Anti Corruption Action Line - Sach Kahoon Punjabi

ਇਕ ਸਾਲ ਵਿੱਚ 300 ਭ੍ਰਿਸ਼ਟ ਅਧਿਕਾਰੀ ਤੇ ਕਰਮਚਾਰੀ ਗਏ ਜੇਲ੍ਹ : ਸੀਐਮ ਮਾਨ
‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’ (Corrupt Officials )

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਨੂੰ ‘ਭਿ੍ਰਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ‘ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। (Corrupt Officials )

ਇਸ ਐਕਸ਼ਨ ਲਾਈਨ ਦੇ ਤਹਿਤ ਬੀਤੇ ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਪੰਜਾਬ ਦੇ ਲੋਕਾਂ ਨੂੰ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, “ਮੈਂ ਅਹਿਦ ਲੈਂਦਾ ਹਾਂ ਕਿ ਮੇਰੀ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰੀ, ਪਾਰਦਰਸ਼ੀ ਅਤੇ ਬਿਹਤਰ ਸ਼ਾਸਨ ਮੁਹੱਈਆ ਕਰਵਾਉਣ ਲਈ ਆਪਣੇ ਯਤਨ ਨਿਰੰਤਰ ਜਾਰੀ ਰੱਖੇਗੀ।”

ਇਹ ਵੀ ਪੜ੍ਹੋ : ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਦਾ ਬਾਈਕਾਟ, ਭਗਵੰਤ ਮਾਨ ਨੇ ਕੀਤਾ ਐਲਾਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਟਾਚਾਰ ਵਿਰੋਧੀ ਮੁਹਿੰਮ ਵਿੱਚੋਂ ਨਿਕਲੀ ਹੈ, ਜਿਸ ਕਾਰਨ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰੀਆਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ।

ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਕ ਸਾਲ ਪਹਿਲਾਂ ਅੱਜ ਦੇ ਦਿਨ ਸ਼ੁਰੂ ਕੀਤੀ ਭ੍ਰਿਸ਼ਟਟਾਚਾਰ ਵਿਰੋਧੀ ਐਕਸ਼ਨ ਲਾਈਨ ਨੇ ਮਨਚਾਹੇ ਨਤੀਜੇ ਸਾਹਮਣੇ ਲਿਆਂਦੇ ਹਨ। Corrupt Officials

ਮੁੱਖ ਮੰਤਰੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ ਦੁਹਰਾਇਆ

ਮੁੱਖ ਮੰਤਰੀ ਨੇ ਕਿਹਾ ਕਿ ਵਟਸਐਪ ਨੰਬਰ 9501200200 ਉਤੇ ਲੋਕਾਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ਉਤੇ ਹੁਣ ਤੱਕ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫੜਿਆ ਗਿਆ ਹੈ, ਜਿਨਾਂ ਵਿਰੁੱਧ ਕਾਰਵਾਈ ਵਿੱਢੀ ਗਈ ਹੈ ਅਤੇ ਉਹ ਸਲਾਖਾਂ ਪਿੱਛੇ ਹਨ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਭਿ੍ਰਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ, ਜਿਸ ਲਈ ਇਹ ਪਹਿਲਕਦਮੀ ਕੀਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਭਿ੍ਰਸ਼ਟਾਚਾਰ ਦੇ ਖ਼ਤਰੇ ਦੀ ਜੜ ਵੱਢੀ ਜਾਵੇਗੀ, ਜਿਸ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਲੋਕਾਂ ਦੇ ਪੈਸੇ ਦੀ ਲੁੱਟ ਦਾ ਇਕ-ਇਕ ਰੁਪਿਆ ਹਰ ਕੀਮਤ ਉਤੇ ਵਸੂਲਿਆ ਜਾਵੇਗਾ ()

ਇਸ ਮਹਾਨ ਕਾਰਜ ਲਈ ਪੰਜਾਬੀਆਂ ਨੂੰ ਤਹਿ-ਦਿਲ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਮਦਦ ਨਾਲ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਸਫ਼ਲਤਾ ਦੇ ਝੰਡੇ ਗੱਡੇਗੀ। ਉਨਾਂ ਕਿਹਾ ਕਿ ਜੇਕਰ ਲੋਕਾਂ ਤੋਂ ਕਿਸੇ ਵੀ ਕੰਮ ਲਈ ਕੋਈ ਵੀ ਰਿਸ਼ਵਤ ਜਾਂ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਮਨਾਂ ਕਰਨ ਦੀ ਥਾਂ ਇਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਭੇਜੋ। ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਸਰਕਾਰ ਇਸ ਦੀ ਜਾਂਚ ਕਰਵਾਏਗੀ ਅਤੇ ਜੇ ਕੋਈ ਮੁਲਜ਼ਮ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਦਾ ਇਕ-ਇਕ ਰੁਪਿਆ ਹਰ ਕੀਮਤ ਉਤੇ ਵਸੂਲਿਆ ਜਾਵੇਗਾ।