Punjab Weather Today - Sach Kahoon Punjabi
Punjab Weather Today: ਜਲੰਧਰ ਤੇ ਪਠਾਨਕੋਟ ’ਚ ਸਵੇਰੇ ਤੜਕੇ ਪਿਆ ਮੀਂਹ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਵੀਰਵਾਰ ਸਵੇਰੇ ਤੜਕੇ ਜਲੰਧਰ ਤੇ ਪਠਾਨਕੋਟ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ’ਚ ਮੀਂਹ ਪੈਣ ਦੀ ਸੰਭਾਵਨਾ ਕੀਤੀ ਹੈ। ਇਸ ਦੌਰਾਨ 8 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਮੀਂਹ ਦੇ ਨਾਲ ਹਨ੍ਹੇਰੀ ਤੇ ਬਿਜਲੀ ਡਿੱਗਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫ਼ਾਜ਼ਿਲਕਾ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਮੀਂਹ ਨਾਲ ਹਨ੍ਹੇਰੀ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਹਾਲਾਂਕਿ, ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ, ਪਰ ਸੂਬੇ ’ਚ ਕਿਸੇ ਵੀ ਥਾਂ ’ਤੇ ਮੀਂਹ ਨਹੀਂ ਪਿਆ। ਪੰਜਾਬ ’ਚ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ’ਚ ਸੂਬੇ ਦਾ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਇਸੇ ਮਹੀਨੇ ਪੰਜਾਬ ’ਚੋਂ ਮਾਨਸੂਨ ਦੀ ਵਾਪਸੀ ਸ਼ੁਰੂ ਹੋਣ ਦੀ ਸੰਭਾਵਨਾ ਹੈ। Punjab Weather Today
ਇਹ ਵੀ ਪੜ੍ਹੋ : Haryana News: ਨਸ਼ੇ ਦੀ ਦੁਕਾਨ ਬੰਦ ਕਰਵਾ, ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਖੁਲ੍ਹਵਾਈ ਪਰਚੂਨ ਦੀ ਦੁਕਾਨ
Punjab Weather Today: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਤੇ ਰੋਪੜ ਜ਼ਿਲ੍ਹਿਆਂ ’ਚ ਅੱਜ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ’ਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ’ਚ ਵੀ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਮਾਨਸੂਨ ਦੀ ਸਰਗਰਮੀ ’ਚ ਕਮੀ ਦਰਜ ਕੀਤੀ ਗਈ ਹੈ। ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਸ ਵੇਲੇ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਚੱਲ ਰਿਹਾ ਹੈ। ਪਟਿਆਲਾ ’ਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35.4 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਪਠਾਨਕੋਟ ਸਮੇਤ ਤਿੰਨ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਹਾਲਾਂਕਿ, ਸਿਰਫ਼ ਪਠਾਨਕੋਟ ’ਚ ਹੀ ਮੀਂਹ ਦਰਜ ਕੀਤਾ ਗਿਆ। Punjab Weather Today
ਜਿੱਥੇ 12.5 ਮਿਲੀਮੀਟਰ ਵਰਖਾ ਹੋਈ। ਸੂਬੇ ਦੇ ਹੋਰ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਦਰਜ ਨਹੀਂ ਕੀਤਾ ਗਿਆ। ਮੀਂਹ ਨਾ ਪੈਣ ਕਾਰਨ ਕਈ ਇਲਾਕਿਆਂ ’ਚ ਹੁੰਮਸ ਤੇ ਗਰਮੀ ਵਧ ਗਈ ਹੈ। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀਆਂ ਸਰਗਰਮੀਆਂ ਹੌਲੀ ਪੈ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰਫ ਇਸ ਸਮੇਂ ਫਿਰੋਜ਼ਪੁਰ ਦੇ ਉੱਪਰੋਂ ਲੰਘ ਰਹੀ ਹੈ, ਜਦਕਿ ਉੱਤਰੀ ਹਰਿਆਣਾ ’ਚ ਉੱਪਰੀ ਹਵਾਵਾਂ ’ਚ ਚੱਕਰਵਾਤੀ ਪ੍ਰਣਾਲੀ ਬਣੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਤੇ ਚੰਡੀਗੜ੍ਹ ’ਚ ਬੱਦਲ ਛਾਉਣ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ। ਹਾਲਾਂਕਿ, ਮੌਜ਼ੂਦਾ ਮੌਸਮੀ ਹਾਲਾਤਾਂ ਨੂੰ ਵੇਖਦਿਆਂ ਪੰਜਾਬ ’ਚ ਫਿਲਹਾਲ ਤੇਜ਼ ਜਾਂ ਭਾਰੀ ਮੀਂਹ ਦੀ ਸੰਭਾਵਨਾ ਘੱਟ ਹੈ। ਮਾਨਸੂਨ ਦੀ ਸਰਗਰਮੀ ਕਮਜ਼ੋਰ ਰਹਿਣ ਕਾਰਨ ਆਉਣ ਵਾਲੇ ਸਮੇਂ ’ਚ ਵੀ ਕਈ ਇਲਾਕਿਆਂ ’ਚ ਗਰਮੀ ਤੇ ਹੁੰਮਸ ਦਾ ਅਸਰ ਬਣਿਆ ਰਹਿ ਸਕਦਾ ਹੈ। Punjab Weather Today
ਇਹ ਵੀ ਪੜ੍ਹੋ : Kathmandu News: ਕਾਠਮੰਡੂ ’ਚ ਗੰਭੀਰ LPG ਗੈਸ ਸੰਕਟ, ਖਾਲੀ ਸਿਲੰਡਰਾਂ ਨਾਲ ਭਟਕ ਰਹੇ ਲੋਕ
Punjab Weather Update: ਪੰਜਾਬ ’ਚ ਮੀਂਹ ਤੋਂ ਮਿਲੇਗੀ ਰਾਹਤ, ਅੱਜ 14 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਹੁਣ ਘਟਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੂਰੇ ਹਫ਼ਤੇ ਲਈ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ। ਹਾਲਾਂਕਿ ਅੱਜ 7 ਸਤੰਬਰ ਨੂੰ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਗਰਮੀ ਤੇ ਹੁੰਮਸ ਵਧ ਸਕਦੀ ਹੈ। ਪੰਜਾਬ ’ਚ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਸੂਬੇ ’ਚ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 35.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਸੰਗਰੂਰ ਤੇ ਮਾਨਸਾ ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਰੂਪਨਗਰ ’ਚ 4.5 ਐਮਐਮ, ਪਠਾਨਕੋਟ ’ਚ 7.5 ਐਮਐਮ, ਲੁਧਿਆਣਾ ’ਚ 0.5 ਐਮਐਮ, ਹੁਸ਼ਿਆਰਪੁਰ ਵਿੱਚ 3 ਐਮਐਮ, ਫਿਰੋਜ਼ਪੁਰ ’ਚ 0.5 ਐਮਐਮ ਤੇ ਬਠਿੰਡਾ ’ਚ 1 ਐਮਐਮ ਬਾਰਿਸ਼ ਦਰਜ ਕੀਤੀ ਗਈ। ਅੰਮ੍ਰਿਤਸਰ ’ਚ ਵੀ ਮੀਂਹ ਪਿਆ, ਪਰ ਇਸ ਦਾ ਅਧਿਕਾਰਤ ਰਿਕਾਰਡ ਉਪਲਬਧ ਨਹੀਂ ਹੋ ਸਕਿਆ। ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰਫ ਪੰਜਾਬ ਦੇ ਨੇੜਿਓਂ ਲੰਘ ਰਹੀ ਹੈ, ਜਿਸ ਦੇ ਪ੍ਰਭਾਵ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਕਸ਼ਮੀਰ ਉੱਪਰ ਪੱਛਮੀ ਵਿਗਾੜ ਵੀ ਸਰਗਰਮ ਹੈ, ਜਦਕਿ ਉੱਪਰੀ ਪੱਧਰ ’ਤੇ ਇੱਕ ਨਵਾਂ ਪੱਛਮੀ ਵਿਗਾੜ ਬਣ ਰਿਹਾ ਹੈ। Punjab Weather Update
ਇਹ ਵੀ ਪੜ੍ਹੋ : Jagraon News: ਜਗਰਾਉਂ ’ਚ ਵੇਰਕਾ ਮਿਲਕ ਪਲਾਂਟ ਦੇ ਜੀਐੱਮ ਨਾਲ ਲੁੱਟ ਮਾਮਲੇ ’ਚ ਦੋ ਗ੍ਰਿਫਤਾਰ
Punjab Weather Today: ਰੱਖੜੀ ਵਾਲੇ ਦਿਨ ਪਠਾਨਕੋਟ ’ਚ ਤੇਜ਼ ਮੀਂਹ, ਪੰਜਾਬ ਦੇ 5 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਪਠਾਨਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਰੱਖੜੀ ਵਾਲੇ ਦਿਨ ਸ਼ੁੱਕਰਵਾਰ ਸਵੇਰ ਤੋਂ ਪਠਾਨਕੋਟ ’ਚ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੋਪੜ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ’ਚ ਵੀ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਤੇ ਕਈ ਥਾਵਾਂ ’ਤੇ ਬੂੰਦਾਬਾਂਦੀ ਹੋਣ ਦੇ ਆਸਾਰ ਹਨ। ਹਾਲਾਂਕਿ ਸੂਬੇ ’ਚ ਮਾਨਸੂਨ ਕਮਜ਼ੋਰ ਪੈਣ ਕਾਰਨ ਗਰਮੀ ਤੇ ਹੁੰਮਸ ਵਧ ਗਈ ਹੈ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 27 ਅਗਸਤ ਨੂੰ ਵੀ 5 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਜਤਾਈ ਸੀ। ਇਸ ਦੌਰਾਨ ਚੰਡੀਗੜ੍ਹ ’ਚ ਦੋ ਵਾਰ ਮੀਂਹ ਵਰਗਾ ਮੌਸਮ ਬਣਿਆ ਤੇ ਬੂੰਦਾਬਾਂਦੀ ਵੀ ਹੋਈ, ਪਰ ਮੀਂਹ ਰਿਕਾਰਡ ਨਹੀਂ ਕੀਤਾ ਗਿਆ। ਰੋਪੜ ’ਚ 3.5 ਐਮਐਮ ਮੀਂਹ ਦਰਜ ਕੀਤਾ ਗਿਆ, ਜਦਕਿ ਸੂਬੇ ਦੇ ਹੋਰ ਮੌਸਮ ਕੇਂਦਰਾਂ ’ਤੇ ਮੀਂਹ ਨਹੀਂ ਪਿਆ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 33.3 ਤੋਂ 39.9 ਡਿਗਰੀ ਸੈਲਸੀਅਸ ਵਿਚਕਾਰ ਰਿਹਾ। Punjab Weather Today
ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਹੜਤਾਲੀ ਤੇ ਗੈਰ ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ
ਅਗਲੇ ਤਿੰਨ ਦਿਨਾਂ ਦਾ ਮੌਸਮ | Punjab Weather Today
29 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
30 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੋਪੜ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
31 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੋਪੜ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, 9 ਜ਼ਿਲ੍ਹਿਆਂ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਕੁਝ ਮੱਠੀ ਪੈ ਗਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਸੂਬੇ ਦੇ ਤਾਪਮਾਨ ’ਚ ਇੱਕ ਦਿਨ ਦੌਰਾਨ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਦਿਨ ਭਰ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਬਾਰਿਸ਼ ਜਾਂ ਗਰਜ ਨਾਲ ਫੁਹਾਰਾਂ ਪੈ ਸਕਦੀਆਂ ਹਨ। ਸੋਮਵਾਰ ਨੂੰ ਬਾਰਿਸ਼ ਨਾ ਹੋਣ ਕਾਰਨ ਸੂਬੇ ’ਚ ਗਰਮੀ ਤੇ ਉਮਸ ’ਚ ਵਾਧਾ ਹੋਇਆ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਸਮੇਂ ਮਾਨਸੂਨ ਟਰਫ ਅੰਮ੍ਰਿਤਸਰ ਰਾਹੀਂ ਲੰਘ ਰਹੀ ਹੈ। Punjab Weather
ਜਿਸ ਕਾਰਨ ਪੰਜਾਬ ਵਿੱਚ ਬਾਰਿਸ਼ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਇਸ ਦੇ ਨਾਲ ਹੀ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਉੱਪਰੀ ਹਵਾਵਾਂ ਦਾ ਚੱਕਰਵਾਤੀ ਸਿਸਟਮ ਵੀ ਸਰਗਰਮ ਹੈ, ਜਿਸ ਨਾਲ ਬਾਰਿਸ਼ ਦੀਆਂ ਗਤੀਵਿਧੀਆਂ ’ਚ ਤੇਜ਼ੀ ਆ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 27 ਅਗਸਤ ਤੱਕ ਪੰਜਾਬ ਦੇ ਦੱਖਣ-ਪੱਛਮੀ ਹਿੱਸਿਆਂ ਵਿੱਚ ਹਲਕੀ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ, ਉੱਤਰੀ ਤੇ ਉੱਤਰ-ਪੂਰਬੀ ਹਿੱਸਿਆਂ ਵਿੱਚ 34 ਤੋਂ 36 ਡਿਗਰੀ ਅਤੇ ਦੱਖਣੀ ਤੇ ਦੱਖਣ-ਪੱਛਮੀ ਹਿੱਸਿਆਂ ਵਿੱਚ 36 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਹੁਣ ਤੱਕ ਆਮ ਦੇ ਮੁਕਾਬਲੇ ਸਿਰਫ਼ 239.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 29 ਫ਼ੀਸਦੀ ਘੱਟ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਹਿਣ ਦੀ ਸੰਭਾਵਨਾ ਹੈ, ਜਦਕਿ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਹੋ ਸਕਦਾ ਹੈ। Punjab Weather
ਇਹ ਵੀ ਪੜ੍ਹੋ : Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ
Punjab Weather Today: ਪੰਜਾਬ ’ਚ ਅੱਜ ਮੀਂਹ ਦਾ ਯੈਲੋ ਅਲਰਟ, ਪਠਾਨਕੋਟ-ਗੁਰਦਾਸਪੁਰ ਤੇ ਹੁਸ਼ਿਆਰਪੁਰ ’ਚ ਭਾਰੀ ਮੀਂਹ ਦੀ ਚਿਤਾਵਨੀ
Punjab Weather Today: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਮਾਨਸੂਨ ਮੁੜ ਸਰਗਰਮ ਹੋਣ ਕਾਰਨ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਵੱਲੋਂ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਅੱਜ ਆਮ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਜਾਂ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ) ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। Punjab Weather Today
ਇਹ ਵੀ ਪੜ੍ਹੋ : Nepal Weather: ਨੇਪਾਲ ਦੇ ਕਈ ਸੂਬਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ
ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਜ-ਚਮਕ ਤੇ ਬਿਜਲੀ ਡਿੱਗਣ ਦੌਰਾਨ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿੱਚ ਮੀਂਹ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ। ਮਾਨਸੂਨ ਦੀ ਸਰਗਰਮ ਲਾਈਨ ਉੱਤਰੀ ਭਾਰਤ ਦੇ ਨੇੜੇ ਹੈ, ਜਦਕਿ ਹਿਮਾਚਲ ਪ੍ਰਦੇਸ਼ ਉੱਪਰ ਪੱਛਮੀ ਵਿਗਾੜ ਵੀ ਸਰਗਰਮ ਹੈ। ਦੋਵਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ’ਚ ਬੱਦਲ ਛਾਏ ਰਹਿਣ, ਗਰਜ-ਚਮਕ ਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਮਾਨਸੂਨ ਕਮਜ਼ੋਰ ਰਿਹਾ ਹੈ। ਹੁਣ ਤੱਕ ਸੂਬੇ ਵਿੱਚ ਆਮ ਨਾਲੋਂ 33 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਹਾਲਾਂਕਿ ਚੰਡੀਗੜ੍ਹ ’ਚ ਜੁਲਾਈ ਮਹੀਨੇ ਦੌਰਾਨ ਆਮ ਨਾਲੋਂ 10 ਫੀਸਦੀ ਵੱਧ ਮੀਂਹ ਪਿਆ।
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
ਚੰਡੀਗੜ੍ਹ (ਹਿੰ.ਸ.)। ਪੰਜਾਬ ’ਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ’ਚ 5.2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 6.2 ਡਿਗਰੀ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ 13 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ ਤੇ ਮੋਹਾਲੀ ’ਚ ਗਰਜ-ਚਮਕ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ’ਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ ਫਰੀਦਕੋਟ ’ਚ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ (Punjab Weather) ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਹਨ੍ਹੇਰੀ ਤੇ ਮੀਂਹ ਕਾਰਨ ਹੁਣ ਤੱਕ ਕਰੀਬ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਪਾਵਰਕਾਮ ਨੂੰ ਬਿਜਲੀ ਦੇ ਖੰਭੇ ਅਤੇ ਟ੍ਰਾਂਸਫਾਰਮਰ ਟੁੱਟਣ ਕਾਰਨ 2.6 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਚੰਗਾ ਮੀਂਹ ਪਿਆ। ਕਈ ਥਾਵਾਂ ’ਤੇ ਤੇਜ਼ ਗਰਜ-ਚਮਕ ਨਾਲ ਬਿਜਲੀ ਕੜਕੀ, ਓਲੇ ਪਏ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਸੂਬੇ ’ਚ ਔਸਤ 9.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸਭ ਤੋਂ ਜ਼ਿਆਦਾ ਮੀਂਹ ਨਵਾਂਸ਼ਹਿਰ (ਐਸਬੀਐਸ ਨਗਰ) ’ਚ 55.6 ਮਿਲੀਮੀਟਰ ਦਰਜ ਹੋਇਆ, ਜਿੱਥੇ ਕੁਝ ਥਾਵਾਂ ’ਤੇ 7 ਸੈਂਟੀਮੀਟਰ ਤੱਕ ਪਾਣੀ ਵਰਿ੍ਹਆ। 1 ਤੋਂ 12 ਜੂਨ ਦਰਮਿਆਨ ਪੰਜਾਬ ’ਚ ਔਸਤ 13.7 ਮਿਲੀਮੀਟਰ ਮੀਂਹ ਦਰਜ ਹੋਇਆ ਹੈ, ਜੋ ਆਮ ਨਾਲੋਂ 6 ਫੀਸਦੀ ਵੱਧ ਹੈ। Punjab Weather Update
Read Also : IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ
ਜੂਨ ਦੇ ਅੰਤ ਤੱਕ ਪੰਜਾਬ ’ਚ ਪਹੁੰਚੇਗਾ ਮਾਨਸੂਨ | Punjab Weather Update
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ ਤੇ ਇਸ ਦੇ ਨਾਲ ਈਸਟਰਲੀ ਹਵਾਵਾਂ ਵੀ ਆ ਰਹੀਆਂ ਹਨ। ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਤੇ ਹਨ੍ਹੇਰੀ ਦਾ ਮੌਸਮ ਬਣਿਆ ਰਹੇਗਾ, ਹਾਲਾਂਕਿ ਹਵਾਵਾਂ ਦੀ ਰਫ਼ਤਾਰ ’ਚ ਕੁਝ ਕਮੀ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਜਲੰਧਰ ਤੇ ਹੁਸ਼ਿਆਰਪੁਰ ’ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਜ਼ੂਦਾ ਮੌਸਮੀ ਹਾਲਾਤਾਂ ਨੂੰ ਵੇਖਦੇ ਹੋਏ ਮਾਨਸੂਨ ਦੇ ਜੂਨ ਦੇ ਅੰਤ ਤੱਕ ਪੰਜਾਬ ’ਚ ਪਹੁੰਚਣ ਦੀ ਉਮੀਦ ਹੈ।
Punjab Rain Forecast: ਪੰਜਾਬ ਤੇ ਚੰਡੀਗੜ੍ਹ ਨੂੰ ਗਰਮੀ ਤੋਂ ਰਾਹਤ, 9 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Punjab Rain Forecast: ਚੰਡੀਗੜ੍ਹ (ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਤੇ ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਲੂ ਤੋਂ ਵੀ ਰਾਹਤ ਮਿਲੇਗੀ। ਚੰਡੀਗੜ੍ਹ ਦੇ ਕੁਝ ਇਲਾਕਿਆਂ ’ਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਜਦਕਿ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪੰਜਾਬ ਦੇ 9 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਦਿਨ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ’ਚ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਫਿਰ ਵੀ ਇਹ ਆਮ ਤਾਪਮਾਨ ਨਾਲੋਂ 4.2 ਡਿਗਰੀ ਘੱਟ ਹੈ।
ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਸ਼ਹੀਦ ਭਗਤ ਸਿੰਘ ਨਗਰ ’ਚ ਸਭ ਤੋਂ ਘੱਟ 32.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ। ਮੌਸਮ ਵਿਭਾਗ ਅਨੁਸਾਰ ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ ਤੇ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਇਹ ਦੱਖਣੀ ਭਾਰਤ ਦੇ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਇਸੇ ਦੌਰਾਨ 3 ਜੂਨ ਤੋਂ ਉੱਤਰੀ ਭਾਰਤ ਵਿੱਚ ਇੱਕ ਨਵਾਂ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ’ਚ ਮੀਂਹ, ਗਰਜ-ਚਮਕ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੇਗੀ। Punjab Rain Forecast
Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ 'ਚ HPCL ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰੇਂਦਰ ਪਾਲ ਮੁਤਾਬਕ 2 ਜੂਨ ਨੂੰ ਕੁਝ ਥਾਵਾਂ ’ਤੇ, ਜਦਕਿ 3 ਤੇ 4 ਜੂਨ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। 5 ਤੋਂ 7 ਜੂਨ ਦਰਮਿਆਨ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ’ਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। Punjab Rain Forecast
3 ਜੂਨ ਨੂੰ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਫਰੀਦਕੋਟ, ਲੁਧਿਆਣਾ ਤੇ ਸੰਗਰੂਰ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 4 ਜੂਨ ਨੂੰ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ’ਚ ਗਰਜ-ਚਮਕ, ਬਿਜਲੀ ਡਿੱਗਣ ਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 5 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ’ਚ ਗਰਜ-ਚਮਕ, ਬਿਜਲੀ ਡਿੱਗਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਵੀ ਸੰਭਾਵਨਾ ਹੈ।
Punjab Weather Today: ਪੰਜਾਬ ਦੇ ਮੌਸਮ ਸਬੰਧੀ ਨਵਾਂ ਅਪਡੇਟ, ਜਾਣੋ ਕਿਵੇਂ ਰਹੇਗਾ ਆਉਣ ਵਾਲੇ ਦਿਨਾਂ ’ਚ ਮੌਸਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Today: ਪੰਜਾਬ ’ਚ ਹੜ੍ਹਾਂ ਦੇ ਕਹਿਰ ਵਿਚਕਾਰ ਰਾਹਤ ਦੀ ਖ਼ਬਰ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ ਇੱਕ ਹਫ਼ਤੇ ਤੱਕ ਮੌਸਮ ਲਗਭਗ ਆਮ ਰਹਿਣ ਦੀ ਉਮੀਦ ਹੈ, ਪਰ ਕਈ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਵਧ ਸਕਦਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਛੱਡ ਕੇ ਪੰਜਾਬ ਦੇ ਜ਼ਿਆਦਾਤਰ ਸਕੂਲ ਅੱਜ ਖੁੱਲ੍ਹ ਗਏ ਹਨ। ਕਈ ਜ਼ਿਲ੍ਹਿਆਂ ’ਚ ਸਥਿਤੀ ਅਜੇ ਵੀ ਗੰਭੀਰ ਹੈ ਤੇ ਨਦੀਆਂ ਉਫਾਨ ’ਤੇ ਹਨ। ਸਰਕਾਰ ਵੱਲੋਂ ਰਾਹਤ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ।
ਇਹ ਖਬਰ ਵੀ ਪੜ੍ਹੋ : Sirsa News: ਮੋਹਨ ਲਾਲ ਅਰੋੜਾ ਇੰਸਾਂ ਦੇਹਾਂਤ ਤੋਂ ਬਾਅਦ ਵੀ ਆਉਣਗੇ ਮਨੁੱਖਤਾ ਦੇ ਕੰਮ
Rain News Punjab: ਪੰਜਾਬ ’ਚ ਕਈ ਥਾਵਾਂ ’ਤੇ ਪਿਆ ਭਰਵਾਂ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
ਪੰਜਾਬ ਤੇ ਹਰਿਆਣਾ ’ਚ 25 ਤੋਂ 30 ਜੂਨ ਤੱਕ ਭਰਵਾਂ ਮੀਹ ਪੈਣ ਦੀ ਸੰਭਾਵਨਾ
Rain News Punjab: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਅੰਦਰ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਵਰ੍ਹਿਆ, ਜਿਸ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਇੱਧਰ ਮੌਸਮ ਵਿਭਾਗ ਵੱਲੋਂ 25 ਜੂਨ ਤੋਂ 30 ਜੂਨ ਤੱਕ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਅਤੇ ਲੰਘੀ ਰਾਤ ਜ਼ੋਰਦਾਰ ਮੀਂਹ ਪਿਆ ਜਿਸ ਨਾਲ ਪਟਿਆਲਾ ਸ਼ਹਿਰ ਦੇ ਨੀਵੇਂ ਇਲਾਕਿਆਂ ’ਚ ਪਾਣੀ ਭਰ ਗਿਆ ਇਸ ਤੋਂ ਇਲਾਵਾ ਅੱਜ ਪੰਜਾਬ ਦੇ ਅੰਮ੍ਰਿਤਸਰ, ਰੋਪੜ, ਲੁਧਿਆਣਾ, ਸ੍ਰੀ ਫਤਿਹਗੜ੍ਹ ਸਾਹਿਬ ਆਦਿ ਜ਼ਿਲ੍ਹਿਆਂ ’ਚ ਵੀ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹੀਆਂ। ਇੱਧਰ ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਅੰਦਰ 25 ਅਤੇ 26 ਜੂਨ ਨੂੰ ਭਾਰੀ ਮੀਂਹ ਪੈਣ ਸਬੰਧੀ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 27, 29 ਅਤੇ 30 ਜੂਨ ਨੂੰ ਭਾਰੀ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਇਹਨਾਂ ਦਿਨਾਂ ਦੌਰਾਨ ਮੀਂਹ ਪੈਣ ਦੀਆਂ ਭਰਵੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਤਾਪਮਾਨ ’ਚ ਗਿਰਾਵਟ ਦਰਜ ਹੋਵੇਗੀ।
ਪੰਜਾਬ ਅੰਦਰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਜਦੋਂਕਿ ਹਰਿਆਣਾ ਅੰਦਰ 38.6 ਡਿਗਰੀ ਰਿਹਾ
ਉਂਝ ਭਾਵੇਂ ਕਿ ਅਜੇ ਵੀ ਹੁੰਮਸ ਭਰੀ ਗਰਮੀ ਬਣੀ ਹੋਈ ਹੈ ਕਿਉਂਕਿ ਪੰਜਾਬ ਅੰਦਰ ਚੰਗਾ ਮੀਂਹ ਪੈਣ ਤੋਂ ਅਜੇ ਕਈ ਜ਼ਿਲ੍ਹੇ ਵਿਰਵੇ ਹਨ। ਲੁਧਿਆਣਾ ਦੇ ਘੁਡਾਣੀ ਕਲਾ ਵਿਖੇ ਅੱਜ ਵੱਟਾਂ ਤੋੜ ਮੀਂਹ ਦਰਜ ਕੀਤਾ ਗਿਆ ਹੈ, ਜਿਸ ਕਾਰਨ ਖੇਤਾਂ ਅੰਦਰ ਪੂਰੀ ਤਰ੍ਹਾਂ ਜਲ ਥਲ ਹੋ ਗਿਆ। ਇਸ ਦੇ ਨਾਲ ਵੀ ਪਟਿਆਲਾ ਵਿਖੇ ਵੀ ਭਾਰੀ ਮੀਂਹ ਪੈਣ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਜਿਸ ਕਾਰਨ ਪਟਿਆਲਾ ਦਾ ਪੁਰਾਣਾ ਬੱਸ ਸਟੈਂਡ ਸਮੇਤ ਕਈ ਮੁਹੱਲਿਆਂ ਦੀਆਂ ਸੜਕਾਂ ਪਾਣੀ ਨਾਲ ਜਲਥਲ ਹੋ ਗਈਆਂ।
ਇਹ ਵੀ ਪੜ੍ਹੋ: Faridkot Shop Theft: ਫ਼ਰੀਦਕੋਟ ’ਚ ਫਿਰ ਬਿਜਲੀ ਦੀ ਦੁਕਾਨ ਚੋਰਾਂ ਨੇ ਕੀਤੀ ਖਾਲੀ
ਇਧਰ ਅੱਜ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਅੰਦਰ ਅੱਜ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜਦਕਿ ਪੰਜਾਬ ਦੇ ਬਾਕੀ ਜਿਲ੍ਹਿਆਂ ਅੰਦਰ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਹੇਠਾਂ ਹੀ ਰਿਹਾ। ਇਸ ਤੋਂ ਇਲਾਵਾ ਜੇਕਰ ਹਰਿਆਣਾ ਰਾਜ ਦੀ ਗੱਲ ਕੀਤੀ ਜਾਵੇ ਤਾਂ ਹਰਿਆਣਾ ਅੰਦਰ ਅੱਜ ਵੱਧ ਤੋਂ ਵੱਧ ਤਾਪਮਾਨ ਸਰਸਾ ਦਾ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦ ਕਿ ਬਾਕੀ ਜਿਲ੍ਹਿਆਂ ਅੰਦਰ ਤਾਪਮਾਨ 35 ਡਿਗਰੀ ਤੋਂ ਹੇਠਾਂ ਰਿਹਾ ਹੈ। ਪੰਜਾਬ ਦੇ ਜਿਹੜੇ ਜਿਲ੍ਹਿਆਂ ਅੰਦਰ ਅੱਜ ਮੀਂਹ ਪਿਆ ਹੈ ਉੱਥੇ ਤਾਪਮਾਨ 33 ਡਿਗਰੀ ਦੇ ਵਿਚਕਾਰ ਰਿਹਾ ਹੈ। ਪੰਜਾਬ ਅੰਦਰ ਕਈ ਥਾਵਾਂ ’ਤੇ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਇਸ ਦਾ ਸਿੱਧਾ ਲਾਭ ਹੋਇਆ ਹੈ ਕਿਉਂਕਿ ਸੂਬੇ ਅੰਦਰ ਝੋਨੇ ਦਾ ਸੀਜਨ ਜੋਰਾਂ ਸ਼ੋਰਾਂ ’ਤੇ ਚੱਲ ਰਿਹਾ ਹੈ। ਅਗਲੇ ਦਿਨਾਂ ਦੌਰਾਨ ਭਰਵਾਂ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਤੇਜ਼ੀ ਦਾ ਕੰਮ ਕਰੇਗਾ। Rain News Punjab
ਥਰਮਲਾਂ ਦੇ 15 ’ਚੋਂ 14 ਯੂਨਿਟ ਚਾਲੂ , ਇੱਕ ਬੰਦ | Rain News Punjab
ਇਧਰ ਜੇਕਰ ਅੱਜ ਬਿਜਲੀ ਦੀ ਮੰਗ ਦੀ ਗੱਲ ਕੀਤੀ ਜਾਵੇ ਤਾਂ ਅੱਜ ਬਿਜਲੀ ਦੀ ਮੰਗ 15500 ਮੈਗਾਵਾਟ ਦੇ ਨੇੜੇ ਦਰਜ ਕੀਤੀ ਗਈ ਹੈ ਜਦਕਿ ਸ਼ਾਮ ਵੇਲੇ ਬਿਜਲੀ ਦੀ ਮੰਗ 13 ਹਜਾਰ ਮੈਗਾਵਾਟ ਦੇ ਨੇੜੇ ਚੱਲ ਰਹੀ ਸੀ। ਪਾਵਰਕੌਮ ਦੇ ਸਰਕਾਰੀ ਥਰਮਲਾਂ ਦੇ 10 ਯੂਨਿਟਾਂ ਵਿੱਚੋਂ ਨੌ ਯੂਨਿਟ ਚਾਲੂ ਸਨ। ਜਿੰਨਾ ਵੱਲੋਂ 1776 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਸੀ। ਲਹਿਰਾ ਮੁਹੱਬਤ ਥਰਮਲ ਪਲਾਂਟ ਦਾ ਚਾਰ ਨੰਬਰ ਯੂਨਿਟ ਬੰਦ ਹੈ। ਇਸੇ ਤਰ੍ਹਾਂ ਹੀ ਪ੍ਰਾਈਵੇਟ ਥਰਮਲਾਂ ਦੇ ਪੰਜੋ ਯੂਨਿਟ ਚਾਲੂ ਹਨ ਅਤੇ ਇਨਾਂ ਵੱਲੋਂ 3100 ਮੈਗਾਵਾਟ ਤੋਂ ਵੱਧ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਸੀ। ਪੰਜਾਬ ਵਿੱਚ ਭਰਵਾਂ ਮੀਂਹ ਪੈਣ ਤੋਂ ਬਾਅਦ ਬਿਜਲੀ ਦੀ ਮੰਗ ਹੇਠਾਂ ਆ ਜਾਵੇਗੀ। ਬੀਤੇ ਦਿਨੀ ਬਿਜਲੀ ਦੀ ਮੰਗ 16,700 ਮੈਗਾਵਾਟ ਤੋਂ ਪਾਰ ਹੋ ਗਈ ਸੀ। Rain News Punjab
ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। Haryana Monsoon: ਦੱਖਣ-ਪੱਛਮੀ ਮਾਨਸੂਨ ਦੀ ਹੌਲੀ ਰਫ਼ਤਾਰ ਤੇ ਪੱਛਮੀ ਗੜਬੜੀ ਦੇ ਘੱਟ ਪ੍ਰਭਾਵ ਕਾਰਨ, ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਇੱਕ ਵਾਰ ਫਿਰ ਗਰਮੀ ਦੀ ਗਰਮੀ ਵਧ ਗਈ ਹੈ। ਆਈਐਮਡੀ ਆਬਜ਼ਰਵੇਟਰੀ ’ਚ ਦਰਜ ਅੰਕੜਿਆਂ ਅਨੁਸਾਰ, ਰਾਜਸਥਾਨ ਦਾ ਸ਼੍ਰੀ ਗੰਗਾਨਗਰ ਦੇਸ਼ ’ਚ ਸਭ ਤੋਂ ਗਰਮ ਸੀ। ਇੱਥੇ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਭਾਰਤ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਹਰਿਆਣਾ, ਪੰਜਾਬ ਤੇ ਰਾਜਸਥਾਨ ’ਚ ਭਿਆਨਕ ਗਰਮੀ ਦਾ ਅਲਰਟ ਜਾਰੀ ਕੀਤਾ ਹੈ। Haryana Monsoon
ਇਹ ਖਬਰ ਵੀ ਪੜ੍ਹੋ : ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ਼੍ਰੀ ਕਿੱਕਰਖੇੜਾ ’ਚ ਮੁਫ਼ਤ ਮੈਡੀਕਲ ਕੈਂਪ ਇਸ ਦਿਨ
ਇਸ ਸਮੇਂ ਦੌਰਾਨ, ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 1 ਤੋਂ 2 ਡਿਗਰੀ ਸੈਲਸੀਅਸ ਦੇ ਵਾਧੇ ਦੇ ਨਾਲ, ਗਰਮ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ, ਗਰਮੀ ਤੋਂ ਰਾਹਤ ਪਾਉਣ ਲਈ ਇੱਕ ਹਫ਼ਤੇ ਦੀ ਉਡੀਕ ਕਰਨੀ ਪੈ ਸਕਦੀ ਹੈ। ਵੈਸੇ ਵੀ, ਮਾਨਸੂਨ ਜੂਨ ਦੇ ਆਖਰੀ ਦਿਨਾਂ ’ਚ ਉੱਤਰੀ ਭਾਰਤ ਦੇ ਖੇਤਰਾਂ ’ਚ ਪ੍ਰਵੇਸ਼ ਕਰਦਾ ਹੈ, ਪਰ ਇਸ ਤੋਂ ਪਹਿਲਾਂ, ਇੱਕ ਮੌਸਮੀ ਪ੍ਰਣਾਲੀ ਦੇ ਗਠਨ ਕਾਰਨ, 14 ਜੂਨ ਤੋਂ ਬਾਅਦ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਭਾਰਤ ਮੌਸਮ ਵਿਭਾਗ ਨੇ ਇਸ ਸਮੇਂ ਜ਼ਿਆਦਾ ਤੋਂ ਜ਼ਿਆਦਾ ਤੇ ਘੱਟੋ-ਘੱਟ ਤਾਪਮਾਨ ’ਚ ਵਾਧੇ ਦੇ ਨਾਲ-ਨਾਲ ਧੂੜ ਭਰੀਆਂ ਹਨੇਰੀਆਂ ਦੀ ਚੇਤਾਵਨੀ ਦਿੱਤੀ ਹੈ।
ਮਾਨਸੂਨ ਦੀ ਗਤੀ ਹੌਲੀ ਹੋਣ ਕਾਰਨ ਵਧੀ ਗਰਮੀ | Haryana Monsoon
ਇਸ ਸਾਲ ਮਾਨਸੂਨ ਨੇ ਜਲਦੀ ਦਸਤਕ ਦਿੱਤੀ ਸੀ ਤੇ ਹੁਣ ਇਹ ਸੁਸਤ ਹੋ ਗਿਆ ਹੈ। ਨਿੱਜੀ ਮੌਸਮ ਏਜੰਸੀ ਸਕਾਈਮੇਟ ਅਨੁਸਾਰ, ਆਮ ਤੌਰ ’ਤੇ ਇੱਕ ਕਮਜ਼ੋਰ ਮੌਨਸੂਨ ਧਾਰਾ ਉੱਤਰ-ਪੂਰਬੀ ਭਾਰਤ ’ਚ ਬਾਰਿਸ਼ ਨੂੰ ਵਧਾਉਂਦੀ ਹੈ, ਜਿਸ ਨਾਲ ਅਸਾਮ ਘਾਟੀ ’ਚ ਹੜ੍ਹ ਦੀ ਸਥਿਤੀ ਬਣ ਜਾਂਦੀ ਹੈ। ਇਸ ਲੜੀ ’ਚ, ਅਸਾਮ ’ਚ ਭਾਰੀ ਮੀਂਹ ਪਿਆ ਤੇ ਹੜ੍ਹ ਦੀ ਸਥਿਤੀ ਬਣ ਗਈ। ਹੁਣ ਉੱਤਰ-ਪੂਰਬ ’ਚ ਬਾਰਿਸ਼ ਘੱਟ ਗਈ ਹੈ, ਜਿਸ ਕਾਰਨ ਕੁਝ ਖੇਤਰਾਂ ’ਚ ਹੜ੍ਹ ਦੀ ਸਥਿਤੀ ’ਚ ਸੁਧਾਰ ਹੋ ਰਿਹਾ ਹੈ। Haryana Monsoon
ਹਾਲਾਂਕਿ, ਇਸ ਖੇਤਰ ਦੀ ਵਿਸ਼ੇਸ਼ਤਾ ਇਹ ਹੈ ਕਿ ਮੀਂਹ ਰੁਕਣ ਤੋਂ ਬਾਅਦ ਵੀ, ਨਦੀਆਂ ਤੇ ਨਾਲਿਆਂ ’ਚ ਵਹਾਅ ਕੁਝ ਦਿਨਾਂ ਲਈ ਜਾਰੀ ਰਹਿੰਦਾ ਹੈ। 26 ਮਈ ਤੋਂ ਮੁੰਬਈ ਤੇ ਪੱਛਮੀ ਤੱਟ ’ਤੇ ਮਾਨਸੂਨ ਦੀ ਉੱਤਰੀ ਸੀਮਾ ਸਥਿਰ ਰਹੀ ਹੈ। ਇਸ ਦੀ ਪੂਰਬੀ ਸ਼ਾਖਾ ਸਿੱਕਮ ਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਤੋਂ ਅੱਗੇ ਵਧਣ ’ਚ ਵੀ ਅਸਮਰੱਥ ਹੈ। ਕੋਲਕਾਤਾ ਅਜੇ ਵੀ ਆਪਣੀ ਪਹਿਲੀ ਮੌਨਸੂਨ ਬਾਰਿਸ਼ ਦੀ ਉਡੀਕ ਕਰ ਰਿਹਾ ਹੈ। Haryana Monsoon
14 ਜੂਨ ਤੋਂ ਰਾਹਤ ਦੀ ਉਮੀਦ | Haryana Monsoon
11 ਜੂਨ ਨੂੰ ਪੱਛਮੀ-ਕੇਂਦਰੀ ਬੰਗਾਲ ਦੀ ਖਾੜੀ ’ਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਨ ਦੀ ਸੰਭਾਵਨਾ ਹੈ, ਜੋ 12 ਜੂਨ ਤੱਕ ਹੋਰ ਸਰਗਰਮ ਹੋ ਸਕਦਾ ਹੈ ਤੇ ਦੱਖਣੀ ਪ੍ਰਾਇਦੀਪ ਵੱਲ ਵਧ ਸਕਦਾ ਹੈ। ਇਸ ਸਿਸਟਮ ਦੇ ਪ੍ਰਭਾਵ ਕਾਰਨ ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਤੇ ਕਰਨਾਟਕ ’ਚ 11 ਜੂਨ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਸ਼ੁਰੂ ਹੋ ਜਾਵੇਗੀ। ਇਸ ਤੋਂ ਬਾਅਦ, ਅਗਲੇ 2-3 ਦਿਨਾਂ ’ਚ, ਕਰਨਾਟਕ ਤੇ ਮਹਾਰਾਸ਼ਟਰ ਦੇ ਅੰਦਰੂਨੀ ਖੇਤਰਾਂ ’ਚ ਬਾਰਿਸ਼ ਦੀ ਤੀਬਰਤਾ ਤੇ ਖੇਤਰਫਲ ਦੋਵੇਂ ਵਧਣਗੇ।
ਕੇਰਲ, ਤੱਟਵਰਤੀ ਕਰਨਾਟਕ, ਗੋਆ ਤੇ ਕੋਂਕਣ ਖੇਤਰ ’ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਸੰਭਵ ਹੈ। ਪਰ ਇਸ ਦਾ ਪ੍ਰਭਾਵ ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ ਐਨਸੀਆਰ ’ਚ 14 ਜੂਨ ਤੋਂ ਬਾਅਦ ਹੀ ਵੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ, ਮਾਨਸੂਨ ਦਾ ਪ੍ਰਵੇਸ਼ ਹਵਾ ਦੀ ਦਿਸ਼ਾ ’ਤੇ ਨਿਰਭਰ ਕਰਦਾ ਹੈ। ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਸਾਲ ਦੱਖਣ-ਪੱਛਮੀ ਮਾਨਸੂਨ ਸਮੇਂ ਸਿਰ ਹਰਿਆਣਾ ’ਚ ਆ ਸਕਦਾ ਹੈ ਭਾਵ ਕਿ 28 ਜੂਨ ਤੋਂ 3 ਜੁਲਾਈ ਦੇ ਵਿਚਕਾਰ ਦਿੱਲੀ, ਰਾਜਸਥਾਨ ਜਾਂ ਉੱਤਰਾਖੰਡ ਰਾਹੀਂ।
8 ਜੂਨ ਨੂੰ ਦਰਜ਼ ਕੀਤਾ ਗਿਆ ਤਾਪਮਾਨ (ਡਿਗਰੀ ਸੈਲਸੀਅਸ) ਵਿੱਚ
ਸ਼੍ਰੀਗੰਗਾਨਗਰ : 47.4
ਬੀਕਾਨੇਰ : 46.0
ਬਾੜਮੇਰ : 45.9
ਸਰਸਾ : 45.8
ਚੁਰੂ : 45.6
ਫਲੋਦੀ : 45.4
ਰੋਹਤਕ : 45.3
ਜੈਸਲਮੇਰ : 45.2
ਕੋਟਾ : 45.0
Punjab Weather News: ਪੰਜਾਬੀਓ ਸਾਵਧਾਨ! ਫਿਰ ਆਉਣ ਵਾਲਾ ਹੈ ਤੂਫਾਨ, ਜਾਰੀ ਹੋ ਗਿਆ ਵੱਡਾ ਅਲਰਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather News:  ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਦਰਅਸਲ, ਇੱਕ ਵਾਰ ਫਿਰ ਸੂਬੇ ’ਚ ਭਾਰੀ ਤੂਫ਼ਾਨ ਆਉਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਤੂਫ਼ਾਨ ਦੇ ਨਾਲ-ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਨਵਾਂਸ਼ਹਿਰ ਤੇ ਐਸਏਐਸ ਨਗਰ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਰੀਦਕੋਟ, ਬਰਨਾਲਾ, ਨਵਾਂਸ਼ਹਿਰ ਤੇ ਐਸਏਐਸ ਨਗਰ ’ਚ ਬਿਜਲੀ ਦੇ ਨਾਲ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 5 ਤੋਂ 9 ਤਰੀਕ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਮੌਸਮ ਵਿਭਾਗ ਨੇ ਗਰਮੀ ਦੇ ਨਾਲ-ਨਾਲ ਹੀਟਵੇਵ ਦਾ ਅਲਰਟ ਵੀ ਜਾਰੀ ਕੀਤਾ ਹੈ। Punjab Weather News
ਇਹ ਖਬਰ ਵੀ ਪੜ੍ਹੋ : YouTuber Spy: ਪੰਜਾਬ ਦਾ ਮਸ਼ਹੂਰ ਯੂਟਿਊਬਰ ਗ੍ਰਿਫਤਾਰ, ਜਾਣੋ ਪੂਰਾ ਮਾਮਲਾ