Garry Birring - Sach Kahoon Punjabi

Punjab Government: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਪੱਖਪਾਤ ਸੂਬੇ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ : ਵਿਧਾਇਕ ਗੈਰੀ ਬੜਿੰਗ
Punjab Government: ਵਿਧਾਇਕ ਗੈਰੀ ਬੜਿੰਗ ਨੇ ਪਿੰਡ ਮੁੱਢੜੀਆ ਵਿਖੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

Punjab Government: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅੱਜ ਨਜ਼ਦੀਕੀ ਪਿੰਡ ਮੁੱਢੜੀਆ ਵਿਖੇ ਨੇਪਰੇ ਚੜੇ ਵਿਕਾਸ ਕੰਮਾਂ ਨੂੰ ਲੋਕ ਅਰਪਣ ਕੀਤਾ ਗਿਆ ਉੱਥੇ ਹੀ ਪਿੰਡ ਦੇ ਸਰਪੰਚ ਬਿੱਟੂ ਰਾਮ ਅਤੇ ਪ੍ਰਧਾਨ ਗੁਰਸੇਵਕ ਸਿੰਘ ਵੱਲੋਂ ਪਿੰਡ ਦੇ ਹੋਰ ਹੋਣ ਵਾਲੇ ਕੰਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਜਿਹਨਾਂ ਦੇ ਲਈ ਵਿਧਾਇਕ ਵੱਲੋਂ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

ਇਹ ਵੀ ਪੜ੍ਹੋ: Papaya Juice Benefits: ਪਪੀਤੇ ਦੇ ਜੂਸ ’ਚ ਛੁਪਿਆ ਹੈ ਸਿਹਤ ਦਾ ਰਾਜ਼, ਇਹ ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ

ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੇਰਾ ਮਕਸਦ ਹਲਕਾ ਅਮਲੋਹ ਦਾ ਵਿਕਾਸ ਕਰਵਾਉਣਾ ਹੈ ਜਿਸ ਲਈ ਮੇਰੇ ਵੱਲੋਂ ਯਤਨ ਜਾਰੀ ਰਹਿਣਗੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਵਿੱਢੀ ਹੋਈ ਹੈ ਜਿਸਦਾ ਸੂਬੇ ਦੇ ਲੋਕ ਵੀ ਸਹਿਯੋਗ ਜ਼ਰੂਰ ਕਰਨ ਕਿਉਂਕਿ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਾਰਿਆਂ ਦਾ ਸਹਿਯੋਗ ਦੀ ਲੋੜ ਵੀ ਹੈ।

ਇਸ ਮੌਕੇ ’ਤੇ ਪਿੰਡ ਦੇ ਸਰਪੰਚ ਬਿੱਟੂ ਰਾਮ ਨੇ ਦੱਸਿਆ ਕਿ ਅੱਜ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਿੰਡ ਮੁਢੜੀਆਂ ਵਿੱਖੇ ਸਕੂਲ ਦੇ ਵਿਕਾਸ ਲਈ ਇੰਟਰਲੋਕ ਟਾਈਲਾਂ, ਪਿੰਡ ਦੇ ਵਿਕਾਸ ਲਈ ਛੱਪੜ ਦੀ ਚਾਰ ਦੀਵਾਰੀ ਅਤੇ ਬਰਮਾ ਪੱਕੀਆਂ ਦੇ ਹੋਏ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਰਣਜੀਤ ਸਿੰਘ ਪਨਾਗ, ਬਲਾਕ ਪ੍ਰਧਾਨ ਗੁਰਸੇਵਕ ਸਿੰਘ,ਬਿੱਟੂ ਰਾਮ ਸਰਪੰਚ, ਲਖਵੀਰ ਸਿੰਘ ਪੰਚ, ਸੁਖਵੀਰ ਸਿੰਘ ਪੰਚ, ਕਰਮਜੀਤ ਸਿੰਘ, ਰਾਜ ਕੁਮਾਰ, ਬਲਵੀਰ ਸਿੰਘ, ਬੁੱਧ ਸਿੰਘ, ਗੰਗਾ ਰਾਮ, ਸੁਰਜੀਤ ਸਿੰਘ, ਚੂੰਨੀ ਲਾਲਾ, ਅਰਜਨਪਾਲ, ਮੁਖਤਿਆਰ ਸਿੰਘ, ਸੁਲੱਖਣ ਸਿੰਘ, ਕ੍ਰਿਸ਼ਨ ਸਿੰਘ ਆਦਿ ਮੌਜ਼ੂਦ ਸਨ। Punjab Government

Punjab Panchayat News: ਹਲਕਾ ਅਮਲੋਹ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਹਰ ਸਹਿਯੋਗ ਦਿੱਤਾ ਜਾਵੇਗਾ : ਵਿਧਾਇਕ ਗੈਰੀ ਬੜਿੰਗ
ਪਿੰਡ ਹੈਬਤਪੁਰ ਦੇ ਸਰਪੰਚ ਮਨਿੰਦਰ ਹੁੰਦਲ ਅਤੇ ਪੰਚਾਂ ਦਾ ਵਿਧਾਇਕ ਗੈਰੀ ਬੜਿੰਗ ਨੇ ਕੀਤਾ ਸਨਮਾਨ

Punjab Panchayat News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਪਿੰਡ ਹੈਬਤਪੁਰ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਦੇ ਸਰਪੰਚ ਮਨਿੰਦਰ ਸਿੰਘ ਹੁੰਦਲ ਅਤੇ ਪੰਚਾਂ ਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਉਥੇ ਹੀ ਪੰਚਾਇਤ ਨੂੰ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੀ ਅਪੀਲ ਕੀਤੀ ਗਈ ਸੀ ਜਿਸ ਉਪਰ ਪੰਜਾਬ ਦੇ ਲੋਕਾਂ ਨੇ ਅਮਲ ਕਰਦੇ ਹੋਏ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਵੱਡੀ ਗਿਣਤੀ ਚੁਣੀਆਂ ਗਈਆਂ ਹਨ ਅਤੇ ਅਜਿਹਾ ਕਰਕੇ ਪਿੰਡਾਂ ਦੇ ਲੋਕਾਂ ਨੇ ਇਕਜੁਟਤਾ ਦਾ ਸਬੂਤ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Sangrur News: ਔਰਤ ਨੇ ਦਿੱਤਾ 3 ਬੱਚਿਆਂ ਨੂੰ ਜਨਮ, 6 ਘੰਟਿਆਂ ਬਾਅਦ ਹੋਇਆ ਇਹ ਕੁਝ

ਉਹਨਾਂ ਅੱਗੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਸਾਡੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਹਲਕਾ ਅਮਲੋਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਰਪੰਚ ਮਨਿੰਦਰ ਸਿੰਘ ਹੁੰਦਲ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਇਸ ਨਵੀਂ ਜਿੰਮੇਵਾਰੀ ਨੂੰ ਨਿਭਾਉਣਗੇ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਪਣੇ ਪਿੰਡ ਨੂੰ ਇੱਕ ਨਵੀਂ ਦਿੱਖ ਦੇਣਗੇ ਅਤੇ ਪਿੰਡ ਵਾਸੀਆਂ ਦੀਆਂ ਆਸਾ ਉਮੀਦਾਂ ਉੱਪਰ ਪੰਚਾਇਤ ਖਰਾ ਉਤਰੇਗੀ। ਇਸ ਮੌਕੇ ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ, ਜਗਦੀਪ ਸਿੰਘ ਰਹਿਲ ,ਜਗਦੇਵ ਸਿੰਘ ਜੱਗਾ, ਪ੍ਰਗਟ ਸਿੰਘ ਲੋਚਮ ਪੰਚ, ਗੁਰਵਿੰਦਰ ਸਿੰਘ ਰਹਿਲ ਪੰਚ, ਬੇਅੰਤ ਸਿੰਘ ਸਿਆਣ ਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਵਰਕਰ ਮੌਜੂਦ ਸਨ। Punjab Panchayat News

ਅਮਲੋਹ ਹਲਕੇ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ’ਚ ਕਿਸੇ ਵੀ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ : ਗੈਰੀ ਵੜਿੰਗ
ਸਕੂਲ ਆਫ ਐਮੀਨੈਂਸ ਅਮਲੋਹ ’ਤੇ ਕਰੀਬ ਢਾਈ ਕਰੋੜ ਰੁਪਏ ਖਰਚ ਕੀਤੇ (Amloh News)

(ਅਨਿਲ ਲੁਟਾਵਾ) ਅਮਲੋਹ। ਅਮਲੋਹ ਹਲਕੇ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ’ਚ ਕਿਸੇ ਵੀ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਕੂਲ ਆਫ ਐਮੀਨੈਂਸ, ਅਮਲੋਹ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ। ਵਿਧਾਇਕ ਬੜਿੰਗ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਅਮਲੋਹ ’ਤੇ ਕਰੀਬ ਢਾਈ ਕਰੋੜ ਰੁਪਏ ਖਰਚ ਕੀਤੇ ਹਨ। Amloh News

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕ੍ਰਾਂਤੀਕਾਰੀ ਫੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਆਈ.ਏ.ਐਸ. ਤੇ ਆਈ.ਪੀ.ਐਸ. ਵਰਗੀਆਂ ਉਚ ਪਦਵੀਆਂ ’ਤੇ ਪਹੁੰਚ ਸਕਣਗੇ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜ਼ੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ।

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ

ਹਲਕਾ ਵਿਧਾਇਕ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਅਮਲੋਹ ਵਿੱਚ ਚੰਗੀ ਤਰ੍ਹਾਂ ਨਾਲ ਲੈਸ ਆਧੁਨਿਕ ਬੁਨਿਆਦੀ ਢਾਂਚਾ ਜਿਵੇਂ ਕਿ ਡਬਲ ਡੈਸਕ, ਟੀਚਰ ਟੇਬਲ, ਟੀਚਰ ਚੇਅਰ, ਅਲਮੀਰਾ, ਲੈਕਚਰ ਸਟੈਂਡ, ਸਫੈਦ ਬੋਰਡ, ਹਰੇ ਬੋਰਡ ,ਬਲਾਇੰਡਸ, ਡਿਸਪਲੇ ਬੋਰਡ, ਅਤੇ ਪ੍ਰੋਜੈਕਟਰ ਦੇ ਨਾਲ ਚੰਗੀ ਤਰ੍ਹਾਂ ਲੈਸ ਹਵਾਦਾਰ ਕਲਾਸ-ਰੂਮ ਹਨ । ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ ਚੰਗੀ ਤਰ੍ਹਾਂ ਸਜਾਈਆਂ ਅਤੇ ਆਧੁਨਿਕ ਬੁਨਿਆਦੀ ਢਾਂਚੇ ਨਾਲ ਪੂਰੀ ਤਰ੍ਹਾਂ ਲੈਸ 4 ਪ੍ਰਯੋਗਸ਼ਾਲਾਵਾਂ ਹਨ। ਇਸਦੇ ਨਾਲ ਹੀ ਏ ਸੀ ਕੰਪਿਊਟਰ ਲੈਬ, ਆਈਟੀ ਲੈਬਸ, ਸਿਕਿਉਰਟੀ ਲੈਬਸ, ਟੇਬਲ, ਕੁਰਸੀਆਂ, ਬਲਾਇੰਡਸ ਅਤੇ ਗ੍ਰਾਫਿਕਸ, ਬਹੁਤ ਸਾਰੀਆਂ ਕਿਤਾਬਾਂ ਵਾਲੀ ਵਿਸ਼ਾਲ ਅਤੇ ਚੰਗੀ ਹਵਾਦਾਰ ਲਾਇਬ੍ਰੇਰੀ ਦਾ ਨਿਰਮਾਣ ਵੀ ਕੀਤਾ ਗਿਆ ਹੈ।

ਹਲਕਾ ਵਿਧਾਇਕ ਨੇ ਦੱਸਿਆ ਕਿ ਇਸ ਸਕੂਲ ਵਿੱਚ 12 ਵਾਸ਼ਰੂਮ (4 ਲੜਕੀਆਂ ਲਈ, 4 ਲੜਕਿਆਂ ਲਈ, 4 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ) ਬਣਾਏ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੂਲ ਵਿੱਚ 4 ਪ੍ਰਮੁੱਖ ਖੇਡਾਂ, ਵਾਲੀਬਾਲ, ਹਾਕੀ, ਬੈਡਮਿੰਟਨ, ਅਤੇ ਫੁਟਬਾਲ ਦੇ ਵਿਸ਼ਾਲ ਮੈਦਾਨ, ਅਤੇ ਟੇਬਲ ਟੈਨਿਸ ਆਦਿ ਹੋਰ ਬਹੁਤ ਸਾਰੀਆਂ ਖੇਡਾਂ ਕਿੱਟਾਂ ਨਾਲ ਲੈਸ ਹਨ। ਇਸ ਦੇ ਨਾਲ ਹੀ ਸਕੂਲ ਵਿੱਚ ਐਨ.ਸੀ.ਸੀ, ਐਨ.ਐਸ.ਐਸ. ਦੀਆਂ ਗਤੀਵਿਧੀਆਂ ਦਾ ਸੁਚਾਰੂ ਪ੍ਰਬੰਧ।

ਖੇਡਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਨੈਸ਼ਨਲ ਪੱਧਰ ਵਿੱਚ ਭਾਗੀਦਾਰੀ ਹੋਵੇਗੀ। ਵਿਦਿਆਰਥੀਆਂ ਵਾਸਤੇ ਬਿਲਡਿੰਗ ਦੀਆਂ ਸਾਰੀਆਂ ਮੰਜ਼ਿਲਾਂ ’ਤੇ 4 ਆਰਓ ਅਤੇ ਵਾਟਰ ਕੂਲਰ ਸੀ.ਸੀ.ਟੀ.ਵੀ. ਕੈਮਰੇ ਅਤੇ ਵਾਈ ਫਾਈ ਸੁਵਿਧਾ, ਏਅਰ ਕੰਡੀਸ਼ਨਡ ਪਿ੍ਰੰਸੀਪਲ ਦਫ਼ਤਰ, ਅਧਿਆਪਕਾਂ ਲਈ ਮੇਜ਼ਾਂ, ਕੁਰਸੀਆਂ, ਅਲਮਾਰੀਆਂ ਵਾਲੇ 3 ਸਟਾਫ਼ ਰੂਮ ਅਤੇ ਸਾਰੀਆਂ ਕਲਾਸਾਂ ਸਿੱਧਾ ਪ੍ਰਸਾਰਣ ਪ੍ਰਣਾਲੀ ਨਾਲ ਜੁੜੀਆਂ ਹਨ ।

ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ

ਇਸਦੇੇ ਨਾਲ ਹੀ ਸਕੂਲ ਵਿੱਚ ਸਟੈਮ ਲੈਬ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਾਸਤੇ ਰੈਂਪ, ਵਿਦਿਆਰਥੀਆਂ ਅਤੇ ਸਟਾਫ਼ ਲਈ ਪਾਰਕਿੰਗ ਸਹੂਲਤ। ਸਾਰੀ ਇਮਾਰਤ ਦੀ ਸਥਿਤੀ ਨੂੰ ਦਰਸਾਉਣ ਲਈ ਸਾਈਨੇਜ ਉਪਲਬੱਧ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਹਲਕਾ ਵਾਸੀਆਂ ਦੀ ਮੰਗ ਮੁਤਾਬਿਕ ਅਮਲੋਹ ਲਈ ਹਾਕੀ ਦਾ ਅਸਟੋਟਰੋਫ ਪਾਸ ਹੋ ਚੁੱਕਿਆ ਹੈ, ਜਿਸ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਅਮਲੋਹ ਦੇ ਨੇੜੇ ਪਿੰਡ ਮਾਨਗੜ ਕੋਲ ਚਾਰ ਏਕੜ ਵਿੱਚ ਨਵਾਂ ਸਟੇਡੀਅਮ ਬਣ ਕੇ ਛੇਤੀ ਹੀ ਤਿਆਰ ਹੋ ਜਾਵੇਗਾ। Amloh News

ਇਹ ਵੀ ਪੜ੍ਹੋ: ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵੇਗੀ ਇਹ ਸਰਕਾਰ, ਹੋ ਗਿਆ ਐਲਾਨ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇਸ਼ਾ ਸਿੰਗਲ,ਐਸਡੀਐਮ ਗੁਰਵਿੰਦਰ ਸਿੰਘ ਜੌਹਲ, ਪਿ੍ਰੰਸੀਪਲ ਇਕਬਾਲ ਸਿੰਘ,ਨੋਡਲ ਅਫਸਰ ਜਸਕੀਰਤ ਕੌਰ, ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ਼ਾਲੂ ਮਹਿਰਾ,ਡਿਪਟੀ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਸਮਾਰਟ ਸਕੂਲ ਮੇਂਟਰ ਰਾਮ ਭੂਸ਼ਣ, ਡਿਪਟੀ ਐਲੀਮੈਂਟਰੀ ਦੀਦਾਰ ਸਿੰਘ ਮਾਂਗਟ, ਬਲਾਕ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ, ਪ੍ਰਿੰਸੀਪਲ ਇਕਬਾਲ ਸਿੰਘ,

ਪਿ੍ਰੰਸੀਪਲ ਨਰਿੰਦਰਜੀਤ ਕੌਰ, ਬਲਾਕ ਪ੍ਰਾਇਮਰੀ ਅਫਸਰ ਅੱਛਰ ਸ਼ਰਮਾ, ਪਿ੍ਰੰਸੀਪਲ ਕੰਵਲਜੀਤ ਬੈਨੀਪਾਲ,ਡਾ ਨਰਿੰਦਰ ਸਿੰਘ, ਬੀ ਐਨ ਓ ਰਵਿੰਦਰ ਕੌਰ, ਜਗਵਿੰਦਰ ਗਰੇਵਾਲ, ਹਰਜੀਤ ਗਰੇਵਾਲ, ਸੁਖਵੀਰ ਗਰੇਵਾਲ, ਗੁਰੀ ਬੜਿੰਗ, ਹਰਵਿੰਦਰ ਸਿੰਘ ਭੱਟੋ, ਮਾਂ ਦਲਵੀਰ ਸਿੰਘ ਸੰਧੂ,ਬੰਤ ਸਿੰਘ, ਦਰਸ਼ਨ ਸਿੰਘ, ਪਾਲੀ ਅਰੋੜਾ, ਸੁਖਦੇਵ ਸਿੰਘ, ਰੌਸ਼ਨ ਲਾਲ ਸੂਦ, ਦਵਿੰਦਰ ਅਰੋੜਾ, ਸਨੀ ਮਾਹੀ, ਰਾਕੇਸ਼ ਬੰਟੀ , ਸਕੂਲ ਸਟਾਫ਼, ਵਿਦਿਆਰਥੀ ਅਤੇ ਇਲਾਕੇ ਦੇ ਲੋਕ ਮੌਜੂਦ ਸਨ।

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕਰੇਗੀ : ਵਿਧਾਇਕ ਗੈਰੀ ਬੜਿੰਗ
ਕਿਹਾ, ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਂਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ

(ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨਾਲ ਚੋਣਾਂ ਸਮੇਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ ਕਿਉਂਕਿ ਪੰਜਾਬ ਦੇ ਲੋਕਾਂ ਨੇ ਜਿਹੜਾ ਸਾਡੇ ਉਪਰ ਵਿਸਵਾਸ਼ ਪ੍ਰਗਟਾਇਆ ਹੈ। ਉਹਨਾਂ ਵਿਸ਼ਵਾਸ ਬਰਕਰਾਰ ਰੱਖਿਆ ਜਾਵੇਗਾ ਅਤੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਧੋਖਾ ਨਹੀਂ ਕਰਾਂਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਥੇ ਹੀ ਵਿਧਾਇਕ ਵੱਲੋਂ ਸਮੱਸਿਆਵਾਂ ਦਾ ਹੱਲ ਮੌਕੇ ਉੱਪਰ ਕੀਤਾ ਹੈ ਅਤੇ ਬਾਕੀ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ। Amloh News

ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਵੀ ਲਾਹੇਵੰਦ ਸਾਬਤ ਹੋ ਰਹੀਆਂ ਹਨ ਅਤੇ ਆਪ ਸਰਕਾਰ ਦੇ ਰਾਜ ਤੋਂ ਪੰਜਾਬ ਦੇ ਲੋਕ ਖੁਸ਼ ਹਨ। ਉਹਨਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਵਿਰੋਧੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ: ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ 1.10 ਕਰੋੜ ਦੀ ਕੀਤੀ ਧੋਖਾਧੜੀ, ਜਾਂਚ ਪਿੱਛੋਂ ਮਾਮਲਾ ਦਰਜ

ਵਿਧਾਇਕ ਗੈਰੀ ਬੜਿੰਗ ਨੇ ਅੱਗੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਾਂ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਹੱਲ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇਗਾ ਅਤੇ ਆਪਣੀ ਸਮੱਸਿਆ ਮੇਰੇ ਧਿਆਨ ਵਿੱਚ ਜਰੂਰ ਲਿਆਉਣ।

ਇਸ ਮੌਕੇ ਪ੍ਰਧਾਨ ਆੜਤੀਆਂ ਐਸੋਸੀਏਸ਼ਨ ਅਮਲੋਹ ਪਰਮਵੀਰ ਸਿੰਘ ਮਾਂਗਟ, ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ, ਦਰਸ਼ਨ ਸਿੰਘ ਚੀਮਾ, ਰਣਜੀਤ ਸਿੰਘ ਪਨਾਗ, ਵਿਨੋਦ ਅਬਰੋਲ, ਅਸ਼ੀਸ਼ ਜਿੰਦਲ ਸੈਕਟਰੀ, ਬਲਾਕ ਪ੍ਰਧਾਨ ਅਵਤਾਰ ਮੁਹੰਮਦ ਟੈਣੀ, ਬਲਾਕ ਪ੍ਰਧਾਨ ਐਡਵੋਕੇਟ ਅਮਰੀਕ ਸਿੰਘ ਔਲਖ, ਪ੍ਰਧਾਨ ਅਮਨਦੀਪ ਸਿੰਘ ਧਰਮਗੜ੍ਹ, ਬੌਬੀ ਸ਼ਲਾਘਾ ਬਲਾਕ ਪ੍ਰਧਾਨ,ਸਨੀ ਮਾਹੀ, ਪ੍ਰਦੀਪ ਸਿੰਘ ਸਰਕਲ ਪ੍ਰਧਾਨ ,ਗੁਰਸੇਵਕ ਸਿੰਘ ਕੋਹਲੀ, ਗੁਰਪ੍ਰੀਤ ਸਿੰਘ ਬੱਬੀ, ਭਾਗ ਸਿੰਘ, ਬੰਤ ਸਿੰਘ, ਸੰਜੀਵ ਜਿੰਦਲ, ਰਾਕੇਸ਼ ਬੰਟੀ, ਦਫ਼ਤਰ ਇੰਚਾਰਜ ਰਾਮ ਬਾਵਾ ਅਤੇ ਹਲਕਾ ਵਾਸੀ ਮੌਜੂਦ ਸਨ। Amloh News