Election Campaigning - Sach Kahoon Punjabi

Election Campaigning: ਉਮੀਦਵਾਰ ਨਾ ਐਲਾਨਣ ਕਰਕੇ ਸ੍ਰੀ ਅਨੰਦਪੁਰ ਸਾਹਿਬ ਹਲਕੇ ’ਚ ਚੋਣ ਪ੍ਰਚਾਰ ਪੱਛੜਿਆ
ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜਾਰੀ

ਸ੍ਰੀ ਅਨੰਦਪੁਰ ਸਾਹਿਬ (ਸੱਚ ਕਹੂੰ ਨਿਊਜ਼)। ਲੋਕ ਸਭਾ ਚੋਣਾਂ 2024 ਦੌਰਾਨ ਸ੍ਰੀ ਅਨੰਦਪੁਰ ਸਾਹਿਬ ਹਲਕਾ ’ਚ ਕਾਂਗਰਸ ਅਤੇ ਭਾਜਪਾ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਪੱਛੜ ਗਏ ਹਨ, ਜਿਸ ਕਾਰਨ ਇਨ੍ਹਾਂ ਦੋਵਾਂ ਪਾਰਟੀਆਂ ਦੇ ਪਹਿਲੀ ਕਤਾਰ ਦੇ ਆਗੂਆਂ ਤੇ ਸੀਨੀਅਰ ਵਰਕਰਾਂ ਵਿੱਚ ਮਾਯੂਸੀ ਪਾਈ ਜਾ ਰਹੀ ਹੈ, ਜਦੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਚੋਣ ਅਖਾੜਾ ਮਘਾ ਦਿੱਤਾ ਹੈ। (Election Campaigning)

ਕਾਂਗਰਸ ਤੇ ਭਾਜਪਾ ਨਾ ਐਲਾਨ ਸਕੀਆਂ ਆਪਣੇ ਉਮੀਦਵਾਰ | Election Campaigning

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ’ਚ ਰੂਪਨਗਰ, ਸਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ,ਖਰੜ, ਸ੍ਰੀ ਚਮਕੌਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਬਲਾਚੌਰ, ਬੰਗਾ, ਗੜ੍ਹਸ਼ੰਕਰ ਦੇ ਵਿਧਾਨ ਸਭਾ ਹਲਕਿਆਂ ਦੀ ਬੈਲਟ ਹੈ, ਜਿਸ ਵਿੱਚ ਹਰ ਤਰ੍ਹਾਂ ਦੇ ਵੋਟਰ ਮੌਜ਼ੂਦ ਹਨ। ਨੀਮ ਪਹਾੜੀ ਇਲਾਕੇ (ਚੰਗਰ) ਦੇ ਨਾਲ ਨਾਲ ਕੰਢੀ ਖੇਤਰ ਦੇ ਵੋਟਰਾਂ ਦੀ ਬਹੁਗਿਣਤੀ ਹੈ।

ਕੁਦਰਤੀ ਨਜ਼ਾਰਿਆਂ ਨਾਲ ਘਿਰੇ ਇਸ ਸਮੁੱਚੇ ਇਲਾਕੇ ਵਿੱਚ ਰਾਜਨੀਤੀ ਹਰ ਦਿਨ ਨਵੀਆਂ ਕਰਵਟਾਂ ਬਦਲਦੀ ਹੈ, ਜਿਸ ਕਾਰਨ ਇਸ ਇਲਾਕੇ ਵਿੱਚ ਪਛੜੇ ਉਮੀਦਵਾਰਾਂ ਦੇ ਪੈਰ ਟਿਕਣ ਦੀਆਂ ਸੰਭਾਵਨਾਵਾਂ ਹਰ ਦਿਨ ਪੱਛੜ ਰਹੀਆਂ ਹਨ ਤੇ ਉਨ੍ਹਾਂ ਰਵਾਇਤੀ ਪਾਰਟੀਆਂ ਦੇ ਸਹਿਯੋਗੀ ਵਰਕਰਾਂ ਨੂੰ ਹਤਾਸ਼ਾ ਹੱਥ ਲੱਗ ਰਹੀ ਹੈ, ਜਿਨ੍ਹਾਂ ਦੇ ਉਮੀਦਵਾਰ ਇਸ ਘੁੰਮਣ ਘੇਰੀ ਵਿਚ ਚੋਣਾਂ ਦੌਰਾਨ ਗੋਤਾ ਖਾ ਸਕਦੇ ਹਨ, ਕਿਉਕਿ ਐਲਾਨੇ ਗਏ ਉਮੀਦਵਾਰਾਂ ਨੇ ਆਪਣੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿਚ ਲਗਾਤਾਰ ਦੌਰੇ ਕਰਕੇ ਕਈ ਕਈ ਬੈਠਕਾਂ ਕਰ ਲਈਆਂ ਹਨ।

ਉਨ੍ਹਾਂ ਵੱਲੋਂ ਹਰ ਛੋਟੇ ਵੱਡੇ ਧਾਰਮਿਕ ਸਮਾਜਿਕ, ਰਾਜਨੀਤਿਕ ਸਮਾਗਮਾਂ ਵਿਚ ਸ਼ਿਰਕਤ ਕਰਨ ਦੇ ਨਾਲ ਨਾਲ ਖੁਸ਼ੀਆਂ ਤੇ ਗਮੀਆਂ ਦੇ ਸਮਾਗਮਾਂ ਵਿੱਚ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਮੌਜ਼ੂਦ ਹੁਕਮਰਾਨ ਸਰਕਾਰ ਦੇ ਮੰਤਰੀ, ਵਿਧਾਇਕ ਤੇ ਹਲਕਾ ਇੰਚਾਰਜ ਪੂਰੀ ਸਿੱਦਤ ਨਾਲ ਲੱਗੇ ਹੋਏ ਹਨ, ਜਦੋ ਕਿ ਭਾਜਪਾ ਦਾ ਸਾਥ ਟੁੱਟਣ ਕਾਰਨ ਨਾਮੋਸ਼ੀ ਵਿਚ ਆਇਆ ਸ਼੍ਰੋਮਣੀ ਅਕਾਲੀ ਦਲ ਹੁਣ ਇਨ੍ਹਾਂ ਲੋਕ ਸਭਾ ਚੋਣਾ ਦੌਰਾਨ ਆਪਣੀ ਸ਼ਾਖ ਬਚਾਉਣ ਵਿਚ ਲੱਗ ਗਿਆ ਹੈ।

ਸੰਤਾਪ ਹੰਢਾਅ ਰਹੇ ਨੇ ਲੋਕ | Election Campaigning

ਇਹ ਸਮੁੱਚਾ ਇਲਾਕਾ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਹੋਣ ਕਾਰਨ ਹਰ ਸਾਲ ਬਰਸਾਤਾ ਦੇ ਦਿਨਾਂ ਵਿੱਚ ਆਏ ਪਹਾੜਾਂ ਦੇ ਭਾਰੀ ਮੀਂਹ ਦੇ ਪਾਣੀ ਅਤੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਕਾਰਨ ਸਤਲੁਜ ਦਰਿਆਂ ਅਤੇ ਸਵਾਂ ਨਦੀ ਦੇ ਚੈਨਲਾਈਜ਼ ਨਾ ਹੋਣ ਦਾ ਸੰਤਾਪ ਹੰਢਾਉਦਾ ਹੈ, ਜਦੋਂ ਕਿ ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਸ੍ਰੀ ਨੈਣਾ ਦੇਵੀ ਨੂੰ (ਹਿਮਾਚਲ ਪ੍ਰਦੇਸ਼) ਪੰਜਾਬ ਨਾਲ ਗੜ੍ਹਸ਼ੰਕਰ ਤੱਕ ਜੋੜਨ ਵਾਲੀ ਦੁਆਬੇ ਦੀ ਮੁੱਖ ਸੜਕ ਨੂੰ ਕੇਂਦਰ ਵੱਲੋਂ ਨਾ ਬਣਾਉਣ ਦਾ ਰੋਸਾ ਵੀ ਇਸ ਇਲਾਕੇ ਵਿੱਚ ਸਾਫ ਝਲਕ ਰਿਹਾ ਹੈ। ਬੇਸਹਾਰਾ ਪਸ਼ੂਆਂ ਵੱਲੋਂ ਇਸ ਇਲਾਕੇ ਵਿਚ ਛੋਟੇ ਕਿਸਾਨਾਂ ਦੀਆਂ ਜ਼ਮੀਨਾ ਨੂੰ ਉਜਾੜਨ ਤੋ ਬਚਾਉਣ ਦੇ ਢੁਕਵੇਂ ਪ੍ਰਬੰਧ ਕਰਨ ਦੇ ਸਰਕਾਰ ਦੇ ਲਾਰੇ ਵੀ ਹੁਣ ਬੇਅਸਰ ਹੋ ਚੁੱਕੇ ਹਨ। ਬਲਾਚੌਰ ਵਿੱਚ ਲੱਕੜ ਮੰਡੀ ਦੀ ਮੰਗ ਵੀ ਦਹਾਕਿਆਂ ਤੋਂ ਲੋਕਾਂ ਨੂੰ ਤਰਸਾ ਰਹੀ ਹੈ।

ਹਲਕੇ ’ਚ ਕੁਝ ਸੁਧਾਰ ਦੀਆਂ ਝਲਕਾਂ

ਧਾਰਮਿਕ ਤੇ ਸੈਰ ਸਪਾਟਾ ਸੰਨਤ ਨੂੰ ਪ੍ਰਫੁੱਲਿਤ ਕਰਨ ਲਈ ਇਸ ਇਲਾਕੇ ਵਿੱਚ ਭਾਵੇ ਦੋ ਸਾਲਾਂ ਤੋਂ ਮੌਜ਼ੂਦਾ ਸਰਕਾਰ ਨੇ ਸੰਭਾਵਨਾਵਾਂ ਤਲਾਸ਼ ਕਰਕੇ ਉਨ੍ਹਾਂ ਉਤੇ ਬਹੁਤ ਕੰਮ ਕੀਤਾ ਹੈ। ਸਰਕਾਰ ਦੇ ਬਿਜਲੀ ਮਾਫੀ ਦੇ ਕੇ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ, ਇਸਤਰੀਆਂ ਮੁਫਤ ਬੱਸ ਸਫਰ, ਸਿਹਤ ਅਤੇ ਸਿੱਖਿਆ ਵਿਚ ਚੋਖੇ ਸੁਧਾਰ ਦਾ ਅਸਰ ਇਸ ਇਲਾਕੇ ਵਿਚ ਹਰ ਘਰ ਵਿਚ ਦੇਖਿਆ ਜਾ ਰਿਹਾ ਹੈ ਅਤੇ ਸ੍ਰੋਮਣੀ ਅਕਾਲੀ ਦਲ ਆਪਣੇ ਦਹਾਕਿਆਂ ਪਹਿਲਾਂ ਕਰਵਾਏ ਵਿਕਾਸ ਦਾ ਗੁਣਗਾਨ ਕਰਕੇ ਸਿਆਸੀ ਲਾਹਾ ਲੈਣ ਲਈ ਚਾਰਾਜੋਈ ਕਰ ਰਿਹਾ ਹੈ। ਭਾਜਪਾ ਦਿੱਗਜ਼ ਆਗੂ ਦੀ ਤਲਾਸ਼ ਵਿੱਚ ਹੈ, ਜਦੋਂ ਕਿ ਕਾਂਗਰਸ ਦੇ ਮੌਜ਼ੂਦਾ ਐੱਮਪੀ ਚੰਡੀਗੜ੍ਹ ਤੋ ਲੋਕ ਸਭਾ ਵਿਚ ਕੁੱਦ ਗਏ ਹਨ। ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰ ਐਲਾਨਣ ਤੋ ਪੱਛੜ ਕੇ ਚੱਲ ਰਹੀਆਂ ਪਾਰਟੀਆਂ ਨੂੰ ਆਪਣੀ ਬੇਲੋੜੀ ਦੇਰੀ ਦਾ ਮਖਿਆਜਾ ਭੁਗਤਣਾ ਪੈ ਸਕਦਾ ਹੈ।

Also Read : Lok Sabha Election 2024: 13 ਸੂਬਿਆਂ ਦੀਆਂ 88 ਸੀਟਾਂ ’ਤੇ ਵੋਟਿੰਗ ਜਾਰੀ, ਵੇਖੋ VIDEO

Sunam Alert: ਚੋਣ ਪ੍ਰਚਾਰ ’ਤੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
ਸਾਰੀਆਂ ਪਾਰਟੀਆਂ ਨੇ ਆਪੋ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ : ਰਣ ਸਿੰਘ ਚੱਠਾ | Sunam Alert

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤ ਵਿੱਚ ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ (ਭਾਰਤ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 13 ਫਰਵਰੀ ਤੋਂ ਕਿਸਾਨ ਪੰਜਾਬ ਹਰਿਆਣਾ ਦੇ ਬਾਰਡਰਾਂ ਤੇ ਲੱਗੇ ਮੋਰਚਿਆਂ ਚ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਅਤੇ ਦਿੱਲੀ ਨੂੰ ਕੂਚ ਕਰਨ ਲਈ ਕਿਸਾਨ ਤੇ ਨੌਜਵਾਨ ਡਟੇ ਹੋਏ ਹਨ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਗੱਲਬਾਤ ਕਰਦਿਆਂ ਕੀਤਾ। (Sunam Alert)

ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਕਹਿਣ ’ਤੇ ਦਿੱਲੀ ਜਾਣ ਤੋਂ ਰੋਕਿਆ ਗਿਆ ਤੇ ਨਾਲ ਹੀ ਤਸ਼ੱਦਦ ਵੀ ਕੀਤਾ ਗਿਆ। ਚੱਠਾ ਨੇ ਕਿਹਾ ਕਿ ਭਾਜਪਾ ਸਾਡੇ ਨੌਜਵਾਨਾਂ ਦੀ ਕਾਤਿਲ ਹੈ, ਜੇਕਰ ਉਨ੍ਹਾਂ ਦਾ ਕੋਈ ਆਗੂ ਸਾਡੇ ਪਿੰਡ ਵਿੱਚ ਵੋਟਾਂ ਮੰਗਣ ਆਇਆ ਤਾਂ ਉਹ ਖੁਦ ਜ਼ਿੰਮੇਵਾਰ ਹੋਵੇਗਾ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਮੋਦੀ ਸਰਕਾਰ ਸਾਨੂੰ ਦਿੱਲੀ ਨਹੀਂ ਜਾਣ ਦੇਣਾ ਚਾਹੁੰਦੀ ਤੇ ਹੁਣ ਅਸੀਂ ਉਨ੍ਹਾਂ ਨੂੰ ਆਪਣੇ ਪਿੰਡਾਂ ਵਿੱਚ ਨਹੀਂ ਆਉਣ ਦੇਵਾਂਗੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਪੰਜਾਬ ਦੀ ਜਨਤਾ ਨਾਲ ਆਪੋ ਆਪਣੇ ਕਾਰਜਕਾਲ ਦੌਰਾਨ ਵੱਡਾ ਧੋਖਾ ਕੀਤਾ ਹੈ।

Election Campaign

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਆਗੂ ਨੂੰ ਪਿੰਡ ਲੈ ਕੇ ਆਉਂਦਾ ਹੈ ਤਾਂ ਉਸ ਦੇ ਵਿਰੋਧ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਕਰਾਂਗੇ ਜੇਕਰ ਉਮੀਦਵਾਰਾਂ ਵੱਲੋਂ ਸਪੱਸ਼ਟ ਜਵਾਬ ਦੇਣ ਦੀ ਥਾਂ ਟਾਲਮਟੋਲ ਕੀਤੀ ਗਈ ਤਾਂ ਜੰਮਕੇ ਨਾਅਰੇਬਾਜ਼ੀ ਕਰਦਿਆਂ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂ ਚੱਠਾ ਨੇ ਕਿਹਾ ਜਿੰਨਾ ਸਮਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਪੰਜਾਬ ਦੇ ਪਿੰਡਾਂ ’ਚ ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਰਹਾਂਗੇ। (Sunam Alert)

Also Read : ਐੱਨਆਰਆਈ ਥਾਣੇ ਦੇ ਮੁਖੀ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ
ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦੇ ਘਰ ਪਹੁੰਚੇ

(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਲੋਕ ਸਭਾ ਤੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਹਨਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਜਿਲਾਂ ਪ੍ਰਧਾਨ ਡਾਕਟਰ ਮਲਕੀਤ ਥਿੰਦ ਦੇ ਘਰ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਜ਼ਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਵੱਡੀ ਗਿਣਤੀ ਵਿੱਚ ਇਕੱਤਰਿਤ ਹੋ ਕੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ ਗਿਆ। Ferozepur News

ਇਹ ਵੀ ਪੜ੍ਹੋ: ਵਿਪਨ ਕਾਕਾ ਸੂਦ ਤੇ ਰਾਹੁਲ ਸਿੱਧੂ ਹੋਏ ਭਾਜਪਾ ’ਚ ਸ਼ਾਮਲ

ਉੱਥੇ ਹੀ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਉਹਨਾਂ ਨੂੰ ਜਿੰਮੇਵਾਰੀ ਸੌਂਪੀ ਹੈ ਇਸ ਲਈ ਮੈਂ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਅੱਜ ਤੋਂ ਹੀ ਉਹਨਾਂ ਨੇ ਗੁਰੂਹਰਸਹਾਏ ਦੇ ਵਿੱਚ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਦੇ ਵਿੱਚ ਅੱਜ ਉਹਨਾਂ ਦੇ ਪ੍ਰੋਗਰਾਮ ਰੱਖੇ ਗਏ ਹਨ। Ferozepur News

ਚੋਣ ਪ੍ਰਚਾਰ ਬੰਦ, ਵੋਟਾਂ ਭਲਕੇ
ਹੁਣ ਸਿਰਫ਼ ਡੋਰ ਟੂ ਡੋਰ ਹੀ ਹੋਵੇਗਾ ਪ੍ਰਚਾਰ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀਰਵਾਰ ਸ਼ਾਮ 5 ਵਜੇ ਚੋਣ ਪ੍ਰਚਾਰ ਪੂਰੀ ਤਰਾਂ ਬੰਦ ਹੋ ਗਿਆ ਹੈ, ਹੁਣ ਕੋਈ ਵੀ ਉਮੀਦਵਾਰ ਕੋਈ ਵੀ ਚੋਣ ਰੈਲੀ ਜਾਂ ਫਿਰ ਨੁੱਕੜ ਮੀਟਿੰਗ ਨਹੀਂ ਕਰ ਸਕਦਾ ਹੈ, ਸਿਰਫ਼ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਹੀ ਇਜਾਜ਼ਤ ਹੋਵੇਗੀ। ਇਸ ਨਾਲ ਹੀ ਚੋਣ ਕਮਿਸ਼ਨ ਨੇ ਆਪਣੀ ਸਖ਼ਤੀ ਦਿਖਾਉਂਦੇ ਹੋਏ ਟੀਵੀ ਚੈਨਲਾਂ ਸਣੇ ਸੋਸ਼ਲ ਮੀਡੀਆ ਅਤੇ ਐਸ.ਐਮ.ਐਸ. ਰਾਹੀਂ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ।

ਇਸ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਫੋਨ ਕਾਲ ਰਾਹੀਂ ਆ ਰਹੇ ਸਿਆਸੀ ਪਾਰਟੀਆਂ ਦੇ ਸੁਨੇਹੇ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ ਤਾਂ ਕਿ ਵੋਟਰਾਂ ਨੂੰ ਹੁਣ ਖ਼ੁਦ ਵੋਟ ਦੇਣ ਜਾਂ ਨਾ ਦੇਣ ਸਬੰਧੀ ਵਿਚਾਰ ਕਰਨ ਦਾ ਸਮਾਂ ਮਿਲ ਜਾਵੇ।  ਪੰਜਾਬ ਵਿੱਚ 117 ਵਿਧਾਨ ਸਭਾ ਹਲਕੇ ਦੇ ਨਾਲ ਹੀ ਅਤੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ 4 ਫਰਵਰੀ ਨੂੰ 1145 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ