Bhana Sidhu - Sach Kahoon Punjabi
ਮੋਹਾਲੀ ਅਦਾਲਤ ਤੋਂ ਭਾਨਾ ਸਿੱਧੂ ਬਾਰੇ ਆਈ ਅਪਡੇਟ
ਮੋਹਾਲੀ ਅਦਾਲਤ ਤੋਂ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ (Bhana Sidhu)
ਮੋਹਾਲੀ (ਐੱਮ ਕੇ ਸ਼ਾਇਨਾ)। ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਯੂ ਟਿਊਬਰ ਭਾਨਾ ਸਿੱਧੂ (Bhana Sidhu) ਨੂੰ ਆਖਿਰਕਾਰ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਅੱਜ ਉਹ ਜੇਲ੍ਹ ਵਿੱਚੋਂ ਬਾਹਰ ਆ ਗਿਆ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਐਡਵੋਕੇਟ ਮਨੋਜ਼ ਜੋਸੀ ਨੇ ਦੱਸਿਆ ਕਿ ਭਾਨੇ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿੱਚ ਦਾਖਲ
ਦਰਅਸਲ ਭਾਨਾ ਸਿੱਧੂ ਵਿਰੁੱਧ ਲੁਧਿਆਣਾ ਤੇ ਪਟਿਆਲਾ ਵਿੱਚ ਕੇਸ ਦਰਜ ਹਨ। ਮੁਹਾਲੀ ‘ਚ ਉਸ ‘ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਤੇ ਬਲੈਕਮੇਲ ਕਰਨ ਦੇ ਦੋਸ਼ ਤਹਿਤ ਕੇਸ ਦਰਜ ਹੈ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਮੁਹਾਲੀ ਦੇ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ। Bhana Sidhu
ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਸ਼ਿਕਾਇਤ ਦਿੱਤੀ ਸੀ
ਕਿੰਦਰਬੀਰ ਸਿੰਘ ਬਦੇਸ਼ਾ ਵਾਸੀ ਸੰਗਰੂਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਫੇਜ਼-5 ਵਿੱਚ ਉੱਚ ਪੱਧਰੀ ਇਮੀਗ੍ਰੇਸ਼ਨ ਸਲਾਹਕਾਰ ਕੰਪਨੀ ਹੈ। ਉਸ ਨੇ ਸਿੱਧੂ ਤੇ ਕਈ ਤਰ੍ਹਾਂ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਨੂੰ ਆਈ.ਪੀ.ਸੀ. ਦੀ ਧਾਰਾ 294 (ਅਸ਼ਲੀਲ ਹਰਕਤਾਂ), 387 (ਕਿਸੇ ਵਿਅਕਤੀ ਨੂੰ ਮੌਤ ਦੇ ਡਰੋਂ ਜਾਂ ਫਿਰੌਤੀ ਲਈ ਗੰਭੀਰ ਸੱਟ ਮਾਰਨ), 506 (ਧਮਕਾਉਣ) ਤਹਿਤ ਨਾਮਜ਼ਦ ਕੀਤਾ ਗਿਆ ਹੈ। Bhana Sidhu
ਏਜੰਟਾਂ ਤੋਂ ਲੋਕਾਂ ਦੇ ਪੈਸੇ ਵਾਪਸ ਕਰਵਾਉਂਦਾ ਸੀ ਭਾਨਾ ਸਿੱਧੂ
ਇਸ ਤੋਂ ਪਹਿਲਾਂ ਅਦਾਲਤ ਵਿੱਚ ਦੋ ਦਿਨ ਪਹਿਲਾਂ ਜਦੋਂ ਭਾਨਾ ਸਿੱਧੂ ਨੂੰ ਪੇਸ਼ ਕੀਤਾ ਗਿਆ ਸੀ ਤਾਂ ਉਸ ਨੇ ਕਿਹਾ ਸੀ ਕਿ ਉਹ ਨਿਰਦੋਸ਼ ਹੈ, ਉਸ ਨੇ ਕੋਈ ਪੈਸਾ ਨਹੀਂ ਮੰਗਿਆ ਹੈ। ਉਹਨਾਂ ਕਿਹਾ ਸੀ ਕਿ ਜਾਣ ਬੁਝ ਕੇ ਸਰਕਾਰ ਉਸ ਨੂੰ ਫਸਾ ਰਹੀ ਹੈ, ਉਹ ਨਹੀਂ ਚਾਹੁੰਦੇ ਕਿ ਉਹ ਲੋਕਾਂ ਦੀ ਸੇਵਾ ਕਰਦਾ ਰਹੇ ਕਿਉਂਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਦਾ ਡਰ ਸਤਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਲੋਕਾਂ ਲਈ ਲਗਾਤਾਰ ਸੇਵਾ ਕਰਦਾ ਰਹੇਗਾ ਅਤੇ ਫਰਜੀ ਟਰੈਵਲ ਏਜੰਟਾਂ ਦੇ ਖਿਲਾਫ ਆਪਣਾ ਮੋਰਚਾ ਖੋਲ੍ਹ ਕੇ ਰੱਖੇਗਾ, ਜੋ ਪੰਜਾਬ ਦੇ ਲੋਕਾਂ ਦਾ ਲੱਖਾਂ ਰੁਪਿਆ ਲੁੱਟ ਰਹੇ ਹਨ ਤੇ ਉਹਨਾਂ ਨੂੰ ਚੂਨਾ ਲਗਾ ਰਹੇ ਹਨ। Bhana Sidhu
ਪਰਿਵਾਰ ’ਤੇ ਵੀ ਹੋਇਆ ਮਾਮਲਾ ਦਰਜ
ਜ਼ਿਕਰਯੋਗ ਹੈ ਕਿ ਬਰਨਾਲਾ ਪੁਲਿਸ ਵੱਲੋਂ ਭਾਨਾ ਸਿੱਧੂ ਦੇ ਸਾਰੇ ਪਰਿਵਾਰ ਸਣੇ 18 ਲੋਕਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ, ਜਦੋਂਕਿ 100 ਤੋਂ ਵੱਧ ਅਣਪਛਾਤਿਆਂ ਦਾ ਨਾਂਅ ਵੀ ਪਰਚੇ ‘ਚ ਸ਼ਾਮਲ ਹੈ। ਇਹ ਪਰਚਾ 3 ਫਰਵਰੀ ਨੂੰ ਮੁੱਖ ਮੰਤਰੀ ਮਾਨ ਦੀ ਕੋਠੀ ਦੇ ਘਿਰਾਓ ਦੌਰਾਨ ਹੋਏ ਪ੍ਰਦਰਸ਼ਨ ਨੂੰ ਲੈਕੇ ਕੀਤਾ ਗਿਆ ਹੈ। ਫਿਲਹਾਲ ਭਾਨਾ ਸਿੱਧੂ ਆਪਣੇ ਘਰ ਪਹੁੰਚ ਚੁੱਕੇ ਹਨ ਜਿੱਥੇ ਉਹਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। Bhana Sidhu
ਯੂ-ਟਿਊਬਰ ਭਾਨੇ ਸਿੱਧੂ ਦੇ ਪਿਤਾ, ਭਰਾ, ਭੈਣਾਂ ਤੇ ਲੱਖਾ ਸਿਧਾਣਾ ’ਤੇ FIR
ਬਡਬਰ ਟੋਲ ਪਲਾਜ਼ਾ ’ਤੇ ਪ੍ਰਦਰਸ਼ਨਕਾਰੀਆਂ ਦੀ ਹੋਈ ਝੜਪ ਪਿੱਛੋਂ ਪੁਲਿਸ ਨੇ ਕੀਤਾ ਪਰਚਾ | Bhana Sidhu
ਬਰਨਾਲਾ (ਗੁਰਪ੍ਰੀਤ ਸਿੰਘ)। ਧਨੌਲਾ ਪੁਲਿਸ ਨੇ ਪਿਛਲੀ 3 ਫਰਵਰੀ ਨੂੰ ਯੂ-ਟਿਊਬਰ ਭਾਨਾ ਸਿੱਧੂ ਦੇ ਹੱਕ ’ਚ ਕੀਤੇ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਕਥਿਤ ਧੱਕੇਸ਼ਾਹੀ, ਕੁੱਟਮਾਰ ਤੇ ਪਬਲਿਕ ਪ੍ਰਾਪਰਟੀ ਦਾ ਨੁਕਸਾਨ ਕਰਨ ਦੇ ਦੋਸ਼ਾਂ ਹੇਠ ਲੱਖਾ ਸਿਧਾਣਾ, ਭਾਨਾ ਸਿੱਧੂ ਦੇ ਪਿਤਾ, ਭਰਾ ਤੇ ਭੈਣਾਂ ਸਮੇਤ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਤੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕੀਤਾ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ 3 ਫਰਵਰੀ ਨੂੰ ਭਾਨੇ ਸਿੱਧੂ ਦੇ ਹੱਕ ’ਚ ਲੱਖੇ ਸਿਧਾਣੇ ਦੀ ਅਗਵਾਈ ’ਚ ਹਜਾਰਾਂ ਦੀ ਗਿਣਤੀ ’ਚ ਲੋਕ ਪ੍ਰਦਰਸ਼ਨ ਕਰਨ ਲਈ ਪਹੁੰਚੇ ਸਨ, ਜਿੱਥੇ ਕਿ ਉਨ੍ਹਾਂ ਦੇ ਪੁਲਿਸ ਦੇ ਨਾਲ ਵੱਡੇ ਪੱਧਰ ਉੱਪਰ ਝੜਪ ਹੋਈ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਟ ਚੁੱਕ ਕੇ ਖਤਾਨਾ ਅਤੇ ਪਾਣੀ ਦੇ ਗੰਦੇ ਨਾਲਿਆਂ ’ਚ ਸੁੱਟ ਦਿੱਤੇ ਗਏ ਸਨ। (Bhana Sidhu)
ਮੋਹਾਲੀ ’ਚ ਪੁਲਿਸ ਨੇ ਗੈਂਗਸਟਰ ਨੂੰ ਮਾਰੀ ਗੋਲੀ, ਭੱਜਣ ’ਤੇ ਕੀਤਾ ਫਾਇਰ
ਜਿਸ ਤੋਂ ਬਾਅਦ ਲੰਬਾ ਸਮਾਂ ਧਰਨਾਕਾਰੀਆਂ ਵੱਲੋਂ ਨੈਸ਼ਨਲ ਹਾਈਵੇ ਨੰਬਰ-7 ਬਠਿੰਡਾ-ਚੰਡੀਗੜ੍ਹ ਨੂੰ ਵੀ ਮੁਕੰਮਲ ਤੌਰ ’ਤੇ ਰੋਕਿਆ ਗਿਆ। ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਥਾਣਾ ਧਨੌਲਾ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਲੱਖਾ ਸਿਧਾਣਾ ਅਤੇ ਭਾਨੇ ਸਿੱਧੂ ਦੇ ਪਿਤਾ, ਉਸ ਦਾ ਭਰਾ ਅਤੇ ਦੋ ਭੈਣਾਂ ਸਮੇਤ 18 ਜਣਿਆਂ ’ਤੇ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਯੂ-ਟਿਊਬਰ ਭਾਨੇ ਸਿੱਧੂ ਉੱਪਰ ਪੁਲਿਸ ਵੱਲੋਂ ਕਾਰਵਾਈ ਕੀਤੀ ਹੋਈ ਹੈ ਅਤੇ ਉਹ ਫਿਲਹਾਲ ਪੁਲਿਸ ਹਿਰਾਸਤ ਵਿੱਚ ਹੈ। (Bhana Sidhu)
ਜਿਸ ਕਾਰਨ ਇਸ ਦਾ ਵਿਰੋਧ ਕਰਨ ਲਈ ਤਿੰਨ ਫਰਵਰੀ ਨੂੰ ਸੰਗਰੂਰ ’ਚ ਲੱਖੇ ਸਿਧਾਣੇ ਦੀ ਅਗਵਾਈ ਅਤੇ ਭਾਨੇ ਸਿੱਧੂ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਹਜਾਰਾਂ ਦੀ ਗਿਣਤੀ ’ਚ ਲੋਕ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖਿਲਾਫ ਸੰਗਰੂਰ ਪ੍ਰਦਰਸ਼ਨ ਕਰਨ ਲਈ ਪਹੁੰਚੇ ਸਨ। ਜਿੱਥੇ ਪੁਲਿਸ ਨੇ ਉਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ’ਚ ਲਗਾਤਾਰ ਕਈ ਵਾਰ ਧਰਨਾਕਾਰੀਆਂ ਅਤੇ ਪੁਲਿਸ ’ਚ ਭਿਆਨਕ ਤਰੀਕੇ ਨਾਲ ਝੜਪ ਹੋਈ ਸੀ। ਪੁਲਿਸ ਵੱਲੋਂ ਲੱਖਾ ਸਿਧਾਣਾ ਅਤੇ ਭਾਨੇ ਸਿੱਧੂ ਦਾ ਪਿਤਾ ਬਿੱਕਰ ਸਿੰਘ, ਭਾਨੇ ਸਿੱਧੂ ਦਾ ਭਰਾ ਅਮਨਾ ਸਿੰਘ ਅਤੇ ਭਾਨੇ ਸਿੱਧੂ ਦੀਆਂ ਦੋ ਭੈਣਾਂ ਕਿਰਨਪਾਲ ਕੌਰ ਅਤੇ ਸੁਖਪਾਲ ਕੌਰ ਖਿਲਾਫ ਕੁੱਲ 12 ਧਰਾਵਾਂ ਲਾ ਕੇ ਪਰਚਾ ਦਰਜ ਕੀਤਾ ਗਿਆ ਹੈ। (Bhana Sidhu)
ਧੂਰੀ ਨੇੜੇ Bhana Sidhu ਦੀ ਹਮਾਇਤ ’ਚ ਜੁਟੇ ਮਾਨ ਦਲ ਦੇ ਆਗੂ ਲਏ ਹਿਰਾਸਤ ’ਚ
ਬੇਨੜਾ ਫਾਟਕ ਨੇੜੇ ਰੇਲਵੇ ਲਾਈਨ ’ਤੇ ਬੈਠੇ ਆਗੂ (Bhana Sidhu)
(ਗੁਰਪ੍ਰੀਤ ਸਿੰਘ) ਸੰਗਰੂਰ। ਯੂ ਟਿਊਬਰ ਭਾਨਾ ਸਿੱਧੂ (Bhana Sidhu) ਦੀ ਗ੍ਰਿਫ਼ਤਾਰੀ ਖਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਧੂਰੀ ਵਿਖੇ ਹੋਣ ਵਾਲਾ ਰੋਸ ਪ੍ਰਦਰਸ਼ਨ ਪੁਲਿਸ ਵੱਲੋਂ ਅਸਫ਼ਲ ਕਰ ਦਿੱਤਾ ਗਿਆ ਪੁਲਿਸ ਵੱਲੋਂ ਦੋਹਲਾ ਫਾਟਕ ਨੇੜੇ ਪੁੱਜੇ ਕਈ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਬਾਰੇ ਪਤਾ ਲੱਗਿਆ ਹੈ ਇਸ ਤੋਂ ਇਲਾਵਾ ਕਈ ਆਗੂ ਬੇਨੜਾ ਰੇਲਵੇ ਫਾਟਕ ’ਤੇ ਲਾਈਨ ’ਤੇ ਬੈਠ ਗਏ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਯੂ ਟਿਊਬਰ ਭਾਨਾ ਸਿੱਧੂ ਦੀ ਹਮਾਇਤ ਕਰਦਿਆਂ ਉਸ ’ਤੇ ਦਰਜ਼ ਕੀਤੇ ਗਏ ਪਰਚਿਆਂ ਖਿਲਾਫ਼ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੋਇਆ ਸੀ ਤੈਅ ਕੀਤੇ ਪ੍ਰੋਗਰਾਮ ਦੌਰਾਨ ਜਿਉਂ ਹੀ ਪਾਰਟੀ ਆਗੂ ਦੋਹਲਾ ਫਾਟਕ ਨੇੜੇ ਪੁੱਜੇ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਕੋਈ ਵੀ ਰੋਸ ਪ੍ਰਦਰਸ਼ਨ ਕਰਨ ਨਹੀਂ ਦਿੱਤਾ। (Bhana Sidhu)
ਇਹ ਵੀ ਪੜ੍ਹੋ: ਐਸ.ਐਸ.ਪੀ ਖੱਖ ਦੀ ਅਗਵਾਈ ‘ਚ ਤੇਜਸਵੀ ਵਾਸ਼ਿਸ਼ਟ ਨੂੰ ਇੱਕ ਦਿਨ ਲਈ ਐਸਐਸਪੀ ਬਣਾਇਆ
ਇਸ ਤੋਂ ਇਲਾਵਾ ਇਹ ਵੀ ਪਤਾ ਲੱਗਿਆ ਹੈ ਕਿ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਵੀ ਪੁਲਿਸ ਵੱਲੋਂ ਕਿਸੇ ਹੋਰ ਥਾਂ ਤੋਂ ਪਹਿਲਾਂ ਹੀ ਨਜ਼ਰਬੰਦ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਗੁਰਨੈਬ ਸਿੰਘ ਰਾਮਪੁਰਾ, ਜੱਸਾ ਸਿੰਘ ਮਾਣਕੀ, ਮਲਕੀਤ ਸਿੰਘ ਮਹਿਲ ਕਲਾਂ , ਬਲਦੇਵ ਸਿੰਘ ਗੰਗੋਹਰ, ਅੰਮ੍ਰਿਤਪਾਲ ਸਿਘ ਨੂੰ ਪੁਲਿਸ ਨੇ ਧੂਰੀ ਨੇੜਿਓਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੀ ਕਾਰਵਾਈ ਤੋਂ ਖਫ਼ਾ ਮਾਨ ਦਲ ਦੇ ਆਗੂਆਂ ਨੇ ਬੇਨੜਾ ਫਾਟਕ ਨੇੜੇ ਰੇਲਵੇ ਲਾਈਨ ’ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਨੂੰ ਅਸਫਲ ਕਰਨ ਲਈ ਧੂਰੀ ਵਿਖੇ ਥਾਂ-ਥਾਂ ਤੇ ਪੁਲਿਸ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਸਨ। ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਪੂਰੀ ਸਰਗਰਮੀ ਨਾਲ ਮਾਨ ਦਲ ਦੇ ਆਗੂਆਂ ਦੀ ਭਾਲ ਕੀਤੀ ਜਾ ਰਹੀ ਹੈ।
ਬੇਨੜਾ ਫਾਟਕ ਨੇੜੇ ਰੇਲਵੇ ਲਾਈਨ ‘ਤੇ ਬੈਠੇ ਆਗੂ | Bhana Sidhu
ਸੰਗਰੂਰ (ਗੁਰਪ੍ਰੀਤ ਸਿੰਘ)। ਯੂ ਟਿਊਬਰ ਭਾਨਾ ਸਿੱਧੂ ਦੀ ਗਿ੍ਫ਼ਤਾਰੀ ਦੇ ਖਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਾ ਧੂਰੀ ਵਿਖੇ ਹੋਣ ਵਾਲਾ ਰੋਸ ਪ੍ਰਦਰਸ਼ਨ ਪੁਲਿਸ ਵੱਲੋਂ ਅਸਫ਼ਲ ਕਰ ਦਿੱਤਾ ਹੈ। ਪੁਲਿਸ ਨੇ ਦੋਹਲਾ ਫਾਟਕ ਨੇੜੇ ਪੁੱਜੇ ਕਈ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਬਾਰੇ ਪਤਾ ਲੱਗਿਆ ਹੈ। ਇਸ ਤੋਂ ਇਲਾਵਾ ਕਈ ਆਗੂ ਬੇਨੜਾ ਰੇਲਵੇ ਫਾਟਕ ‘ਤੇ ਲਾਈਨ ‘ਤੇ ਬੈਠ ਗਏ ਹਨ ਅਤੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ।
ਹਾਸਲ ਹੋਈ ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਯੂ ਟਿਊਬਰ ਭਾਨਾ ਸਿੱਧੂ ਦੀ ਹਮਾਇਤ ਕਰਦਿਆਂ ਉਸ ਤੇ ਦਰਜ਼ ਕੀਤੇ ਗਏ ਪਰਚਿਆਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ।  ਹੋਇਆ ਸੀ ਤੈਅ ਕੀਤੇ ਪ੍ਰੋਗਰਾਮ ਦੌਰਾਨ ਜਿਉਂ ਪਾਰਟੀ ਆਗੂ ਦੋਹਲਾ ਫਾਟਕ ਨੇੜੇ ਪੁੱਜੇ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਕੋਈ ਵੀ ਰੋਸ ਪ੍ਰਦਰਸ਼ਨ ਕਰਨ ਨਹੀਂ ਦਿੱਤਾ। ਇਸ ਤੋਂ ਇਲਾਵਾ ਇਹ ਪਤਾ ਲੱਗਿਆ ਹੈ ਕਿ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਵੀ ਪੁਲਿਸ ਵੱਲੋਂ ਕਿਸੇ ਹੋਰ ਥਾਂ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲਿਆ ਜਾ ਚੁੱਕਿਆ ਹੈ।
Also Read : Interim Budget 2024 | ਅੱਜ ਸਰਕਾਰ ਤੋਂ ਜਨਤਾ ਨੂੰ ਵੱਡੀਆਂ ਉਮੀਦਾਂ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੇ ਨੇ …
ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਗੁਰਨੈਬ ਸਿੰਘ ਰਾਮਪੁਰਾ, ਜੱਸਾ ਸਿੰਘ ਮਾਣਕੀ, ਮਲਕੀਤ ਸਿੰਘ ਮਹਿਲ ਕਲਾਂ , ਬਲਦੇਵ ਸਿੰਘ ਗੰਗੋਹਰ, ਅੰਮਿ੍ਤਪਾਲ ਸਿਘ ਨੂੰ ਪੁਲਿਸ ਨੇ ਧੂਰੀ ਨੇੜਿਓਾ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੀ ਕਾਰਵਾਈ ਤੋਂ ਖਫ਼ਾ ਹੋਏ ਮਾਨ ਦਲ ਦੇ ਆਗੂਆਂ ਨੇ ਬੇਨੜਾ ਫਾਟਕ ਨੇੜੇ ਰੇਲਵੇ ਲਾਈਨ ਤੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਨੂੰ ਅਸਫਲ ਕਰਨ ਲਈ ਧੂਰੀ ਵਿਖੇ ਥਾਂ-ਥਾਂ ਤੇ ਪੁਲਿਸ ਦੀਆਂ ਟੁਕੜੀਆਂ ਤਾਇਨਾਤ ਕੀਤੀ ਗਈਆਂ ਸਨ। ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਪੂਰੀ ਸਰਗਰਮੀ ਨਾਲ ਮਾਨ ਦਲ ਦੇ ਆਗੂਆਂ ਦੀ ਭਾਲ ਕੀਤੀ ਜਾ ਰਹੀ ਹੈ।
ਯੂ ਟਿਊਬਰ ਭਾਨਾ ਸਿੱਧੂ ਸਾਥੀ ਸਮੇਤ ਬਰਨਾਲਾ ਪੁਲਿਸ ਵੱਲੋਂ ਗ੍ਰਿਫਤਾਰ
ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ‘ਤੇ ਹੋਈ ਭਾਨੇ ਦੇ ਖਿਲਾਫ਼ ਕਾਰਵਾਈ
(ਗੁਰਪ੍ਰੀਤ ਸਿੰਘ) ਬਰਨਾਲਾ। ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ (YouTuber Bhana Sidhu ) ਨੂੰ ਬਰਨਾਲਾ ਦੀ ਸੀਆਈਏ ਸਟਾਫ਼ ਦੀ ਟੀਮ ਨੇ ਗਿ੍ਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਨਾ ਸਿੱਧੂ ਤੇ ਉਸਦੇ ਸਹਿਯੋਗੀ ਅਮਨਦੀਪ ਸਿੰਘ ਅਮਨਾ ਖ਼ਿਲਾਫ਼ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਦੇ ਏਐੱਸਆਈ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਮਹਿਲ ਕਲਾਂ ‘ਚ ਇੱਕ ਪਰਚਾ ਦਰਜ਼ ਕੀਤਾ ਗਿਆ ਸੀ ।
ਸ਼ਿਕਾਇਤਕਰਤਾ ਗੁਰਮੇਲ ਸਿੰਘ ਸੋਸ਼ਲ ਮੀਡੀਆ ‘ਤੇ ਭਾਨਾ ਸਿੱਧੂ ਵਲੋਂ ਪਾਈ ਗਈ ਇੱਕ ਵੀਡੀਓ ਦੌਰਾਨ ਕਹੀਆਂ ਗਈਆਂ ਕੁੱਝ ਗੱਲਾਂ ਤੋਂ ਕਾਫ਼ੀ ਨਾਰਾਜ਼ ਸੀ ਅਤੇ ਉਸ ਨੇ ਨੇ ਵੀ ਭਾਨਾ ਸਿੱਧੂ (YouTuber Bhana Sidhu) ਖ਼ਿਲਾਫ਼ ਇਕ ਵੀਡਿਓ ਪਾ ਦਿੱਤੀ ਸੀ। ਗੁਰਮੇਲ ਸਿੰਘ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਭਾਨਾ ਸਿੱਧੂ ਨੇ ਵੀਡਿਓ ਪਾਕੇ ਗੁਰਮੇਲ ਸਿੰਘ ਤੇ ਪੰਜਾਬ ਪੁਲਿਸ ਤੋਂ ਇਲਾਵਾ ਪ੍ਰਸ਼ਾਸਨ ਤੇ ਸਰਕਾਰ ‘ਤੇ ਕਾਫ਼ੀ ਤਿੱਖੇ ਸ਼ਬਦਾਂ ਨਾਲ ਹਮਲੇ ਕੀਤੇ ਸਨ, ਜਿਸਦ ਜ਼ਿਕਰ ਐੱਫਆਈਆਰ ‘ਚ ਹੈ। ਉਸ ਸਮੇਂ ਭਾਨਾ ਸਿੱਧੂ ਆਸਟ੍ਰੇਲੀਆ ਗਿਆ ਹੋਇਆ ਸੀ।
ਇਹ ਵੀ ਪੜ੍ਹੋ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸੰਗਰੂਰ ਅਦਾਲਤ ‘ਚ ਤਲਬ
ਇਹ ਪਤਾ ਲੱਗਿਆ ਹੈ ਕਿ ਸੀਆੲਾੀਏ ਬਰਨਾਲਾ ਦੀ ਟੀਮ ਵੱਲੋਂ ਭਾਨਾ ਸਿੱਧੂ ਪਿੰਡ ਗੁੰਮਟੀ ਨੇੜਿਓਾ ਕਾਬੂ ਕੀਤਾ। ਸੀਆਈਏ ਸਟਾਫ਼ ਬਰਨਾਲਾ ਦੀ ਟੀਮ ਨੇ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ। ਡੀਐੱਸਪੀ ਮਹਿਲ ਕਲਾਂ ਗਮਦੂਰ ਸਿੰਘ ਨੇ ਦੱਸਿਆ ਕਿ ਭਾਨਾ ਸਿੱਧੂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।