Venkaiah Naidu - Sach Kahoon Punjabi

ਬੱਚੇ ਭਵਿੱਖ ਦੇ ਨੇਤਾ : ਨਾਇਡੂ
ਬੱਚੇ ਭਵਿੱਖ ਦੇ ਨੇਤਾ : ਨਾਇਡੂ

ਨਵੀਂ ਦਿੱਲੀ (ਏਜੰਸੀ)। ਬਾਲ ਦਿਵਸ ਦੇ ਮੌਕੇ ‘ਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਬੱਚਿਆਂ ਦੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਦੇ ਨੇਤਾ ਦੱਸਿਆ ਹੈ। ਐਤਵਾਰ ਨੂੰ ਬਾਲ ਦਿਵਸ ਦੇ ਮੌਕੇ ‘ਤੇ ਜਾਰੀ ਸੰਦੇਸ਼ ‘ਚ ਨਾਇਡੂ ਨੇ ਕਿਹਾ ਕਿ ਬੱਚਿਆਂ ਨੂੰ ਉੱਚੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੂੰ ਚੰਗੀ ਸਿੱਖਿਆ, ਚੰਗਾ ਵਾਤਾਵਰਨ ਅਤੇ ਪੋਸ਼ਣ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ।

ਨਾਇਡੂ ਨੇ ਕਿਹਾ ਕਿ ਅੱਜ ਬਾਲ ਦਿਵਸ ਦੇ ਮੌਕੇ ‘ਤੇ ਮੈਂ ਬੱਚਿਆਂ ਦੇ ਸਿਹਤਮੰਦ, ਪੜ੍ਹੇੑਲਿਖੇ, ਸੁਰੱਖਿਅਤ ਅਤੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ। ਬੱਚੇ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਦੀ ਸਿੱਖਿਆ, ਸਿਹਤ, ਪੋਸ਼ਣ ਅਤੇ ਸੁਰੱਖਿਆ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਬੱਚਿਆਂ ਨੂੰ ਅਕਸਰ ਜਾਨਲੇਵਾ ਕੋਵਿਡ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਹੁਣ ਉਨ੍ਹਾਂ ਲਈ ਇੱਕ ਟੀਕਾ ਵੀ ਸੰਭਵ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਰਾਜਸਭਾ ਸਭਾਪਤੀ ਵੈਂਕਈਆ ਨਾਇਡੂ ਨੇ ਰਾਜਨੀਤਿਕ ਦਲਾਂ ਦੀ ਬੁਲਾਈ ਬੈਠਕ
ਰਾਜਸਭਾ ਸਭਾਪਤੀ ਵੈਂਕਈਆ ਨਾਇਡੂ ਨੇ ਰਾਜਨੀਤਿਕ ਦਲਾਂ ਦੀ ਬੁਲਾਈ ਬੈਠਕ

ਨਵੀਂ ਦਿੱਲੀ (ਏਜੰਸੀ)। ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਬੈਠਕ ਬੁਲਾਈ ਹੈ। ਸੰਸਦ ਦਾ ਸੈਸ਼ਨ 19 ਜੁਲਾਈ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜ ਸਭਾ ਸਕੱਤਰੇਤ ਦੇ ਸੂਤਰਾਂ ਨੇ ਇਥੇ ਦੱਸਿਆ ਕਿ ਸਦਨ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਸਮੂਹਾਂ ਨੂੰ ਇਸ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਇਹ ਬੈਠਕ ਉਪ ਰਾਸ਼ਟਰਪਤੀ ਦੀ ਰਿਹਾਇਸ਼ ‘ਤੇ ਹੋਵੇਗੀ। ਹੁਣ ਤੱਕ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ 40 ਤੋਂ ਵੱਧ ਨੇਤਾਵਾਂ ਅਤੇ ਕੇਂਦਰੀ ਮੰਤਰੀਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਬੈਠਕ ਵਿਚ ਸਦਨ ਦੇ ਸੁਚਾਰੂ ਕੰਮਕਾਜ ‘ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।

ਵੈਂਕੱਈਆ ਨਾਇਡੂ ਨੇ ਰੱਖਿਆ ਕਰਤਾਰਪੁਰ ਲਾਂਘੇ ਦਾ ਨੀਂਹਪੱਥਰ
ਅਮਰਿੰਦਰ ਨੇ ਕੀਤਾ ਪਾਕਿਸਤਾਨ ਦਾ ਕੀਤਾ ਧੰਨਵਾਦ ਤੇ ਦਿੱਤੀ ਚਿਤਾਵਨੀ

ਡੇਰਾ ਬਾਬਾ ਨਾਨਕ, (ਏਜੰਸੀ)

ਭਾਰਤ-ਪਾਕਿਸਤਾਨ ਦੀ ਦੋਸਤੀ ਦੀ ਨਵੀਂ ਨੀਤੀ ਨੂੰ ਜੋੜਨ ਵਾਲੇ ਕਰਤਾਰਪੁਰ ਸਾਹਿਬ ਸੜਕ ਲਾਂਘੇ ਦੀ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਨੇ ਸੋਮਵਾਰ ਨੂੰ ਨੀਂਹਪੱਥਰ ਰੱਖਿਆ। ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਮਾਨ ਪਿੰਡ ਤੋਂ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਨੂੰ ਜੋੜਨ ਵਾਲੀ ਇਸ ਸੜਕ ਦੀ ਨੀਂਹਪੱਥਰ ਪ੍ਰੋਗਰਾਮ ‘ਚ ਕੇਂਦਰੀ ਵਾਤਾਵਰਨ ਮੰਤਰੀ ਨਿਤੀਨ ਗਡਕਰੀ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖਮੰਤਰੀ ਅਮਰਿੰਦਰ ਸਿੰਘ ਸਮੇਤ ਕਈ ਆਗੂ ਸ਼ਾਮਲ ਸਨ। ਸ਼੍ਰੀਮਤੀ ਹਰਸਿਮਰਤ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਪਾਕਿਸਤਾਨ ਨੂੰ ਧੰਨਵਾਦ ਆਖਿਆ ਹੈ। ਸ਼੍ਰੀ ਅਮਰਿੰਦਰ ਸਿੰਘ ਨੇ ਹਾਲਾਂਕਿ ਪਾਕਿਸਤਾਨ ਦੇ ਫੌਜੀ ਪ੍ਰਮੁੱਖ ਜਨਰਲ ਕਮਰ ਜਾਵੇਦ ਬਾਜਵਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ‘ਚ ਕਿਸੇ ਵੀ ਤਰ੍ਹਾਂ ਦੀ ਹਰਕਤ ਕਰਨ ‘ਤੇ ਵਾਜਬ ਜਵਾਬ ਦਿੱਤਾ ਜਾਵੇਗਾ। ਉਪਰਾਸ਼ਟਰਪਤੀ ਅਤੇ ਕੇਂਦਰੀ ਮੰਤਰੀ ਦੇ ਜਮਾਵੜੇ ਦੇ ਕਾਰਨ ਪੁਲਿਸ ਪ੍ਰਸ਼ਾਸਨ ਅਲਰਟ ‘ਤੇ ਰਿਹਾ। ਸੁਰੱਖਿਆ ਦੇ ਪੁਖਤੇ ਇੰਤਜਾਮ ਕੀਤੇ ਗਏ ਸਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਹੱਦ ਨਾਲ ਲੱਗਦੇ ਇਲਾਕੇ ਕੋਲ ਸਥਿਤ ਇਸ ਸਥਾਨ ‘ਤੇ ਪ੍ਰੋਗਰਾਮ ਲਈ ਪੁਲਿਸ ਪ੍ਰਸ਼ਾਸਨ ਦੀ ਇੱਕ ਪੂਰੀ ਟੀਮ ਨੂੰ ਸੁਰੱਖਿਆ ਵਿੱਚ ਤੈਨਾਤ ਕੀਤਾ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਵੈਂਕੱਈਆ ਹੋਣਗੇ 15ਵੇਂ ਉਪ ਰਾਸ਼ਟਰਪਤੀ
11 ਅਗਸਤ ਨੂੰ ਚੁੱਕਣਗੇ ਸਹੁੰ

ਨਵੀਂ ਦਿੱਲੀ:ਐੱਨਡੀਏ ਉਮੀਦਵਾਰ ਵੈਂਕੱਈਆ ਨਾਇਡੂ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਹੋਣਗੇ ਉਨ੍ਹਾਂ ਨੇ ਅੱਜ ਕਾਂਗਰਸ ਸਮੇਤ ਵਿਰੋਧ ਧਿਰ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨੂੰ 272 ਵੋਟਾਂ ਨਾਲ ਹਰਾਇਆ ਨਾਇਡੂ ਨੂੰ 516 ਵੋਟਾਂ ਮਿਲੀਆਂ ਜਦੋਂਕਿ ਗਾਂਧੀ ਨੂੰ 244 ਵੋਟਾਂ ਨਾਲ ਹੀ ਸੰਤੁਸ਼ਟ ਹੋਣਾ ਪਿਆ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਚੋਣਾਂ ‘ਚ 785 ਵੋਟਰਾਂ ‘ਚੋਂ 771 ਨੇ ਆਪਣੀ ਵੋਟ ਅਧਿਕਾਰ ਦੀ ਵਰਤੋਂ ਕੀਤੀ ਅਤੇ ਇਸ ਤਰ੍ਹਾਂ ਕੁੱਲ 98.21 ਫੀਸਦੀ ਵੋਟਿੰਗ ਹੋਈ ਵੋਟਿੰਗ ਸਵੇਰੇ ਦਸ ਵਜੇ ਤੋਂ ਸ਼ਾਮ ਪੰਜ ਤੱਕ ਚੱਲੀ ਸਹਾਇਕ ਚੋਣ ਅਧਿਕਾਰੀ ਮੁਕੁਲ ਪਾਂਡੇ ਨੇ ਇਹ ਜਾਣਕਾਰੀ ਦਿੱਤੀ ਇਸ ਤੋਂ ਬਾਅਦ ਸ਼ਾਮ ਛੇ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ

ਪ੍ਰਧਾਨ ਮੰਤਰੀ ਮੋਦੀ ਸਮੇਤ ਸੱਤਾਧਾਰੀ ਤੇ ਵਿਰੋਧ ਧਿਰ ਦੇ ਆਗੂਆਂ ਨੇ ਪਾਈ ਵੋਟ

ਸ਼ੁਰੂਆਤੀ ਦੌਰ ‘ਚ ਵੋਟ ਪਾਉਣ ਵਾਲਿਆਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਐੱਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਐਮ ਵੈਂਕੱਈਆ ਨਾਇਡੂ, ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਸ਼ਾਮਲ ਸਨ ਯੋਗੀ ਅਦਿੱਤਿਆਨਾਥ ਹਾਲੇ ਲੋਕ ਸਭਾ ਦੇ ਮੈਂਬਰ ਬਣੇ ਹੋਏ ਹਨ ਇਨ੍ਹਾਂ ਤੋਂ ਇਲਾਵਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਐਚ.ਡੀ. ਦੇਵਗੌੜਾ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ, ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ, ਰਾਜ ਸਭਾ ਦੇ ਮਨੋਨੀਤ ਮੈਂਬਰ ਸਚਿਨ ਤੇਂਦੁਲਕਰ, ਰੇਖਾ, ਮੈਰੀਕਾਮ, ਕੌਮੀ ਜਨਤਾ ਦਲ ਦੇ ਸਾਂਸਦ ਜੈ ਪ੍ਰਕਾਸ਼ ਨਰਾਇਣ ਯਾਦਵ, ਲੋਕ ਜਨਸ਼ਕਤੀ ਪਾਰਟੀ ਦੇ ਰਾਮ ਚੰਦਰ ਪਾਸਵਾਨ, ਨੈਸ਼ਨਲ ਕਾਨਫਰੰਸ (ਐਨਸੀ) ਦੇ ਆਗੂ ਫਾਰੂਕ ਅਬਦੁੱਲਾ ਵੋਟਿੰਗ ਪਾਉਣ ਵਾਲਿਆਂ ‘ਚ ਸ਼ਾਮਲ ਸਨ

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੀ ਵੋਟ ਪਾਉਣ ਲਈ ਸੰਸਦ ਭਵਨ ਪਹੁੰਚੇ ਪੈਰ ‘ਚ ਸੱਟ ਕਾਰਨ ਉਹ ਇਸ ਸੰਸਦ ਸੈਸ਼ਨ ‘ਚ ਸੰਸਦ ਦੀ ਕਾਰਵਾਈ ‘ਚ ਹੁਣ ਤੱਕ ਹਿੱਸਾ ਲੈਣ ਨਹੀਂ ਆ ਸਕੇ ਹਨ ਜ਼ਿਕਰਯੋਗ ਹੈ ਕਿ ਵਰਤਮਾਨ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਹਾਮਿਦ ਅੰਸਾਰੀ ਦਾ ਕਾਰਜਕਾਲ 10 ਅਗਸਤ ਨੂੰ ਪੂਰਾ ਹੋ ਰਿਹਾ ਹੈ ਉਹ ਲਗਾਤਾਰ ਦੋ  ਕਾਰਜਕਾਲ ਤੋਂ ਇਸ ਅਹੁਦੇ ‘ਤੇ ਹਨ ਵੈਂਕੱਈਆ ਨਾਇਡੂ 16ਵੇਂ ਉਪ ਰਾਸ਼ਟਰਪਤੀ ਦੇ ਰੂਪ ‘ਚ 11 ਅਗਸਤ ਨੂੰ ਕਾਰਜਭਾਰ ਸੰਭਾਲਣਗੇ

ਏਬੀਵੀਪੀ ਨਾਲ ਜੁੜ ਕੇ  ਨਾਇਡੂ ਨੇ ਕੀਤੀ ਸਿਆਸੀ ਕਰੀਅਰ ਦੀ ਸ਼ੁਰੂਆਤ

1 ਜੁਲਾਈ 1940 ਨੂੰ ਆਂਧਰਾ ਪ੍ਰਦੇਸ਼ ਦੇ ਨੇਲੋਰ ‘ਚ ਪੈਦਾ ਹੋਏ ਨਾਇਡੂ ਦੇ ਪਿਤਾ ਦਾ ਨਾਮ ਰੰਗੈਆ ਨਾਇਡੂ ਹੈ, ਜੋ ਇੱਕ ਕਿਸਾਨ ਸਨ ਨਾਇਡੂ ਨੇ ਵਿਦਿਆਰਥੀ ਜੀਵਨ ‘ਚ ਏਬੀਵੀਪੀ ਨਾਲ ਜੁੜ ਕੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਉਹ ਨੇਲੋਰ ਦੇ ਵੀਆਰ ਕਾਲਜ ‘ਚ 1971 ‘ਚ ਵਿਦਿਆਰਥੀ ਸੰਘ ਪ੍ਰਧਾਨ ਚੁਣੇ ਗਏ

ਇਸ ਤੋਂ ਬਾਅਦ 1972 ‘ਚ ‘ਜੈ ਆਂਧਰਾ’ ਅੰਦੋਲਨ ਤੋਂ ਉਨ੍ਹਾਂ ਨੂੰ ਆਗੂ ਦੇ ਰੂਪ ‘ਚ ਪਛਾਣ ਮਿਲੀ 1975 ਦੀ ਐਮਰਜੰਸੀ ‘ਚ ਉਹ ਜੇਲ੍ਹ ਜਾਣ ਵਾਲੇ ਆਗੂਆਂ ‘ਚ ਵੀ ਸ਼ਾਮਲ ਸਨ ਉਹ 3 ਵਾਰ ਕਰਨਾਟਕ ਅਤੇ ਇੱਕ ਵਾਰ ਰਾਜਸਥਾਨ ਤੋਂ ਰਾਜ ਸਭਾ ਪਹੁੰਚੇ ਉਹ 2 ਵਾਰ ਆਂਧਰਾ ਪ੍ਰਦੇਸ਼ ਦੀ ਵਿਧਾਨ ਪ੍ਰੀਸ਼ਦ ਦੇ ਵੀ ਮੈਂਬਰ ਰਹੇ ਉਨ੍ਹਾਂ ਨੇ ਅਟਲ ਸਰਕਾਰ ‘ਚ ਪੇਂਡੂ ਵਿਕਾਸ ਮੰਤਰਾਲਾ ਸੰਭਾਲਿਆ ਅਤੇ 2002 ਤੋਂ 2004 ਤੱਕ ਭਾਜਪਾ ਦੇ ਕੌਮੀ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੰਭਾਲੀ 2004 ਦੀਆਂ ਆਮ ਚੋਣਾਂ ‘ਚ ਪਾਰਟੀ ਦੀ ਹਾਰ ਤੋਂ ਬਾਅਦ ਅਹੁਦਾ ਛੱਡ ਦਿੱਤਾ ਸੀ ਮੋਦੀ ਸਰਕਾਰ ‘ਚ ਸ਼ਹਿਰੀ ਵਿਕਾਸ, ਸੰਸਦੀ ਮਾਮਲਿਆਂ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਿਆਂ ਦੀ ਜ਼ਿੰਮੇਵਾਰੀ ਸੰਭਾਲੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, ਮੋਦੀ ਨੇ ਪਾਇਆ ਪਹਿਲਾ ਵੋਟ
ਨਵੀਂ ਦਿੱਲੀ: ਉਪ ਰਾਸ਼ਟਰਪਤੀ ਲਈ ਸ਼ਨਿਚਰਵਾਰ ਨੂੰ ਵੋਟਿੰਗ ਸ਼ੁਰੂ ਹੋ ਗਈ। ਇਸ ਦਾ ਨਤੀਜਾ ਸ਼ਾਮ ਤੱਕ ਆ ਜਾਵੇਗਾ। ਪਹਿਲਾ ਵੋਟ ਨਰਿੰਦਰ ਮੋਦੀ ਨੇ ਪਾਹਿਆ। ਐਨਡੀਏ ਉਮੀਦਵਾਰ ਐੱਮ. ਵੈਂਕਇਆ ਨਾਇਡੂ ਅਤੇ ਯੂਪੀਏ ਦੇ ਗੋਪਾਲ ਕ੍ਰਿਸ਼ਨ ਗਾਂਧੀ ਦਰਮਿਆਨ ਮੁਕਾਬਲਾ ਹੈ। ਨਾਇਡੂ ਦੀ ਜਿੱਤ ਕਰੀਬ-ਕਰੀਬ ਤੈਅ ਹੈ। ਦੋਵੇਂ ਸਦਨਾਂ ਵਿੱਚ ਕੁੱਲ 790 ਸਾਂਸਦ ਹਨ। ਜਿੱਤ ਲਈ 50 ਫੀਸਦੀ ਤੋਂ ਇੱਕ ਜ਼ਿਆਦਾ ਵੋਟ ਜ਼ਰੂਰੀ ਹੈ।

ਵੋਟਿੰਗ ਤੋਂ ਪਹਿਲਾਂ ਵੈਂਕਇਆ ਨੇ ਕਿਹਾ

ਮੈਂ ਕਿਸੇ ਪਾਰਟੀ ਦਾ ਨਹੀਂ ਹਾਂ।

ਜ਼ਿਆਦਾਤਰ ਪਾਰਟੀਆਂ ਮੇਰੀ ਉਮੀਦਵਾਰੀ ਦੀ ਹਮਾਇਤ ਕਰ ਰਹੀਆਂ ਹਨ।

ਉਮੀਦ ਕਰਦਾ ਹਾਂ ਕਿ ਉਹ ਸਾਰੇਮੇਰੇ ਲਈ ਵੋਟ ਪਾਉਣਗੇ। ਮੈਂ ਕਿਸੇ ਨੇਤਾ ਜਾਂ ਪਾਰਟੀ ਦੇ ਖਿਲਾਫ਼ ਚੋਣ ਨਹੀਂ ਲੜ ਰਿਹਾ।

ਮੈਂ ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ ਲੜ ਰਿਹਾ ਹਾਂ।

ਮੈਂ ਸੰਸਦ ਦੇ ਸਾਰੇ ਮੈਂਬਰਾਂ ਨੂੰ ਜਾਣਦਾ ਹਾਂ, ਉਹ ਮੈਨੂੰ ਜਾਣਦੇ ਹਨ।

ਇਸ ਲਈ ਮੈਂ ਪ੍ਰਚਾਰ ਨਹੀਂ ਕੀਤਾ।

ਮੈਂ ਸਾਰਿਆਂ ਨੂੰ ਨਿਮਰਤਾ ਨਾਲ ਚਿਠੀ ਲਿਖੀ, ਰਿਸਪੌਂਸ ਕਾਫ਼ੀ ਵਧੀਆ ਰਿਹਾ।

ਭਰੋਸਾ ਹੈ ਕਿ ਸਾਰੇ ਮੈਨੂੰ ਸਪੋਰਟ ਕਰਨਗੇ।

ਗੋਪਾਲਕ੍ਰਿਸ਼ਨ ਗਾਂਧੀ ਨੇ ਕਿਹਾ,

ਸੱਤਾ ਅਤੇ ਵਿਰੋਧੀ ਧਿਰ ਦੋਵਾਂ ਨੂੰ ਅਧਿਕਾਰ ਹੈ ਕਿ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਖੜ੍ਹੇ ਕਰਨ।

ਇੱਕ ਸੰਵਿਧਾਨਿਕ ਪ੍ਰਕਿਰਿਆ ਦੇ ਤਹਿਤ ਇਹ ਚੋਣ ਹੋ ਰਹੀ ਹੈ।

ਇਸ ਵਿੱਚ ਲੜਾਈ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡੇ ਸਿਆਸੀ ਪ੍ਰਬੰਧ ਨੇ ਹੀ ਇਹ ਮੌਕਾ ਦਿੱਤਾ ਹੈ।

ਸ਼ਾਮ 5 ਵਜੇ ਤੱਕ ਵੋਟਿੰਗ

ਚੋਣ ਕਮਿਸ਼ਨ ਮੁਤਾਬਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਸਿਆਸੀ ਪਾਰਟੀਆਂ ਵੱਲੋਂ ਕੋਈ ਵ੍ਹਿਪ ਜਾਰੀ ਨਹੀਂ ਕੀਤਾ ਗਿਆ। ਇਸ ਦਾ ਕਾਰਨ ਹੈ ਕਿ ਵੋਟ ਸੀਕ੍ਰੇਟ ਬੈਲੇਟ ਦੇ ਜ਼ਰੀਏ ਪਾਏ ਜਾਣਗੇ।

ਨਤੀਜਾ ਕਦੋਂ ਆਵੇਗਾ?

ਉਪ ਰਾਸ਼ਟਰਪਤੀ ਅਹੁਦੇ ਦੀ ਵੋਟਿੰਗ ਖਤਮ ਹੋਣ ਤੋਂ ਬਾਅਦ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਸ਼ਾਮ 7 ਵਜੇ ਤੱਕ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ। ਮੌਜ਼ੂਦਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਲਗਾਤਾਰ ਦੋ ਵਾਰ ਤੋਂ ਇਸ ਅਹੁਦੇ ‘ਤੇ ਹਨ। ਉਨ੍ਹਾਂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ। ਨਵੇਂ ਉਪ ਰਾਸ਼ਟਰਪਤੀ 11 ਅਗਸਤ ਨੂੰ ਕਾਰਜਭਾਰ ਸੰਭਾਲਣਗੇ ਅਤੇ ਵਰਤਮਾਨ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੂੰ 10 ਅਗਸਤ ਨੂੰ ਸਾਂਸਦ ਵਿਦਾਈ ਦੇਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।