Pradhan Mantri Awas Yojana - Sach Kahoon Punjabi

Pradhan Mantri Awas Yojana: ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ ਸੈਕਸ਼ਨ ਪੱਤਰ ਕੀਤੇ ਜਾਰੀ: ਵਿਧਾਇਕ ਸੇਖੋਂ
ਲਾਭਪਾਤਰੀਆਂ ਦੇ ਘਰਾਂ ਦੇ ਨਕਸ਼ੇ ਪਾਸ ਕਰਨ ਦੀ ਨਗਰ ਕੌਸਲ ਵੱਲੋਂ ਨਹੀਂ ਲਈ ਜਾਵੇਗੀ ਕੋਈ ਫੀਸ

Pradhan Mantri Awas Yojana: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਭਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਸ਼ਹਿਰੀ ਗਰੀਬ ਪਰਿਵਾਰਾਂ ਨੂੰ ਪੱਕਾ ਮਕਾਨ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹਰ ਪਰਿਵਾਰ ਨੂੰ ਆਪਣੀ ਛੱਤ ਦਾ ਸੁਪਨਾ ਸਾਕਾਰ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਨੂੰ ਤਰਜ਼ੀਹ ਦੇ ਕੇ ਹਰੇਕ ਹੱਕਦਾਰ ਤੱਕ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਹ ਰਾਸ਼ੀ ਚਾਰ ਹਿੱਸਿਆਂ ਵਿੱਚ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Home Remedies: ਗਲੇ ਦੀ ਖਰਾਸ਼ ਅਤੇ ਦਰਦ ਤੋਂ ਮਿੰਟਾਂ ’ਚ ਰਾਹਤ ਦੇਣਗੀਆਂ ਇਹ ਤਿੰਨ ਚੀਜ਼ਾਂ, ਸਰਦੀਆਂ ’ਚ ਇਸ ਤਰ੍ਹਾਂ ਕ…

ਸ. ਸੇਖੋਂ ਨੇ ਕਿਹਾ ਕਿ 284 ਪਰਿਵਾਰਾਂ ਨੂੰ ਸੈਕਸ਼ਨ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣਾ ਮਕਾਨ ਬਣਾਉਣ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਘਰ ਦੇ ਨਕਸ਼ੇ ਵੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਦੇ ਦਫਤਰ ਵਿੱਚੋਂ ਬਿਨ੍ਹਾਂ ਫੀਸ ਦੇ ਪਾਸ ਕੀਤੇ ਜਾਣਗੇ। ਉਹਨਾਂ ਨੇ ਨਗਰ ਕੌਂਸਲ ਫ਼ਰੀਦਕੋਟ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੋਜਨਾ ਤਹਿਤ ਸਾਰੇ ਕੰਮ ਪਾਰਦਰਸ਼ੀਤਾ ਨਾਲ ਕਰਨਾ ਸਰਕਾਰ ਦੀ ਪਹਿਲ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਪ੍ਰਧਾਨ ਨਗਰ ਕੌਂਸਲ ਸ. ਨਰਿੰਦਰਪਾਲ ਸਿੰਘ ਨਿੰਦਾ, ਐਮ.ਸੀ. ਵਿਜੇ ਛਾਬੜਾ, ਅਮਰਜੀਤ ਸਿੰਘ ਪਰਮਾਰ, ਈ.ਓ ਸ੍ਰੀ ਰਾਕੇਸ਼ ਕੰਬੋਜ ਤੋਂ ਇਲਾਵਾ ਲਾਭਪਾਤਰੀ ਹਾਜ਼ਰ ਸਨ। Pradhan Mantri Awas Yojana

Pradhan Mantri Awas Yojana: ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਤਹਿਤ ਬਣੇ 2.69 ਕਰੋੜ ਪੇਂਡੂ ਘਰ
Pradhan Mantri Awas Yojana: ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (ਪੀਐੱਮਏਵਾਈ-ਜੀ) ਤਹਿਤ, ਵਿੱਤੀ ਸਾਲ 2023-24 ਦੇ ਅੰਤ ਤੱਕ 2.69 ਕਰੋੜ ਘਰ ਬਣਾਏ ਗਏ ਹਨ। 31 ਮਾਰਚ, 2024 ਤੱਕ ਮੁੱਢਲੀਆਂ ਸਹੂਲਤਾਂ ਵਾਲੇ 2.95 ਕਰੋੜ ਪੱਕੇ ਘਰ ਬਣਾਉਣ ਦਾ ਟੀਚਾ ਰੱਖਿਆ ਗਿਆ ਸੀ, ਜਿਸ ਲਈ ਕੇਂਦਰ ਨੇ ਸੂਬਿਆਂ ਨੂੰ 2.26 ਲੱਖ ਕਰੋੜ ਰੁਪਏ ਦਿੱਤੇ ਹਨ।

Read Also : Yudh Nashe Virudh: ਇੱਕ ਮਹਿਲਾ ਸਮੇਤ 3 ਨਸ਼ਾ ਤਸਕਰਾਂ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਕੀਤਾ ਕਾਬੂ

ਪੇਂਡੂ ਵਿਕਾਸ ਰਾਜ ਮੰਤਰੀ ਚੰਦਰਸ਼ੇਖਰ ਪੇਮਾਸਾਨੀ ਨੇ ਲੋਕ ਸਭਾ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ 2.95 ਕਰੋੜ ਘਰਾਂ ਦੇ ਪਿਛਲੇ ਟੀਚੇ ਦੇ ਮੁਕਾਬਲੇ ਬਾਕੀ ਰਹਿੰਦੇ ਘਰਾਂ ਦੇ ਨਾਲ-ਨਾਲ ਦੋ ਕਰੋੜ ਪੇਂਡੂ ਘਰਾਂ ਦੀ ਉਸਾਰੀ ਲਈ ਵਿੱਤੀ ਸਾਲ 2024-25 ਤੋਂ 2028-29 ਦੌਰਾਨ ਪੀਐੱਮਏਵਾਈ-ਜੀ ਨੂੰ ਲਾਗੂ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੱਚੇ ਘਰਾਂ ‘ਚ ਰਹਿਣ ਵਾਲਿਆਂ ਲਈ ਫਾਇਦੇਮੰਦ ਸਾਬਿਤ ਹੋਈ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ
ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਕੀਤਾ ਜਾਂਦਾ ਹੈ ਪੱਕਾ | Pradhan Mantri Awas Yojana

ਫਾਜ਼ਿਲਕਾ (ਰਜਨੀਸ਼ ਰਵੀ)। ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ (Pradhan Mantri Awas Yojana) ਜ਼ਿਲੇ ਦੇ ਪੇਂਡੂ ਇਲਾਕਿਆਂ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਹ ਜਾਣਕਾਰੀ ਦੇਦਿਆ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। (PM Awas Yojana)

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਉਨਾਂ ਲੋਕਾਂ ਨੂੰ ਕਵਰ ਕੀਤਾ ਜਾਂਦਾ ਹੈ ਜਿਨਾਂ ਦੇ ਬੀ.ਪੀ.ਐਲ. ਕਾਰਡ ਬਣੇ ਹੋਏ ਹਨ, ਜੋ ਕਿ ਗਰੀਬੀ ਰੇਖਾ ਤੋਂ ਹੇਠਾਂ ਹਨ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਪਾਏ ਗਏ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਵਾਸਤੇ ਲੜੀ ਵਾਰ ਪਹਿਲੀ ਕਿਸ਼ਤ 30,000, ਦੂਜੀ ਕਿਸ਼ਤ 72,000 ਤੇ ਤੀਜ਼ੀ ਕਿਸ਼ਤ 18,000 ਰੁਪਏ ਦਿੱਤੀ ਜਾਂਦੀ ਹੈ। ਇਹ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਸਿੱਧੇ ਹੀ ਜਮ੍ਹਾਂ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ : ਬੁਰੀ ਖ਼ਬਰ : ਬੱਸ ਪੁਲ ਤੋਂ ਡਿੱਗੀ, 14 ਜਣਿਆਂ ਦੀ ਦਰਦਨਾਕ ਮੌਤ

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਐੱਸਈਸੀਸੀ-2011 ਲਿਸਟ ਅਨੁਸਾਰ 11,432 ਲਾਭਪਾਤਰੀ ਯੋਗ ਚੁਣੇ ਗਏ। ਇਨ੍ਹਾਂ ਯੋਗ ਲਾਭਪਾਤਰੀਆਂ ਦੇ 2016 ਤੋਂ 2018 ਦੌਰਾਨ 1905 ਅਤੇ 2019-20 ਦੌਰਾਨ 1545 ਘਰ ਬਣਾਏ ਗਏ ਕੁਲ 3450 ਘਰ ਬਣਵਾਏ ਗਏ। ਇਸੇ ਤਰ੍ਹਾਂ ਆਵਾਸ ਪਲੱਸ 2018 ਲਿਸਟ ਅਨੁਸਾਰ 2018 ਦੌਰਾਨ 2652 ਲਾਭਪਾਤਰੀਆਂ ਨੇ ਅਪਲਾਈ ਕੀਤਾ ਤੇ 2021-22 ਦੌਰਾਨ ਇਨ੍ਹਾਂ 2652 ਲਾਭਪਾਤਰੀਆਂ ਵਿੱਚੋੰ 543 ਘਰ ਬਣਾਏ ਗਏ।