Suresh Kumar - Sach Kahoon Punjabi

ਸਾਂਝਾ ਅਧਿਆਪਕ ਮੋਰਚਾ ਦੀ ਸੁਰੇਸ਼ ਕੁਮਾਰ ਨਾਲ ਹੋਈ ਹਾਂ ਪੱਖੀ ਮੀਟਿੰਗ
ਤਨਖਾਹ ਵਾਲਾ ਮਸਲਾ ਮੁੱਖ ਮੰਤਰੀ ਨਾਲ 5 ਨਵੰਬਰ ਦੀ ਮੀਟਿੰਗ ਤੋਂ ਬਾਅਦ ਹੋਵੇਗਾ ਹੱਲ

ਕਈ ਘੰਟੇ ਚੱਲੀ ਮੀਟਿੰਗ, ਅਧਿਆਪਕ ਆਗੂਆਂ ਨੇ ਕਿਹਾ ਮਿਲਿਆ ਪਾਜੀਟਿਵ ਹੁੰਗਾਰਾ

ਖੁਸ਼ਵੀਰ ਸਿੰਘ ਤੂਰ, ਪਟਿਆਲਾ

ਸਾਂਝਾ ਅਧਿਆਪਕ ਮੋਰਚਾ ਦੀ ਅੱਜ ਪੰਜਾਬ ਸਰਕਾਰ ਦੇ ਚੀਫ ਪਿੰ੍ਰਸੀਪਲ ਸੈਕਟਰੀ ਸਮੇਤ ਹੋਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਹਾਂ ਪੱਖੀ ਸਾਬਤ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਅਧਿਆਪਕਾਂ ‘ਚ ਆਪਣੇ ਸੰਘਰਸ਼ ਨੂੰ ਲੈ ਕੇ ਜਿੱਤ ਵੱਲ ਵਧਣ ਦੀ ਆਸ ਬੱਝੀ ਹੈ। ਉਂਜ ਅਧਿਆਪਕਾਂ ਦੇ ਮਸਲਿਆਂ ਦਾ ਅਗਲਾ ਦਾਰਮਦੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 5 ਨਵੰਬਰ ਨੂੰ ਹੋਣ ਵਾਲੀ ਮੀਟਿੰਗ ‘ਤੇ ਟਿਕਿਆ ਹੋਇਆ ਹੈ। ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਅਜੇ ਉਨ੍ਹਾਂ ਵੱਲੋਂ ਰੱਖਿਆ ਗਿਆ ਸੰਘਰਸ਼ ਜਾਰੀ ਰਹੇਗਾ।

ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਆਪਣੀ ਤਨਖਾਹ ਕਟੌਤੀ ਸਮੇਤ ਹੋਰ ਮੰਗਾਂ ਦੇ ਡਟੇ ਅਧਿਆਪਕਾਂ ਦੇ ਤਿੱਖੇ ਹੁੰਦੇ ਸੰਘਰਸ਼ ਨੂੰ ਦੇਖਦਿਆਂ ਸਰਕਾਰ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਵੱਲੋਂ ਅੱਜ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਅੱਜ ਅਧਿਆਪਕ ਆਗੂਆਂ ਦੀ ਸੁਰੇਸ਼ ਕੁਮਾਰ ਤੇ ਕੈਪਟਨ ਸੰਦੀਪ ਸੰਧੂ ਨਾਲ ਕਈ ਘੰਟੇ ਮੀਟਿੰਗ ਚੱਲੀ। ਇਸ ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਪੂਰੀਆਂ ਮੰਗਾਂ ਸੁਣੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਵਿਕਰਮਦੇਵ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ‘ਚ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਚਹਿਲ, ਬਲਕਾਰ ਸਿੰਘ ਵਲਟੋਹਾ, ਬਾਜ ਸਿੰਘ ਖਹਿਰਾ, ਹਰਜੀਤ ਸਿੰਘ, ਹਰਦੀਪ ਸਿੰਘ ਟੋਡਰਪੁਰ, ਦੀਦਾਰ ਸਿੰਘ ਮੁੱਦਕੀ ਤੇ ਜਸਵਿੰਦਰ ਸਿੰਘ ਆਗੂ ਸ਼ਾਮਲ ਹੋਏ। ਇਸ ਦੌਰਾਨ ਸ੍ਰੀ ਸੁਰੇਸ਼ ਕੁਮਾਰ ਵੱਲੋਂ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ 5 ਨਵੰਬਰ ਨੂੰ ਮੁਕੱਰਰ ਕਰਵਾਈ ਗਈ ਹੈ। ਇਸ ਮੀਟਿੰਗ ਦੌਰਾਨ ਸੁਰੇਸ਼ ਕੁਮਾਰ ਵੱਲੋਂ ਅਧਿਆਪਕਾਂ ਦੀਆਂ ਮੁਅੱਤਲੀਆਂ, ਬਦਲੀਆਂ ਆਦਿ ਨੂੰ ਰੱਦ ਕਰਨ ਦੀ ਗੱਲ ਕਹੀ ਗਈ ਹੈ।

ਇਸ ਤੋਂ ਇਲਾਵਾ ਆਨਲਾਈਨ ਪੋਰਟਲ ‘ਚ ਅਧਿਆਪਕਾਂ ਦੀ ਸਿੱਖਿਆ ਵਿਭਾਗ ‘ਚ ਭਰੀ ਜਾਣ ਵਾਲੀ ਹਾਮੀ ‘ਤੇ ਵੀ ਰੋਕ ਲਗਾਉਣ ਦੀ ਗੱਲ ਆਖੀ ਗਈ ਹੈ। ਤਨਖਾਹ ਕਟੌਤੀ ਦਾ ਮਾਮਲਾ ਮੁੱਖ ਮੰਤਰੀ ਵੱਲੋਂ ਨਿਬੇੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 5178 ਅਧਿਆਪਕਾਂ ਨੂੰ ਪੂਰੇ ਸਕੇਲਾਂ ‘ਤੇ ਰੈਗੂਲਰ ਕਰਨ ਵਾਲੀ ਗੱਲ ਉਨ੍ਹਾਂ ਮੰਨੀ ਹੈ, ਜੋ ਕਿ ਨਵੰਬਰ 2017 ‘ਚ ਹੋਣੇ ਸਨ। ਅਧਿਆਪਕਾਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਅਧਿਆਪਕਾਂ ਤੇ ਸਰਕਾਰ ‘ਚ ਆਪਸੀ ਕਲੇਸ਼ ਵਧਾਇਆ ਗਿਆ ਹੈ। ਇਸ ਲਈ ਅੱਗੇ ਤੋਂ ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕ੍ਰਿਸ਼ਨ ਕੁਮਾਰ ਨੂੰ ਇਸ ਕਰਕੇ ਹੀ ਨਹੀਂ ਸ਼ਾਮਲ ਕੀਤਾ ਗਿਆ।

ਪ੍ਰਿੰਸੀਪਲ ਸੈਕਟਰੀ ਨੇ ਕਿਹਾ ਕਿ ਅੱਗੇ ਤੋਂ ਅਧਿਆਪਕਾਂ ਦੀ ਜੋ ਵੀ ਸਮੱਸਿਆ ਹੋਵੇਗੀ ਉਹ ਸਰਕਾਰ ਹੀ ਸਿੱਧਾ ਗੱਲਬਾਤ ਕਰੇਗੀ। ਅਧਿਆਪਕ ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਹਾਂ ਪੱਖੀ ਸਾਬਤ ਹੋਈ ਹੈ, ਪਰ ਉਹ ਆਪਣਾ ਚੱਲ ਰਿਹਾ ਮਰਨ ਵਰਤ ਅਤੇ ਪੱਕਾ ਮੋਰਚਾ ਜਾਰੀ ਰੱਖਣਗੇ ਅਤੇ ਸਾਥੀਆਂ ਨਾਲ ਮੀਟਿੰਗ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨਾਲ 5 ਨਵੰਬਰ ਦੀ ਮੀਟਿੰਗ ‘ਚ ਤਨਖਾਹ ਵਾਲਾ ਮਸਲਾ ਹੱਲ ਨਾ ਹੋਇਆ ਤਾਂ ਉੁਹ ਅੱਗੇ ਆਪਣਾ ਤਿੱਖਾ ਫੈਸਲਾ ਲੈਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸਾਂਝਾ ਅਧਿਆਪਕ ਮੋਰਚੇ ਦੀ ਸੁਰੇਸ਼ ਕੁਮਾਰ ਨਾਲ ਮੀਟਿੰਗ ਅੱਜ
ਜੇਕਰ ਮਸਲਾ ਹੱਲ ਨਾ ਹੋਇਆ ਤਾਂ ਸ਼ੁਰੂ ਹੋਵੇਗਾ ਜੇਲ੍ਹ ਭਰੋ ਅੰਦੋਲਨ

ਮਰਨ ਵਰਤ 16ਵੇਂ ਦਿਨ ‘ਚ ਸ਼ਾਮਲ, ਕਈਆਂ ਦੀ ਹਾਲਤ ਖਰਾਬ

ਖੁਸ਼ਵੀਰ ਸਿੰਘ ਤੂਰ, ਪਟਿਆਲਾ

ਸਾਂਝਾ ਅਧਿਆਪਕ ਮੋਰਚਾ ਵੱਲੋਂ ਆਪਣੀ ਤਨਖਾਹ ਕਟੌਤੀ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਅੰਦਰ ਛੇੜੇ ਗਏ ਮਹਾਭਾਰਤ ਤੋਂ ਬਾਅਦ ਕੱਲ੍ਹ 23 ਤਾਰੀਖ ਨੂੰ ਪਹਿਲੀ ਵਾਰ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋ ਰਹੀ ਹੈ। ਜੇਕਰ ਇਸ ਮੀਟਿੰਗ ਵਿੱਚ ਅਧਿਆਪਕਾਂ ਦਾ ਤਨਖਾਹ ਵਾਲਾ ਮਸਲਾ ਹੱੱਲ ਨਾ ਹੋਇਆ ਤਾਂ ਅਧਿਆਪਕਾਂ ਵੱਲੋਂ ਆਪਣੇ ਅਗਲੇ ਸੰਘਰਸ਼ ਵਜੋਂ ਜੇਲ੍ਹ ਭਰੋਂ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਟਿਆਲਾ ਵਿਖੇ ਅਧਿਆਪਕਾਂ ਦੇ ਹੱਕ ‘ਚ ਦਰਜ਼ਨਾਂ ਯੂਨੀਅਨਾਂ ਵੱਲੋਂ ਸ਼ਹਿਰ ਅੰਦਰ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਅਧਿਆਪਕਾਂ ਵੱਲੋਂ ਫੁਹਾਰਾ ਚੌਂਕ ‘ਤੇ ਆਪਣਾ ਟੈਂਟ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਟਿਆਲਾ ਪ੍ਰਸ਼ਾਸਨ ਵਿੱਚ ਭਾਜੜ ਮੱਚਦਿਆਂ ਅਧਿਆਪਕਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਤੇ ਉਨ੍ਹਾਂ ਦੀ ਮੀਟਿੰਗ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨਾਲ 23 ਤਾਰੀਖ ਨੂੰ ਰਖਵਾ ਦਿੱਤੀ ਗਈ, ਜਿਸ ਤੋਂ ਬਾਅਦ ਅਧਿਆਪਕਾਂ ਵੱਲੋਂ ਫੁਹਾਰਾ ਚੌਂਕ ਤੋਂ ਆਪਣਾ ਧਰਨਾ ਚੁੱਕਦਿਆਂ ਮੁੜ ਪਹਿਲਾ ਵਾਲੀ ਜਗ੍ਹਾ ‘ਤੇ ਹੀ ਆਪਣਾ ਮੋਰਚਾ ਲਗਾ ਦਿੱਤਾ। 23 ਤਾਰੀਖ ਨੂੰ ਸਾਂਝਾ ਮੋਰਚਾ ਦੀ ਮੀਟਿੰਗ ਪ੍ਰਿੰਸੀਪਲ ਸੈਕਟਰੀ ਨਾਲ ਹੋ ਰਹੀ ਹੈ।

ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕੱਲ੍ਹ ਦੀ ਮੀਟਿੰਗ ਦੌਰਾਨ ਉਨ੍ਹਾਂ ਦੀ ਤਨਖਾਹ ਦਾ ਮਸਲਾ ਹੱਲ ਨਾ ਹੋਇਆ ਤਾਂ ਉਹ ਇਸ ਤੋਂ ਤਕੜਾ ਐਕਸ਼ਨ ਕਰਨਗੇ। ਆਗੂਆਂ ਨੇ ਆਖਿਆ ਕਿ ਪ੍ਰਧਾਨ ਮੰਤਰੀ ਬਣਨ ਦੀ ਲਾਲਸਾ ਹਿੰਤ ਐਡਹਾਕ ਪ੍ਰਬੰਧ ਨੂੰ ਬੰਦ ਕਰਨ ਦੇ ਡਰਾਮੇ ਕਰਨ ਵਾਲੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਆਪਣੀ ਹੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਦਾ ਸ਼ੋਸ਼ਣ ਕੀਤੇ ਜਾਣ ਦੇ ਮੁੱਦੇ ‘ਤੇ ਚੁੱਪੀ ਵੱਟਣਾ ਬਹੁਤ ਹੀ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਅਧਿਆਪਕ ਸੰਘਰਸ਼ ਨੂੰ ਖੇਰੂੰ-ਖੇਰੂੰ ਕਰਨ ਦੀਆਂ ਚਾਲਾਂ ਖੇਡ ਰਹੀ ਪੰਜਾਬ ਸਰਕਾਰ ਵੱਲੋਂ ਕੱਲ੍ਹ ਅਧਿਆਪਕਾਂ ਨੂੰ ਬਦਨਾਮ ਕਰਕੇ ਪਟਿਆਲਾ ਵਾਸੀਆਂ ਨਾਲ ਅਧਿਆਪਕਾਂ ਦੀ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਅਧਿਆਪਕਾਂ ਵੱਲੋਂ ਪਟਿਆਲਾ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਲਾ-ਮਿਸਾਲ ਇਕੱਠ ਨੇ ਸਰਕਾਰ ਨੂੰ ਅਧਿਆਪਕ ਮੰਗਾਂ ਲਈ ਸੋਚਣ ਲਈ ਮਜ਼ਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੱਲ ਰਿਹਾ ਮਰਨ ਵਰਤ ਅੱਜ 16ਵੇਂ ਦਿਨ ‘ਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਆਖਿਆ ਕਿ 94% ਅਧਿਆਪਕਾਂ ਦੀ ਸਹਿਮਤੀ ਦੇ ਦਾਅਵੇ ਕਰਨ ਵਾਲੇ ਸਿੱਖਿਆ ਸਕੱਤਰ ਵੱਲੋਂ ਆਪਣੇ ਅਹੁਦੇ ਦੀ ਮਰਿਯਾਦਾ ਭੁੱਲ ਅਧਿਆਪਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਡਰਾਵਿਆਂ ਮਗਰੋਂ ਹੁਣ ਆਪਣੀ ਪਾਲਿਸੀ ਵੇਚਣ ਲਈ ਲਾਲਚ ਦੇ ਕੇ ਆਪਸ਼ਨ ਕਲਿੱਕ ਕਰਨ ਦੀ ਅਪੀਲ ਕਰਨਾ ਬਹੁਤ ਹਾਸੋਹੀਣਾ ਤੇ ਸ਼ਰਮਨਾਕ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਨਹੀਂ ਪੇਸ਼ ਹੋਏ ਸੁਰੇਸ਼ ਕੁਮਾਰ ਦੇ ਵਕੀਲ P. Chindabaram, ਅਗਲੀ ਸੁਣਵਾਈ 16 ਮਈ ਨੂੰ
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਹਨ ਸੁਰੇਸ਼ ਕੁਮਾਰ | P. Chindabaram

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵਕੀਲ ਪੀ. ਚਿੰਦਬਰਮ (P. Chindabaram) ਅੱਜ ਹਾਈ ਕੋਰਟ ਵਿੱਚ ਪੇਸ਼ ਹੀ ਨਹੀਂ ਹੋਏ। ਅਦਾਲਤ ਦੀ ਸੁਣਵਾਈ ਲਈ 16 ਮਈ ਦੀ ਤਾਰੀਖ਼ ਤੈਅ ਕੀਤੀ ਹੈ ਪੰਜਾਬ ਸਰਕਾਰ ਵੱਲੋਂ ਅਪੀਲ ਕੀਤੀ ਗਈ ਸੀ ਕਿ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ. ਚਿੰਦਬਰਮ (P. Chindabaram) ਅੱਜ ਦੀ ਸੁਣਵਾਈ ਲਈ ਮੌਜੂਦ ਨਹੀਂ ਹਨ, ਇਸ ਲਈ ਸੁਣਵਾਈ ਨੂੰ ਅਗਲੀ ਤਰੀਕ ਤੱਕ ਮੁਲਤਵੀ ਕਰ ਦਿੱਤਾ ਜਾਵੇ। ਪੰਜਾਬ ਸਰਕਾਰ ਦੀ ਅਪੀਲ ‘ਤੇ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਬੀ.ਐਸ. ਵਾਲੀਆ ਦੀ ਬੈਚ ਵੱਲੋਂ ਦੋਵਾਂ ਪੱਖਾਂ ਦੀ ਸਹਿਮਤੀ ਨਾਲ ਸੁਣਵਾਈ ਨੂੰ 16 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਇਥੇ ਜਿਕਰਯੋਗ ਹੈ ਕਿ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰਦੇ ਹੋਏ ਹਾਈ ਕੋਰਟ ਦੀ ਸਿੰਗਲ ਬੈਂਚ ਦੇ ਫੈਸਲੇ ‘ਤੇ ਡਬਲ ਬੈਂਚ ਵੱਲੋਂ 14 ਫਰਵਰੀ ਨੂੰ ਰੋਕ ਲਗਾ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਵਕੀਲ ਅਤੇ ਸਾਬਕਾ ਕੇਂਦਰੀ ਖਜਾਨਾ ਮੰਤਰੀ ਪੀ. ਚਿੰਦਬਰਮ ਪੇਸ਼ ਹੋਏ ਸਨ। ਪੀ ਚਿੰਦਬਰਮ ਵਲੋਂ ਸਿੰਗਲ ਬੈਂਚ ਦੇ ਫੈਸਲੇ ‘ਤੇ ਸੁਆਲ ਕਰਦਆਿਂ ਆਖਿਆ ਸੀ। (P. Chindabaram)

ਕਿ ਸਿੰਗਲ ਬੈਂਚ ਇਸ ਪਟੀਸ਼ਨ ਦੀ ਸੁਣਵਾਈ ਹੀ ਨਹੀਂ ਕਰ ਸਕਦਾ ਹੈ, ਕਿਉਂਕਿ ਇਸ ਨਿਯੁਕਤੀ ਦਾ ਪਟੀਸ਼ਨ ਕਰਤਾ ਨਾਲ ਸਿੱਧੇ ਤੌਰ ‘ਤੇ ਕੋਈ ਹਿੱਤ ਹੀ ਨਹੀਂ ਜੁੜਿਆ ਹੋਇਆ। ਉਨ੍ਹਾਂ ਆਖਿਆ ਸੀ ਕਿ ਸੀ ਕਿ ਪਟੀਸ਼ਨ ਕਰਤਾ ਵੱਲੋਂ ਨਾ ਹੀ ਇਸ ਅਹੁਦੇ ਲਈ ਕੋਈ ਅਰਜ਼ੀ ਦਿੱਤੀ ਸੀ ਅਤੇ ਨਾ ਹੀ ਉਨ੍ਹਾਂ ਦਾ ਇਸ ਨਿਯੁਕਤੀ ਸਬੰਧੀ ਦੂਰ-ਦੂਰ ਤੱਕ ਕੋਈ ਵਾਹ ਵਾਸਤਾ ਸੀ। ਉਨ੍ਹਾਂ ਆਖਿਆ ਸੀ ਕਿ ਇਹ ਪਟੀਸ਼ਨ ਜਨ ਹਿੱਤ ਲਈ ਵੀ ਨਹੀਂ ਹੈ। (P. Chindabaram)

ਮੁੱਖ ਮੰਤਰੀ ਦੇ ਖਾਸਮ-ਖਾਸ ਸੁਰੇਸ਼ ਕੁਮਾਰ ਦਫ਼ਤਰ ਵਾਪਸ ਪਰਤੇ
ਅਮਰਿੰਦਰ ਨੇ ਕੀਤਾ ਸਖ਼ਤ ਕਾਰਵਾਈ ਦਾ ਵਾਅਦਾ

ਪਿਛਲੇ 2 ਦਿਨਾਂ ਤੋਂ ਦਫਤਰ ਨਹੀਂ ਆ ਰਹੇ ਸਨ ਸੁਰੇਸ਼ ਕੁਮਾਰ

ਅਸ਼ਵਨੀ ਚਾਵਲਾ, ਚੰਡੀਗੜ: ਆਖ਼ਰਕਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੇ ਭਰੋਸੇਮੰਦ ਅਧਿਕਾਰੀ ਅਤੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੂੰ ਮਨਾਉਣ ਵਿੱਚ ਕਾਮਯਾਬ ਹੋ ਗਏ ਹਨ, ਜਿਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਹੀ ਸੁਰੇਸ਼ ਕੁਮਾਰ ਵੱਲੋਂ ਆਪਣਾ ਦਫ਼ਤਰ ਮੁੜ ਤੋਂ ਸੰਭਾਲ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਲੰਚ ਮੀਟਿੰਗ ‘ਤੇ ਸੁਰੇਸ਼ ਕੁਮਾਰ ਨੂੰ ਵਾਅਦਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਰਚੀ ਗਈ ਸਾਜ਼ਿਸ ਦਾ ਪਰਦਾਫ਼ਾਸ਼ ਕਰਦੇ ਹੋਏ ਉਨ੍ਹਾਂ ਪ੍ਰਭਾਵਸ਼ਾਲੀ ਵਿਅਕਤੀਆਂ ਦਾ ਪ੍ਰਭਾਵ ਖਤਮ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਅਹਿਮ ਅਹੁਦੇ ਤੋਂ ਰੁਖ਼ਸਤ ਤੱਕ ਕੀਤਾ ਜਾਵੇਗਾ।

ਲੰਚ ਮੀਟਿੰਗ ਵਿੱਚ ਅਮਰਿੰਦਰ ਸਿੰਘ ਨੇ ਕੀਤੀ ਸੁਰੇਸ਼ ਕੁਮਾਰ ਨਾਲ ਅੱਧਾ ਘੰਟਾ ਗੱਲਬਾਤ

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸੁਰੇਸ਼ ਕੁਮਾਰ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁਹਾਲੀ ਦੇ ਇੱਕ ਵਕੀਲ ਵੱਲੋਂ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜਦੇ ਹੋਏ ਸੁਰੇਸ਼ ਕੁਮਾਰ ਨੇ ਦਫ਼ਤਰ ਆਉਣਾ ਹੀ ਬੰਦ ਕਰ ਦਿੱਤਾ ਸੀ। ਇਨ੍ਹਾਂ ਦੋ ਦਿਨਾਂ ਦੀ ਕਾਫ਼ੀ ਜ਼ਿਆਦਾ ਗਰਮੀ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੁਰੇਸ਼ ਕੁਮਾਰ ਨਾਲ ਸ਼ੁੱਕਰਵਾਰ ਸਵੇਰੇ ਫੋਨ ‘ਤੇ ਗੱਲਬਾਤ ਕਰਦੇ ਹੋਏ 11 ਵਜੇ ਤੋਂ ਬਾਅਦ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਹਿ ਦਿੱਤਾ ਪਰ ਸੁਰੇਸ਼ ਕੁਮਾਰ ਨਹੀਂ ਪੁੱਜੇ ਤਾਂ ਮੁੱਖ ਮੰਤਰੀ ਵੱਲੋਂ ਸੁਰੇਸ਼ ਕੁਮਾਰ ਨੂੰ ਮੁੜ ਤੋਂ ਫੋਨ ਕਰਦੇ ਹੋਏ ਲੰਚ ਮੀਟਿੰਗ ‘ਤੇ ਸੱਦ ਲਿਆ, ਜਿੱਥੇ ਕਾਫ਼ੀ ਲੰਬੀ ਮੀਟਿੰਗ ਤੋਂ ਬਾਅਦ ਸੁਰੇਸ਼ ਕੁਮਾਰ ਵੱਲੋਂ ਉਨ੍ਹਾਂ ਖ਼ਿਲਾਫ਼ ਸਾਜਿਸ਼ ਰਚਣ ਵਾਲੇ ਬਾਰੇ ਜਾਣਕਾਰੀ ਦਿੱਤੀ।

ਜਿਸ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖ਼ਾਸੀ ਨਰਾਜ਼ਗੀ ਜਾਹਿਰ ਕੀਤੀ ਕਿ ਲੰਬੇ ਸਮੇਂ ਤੋਂ ਬਾਅਦ ਕਾਂਗਰਸ ਸੱਤਾ ਵਿੱਚ ਆਈ ਹੈ ਅਤੇ ਇਸ ਦੌਰਾਨ ਵੀ ਉਨ੍ਹਾਂ ਦੇ ਹੀ ਖ਼ਾਸ ਅਧਿਕਾਰੀ ਇਸ ਤਰ੍ਹਾਂ ਦਾ ਕਾਰਨਾਮਾ ਕਰਦੇ ਹੋਏ ਸੁਰੇਸ਼ ਕੁਮਾਰ ਖ਼ਿਲਾਫ਼ ਸਾਜਿਸ ਰਚ ਰਹੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੁਰੇਸ਼ ਕੁਮਾਰ ਨੂੰ ਸ਼ਾਂਤ ਕਰਦੇ ਹੋਏ ਵਾਅਦਾ ਕੀਤਾ ਕਿ ਹੁਣ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇਗੀ ਅਤੇ ਇਹ ਕਾਰਵਾਈ ਕਿਵੇਂ ਕਰਨੀ ਹੈ, ਉਹ ਖ਼ੁਦ ਦੇਖਣਗੇ।

ਜਿਸ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਸੁਰੇਸ਼ ਕੁਮਾਰ ਨੂੰ ਆਪਣੀ ਗੱਡੀ ਵਿੱਚ ਹੀ ਲੈ ਕੇ ਸਕੱਤਰੇਤ ਵਿਖੇ ਪੁੱਜੇ ਜਿੱਥੇ ਕਿ ਦੋ ਮੀਟਿੰਗਾਂ ਕਰਨ ਤੋਂ ਬਾਅਦ ਅਮਰਿੰਦਰ ਸਿੰਘ ਨੇ ਕੈਬਨਿਟ ਮੀਟਿੰਗ ਵੀ ਕੀਤੀ। ਇਸ ਦੌਰਾਨ ਸੁਰੇਸ਼ ਕੁਮਾਰ ਉਨ੍ਹਾਂ ਨਾਲ ਹੀ ਰਹੇ ਅਤੇ ਉਨ੍ਹਾਂ ਨੇ ਮੁੜ ਤੋਂ ਦਫ਼ਤਰ ਜੁਆਇਨ ਕਰ ਲਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।