Double Murder - Sach Kahoon Punjabi
ਅਖੌਤੀ ਅਣਖ ਦੀ ਖਾਤਰ ਦੂਹਰਾ ਕਤਲ, ਪਿਉ-ਪੁੱਤ ਸਮੇਤ ਤਿੰਨ ਗ੍ਰਿਫ਼ਤਾਰ
(ਸੁਖਜੀਤ ਮਾਨ) ਬਠਿੰਡਾ। ਇੱਥੋਂ ਨੇੜਲੇ ਪਿੰਡ ਤੁੰਗਵਾਲੀ ਵਿਖੇ ਬੀਤੀ ਦੇਰ ਰਾਤ ਅਖੌਤੀ ਅਣਖ ਦੀ ਖਾਤਰ ਕੀਤੇ ਗਏ ਦੂਹਰੇ ਕਤਲ ਦੇ ਮਾਮਲੇ ’ਚ ਪੁਲਿਸ ਨੇ ਥਾਣਾ ਨਥਾਣਾ ਵਿਖੇ ਮੁਕੱਦਮਾ ਦਰਜ਼ ਕਰਕੇ ਪਿਉ-ਪੁੱਤ ਸਮੇਤ ਤਿੰਨ ਜਣਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰੀ ਸਬੰਧੀ ਇਹ ਜਾਣਕਾਰੀ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਬਠਿੰਡਾ ਹਰਮਨਬੀਰ ਸਿੰਘ ਗਿੱਲ ਨੇ ਦਿੱਤੀ। (Double-Murder)
ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਨੰਦ ਵੈਰ ਕੇ ਟਿੱਬੇ ਪਿੰਡ ਤੁੰਗਵਾਲੀ ਨੇ ਥਾਣਾ ਨਥਾਣਾ ਵਿਖੇ ਬਿਆਨ ਦਰਜ਼ ਕਰਵਾਏ ਸੀ ਕਿ ਉਸਦਾ ਵੱਡਾ ਭਰਾ ਜਗਮੀਤ ਸਿੰਘ ਜੋ ਕਿ ਪੁਲਿਸ ਵਿਭਾਗ ਜਿਲ੍ਹਾ ਬਠਿੰਡਾ ਐੱਮ.ਟੀ ਸ਼ੈਕਸ਼ਨ ਬਠਿੰਡਾ ਵਿਖੇ ਡਿਊਟੀ ਕਰਦਾ ਸੀ, ਨੇ ਕਰੀਬ 4 ਸਾਲ ਪਹਿਲਾਂ ਬੇਅੰਤ ਕੌਰ ਉਰਫ ਮੰਨੀ ਪੁੱਤਰੀ ਗੁਰਜੰਟ ਸਿੰਘ ਵਾਸੀ ਦਸ਼ਮੇਸ਼ ਨਗਰ ਤੁੰਗਵਾਲੀ ਨਾਲ ਕੋਰਟ ਮੈਰਿਜ ਕਰਵਾਈ ਸੀ।
ਇਹ ਵੀ ਪੜ੍ਹੋ : ਜੇਲ ਨਿਯਮਾਂ ਦੀ ਉਲੰਘਣਾ ਦੇ ਦੋਸ਼ ’ਚ 5 ਹਵਾਲਾਤੀਆਂ ਵਿਰੁੱਧ ਮਾਮਲੇ ਦਰਜ਼
ਇਸ ਕਰਕੇ ਬੇਅੰਤ ਕੌਰ ਦੇ ਪਰਿਵਾਰਕ ਮੈਂਬਰ ਉਸ ਨਾਲ ਰੰਜਿਸ਼ ਰੱਖਦੇ ਸੀ। 3 ਦਸੰਬਰ ਦੀ ਸ਼ਾਮ ਨੂੰ ਬਲਕਰਨ ਸਿੰਘ ਉਰਫ ਕਾਲਾ ਪੁੱਤਰ ਗੁਰਜੰਟ ਸਿੰਘ, ਕਿਰਪਾਲ ਸਿੰਘ ਉਰਫ ਕਾਕਾ ਪੁੱਤਰ ਹੰਸਾ ਸਿੰਘ, ਹੰਸਾ ਸਿੰਘ ਪੁੱਤਰ ਹਰੀ ਸਿੰਘ ਵਾਸੀਆਨ ਦਸ਼ਮੇਸ਼ ਨਗਰ ਪਿੰਡ ਤੁੰਗਵਾਲੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਗਮੀਤ ਸਿੰਘ ਅਤੇ ਬੇਅੰਤ ਕੌਰ ਦੇ ਸਿਰ ’ਤੇ ਵਾਰ ਕੀਤੇ ਜਿੰਨ੍ਹਾਂ ਦੀ ਤਾਬ ਨਾ ਝੱਲਦੇ ਹੋਏ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਐਸਐਸਪੀ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਸੀ। ਪੁਲਿਸ ਵੱਲੋਂ ਸੰਦੀਪ ਸਿੰਘ ਦੇ ਬਿਆਨਾਂ ’ਤੇ ਉਪਰੋਕਤ ਮੁਲਜ਼ਮਾਂ ਬਲਕਰਨ ਸਿੰਘ, ਕਿਰਪਾਲ ਸਿੰਘ, ਹੰਸਾ ਸਿੰਘ ਵਾਸੀਆਨ ਦਸ਼ਮੇਸ਼ ਨਗਰ ਪਿੰਡ ਤੁੰਗਵਾਲੀ ਖਿਲਾਫ਼ ਮੁੱਕਦਮਾ ਨੰਬਰ 217, ਧਾਰਾ 302,34 ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਉਕਤ ਤਿੰਨੋਂ ਮੁਲਜ਼ਮਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ। (Double-Murder)
ਖੂਨ ਨਾਲ ਲੱਥਪੱਥ ਲਾਸ਼ ਮਿਲੀ (Double Murder)
(ਸੱਚ ਕਹੂੰ ਨਿਊਜ਼) ਪਠਾਨਕੋਟ। ਸ਼ਹਿਰ ਪਠਾਨਕੋਟ ’ਚ ਇੱਕ ਰੂਹ ਕਬਾਊ ਘਟਨਾ ਸਾਹਮਣੇ ਆਈ ਹੈ। ਇੱਕ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। (Double Murder) ਔਰਤ ਦੇ ਮੂੰਹ ‘ਚ ਪਲਾਸਟਿਕ ਦੇ ਲਿਫਾਫੇ ਭਰ ਦਿੱਤੇ ਗਏ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦੁਸ਼ਮਣੀ ਜਾਂ ਲੁੱਟ ਦੇ ਦੋਵੇਂ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ। ਇਹ ਘਟਨਾ ਮਨਵਾਲ ਬਾਗ ਦੀ ਹੈ।
ਡੀਐਸਪੀ ਨੇ ਦੱਸਿਆ ਕਿ ਚੰਪਾ ਦੇਵੀ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਮੂੰਹ ਵਿੱਚ ਪਾ ਕੇ ਮਾਰਿਆ ਗਿਆ ਤਾਂ ਜੋ ਚੀਕਣ ਦੀ ਆਵਾਜ਼ ਨਾ ਆਵੇ। ਇਹ ਘਟਨਾ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਜਾਂ ਫਿਰ ਲੁੱਟ ਦੀ ਵਾਰਦਾਤ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਮਾਮਲੇ ਦੀ ਦੋਵਾਂ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਬੱਚਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਜਿਉਂਦਾ ਸੜਿਆ ਨੌਜਵਾਨ
ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 62 ਸਾਲਾ ਰਾਜਕੁਮਾਰ ਅਤੇ ਉਸ ਦੀ 57 ਸਾਲਾ ਪਤਨੀ ਚੰਪਾ ਦੇਵੀ ਵਜੋਂ ਹੋਈ ਹੈ। ਮ੍ਰਿਤਕ ਜੋੜਾ ਘਰ ਵਿੱਚ ਇਕੱਲਾ ਰਹਿੰਦਾ ਸੀ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਦੋਵੇਂ ਪੁੱਤਰ ਇੰਗਲੈਂਡ ‘ਚ ਹਨ ਅਤੇ ਬੇਟੀ ਚੰਡੀਗੜ੍ਹ ‘ਚ ਪੜ੍ਹ ਰਹੀ ਹੈ। ਕਤਲ ਵੀਰਵਾਰ ਸ਼ਾਮ ਨੂੰ ਹੋਇਆ ਸੀ ਪਰ ਘਟਨਾ ਦਾ ਦੇਰ ਰਾਤ ਨੂੰ ਪਤਾ ਲੱਗਾ।
ਪੁਲਿਸ ਵੱਲੋਂ ਦੋਹਰੇ ਕਤਲ ਦਾ ਮਾਮਲਾ ਹੱਲ, ਪੰਜ ਮੁਲਜ਼ਮ ਗ੍ਰਿਫਤਾਰ
ਤਿੰਨ ਸਾਲ ਪਹਿਲਾਂ ਹੋਲੀ ਦੇ ਤਿਉਹਾਰ ਤੇ ਹੋਈ ਸੀ ਤਕਰਾਰਬਾਜੀ | Double Murder
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਸ਼ਹਿਰ ਚ ਪਿਛਲੇ ਦਿਨੀਂ ਦੋ ਨੌਜਵਾਨਾ ਦੇ ਹੋਏ ਕਤਲ ਮਾਮਲੇ (Double Murder) ਨੂੰ ਪੁਲਿਸ ਵੱਲੋਂ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦਾ ਕਹਿਣਾ ਹੈ ਕਿ ਅਨਿਲ ਅਤੇ ਨਕੁਲ ਨਾਮ ਦੇ ਨੌਜਵਾਨਾ ਦੀ ਕਤਲ ਕਰਨ ਦੀ ਵਜ੍ਹਾ ਤਿੰਨ ਸਾਲ ਪਹਿਲਾਂ ਹੋਲੀ ਦੇ ਤਿਉਹਾਰ ਤੇ ਮੁਲਜ਼ਮਾਂ ਨਾਲ ਹੋਈ ਆਪਸੀ ਤਕਰਾਰ ਬਾਜ਼ੀ ਨਿਕਲੀ ਹੈ।
ਇਹ ਵੀ ਪੜ੍ਹੋ : ਗਿਆਸਪੁਰਾ ‘ਚ ਗੈਸ ਲੀਕ ਹੋਣ ਤੋਂ ਇੱਕ ਦਿਨ ਬਾਅਦ ਕੀ ਨੇ ਇਲਾਕੇ ਦੇ ਹਾਲਾਤ
ਜਿਸ ਕਾਰਨ ਹੀ ਇਨ੍ਹਾਂ ਦੋਵਾ ਦੋਸਤਾਂ ਦਾ 23-24 ਅਪ੍ਰੈਲ ਦੀ ਰਾਤ ਨੂੰ ਘੇਰ ਕੇ ਹਮਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਦੂਹਰੇ ਕਤਲ ਕਾਂਡ ਵਿੱਚ ਪੁਲਿਸ ਵੱਲੋਂ ਯੁਗੇਸ ਨੇਗੀ, ਜਤਿਨ ਕੁਮਾਰ, ਰਾਹੁਲ, ਅਸ਼ਵਨੀ ਕੁਮਾਰ ਅਤੇ ਅਸ਼ੋਕ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਪਹਿਲਾਂ ਹੀ ਅਪਰਾਧਿਕ ਪਿਛੋਕੜ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ