹੋਵੇਗੀ ਅਤੇ ਇਹ ਨਹਿਰ 16500 ਬੁਰਜੀਆਂ ਤੱਕ ਹੋਵੇਗੀ। ਇਸਦੇ ਨਿਰਮਾਣ ਤੇ 5.09 ਕਰੋੜ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਨੇ ਕਿਹਾ ਕਿ ਇਸ ਨਹਿਰ ਦੇ ਬਣਨ ਨਾਲ ਇੰਨ੍ਹਾਂ ਪਿੰਡਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਜਾਵੇਗੀ ਅਤੇ ਟੇਲਾਂ ਤੱਕ ਪੂਰਾ ਪਾਣੀ ਪਹੁੰਚੇਗਾ।

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ
ਜਲਾਲਾਬਾਦ ’ਚ ਨਵੇਕਲੀ ਰੇੜ੍ਹੀ ਫੜੀ ਮਾਰਕੀਟ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਂਹ ਪੱਥਰ

3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਰੇਹੜੀ ਫੜੀ ਮਾਰਕਿਟ : ਵਿਧਾਇਕ ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ (ਰਜਨੀਸ਼ ਰਵੀ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜ ਦੇ ਸਾਰੇ ਵਰਗਾਂ ਦੇ ਉਥਾਨ ਦੀ ਨੀਤੀ ਤਹਿਤ ਜਲਾਲਾਬਾਦ ਵਿੱਚ ਪੰਜਾਬ ਦੀ ਆਪਣੀ ਕਿਸਮ ਦੀ ਨਿਵੇਕਲੀ ਰੇੜ੍ਹੀ ਫੜੀ ਮਾਰਕੀਟ ਲਗਭਗ 3 ਕਰੋੜ ਰੁਪਏ ਨਾਲ ਬਣਨ ਜਾ ਰਹੀ ਹੈ। ਇਸ ਦਾ ਨੀਂਹ ਪੱਥਰ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ। Jalalabad News

ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਰੇੜ੍ਹੀ ਫੜੀ ਵਾਲੇ ਸਮਾਜ ਦਾ ਇੱਕ ਮਹੱਤਵਪੂਰਨ ਵਰਗ ਹਨ ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਵਿੱਚ ਹਮੇਸ਼ਾ ਅਣਗੌਲਿਆਂ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੀ ਵਾਰ ਇਹਨਾਂ ਦੀ ਆਰਥਿਕ ਤਰੱਕੀ ਲਈ ਇਹਨਾਂ ਨੂੰ ਉਚਿਤ ਮੰਚ ਮੁਹੱਈਆ ਕਰਵਾਉਣ ਲਈ ਇਹ ਰੇੜ੍ਹੀ ਫੜੀ ਮਾਰਕੀਟ ਬਣਾਉਣ ਦਾ ਫੈਸਲਾ ਕੀਤਾ ਹੈ। Jalalabad News

ਗਾਹਕਾਂ ਨੂੰ ਇੱਕ ਥਾਂ ਮਿਲੇਗੀ ਹਰ ਫੈਸਲਿਟੀ (Jalalabad News)

ਉਹਨਾਂ ਆਖਿਆ ਕਿ ਇਸ ’ਤੇ 3 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਨਵੀਂ ਅਨਾਜ ਮੰਡੀ ਵਿੱਚ ਬਣਾਈ ਜਾ ਰਹੀ ਹੈ। ਇਸ ਵਿੱਚ ਇੱਕ ਪਲੇਟਫਾਰਮ, ਸਟੀਲ ਕਵਰ, ਸੈਡ, ਸੜਕਾਂ ਅਤੇ ਫੁੱਟਪਾਥ ਸ਼ਾਮਿਲ ਹਨ। ਇਸ ਮੌਕੇ ਉਹਨਾਂ ਨੇ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨਾਂ ਨੇ ਇਹ ਪ੍ਰੋਜੈਕਟ ਪ੍ਰਵਾਨ ਕੀਤਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਬਣਨ ਨਾਲ ਸ਼ਹਿਰ ਦੇ ਰੇੜ੍ਹੀ ਫੜੀ ਵਾਲਿਆਂ ਨੂੰ ਵੱਡੀ ਸਹੂਲਤ ਹੋਵੇਗੀ ਅਤੇ ਉਹਨਾਂ ਨੂੰ ਆਪਣਾ ਉੱਦਮ ਕਰਨ ਵਿੱਚ ਸੌਖ ਹੋਵੇਗੀ ਅਤੇ ਜਿਸ ਨਾਲ ਉਹਨਾਂ ਦੀ ਆਰਥਿਕ ਹਾਲਤ ਚੰਗੀ ਹੋ ਸਕੇਗੀ। Jalalabad News

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਛੇਵਾਂ ਦਿਨ, ਕਾਰਵਾਈ ਸ਼ੁਰੂ, ਚੁੱਕੇ ਜਾਣਗੇ ਅਹਿਮ ਮੁੱਦੇ

ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਹੋਣ ਨਾਲ ਗ੍ਰਹਾਕਾਂ ਨੂੰ ਵੀ ਇੱਕੋ ਜਗ੍ਹਾਂ ਸਾਰੀਆਂ ਪ੍ਰਕਾਰ ਦੇ ਰੇੜੀ ਫੜੀ ਵਾਲੇ ਮਿਲਣਗੇ ਜਦੋਂਕਿ ਰੇੜੀ ਫੜੀ ਵਾਲਿਆਂ ਨੂੰ ਵੀ ਇੱਕੋ ਜਗ੍ਹਾਂ ਗਾਹਕ ਮਿਲ ਸਕਣਗੇ। ਇਸ ਨਾਲ ਰੇੜ੍ਹੀ ਫੜੀ ਅਤੇ ਗਾਹਕ ਦੋਨਾਂ ਨੂੰ ਲਾਭ ਹੋਵੇਗਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹੀ ਹੈ ਕਿ ਸਮਾਜ ਦੇ ਸਾਰੇ ਵਰਗ ਤਰੱਕੀ ਕਰਨ ਅਤੇ ਸਭ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ। ਉਹਨਾਂ ਆਖਿਆ ਕਿ ਜਲਦ ਹੀ ਇਹ ਮਾਰਕੀਟ ਮੁਕੰਮਲ ਹੋ ਜਾਵੇਗੀ।

ਇਸ ਮੌਕੇ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ, ਆਗੂ ਜਰਨੈਲ ਸਿੰਘ ਮੁਖੀਜਾ , ਨਗਰ ਕੌਂਸਲ ਵਾਇਸ ਪ੍ਰਧਾਨ ਰਸ਼ਪਾਲ ਸਿੰਘ ਢੋਲਾ, , ਆਪ ਆਗੂ ਸ਼ੇਰਬਾਜ ਸੰਧੂ, ਅਸ਼ੋਕ ਵਾਟਸ ਅਤੇ ਸਕੱਤਰ ਮਨਦੀਪ ਰਹੇਜਾ, ਰਜਿੰਦਰ ਸਿੰਘ ਚੁੱਘ , ਤਨੂੰ ਵਿੱਜ ਵੀ ਹਾਜ਼ਰ ਸਨ।

ਜਲਾਲਾਬਾਦ ਤੋਂ ਆਪ ਵਿਧਾਇਕ ਦਾ ਪਿਤਾ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਜਲਾਲਾਬਾਦ।  ਜਲਾਲਾਬਾਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਕ ਮਾਮਲੇ ਵਿਚ ਕੰਬੋਜ ਨੂੰ ਸਮਝੌਤਾ ਕਰਵਾਉਣ ਦੇ ਨਾਂਅ ‘ਤੇ ਫਿਰੌਤੀ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਸੁਰਿੰਦਰ ਨੇ ਸ਼ਿਕਾਇਤਕਰਤਾ ਸੁਨੀਲ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ