Rain In Sirsa - Sach Kahoon Punjabi

ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ, ਗਰਮੀ ਤੋਂ ਮਿਲੀ ਰਾਹਤ
ਸਰਸਾ। ਪਿਛਲੀ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬੇਹਾਲ ਲੋਕਾਂ ਨੂੰ ਮੀਂਹ ਪੈਣ ਨਾਲ ਕੁਝ ਰਾਹਤ ਮਿਲੀ। ਅੱਜ ਦੇਰ ਸ਼ਾਮ ਨੂੰ ਅਚਾਨਕ ਮੌਸਮ ਨੇ ਕਰਵਟ ਲਈ ਤੇ ਸਰਸਾ ‘ਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪਿਆ। ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਲੋਕ ਪ੍ਰੇਸ਼ਾਨ ਸਨ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਕੀਤੀ। Rain

ਇਹ ਵੀ ਪੜ੍ਹੋ:  ਕੇਜਰੀਵਾਲ ਦੀ ਜ਼ਮਾਨਤ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ

ਇਸ ਦੇ ਨਾਲ ਹੀ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੇ ਮੀਂਹ ਦਾ ਅਲਰਟ ਜਾਰੀ ਕਰ ਰਿਹਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  Rain