Today Punjab News - Sach Kahoon Punjabi
ਅੱਤਵਾਦੀ ਕਹਿਕੇ ਮਾਰਿਆ ਸੀ | Punjab News
32 ਸਾਲ ਪੁਰਾਣੇ ਕੇਸ ’ਚ ਸੀਬੀਆਈ ਕੋਰਟ ਨੇ ਸੁਣਾਈ ਸਜ਼ਾ | Punjab News
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ (4 ਫਰਵਰੀ) ਨੂੰ ਬਲਦੇਵ ਸਿੰਘ ਉਰਫ਼ ਦੇਬਾ ਅਤੇ ਕੁਲਵੰਤ ਸਿੰਘ ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜੋ ਕਿ 32 ਸਾਲ ਪਹਿਲਾਂ (1992 ’ਚ) ਅੰਮ੍ਰਿਤਸਰ ’ਚ ਹੋਇਆ ਸੀ। ਦੋਸ਼ੀਆਂ ’ਚ ਤਤਕਾਲੀ ਐਸਐਚਓ ਮਜੀਠਾ ਪੁਰਸ਼ੋਤਮ ਸਿੰਘ ਅਤੇ ਏਐਸਆਈ ਗੁਰਬਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਨੂੰ ਕਤਲ ਤੇ ਸਾਜ਼ਿਸ਼ ਰਚਣ ਦੇ ਦੋਸ਼ ’ਚ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਇੰਸਪੈਕਟਰ ਚਮਨ ਲਾਲ ਤੇ ਡੀਐਸਪੀ ਐਸਐਸ ਸਿੱਧੂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਗਿਆ।
ਇਹ ਖਬਰ ਵੀ ਪੜ੍ਹੋ : ਜ਼ਿਲ੍ਹੇ ’ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ
ਹਾਲਾਂਕਿ, ਫਰਜ਼ੀ ਮੁਕਾਬਲੇ ਸਮੇਂ, ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਕੱਟੜ ਅੱਤਵਾਦੀ ਸਨ ਜਿਨ੍ਹਾਂ ’ਤੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਉਹ ਕਤਲ, ਜਬਰਦਸਤੀ, ਡਕੈਤੀ ਆਦਿ ਦੇ ਸੈਂਕੜੇ ਮਾਮਲਿਆਂ ’ਚ ਸ਼ਾਮਲ ਸੀ। ਹਰਭਜਨ ਸਿੰਘ ਉਰਫ਼ ਸ਼ਿੰਦੀ ਪੰਜਾਬ ਦੀ ਬੇਅੰਤ ਸਿੰਘ ਸਰਕਾਰ ’ਚ ਉਸ ਸਮੇਂ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਦੇ ਪੁੱਤਰ ਦੇ ਕਤਲ ’ਚ ਵੀ ਸ਼ਾਮਲ ਸੀ। ਹਾਲਾਂਕਿ, ਅਸਲ ’ਚ ਉਨ੍ਹਾਂ ’ਚੋਂ ਇੱਕ ਫੌਜ ਦਾ ਜਵਾਨ ਸੀ ਤੇ ਦੂਜਾ 16 ਸਾਲ ਦਾ ਨਾਬਾਲਗ ਸੀ।
ਇਨਸਾਫ਼ ਲਈ ਸੁਪਰੀਮ ਕੋਰਟ ਤੱਕ ਲੜਾਈ ਲੜੀ | Punjab News
ਸੀਬੀਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ ’ਤੇ 1995 ’ਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਸੀਬੀਆਈ ਜਾਂਚ ਤੋਂ ਪਤਾ ਲੱਗਿਆ ਕਿ ਬਲਦੇਵ ਸਿੰਘ ਉਰਫ਼ ਦੇਬਾ ਨੂੰ 6 ਅਗਸਤ, 1992 ਨੂੰ ਪਿੰਡ ਬਾਸਰਕੇ ਭੈਣੀ ਸਥਿਤ ਉਸਦੇ ਘਰ ਤੋਂ ਐਸਆਈ ਮਹਿੰਦਰ ਸਿੰਘ ਤੇ ਹਰਭਜਨ ਸਿੰਘ, ਤਤਕਾਲੀ ਐਸਐਚਓ ਪੀਐਸ ਛੇਰਤਾ ਦੀ ਅਗਵਾਈ ਵਾਲੀ ਇੱਕ ਪੁਲਿਸ ਪਾਰਟੀ ਨੇ ਚੁੱਕਿਆ ਸੀ। ਇਸੇ ਤਰ੍ਹਾਂ ਲਖਵਿੰਦਰ ਸਿੰਘ ਉਰਫ ਲੱਖਾ ਫੋਰਡ ਵਾਸੀ ਪਿੰਡ ਸੁਲਤਾਨਵਿੰਡ ਨੂੰ ਵੀ 12 ਸਤੰਬਰ 1992 ਨੂੰ ਪ੍ਰੀਤ ਨਗਰ ਅੰਮ੍ਰਿਤਸਰ ’ਚ ਉਸਦੇ ਕਿਰਾਏ ਦੇ ਘਰ ਤੋਂ ਇੱਕ ਕੁਲਵੰਤ ਸਿੰਘ ਦੇ ਨਾਲ ਐਸਆਈ ਗੁਰਭਿੰਦਰ ਸਿੰਘ, ਉਸ ਸਮੇਂ ਦੇ ਐਸਐਚਓ ਪੀਐਸ ਮਜੀਠਾ ਦੀ ਅਗਵਾਈ ਵਾਲੀ ਇੱਕ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ, ਪਰ ਕੁਲਵੰਤ ਸਿੰਘ ਨੂੰ ਬਾਅਦ ’ਚ ਰਿਹਾਅ ਕਰ ਦਿੱਤਾ ਗਿਆ।
ਪੁਲਿਸ ਨੇ ਝੂਠਾ ਮੁਕਾਬਲਾ ਬਣਾ ਕੇ ਕੀਤਾ ਸੀ ਕਤਲ | Punjab News
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਭੈਣੀ ਬਾਸਕਰੇ ਦਾ ਫੌਜੀ ਜਵਾਨ ਬਲਦੇਵ ਸਿੰਘ ਦੇਵਾ ਛੁੱਟੀ ’ਤੇ ਸੀ। ਪੁਲਿਸ ਨੇ ਉਨ੍ਹਾਂ ਨੂੰ ਆਪਣੀ ਹਿਰਾਸਤ ’ਚ ਲੈ ਲਿਆ ਸੀ। ਇਸ ਤੋਂ ਬਾਅਦ, ਉਸਨੂੰ ਇੱਕ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਕਤਲ ਕਰ ਦਿੱਤਾ ਗਿਆ। ਦੂਜਾ ਮਾਮਲਾ 16 ਸਾਲਾ ਨਾਬਾਲਗ ਲਖਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ ਸੀ। ਉਸ ਨੂੰ ਵੀ ਉਸਦੇ ਘਰੋਂ ਚੁੱਕ ਕੇ ਉਸੇ ਤਰ੍ਹਾਂ ਮਾਰ ਦਿੱਤਾ ਗਿਆ ਸੀ। ਪਰ ਇਸ ਤੋਂ ਬਾਅਦ ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰ ਕਾਫ਼ੀ ਦੇਰ ਤੱਕ ਉਸਦੀ ਭਾਲ ਕਰਦੇ ਰਹੇ। ਉਨ੍ਹਾਂ ਇਹ ਮਾਮਲਾ ਅਦਾਲਤ ਤੱਕ ਲੜਿਆ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ’ਤੇ ਰੋਕ ਲਗਾ ਦਿੱਤੀ ਸੀ।
ਪੋਸਟਮਾਰਟਮ ’ਚ ਪੁਲਿਸ ਦੇ ਝੂਠ ਦਾ ਪਰਦਾਫਾਸ਼ | Punjab News
ਸੀਬੀਆਈ ਨੇ ਇਹ ਵੀ ਪਾਇਆ ਕਿ ਪੁਲਿਸ ਵੱਲੋਂ ਦਿਖਾਏ ਗਏ ਕਥਿਤ ਮੁਕਾਬਲੇ ਵਾਲੇ ਸਥਾਨ ’ਤੇ ਪੁਲਿਸ ਵਾਹਨਾਂ ਦੇ ਦੌਰੇ ਬਾਰੇ ਲਾਗ ਬੁੱਕ ’ਚ ਕੋਈ ਐਂਟਰੀ ਨਹੀਂ ਸੀ। ਇੱਥੋਂ ਤੱਕ ਕਿ ਪੁਲਿਸ ਨੇ ਖੁਲਾਸਾ ਕੀਤਾ ਕਿ ਮੁਕਾਬਲੇ ਦੌਰਾਨ ਮਾਰੇ ਗਏ ਅਣਪਛਾਤੇ ਹਮਲਾਵਰ ਅੱਤਵਾਦੀ ਦੀ ਪਛਾਣ ਜ਼ਖਮੀ ਬਲਦੇਵ ਸਿੰਘ ਦੇਬਾ ਨੇ ਕੀਤੀ ਸੀ। ਹਾਲਾਂਕਿ, ਦੇਬਾ ਦੀ ਪੋਸਟਮਾਰਟਮ ਰਿਪੋਰਟ ਦੇ ਅਨੁਸਾਰ, ਉਸਦੀ ਤੁਰੰਤ ਮੌਤ ਹੋ ਗਈ ਸੀ, ਇਸ ਲਈ ਉਸ ਵੱਲੋਂ ਪਛਾਣ ਦੀ ਦਲੀਲ ਨਹੀਂ ਉੱਠਦੀ।
Ludhiana News: ‘ਉਮੀਦ’ ਤਹਿਤ ਨੇਤਰਹੀਣ ਵਿਦਿਆਰਥੀਆਂ ਲਈ ਐਨੀ ਸਮਾਰਟ ਕਲਾਸਰੂਮ ਦੀ ਸ਼ੁਰੂਆਤ ਕੀਤੀ
ਨੇਤਰਹੀਣ ਵਿਦਿਆਰਥੀਆਂ ਨੂੰ 7 ਐਨੀ ਡਿਵਾਈਸ ਤੇ 35 ਡੇਜ਼ੀ ਡਿਵਾਈਸ ਦਿੱਤੇ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਪ੍ਰਸ਼ਾਸਨ ਦੇ ਦਿਵਯਾਂਗਜਨਾਂ ਦੇ ਸਿੱਖਿਆ ਤੇ ਸਸ਼ਕਤੀਕਰਨ ਲਈ ਉੱਨਤੀ ਮਿਸ਼ਨ (ਉਮੀਦ) ਪ੍ਰੋਜੈਕਟ ਦੇ ਹਿੱਸੇ ਵਜੋਂ ਜਮਾਲਪੁਰ ਦੇ ਸਰਕਾਰੀ ਇੰਸਟੀਚਿਊਟ ਫਾਰ ਬਲਾਇੰਡ ਵਿਖੇ ਨੇਤਰਹੀਣ ਵਿਦਿਆਰਥੀਆਂ ਲਈ ਐਨੀ ਸਮਾਰਟ ਕਲਾਸਰੂਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨੇਤਰਹੀਣ ਵਿਦਿਆਰਥੀਆਂ ਨੂੰ ਸੱਤ ਐਨੀ ਡਿਵਾਈਸ ਤੇ 35 ਡੇਜ਼ੀ ਡਿਵਾਈਸ ਪ੍ਰਦਾਨ ਕੀਤੇ। Ludhiana News
ਇਹ ਖਬਰ ਵੀ ਪੜ੍ਹੋ : Jawahar Navodaya Vidyalaya Exam: ਕਿਵੇਂ ਕਰੀਏ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਦੀ ਤਿਆਰੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਬ੍ਰੇਲ ਸਿੱਖਿਆ ਨੂੰ ਵਧੇਰੇ ਦਿਲਚਸਪ ਤੇ ਪਹੁੰਚਯੋਗ ਬਣਾਉਣਾ ਹੈ, ਜਿਸ ਨਾਲ ਇੱਕ ਵਧੇਰੇ ਸਮਾਵੇਸ਼ੀ ਵਿਦਿਅਕ ਵਾਤਾਵਰਣ ਦਾ ਰਾਹ ਪੱਧਰਾ ਹੁੰਦਾ ਹੈ। ਇੰਟਰਐਕਟਿਵ ਆਡੀਓ ਪਾਠਾਂ ਤੇ ਗੇਮੀਫਾਈਡ ਗਤੀਵਿਧੀਆਂ ਰਾਹੀਂ ਸ਼ੁਰੂਆਤੀ ਬ੍ਰੇਲ ਸਿੱਖਿਆ ’ਚ ਕ੍ਰਾਂਤੀ ਲਿਆਉਣ ਲਈ ਕਲਾਸਰੂਮ ’ਚ ਸੱਤ ਐਨੀ ਡਿਵਾਈਸ ਲਾਏ ਗਏ ਹਨ। ਉਹਨਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਐਨੀ ਡਿਵਾਈਸ ਬ੍ਰੇਲ ਸਿੱਖਣ ਦੀਆਂ ਚੁਣੌਤੀਆਂ ਨੂੰ ਹੱਲ ਕਰਦੀ ਹੈ, ਜਿਸ ਲਈ ਆਮ ਤੌਰ ’ਤੇ ਇੱਕ ਵਿਸ਼ੇਸ਼ ਟਿਊਟਰ ਤੋਂ ਨਿਰੰਤਰ ਨਿਗਰਾਨੀ ਦੀ ਲੋੜ ਹੁੰਦੀ ਹੈ। Ludhiana News
ਉਨ੍ਹਾਂ ਨੇ ਇਸ ਡਿਵਾਈਸ ਨੂੰ ਸੰਖੇਪ, ਲਗਭਗ ਇੱਕ ਟੈਲੀਫੋਨ ਦੇ ਆਕਾਰ ਦਾ ਦੱਸਿਆ, ਜੋ ਬ੍ਰੇਲ ਕੀਬੋਰਡ, ਬ੍ਰੇਲ ਡਿਸਪਲੇਅ, ਬ੍ਰੇਲ ਲਿਖਣ ਪ੍ਰਣਾਲੀ ਅਤੇ ਬਿਲਟ-ਇਨ ਸਪੀਕਰਾਂ ਨਾਲ ਲੈਸ ਹੈ। ਇਸ ਤੋਂ ਇਲਾਵਾ, ਸਰਕਾਰੀ ਸੰਸਥਾ ਬਲਾਈਂਡ ਦੇ ਵਿਦਿਆਰਥੀਆਂ ਨੂੰ 35 ਡੇਜ਼ੀ ਡਿਵਾਈਸ ਪ੍ਰਦਾਨ ਕੀਤੇ ਗਏ ਹਨ, ਜਿਨ੍ਹਾਂ ਵਿੱਚ ਨੇਤਰਹੀਣ ਵਿਅਕਤੀਆਂ ਲਈ 6 ਮਿਲੀਅਨ ਤੋਂ ਵੱਧ ਡਿਜੀਟਲ ਆਡੀਓ ਕਿਤਾਬਾਂ ਹਨ। ਇਸ ਤੋਂ ਇਲਾਵਾ, ਸੰਸਥਾ ਦੇ 20 ਵਿਦਿਆਰਥੀ ’ਉਮੀਦ’ ਦੇ ਹਿੱਸੇ ਵਜੋਂ ਇਸ਼ਮੀਤ ਸਿੰਘ ਸੰਗੀਤ ਸੰਸਥਾ ਤੋਂ ਗਾਇਕੀ ਅਤੇ ਸੰਗੀਤ ਦੀ ਸਿਖਲਾਈ ਪ੍ਰਾਪਤ ਕਰਨਗੇ। Ludhiana News
ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਧਮਾਕਾ, ਪੰਜ ਗ੍ਰਿਫ਼ਤਾਰ
Sri Harmandir Sahib ਨੇੜੇ ਬਲਾਸਟ ਕਰਨ ਵਾਲਿਆਂ ਦੀ ਪਹਿਲੀ ਤਸਵੀਰ ਆਈ ਸਾਹਮਣੇ
ਡੀਜੀਪੀ ਗੌਰਵ ਯਾਦਵ ਨੇ ਕੀਤਾ ਟਵੀਟ
ਅੰਮਿ੍ਰਤਸਰ (ਸੱਚ ਕਹੂੰ ਨਿਊਜ਼) ਪਿਛਲੇ ਕੁਝ ਦਿਨਾਂ ਤੋਂ ਅੰਮਿ੍ਰਤਸਰ ’ਚ ਇੱਕ ਤੋਂ ਬਾਅਦ ਇੱਕ ਧਮਾਕੇ ਹੋਣ ਦੀਆਂ ਖਬਰਾਂ ਆ ਰਹੀਆਂ ਸਨ। 10 ਮਈ ਭਾਵ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਇਕ ਹੋਰ ਜ਼ੋਰਦਾਰ ਧਮਾਕਾ ਹੋਇਆ। ਇਹ ਤੀਜਾ ਧਮਾਕਾ ਸੀ। ਵਿਸਫੋਟ ਦੀ ਇਹ ਥਾਂ ਪਹਿਲਾਂ ਵਾਲੀ ਥਾਂ ਤੋਂ ਬਿਲਕੁਲ ਵੱਖਰੀ ਸੀ। ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਘਟਨਾ ਵਾਲੀ ਥਾਂ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਿਮੰਦਰ ਸਾਹਿਬ ਨੇੜੇ ਧਮਾਕਾ ਕਰਨ ਵਾਲਿਆਂ ਦੀ ਪਹਿਲੀ ਤਸਵੀਰ ਮੀਡੀਆ ’ਤੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ
ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ, ‘ਪੁਲਿਸ ਨੇ ਧਮਾਕਿਆਂ ਦਾ ਭੇਤ ਸੁਲਝਾ ਲਿਆ ਹੈ… 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਉਹ ਅੱਜ ਪ੍ਰੈਸ ਕਾਨਫਰੰਸ ਕਰਨਗੇ। ਉਨ੍ਹਾਂ ਅੱਗੇ ਲਿਖਿਆ- ‘ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਵਚਨਬੱਧ ਹੈ।
ਪਹਿਲੇ ਦੋ ਧਮਾਕੇ Sri Harmandir Sahib ਵਿੱਚ ਹੋਏ, ਤੀਜਾ ਧਮਾਕਾ ਬੀਤੀ ਰਾਤ ਹੋਇਆ
ਪਹਿਲੇ ਦੋ ਧਮਾਕੇ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਹੈਰੀਟੇਜ ਕੋਰੀਡੋਰ ਵਿੱਚ ਹੋਏ ਪਰ ਇਹ ਹਰਿਮੰਦਰ ਸਾਹਿਬ ਕੋਰੀਡੋਰ ਵਿੱਚ ਗੁਰੂ ਰਾਮਦਾਸ ਨਿਵਾਸ ਤੋਂ ਕਰੀਬ ਡੇਢ ਕਿਲੋਮੀਟਰ ਪਿੱਛੇ ਹੋਏ। ਤੀਜਾ ਧਮਾਕਾ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਇਕ ਹੋਰ ਵੱਡਾ ਧਮਾਕਾ ਹੋਇਆ। ਇਹ ਧਮਾਕੇ ਵਾਲੀ ਥਾਂ ਪਿਛਲੀ ਥਾਂ ਤੋਂ ਬਿਲਕੁਲ ਵੱਖਰੀ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੋਇਆ ਹੈ। ਇਹ ਧਮਾਕਾ ਸਵੇਰੇ 12:45 ਵਜੇ ਕੋਰੀਡੋਰ ਦੇ ਨਾਲ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਹੋਇਆ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਹੰਗਾਮਾ ਜਾਰੀ, ਇਮਰਾਨ ਖਾਨ 8 ਦਿਨਾਂ ਦੇ ਰਿਮਾਂਡ ‘ਤੇ
ਵੱਡੀ ਖ਼ਬਰ : ਚਰਨਜੀਤ ਸਿੰਘ ਅਟਵਾਲ ਭਾਜਪਾ ’ਚ ਹੋਏ ਸ਼ਾਮਲ , ਜੇਪੀ ਨੱਡਾ ਦੀ ਪ੍ਰਧਾਨਗੀ ’ਚ ਹੋਈ ਸ਼ਮੂਲੀਅਤ
Charanjit Singh Atwal
ਨਵੀਂ ਦਿੱਲੀ। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ (Charanjit Singh Atwal) ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚਰਨਜੀਤ ਸਿੰਘ ਅਟਵਾਲ ਸ਼ੁੱਕਰਵਾਰ ਨੂੰ ਰਾਜਧਾਨੀ ਦਿੱਲੀ ’ਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਅੱਜ ਸਵੇਰੇ ਚਰਨਜੀਤ ਸਿੰਘ ਅਟਵਾਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਪ੍ਰਧਾਨਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜ਼ੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਜਲੰਧਰ ’ਚ ਹੋਣ ਵਾਲੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸਿਆਸੀ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਚਰਨਜੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੀ ਜਾਣਕਾਰੀ ਏਐੱਨਆਈ ਨੇ ਟਵੀਟ ਕਰਕੇ ਕਰਕੇ ਦਿੱਤੀ ਹੈ।
#WATCH | Charanjit Singh Atwal, former Speaker of Punjab Assembly, joins BJP in the presence of party national president JP Nadda, in Delhi pic.twitter.com/E2GSp8gr0p
— ANI (@ANI) May 5, 2023
ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਨੂੰ ਦਿੱਤੀ ਰਾਹਤ ਭਰੀ ਖਬਰ