Khanna News - Sach Kahoon Punjabi
Khanna News: ਖੰਨਾ ’ਚ ਫੜੇ ਦਸ ਗੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ
ਵੱਡੀ ਮਾਤਰਾ ਵਿੱਚ ਪਾਸਪੋਰਟ ਤੇ ਦਸਤਾਵੇਜ਼ ਬਰਾਮਦ
Khanna News: (ਸੁਰਿੰਦਰ ਕੁਮਾਰ ਸ਼ਰਮਾ) ਖੰਨਾ/ਲੁਧਿਆਣਾ। ਪੰਜਾਬ ਪੁਲਿਸ ਵੱਲੋਂ ਜਾਰੀ ਆਪ੍ਰੇਸ਼ਨ ਪ੍ਰਹਾਰ-2 ਦੌਰਾਨ ਮਿਲੇ ਅਹਿਮ ਇਨਪੁੱਟ ਮਗਰੋਂ ਖੰਨਾ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਧੰਦੇ ਖ਼ਿਲਾਫ਼ ਵੱਡੀ ’ਤੇ ਸਖ਼ਤ ਕਾਰਵਾਈ ਕਰਦਿਆਂ 10 ਗੈਰਕਾਨੂੰਨੀ ਇਮੀਗ੍ਰੇਸ਼ਨ ਸੈਂਟਰਾਂ ’ਤੇ ਇਕਸਾਰ ਛਾਪੇਮਾਰੀ ਕੀਤੀ। ਇਹ ਪੂਰੀ ਕਾਰਵਾਈ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਸਪੱਸ਼ਟ ਹੁਕਮਾਂ ਅਤੇ ਮਜ਼ਬੂਤ ਅਗਵਾਈ ਹੇਠ ਅਜ਼ਾਮ ਦਿੱਤੀ ਗਈ। ਇਸ ਵੱਡੀ ਕਾਰਵਾਈ ਨਾਲ ਗੈਰਕਾਨੂੰਨੀ ਤਰੀਕਿਆਂ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਗਿਰੋਹਾਂ ’ਚ ਭਾਜੜ ਪੈ ਗਈ।
ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਆਪ੍ਰੇਸ਼ਨ ਪ੍ਰਹਾਰ-2 ਦੌਰਾਨ ਅਹਿਮ ਇਨਪੁੱਟ ਮਿਲੀ ਸੀ ਜਿਸ ਮਗਰੋਂ ਇਹ ਮੁਹਿੰਮ ਛੇੜੀ ਗਈ। ਸ਼ੁਰੂਆਤੀ ਜਾਂਚ ਦੌਰਾਨ 10 ਇਮੀਗ੍ਰੇਸ਼ਨ ਸੈਂਟਰਾਂ ਨੂੰ ਪੂਰੀ ਤਰ੍ਹਾਂ ਗੈਰਕਾਨੂੰਨੀ ਪਾਇਆ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਕੁੱਝ ਇਮੀਗ੍ਰੇਸ਼ਨ ਸੈਂਟਰ ਚਲਾਉਣ ਵਾਲੇ ਗੈਂਗਸਟਰਾਂ ਅਤੇ ਅਪਰਾਧੀ ਤੱਤਾਂ ਨਾਲ ਮਿਲੀਭਗਤ ਕਰਕੇ ਨਕਲੀ ਪਾਸਪੋਰਟ ਤਿਆਰ ਕਰਵਾਉਂਦੇ ਹਨ ਅਤੇ ਨੌਜਵਾਨਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਿੱਚ ਮੱਦਦ ਕਰਦੇ ਹਨ। ਇਸ ਗੰਭੀਰ ਸੂਚਨਾ ਦੇ ਆਧਾਰ ’ਤੇ ਹੀ ਇਹ ਵਿਸ਼ਾਲ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ: Check Bounce Case: ਰਾਜਪਾਲ ਯਾਦਵ ਨੂੰ ਨਹੀ ਮਿਲੀ ਜ਼ਮਾਨਤ
ਰੇਡ ਦੌਰਾਨ ਪੁਲਿਸ ਨੂੰ ਹੈਰਾਨ ਕਰਨ ਵਾਲੀ ਮਾਤਰਾ ਵਿੱਚ ਸ਼ੱਕੀ ਸਮਾਨ ਬਰਾਮਦ ਹੋਇਆ। ਪੁਲਿਸ ਨੇ ਮੌਕੇ ਤੋਂ 30 ਪਾਸਪੋਰਟ, 34 ਕੰਪਿਊਟਰ, ਲੈਪਟਾਪ ਅਤੇ ਟੈਬ, 15 ਏ.ਟੀ.ਐਮ ਕਾਰਡ ਅਤੇ 175 ਚੈਕ ਬੁੱਕਾਂ ਕਬਜ਼ੇ ਵਿੱਚ ਲਈਆਂ, ਜਿਨ੍ਹਾਂ ਵਿੱਚੋਂ ਕਈ ਚੈਕ ਬੁੱਕਾਂ ਪਹਿਲਾਂ ਤੋਂ ਸਾਈਨ ਕੀਤੀਆਂ ਹੋਈਆਂ ਸਨ। ਇਹ ਸਾਰਾ ਸਮਾਨ ਗੈਰਕਾਨੂੰਨੀ ਲੈਣ-ਦੇਣ ਅਤੇ ਵਿੱਤੀ ਧੋਖਾਧੜੀ ਵੱਲ ਸਪੱਸ਼ਟ ਇਸ਼ਾਰਾ ਕਰਦਾ ਹੈ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਅਹਿਮ ਦਸਤਾਵੇਜ਼ ਅਤੇ ਡਿਜੀਟਲ ਡਾਟਾ ਵੀ ਬਰਾਮਦ ਕੀਤਾ ਗਿਆ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਸਪੱਸ਼ਟ ਕੀਤਾ ਕਿ ਵਿਦੇਸ਼ ਭੇਜਣ ਦੇ ਨਾਂਅ ਉੱਪਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
Khanna Republic Day Incident: ਖੰਨਾ ’ਚ ਗਣਤੰਤਰ ਦਿਵਸ ਸਮਾਰੋਹ ਦੌਰਾਨ ਪ੍ਰੋਟੋਕੋਲ ਦੀ ਉਲੰਘਣਾ
ਕੁਰਸੀਆਂ ਨਾ ਮਿਲਣ ’ਤੇ ਖੰਨਾ ਦੇ ਗਣਤੰਤਰ ਦਿਵਸ ਸਮਾਰੋਹ ਤੋਂ ‘ਆਪ’ ਆਗੂਆਂ ਦਾ ਵਾਕਆਊਟ | Khanna News
Khanna News: ਖੰਨਾ (ਸੁਰਿੰਦਰ ਕੁਮਾਰ ਸ਼ਰਮਾ)। ਖੰਨਾ ’ਚ 26 ਜਨਵਰੀ ਨੂੰ ਮਨਾਏ ਗਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਪ੍ਰਸ਼ਾਸਨਿਕ ਲਾਪਰਵਾਹੀ ਦੇ ਦੋਸ਼ ਲਾਉਂਦੇ ਹੋਏ ਸਮਾਰੋਹ ਦਾ ਬਾਈਕਾਟ ਕਰ ਦਿੱਤਾ। ਆਪ ਆਗੂਆਂ ਦਾ ਕਹਿਣਾ ਸੀ ਕਿ ਸਮਾਰੋਹ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਪੀਏ ਮਹੇਸ਼ ਕੁਮਾਰ ਸਮੇਤ ਕਈ ਸਰਕਾਰੀ ਅਤੇ ਪਾਰਟੀ ਆਗੂਆਂ ਲਈ ਬੈਠਣ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ, ਜੋ ਕਿ ਪ੍ਰੋਟੋਕੋਲ ਦੀ ਸਿੱਧੀ ਉਲੰਘਣਾ ਹੈ। ਪਾਰਟੀ ਆਗੂਆਂ ਨੇ ਦੱਸਿਆ ਕਿ ਉਹ ਪ੍ਰਸ਼ਾਸਨ ਦੇ ਸੱਦੇ ’ਤੇ ਸਰਕਾਰੀ ਸਮਾਰੋਹ ’ਚ ਸ਼ਾਮਲ ਹੋਣ ਪਹੁੰਚੇ ਸਨ। Khanna News
ਪਰ ਸਮਾਰੋਹ ਸਥਾਨ ’ਤੇ ਉਨ੍ਹਾਂ ਨਾਲ ਅਣਗੌਲਿਆ ਵਰਤਾਵ ਕੀਤਾ ਗਿਆ। ਇੱਥੋਂ ਤੱਕ ਕਿ ਮੰਤਰੀ ਦੇ ਪੀਏ ਮਹੇਸ਼ ਕੁਮਾਰ ਨੂੰ ਵੀ ਪੂਰੇ ਸਮਾਰੋਹ ਦੌਰਾਨ ਖੜ੍ਹੇ ਰਹਿਣ ਲਈ ਮਜਬੂਰ ਕੀਤਾ ਗਿਆ, ਜਿਸਨੂੰ ਨਾ ਸਿਰਫ਼ ਪ੍ਰੋਟੋਕੋਲ ਦੀ ਉਲੰਘਣਾ ਸਗੋਂ ਸਰਕਾਰੀ ਅਹੁਦੇ ਦਾ ਅਪਮਾਨ ਵੀ ਕਰਾਰ ਦਿੱਤਾ ਗਿਆ। ਆਗੂਆਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਦਹੇੜੂ, ਕੌਂਸਲਰ ਸੁਖਮਨਜੀਤ ਸਿੰਘ ਸਮੇਤ ਹੋਰ ਕਈ ਲੋਕ ਪ੍ਰਤੀਨਿਧੀਆਂ ਲਈ ਵੀ ਕੁਰਸੀਆਂ ਦੀ ਕੋਈ ਵਿਵਸਥਾ ਨਹੀਂ ਸੀ। ਹਾਲਾਤ ਇੱਥੋਂ ਤੱਕ ਪਹੁੰਚ ਗਏ ਕਿ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਵਰਗੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਬੈਠਣ ਲਈ ਥਾਂ ਨਹੀਂ ਦਿੱਤੀ ਗਈ।
ਇਸ ਸਬੰਧੀ ਕੌਂਸਲਰ ਸੁਖਮਨਜੀਤ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਦੇਸ਼ ਦੀ ਲੋਕਤੰਤਰਿਕ ਪ੍ਰਣਾਲੀ ਤੇ ਸਨਮਾਨ ਦਾ ਪ੍ਰਤੀਕ ਹੈ। ਅਜਿਹੇ ਪਵਿੱਤਰ ਮੌਕੇ ’ਤੇ ਸਰਕਾਰੀ ਪ੍ਰਤੀਨਿਧੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਬੇਹੱਦ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਬੁਨਿਆਦੀ ਸਨਮਾਨ ਵੀ ਨਹੀਂ ਦਿੱਤਾ ਗਿਆ ਤਾਂ ਸਮਾਰੋਹ ’ਚ ਰਹਿਣਾ ਅਸੰਭਵ ਹੋ ਗਿਆ। ਆਪ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਸ ਲਾਪਰਵਾਹੀ ਨਾਲ ਦੁਖੀ ਹੋ ਕੇ ਸਾਰੇ ਪਾਰਟੀ ਨੇਤਾ ਇਕਜੁੱਟ ਹੋ ਕੇ ਗਣਤੰਤਰ ਦਿਵਸ ਸਮਾਰੋਹ ਤੋਂ ਬਾਹਰ ਆ ਗਏ।
Khanna Bus Accident: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ
ਖੰਨਾ (ਸੱਚ ਕਹੂੰ ਨਿਊਜ਼)। ਅੱਜ ਸਵੇਰੇ ਖੰਨਾ ਦੇ ਬੀਜਾ ਇਲਾਕੇ ’ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਧਾਗਾ ਫੈਕਟਰੀ ਦੀ ਬੱਸ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਡੇਢ ਦਰਜਨ ਦੇ ਕਰੀਬ ਫੈਕਟਰੀ ਵਰਕਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਹਾਦਸੇ ਦਾ ਮੁੱਖ ਕਾਰਨ ਇੱਕ ਤੇਜ਼ ਰਫ਼ਤਾਰ ਟਿੱਪਰ ਸੀ, ਜੋ ਚੌਕ ’ਚ ਆ ਰਹੀ ਫੈਕਟਰੀ ਬੱਸ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਪਲਟ ਗਈ। ਬੱਸ ਵਿੱਚ ਲਗਭਗ 20 ਤੋਂ 25 ਮਜ਼ਦੂਰ ਸਵਾਰ ਦੱਸੇ ਜਾ ਰਹੇ ਹਨ। ਹਾਦਸੇ ਸਮੇਂ ਦੋਵਾਂ ਵਾਹਨਾਂ ਦੀ ਰਫ਼ਤਾਰ ਬਹੁਤ ਜ਼ਿਆਦਾ ਦੱਸੀ ਜਾ ਰਹੀ ਹੈ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਮਜ਼ਦੂਰਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।
ਇਹ ਖਬਰ ਵੀ ਪੜ੍ਹੋ : Organic Farming In India: ਹੁਣ ਸਮਾਂ ਹੈ ਜੈਵਿਕ ਖੇਤੀ ਨਾਲ ਜੁੜਨ ਦਾ
ਖੰਨਾ ਦੇ ਕਾਲਜ ’ਚ ਭਿੜੇ ਸਟੂਡੈਂਟਾਂ ਨੇ ਇੱਕ-ਦੂਜੇ ’ਤੇ ਕੀਤੀ ਫਾਇਰਿੰਗ
ਕੁੱਝ ਹਮਲਾਵਰਾਂ ਸਣੇ ਕਾਲਜ ਦੇ ਦੋ ਵਿਦਿਆਰਥੀਆਂ ਦੀ ਵੀ ਹੋ ਚੁੱਕੀ ਹੈ ਪਛਾਣ-ਐਸਐਸਪੀ ਕੌਂਡਲ | Ludhiana News
ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿਖੇ ਇੱਕ ਕਾਲਜ ’ਚ ਦੋ ਗੁੱਟਾਂ ਨੇ ਆਪਸ ਭਿੜਨ ਤੋਂ ਬਾਅਦ ਗੋਲੀਆਂ ਚਲਾਈਆਂ। ਪੜ੍ਹਾਈ ਦੇ ਸਮੇਂ ਦੌਰਾਨ ਹੋਈ ਇਸ ਫਾਇਰਿੰਗ ਦੌਰਾਨ ਗੋਲੀ ਲੱਗਣ ਕਾਰਨ ਕਾਲਜ ਕੇ ਇੱਕ ਕਰਮਚਾਰੀ ਦੇ ਜਖ਼ਮੀ ਹੋਣ ਦਾ ਵੀ ਸਮਾਚਾਰ ਹੈ। ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਪੁਲਿਸ ਪਾਰਟੀ ਸਣੇ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜਾ ਲਿਆ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਹਿਰ ਦੇ ਸਮਰਾਲਾ ਰੋਡ ’ਤੇ ਸਥਿੱਤ ਏਐੱਸ ਕਾਲਜ ’ਚ ਦੋ ਗਰੁੱਪ ਆਪਸ ’ਚ ਭਿੜ ਗਏ। ਜਿੰਨ੍ਹਾਂ ਨੇ ਇੱਕ-ਦੂਜੇ ’ਤੇ ਫਾਇਰਿੰਗ ਵੀ ਕੀਤੀ। ਜਿਸ ਕਾਰਨ ਕਾਲਜ ਕੰਪਲੈਕਸ ’ਚ ਹਫ਼ੜਾ-ਤਫ਼ੜੀ ਮੱਚ ਗਈ। ਇਸ ਫਾਇਰਿੰਗ ਦੌਰਾਨ ਕਾਲਜ ਦਾ ਕਰਮਚਾਰੀ ਹੁਸ਼ਨ ਲਾਲ ਪੈਰਾਂ ’ਚ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। Ludhiana News
Read This : 15 ਲੱਖ ਦੀ ਧੋਖਾਧੜੀ ਦੇ ਦੋਸ਼ ’ਚ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼
ਹਮਲਾਵਰ ਸਵਿਫ਼ਟ ਕਾਰ ’ਚ ਸਵਾਰ ਹੋ ਕੇ ਫਰਾਰ ਹੋ ਗਏ। ਜਖ਼ਮੀ ਨੂੰ ਤੁਰੰਤ ਹੋਰਨਾਂ ਕਰਮਚਾਰੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਤੇ ਸੂਚਨਾ ਮਿਲਦਿਆਂ ਹੀ ਐਸਐਸਪੀ ਅਮਨੀਤ ਕੌਂਡਲ ਵੀ ਪੁਲਿਸ ਪਾਰਟੀ ਸਣੇ ਮੌਕੇ ’ਤੇ ਪਹੁੰਚ ਗਏ। ਮਿਲੀ ਜਾਣਕਾਰੀ ਮੁਤਾਬਕ ਕੁੱਝ ਵਿਦਿਆਰਥੀ ਕਾਲਜ ’ਚ ਦਾਖਲਾ ਲੈਣ ਆਏ ਸਨ, ਜਿੰਨਾਂ ਦਾ ਆਪਣੇ ਵਿਰੋਧੀ ਗਰੁੱਪ ਨਾਲ ਝਗੜਾ ਹੋ ਗਿਆ ਤੇ ਇਸ ਦੌਰਾਨ ਕੁੱਝ ਬਾਹਰੀ ਨੌਜਵਾਨ ਵੀ ਮੌਕੇ ’ਤੇ ਮੌਜੂਦ ਸਨ ਜੋ ਗ੍ਰੇ ਰੰਗ ਦੀ ਸਵਿਫ਼ਟ ਕਾਰ ਰਾਹੀਂ ਪਹੁੰਚੇ ਸਨ। ਕਾਰ ’ਚੋਂ ਨਿੱਕਲੇ ਕੁੱਝ ਨੌਜਵਾਨਾਂ ਨੇ ਅਚਾਨਕ ਹੀ ਹਮਲਾ ਕਰਦਿਆਂ ਫਾਇਰਿੰਗ ਸ਼ੁਰੂ ਕਰ ਦਿੱਤੀ। Ludhiana News
ਜਿਸ ਕਾਰਨ ਤਣਾਅ-ਪੂਰਣ ਮਾਹੌਲ ਪੈਦਾ ਹੋ ਗਿਆ ਤੇ ਹਮਲਾਵਰਾਂ ਨੂੰ ਰੋਕਣ ਲਈ ਅੱਗੇ ਵਧੇ ਹੁਸ਼ਨ ਲਾਲ ਦੇ ਪੈਰਾਂ ’ਚ ਗੋਲੀ ਲੱਗੀ। ਇਸ ਤੋਂ ਇਲਾਵਾ ਦੋ ਵਿਦਿਆਰਥੀਆਂ ਦੇ ਵੀ ਛਰੇ ਲੱਗਣ ਦੀ ਸੂਚਨਾ ਮਿਲੀ ਹੈ। ਮੌਕੇ ’ਤੇ ਪਹੁੰਚੇ ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਪੁਲਿਸ ਨੂੰ ਪੌਣੇ ਦੋ ਕੁ ਵਜੇ ਸੂਚਨਾ ਮਿਲੀ ਕਿ ਏਐੱਸ ਕਾਲਜ ’ਚ ਗ੍ਰੇ ਰੰਗ ਦੀ ਸਵਿਫਟ ਗੱਡੀ ’ਚ ਆਏ ਕੁੱਝ ਨੌਜਵਾਨਾਂ ਨੇ ਫਾਇਰਿੰਗ ਕੀਤੀ ਹੈ। ਜਿੰਨ੍ਹਾਂ ਦੀ ਗਿਣਤੀ ਚਾਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਸਲ ਹੋਈ ਸੀਸੀਟੀਵੀ ਫੁਟੇਜ ਦੇ ਅਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁੱਝ ਹਮਲਾਵਰਾਂ ਦੀ ਪਛਾਣ ਹੋ ਚੁੱਕੀ ਹੈ। ਜਿੰਨ੍ਹਾਂ ’ਚੋਂ ਦੋ ਕਾਲਜ ਦੇ ਹੀ ਵਿਦਿਆਰਥੀ ਹਨ। ਇਸ ਲਈ ਮਾਮਲੇ ਨੂੰ ਜਲਦੀ ਹੀ ਟਰੇਸ ਕਰ ਲਿਆ ਜਾਵੇਗਾ। Ludhiana News
ਨਿੱਜੀ ਖਾਤੇ ਖੁਲ੍ਹਵਾ ਕੇ ਸਰਕਾਰੀ ਫ਼ੰਡ ਗਬਨ ਕਰਨ ਦੇ ਦੋਸ਼ਾਂ ਹੇਠ ਬੀਡੀਪੀਓ ਮੁਅੱਤਲ
ਭ੍ਰਿਸ਼ਟ ਗਤੀਵਿਧੀਆਂ ਨਾਲ ਸਖਤੀ ਨਾਲ ਨਜਿੱਠਾਂਗੇ : ਭੁੱਲਰ | Khanna News
ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਕਥਿੱਤ ਸਰਕਾਰੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। (Khanna News)
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ.ਡੀ.ਪੀ.ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ’ਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ (ਡੀ.ਡੀ.ਪੀ.ਓ) ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਜਿਸ ਵੱਲੋਂ ਪ੍ਰਾਪਤ ਹੋਈ ਰਿਪੋਰਟ ’ਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲਵਾ ਕੇ ਬਿਨਾਂ ਮਨਜੂਰੀ ਤੋਂ 58.25 ਲੱਖ ਰੁਪਏ ਦੀਆਂ ਗਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇੰਨਾਂ ਦੋਸ਼ਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ. ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।
Petrol-Diesel Price Today: ਰਾਜਸਥਾਨ ਸਮੇਤ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਨਵੀਂ ਸੂਚੀ
ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫਤਰ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ, ਐਸ.ਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸਰਤਾਂ ਅਨੁਸਾਰ ਗੁਜਾਰਾ ਭੱਤਾ ਦਿੱਤਾ ਜਾਵੇਗਾ। ਲੋਕਾਂ ਨੂੰ ਸਾਫ-ਸੁਥਰਾ ਅਤੇ ਭਿ੍ਰਸ਼ਟਾਚਾਰ- ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭਿ੍ਰਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਉਨਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਕਰਯੋਗ ਹੈ ਕਿ ਪੰਚਾਇਤੀ ਜ਼ਮੀਨਾਂ ’ਚੋਂ ਆਉਣ ਵਾਲੀ 30 ਫ਼ੀਸਦੀ ਰਕਮ ਬੀਡੀਪੀਓ ਦਫ਼ਤਰ ਦੇ ਪੋਰਟਲ ਖਾਤੇ ਵਿੱਚ ਜਮਾਂ ਹੁੰਦੀ ਹੈ। ਜਿਸ ਵਿੱਚੋਂ ਪੰਚਾਇਤੀ ਕਰਮਚਾਰੀਆਂ ਦੀ ਤਨਖ਼ਾਹ ਤੇ ਬੀਡੀਪੀਓ ਦੀ ਗੱਡੀ ਦਾ ਖਰਚ ਚਲਾਇਆ ਜਾਂਦਾ ਹੈ। ਜਿਸ ਨੂੰ ਬੀਡੀਪੀਓ ਰੰਧਾਵਾ ਨੇ ਆਪਣੇ ਖੁਲਵਾਏ ਖਾਤਿਆਂ ’ਚ ਟਰਾਂਸਫ਼ਰ ਕਰ ਲਿਆ ਸੀ।
ਇਹ ਸੀ ਮਾਮਲਾ | Khanna News
ਪ੍ਰਾਪਤ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਰੰਧਾਵਾ ਨੇ ਇੱਕ ਅਮਲੋਹ ਤੇ ਦੋ ਖੰਨਾ ਦੇ ਕੁੱਲ ਤਿੰਨ ਖਾਤੇ ਖੁਲਵਾਏ। ਜਿਸ ਦੇ ਤਹਿਤ ਪਿੰਡ ਨਸ਼ਰਾਲੀ ਦੀ ਸਰਕਾਰੀ ਜ਼ਮੀਨ ਦੀ ਬਣਦੀ ਰਕਮ 40 ਲੱਖ ਰੁਪਏ ਤੇ ਪਿੰਡ ਬੁੱਲੇਪੁਰ ਦੀ 20 ਲੱਖ ਦੀ ਰਾਸ਼ੀ ਭਾਵ ਕੁੱਲ 60 ਲੱਖ ਰੁਪਏ ਉਕਤ ਖੁਲਵਾਏ ਗਏ ਖਾਤਿਆਂ ’ਚ ਟਰਾਂਸਫ਼ਰ ਕਰ ਲਏ। ਇਸ ਤੋਂ ਬਾਅਦ ਰੰਧਾਵਾ ਨੇ 60 ਲੱਖ ਰੁਪਏ ਦੀ ਰਕਮ ਨਿੱਜੀ ਕੰਪਨੀਆਂ ਬਣਾਂ ਕੇ ਉਨਾਂ ਦੇ ਖਾਤਿਆਂ ’ਚ ਟਰਾਂਸਫ਼ਰ ਕਰ ਲਈ। ਮਾਮਲਾ ਸਾਹਮਣੇ ਆਉਣ ’ਤੇ ਜਾਂਚ ਕੀਤੀ ਗਈ ਜੋ ਸਹੀ ਪਾਈ ਗਈ।
ਕਲਿਯੁਗੀ ਪੁੱਤਰ ਵੱਲੋਂ ਮਾਂ ਦਾ ਬੇਰਹਿਮੀ ਨਾਲ ਕਤਲ
ਭਰਾ ’ਤੇ ਵੀ ਕੀਤਾ ਜਾਨਲੇਵਾ ਹਮਲਾ | Murder
ਪੇਟ ’ਚ ਚਾਕੂਆਂ ਨਾਲ ਕੀਤੇ ਕਈ ਵਾਰ | Murder
ਖੰਨਾ (ਸੱਚ ਕਹੂੰ ਨਿਊਜ਼)। ਖੰਨਾਂ ’ਚ ਜਾਇਦਾਦ ਦੇ ਚਲਦੇ ਝਗੜੇ ਕਾਰਨ ਇੱਕ ਕਲਿਯੁਗੀ ਪੁੱਤਰ ਵੱਲੋਂ ਆਪਣੀ ਮਾਂ ਦੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਉਸ ਨੇ ਆਪਣੀ ਬਜ਼ੁਰਗ ਮਾਂ ਦੇ ਪੇਟ ’ਚ ਕਈ ਵਾਰ ਚਾਕੂਆਂ ਨਾਲ ਵਾਰ ਕੀਤੇ ਹਨ। ਜਿਸ ਕਰਕੇ ਉਸ ਦੀ ਮਾਂ ਜਖਮਾਂ ਨੂੰ ਸਹਿਣ ਨਾ ਕਰ ਸਕੀ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਬਲਜੀਤ ਕੌਰ (77) ਦੇ ਰੂਪ ’ਚ ਹੋਈ ਹੈ। ਇਨ੍ਹਾਂ ਹੀ ਨਹੀਂ ਮੁਲਜ਼ਮ ਨੇ ਆਪਣੇ ਭਰਾ ’ਤੇ ਵੀ ਜਾਨਲੇਵਾ ਹਮਲਾ ਕੀਤਾ ਹੈ। ਮਿ੍ਰਤਕ ਔਰਤ ਦੇ ਦੂਜੇ ਪੁੱਤਰ ਨੇ ਦੱਸਿਆ ਕਿ ਉਹ ਆਪਣੇ ਪਿੰਡ ਹੀ ਢਾਬੇ ’ਤੇ ਕਾਫੀ ਸਮੇਂ ਤੋਂ ਆਪਣਾ ਕਾਰੋਬਾਰ ਕਰਦਾ ਹੈ ਅਤੇ ਉਹ ਉਸ ਸਮੇਂ ਵੀ ਮਾਂ-ਪੁੱਤਰ ਦੋਵੇਂ ਢਾਬੇ ’ਤੇ ਹੀ ਸਨ। ਫਿਰ ਉਸ ਦਾ ਭਰਾ ਆ ਗਿਆ ਅਤੇ ਆ ਕੇ ਗਾਲਾਂ ਕੱਢਣ ਲੱਗ ਗਿਆ। ਜਦੋਂ ਉਨ੍ਹਾਂ ਨੇ ਉਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਢਾਬੇ ਦੀ ਬਿਜ਼ਲੀ ਬੰਦ ਕਰ ਦਿੱਤੀ। (Murder)
ਮਾਂ ਨੇ ਕੀਤਾ ਸੀ ਬਚਾਅ, ਗੁੱਸੇ ’ਚ ਮਾਂ ’ਤੇ ਹੀ ਕੀਤਾ ਹਮਲਾ | Murder
ਜਦੋਂ ਉਨ੍ਹਾਂ ਦੋਵਾਂ ਨੇ ਉਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਨ੍ਹਾਂ ਨਾਲ ਲੜਨਾ ਸ਼ੁਰੂ ਕਰ ਦਿੱਤਾ ਅਤੇ ਅਤੇ ਜਦੋਂ ਉਸ ਦੀ ਮਾਂ ਬਚਾਅ ਲਈ ਆਈ ਤਾਂ ਉਸ ਨੇ ਆਪਣੀ ਮਾਂ ਦੇ ਹੀ ਪੇਟ ’ਚ ਚਾਕੂਆਂ ਨਾਲ ਕਈ ਵਾਰ ਕੀਤੇ ਅਤੇ ਜਖ਼ਮੀ ਕਰ ਦਿੱਤਾ। ਜਦੋਂ ਭਰਾ ਨੇ ਆਪਣੀ ਮਾਂ ਨੂੰ ਬਚਾਉਣਾ ਚਾਹਾ ਤਾਂ ਮੁਲਜ਼ਮ ਨੇ ਉਸ ’ਤੇ ਵੀ ਚਾਕੂਆਂ ਨਾਲ ਹਮਲਾ ਕਰ ਦਿੱਤਾ। (Murder)
ਬਜ਼ੁਰਗ ਔਰਤ ਨੂੰ ਪਹਿਲਾਂ ਖੰਨਾਂ ਅਤੇ ਫਿਰ ਚੰਡੀਗੜ੍ਹ ਕੀਤਾ ਗਿਆ ਰੈਫਰ
ਜਦੋਂ ਉਸ ਦੀ ਮਾਂ ਜਖਮੀ ਸੀ ਤਾਂ ਉਸ ਦੀ ਹਾਲਤ ਗੰਭੀਰ ਬਣੀ ਹੋਈ ਸੀ। ਉਸ ਨੂੰ ਖੰਨਾਂ ਦੇ ਇੱਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਪਰ ਉੱਥੋਂ ਡਾਕਟਰਾਂ ਵੱਲੋਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਇੱਕ ਹਸਪਤਾਲ ’ਚ ਦਾਖਲ ਕਰਵਾ ਦਿੱਤਾ ਗਿਆ। ਉੱਥੇ ਇਲਾਜ਼ ਦੌਰਾਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਹੁਣ ਪੁਲਿਸ ਵੱਲੋਂ ਜ਼ਖਮੀ ਭਰਾ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਉਸ ’ਤੇ ਕਤਲ ਦੀਆਂ ਧਾਰਾਵਾਂ ਲਾਈਆਂ ਗਈਆਂ ਹਨ। ਪਰ ਮੁਲਜ਼ਮ ਅਜੇ ਤੱਕ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਪੁਲਿਸ ਵੱਲੋਂ ਤਲਾਸ਼ ਜਾਰੀ ਹੈ। (Murder)
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਏਅਰਪੋਰਟ ‘ਤੇ ਰੋਕਿਆ
(ਸੱਚ ਕਹੂੰ ਨਿਊਜ਼) ਖੰਨਾ। ਸ਼ਹਿਰ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਇੱਕ ਪਸ਼ੂਆਂ ਨਾਲ ਭਰਿਆ ਟਰੱਕ ਫੜਿਆ ਗਿਆ। ਗੋ ਰਕਸ਼ਕ ਦਲ ਪੰਜਾਬ ਦੀ ਟੀਮ ਨੇ ਕਰੀਬ 4 ਕਿਲੋਮੀਟਰ ਤੱਕ ਪਿੱਛਾ ਕਰਕੇ ਟਰੱਕ ਨੂੰ ਫੜ ਲਿਆ। ਇਸ ਦੌਰਾਨ ਟਰੱਕ ਡਰਾਇਵਰ ਨੇ ਪਿੱਛਾ ਕਰ ਰਹੀ ਕਾਰ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਫੀ ਦੂਰ ਤੱਕ ਕਾਰ ਨੇ ਟਰੱਕ ਦਾ ਪਿੱਛਾ ਜਾਰੀ ਰੱਖਿਆ ਤੇ ਆਖਰ ਟਰੱਕ ਨੂੰ ਘੇਰ ਲਿਆ ਗਿਆ ਤਾਂ ਪਸ਼ੂ ਤਰਕਰਾਂ ਨੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ( Khanna News)
ਇਹ ਵੀ ਪੜ੍ਹੋ : ਔਰਤਾਂ ਲਈ ਪੁਲਿਸ ਨੇ ਕੀਤੀ ਨਵੀਂ ਯੋਜਨਾ ਸ਼ੁਰੂ, ਹੁਣੇ ਪੜ੍ਹੋ
ਗਊ ਰਕਸ਼ਕ ਦਲ ਪੰਜਾਬ ਦੇ ਮੀਤ ਪ੍ਰਧਾਨ ਹਨੀ ਸ਼ਾਸਤਰੀ ਅਤੇ ਸਕੱਤਰ ਵਿਕਾਸ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਾਲੇਰਕੋਟਲਾ ਤੋਂ ਪਸ਼ੂਆਂ ਦਾ ਭਰਿਆ ਇੱਕ ਟਰੱਕ ਮੇਵਾਤ ਦੇ ਇੱਕ ਬੁੱਚੜਖਾਨੇ ਵਿੱਚ ਕਤਲ ਕਰਨ ਲਈ ਲਿਜਾਇਆ ਜਾ ਰਿਹਾ ਹੈ। ਸੂਚਨਾ ਮਿਲਣ ’ਤੇ ਉਸ ਨੇ ਟਰੱਕ ਦਾ ਪਿੱਛਾ ਕੀਤਾ। ਇਸ ਦੌਰਾਨ ਜਦੋਂ ਟਰੱਕ ਚਾਲਕ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਹ ਟਰੱਕ ਭਜਾ ਕੇ ਲੈ ਗਿਆ। ਇਕ-ਦੋ ਵਾਰ ਉਸ ਨੇ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ।
ਕਰੀਬ 4 ਕਿਲੋਮੀਟਰ ਤੱਕ ਕੀਤਾ ਪਿੱਛਾ  ( Khanna News)
ਡਰਾਈਵਰ ਨੇ ਉਸ ਨੂੰ ਟਰੱਕ ਨਾਲ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਕਰੀਬ 4 ਕਿਲੋਮੀਟਰ ਤੱਕ ਪਿੱਛਾ ਕਰਨ ਤੋਂ ਬਾਅਦ ਪਸ਼ੂਆਂ ਨਾਲ ਭਰੇ ਟਰੱਕ ਨੂੰ ਰੋਕ ਲਿਆ ਗਿਆ। ਇਸ ਦੌਰਾਨ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉਸ ਦੇ ਸਾਥੀ ਕਲੀਨਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਟਰੱਕ ਵਿੱਚ ਗਾਵਾਂ, ਬਲਦ ਅਤੇ ਵੱਛੇ ਸਨ, ਜਿਨ੍ਹਾਂ ਦੀ ਗਿਣਤੀ 15 ਸੀ। ਨਗਰ ਕੌਂਸਲ ਵੱਲੋਂ ਉਨ੍ਹਾਂ ਨੂੰ ਗਊਸ਼ਾਲਾ ‘ਚ ਭੇਜਿਆ ਗਿਆ। ( Khanna News)
ਪ੍ਰਸ਼ਾਸਨ ਨੇ ਰਾਤੋ-ਰਾਤ ਕੀਤੀ ਨਿਕਾਸੀ ਨਾਲਿਆਂ ਦੀ ਮੁਰੰਮਤ
ਰਿਹਾਇਸ਼ੀ ਇਲਾਕਿਆਂ ‘ਚ ਪਾਣੀ ਜਮ੍ਹਾ ਹੋਣ ਤੋਂ ਰੋਕਿਆ | Khanna News
ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)- ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਤੇ ਖੰਨਾ (Khanna News) ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਪਾਣੀ ਇਕੱਠਾ ਹੋਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਬੁੱਧਵਾਰ ਦੀ ਰਾਤ ਨੂੰ ਗੈਬ ਦੀ ਪੁਲੀ ਵਿੱਚ ਵਾਟਰ ਵਰਕਸ ਨੂੰ ਪੂਰਾ ਕੀਤਾ।
ਐਸ.ਡੀ.ਐਮ ਸਮਰਾਲਾ ਕੁਲਦੀਪ ਸਿੰਘ ਬਾਵਾ, ਜਿਨ੍ਹਾਂ ਕੋਲ ਖੰਨਾ ਸਬ-ਡਵੀਜ਼ਨ ਦਾ ਵਾਧੂ ਚਾਰਜ ਵੀ ਹੈ, ਦੀ ਅਗਵਾਈ ਹੇਠ ਇੱਕ ਟੀਮ ਛੇ ਘੰਟੇ ਤੋਂ ਵੱਧ ਸਮੇਂ ਤੱਕ ਡਟੀ ਰਹੀ ਅਤੇ ਰਵਾਇਤੀ ਅਤੇ ਪੁਰਾਣੀਆਂ ਸੰਸਥਾਵਾਂ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ ਰੁਕਾਵਟਾਂ ਨੂੰ ਦੂਰ ਕਰਨ ਨੂੰ ਯਕੀਨੀ ਬਣਾਇਆ। ਇਸ ਵੱਡੇ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਜੇਸੀਬੀ ਮਸ਼ੀਨਾਂ ਦੇ ਨਾਲ-ਨਾਲ ਲੋੜੀਂਦੀ ਮੈਨਪਾਵਰ ਵੀ ਤਾਇਨਾਤ ਕੀਤੀ ਗਈ ਸੀ।
ਇਹ ਵੀ ਪੜ੍ਹੋ : ਸਰਕਾਰ ਦੀਆਂ ਇਹ 5 ਸਕੀਮਾਂ ਹਨ ਬਹੁਤ ਹੀ ਫਾਇਦੇਮੰਦ! ਤੁਹਾਨੂੰ ਲੋਨ, ਪੈਨਸ਼ਨ ਤੇ ਮਿਲੇਗੀ ਚੰਗੀ ਸਿਹਤ
ਬਾਵਾ ਨੇ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਹੈ ਅਤੇ ਅਸੀਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਉਨ੍ਹਾਂ ਕਿਹਾ ਕਿ ਬਚਾਅ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਿੱਥੇ ਭੋਜਨ, ਖਾਣ-ਪੀਣ ਦੀਆਂ ਵਸਤੂਆਂ ਅਤੇ ਡਾਕਟਰੀ ਸਹੂਲਤਾਂ ਚੌਵੀ ਘੰਟੇ ਉਪਲਬਧ ਹਨ।
ਖੰਨਾ/ਲੁਧਿਆਣਾ, (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਲੁਧਿਆਣਾ ਦੇ ਖੰਨਾ (Khanna News) ਦੀ ਪੁਲਿਸ ਨੇ ਸੁਭਾਸ਼ ਬਜ਼ਾਰ ਦੇ ਦੋ ਦੁਕਾਨਦਾਰਾਂ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ 7 ਜਣਿਆਂ ਨੂੰ ਕਾਬੂ ਕੀਤਾ ਹੈ ਤੇ ਉਹਨਾਂ ਵਿਰੁੱਧ ਜਬਰੀ ਵਸੂਲੀ, ਘਰ ‘ਚ ਘੁਸਪੈਠ, ਗਲਤ ਤਰੀਕੇ ਨਾਲ ਕੈਦ, ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ ਮਾਮਲਾ ਦਰਜ਼ ਕਰ ਲਿਆ ਹੈ।
ਰਿੰਕੀ ਮੋਬਾਈਲ ਸੈਂਟਰ ਦੇ ਮਾਲਕ ਰਿੰਕੀ ਅਤੇ ਮੁੱਖ ਬਾਜ਼ਾਰ ਖੰਨਾ ’ਚ ਸਥਿਤ ਪੰਕਜ ਗਾਰਮੈਂਟਸ ਦੇ ਮਾਲਕ ਪੰਕਜ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਸੱਤ ਵਿਅਕਤੀ ਉਨ੍ਹਾਂ ਦੀਆਂ ਦੁਕਾਨਾਂ ’ਚ ਜ਼ਬਰਦਸਤੀ ਦਾਖ਼ਲ ਹੋਏ। ਜਿੱਥੇ ਉਹ ਆਪਣੀਆਂ ਦੁਕਾਨਾਂ ਦੀ ਮੁਰੰਮਤ ਕਰਵਾ ਰਹੇ ਸਨ। ਜਿਸ ਨੂੰ ਉਕਤ ਵਿਅਕਤੀਆਂ ਨੇ ਬੰਦ ਕਰਨ ਲਈ ਕਿਹਾ। ਇਹਨਾਂ ਹੀ ਨਹੀਂ ਉਕਤ ਵਿਅਕਤੀਆਂ ਨੇ ਮੁਰੰਮਤ ਦਾ ਕੰਮ ਚਲਦਾ ਰੱਖਣ ਲਈ ਉਹਨਾਂ ਪਾਸੋਂ ਪੈਸਿਆਂ ਦੀ ਮੰਗ ਵੀ ਕੀਤੀ।
ਜਬਰੀ ਵਸੂਲੀ, ਘਰ ‘ਚ ਘੁਸਪੈਠ, ਗਲਤ ਤਰੀਕੇ ਨਾਲ ਕੈਦ, ਅਪਰਾਧਿਕ ਧਮਕੀਆਂ ਦੇਣ ਦੇ ਦੋਸ਼
ਉਹਨਾਂ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਆਪਣੀਆਂ ਦੁਕਾਨਾਂ ਤੋਂ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਦੁਕਾਨਾਂ ਅੰਦਰ ਬੰਦ ਕਰਕੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਇਸ ਤੋਂ ਇਲਾਵਾ ਦੁਕਾਨਾਂ ਦੀ ਮੁਰੰਮਤ ਲਈ ਲਿਆਂਦੇ ਸਾਮਾਨ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਹੋਰ ਦੁਕਾਨਦਾਰਾਂਦੇ ਇਕੱਠੇ ਹੋਣ ਤੇ ਉਕਤ ਵਿਅਕਤੀ ਫ਼ਰਾਰ ਹੋ ਗਏ। ਉਪਰੰਤ ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਿੰਨਾਂ ਨੇ ਕਾਰਵਾਈ ਕਰਦਿਆਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਖੰਨਾ ਪੁਲਿਸ ਨੇ ਉਕਤ ਦੁਕਾਨਦਾਰਾਂ ਦੀ ਸ਼ਿਕਾਇਤ ‘ਤੇ ਗੁਰਦੀਪ ਸਿੰਘ ਦੀਪੂ ਨੂੰ ਗਿਰਫ਼ਤਾਰ ਕਰਕੇ ਓਸ ਵਿਰੁੱਧ ਵੀ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜੋ ‘ਆਪ’ ਦਾ ਸੂਬਾ ਜੁਆਇੰਟ ਸਕੱਤਰ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਜੋ ਬਲਾਕ ਦਿਹਾਤੀ ਪ੍ਰਧਾਨ ਹੈ, ਵਰਿੰਦਰ ਸਿੰਘ ਤੇ ਰਾਜਵੀਰ ਸ਼ਰਮਾ ਬਲਾਕ ਪ੍ਰਧਾਨ ਹੈ। ਉਕਤ ਤੋ ਇਲਾਵਾ ਰਾਜ ਕੁਮਾਰ ਜੱਸਲ ਬਲਾਕ ਪ੍ਰਧਾਨ ਸ਼ਹਿਰੀ, ਪ੍ਰਸ਼ਾਂਤ ਡੰਗ ਯੂਥ ਪ੍ਰਧਾਨ ਖੰਨਾ ਅਤੇ ਵਾਰਡ ਨੰਬਰ 21 ਦੇ ਇੰਚਾਰਜ ਸਮੇਤ ਤਰਿੰਦਰ ਸਿੰਘ ਨੂੰ ਵੀ ਮਾਮਲੇ ਚ ਨਾਮਜਦ ਕਰਕੇ ਕਾਬੂ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਕਾਬੂ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ। ਜਿੰਨਾਂ ਖਿਲਾਫ ਧਾਰਾ 452, 342, 384, 506, 355, 323, 149 ਤਹਿਤ ਕੇਸ ਦਰਜ ਕਰ ਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।