Jaswinder Bhalla - Sach Kahoon Punjabi
Jaswinder Bhalla: ਛਣਕਾਟਿਆਂ ਵਾਲੇ ਜਸਵਿੰਦਰ ਭੱਲਾ ਨਹੀਂ ਰਹੇ
Jaswinder Bhalla: ਲੁਧਿਆਣਾ (ਜਸਵੀਰ ਸਿੰਘ ਗਹਿਲ)। ਸ਼ੁੱਕਰਵਾਰ ਦਿਨ ਚੜ੍ਹਦਿਆਂ ਪੰਜਾਬੀ ਫਿਲਮ ਇੰਡਸਟਰੀ ਤੋਂ ਬੁਰੀ ਖਬਰ ਆਈ ਹੈ। ਹਾਸਰਸ ਕਲਾਕਾਰ ਤੇ ਛਣਕਾਟਿਆਂ ਦੀ ਲੜੀ ਵਾਲੇ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ। ਪ੍ਰਸਿੱਧ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ 65 ਵਰਿਆਂ ਦੇ ਸਨ, ਜਿੰਨਾਂ ਨੇ ਮੋਹਾਲੀ ਵਿਖੇ ਅੰਤਿਮ ਸਾਹ ਲਏ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਸਟਰੀ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਚੜ੍ਹਦੀ ਜਵਾਨੀ ਦੌਰਾਨ 1988 ਵਿੱਚ ਆਪਣਾ ਕਰੀਅਰ ਸ਼ੁਰੂ ਕਰਨ ਵਾਲੇ ਜਸਵਿੰਦਰ ਭੱਲਾ ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਆਪਣਾ ਵੱਖਰਾ ਮੁਕਾਮ ਸਥਾਪਿਤ ਕਰਕੇ ਆਪਣੀ ਕਲ੍ਹਾ ਜ਼ਰੀਏ ਦੁਨੀਆਂ ਨੂੰ ਆਪਣਾ ਲੋਹਾ ਮੰਨਵਾਇਆ। ਇਸ ਦੌਰਾਨ ਉਨ੍ਹਾਂ ਜ਼ਿਆਦਾਤਰ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਅਤੇ ਹੁਣ ਹਿੰਦੀ ਫ਼ਿਲਮਾਂ ’ਚ ਵੀ ਨਜ਼ਰ ਆਉਣ ਲੱਗੇ ਸਨ। ਭੱਲਾ ਦੀ ਮ੍ਰਿਤਕ ਦੇ ਦਾ ਸਸਕਾਰ 23 ਅਗਸਤ ਨੂੰ ਮੋਹਾਲੀ ਵਿਖੇ ਕੀਤਾ ਜਾਵੇਗਾ। Jaswinder Bhalla
Read Also : ਲੜਾਈ-ਝਗੜੇ ਦੇ ਮਾਮਲੇ ’ਚ ਛੇ ਜਣੇ ਹਥਿਆਰਾਂ ਸਮੇਤ ਗ੍ਰਿਫਤਾਰ, ਇੱਕ ਦੀ ਭਾਲ ਜਾਰੀ
ਜਸਵਿੰਦਰ ਭੱਲਾ ਬਣੇ 80 ਲੱਖ ਦੀ ਮਸਸਿਡੀਜ਼ ਬੈਂਜ਼ ਕਾਰ ਦੇ ਮਾਲਕ
ਫਿਲਮੀ ਦੁਨੀਆਂ ਵਾਂਗ ਆਮ ਜਿ਼ੰਦਗੀ ਵਿੱਚ ਵੀ ਪੂਰਿਆ ਸ਼ੌਂਕ
ਜਲਧੰਰ (ਏਜੰਸੀ)। ਹਾਲ ਹੀ ‘ਚ ਜਸਵਿੰਦਰ ਭੱਲਾ ਨੇ ਆਪਣੇ ਬੇਟੇ ਪੁਖਰਾਜ ਭੱਲਾ ਨਾਲ ਇਕ ਤਸਵੀਰ ਅਤੇ ਵੀਡੀਓ ਸ਼ੇਅਰ ਕੀਤੀ ਹੈ, ਜੋ ਕਿ ਮਰਸੀਡੀਜ਼ ਦੇ ਸ਼ੋਅਰੂਮ ਦੀ ਹੈ, ਜਿਸ ‘ਚ ਮਰਸੀਡੀਜ਼ ਵਾਲਿਆਂ ਨੇ ਜਸਵਿੰਦਰ ਭੱਲਾ ਅਤੇ ਉਨ੍ਹਾਂ ਦੇ ਪੁੱਤਰ ਦਾ ਨਵੀਂ ਕਾਰ ਲੈਣ ਲਈ ਧੰਨਵਾਦ ਕੀਤਾ ਹੈ। ਜਸਵਿੰਦਰ ਭੱਲਾ ਨੇ ‘Mercedes Benz gls 350D’ ਗੱਡੀ ਖਰੀਦੀ ਹੈ, ਜਿਸ ਦੀ ਕੀਮਤ 80 ਲੱਖ ਹੈ। ਜਸਵਿੰਦਰ ਭੱਲਾ ਨੇ ਫੈਨਜ਼ ਨਾਲ ਇਹ ਖੁਸ਼ਖਬਰੀ ਸਾਂਝੀ ਕਰਦੇ ਹੋਏ ਪ੍ਰਮਾਤਮਾ ਦਾ ਧੰਨਵਾਦ ਕੀਤਾ ਹੈ।
ਸੋਸ਼ਲ ਮੀਡਿਆ ਰਾਹੀਂ ਫੈਨਜ਼ ਨੂੰ ਆਪਣੀ ਅਸਲ ਜ਼ਿੰਦਗੀ ਦੀਆਂ ਖਬਰਾਂ ਉਹ ਖੁਦ ਹੀ ਦਿੰਦੇ ਰਹਿੰਦੇ ਹਨ। ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਅੱਜਕਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਏ ਦਿਨ ਕੋਈ ਨਾ ਕੋਈ ਹਾਸੇ ਵਾਲੀ ਵੀਡੀਓ ਆਪਣੇ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਚ ਉਹ ਚਾਹ ਦੇ ਕੱਪ ‘ਚ ਬਿਸਕੁਟ ਡੁਬੋ ਕੇ ਇਕ ਸਿੱਖਿਆ ਦਿੰਦੇ ਨਜ਼ਰ ਆਏ।
ਦੱਸਣਯੋਗ ਹੈ ਕਿ ਹਾਲ ਹੀ ‘ਚ ਆਈ ਉਨ੍ਹਾਂ ਦੀ ਫਿਲਮ ‘ਕੈਰੀ ਆਨ ਜੱਟਾ 2’ ਨੇ ਬਾਕਸ ਆਫਿਸ ‘ਤੇ ਕਾਫੀ ਧਮਾਲਾਂ ਪਾਈਆਂ ਹਨ। ਫਿਲਮ ਨੂੰ ਸਾਰਿਆਂ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਫਿਲਮ ‘ਚ ਉਨ੍ਹਾਂ ਨੇ ਇਕ ਵਕੀਲ ਦੀ ਭੂਮਿਕਾ ਨਿਭਾਈ ਹੈ ਅਤੇ ਬਿਨੂੰ ਢਿੱਲੋਂ ਦੇ ਪਿਤਾ ਦਾ ਕਿਰਦਾਰ ਵੀ ਨਿਭਾਇਆ ਹੈ।
9 ਤੋਂ 15 ਅਗਸਤ ਤੱਕ ਮਨਾਇਆ ਜਾਵੇਗਾ ‘ਖੁੱਲ੍ਹੇ ਵਿੱਚ ਜੰਗਲ-ਪਾਣੀ ਜਾਣ ਤੋਂ ਮੁਕਤੀ’ ਸਪਤਾਹ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਦੇ ਕਾਮੇਡੀਅਨ ਜਸਵਿੰਦ ਭੱਲਾ ਅਤੇ ਬਿੰਨੂ ਢਿੱਲੋਂ ਹੁਣ ਪੰਜਾਬੀ ਫਿਲਮਾਂ ਵਿੱਚ ਕੰਮ ਕਰਨ ਦੇ ਨਾਲ ਹੀ ਪੰਜਾਬ ਵਿੱਚ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨਗੇ, ਜਿਹੜੇ ਕਿ ਸਵੱਛ ਪੰਜਾਬ ਦੀ ਮੁਹਿੰਮ ਵਿੱਚ ਜੁੜਣ ਦੀ ਥਾਂ ‘ਤੇ ਅੱਜ ਵੀ ਖੁੱਲ੍ਹੇ ਵਿੱਚ ਜੰਗਲ ਪਾਣੀ ਜਾ ਰਹੇ ਹਨ। ਇਹ ਦੋਵੇਂ ਕਮੇਡੀਅਨ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਹੀ ਪੰਜਾਬ ਸਵੱਛ ਅਭਿਆਨ ਦੇ ਬ੍ਰਾਂਡ ਅੰਬੈਸਡਰ ਵੀ ਹੋਣਗੇ। ਇਥੇ ਹੀ ਪੰਜਾਬ ਸਰਕਾਰ ਵਲੋਂ 9 ਤੋਂ 15 ਅਗਸਤ ਤੱਕ ‘ਖੁੱਲ੍ਹੇ ਵਿੱਚ ਜੰਗਲ-ਪਾਣੀ ਜਾਣ ਤੋਂ ਮੁਕਤੀ’ ਸਪਤਾਹ ਮਨਾਉਣ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਉਣ ਜਾ ਰਹੀਂ ਹੈ।
ਅੱਜ ਇੱਥੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਇਸ ਸਾਲ ਦੇ ਅੰਤ ਤੱਕ ਖੁੱਲ੍ਹੇ ਵਿਚ ਜੰਗਲ ਪਾਣੀ ਜਾਣ ਦੀ ਪ੍ਰਥਾ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਦਾ ਹੈ।
ਬਾਜਵਾ ਨੇ ਇਸ ਮੌਕੇ ਦੱਸਿਆ ਮਿਸਨ ਸਵੱਛ ਅਤੇ ਸਵੱਸਥ ਪੰਜਾਬ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਸਹੂਰ ਕਾਮੇਡੀਅਨ ਅਤੇ ਫਿਲਮ ਅਦਾਕਾਰ ਜਸਵਿੰਦਰ ਭੱਲਾ ਅਤੇ ਬਿੰਨੂ ਢਿਲੋਂ ਨੂੰ ਇਸ ਮੁਹਿੰਮ ਨਾਲ ਨੂੰ ਜੋੜਨ ਦਾ ਫੈਸਲਾ ਕੀਤਾ ਗਿਆ ਹੈ। ਕਲਾ ਜਗਤ ਦੀਆਂ ਇਹ ਦੋਵੇਂ ਮਸ਼ਹੂਰ ਹਸਤੀਆਂ ਸੂਬੇ ਵਿਚ ਇਸ ਮੁਹਿੰਮ ਦੀਆਂ ਬ੍ਰਾਂਡ ਅੰਬੈਸਡਰ ਹੋਣਗੀਆਂ। ਉਨ੍ਹਾਂ ਨੇ ਇਸ ਮੌਕੇ ਇਨਾਂ ਦੋਵਾਂ ਕਲਾਕਾਰਾਂ ਵੱਲੋਂ ਪੰਜਾਬ ਨੂੰ ਸਾਫ-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨਾਲ ਜੁੜਨ ਲਈ ਦਿਖਾਈ ਪਹਿਲਕਦਮੀ  ਦੀ ਵੀ ਸ਼ਲਾਘਾ ਕੀਤੀ।
52 ਬਲਾਕ ਅਤੇ 5953 ਪਿੰਡਾਂ ਨੂੰ  ਖੁੱਲ੍ਹੇ ਵਿਚ ਜੰਗਲ ਪਾਣੀ ਤੋਂ ਮੁਕਤ ਐਲਾਨਿਆ
ਮੰਤਰੀ ਨੇ ਵਿਭਾਗ ਵੱਲੋਂ ਹੁਣ ਤੱਕ ਮਿਸਨ ਸਵੱਛ ਅਤੇ ਸਵੱਸਥ ਪੰਜਾਬ ਤਹਿਤ ਕੀਤੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਜਿਹੜੇ 9 ਜ਼ਿਲ੍ਹੇ ਖੁੱਲ੍ਹੇ ਵਿੱਚ ਜੰਗਲ-ਪਾਣੀ ਤੋਂ ਮੁਕਤ ਹੋ ਚੁੱਕੇ ਹਨ, ਉਨ੍ਹਾਂ ਵਿੱਚ ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮੁਹਾਲੀ, ਜਲੰਧਰ, ਕਪੂਰਥਲਾ, ਬਰਨਾਲਾ, ਫਰੀਦਕੋਟ ਅਤੇ ਐਸ.ਬੀ.ਐਸ ਨਗਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਦੇ 52 ਬਲਾਕ ਅਤੇ 5953 ਪਿੰਡਾਂ ਨੂੰ ਅੱਜ ਤੱਕ ਖੁੱਲ੍ਹੇ ਵਿਚ ਜੰਗਲ ਪਾਣੀ ਤੋਂ ਮੁਕਤ ਐਲਾਨਿਆ ਜਾ ਚੱਕਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਹੁਣ ਤੱਕ 1,98,466 ਘਰਾਂ ਵਿੱਚ ਲੈਟਰੀਨਾਂ ਬਣਾਈਆਂ ਜਾ ਚੁੱਕੀਆਂ ਹਨ ਅਤੇ 1.21 ਲੱਖ ਲੈਟਰੀਨਾਂ ਬਣਾਉਣ ਦਾ ਕੰਮ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ 9 ਅਗਸਤ ਤੋਂ ਰੁੱਖ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਆਪਣੇ ਅਧੀਨ 8000 ਤੋਂ ਵੱਧ ਜਲ ਘਰਾਂ ਦੇ ਆਲੇ ਦੁਆਲੇ 1.25 ਲੱਖ ਦਰੱਖਤ ਲਗਾਏ ਜਾਣਗੇ।
1.25 ਲੱਖ ਲਗਾਏ ਜਾਣਗੇ ਦਰੱਖਤ :ਬਾਜਵਾ
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੱਸਿਆ ਕਿ ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ 9 ਅਗਸਤ ਤੋਂ ਰੁੱਖ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਆਪਣੇ ਅਧੀਨ 8000 ਤੋਂ ਵੱਧ ਜਲ ਘਰਾਂ ਦੇ ਆਲੇ ਦੁਆਲੇ 1.25 ਲੱਖ ਦਰੱਖਤ ਲਗਾਏ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।