Safdarjung Hospital - Sach Kahoon Punjabi

Sonam Wangchuk: ਸੋਨਮ ਵਾਂਗਚੂਕ ਨੂੰ ਸਫਦਰਜੰਗ ਹਸਪਤਾਲ ’ਚ ਕਰਵਾਇਆ ਦਾਖਲ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿ.ਸ.)। ਦਿੱਲੀ ਪੁਲਿਸ ਨੇ ਸੋਨਮ ਵਾਂਗਚੁਕ, ਜੋ ਕਿ ਪਿਛਲੇ 20 ਦਿਨਾਂ ਤੋਂ ਜੰਤਰ-ਮੰਤਰ ’ਤੇ ਭੁੱਖ ਹੜਤਾਲ ਕਰ ਕਰ ਰਹੇ ਸਨ, ਨੂੰ ਅੱਜ ਸ਼ਨਿੱਚਰਵਾਰ ਸਵੇਰੇ ਸਫਦਰਜੰਗ ਹਸਪਤਾਲ ’ਚ ਦਾਖਲ ਕਰਵਾਇਆ। ਉਨ੍ਹਾਂ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੋਸ਼ਲ ਮੀਡੀਆ ਮੁਹਿੰਮ ਤੇ ਵਿਰੋਧ ਪ੍ਰਦਰਸ਼ਨ ਵਿਰੁੱਧ ਵੀ ਕਾਰਵਾਈ ਕੀਤੀ। ਸਫਦਰਜੰਗ ਹਸਪਤਾਲ ਨੇ ਦੱਸਿਆ ਕਿ ਸੋਨਮ ਵਾਂਗਚੁਕ ਨੂੰ ਅੱਜ ਸਵੇਰੇ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਡਾਕਟਰੀ ਜਾਂਚ ਇਸ ਸਮੇਂ ਚੱਲ ਰਹੀ ਹੈ, ਤੇ ਹੋਰ ਜਾਣਕਾਰੀ ਜਲਦੀ ਹੀ ਜਾਰੀ ਕੀਤੀ ਜਾਵੇਗੀ। ਦਿੱਲੀ ਪੁਲਿਸ ਨੇ ਦੱਸਿਆ ਕਿ ਸੋਨਮ ਵਾਂਗਚੁਕ ਨੂੰ ਅੱਜ ਹਾਈ ਕੋਰਟ ਦੇ ਹੁਕਮਾਂ ਤੇ ਸੋਨਮ ਵਾਂਗਚੁਕ ਦੀ ਵਿਗੜਦੀ ਸਿਹਤ ਦੀ ਪਾਲਣਾ ਕਰਦਿਆਂ ਸਫਦਰਜੰਗ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਸੀਜੇਪੀ ਵਰਕਰਾਂ ਨੇ ਉਨ੍ਹਾਂ ਨੂੰ ਵਿਰੋਧ ਸਥਾਨ ਤੋਂ ਲਿਜਾਂਦੇ ਸਮੇਂ ਰੁਕਾਵਟ ਪੈਦਾ ਕੀਤੀ।

ਪੁਲਿਸ ਨੇ ਬੇਨਤੀ ਕੀਤੀ ਕਿ ਸਾਰੇ ਸੀਜੇਪੀ ਵਰਕਰ ਜੰਤਰ-ਮੰਤਰ ਨੂੰ ਸ਼ਾਂਤੀ ਨਾਲ ਖਾਲੀ ਕਰ ਦੇਣ। ਸੀਜੇਪੀ ਵਰਕਰਾਂ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਸਾਦੇ ਕੱਪੜਿਆਂ ’ਚ ਵਿਰੋਧ ਸਥਾਨ ’ਤੇ ਪਹੁੰਚੀ। ਪੁਲਿਸ ਨੇ ਕਾਰਕੁਨਾਂ ’ਤੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਅੰਦੋਲਨ ਦੇ ਆਗੂ ਅਭਿਜੀਤ ਦੀਪਿਕਾ ਦਿੱਲੀ ਪੁਲਿਸ ਦੀ ਕਾਰਵਾਈ ਦੌਰਾਨ ਮੌਜ਼ੂਦ ਨਹੀਂ ਸਨ। ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲ ’ਤੇ ਕਿਹਾ ਗਿਆ ਹੈ ਕਿ ਉਹ ਘਟਨਾ ਦੌਰਾਨ ਨਹਾਉਣ ਗਏ ਸਨ। ਇੱਕ ਵੀਡੀਓ ਸੰਦੇਸ਼ ਵਿੱਚ, ਦੀਪਿਕਾ ਨੇ ਕਿਹਾ ਕਿ ਉਸਨੂੰ ਉਸਦੇ ਦੋਸਤ ਦੇ ਘਰ ਪੁਲਿਸ ਨੇ ਜ਼ਬਰਦਸਤੀ ਹਿਰਾਸਤ ’ਚ ਲਿਆ ਸੀ ਅਤੇ ਉਸ ’ਤੇ ਹਮਲਾ ਕੀਤਾ ਗਿਆ ਸੀ। ਉਸਨੇ ਅੰਦੋਲਨ ਜਾਰੀ ਰੱਖਣ ਦੀ ਅਪੀਲ ਕੀਤੀ।

Read Also : AI ਆਧਾਰਿਤ ਬਿਜਨਸ ਆਟੋਮੇਸ਼ਨ ’ਚ ਭਾਰਤੀ ਕੰਪਨੀਆਂ ਦੀ ਵੱਧਦੀ ਭੂਮਿਕਾ, Onelab Ventures ਵੀ ਬਣਾ ਰਹੀ ਆਪਣੀ ਪਛਾਣ

ਤਿਹਾੜ ਜ਼ੇਲ੍ਹ ’ਚ ਬੰਦ ਸਤੇਂਦਰ ਜੈਨ ਦੀ ਸਿਹਤ ਵਿਗੜੀ, ਸਫਦਰਜੰਗ ਹਸਪਤਾਲ ’ਚ ਦਾਖਲ
ਨਵੀ ਦਿੱਲੀ (ਸੱਚ ਕਹੂੰ ਨਿਊਜ਼) 31 ਮਈ, 2022 ਤੋਂ ਮਨੀ ਲਾਂਡਰਿੰਗ ਮਾਮਲੇ ’ਚ ਤਿਹਾੜ ਜ਼ੇਲ੍ਹ ’ਚ ਬੰਦ ‘ਆਪ’ (Satyendra Jain) ਦੇ ਸਾਬਕਾ ਨੇਤਾ ਸਤੇਂਦਰ ਜੈਨ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਸੋਮਵਾਰ ਨੂੰ ਸਫਦਰਜੰਗ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਹ ਖਬਰ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਦੱਸ ਦੇਈਏ ਕਿ 6 ਅਪਰੈਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਜਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸਤੇਂਦਰ ਜੈਨ ਨੇ ਸੁਪਰੀਮ ਕੋਰਟ ’ਚ ਅਪੀਲ ਦਾਇਰ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦੇ ਵਕੀਲ ਅਭਿਸ਼ੇਕ ਐਮ ਸਿੰਘਵੀ ਨੇ ਜੈਨ ਦੀ ਸਿਹਤ ਵਿਗੜਨ ਬਾਰੇ ਦੱਸਿਆ। ਉਸ ਨੇ ਕਿਹਾ ਕਿ ਆਦਮੀ ਤਾਂ ਪਿੰਜਰ ਬਣ ਗਿਆ ਹੈ, ਜੇਲ੍ਹ ’ਚ ਉਸ ਦਾ 35 ਕਿਲੋ ਭਾਰ ਘਟ ਗਿਆ ਹੈ।

ਉਸ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਸਨੇ ਦੱਸਿਆ ਕਿ ਉਸਦਾ ਕੇਸ ਵੇਟਿੰਗ ਲਿਸ਼ਟ ’ਚ ਹੈ। ਇਸ ਸਬੰਧੀ ਸਤੇਂਦਰ ਜੈਨ ਦੇ ਵਕੀਲ ਸਿੰਘਵੀ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵਿੱਚ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ, ਇਸ ਲਈ ਉਨ੍ਹਾਂ ਨੇ ਛੁੱਟੀਆਂ ਵਾਲੇ ਬੈਂਚ ’ਚ ਸੁਣਵਾਈ ਤੋਂ ਛੋਟ ਮੰਗੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੇ ਸੁਝਾਅ ’ਤੇ ਸਹਿਮਤੀ ਜਤਾਈ ਅਤੇ ਉਨ੍ਹਾਂ ਨੂੰ ਛੁੱਟੀ ਵਾਲੇ ਬੈਂਚ ਕੋਲ ਜਾਣ ਦੀ ਇਜਾਜਤ ਦੇ ਦਿੱਤੀ। ਹੁਣ ਜਸਟਿਸ ਏਐਸ ਬੋਪੰਨਾ ਅਤੇ ਹਿਮਾ ਕੋਹਲੀ ਦੀ ਬੈਂਚ ਨੇ ਮਨੀ ਲਾਂਡਰਿੰਗ ਮਾਮਲੇ ’ਚ ਸਤੇਂਦਰ ਜੈਨ ਦੀ ਪਟੀਸ਼ਨ ’ਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਜੇਲ੍ਹ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ | Satyendra Jain

ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਮੰਗ ’ਤੇ ਤਿਹਾੜ ਜ਼ੇਲ੍ਹ ਪ੍ਰਸ਼ਾਸਨ ਨੇ ਜ਼ੇਲ੍ਹ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਦੋ ਕੈਦੀਆਂ ਨੂੰ ਉਨ੍ਹਾਂ ਦੀ ਕੋਠੜੀ ’ਚ ਭੇਜਣ ਦਾ ਜਵਾਬ ਮੰਗਿਆ ਹੈ। ਕਿਉਂਕਿ ਜੈਨ ਨੇ ਜ਼ੇਲ੍ਹ ਨੰਬਰ 7 ਦੇ ਸੁਪਰਡੈਂਟ ਨੂੰ ਆਪਣੇ ਨਾਲ ਦੋ ਹੋਰ ਕੈਦੀਆਂ ਨੂੰ ਰੱਖਣ ਦੀ ਬੇਨਤੀ ਕੀਤੀ ਸੀ। ਜੈਨ ਮੁਤਾਬਕ ਉਹ ਇਕੱਲਾ ਹੀ ਡਿਪ੍ਰੈਸਨ ਤੋਂ ਪੀੜਤ ਸੀ, ਇਸ ਲਈ ਉਸ ਨੇ ਇਹ ਬੇਨਤੀ ਕੀਤੀ। ਪਰ ਇਸ ਦੇ ਬਦਲੇ ਜ਼ੇਲ੍ਹ ਪ੍ਰਸ਼ਾਸਨ ਨੇ ਜ਼ੇਲ੍ਹ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ।