School Students - Sach Kahoon Punjabi

Cabinet Meeting: ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਕੈਬਨਿਟ ਮੀਟਿੰਗ ’ਚ ਲਿਆ ਗਿਆ ਮਹੱਤਵਪੂਰਨ ਫੈਸਲਾ
Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ, ਜਿਸ ਵਿੱਚ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਸਮੇਂ ਦੌਰਾਨ, ਜਦੋਂ ਬਜ਼ਟ ਦੀਆਂ ਤਰੀਕਾਂ ਦਾ ਐਲਾਨ ਹੋਇਆ, ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ੀ ਦੀ ਖ਼ਬਰ ਆਈ। ਅੱਜ ਦੀ ਮੀਟਿੰਗ ’ਚ ਸਕੂਲਾਂ ਸਬੰਧੀ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ’ਚ ਇਸ ਸਬੰਧ ’ਚ ਜਾਣਕਾਰੀ ਦਿੱਤੀ। ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ’ਚ 40 ਹੁਨਰ ਸਕੂਲ ਸਥਾਪਿਤ ਕੀਤੇ ਜਾਣਗੇ। Cabinet Meeting

ਇਹ ਖਬਰ ਵੀ ਪੜ੍ਹੋ : Punjab Traffic Rules: ਬੁਰੇ ਫਸੇ ਵਾਹਨ ਚਾਲਕ! 1.5 ਕਰੋੜ ਤੋਂ ਵੱਧ ਚਲਾਨ ਜਾਰੀ ਕੀਤੇ ਗਏ ਹਨ, ਹੋ ਜਾਓ ਸਾਵਧਾਨ……

ਇਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਹਾਸਲ ਕਰਨ ’ਚ ਕੋਈ ਮੁਸ਼ਕਲ ਨਹੀਂ ਆਵੇਗੀ। ਇਸ ਦੇ ਨਾਲ ਹੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਬ੍ਰਿਟਿਸ਼ ਕੌਂਸਲ ਨਾਲ 2 ਸਾਲਾਂ ਦੇ ਸਮਝੌਤੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗੲਂੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਦੀ ਕੈਬਨਿਟ ਮੀਟਿੰਗ ’ਚ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਗਿਆ ਹੈ। ਬਜ਼ਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਤੇ 28 ਮਾਰਚ ਤੱਕ ਚੱਲੇਗਾ ਤੇ ਆਮ ਬਜਟ 26 ਤਰੀਕ ਨੂੰ ਪੇਸ਼ ਕੀਤਾ ਜਾਵੇਗਾ। Cabinet Meeting

ਸਕੂਲੀ ਵਿਦਿਆਰਥੀਆਂ ’ਚ ਹੋਈ ਝੜਪ, ਤੇਜ਼ਧਾਰ ਹਥਿਆਰਾਂ ਨਾਲ ਇੱਕ-ਦੂਜੇ ’ਤੇ ਹਮਲਾ
ਲੁਧਿਆਣਾ। ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪੱਖੋਵਾਲ ਰੋਡ ’ਤੇ ਫਰਾਈਡ ਹੇਰਾ ਫੇਰੀ ਫਾਸਟ ਫੂਡ ਦੇ ਬਾਹਰ ਸਕੂਲੀ ਵਿਦਿਆਰਥੀ ਆਪਸ ਵਿੱਚ ਭਿੜ ਗਏ। ਵਿਦਿਆਰਥੀਆਂ ਨੇ ਇੱਕ ਦੂਜੇ ’ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗਾਲੀ-ਗਲੋਚ ਅਤੇ ਭੰਨਤੋੜ ਵੀ ਕੀਤੀ। ਦੁਕਾਨਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਬਾਹਰ ਇੱਕ ਵਿਦਿਆਰਥੀ ਖੜ੍ਹਾ ਸੀ। ਕਰੀਬ 15 ਤੋਂ 20 ਨੌਜਵਾਨ ਉਸ ਕੋਲ ਆਏ।

ਦੁਕਾਨ ਦੇ ਸਟੈਂਡ ਅਤੇ ਦਰਵਾਜੇ ਤੋੜ ਦਿੱਤੇ | School Students

ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ ਸੀ। ਇਹ ਦੇਖ ਕੇ ਨੌਜਵਾਨਾਂ ਨੇ ਉਸ ਨੌਜਵਾਨ ਨਾਲ ਲੜਾਈ ਸ਼ੁਰੂ ਕਰ ਦਿੱਤੀ। ਵਿਦਿਆਰਥੀ ਨੇ ਆਪਣੇ ਬਚਾਅ ਲਈ ਰੌਲਾ ਪਾਇਆ। ਉਹ ਦੁਕਾਨ ਤੋਂ ਬਾਹਰ ਆ ਕੇ ਵਿਦਿਆਰਥੀਆਂ ਦੀ ਲੜਾਈ ਨੂੰ ਨਿਪਟਾਉਣ ਲਈ ਚਲਾ ਗਿਆ। ਬਦਮਾਸਾਂ ਨੇ ਉਸ ਦੀ ਦੁਕਾਨ ਦੇ ਦਰਵਾਜੇ ਅਤੇ ਖੜ੍ਹੀ ਤੋੜਨੀ ਸੁਰੂ ਕਰ ਦਿੱਤੀ।

ਕੁੱਟਮਾਰ ਕਰਨ ਵਾਲੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀ

ਹਰਵਿੰਦਰ ਸਿੰਘ ਨੇ ਦੱਸਿਆ ਕਿ ਦੁਕਾਨ ਦੇ ਬਾਹਰ ਸ਼ਰ੍ਹੇਆਮ ਇਸ ਤਰ੍ਹਾਂ ਦੀ ਗੁੰਡਾਗਰਦੀ ਪੁਲਿਸ ਦੀ ਢਿੱਲੀ ਕਾਰਜਸ਼ੈਲੀ ਨੂੰ ਦਰਸਾਉਂਦੀ ਹੈ। ਇਹ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਹਮਲਾਵਰ ਪੱਖੋਵਾਲ ਰੋਡ ਸਥਿਤ ਇੱਕ ਨਿੱਜੀ ਸਕੂਲ ਦੇ ਵਿਦਿਆਰਥੀ ਹਨ। ਉਸ ਨੇ ਲੜਾਈ ਸਬੰਧੀ ਥਾਣਾ ਦੁੱਗਰੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਦੁਕਾਨਦਾਰ ਨੂੰ ਥਾਣੇ ਦੇ ਚੱਕਰ ਕੱਟਣੇ ਪੈਂਦੇ ਹਨ

ਹਰਵਿੰਦਰ ਅਨੁਸਾਰ ਪੁਲਿਸ ਉਸ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਥਾਣੇ ਬੁਲਾ ਰਹੀ ਹੈ, ਜਦੋਂਕਿ ਝੜਪ ਵਿੱਚ ਸਾਮਲ ਦੋਵੇਂ ਧੜੇ ਵੱਖਰੇ ਹਨ। ਉਹ ਦੁਕਾਨਦਾਰ ਹੈ। ਉਸ ਦੀ ਦੁਕਾਨ ਦਾ ਨੁਕਸਾਨ ਹੋਇਆ ਹੈ ਅਤੇ ਉਸ ਨੂੰ ਖੁਦ ਥਾਣੇ ਦੇ ਚੱਕਰ ਕੱਟਣੇ ਪਏ ਹਨ। ਹਰਵਿੰਦਰ ਨੇ ਦੱਸਿਆ ਕਿ ਹਮਲਾਵਰ 10ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ