Satsang Bhandara - Sach Kahoon Punjabi
ਪਵਿੱਤਰ ਭੰਡਾਰੇ ਸਬੰਧੀ ਆਈ ਖੁਸ਼ਖਬਰੀ
ਭੰਡਾਰੇ ਦਾ ਸਮਾਂ : ਸਵੇਰੇ 11 ਵਜੇ
(ਸੱਚ ਕਹੂੰ ਨਿਊਜ਼) ਸਰਸਾ। ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਤਿਸੰਗ ਭੰਡਾਰਾ, ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ, ਸ਼ਾਹ ਸਤਿਨਾਮ ਜੀ ਰੂਹਾਨੀ ਧਾਮ, ਰਾਜਗੜ੍ਹ-ਸਲਾਬਤਪੁਰਾ (ਪੰਜਾਬ) ’ਚ 12 ਮਈ 2024 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1.00 ਵਜੇ ਤੱਕ ਮਨਾਇਆ ਜਾਵੇਗਾ ਜੀ। ਸਾਧ-ਸੰਗਤ ਅੱਗੇ ਤੋਂ ਅੱਗੇ ਸੂਚਿਤ ਜ਼ਰੂਰ ਕਰੇ ਜੀ। (Satsang Bhandara)
सभी साध संगत को सूचित किया जाता है कि सत्संग भंडारा, MSG डेरा सच्चा सौदा व मानवता भलाई केंद्र, शाह सतनाम जी रूहानी धाम, राजगढ़-सलाबतपुरा (पंजाब) में 12 मई 2024 को सुबह 11 बजे से दोपहर 1 बजे तक मनाया जाएगा जी| आगे से आगे सूचित करें जी|
— Dera Sacha Sauda (@DSSNewsUpdates) May 10, 2024
ਬਰਨਾਵਾ ’ਚ ਪਵਿੱਤਰ MSG ਭੰਡਾਰਾ 5 ਨਵੰਬਰ ਨੂੰ, ਸਾਧ-ਸੰਗਤ ’ਚ ਭਾਰੀ ਉਤਸ਼ਾਹ
ਵੱਡੀ ਗਿਣਤੀ ’ਚ ਸਾਧ-ਸੰਗਤ ਕਰ ਸਕਦੀ ਹੈ ਸ਼ਿਰਕਤ | MSG Bhandara
ਬਰਨਾਵਾ (ਸੱਚ ਕਹੂੰ ਨਿਊਜ਼/ਰਕਮ ਸਿੰਘ)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਦੇ ਪਵਿੱਤਰ ਅਵਤਾਰ ਮਹੀਨੇ ਦੇ ਸਬੰਧ ’ਚ ਆਉਣ ਵਾਲੇ 5 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ, ਬਰਨਾਵਾ, ਬਾਗਪਤ ਉਤਰ-ਪ੍ਰਦੇਸ਼ ’ਚ ਸਪੈਸ਼ਲ ਵਿਸ਼ਾਲ ਨਾਮਚਰਚਾ, ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ, ਜਿਸ ’ਚ ਉਤਰ-ਪ੍ਰਦੇਸ਼ ਅਤੇ ਉੱਤਰਾਖੰਡ ਤੋਂ ਲੱਖਾਂ ਦੀ ਗਿਣਤੀ ’ਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਸੇਵਾਦਾਰ ਆਸ਼ਰਮ ਦੀ ਸਾਫ-ਸਫਾਈ ਅਤੇ ਸਜ਼ਾਵਟ ਕਰਨ ’ਚ ਲੱਗੇ ਹੋਏ ਹਨ। (MSG Bhandara)
ਉਤਰ-ਪ੍ਰਦੇਸ਼ ਦੇ 85 ਮੈਂਬਰ ਜਿੰਮੇਵਾਰ ਮਹਿੰਦਰ ਇੰਸਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਤਰ-ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਬਲਾਕਾਂ ’ਚ ਭੰਡਾਰੇ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਸਾਰੇ ਬਲਾਕਾਂ ਦੇ ਜ਼ਿੰਮੇਵਾਰਾਂ ਵੱਲੋਂ ਸਾਧ-ਸੰਗਤ ਲਈ ਭੰਡਾਰੇ ’ਤੇ ਜਾਣ ਲਈ ਟਰੈਵਲ ਏਜੰਸੀ ਤੋਂ ਬੱਸਾਂ ਬੁੱਕ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭੰਡਾਰੇ ਦੇ ਇਸ ਸ਼ੁਭ ਮੌਕੇ ’ਤੇ ਡੇਰਾ ਸੱਚਾ ਸੌਦਾ ਆਸ਼ਰਮ ਵੱਲੋਂ ਕੀਤੇ ਜਾ ਰਹੇ 159 ਮਾਨਵਤਾ ਭਲਾਈ ਕਾਰਜ਼ਾਂ ਨੂੰ ਵੀ ਹੁਲਾਰਾ ਦਿੱਤਾ ਜਾਵੇਗਾ। (MSG Bhandara)
Also Read : ਸੇਵਾ ਸਿਮਰਨ ਨਾਲ ਮਿਲਦੀਆਂ ਹਨ ਬਰਕਤਾਂ : ਪੂਜਨੀਕ ਗੁਰੂ ਜੀ
ਮਹਿੰਦਰ ਇੰਸਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਪੀਈਟੀ (ਗਰੂਪ ਕੇ ਯੋਗਤਾ ਪ੍ਰੀਖਿਆ) ਦੀ ਪ੍ਰੀਖਿਆ ’ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਉਮੀਦਵਾਰਾਂ ਲਈ ਉੱਤਰ-ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਹੈਲਪ ਡੈਸਕ ਲਾਏ ਗਏ ਸਨ, ਉਸ ਤਰ੍ਹਾਂ ਹੀ ਇਹ ਕੰਮ ਅੱਗੇ ਵੀ ਜਾਰੀ ਰਹੇਗਾ। ਇਸ ਨਵੇਂ ਕੰਮ ਦੀ ਆਮ ਲੋਕਾਂ ਅਤੇ ਪਤਵੰਤਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ। 85 ਮੈਂਬਰ ਰਾਮ ਕੁਮਾਰ ਇੰਸਾਂ ਨੇ ਦੱਸਿਆ ਕਿ ਇਹ ਪਵਿੱਤਰ ਭੰਡਾਰਾ ਇਤਿਹਾਸਕ ਭੰਡਾਰਾ ਹੋਵੇਗਾ। ਇਸ ਪਵਿੱਤਰ ਭੰਡਾਰੇ ’ਤੇ ਸਾਧ-ਸੰਗਤ ਦੇ ਪਿਛਲੇ ਸਾਲਾਂ ਦੇ ਸਾਰੇ ਰਿਕਾਰਡ ਟੁੱਟ ਜਾਣਗੇ। (MSG Bhandara)
ਆਇਆ ਗੁਰੂ ਦਾ 16ਵਾਂ ਪੱਤਰ ਰੂਹਾਨੀ, ਵੈਰਾਗ ’ਚ ਹੋਈ ਸਾਧ-ਸੰਗਤ ਦੀਵਾਨੀ | Satsang Bhandara
ਸਰਸਾ (ਸੱਚ ਕਹੂੰ ਨਿਊਜ਼)। ਮਈ ਮਹੀਨੇ ਦਾ ਪਹਿਲਾ “ਸਤਿਸੰਗ ਭੰਡਾਰਾ’’ (Satsang Bhandara) ਡੇਰਾ ਸੱਚਾ ਸੌਦਾ ਸ਼ਾਹ ਸਤਨਾਮ ਜੀ ਧਾਮ ਸਿਰਸਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨੇ ਸ਼ਮੂਲੀਅਤ ਕੀਤੀ। ਪਵਿੱਤਰ ਭੰਡਾਰੇ ਦੇ ਮੌਕੇ ’ਤੇ ਪੂਜਨੀਕ ਗੁਰੂ ਜੀ ਨੇ 16ਵੀਂ ਚਿੱਠੀ ਦੇ ਰੂਪ ’ਚ ਸਾਧ-ਸੰਗਤ ਨੂੰ ਪੈਗਾਮ ਭੇਜਿਆ, ਜਿਸ ਨੂੰ ਸੁਣ ਕੇ ਸਾਧ-ਸੰਗਤ ਵੈਰਾਗ ’ਚ ਆ ਗਈ। ਇਸ ਦੌਰਾਨ ਸਾਧ-ਸੰਗਤ ਦੀਆਂ ਅੱਖਾਂ ਵਿੱਚੋਂ ਲਗਾਤਾਰ ਹੰਝੂ ਵਹਿ ਰਹੇ ਸਨ।
ਪੂਜਨੀਕ ਗੁਰੂ ਜੀ ਨੇ 16ਵੀਂ ਰੂਹਾਨੀ ਚਿੱਠੀ ਰਾਹੀਂ ਇਹ ਵੀ ਬਚਨ ਫ਼ਰਮਾਏ ਕਿ ਪਿਆਰੇ ਬੱਚਿਓ ਅਜਿਹਾ ਕੋਈ ਪਲ ਨਹੀ ਹੁੰਦਾ ਜਦੋਂ ਅਸੀਂ ਤੁਹਾਨੂੰ ਯਾਦ ਨਾ ਕਰਦੇ ਹੋਈਏ ਅਤੇ ਹਰ ਪਲ ਤੁਹਾਡੇ ਸਾਰਿਆਂ ਲਈ ਸਤਿਗੁਰੂ ਜੀ ਨੂੰ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਤੁਸੀਂ ਜਦੋਂ ਆਪਣੇ ਐੱਮਐੱਸਜੀ ਗੁਰੂ ਦਾ ਪੱਤਰ ਸੁਣ ਕੇ ਤੇ ਪੜ੍ਹ ਕੇ, ਵੈਰਾਗ ’ਚ ਆ ਜਾਂਦੇ ਹੋ ਉਹ ਹੰਝੂ ਤੁਹਾਡੇ ਹੀਰਿਆਂ ਤੋਂ ਵੀ ਅਨਮੋਲ ਹੰੁਦੇ ਹਨ ਤੇ ਪ੍ਰਭੂ ਉਨ੍ਹਾਂ ਨੂੰ ਆਪਣੇ ‘ਚਰਨ ਕਮਲਾਂ’ ’ਚ ਮਨਜ਼ੂਰ ਕਰਕੇ, ਤੁਹਾਨੂੰ ਆਪਣੀ ਕਿਰਪਾ ਨਾਲ ਤੁਰੰਤ ਮਾਲਾਮਾਲ ਕਰ ਦਿੰਦੇ ਹਨ ਕਿਉਂਕਿ ਤੁਹਾਨੂੰ ਵੈਰਾਗ ’ਚ ਦੇਖ, ਤੁਹਾਡਾ ਇਹ ਐੱਮਐੱਸਜੀ ਗੁਰੂ ਵੀ ਭਾਵੁਕ ਹੋ ਜਾਂਦਾ ਹੈ ਤੇ ਤੁਹਾਡੇ ਸਾਰਿਆਂ ਲਈ ਪਰਮ ਪਿਤਾ ਪ੍ਰਮਾਤਮਾ ਨੂੰ ਪ੍ਰਾਰਥਨਾ ਕਰਕੇ ਤੁਹਾਨੂੰ ਜ਼ਿਆਦਾ ਤੋਂ ਜ਼ਿਆਦਾ ਖੁਸ਼ੀਆਂ ਦਿਵਾਉਂਦਾ ਹੈ।
ਇਹ ਵੀ ਪੜ੍ਹੋ : 16th Letter of Saint Dr. MSG : ਪੂਜਨੀਕ ਗੁਰੂ ਜੀ ਦੀ 16ਵੀਂ ਰੂਹਾਨੀ ਚਿੱਠੀ
16th Letter of Saint Dr. MSG | Satsang Bhandara
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ 16ਵੀਂ ਰੂਹਾਨੀ ਚਿੱਠੀ ਭੇਜੀ ਹੈ। ਜੋ ਕਿ ਇਸ ਤਰ੍ਹਾਂ ਹੈ:-
ਸਾਡੇ ਪਿਆਰੇ ਬੱਚਿਓ, ਟਰੱਸਟ ਪ੍ਰਬੰਧਕ ਸੇਵਾਦਾਰੋ ਤੇ ਸੇਵਾਦਾਰੋ ਤੇ ਸੇਵਾਦਾਰੋ, ਤੁਹਾਨੂੰ ਸਭ ਨੂੰ ‘ਸਤਿਸੰਗ ਭੰਡਾਰੇ’ ਦੀਆਂ ਬਹੁਤ-2 ਵਧਾਈਆਂ ਤੇ ਆਸ਼ੀਰਵਾਦ। ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ।
ਸਾਡੀ ਜਾਨ ਤੋਂ ਵੀ ਪਿਆਰੇ ਕਰੋੜਾਂ ਬੱਚਿਓ, ਸਾਈਂ ਦਾਤਾ ਰਹਿਬਰ ਸ਼ਾਹ ਮਸਤਾਨਾ ਜੀ ਤੇ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ Body ’ਚ ਅਸੀਂ ਜਿੰਨੇ ਵੀ ਬਚਨ ਕੀਤੇ ਸਨ ਉਹ ਪੂਰੇ ਹੋ ਚੁੱਕੇ ਹਨ, ਪੂਰੇ ਹੋ ਰਹੇ ਹਨ ਤੇ 100% ਪੂਰੇ ਹੋਣਗੇ। ਬੱਚਿਓ ਤੁਸੀਂ ਚਿੰਤਾ ਨਾ ਕਰਿਆ ਕਰੋ। ਪਰਮ ਪਿਤਾ ਪ੍ਰਮਾਤਮਾ ਤੁਹਾਡੀ ਸਭ ਦੀ ਪੁਕਾਰ ਸੁਣ ਰਹੇ ਹਨ ਤੇ ਜਲਦੀ ਪੂਰੀ ਵੀ ਕਰਨਗੇ। ਤੁਸੀਂ ਸਾਰੇ ਸਿਮਰਨ, ਅਖੰਡ ਸਿਮਰਨ ਅਤੇ ਨਾਮ ਚਰਚਾ ਤੇ ਨਾਮ ਚਰਚਾ ਸਤਿਸੰਗ ’ਚ ਵਧ-ਚੜ੍ਹ ਕੇ ਹਿੱਸਾ ਲਿਆ ਕਰੋ। ਪਰਹਿੱਤ ਪਰਮਾਰਥ ਤੇ ਵਧ-ਚੜ੍ਹ ਕੇ ਸੇਵਾ ਕਰਿਆ ਕਰੋ। ਮਾਲਕ ਜਲਦ ਤੋਂ ਜਲਦ ਤੁਹਾਡੀ ਜਾਇਜ ਮੰਗ ਜ਼ਰੂਰ ਤੋਂ ਜ਼ਰੂਰ ਪੂਰੀ ਕਰਨਗੇ।
ਸਾਡੇ ਪਿਆਰੇ ਬੱਚਿਓ,
ਤੁਸੀਂ ਸਾਰੇ ‘ਸਥਾਪਨਾ ਦਿਵਸ ਭੰਡਾਰੇ ਤੇ ਜਾਮ-ਏ-ਇੰਸਾਂ ਗੁਰੂ ਕਾ : 29 ਅਪਰੈਲ ਨੂੰ ਇੱਕ ਕਰੋੜ ਤੋਂ ਵੀ ਉੱਪਰ ਸ਼ਾਮਲ ਹੋਏ। ਅਸੀਂ ਤੁਹਾਡੇ MSG ਗੁਰੂ ਪਰਮ ਪਿਤਾ ਪਰਮਾਤਮਾ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਉਸ ਭੰਡਾਰੇ (29 ਅਪਰੈਲ) ਤੇ ਇਸ ‘ਸਤਿਸੰਗ ਭੰਡਾਰੇ’ ’ਚ ਆਏ ਸਾਡੇ ਸਾਰੇ ਬੱਚਿਆਂ ਦੀ ਹਾਜ਼ਰੀ ਅਨਾਮੀ ’ਚ ਲਾਉਣ ਤੇ ਅਨਾਮੀ ਦੀਆਂ ਖੁਸ਼ੀਆਂ ਇੱਥੇ ਵੀ ਪ੍ਰਦਾਨ ਕਰਨ। ਸਤਿਗੁਰੂ ਜੀ ਵਧ ਕੇ ਖੁਸ਼ੀਆਂ ਜ਼ਰੂਰ ਦੇਣਗੇ। ਜਿੰਨੇ ਵੀ ਸੇਵਾਦਾਰਾਂ ਨੇ ਸੇਵਾ ਕੀਤੀ ਤੇ ਕਰ ਰਹੇ ਹਨ, ਉਨ੍ਹਾਂ ਨੂੰ ਦੁੱਗਣੀਆਂ ਅਨਾਮੀ ਦੀਆਂ ਖੁਸ਼ੀਆਂ ਸਤਿਗੁਰੂ ਜੀ ਜ਼ਰੂਰ ਦੇਣਗੇ ਤੇ ਨਾਮ ਸਿਮਰਨ ’ਚ ਮਨ ਲੱਗੇਗਾ।
‘‘ਬਚਨਾਂ ’ਤੇ ਪੱਕੇ ਰਹਿ ਕੇ ਜੋ ਮੰਗੋਗੇ, ਐੱਮਐੱਸਜੀ ਗੁਰੂ ਤੋਂ, ਉਹ ਪ੍ਰਭੂ ਤੋਂ ਪ੍ਰਾਰਥਨਾ ਕਰ ਸਭ ਦਿਵਾਵਾਂਗੇ। ਸਮੁੰਦਰ ਐਨੇ ਦੇਵਾਂਗੇ ਦਇਆ ਮਿਹਰ ਦੇ, ਝੋਲੀ ਦਾਮਨ ਛੋਟੇ ਪੈ ਜਾਣਗੇ।’’
ਪਿਆਰੇ ਬੱਚਿਓ ਅਜਿਹਾ ਕੋਈ ਪਲ ਨਹੀ ਹੁੰਦਾ ਜਦੋਂ ਅਸੀਂ ਤੁਹਾਨੂੰ ਯਾਦ ਨਾ ਕਰਦੇ ਹੋਈਏ ਅਤੇ ਹਰ ਪਲ ਤੁਹਾਡੇ ਸਾਰਿਆਂ ਲਈ ਸਤਿਗੁਰੂ ਜੀ ਨੂੰ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਤੁਸੀਂ ਜਦੋਂ ਆਪਣੇ ਐੱਮਐੱਸਜੀ ਗੁਰੂ ਦਾ ਪੱਤਰ ਸੁਣ ਕੇ ਤੇ ਪੜ੍ਹ ਕੇ, ਵੈਰਾਗ ’ਚ ਆ ਜਾਂਦੇ ਹੋ ਉਹ ਹੰਝੂ ਤੁਹਾਡੇ ਹੀਰਿਆਂ ਤੋਂ ਵੀ ਅਨਮੋਲ ਹੁੰਦੇ ਹਨ ਤੇ ਪ੍ਰਭੂ ਉਨ੍ਹਾਂ ਨੂੰ ਆਪਣੇ ‘ਚਰਨ ਕਮਲਾਂ’ ’ਚ ਮਨਜ਼ੂਰ ਕਰਕੇ, ਤੁਹਾਨੂੰ ਆਪਣੀ ਕਿਰਪਾ ਨਾਲ ਤੁਰੰਤ ਮਾਲਾਮਾਲ ਕਰ ਦਿੰਦੇ ਹਨ ਕਿਉਂਕਿ ਤੁਹਾਨੂੰ ਵੈਰਾਗ ’ਚ ਦੇਖ, ਤੁਹਾਡਾ ਇਹ MSG ਗੁਰੂ ਵੀ ਭਾਵੁਕ ਹੋ ਜਾਂਦਾ ਹੈ ਤੇ ਤੁਹਾਡੇ ਸਾਰਿਆਂ ਲਈ ਪਰਮ ਪਿਤਾ ਪ੍ਰਮਾਤਮਾ ਨੂੰ ਪ੍ਰਾਰਥਨਾ ਕਰਕੇ ਤੁਹਾਨੂੰ ਜ਼ਿਆਦਾ ਤੋਂ ਜ਼ਿਆਦਾ ਖੁਸ਼ੀਆਂ ਦਿਵਾਉਂਦਾ ਹੈ। ਤੁਹਾਡੇ ਸਾਰਿਆਂ ਨਾਲ ਰੂ-ਬ-ਰੂ ਹੋਣ ਦੀ ਤੜਫ਼ ’ਚ, ਤੁਹਾਡਾ ਆਪਣਾ MSG ਗੁਰੂ,
ਦਾਸਨ ਦਾਸ
ਗੁਰਮੀਤ ਰਾਮ ਰਹੀਮ ਸਿੰਘ ਇੰਸਾਂ
M
S
G
27.05.2023
ਭੰਡਾਰੇ ਦਾ ਸਮਾਂ : ਸਵੇਰੇ 10 ਤੋਂ 12 ਵਜੇ ਤੱਕ
ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ
ਸਰਸਾ, (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦਾ ‘ਸਤਿਸੰਗ ਭੰਡਾਰਾ’ 28 ਮਈ ਨੂੰ ਸ਼ਾਹ ਸਤਿਨਾਮ ਜੀ ਧਾਮ, ਸਰਸਾ ’ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪਵਿੱਤਰ ਸਤਿਸੰਗ ਭੰਡਾਰੇ (Satsang Bhandara ) ਨੂੰ ਲੈ ਕੇ ਵੱਖ-ਵੱਖ ਸਮਿਤੀਆਂ ਦੇ ਸੇਵਾਦਾਰਾਂ ਨੇ ਵੱਡੇ ਪੱਧਰ ’ਤੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। ਭੰਡਾਰੇ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੈ। ਇਸ ਨੂੰ ਲੈ ਕੇ ਪੰਡਾਲ, ਟਰੈਫਿਕ, ਸਪੀਕਰ, ਪਾਣੀ, ਲੰਗਰ-ਭੋਜਨ ਸਮੇਤ ਸਾਰੀਆਂ ਸਮਿਤੀਆਂ ਦੇ ਸੇਵਾਦਾਰਾਂ ਨੇ ਡਿਊਟੀਆਂ ਸੰਭਾਲ ਲਈਆਂ ਹਨ।
सभी साध संगत को सूचित किया जाता है 28 मई 2023 रविवार को शाह सतनाम जी धाम, डेरा सच्चा सौदा, सिरसा में सत्संग भंडारा सुबह 10 से दोपहर 12 बजे तक मनाया जाएगा जी। आगे से आगे सूचित करें जी ।#DeraSachaSauda
— Dera Sacha Sauda (@DSSNewsUpdates) May 26, 2023
ਇਹ ਵੀ ਪੜ੍ਹੋ : ਸੇਵਾਦਾਰਾਂ ਲਈ ਆਈ ਜ਼ਰੂਰੀ ਸੂਚਨਾ
ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ 75ਵੇਂ ਰੂਹਾਨੀ ਸਥਾਪਨਾ ਦਿਵਸ ਅਤੇ ‘ਜਾਮ-ਏ-ਇੰਸਂ ਗੁਰੂ ਕਾ’ ਦੇ ਪਵਿੱਤਰ ਮੌਕੇ ’ਤੇ 29 ਅਪਰੈਲ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇਂਸਾਂ ਨੇ 15ਵੀਂ ਚਿੱਠੀ ’ਚ ਮਈ ਮਹੀਨੇ ਨੂੰ ਲੈ ਕੇ ਪਵਿੱਤਰ ਬਚਨ ਫਰਮਾਏ ਸਨ। ਚਿੱਠੀ ਰਾਹੀਂ ਪੂਜਨੀਕ ਗੁਰੂ ਜੀ ਨੇ ਫਰਮਾਇਆ ਸੀ ਕਿ ਸੰਨ 1948 ’ਚ ਪੂਜਨੀਕ ਬੇਪਰਵਾਹ ਸ਼ਾਹ ਸਾਈਂ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦਾ ਨਿਰਮਾਣ ਕਰਕੇ ਪਹਿਲਾ ਸਤਿਸੰਗ ਮਈ ਮਹੀਨੇ ’ਚ ਫਰਮਾਇਆ ਸੀ। ਇਸ ਲਈ ਮਈ ਮਹੀਨੇ ’ਚ ਵੀ ਸਾਧ-ਸੰਗਤ ਪਵਿੱਤਰ ਭੰਡਾਰਾ ਮਨਾਇਆ ਕਰੇਗੀ।
ਸਤਿਸੰਗ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਉਤਸ਼ਾਹ
ਹਨੂੰਮਾਨਗੜ੍ਹ (ਲਖਜੀਤ ਇੰਸਾਂ)। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਗਈ ਡੈਪਥ ਮੁਹਿੰਮ ਦੇ ਤਹਿਤ 21 ਮਈ ਨੂੰ ਸਤਿਸੰਗ ਭੰਡਾਰਾ ਕੀਤਾ ਜਾ ਰਿਹਾ ਹੈ। ਕਸਬਾ ਹਨੂੰਮਾਨਗੜ੍ਹ ਦੀ ਦਾਣਾ ਮੰਡੀ ਵਿੱਚ ਹੋਣ ਵਾਲਾ ਪਵਿੱਤਰ ਭੰਡਾਰਾ ਐਤਵਾਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਡੈਪਥ ਮੁਹਿੰਮ ਤਹਿਤ ਨਸ਼ਿਆਂ ਵਿੱਚ ਆਪਣਾ ਜੀਵਨ ਬਰਬਾਦ ਕਰਨ ਵਾਲੇ ਵਿਅਕਤੀ ਪੂਜਨੀਕ ਗੁਰੂ ਜੀ ਦੇ ਦੱਸੇ ਢੰਗ ਨਾਲ ਹਰ ਪ੍ਰਕਾਰ ਦਾ ਨਸ਼ਾ ਤਿਆਗ ਦਿੰਦੇ ਹਨ, ਇਸੇ  ਤਹਿਤ ਹਨੂੰਮਾਨਗੜ੍ਹ ਇਲਾਕੇ ’ਚ ਸਤਿਸੰਗ ਭੰਡਾਰਾ ਕੀਤਾ ਜਾ ਰਿਹਾ ਹੈ। (Satsang Bhandara Hanumangarh )
85 ਮੈਂਬਰ ਦਿਲਰਾਜ ਇੰਸਾਂ ਨੇ ਹਨੂੰਮਾਨਗੜ੍ਹ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਤਿਸੰਗ ਭੰਡਾਰੇ ਦੀ ਖੁਸ਼ੀ ਵਿੱਚ ਇੱਕ ਵਿਸ਼ਾਲ ਨਾਮਚਰਚਾ ਕੀਤੀ ਜਾਵੇਗੀ। ਨਾਮਚਰਚਾ ਵਿੱਚ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਿੱਸਾ ਲਵੇਗੀ ਸਤਿਸੰਗ ਪੰਡਾਲ ਵਿੱਚ ਲਗਾਈਆਂ ਗਈਆਂ ਵੱਡੀਆਂ LED ਸਕਰੀਨਾਂ ‘ਤੇ ਪੂਜਨੀਕ ਗੁਰੂ ਜੀ ਦੇ ਰਿਕਾਰਡਿਡ ਅਨਮੋਲ ਬਚਨ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਸ਼ੇ ਕਾਰਨ ਘਰ ਦੇ ਘਰ ਤਬਾਹ ਹੋ ਰਹੇ ਹਨ ਅਤੇ ਸਮਾਜ ਵਿੱਚ ਲੜਾਈ-ਝਗੜੇ ਵਧ ਰਹੇ ਹਨ।
ਪੂਜਨੀਕ ਗੁਰੂ ਜੀ ਦਾ ਨਸ਼ਿਆਂ ਖਿਲਾਫ ਅਭਿਆਨ ਲਿਆ ਰਿਹਾ ਹੈ ਸਮਾਜ ’ਚ ਬਦਲਾਅ
ਇਸੇ ਕਰਕੇ ਪੂਜਨੀਕ ਗੁਰੂ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨਿਹਸਵਾਰਥ ਭਾਵਨਾ ਨਾਲ ਘਰ-ਘਰ ਜਾ ਕੇ ਨਸ਼ੇੜੀਆਂ ਦਾ ਨਸ਼ਾ ਛੁਡਵਾ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਘਰਾਂ ‘ਚ ਖੁਸ਼ਹਾਲੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਵਾਲੀ ਡਾਕੂਮੈਂਟਰੀ ਨਾਮਚਰਚਾ ਦੌਰਾਨ ਚਲਾਈ ਜਾਵੇਗੀ। ਇਸ ਵਿੱਚ ਦਿਖਾਇਆ ਜਾਵੇਗਾ ਕਿ ਨਸ਼ਾ ਮਨੁੱਖ ਲਈ ਕਿੰਨਾ ਹਾਨੀਕਾਰਕ ਹੈ। ਡਾਕੂਮੈਂਟਰੀ ਰਾਹੀਂ ਆਮ ਲੋਕਾਂ ਨੂੰ ਵੀ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੁਹਿੰਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। (Satsang Bhandara Hanumangarh )
ਇਹ ਵੀ ਪੜ੍ਹੋ : ਡੇਰਾ ਸ਼ਰਧਾਲੂ ਨੇ ਪਰਸ ਵਾਪਸ ਕਰਕੇ ਵਿਖਾਈ ਇਮਾਨਦਾਰੀ
85 ਮੈਂਬਰ ਰਣਜੀਤ ਸਿੰਘ ਨੇ ਦੱਸਿਆ ਕਿ ਜਦੋਂ ਅਸੀਂ ਪੂਜਨੀਕ ਗੁਰੂ ਜੀ ਦੇ ਦੱਸੇ ਢੰਗ ਅਨੁਸਾਰ ਨਸ਼ਾ ਮੁਕਤ ਹੋ ਕੇ ਸੁਖੀ ਜੀਵਨ ਬਤੀਤ ਕਰ ਰਹੇ ਹਾਂ ਤਾਂ ਆਮ ਲੋਕ ਇਸ ਵਿਧੀ ਤੋਂ ਅਣਜਾਣ ਕਿਉਂ ਹਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸਮਾਜਿਕ ਮਾਣ-ਸਨਮਾਨ ਨੂੰ ਖੋਰਾ ਲਾਉਣ ਵਾਲੇ ਨਸ਼ੇ ਵਰਗੇ ਦੈਂਤ ਨੂੰ ਜੜ੍ਹੋਂ ਪੁੱਟਣ ਲਈ ਅਣਥੱਕ ਯਤਨ ਕਰ ਰਹੇ ਹਨ। ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਲੋਕਾਂ ਨੂੰ ਨਸ਼ਿਆਂ ਦਾ ਤਿਆਗ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਅਨੇਕਾਂ ਗੀਤਾਂ ਰਾਹੀਂ ਲੋਕਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਲਈ ਸਾਧ-ਸੰਗਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ੇ ਰੂਪ ਦਾਨਵ ਖਿਲਾਫ ਜਨ ਜਾਗਰੂਕਤਾ ਅਭਿਆਨ ਚਲਾ ਰਹੀ ਹੈ।
ਦੱਸ ਦੇਈਏ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪ੍ਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਅਤੇ ਉਸ ਤੋਂ ਬਾਅਦ ਮਈ ਮਹੀਨੇ ’ਚ ਪਹਿਲਾ ਸਤਿਸੰਗ ਫਰਮਾਇਆ ਸੀ। ਇਸੇ ਲਈ ਮਈ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਸਤਿਸੰਗ ਦਾ ਮਹੀਨਾ ਭੰਡਾਰੇ ਵਜੋਂ ਮਨਾ ਰਹੀ ਹੈ। ਇਸ ਮੌਕੇ ਸੁਮਨ ਕਾਮਰਾ, ਗੋਕੁਲ ਇੰਸਾਂ, ਸੋਹਣ ਲਾਲ ਨਾਗਪਾਲ, ਹਰੀਸ਼ ਕੁਮਾਰ ਅਤੇ ਬਲਜੀਤ ਸਿੰਘ ਇੰਸਾਂ ਹਾਜ਼ਰ ਸਨ।
ਹਨੂੰਮਾਨਗੜ੍ਹ ’ਚ ਇਸ ਦਿਨ ਹੋਵੇਗਾ ‘ਸਤਿਸੰਗ ਭੰਡਾਰਾ’
ਮਾਨਵਤਾ ਭਲਾਈ ਕਾਰਜਾਂ ਨੂੰ ਰਹੇਗਾ ਸਮਰਪਿਤ | Satsang Bhandara
ਨਵੀਂ ਝੋਨਾ ਮੰਡੀ ਹਨੂੰਮਾਨਗੜ੍ਹ ਟਾਊਨ ’ਚ ਹੋਵੇਗੀ ਨਾਮ ਚਰਚਾ
ਹਨੂੰਮਾਨਗੜ੍ਹ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 21 ਮਈ ਦਿਨ ਐਤਵਾਰ ਨੂੰ ਹਨੂੰਮਾਨਗੜ੍ਹ ਟਾਊਨ ਦੀ ਨਵੀਂ ਝੋਨਾ ਮੰਡੀ ਵਿਖੇ ਮਈ ਮਹੀਨੇ ਦਾ ‘ਸਤਿਸੰਗ ਭੰਡਾਰਾ’ (Satsang Bhandara) ਸ਼ਰਧਾ ਭਾਵ ਅਤੇ ਉਤਸ਼ਾਹ ਨਾਲ ਮਾਨਵਤਾ ਭਲਾਈ ਕਾਰਜ ਕਰਕੇ ਮਨਾਏਗੀ। ਪਵਿੱਤਰ ਸਤਿਸੰਗ ਭੰਡਾਰੇ ਦੀ ਖੁਸ਼ੀ ਵਿੱਚ ਵਿਸ਼ਾਲ ਨਾਮ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਿਮਰਨ ਨਾਲ ਹੁੰਦੀ ਐ ਬੁਰਾਈਆਂ ’ਤੇ ਜਿੱਤ
ਨਾਮ ਚਰਚਾ ਵਿੱਚ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਿੱਸਾ ਲਵੇਗੀ। ਮਈ ਮਹੀਨੇ ਵਿੱਚ ਸਤਿਸੰਗ ਭੰਡਾਰੇ ਸਬੰਧੀ ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਲਾਕ ਜ਼ਿੰਮੇਗਾਰ ਸੁਮਨ ਕਾਮਰਾ ਇੰਸਾਂ ਨੇ ਦੱਸਿਆ ਕਿ 21 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੰਡਾਰੇ ਦੀ ਨਾਮ ਚਰਚਾ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ।