PRTC Bus - Sach Kahoon Punjabi
PRTC News: PRTC ਬਾਰੇ ਵੱਡੀ ਖਬਰ, ਆਖਰਕਾਰ ਲਿਆ ਗਿਆ ਇਹ ਫੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। PRTC News: ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਪੀਆਰਟੀਸੀ ਨੇ ਕੋਟਫੱਤਾ ਤੋਂ ਚੰਡੀਗੜ੍ਹ ਲਈ ਇੱਕ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਹੈ। ਪਹਿਲਾਂ ਇਹ ਬੱਸ ਸੇਵਾ ਮੌੜ-ਮੰਡੀ ਤੋਂ ਚੰਡੀਗੜ੍ਹ ਤੱਕ ਸੀ, ਜਿਸਦਾ ਰੂਟ ਹੁਣ ਕੋਟਫੱਤਾ ਤੱਕ ਵਧਾ ਦਿੱਤਾ ਗਿਆ ਹੈ। ਇਸ ਨਾਲ ਕੋਟਫੱਤਾ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਬੱਸ ਕੋਟਫੱਤਾ ਤੋਂ ਰੋਜ਼ਾਨਾ ਸਵੇਰੇ 9:30 ਵਜੇ ਰਵਾਨਾ ਹੋਵੇਗੀ ਤੇ ਰਾਤ 12 ਵਜੇ ਕੋਟਫੱਤਾ ਵਾਪਸ ਆਵੇਗੀ। ਇਹ ਬੱਸ ਚੰਡੀਗੜ੍ਹ ਤੋਂ ਸ਼ਾਮ 6 ਵਜੇ ਰਵਾਨਾ ਹੋਵੇਗੀ। PRTC News
ਇਹ ਖਬਰ ਵੀ ਪੜ੍ਹੋ : Punjab: ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ DSP ਮੁਅੱਤਲ!
ਜਿਸ ਨਾਲ ਚੰਡੀਗੜ੍ਹ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਬੱਸ ਨੂੰ ‘ਆਪ’ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਕੋਟਫੱਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੀਆਰਟੀਸੀ ਦੇ ਜਨਰਲ ਮੈਨੇਜਰ ਪ੍ਰਵੀਨ ਸ਼ਰਮਾ, ਇੰਸਪੈਕਟਰ ਬਲਜਿੰਦਰ ਸਿੰਘ ਘੁੰਮਣ, ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਦੇ ਪਤੀ ਬਿਕਰਮ ਸਿੰਘ, ਉਪ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਕੌਂਸਲਰ ਇਕਬਾਲ ਸਿੰਘ ਮੇਟ, ਗੁਰਮੇਲ ਸਿੰਘ, ਸੁਖਵੀਰ ਸਿੰਘ ਆਦਿ ਮੌਜ਼ੂਦ ਸਨ। ਸਨ। ਬੱਸ ਦੀ ਸ਼ੁਰੂਆਤ ਦਾ ਜਸ਼ਨ ਮਨਾਉਣ ਲਈ ਪਿੰਡ ਵਾਸੀਆਂ ਨੇ ਲੱਡੂ ਵੰਡੇ। PRTC News
PRTC Bus Stolen: ਢਾਬੇ ਤੋਂ ਫਰੀਦਕੋਟ ਡਿਪੂ ਦੀ ਪੀਆਰਟੀਸੀ ਬੱਸ ਹੋਈ ਚੋਰੀ, ਇੱਕ ਕਾਬੂ
PRTC Bus Stolen: (ਜਗਦੀਪ ਸਿੰਘ) ਫਿਰੋਜ਼ਪੁਰ। ਚੋਰੀ ਕਰਨ ਵਾਲੇ ਵੀ ਹੁਣ ਇਹ ਕੁਝ ਨਹੀਂ ਦੇਖਦੇ ਕਿ ਕਿ ਚੋਰੀ ਕਰਨਾ ਕੀ ਨਹੀਂ ਜੋ ਕੁਝ ਮਿਲਦਾ ਚੋਰੀ ਕਰਕੇ ਲੈ ਜਾਂਦੇ ਹਨ। ਅਜਿਹਾ ਇੱਕ ਮਾਮਲਾ ਗੋਲੂ ਕਾ ਮੋੜ ਤੋਂ ਸਾਹਮਣੇ ਆਇਆ ਜਿੱਥੇ ਰੋਟੀ ਖਾਣ ਲਈ ਢਾਬੇ ‘ਤੇ ਖੜ੍ਹੀ ਕੀਤੀ ਸਰਕਾਰੀ ਬੱਸ ਮਗਰੋੇਂ ਚੋਰੀ ਹੋ ਗਈ, ਜਿਸ ਦੀ ਭਾਲ ਸੀ.ਸੀ.ਟੀਵੀ ਕੈਮਰਿਆਂ ਨੂੰ ਖੰਗਾਲ ਕੇ ਕੀਤੀ ਤਾਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਦਿਆਂ ਬੱਸ ਬਰਾਮਦ ਕਰ ਲਈ ਗਈ ਹੈ। ਇਸ ਮਾਮਲੇ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Farmers Jagjit Dallewal: ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਵਾਲਿਆਂ ਦਾ ਲੱਗਿਆ ਤਾਂਤਾ…
ਜਾਣਕਾਰੀ ਦਿੰਦੇ ਹੋਏ ਭਜਨ ਸਿੰਘ ਡਰਾਈਵਰ ਪੀ.ਆਰ.ਟੀ.ਸੀ ਫਰੀਦਕੋਟ ਨੇ ਦੱਸਿਆ ਕਿ ਉਹ ਅਤੇ ਉਸਦਾ ਸਾਥੀ ਕੰਡਕਟਰ ਨੇ ਦੇਰ ਸ਼ਾਮ ਸਰਕਾਰੀ ਬੱਸ ਨੰ. ਪੀ.ਬੀ 04 ਈ 2923 ਗੁਰੂ ਨਾਨਕ ਸ਼ੁੱਧ ਵੈਸ਼ਨੂੰ ਢਾਬਾ ਗੋਲੂ ਕਾ ਮੋੜ ਵਿਖੇ ਖੜੀ ਕਰਕੇ ਰੋਟੀ ਖਾਣ ਚਲੇ ਗਏ ਸੀ, ਜਦੋਂ ਉਹ ਵਾਪਸ ਆਏ ਤਾਂ ਉਕਤ ਬੱਸ ਨੂੰ ਕੋਈ ਚੋਰੀ ਕਰਕੇ ਲੈ ਗਿਆ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਇਸ ਸਬੰਧੀ ਏਐੱਸਆਈ ਮਹਿਲ ਸਿੰਘ ਨੇ ਦੱਸਿਆ ਕਿ ਭਜਨ ਸਿੰਘ ਦੀ ਸ਼ਿਕਾਇਤ ਮਿਲਣ ‘ਤੇ ਕੈਮਰੇ ਚੈੱਕ ਕਰਨ ’ਤੇ ਮੁਲਜ਼ਮਾਂ ਦੀ ਪਹਿਚਾਣ ਕਸ਼ਮੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਚੱਕ ਘੁਬਾਈ ਉਰਫ ਟਾਂਗਣ ਤਰ੍ਹਾਂ ਵਾਲੀ, ਮਮਦੋਟ ਅਤੇ ਗੋਰਾ ਪੁੱਤਰ ਸੋਹਨ ਸਿੰਘ ਬਸਤੀ ਭੱਟੀਆਂ, ਮਮਦੋਟ ਵਜੋਂ ਹੋਈ ਅਤੇ ਕਸ਼ਮੀਰ ਨੂੰ ਗ੍ਰਿਫਤਾਰ ਕਰਕੇ ਬੱਸ ਨੂੰ ਬਰਾਮਦ ਕਰ ਲਿਆ ਗਿਆ ਹੈ।
ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਦੌਰਾਨ ਦੋ ਮੁਲਾਜ਼ਮ ਸਸਪੈਂਡ
ਚਾਰ ਮੁਲਾਜ਼ਮਾਂ ਦੀ ਕੀਤੀ ਜਵਾਬਤਲਬੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਕਰਦਿਆਾਂ ਲੁਧਿਆਣਾ ਡਿਪੂ ਦੇ ਦੋ ਮੁਲਾਜ਼ਮਾਂ ਨੂੰ ਸਸਪੈਂਡ ਜਦੋਂਕਿ ਚਾਰ ਮੁਲਾਜ਼ਮਾਂ ਨੂੰ ਜਵਾਬ ਤਲਬ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ’ਚ ਛੇੜਛਾੜ ਕਰਦੇ ਪਾਇਆ ਗਿਆ ਹੈ। PRTC Bus News
ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ਵਿੱਚ ਪਾਈ ਛੇੜਛਾੜ (PRTC Bus News)
ਜਾਣਕਾਰੀ ਮੁਤਾਬਿਕ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਵੱਖ-ਵੱਖ ਡਿਪੂਆਂ ਅੰਦਰ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜਦੋਂ ਚੇਅਰਮੈਨ ਵੱਲੋਂ ਲੁਧਿਆਣਾ ਡਿਪੂ ਵਿਖੇ ਚੈਕਿੰਗ ਕੀਤੀ ਗਈ ਤਾਂ ਕਾਫ਼ੀ ਗੜਬੜੀ ਪਾਈ ਗਈ। ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਦੋ ਮੁਲਾਜ਼ਮਾਂ ਨੂੰ ਸਸਪੈਂਡ ਅਤੇ ਚਾਰ ਮੁਲਾਜ਼ਮਾਂ ਨੂੰ ਜਵਾਬ ਤਲਬ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀਆਰਟੀਸੀ ਅੰਦਰ ਕੰਮਾਂ ਵਿੱਚ ਸੁਧਾਰ, ਆਮਦਨ ਵਾਧੇ ਅਤੇ ਲੋਕ ਪੱਖੀ ਸੁਵਿਧਾ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਕੋਸ਼ਿਸਾਂ ਜਾਰੀ ਹਨ।
ਉਨ੍ਹਾ ਕਿਹਾ ਕਿ ਜਦੋਂ ਲੁਧਿਆਣਾ ਡਿਪੂ ਦੀ ਚੈਕਿੰਗ ਕੀਤੀ ਗਈ ਤਾਂ ਮੌਕੇ ’ਤੇ ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ਦੇ ਰਿਕਾਰਡ ਵਿੱਚ ਵੱਡੀ ਛੇੜ ਛਾੜ ਪਾਈ ਗਈ। ਹਡਾਣਾ ਨੇ ਦੱਸਿਆ ਕਿ ਬੱਸ ਪਾਸ ਸੰਬੰਧ ਮਸਲੇ ਵਿੱਚ ਹਰ ਪਹਿਲੂ ਤੋਂ ਜਾਂਚ ਕੀਤੀ ਗਈ। ਇਸ ਵਿੱਚ ਬੱਸ ਪਾਸ ਦੀ ਗਿਣਤੀ, ਰਸੀਦਾਂ, ਦਿੱਤੇ ਗਏ ਬੱਸ ਪਾਸਾਂ ਬਾਰੇ ਰਜਿਸਟਰ ਵਿੱਚ ਐਂਟਰੀ, ਹੋਲੋਗ੍ਰਾਮਾਂ ਦੀ ਸਹੀ ਗਿਣਤੀ ਆਦਿ ਦੀ ਕੀਤੀ ਪੁਣਛਾਣ ਦੌਰਾਨ ਇਹ ਹੇਰਾਫੇਰੀ ਸਾਹਮਣੇ ਆਈ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕਰੇਗੀ : ਵਿਧਾਇਕ ਗੈਰੀ ਬੜਿੰਗ
ਉਨ੍ਹਾਂ ਦੱਸਿਆ ਕਿ ਆਨ ਲਾਈਨ ਕਾਉਂਟਰ ਬੁਕਿੰਗ ਵਿੱਚ ਲੋਕਾਂ ਵੱਲੋਂ ਕਾਉਟਰ ’ਤੇ ਜਾ ਕੇ ਆਨਲਾਈਨ ਬੂਕਿੰਗ ਕਾਰਵਾਈ ਜਾਂਦੀ ਹੈ ਅਤੇ ਜੇਕਰ ਟਿਕਟ ਕੈਂਸਲ ਕਰਵਾਉਣੀ ਪਵੇ ਤਾਂ ਸੰਬੰਧਤ ਅਧਿਕਾਰੀ ਵੱਲੋਂ ਬੁੱਕ ਕੀਤੀ ਟਿਕਟ ਦਾ 10 ਪ੍ਰਤੀਸ਼ਤ ਕੱਟ ਕੇ ਪੈਸੇ ਵਾਪਿਸ ਕਰ ਦਿੱਤੇ ਜਾਂਦੇ ਸਨ। ਇਸ ਦਾ ਵੀ ਸੰਬੰਧਤ ਅਧਿਕਾਰੀਆਂ ਵੱਲੋਂ ਰਿਕਾਰਡ ਰੱਖਣਾ ਬੇਹੱਦ ਲਾਜ਼ਮੀ ਹੁੰਦਾ ਹੈ, ਪਰ ਸਸਪੈਂਡ ਕੀਤੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਅਣਗਹਿਲੀ ਕਾਰਨ ਮਹਿਕਮੇ ਨੂੰ ਲੱਖਾਂ ਦਾ ਚੂਨਾ ਲੱਗ ਰਿਹਾ ਸੀ। PRTC Bus News
ਇਨ੍ਹਾਂ ’ਤੇ ਹੋਈ ਕਾਰਵਾਈ
ਚੇਅਰਮੈਨ ਵੱਲੋਂ ਜਗਰੂਪ ਸਿੰਘ ਸਬ ਇੰਸਪੈਕਟਰ ਲੁਧਿਆਣਾ ਡਿਪੂ ਅਤੇ ਸਤਿੰਦਰਪਾਲ ਸਿੰਘ ਕੰਡਕਟਰ ਨੂੰ ਸੰਸਪੈਂਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਸਮਾ ਸ਼ਰਮਾ ਇੰਸਪੈਕਟਰ, ਸ੍ਰੀਮਤੀ ਸੰਮੀ ਕੰਡਕਟਰ, ਹਰਪ੍ਰੀਤ ਸਿੰਘ ਗਰੇਵਾਲ ਚੀਫ਼ ਇੰਸਪੈਕਟਰ ਅਤੇ ਵਰੁਣ ਸ਼ਰਮਾ ਕਲਰਕ ਨੂੰ ਜਵਾਬ ਤਲਬ ਕੀਤਾ ਗਿਆ ਹੈ।
ਚੰਡੀਗੜ੍ਹ। ਪੀਆਰਟੀਸੀ ਲੋਕਾਂ ਨੂੰ ਝਟਕਾ ਦਿੰਦਿਆਂ ਹੋਇਆ ਸਫ਼ਰ ਮਹਿੰਗਾ ਕਰਨ ਦੀ ਤਿਆਰੀ ਕਰ ਲਈ ਹੈ। ਹੁਣ ਪੰਜਾਬ ’ਚ ਸਰਕਾਰੀ ਬੱਸ ’ਚ ਸਫਰ ਕਰਨਾ ਹੋਵੇਗਾ ਮਹਿੰਗਾ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC Bus) ਨੇ ਬੱਸ ਕਿਰਾਏ ’ਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱਲੋਂ ਇਸ ਸਬੰਧੀ ਪ੍ਰਸਤਾਵ ਜਲਦੀ ਹੀ ਪੰਜਾਬ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਹਰੀ ਝੰਡੀ ਮਿਲਦੇ ਹੀ ਵਧਿਆ ਕਿਰਾਇਆ ਲਾਗੂ ਕਰ ਦਿੱਤਾ ਜਾਵੇਗਾ।
ਇਸ ਸਬੰਧੀ ਪੀਆਰਟੀਸੀ (PRTC Bus) ਅਧਿਕਾਰੀਆਂ ਦਾ ਕਹਿਣਾ ਹੈ ਕਿ ਡੀਜਲ ਦੇ ਰੇਟ ਵਧਣ ਨਾਲ ਨਿਗਮ ’ਤੇ ਵਿੱਤੀ ਬੋਝ ਵਧ ਗਿਆ ਹੈ। ਅਜਿਹੇ ’ਚ ਬੱਸ ਦਾ ਕਿਰਾਇਆ ਵਧਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾ ਰਿਹਾ ਹੈ। ਉਮੀਦ ਹੈ ਕਿ ਸਰਕਾਰ ਇਸ ਨੂੰ ਮਨਜੂਰੀ ਦੇਵੇਗੀ। ਪੀਆਰਟੀਸੀ ਕੋਲ 1238 ਬੱਸਾਂ ਦਾ ਫਲੀਟ ਹੈ। ਇਨ੍ਹਾਂ ਰੂਟਾਂ ’ਤੇ ਚੱਲਣ ਲਈ ਰੋਜ਼ਾਨਾ ਕਰੀਬ 86 ਲੱਖ ਰੁਪਏ ਦਾ ਡੀਜਲ ਖਰਚ ਹੁੰਦਾ ਹੈ। ਪਰ ਡੀਜਲ ਦੇ ਰੇਟ ਵਧਣ ਤੋਂ ਬਾਅਦ ਹੁਣ ਇਹ ਖਰਚਾ 80,000 ਰੁਪਏ ਪ੍ਰਤੀ ਦਿਨ ਹੋ ਗਿਆ ਹੈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਦੱਸਣਾ ਬਣਦਾ ਹੈ ਕਿ ਔਰਤਾਂ ਨੂੰ ਬੱਸ ਸਫ਼ਰ ਮੁਫ਼ਤ ਕੀਤਾ ਗਿਆ ਹੈ। ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਹਮੇਸ਼ਾ ਹੀ ਕਿਹਾ ਜਾਂਦਾ ਰਿਹਾ ਹੈ ਕਿ ਸਰਕਾਰ ਵੱਲੋਂ ਮੁਫ਼ਤ ਸਫ਼ਰ ਦਾ ਬਿੱਲ ਸਮੇਂ ਸਿਰ ਅਦਾ ਨਹੀਂ ਕੀਤਾ ਜਾ ਰਿਹਾ। ਸਮੇਂ ਸਿਰ ਬਿੱਲ ਅਦਾ ਨਾ ਕਰਨ ਕਰਕੇ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲਦੀਆਂ। ਇਸ ਦਾਅਵੇ ਨੂੰ ਪੰਜਾਬ ਸਰਕਾਰ ਲਗਾਤਾਰ ਝੂਠਾ ਕਰਾਰ ਦਿੰਦੀ ਆ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਪੀਆਰਟੀਸੀ ਤੇ ਪਨਬਸ ਦੇ ਸਾਰੇ ਬਿਲ ਸਮੇਂ ਸਿਰ ਅਦਾ ਕੀਤੇ ਜਾ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ 10 ਪੈਸੇ ਕਿਰਾਇਆ ਵਧਾਉਣ ਦਾ ਪ੍ਰਤਾਵ ਪਾਸ ਹੁੰਦਾ ਹੈ ਜਾਂ ਨਹੀ। ਜੇਕਰ ਇਹ ਪ੍ਰਸਤਾਵ ਪਾਸ ਹੋ ਜਾਂਦਾ ਹੈ ਤਾਂ ਯਾਤਰੀਆਂ ਦੀਆਂ ਜੇਬਾਂ ’ਤੇ ਭਾਰ ਵਧੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਪੀਆਰਟੀਸੀ ਬੱਸ ਤੇ ਕਾਰ ਦੀ ਹੋਈ ਭਿਆਨਕ ਟੱਕਰ, ਕਾਰ ਸਵਾਰ ਦੀ ਮੌਤ
ਪੁਲਿਸ ਨੇ ਲੋਕਾਂ ਦੀ ਮੱਦਦ ਨਾਲ ਲਾਸ਼ ਨੂੰ ਕਾਰ ’ਚੋਂ ਕੱਢਿਆ ਬਾਹਰ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਪਟਿਆਲਾ ਨਾਭਾ ਰੋਡ ਸਥਿੱਤ ਪਿੰਡ ਰੌਣੀ ਨਜਦੀਕ ਬੱਸ (PRTC Bus) ਤੇ ਕਾਰ ਦੀ ਆਹਮੋ ਸਾਹਮਣੀ ਟੱਕਰ ਹੋ ਗਈ। ਟੱਕਰ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਜਿਸ ਕਾਰਨ ਕਾਰ ਸਵਾਰ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਜਦੋਂ ਥਾਣਾ ਸੈਂਚੁਰੀ ਇਨਕਲੇਵ ਪੁਲਿਸ ਨੂੰ ਮਿਲੀ ਤਾਂ ਪੁਲਿਸ ਦੀ ਟੀਮ ਘਟਨਾ ਵਾਲੀ ਥਾਂ ’ਤੇ ਪੁੱਜੀ ਤੇ ਘਟਨਾ ਦਾ ਜਾਇਜਾ ਲਿਆ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਪੁਲਿਸ ਵੱਲੋਂ ਮਿ੍ਰਤਕ ਨੌਜਵਾਨ ਦੀ ਪਛਾਣ ਰੀਪੂ ਦਮਨ ਸਿੰਘ ਵਾਸੀ ਪ੍ਰਤਾਪ ਨਗਰ ਵਜੋਂ ਕਰਵਾਈ ਗਈ ਹੈ। ਪੁਲਿਸ ਨੇ ਲਾਸ ਨੂੰ ਕਬਜੇ ’ਚ ਲੈ ਕੇ ਜਿਥੇ ਪੋਸਟਮਾਰਟਮ ਲਈ ਸਰਕਾਰੀ ਰਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ, ਉੱਥੇ ਹੀ ਜਖਮੀ ਹੋਏ ਬੱਸ ਡਰਾਇਵਰ ਦੀ ਵੀ ਡਾਕਟਰੀ ਜਾਂਚ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਚੌਕੀ ਸੈਂਚੁਰੀ ਇਨਕਲੇਵ ਦੇ ਏਐਸਆਈ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰੌਣੀ ਵਿਖੇ ਐਨੀਮਲ ਹਸਬੈਂਡਰੀ ਦਫਤਰ ਸਾਹਮਣੇ ਪੀਆਰਟੀਸੀ ਬੱਸ (PRTC Bus) ਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ ਹੈ। ਇਸ ਦੌਰਾਨ ਕਾਰ ਨੂੰ ਅੱਗ ਵੀ ਲੱਗ ਗਈ। ਹਾਲਾਂਕਿ ਇਸ ਦੌਰਾਨ ਮੌਕੇ ’ਤੇ ਖੜ੍ਹੇ ਲੋਕਾਂ ਵੱਲੋਂ ਅੱਗ ਨੂੰ ਬੁਝਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਗ ਬੁੱਝਣ ਤੱਕ ਕਾਰ ਸਵਾਰ ਨੇ ਤਕ ਦਮ ਤੋੜ ਦਿੱਤਾ ਸੀ। ਉਸ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਲੋਕਾਂ ਦੀ ਸਹਾਇਤਾ ਨਾਲ ਕਾਰ ’ਚ ਫਸੀ ਵਿਅਕਤੀ ਦੀ ਲਾਸ਼ ਨੂੰ ਕੱਢ ਲਿਆ ਗਿਆ ਹੈ ਤੇ ਵਿਅਕਤੀ ਵੱਲੋਂ ਮਿਲੇ ਪਛਾਣ ਪੱਤਰਾਂ ਤੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੂਬੇ ਭਰ ’ਚ ਹੜ੍ਹਤਾਲ ਕਾਰਨ ਬੱਸਾਂ ਦੇ ਪਹੀਏ ਰੁਕੇ, ਪੀਆਰਟਸੀ ਨੂੰ ਇੱਕ ਕਰੋੜ ਤੋਂ ਵੱਧ ਦਾ ਨੁਕਸਾਨ
ਬੱਸ ਅੱਡਿਆਂ ਤੇ ਲੋਕਾਂ ਦੀ ਭੀੜਾਂ ਜੁੜੀਆਂ, ਪ੍ਰਾਈਵੇਟ ਟਰਾਂਸਪੋਰਟਰਾਂ ਦੀ ਬਣੀ ਚਾਂਦੀ
ਸਰਕਾਰ ਰੈਗੂਲਰ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨੇ, ਨਹੀਂ ਤਾ ਚੰਨੀ ਤੇ ਵੜਿੰਗ ਦੇ ਹਲਕੇ ’ਚ ਹੋਣਗੇ ਪ੍ਰਰਦਸ਼ਨ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਕੀਤੀ ਹੜ੍ਹਤਾਲ ਕਾਰਨ ਅੱਜ ਬੱਸ ਅੱਡਿਆਂ ਤੇ ਭੀੜਾਂ ਜੁੜੀਆਂ ਰਹੀਆਂ। ਆਲਮ ਇਹ ਰਿਹਾ ਕਿ ਆਉਣ ਜਾਣ ਵਾਲੇ ਲੋਕ ਟਿਕਾਣੇ ਤੇ ਪੁੱਜਣ ਲਈ ਸਾਰਾ ਦਿਨ ਮਾਰਾ ਮਾਰੀ ਕਰਦੇ ਰਹੇ ਅਤੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਚਾਂਦੀ ਬਣੀ ਰਹੀ। ਹੜ੍ਹਤਾਲੀ ਮੁਲਾਜ਼ਮਾਂ ਦਾ ਦਾਅਵਾ ਹੈ ਕਿ 90 ਫੀਸਦੀ ਬੱਸਾਂ ਬੰਦ ਰਹੀਆਂ ਹਨ ਅਤੇ ਪੀਆਰਟੀਸੀ ਨੂੰ ਇੱਕ ਕਰੋੜ ਤੋਂ ਜਿਆਦਾ ਦਾ ਨੁਕਸਾਨ ਹੋਇਆ ਹੈ। ਇੱਧਰ ਪੀਆਰਟਸੀ ਮੈਨੇਜਮੈਂਟ ਵੱਲੋਂ ਸਖਤੀ ਕਰਦਿਆ ਹੜ੍ਹਤਾਲੀ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ ਦੇ ਲਗਭਗ 8 ਹਜਾਰ ਕੱਚੇ ਕਾਮਿਆਂ ਵੱਲੋਂ ਆਪਣੀਆਂ ਬੱਸਾਂ ਦੇ ਪਹੀਏ ਰੋਕ ਦਿੱਤੇ ਗਏ ਹਨ। ਪੰਜਾਬ ਭਰ ਦੇ 27 ਡਿੱਪੂਆਂ ਅੰਦਰ ਹੜ੍ਹਤਾਲ ਕਰਕੇ ਆਪਣੇ ਧਰਨੇ ਪ੍ਰਦਰਸ਼ਨ ਕੀਤੇ ਗਏ। ਪਤਾ ਲੱਗਾ ਹੈ ਕਿ ਅੱਜ ਪੀਆਰਟੀਸੀ ਦੀਆਂ ਕੁੱਲ 1125 ਬੱਸਾਂ ਵਿੱਚੋਂ 200 ਦੇ ਕਰੀਬ ਹੀ ਬੱਸਾਂ ਚੱਲੀਆਂ ਹਨ। ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪਿਆ। ਲੰਘੇ ਦਿਨੀ ਪੀਆਰਟੀਸੀ ਮੈਨਜਮੈਂਟ ਵੱਲੋਂ ਬਦਲਵੇ ਪ੍ਰਬੰਧਾਂ ਦੀ ਗੱਲ ਜ਼ਰੂਰ ਆਖੀ ਗਈ ਸੀ, ਪਰ ਉਹ ਬਹੁਤੇ ਕਾਮਯਾਬ ਦਿਖਾਈ ਨਹੀਂ ਦਿੱਤੇ। ਪੰਜਾਬ ਰੋਡਵੇਜ ਅਤੇ ਪਨਬੱਸ ਜਿਆਦਾ ਪ੍ਰਭਾਵਿਤ ਹੋਈ ਦੱਸੀ ਜਾ ਰਹੀ ਹੈ। ਯੂਨੀਅਨ ਦੇ ਸੂਬਾ ਆਗੂਆਂ ਹਰਕੇਸ ਕੁਮਾਰ ਵਿੱਕੀ, ਸਹਿਜਪਾਲ ਸਿੰਘ ਸੰਧੂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਕਿਹਾ ਗਿਆ ਸੀ ਕਿ ਜੇਕਰ ਰੈਗੂਲਰ ਸਮੇਤ ਹੋਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਠੋਸ ਹੱਲ ਨਾ ਕੀਤੇ ਜਾਣ ਕਾਰਨ ਹੀ ਹੜ੍ਹਤਾਲ ਤੇ ਜਾਣਾ ਪਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਇਕੱਲੀ ਪੀਆਰਟੀਸੀ ਨੂੰ ਹੀ 1 ਕਰੋੜ 25 ਲੱਖ ਦੇ ਕਰੀਬ ਨੁਕਸਾਨ ਪੁੱਜਿਆ ਹੈ। ਜਦਕਿ ਪਨਬੱਸ ਅਤੇ ਪੰਜਾਬ ਰੋਡਵੇਜ਼ ਨੂੰ ਕਿਤੋਂ ਵੱਧ ਹੋਇਆ ਹੈ। ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਸੀ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜਮ ਪੱਕਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਤਨਖਾਹਾਂ ਵਿੱਚ ਵਾਧਾ ਜ਼ਰੂਰ ਕੀਤਾ ਗਿਆ ਹੈ, ਪਰ ਉਨ੍ਹਾਂ ਦੀ ਰੈਗੂਲਰ ਕਰਨ ਵਾਲੀ ਮੰਗ ਮੁੱਖ ਹੈ। ਉਨ੍ਹਾਂ ਕਿਹਾ ਕਿ 10 ਹਜਾਰ ਸਰਕਾਰੀ ਬੱਸਾਂ ਕਰਨ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾਂ ਦੀ ਤਨਖਾਹ ਵਿੱਚ ਵਾਧਾ ਕਰਨ ਅਤੇ ਨਜਾਇਜ਼ ਤੌਰ ਤੇ ਕੱਢੇ ਮੁਲਾਜਮਾਂ ਨੂੰ ਤਰੁੰਤ ਬਹਾਲ ਕੀਤਾ ਜਾਵੇ। ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੇ ਹਲਕੇ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ।
ਛੋਟੇ ਮੋਟੇ ਅੱਡਿਆਂ ’ਤੇ ਸਵਾਰੀਆਂ ਦੇਖਦੀਆਂ ਰਹੀਆਂ
ਇੱਧਰ ਅੱਜ ਸਿਰਫ਼ ਪੱਕੇ ਮੁਲਾਜ਼ਮਾਂ ਵੱਲੋਂ ਹੀ ਸਰਕਾਰੀ ਬੱਸਾਂ ਚਲਾਈਆਂ ਗਈਆਂ। ਜਦਕਿ ਪ੍ਰਾਈਵੇਟ ਬੱਸਾਂ ਬੁੱਥ-ਬੁੱਥ ਭਰ ਕੇ ਚੱਲੀਆਂ। ਮੁੱਖ ਅੱਡਿਆਂ ਤੇ ਹੀ ਬੱਸਾਂ ਰੁਕੀਆਂ ਜਦਕਿ ਛੋਟੇ ਮੋਟੇ ਅੱਡਿਆਂ ਤੇ ਬੱਸਾਂ ਨਾ ਰੁਕਣ ਕਾਰਨ ਸਵਾਰੀਆਂ ਖੜ੍ਹੀਆਂ ਦੇਖਦੀਆਂ ਰਹੀਆਂ। ਪਟਿਆਲਾ ਦੇ ਬੱਸ ਸਟੈਂਡ ’ਚ ਲੋਕਾਂ ਦਾ ਭੀੜ ਭੜੱਕਾ ਦਿਖਾਈ ਦਿੱਤਾ। ਪ੍ਰਾਈਵੇਟ ਟਰਾਂਸਪੋਰਟਰਾਂ ਦਾ ਕਹਿਣਾ ਸੀ ਕਿ ਮੁਫ਼ਤ ਸਫ਼ਰ ਕਾਰਨ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਪੁੱਜਿਆ ਹੈ ਅਤੇ ਹੜ੍ਹਤਾਲ ਕਾਰਨ ਉਨ੍ਹਾਂ ਦੀ ਬੱਸਾਂ ਭਰੀਆਂ ਹਨ।
ਹੜ੍ਹਤਾਲੀ ਮੁਲਾਜ਼ਮਾਂ ਨੂੰ ਨੋਟਿਸ ਭੇਜੇ, ਹੋਵੇਗੀ ਸਖਤ ਕਾਰਵਾਈ : ਚੇਅਰਮੈਨ
ਇਸ ਸਬੰਧੀ ਜਦੋਂ ਪੀਆਰਟੀਸੀ ਦੇ ਚੇਅਰਮੈਂਨ ਸਤਵਿੰਦਰ ਸਿੰਘ ਚੈੜੀਆ ਨਾਲ ਗੱਲ ਕੀਤੀ ਗਈ ਤਾ ਉਨ੍ਹਾਂ ਦੱਸਿਆ ਕਿ 230 ਦੇ ਕਰੀਬ ਬੱਸਾਂ ਚੱਲੀਆਂ ਹਨ। ਉਨ੍ਹਾਂ ਮੰਨਿਆ ਕਿ ਇੱਕ ਕਰੋੜ ਤੋਂ ਜਿਆਦਾ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹਤਾਲੀ ਮੁਲਾਜ਼ਮਾਂ ਨੂੰ ਨੋਟਿਸ ਭੇਜ ਦਿੱਤੇ ਗਏ ਹਨ ਅਤੇ ਤਿੰਨ ਦਿਨਾਂ ਵਿੱਚ ਜਵਾਬ ਦੇਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਦੀ ਤਨਖਾਹ ਵਿੱਚ 30 ਫੀਸਦੀ ਤੋਂ ਵੱਧ ਦਾ ਵਾਧਾ ਕਰ ਦਿੱਤਾ ਹੈ ਅਤੇ ਰੈਗੂਲਰ ਵਾਲੀ ਮੰਗ ਤੇ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੀਆਰਟੀਸੀ ਮੈਨੇਜਮੈਂਟ ਵੱਲੋਂ ਸਖਤੀ ਕੀਤੀ ਜਾਵੇਗੀ ਅਤੇ ਇਹ ਆਪਣਾ ਨੁਕਸਾਨ ਆਪਣੇ ਆਪ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੰਮ ਨਹੀਂ ਤਾ ਤਨਖਾਹ ਨਹੀਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਾਜਪੁਰਾ ਨੇੜੇ ਬੱਸ ਤੇ ਕੈਂਟਰ ਦੀ ਭਿਆਨਕ ਟੱਕਰ, ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
ਡਰਾਇਵਰ ਦੀ ਹਾਲਤ ਗੰਭੀਰ
ਅਜਯ ਕਮਲ, ਰਾਜਪੁਰਾ: ਇਥੋਂ ਦੇ ਰਾਜਪੁਰਾ-ਪਟਿਆਲਾ ਰੋਡ ‘ਤੇ ਸਥਿਤ ਅਮਨਦੀਪ ਕਲੋਨੀ ਨੇੜੇ ਇੱਕ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ ਜਿਸ ਵਿਚ ਦੋ ਦਰਜਨ ਤੋਂ ਵੱਧ ਸਵਾਰੀਆਂ ਜਖਮੀ ਹੋ ਗਈਆਂ ਹਨ ਜਦਕਿ ਕੈਂਟਰ ਚਾਲਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਪਟਿਆਲਾ ਵਲੋਂ ਆ ਰਹੀ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ ਬੱਸ ਜਦੋਂ ਅਮਨਦੀਪ ਕਲੋਨੀ ਨੇੜੇ ਪਹੁੰਚੀ ਤਾਂ ਰਾਜਪੁਰਾ ਵਲੋਂ ਜਾ ਰਹੇ ਇੱਕ ਕੈਂਟਰ ਨਾਲ ਅਚਾਨਕ ਆਹਮੋ ਸਾਹਮਣੇ ਟੱਕਰ ਹੋ ਗਈ। ਬੱਸ ਵਿਚ ਸਵਾਰ ਸਵਾਰੀਆਂ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿਚ ਸਵਾਰ ਲੱਗਭਗ 50-60 ਸਵਾਰੀਆਂ ਵਿਚੋਂ ਦੋ ਦਰਜਨ ਤੋਂ ਵੱਧ ਸਵਾਰੀਆਂ ਨੂੰ ਸੱਟਾ ਲੱਗੀਆਂ ਅਤੇ ਕੈਂਟਰ ਚਾਲਕ ਰਜਿੰਦਰ ਨੂੰ ਕੈਂਟਰ ਵਿਚ ਬੂਰੀ ਤਰ੍ਹਾਂ ਫਸ ਗਿਆ।
ਡਰਾਇਵਰ ਨੂੰ ਰਾਹਗੀਰਾਂ ਨੇ ਕਾਫੀ ਜਦੋ ਜਹਿਦ ਨਾਲ ਬਾਹਰ ਕੱਢਿਆ ਤਾਂ ਤੁਰੰਤ ਜਖਮੀਆਂ ਨੂੰ ਰਾਜਪੁਰਾ ਦੇ ਸਰਕਾਰੀ ਅਤੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਕੈਂਟਰ ਚਾਲਕ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿਤਾ। ਹਸਪਤਾਲ ਵਿੱਚ ਇਲਾਜ ਦੌਰਾਨ ਮਨਪ੍ਰੀਤ ਸਿੰਘ, ਗੁਰਦੀਪ ਸਿੰਘ ਦੱਸਿਆ ਕਿ ਉਹ ਪਟਿਆਲਾ ਤੋਂ ਪੀ.ਜੀ.ਆਈ ਜਾ ਰਹੇ ਸਨ ਜਦੋ ਉਹ ਪਿੰਡ ਖੰਡੌਲੀ ਨੇੜੇ ਪਹੁੰਚੇ ਤਾ ਗਲਤ ਸਾਈਡ ਤੋਂ ਆ ਰਹੇ ਇੱਕ ਕੈਂਟਰ ਨਾਲ ਉਨ੍ਹਾਂ ਦੀ  ਬੱਸ ਦੀ ਟੱਕਰ ਹੋ ਗਈ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।