bail - Sach Kahoon Punjabi
ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ
ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣਗੇ ਸਾਬਕਾ ਉਪ ਮੁੱਖ ਮੰਤਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਵਿੱਚ ਘੁਟਾਲੇ ਅਤੇ ਮਨੀ ਲਾਂਡਰਿੰਗ ’ਚ ਫਸੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਸੋਮਵਾਰ (12 ਫਰਵਰੀ) ਨੂੰ ਮਨੀਸ਼ ਸਿਸੋਦੀਆ ਨੂੰ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਉਸਨੇ ਲਖਨਊ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ 12 ਤੋਂ 16 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਪਰ ਜੱਜ ਐਮ ਕੇ ਨਾਗਪਾਲ ਨੇ ਉਸ ਨੂੰ 13 ਤੋਂ 15 ਫਰਵਰੀ ਤੱਕ ਹੀ ਜ਼ਮਾਨਤ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਜੂਨ 2023 ’ਚ ਮਿਲੀ ਸੀ ਜ਼ਮਾਨਤ
ਜੂਨ 2023 ਵਿੱਚ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਜ਼ਮਾਨਤ ਦਿੱਤੀ ਗਈ ਸੀ। ਪਰ ਉਦੋਂ ਉਹ ਉਸ ਨੂੰ ਮਿਲ ਨਹੀਂ ਸਕੇ। ਸਿਸੋਦੀਆ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਦਾਲਤ ਨੇ ਉਸ ਨੂੰ ਹਸਪਤਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ।
ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕਰੋਟ ਤੋਂ ਮਿਲੀ ਜਮਾਨਤ
(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਵੱਡੀ ਰਾਹਤ ਮਿਲੀ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜਮਾਨਤ ਮਿਲੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਜਮਾਨਤ ਦਿੱਤੀ ਹੈ। ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਤਹਿਤਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Badal ) ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਮਨਪ੍ਰੀਤ ਬਾਦਲ ਨੂੰ ਫੜਨ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ, ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ
ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।
ਪਲਾਟ ਖ੍ਰੀਦ ਮਾਮਲਾ : ਮਨਪ੍ਰੀਤ ਬਾਦਲ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ 16 ਨੂੰ
(ਸੁਖਜੀਤ ਮਾਨ) ਬਠਿੰਡਾ। ਪਲਾਟ ਖ੍ਰੀਦ ਮਾਮਲੇ ’ਚ ਵਿਜੀਲੈਂਸ ਵੱਲੋਂ ਦਰਜ਼ ਪਰਚੇ ’ਚ ਗਿ੍ਰਫ਼ਤਾਰੀ ਦੇ ਡਰੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal ) ਵੱਲੋਂ ਜ਼ਮਾਨਤ ਲਈ ਹਾਈ ਕੋਰਟ ’ਚ ਲਗਾਈ ਪਟੀਸ਼ਨ ’ਤੇ ਸੁਣਵਾਈ 16 ਅਕਤੂਬਰ ਨੂੰ ਹੋਵੇਗੀ ਮਨਪ੍ਰੀਤ ਦੀ ਗਿ੍ਰਫ਼ਤਾਰੀ ਵਿਜੀਲੈਂਸ ਲਈ ਵੀ ਚੁਣੌਤੀ ਬਣੀ ਹੋਈ ਹੈ ਸੋਸ਼ਲ ਮੀਡੀਆ ’ਤੇ ਲੋਕਾਂ ਵੱਲੋਂ ਮਨਪ੍ਰੀਤ ਦੀ ਗਿ੍ਰਫ਼ਤਾਰੀ ’ਚ ਹੋ ਰਹੀ ਦੇਰੀ ਬਾਰੇ ਭਾਂਤ-ਭਾਂਤ ਦੇ ਕੁਮੈਂਟ ਕੀਤੇ ਜਾਂਦੇ ਹਨ।
ਵੇਰਵਿਆਂ ਮੁਤਾਬਿਕ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਕਰੀਬ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ (Manpreet Badal ) ਵੱਲੋਂ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਲਈ 16 ਅਕਤੂਬਰ ਤੈਅ ਕੀਤੀ ਹੈ । ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਅਰਸ਼ਦੀਪ ਸਿੰਘ ਚੀਮਾ ਅਤੇ ਸੁਖਦੀਪ ਸਿੰਘ ਭਿੰਡਰ ਰਾਹੀਂ 11 ਅਕਤੂਬਰ ਨੂੰ ਰਿੱਟ ਦਾਇਰ ਕੀਤੀ ਸੀ ਜਿਸ ਨੂੰ ਅਰਜੈਂਟ ਸ਼੍ਰੇਣੀ ਵਿੱਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ ਚਾਰ ਜਣਿਆਂ ਨੂੰ ਕੀਤਾ ਕਾਬੂ, ਤਿੰਨ ਫਰਾਰ
ਅੱਜ ਇਸ ਅਰਜੀ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਣਯੋਗ ਜਸਟਿਸ ਸ੍ਰੀ ਵਿਕਾਸ ਬਹਿਲ ਦੀ ਅਦਾਲਤ ਵਿੱਚ ਸੁਣਵਾਈ ਹੋਈ ਜਿੰਨ੍ਹਾਂ ਵੱਲੋਂ 16 ਅਕਤੂਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਕੀਤੀ ਹੈ । ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ , ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ ਤੋਂ ਇਲਾਵਾ ਵਿਕਾਸ ਕੁਮਾਰ, ਰਜੀਵ ਕੁਮਾਰ, ਅਮਨਦੀਪ ਸਿੰਘ ਅਤੇ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ ਖਿਲਾਫ ਭਿ੍ਰਸ਼ਟਾਚਾਰ ਦੇ ਦੋਸ਼ਾਂ ’ਚ ਕੇਸ ਦਰਜ ਕੀਤਾ ਸੀ।
ਅਮਨਦੀਪ ਸਿੰਘ ਦੀ ਜ਼ਮਾਨਤ ’ਤੇ ਸੁਣਵਾਈ 20 ਨੂੰ
ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਦਰਜ਼ ਮਾਮਲੇ ’ਚ ਨਾਮਜ਼ਦ ਅਮਨਦੀਪ ਸਿੰਘ ਦੀ ਜ਼ਮਾਨਤ ’ਤੇ ਅੱਜ ਸੁਣਵਾਈ ਹੋਣੀ ਸੀ ਪਰ ਵਿਜੀਲੈਂਸ ਦੀ ਟੀਮ ਹਾਈ ਕੋਰਟ ਗਈ ਹੋਣ ਕਰਕੇ ਸੁਣਵਾਈ ਨਹੀਂ ਹੋ ਸਕੀ ਇਸ ਸਬੰਧੀ ਹੁਣ 20 ਅਕਤੂਬਰ ਨੂੰ ਸੁਣਵਾਈ ਹੋਵੇਗੀ ਇਸ ਤੋਂ ਇਲਾਵਾ ਬਿਕਰਮ ਸਿੰਘ ਸ਼ੇਰਗਿੱਲ ਤੇ ਪੰਕਜ਼ ਕਾਲੀਆ ਦੀ ਅਗਾਊਂ ਜ਼ਮਾਨਤ ਲਈ 16 ਅਕਤੂਬਰ ਤੇ ਵਿਕਾਸ ਕੁਮਾਰ, ਰਾਜੀਵ ਕੁਮਾਰ ਦੀ ਪੱਕੀ ਜ਼ਮਾਨਤ ਲਈ ਸੁਣਵਾਈ 16 ਨੂੰ ਹੋਣੀ ਤੈਅ ਹੋਈ ਪਰ ਉਸੇ ਦਿਨ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ’ਤੇ ਹਾਈ ਕੋਰਟ ’ਚ ਸੁਣਵਾਈ ਕਰਕੇ ਇਹ ਸੁਣਵਾਈ ਪ੍ਰਭਾਵਿਤ ਹੋ ਸਕਦੀ ਹੈ ਕਿਉਂਕਿ ਟੀਮ ਉਸ ਦਿਨ ਫਿਰ ਚੰਡੀਗੜ੍ਹ ਜਾਵੇਗੀ
ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ
ਮਾਮਲੇ ’ਤੇ ਫਾਈਨਲ ਬਹਿਸ 6 ਜੁਲਾਈ ਨੂੰ ਹੋਵੇਗੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਿਆ ਹੈ। ਮਿੱਠੂਖੇੜਾ ਕਤਲ ਮਾਮਲੇ ’ਚ ਸ਼ਗਨਪ੍ਰੀਤ ਨੇ ਜਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਜਿਸ ’ਤੇ ਅਦਾਲਤ ਨੇ ਸੁਣਵਾਈ ਕਰਦਿਆਂ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤੀ। ਹੁਣ ਮਾਮਲੇ ’ਤੇ ਫਾਈਨਲ ਬਹਿਸ 6 ਜੁਲਾਈ ਨੂੰ ਹੋਵੇਗੀ।
ਹਾਈਕੋਰਟ ਨੇ ਸ਼ਗਨਪ੍ਰੀਤ ਦੇ ਵਕੀਲ ਤੋਂ ਪੁੱਛਿਆ ਕਿ ਜੇਕਰ ਹਾਲੇ ਅੰਤਰਿਮ ਜਮਾਨਤ ਦੇ ਦਿੰਦੇ ਹਾਂ ਤੇ ਬਾਅਦ ’ਚ ਪਟੀਸ਼ਨ ਡਿਸਮਿਸ ਹੋ ਜਾਂਦੀ ਹੈ ਤਾਂ ਕੀ ਉਹ ਭਾਰਤ ਆਉਣਗੇ? ਇਸ ’ਤੇ ਵਕੀਲ ਨੇ ਹਾਮੀ ਭਰੀ ਪਰ ਹਾਈਕੋਰਟ ਨੇ ਇੱਕ ਵਾਰੀ ਸ਼ਗਨਪ੍ਰੀਤ ਤੋਂ ਪੁੱਛਣ ਲਈ ਕਿਹਾ।
ਹਾਈਕਰੋਟ ’ਚ ਸਰਕਾਰੀ ਵਕੀਲ ਨੇ ਕਿਹਾ ਕਿ ਸ਼ਗਨਪ੍ਰੀਤ ਦੇ ਮਿੱਠੂਖੇੜਾ ਕਤਲ ’ਚ ਸ਼ਾਮਲ ਹੋਣ ਦੇ ਪੂਰੇ ਸਬੂਤ ਹਨ। ਇਸ ਕਾਰਨ ਉਸਨੂੰ ਕੇਸ ’ਚ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਸ਼ਗਨ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ ਕੋਰਟ ’ਚ ਮਿੱਠੂਖੇੜਾ ਕਤਲ ਕੇਸ ਦੀ ਸਟੇਟਸ ਰਿਪੋਰਟ ਪੇਸ਼ ਨਹੀਂ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜੇਲ ਤੋਂ ਬਾਹਰ ਸ਼ਿਵਪਾਲ ਨੇ ਕੀਤਾ ਆਜ਼ਮ ਦਾ ਸਵਾਗਤ, ਨਵੇਂ ਸਮੀਕਰਨ ਦੇ ਸੰਕੇਤ
ਜੇਲ ਤੋਂ ਬਾਹਰ ਸ਼ਿਵਪਾਲ ਨੇ ਕੀਤਾ ਆਜ਼ਮ ਦਾ ਸਵਾਗਤ, ਨਵੇਂ ਸਮੀਕਰਨ ਦੇ ਸੰਕੇਤ
ਲਖਨਊ । ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ (ਪੀਐਸਪੀ) ਦੇ ਪ੍ਰਧਾਨ ਅਤੇ ਸਪਾ ਵਿਧਾਇਕ ਸ਼ਿਵਪਾਲ ਸਿੰਘ ਯਾਦਵ, ਜਿਨ੍ਹਾਂ ਨੇ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਕ ਵਾਰ ਫਿਰ ਆਪਣੇ ਭਤੀਜੇ ਅਤੇ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਤੋਂ ਦੂਰੀ ਬਣਾ ਲਈ ਹੈ ਅਤੇ ਸਪਾ ਦੇ ਸੀਨੀਅਰ ਨੇਤਾ ਮੁਹੰਮਦ ਆਜ਼ਮ ਖਾਨ (Azam Khan) ਦੀ ਰਿਹਾਈ ਦੇ ਸਮੇਂ ਸੀਤਾਪੁਰ ਜੇਲ੍ਹ ਪਹੁੰਚ ਕੇ ਉੱਤਰ ਪ੍ਰਦੇਸ਼ ਦੀ ਰਾਜਨੀਤੀ ਵਿੱਚ ਨਵੇਂ ਸਮੀਕਰਨਾਂ ਵੱਲ ਇਸ਼ਾਰਾ ਕੀਤਾ ਹੈ। ਸ਼ਿਵਪਾਲ ਆਜ਼ਮ ਨੂੰ ਜੇਲ੍ਹ ਤੋਂ ਲੈਣ ਲਈ ਸ਼ੁੱਕਰਵਾਰ ਸਵੇਰੇ ਸੀਤਾਪੁਰ ਜੇਲ੍ਹ ਪਹੁੰਚ ਗਏ ਸੀ ਅਤੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਸਪਾ ਦੇ ਮਜ਼ਬੂਤ ਨੇਤਾ ਦਾ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਉੱਥੇ ਮੌਜੂਦ ਪ੍ਰੈੱਸ ਫੋਟੋਗ੍ਰਾਫਰਾਂ ਨੂੰ ਦੇਖਦਿਆਂ ਇਸ ਪਲ ਨੂੰ ਕੈਮਰਿਆ ਵਿੱਚ ਕੈਦ ਕਰਨ ਦਾ ਮੌਨ ਸੱਦਾ ਦਿੱਤਾ।
ਸ਼ਿਵਪਾਲ, ਜੋ ਪਿਛਲੇ ਕੁਝ ਦਿਨਾਂ ਤੋਂ ਆਜ਼ਮ (Azam Khan) ਦੀ ਰਿਹਾਈ ਲਈ ਬਹੁਤ ਉਤਸੁਕ ਹਨ, ਨੇ ਵੀਰਵਾਰ ਨੂੰ ਹੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਆਪਣੀ ਮੌਜੂਦਗੀ ਦਰਜ ਕਰਵਾਈ ਸੀ। ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਆਜ਼ਮ ਨੂੰ ਅੰਤਰਿਮ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ, ਉਹਨਾਂ ਨੇ ਟਵੀਟ ਕੀਤਾ ਕਿ ਇਹ ਨਿਆਂ ਦੀ ਜਿੱਤ ਹੈ ਅਤੇ ਟਵੀਟ ਕੀਤਾ “ਸੱਤਿਆਮੇਵ ਜਯਤੇ ਨਨਰਿਤਮ ਸਤਯੇਨ ਪੰਥ ਵੀਤੋ ਦੇਵਯਾਨਹ। ਇਨਸਾਫ਼ ਦੀ ਲੰਮੀ ਉਡੀਕ ਅੱਜ ਪੂਰੀ ਹੋ ਗਈ ਹੈ। ਆਜ਼ਮ ਖਾਨ ਸਾਹਬ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਵਿਵਸਥਾ ਦੇ ਸ਼ਰੇਆਮ ਜ਼ੁਲਮ ਤੋਂ ਇਨਸਾਫ਼ ਮਿਲਿਆ ਹੈ। ਭਾਰਤ ਦੀ ਨਿਆਂ ਪ੍ਰਣਾਲੀ ਉਮੀਦ ਦੀ ਕਿਰਨ ਹੈ।’’
ਅੱਜ ਵੀ ਜੇਲ ਰਵਾਨਾ ਹੋਣ ਤੋਂ ਪਹਿਲਾਂ ਸ਼ਿਵਪਾਲ ਨੇ ਟਵੀਟ ਕੀਤਾ, ”ਰਾਜ ਦੀ ਜਨਤਾ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਆਜ਼ਮ ਖਾਨ ਸਾਹਬ ਅੱਜ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਹੋਣਗੇ। ਮੈਂ ਸੀਤਾਪੁਰ ਲਈ ਰਵਾਨਾ ਹੋ ਗਿਆ ਹਾਂ, ਉੱਤਰ ਪ੍ਰਦੇਸ਼ ਦੀ ਧਰਤੀ ‘ਤੇ ਨਵਾਂ ਸੂਰਜ ਚੜ੍ਹ ਰਿਹਾ ਹੈ। ਆਓ, ਆਜ਼ਮ ਖਾਨ ਸਾਹਿਬ ਦਾ ਸਵਾਗਤ ਕਰੀਏ। ਬਾਅਦ ਵਿੱਚ, ਆਜ਼ਮ ਨਾਲ ਆਪਣੀ ਮੁਲਾਕਾਤ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ, ਉਹਨਾਂ ਨੇ ਸੰਖੇਪ ਵਿੱਚ ਟਵੀਟ ਕੀਤਾ: “ਜੀ ਆਇਆਂ ਨੂੰ ਅਤੇ ਸ਼ੁੱਭਕਾਮਨਾਵਾਂ।”
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਸ਼ਿਵਪਾਲ ਨੇ ਸੀਤਾਪੁਰ ਜੇਲ ਜਾ ਕੇ ਆਜ਼ਮ (Azam Khan) ਨਾਲ ਮੁਲਾਕਾਤ ਕੀਤੀ ਸੀ। ਕਰੀਬ ਡੇਢ ਘੰਟੇ ਦੀ ਮੁਲਾਕਾਤ ਤੋਂ ਬਾਅਦ ਸ਼ਿਵਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਐੱਸਪੀ ਨੇ ਆਜ਼ਮ ਨੂੰ ਉਸ ਦੀ ਕਿਸਮਤ ‘ਤੇ ਛੱਡ ਦਿੱਤਾ ਹੈ ਅਤੇ ਐੱਸਪੀ ਵੱਲੋਂ ਆਜ਼ਮ ਦੀ ਰਿਹਾਈ ਲਈ ਕੋਈ ਯਤਨ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਨੇਤਾ ਜੀ ਯਾਨੀ ਮੁਲਾਇਮ ਸਿੰਘ ਯਾਦਵ ਦੀ ਅਗਵਾਈ ‘ਚ ਲੋਕ ਸਭਾ ‘ਚ ਆਜ਼ਮ ਦਾ ਮੁੱਦਾ ਉਠਾਉਣਾ ਚਾਹੀਦਾ ਸੀ, ਪਰ ਅਜਿਹਾ ਨਹੀਂ ਹੋਇਆ। ਲੋਕ ਸਭਾ ਅਤੇ ਰਾਜ ਸਭਾ ਵਿੱਚ ਸਪਾ ਦੇ ਬਹੁਤ ਸਾਰੇ ਮੈਂਬਰ ਹਨ। ਜੇਕਰ ਕੋਈ ਸੁਣਵਾਈ ਨਾ ਹੁੰਦੀ ਤਾਂ ਉਹ ਧਰਨੇ ‘ਤੇ ਬੈਠ ਜਾਂਦੇ। ਪ੍ਰਧਾਨ ਮੰਤਰੀ ਨੂੰ ਨੇਤਾ ਜੀ ਦੀ ਗੱਲ ਜ਼ਰੂਰ ਸੁਣਦੇ ਕਿਉਂਕਿ ਉਹ ਨੇਤਾ ਜੀ ਦਾ ਬਹੁਤ ਸਤਿਕਾਰ ਕਰਦੇ ਹਨ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਸੀ, ”ਮੈਂ ਆਜ਼ਮ ਖਾਨ ਦੇ ਨਾਲ ਹਾਂ ਅਤੇ ਸਮਾਂ ਆਉਣ ‘ਤੇ ਫੈਸਲਾ ਲਿਆ ਜਾਵੇਗਾ। ਹੁਣ ਇਹ ਕਹਿਣਾ ਜਲਦਬਾਜ਼ੀ ਹੋਵੇਗੀ।”
ਇਸ ਸਾਲ ਹੋਈਆਂ ਯੂਪੀ ਵਿਧਾਨ ਸਭਾ ਚੋਣਾਂ ‘ਚ ਸ਼ਿਵਪਾਲ ਜਸਵੰਤਨਗਰ ਵਿਧਾਨ ਸਭਾ ਹਲਕੇ ਤੋਂ ਸਪਾ ਦੀ ਟਿਕਟ ‘ਤੇ ਉਤਰੇ ਸਨ ਅਤੇ ਜਿੱਤੇ ਸਨ। ਹਾਲਾਂਕਿ, ਚੋਣਾਂ ਵਿੱਚ ਸਪਾ ਗਠਜੋੜ ਦੀ ਹਾਰ ਤੋਂ ਬਾਅਦ, ਚਾਚਾ (ਸ਼ਿਵਪਾਲ) ਅਤੇ ਭਤੀਜੇ (ਅਖਿਲੇਸ਼) ਵਿੱਚ ਇੱਕ ਵਾਰ ਫਿਰ ਤੋਂ ਦੂਰੀਆਂ ਦਾ ਪਤਾ ਚੱਲ ਗਿਆ। ਦੋਵਾਂ ਵਿਚਾਲੇ ਇਕ-ਦੂਜੇ ਖਿਲਾਫ ਹੋਈ ਬਿਆਨਬਾਜ਼ੀ ਨੇ ਇਸ ਨੂੰ ਹੋਰ ਭੜਕਾਇਆ। ਅਖਿਲੇਸ਼ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜੇਕਰ ਭਾਜਪਾ ਸਾਡੇ ਚਾਚਾ ਨੂੰ ਲੈਣਾ ਚਾਹੁੰਦੀ ਹੈ ਤਾਂ ਦੇਰੀ ਕਿਉਂ ਕਰ ਰਹੀ ਹੈ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਸੀ, ‘ਚਾਚਾ ਜੀ ਤੋਂ ਮੇਰੀ ਕੋਈ ਨਰਾਜ਼ਗੀ ਨਹੀਂ ਹੈ ਪਰ ਭਾਜਪਾ ਦੱਸ ਸਕਦੀ ਹੈ ਕਿ ਉਹ ਕਿਉਂ ਖੁਸ਼ ਹਨ।’
ਇਸ ਬਿਆਨ ਨੂੰ ਗੈਰ-ਜ਼ਿੰਮੇਵਾਰਾਨਾ ਦੱਸਦੇ ਹੋਏ ਸ਼ਿਵਪਾਲ ਨੇ ਕਿਹਾ ਸੀ, ‘ਮੈਂ ਸਪਾ ਦੇ ਉਨ੍ਹਾਂ 111 ਵਿਧਾਇਕਾਂ ‘ਚੋਂ ਇਕ ਹਾਂ, ਜਿਨ੍ਹਾਂ ਨੇ ਹਾਲ ਹੀ ‘ਚ ਵਿਧਾਨ ਸਭਾ ਚੋਣਾਂ ਜਿੱਤੀਆਂ ਹਨ, ਜੇਕਰ ਉਹ ਮੈਨੂੰ ਭਾਜਪਾ ‘ਚ ਭੇਜਣਾ ਚਾਹੁੰਦੇ ਹਨ ਤਾਂ ਮੈਨੂੰ ਪਾਰਟੀ ‘ਚੋਂ ਕੱਢ ਦਿਓ।’ ਸ਼ਿਵਪਾਲ ਦਾ ਕਹਿਣਾ ਹੈ ਕਿ ਜੇਕਰ ਸਪਾ ਪ੍ਰਧਾਨ ਸਾਰਿਆਂ ਨੂੰ ਨਾਲ ਲੈ ਕੇ ਚੱਲਦੇ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਆਸਾਨੀ ਨਾਲ ਸੱਤਾ ਤੋਂ ਹਟਾਇਆ ਜਾ ਸਕਦਾ ਸੀ। ਸਪਾ ਵਿਚ ਉਨ੍ਹਾਂ ਨੂੰ ਅਪਮਾਨ ਤੋਂ ਸਿਵਾਏ ਕੁਝ ਨਹੀਂ ਮਿਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਾਣਯੋਗ ਅਦਾਲਤ ਵੱਲੋ ਡਾ. ਦਲਜੀਤ ਚੀਮਾ ਨੂੰ ਮਿਲੀ ਪੇਸ਼ਗੀ ਜਮਾਨਤ
ਮਾਣਯੋਗ ਅਦਾਲਤ ਵੱਲੋ ਡਾ. ਦਲਜੀਤ ਚੀਮਾ ਨੂੰ ਮਿਲੀ ਪੇਸ਼ਗੀ ਜਮਾਨਤ
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਡਾ. ਦਲਜੀਤ ਸਿੰਘ ਚੀਮਾ ਨੂੰ ਕਥਿਤ ਸਾਜ਼ਿਸ਼, ਧੋਖਾਦੇਹੀ, ਰਿਕਾਰਡ ਦੇ ਦਸਤਾਵੇਜ਼ ਨਾਲ ਛੇੜਛਾੜ ਕਰਨ ਦੇ ਮਾਮਲੇ ‘ਚ ਮਾਣਯੋਗ ਅਦਾਲਤ ਨੇ ਸ਼ਰਤਾਂ ਸਹਿਤ ਅਗਾਊ ਜਮਾਨਤ ਦੇ ਦਿੱਤੀ ਹੈ। ਡਾ. ਦਲਜੀਤ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ‘ਚ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਪੇਸ਼ ਹੋਏ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸੈਕਟਰੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਪੇਸ਼ ਹੋਏ।
ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਡਾ. ਦਲਜੀਤ ਸਿੰਘ ਚੀਮਾ ਨੂੰ 1 ਲੱਖ ਰੁਪਏ ਦਾ ਬਾਂਡ ਭਰਨ ਅਤੇ 1 ਜ਼ਮਾਨਤੀ ਪੇਸ਼ ਕਰਕੇ ਬਾਸ਼ਰਤ ਅਗਾਊਂ ਜ਼ਮਾਨਤ ਦਿੰਦੇ ਹੋਏ ਅਦਾਲਤ ਸਾਹਮਣੇ 19 ਦਸੰਬਰ ਨੂੰ ਟਰਾਇਲ ਕੋਰਟ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਇਸ ਬਹੁਚਰਚਿਤ ਮਾਮਲੇ ਦੀ ਅਗਲੀ ਸੁਣਵਾਈ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਏ. ਸੀ. ਜੇ. ਐੱਮ. ਮੋਨਿਕਾ ਸ਼ਰਮਾ ਦੀ ਅਦਾਲਤ ਨੇ 20 ਦਸੰਬਰ ਮੁਕੱਰਰ ਕੀਤੀ ਹੋਈ ਹੈ।
20 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਅਦਾਲਤ ਵੱਲੋਂ 20 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦਰਅਸਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਗੁਰਦੁਆਰਾ ਚੋਣ ਕਮਿਸ਼ਨ ਅਤੇ ਕੇਂਦਰੀ ਚੋਣ ਕਮਿਸ਼ਨ ‘ਚ 2 ਵੱਖ-ਵੱਖ ਸੰਵਿਧਾਨ ਪੇਸ਼ ਕਰਕੇ ਜਾਲਸਾਜ਼ੀ ਕਰਨ ਸਬੰਧੀ ਸਮਾਜਵਾਦੀ ਨੇਤਾ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਸਾਜ਼ਿਸ਼, ਧੋਖਾਦੇਹੀ, ਰਿਕਾਰਡ ਦੇ ਦਸਤਾਵੇਜ਼ ਨਾਲ ਛੇੜਛਾੜ ਕਰਨ ਦੇ ਮਾਮਲੇ ‘ਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ 3 ਦਸੰਬਰ 2019 ਨੂੰ ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ ਪਰ ਉਹ ਅਦਾਲਤ ‘ਚ ਪੇਸ਼ ਨਹੀਂ ਹੋਏ।
ਅਦਾਲਤ ਨੇ ਉਨ੍ਹਾਂ ਨੂੰ ਦੋਬਾਰਾ ਸੰਮਨ ਜਾਰੀ ਕਰਕੇ 20 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਸਾਜ਼ਿਸ਼, ਧੋਖਾਦੇਹੀ, ਰਿਕਾਰਡ ਦੇ ਦਸਤਾਵੇਜ਼ ਨਾਲ ਛੇੜਛਾੜ ਕਰਨ ਦੇ ਮਾਮਲੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਦਾਲਤ ਵੱਲੋਂ ਚਿਤੰਬਰਮ ਨੂੰ ਮਿਲੀ ਜ਼ਮਾਨਤ
ਬਿਨ੍ਹਾਂ ਅਦਾਲਤ ਦੀ ਮਨਜ਼ੂਰੀ ਤੋਂ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ
ਨਵੀਂ ਦਿੱਲੀ। ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ (74) ਨੂੰ ਆਈਐਨਐਕਸ ਮੀਡੀਆ ਘੁਟਾਲੇ ਦੇ ਦੋਸ਼ੀ ਨੂੰ ਵੀ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੇਰ ਸ਼ਾਮ ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਰਿਹਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਅਦਾਲਤ ਨੇ ਕਿਹਾ ਸੀ ਕਿ ਚਿਦੰਬਰਮ ਗਵਾਹਾਂ ਅਤੇ ਸਬੂਤਾਂ ਨੂੰ ਕਿਸੇ ਵੀ ਤਰਾਂ ਪ੍ਰਭਾਵਤ ਨਹੀਂ ਕਰਨਗੇ। ਉਹ ਇਸ ਮਾਮਲੇ ਵਿਚ ਕੋਈ ਮੀਡੀਆ ਬਿਆਨ ਅਤੇ ਇੰਟਰਵਿਊ ਵੀ ਨਹੀਂ ਦੇ ਸਕਦੇ। ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਨੇ ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਮੰਗ ‘ਤੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੀ ਸਜ਼ਾ ਸੁਣਾਈ ਹੈ। ਜਸਟਿਸ ਆਰ ਭਾਨੂਮਤੀ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਚਿਦੰਬਰਮ ਅਦਾਲਤ ਦੇ ਆਦੇਸ਼ ਤੋਂ ਬਿਨਾਂ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ। ਉਨ੍ਹਾਂ ਨੂੰ ਜ਼ਮਾਨਤ ਬਾਂਡ ਦੇ ਰੂਪ ਵਿੱਚ ਮਿਲੀ ਹੈ। ਉਨ੍ਹਾਂ ਨੂੰ 2 ਲੱਖ ਰੁਪਏ ਜਮ੍ਹਾ ਕਰਵਾਉਣੇ ਪੈਣਗੇ। ਚਿਦੰਬਰਮ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ 106 ਦਿਨਾਂ ਲਈ ਤਿਹਾੜ ਜੇਲ੍ਹ ਵਿੱਚ ਬੰਦ ਸਨ। ਉਹ 21 ਅਗਸਤ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਉਨ੍ਹਾਂ ਨੂੰ ਗ੍ਰਿਫਤਾਰੀ ਤੋਂ 2 ਮਹੀਨੇ ਬਾਅਦ ਬੇਲ ਨੂੰ ਮਿਲੀ ਪਰ ਇਸਦੇ ਤੁਰੰਤ ਬਾਅਦ ਈਡੀ ਨੇ ਉਸਨੂੰ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕਰ ਲਿਆ। ਚਿਦੰਬਰਮ ਨੂੰ ਦੋਵਾਂ ਮਾਮਲਿਆਂ ਵਿਚ ਜ਼ਮਾਨਤ ਤੋਂ ਬਾਅਦ ਜੇਲ੍ਹ ਤੋਂ ਰਿਹਾ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭੈਣ ਹਨੀਪ੍ਰੀਤ ਇੰਸਾਂ ਨੂੰ ਮਿਲੀ ਜਮਾਨਤ
ਪੰਚਕੂਲਾ ਅਦਾਲਤ ਨੇ ਸੁਣਾਇਆ ਫੈਸਲਾ
ਸੱਚ ਕਹੂੰ ਨਿਊਜ, ਪੰਚਕੂਲਾ। ਪੰਚਕੂਲਾ ਅਦਾਲਤ ਨੇ ਅੱਜ ਦੁਪਹਿਰ ਬਾਅਦ ਭੈਣ ਹਨੀਪ੍ਰੀਤ ਇੰਸਾਂ ਨੂੰ ਜਮਾਨਤ ਦੇ ਦਿੱਤੀ। ਹਨੀਪ੍ਰੀਤ ਇੰਸਾਂ ਨੂੰ ਸੰਨ 2017 ‘ਚ ਪੰਚਕੂਲ ‘ਚ ਹੋਈ ਹਿੰਸਾਂ ਦੇ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ। ਬੀਤੇ ਦਿਨੀਂ ਅਦਾਲਤ ਨੇ ਉਨ੍ਹਾਂ ‘ਤੇ ਦਰਜ਼ ਦੇਸ਼ਧ੍ਰੋਹ ਦੇ ਮਾਮਲੇ ਨੂੰ ਬੇਬੁਨਿਆਦ ਦੱਸਦਿਆਂ ਉਕਤ ਧਾਰਾ ਹਟਾ ਦਿੱਤੀ ਸੀ। ਅੱਜ ਦੁਪਹਿਰ ਬਾਅਦ ਮਾਨਯੋਗ ਜੱਜ ਰੋਹਿਤ ਵਤਸ ਦੀ ਅਦਾਲਤ ‘ਚ ਪੰਚਕੂਲਾ ਹਿੰਸਾਂ ਮਾਮਲੇ ‘ਚ ਸੁਣਵਾਈ ਹੋਈ। ਮਾਨਯੋਗ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਹਨੀਪ੍ਰੀਤ ਇੰਸਾਂ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ।
ਭੈਣ ਹਨੀਪ੍ਰੀਤ ਇੰਸਾਂ ਅੱਜ ਵੀਡੀਓਕਾਨਫਰੰਸਿੰਗ ਰਾਹੀਂ ਅਦਾਲਤ ਦੀ ਕਾਰਵਾਈ ‘ਚ ਸ਼ਾਮਲ ਹੋਏ। ਓਧਰ ਡੇਰਾ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਭੈਣ ਹਨੀਪ੍ਰੀਤ ਇੰਸਾਂ ਉੱਪਰ ਝੂਠਾ ਮੁਕੱਦਮਾ ਦਰਜ਼ ਕੀਤਾ ਗਿਆ ਹੈ ਤੇ ਇੱਕ ਦਿਨ ਸੱਚ ਦੀ ਜਿੱਤ ਜ਼ਰੂਰ ਹੋਵੇਗੀ। ਇਸ ਤੋਂ ਪਹਿਲਾਂ ਵੀ ਪੰਚਕੂਲਾ ਹਿੰਸਾਂ ਨਾਲ ਜੁੜੇ ਕਈ ਮਾਮਲਿਆਂ ‘ਚ ਨਾਮਜ਼ਦ ਡੇਰਾ ਸ਼ਰਧਾਲੂਆਂ ‘ਤੇ ਦੇਸ਼ਧ੍ਰੋਹ ਦੀ ਧਾਰਾ ਅਦਾਲਤ ਵੱਲੋਂ ਹਟਾਈ ਗਈ ਸੀ। ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਤੋਂ ਬਾਅਦ ਸ਼ਹਿਰ ‘ਚ ਹੋਈ ਹਿੰਸਾਂ ਦੇ ਮਾਮਲੇ ‘ਚ ਇੱਕ ਹਜ਼ਾਰ ਤੋਂ ਜ਼ਿਆਦਾ ਡੇਰਾ ਸ਼ਰਧਾਲੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਰੀਅਮ ਨਵਾਜ਼ ਦੀ ਜ਼ਮਾਨਤ ਮਨਜ਼ੂਰ
ਲਾਹੌਰ | ਲਾਹੌਰ ਹਾਈ ਕੋਰਟ (ਐਲਐਚਸੀ) ਨੇ ਸੋਮਵਾਰ ਨੂੰ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੀ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਦੀ ਚੌਧਰੀ ਖੰਡ ਮਿੱਲ (ਸੀਐਸਐਮ) ਮਾਮਲੇ ‘ਚ ਜ਼ਮਾਨਤ ਮਨਜ਼ੂਰ ਕਰ ਲਈ ਨਿਆਂਇਕ ਜੱਜ ਅਲੀ ਬਕਰ ਨਜਾਫੀ ਅਤੇ ਨਿਆਂਇਕ ਜੱਜ ਸਰਦਾਰ ਅਹਿਮਦ ਨਈਮ ਦੀ ਬੈਂਚ ਨੇ ਮਰੀਅਮ ਨਵਾਜ਼ ਦੀ ਜਮਾਨਤ ਅਰਜੀ ਮਨਜ਼ੂਰ ਕੀਤੀ ਮਰੀਅਮ ਦੇ ਵਕੀਲ ਅਤੇ ਕੌਮੀ ਜਵਾਬਦੇਹੀ ਬਿਊਰੋ (ਨੈਬ) ਦੇ ਅਧਿਕਾਰੀ ਵੀ ਸੁਣਵਾਈ ਦੌਰਾਨ ਅਦਾਲਤ ‘ਚ ਮੌਜ਼ੂਦ ਸਨ ਬੈਂਚ ਨੇ ਇਸ ਮਾਮਲੇ ‘ਚ 31 ਅਕਤੂਬਰ ਨੂੰ ਸੁਣਵਾਈ ਪੂਰੀ ਕਰਕੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵਾਜ ਸ਼ਰੀਫ ਨੂੰ ਮਿਲੀ ਲਾਹੌਰ ਹਾਈਕੋਰਟ ਤੋਂ ਜ਼ਮਾਨਤ
ਏਜੰਸੀ/ਲਾਹੌਰ । ਚੌਧਰੀ ਸ਼ੂਗਰ ਮਿਲਜ਼ ਕੇਸ ਵਿਚ ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੂੰ ਮੈਡੀਕਲ ਗ੍ਰਾਉੂਂਡ ਦੇ ਅਧਾਰ ‘ਤੇ ਜ਼ਮਾਨਤ ਦੇ ਦਿੱਤੀ ਹੈ ਜਸਟਿਸ ਬਕਾਰ ਨਾਜਾਫ਼ੀ ਦੀ ਅਗਵਾਈ ‘ਚ ਸ਼ੁੱਕਰਵਾਰ ਨੂੰ ਲਾਹੌਰ ਹਾਈਕੋਰਟ ਦੀ ਦੋ ਮੈਂਬਰੀ ਬੈਂਚ ਨੇ ਪੀਐਮਐਲ-ਐਨ ਦੇ ਪ੍ਰਮੁੱਖ ਸ਼ਾਹਬਾਜ਼ ਸ਼ਰੀਫ਼ ਦੀ ਪਟੀਸ਼ਨ ‘ਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਜ਼ਮਾਨਤ ਦੇ ਦਿੱਤੀ ਹੈ । Nawaz Sharif
ਨਵਾਜ ਦੇ ਖਿਲਾਫ਼ ਮਨੀ ਲਾਂਡ੍ਰਿੰਗ ਦੇ ਦੋਸ਼ ਹਨ ਅਤੇ ਉਹ ਫਿਲਹਾਲ ਭ੍ਰਿਸ਼ਟਾਚਾਰ ਰੋਕੂ ਸੰਸਥਾ ਨੈਬ ਦੀ ਹਿਰਾਸਤ ਵਿਚ ਹਨ ਸ਼ਰੀਫ਼ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ  ਜ਼ਿਕਰਯੋਗ ਹੈ ਕਿ ਨਵਾਜ ਸ਼ਰੀਫ਼ ਦੀ ਸੋਮਵਾਰ ਨੂੰ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ ਦੇਰ ਰਾਤ ਨੂੰ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਨਵਾਜ ਸ਼ਰੀਫ਼ ਦੀ ਪਲੇਟਲੇਟ ਕਾਉਂਟ ਬਹੁਤ ਘੱਟ ਗਈਆਂ ਸਨ। Nawaz Sharif
ਇਸ ਦੇ ਤਹਿਤ ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਾਉਣ ਦੀ ਸਲਾਹ ਦਿੱਤੀ ਸੀ ਨਵਾਜ ਸ਼ਰੀਫ਼ ਨੂੰ ਲਾਹੌਰ ਦੇ ਫ਼ੌਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਇਸ ਦੌਰਾਨ ਨਵਾਜ ਦੇ ਭਰਾ ਸ਼ਾਹਬਾਜ ਸ਼ਰੀਫ਼ ਨੇ ਇਮਰਾਨ ‘ਤੇ ਨਿਸ਼ਾਨਾ ਵਿੰਨ੍ਹਿਆ ਸੀ ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਭਰਾ ਦੀ ਦੇਖਭਾਲ ਚੰਗੀ ਤਰ੍ਹਾਂ ਨਹੀਂ ਹੋ ਰਹੀ, ਜੇਕਰ ਮੇਰੇ ਭਰਾ ਨੂੰ ਕੁਝ ਵੀ ਹੋਇਆ ਤਾਂ ਉਸ ਦੇ ਜਿੰਮੇਵਾਰ ਇਮਰਾਨ ਖਾਨ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਇੱਕ ਕੇਸ ਵਿੱਚ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਚਿਦੰਬਰਮ ਨੂੰ ਇਸ ਦੇ ਬਾਵਜੂਦ ਰਿਹਾ ਨਹੀਂ ਕੀਤਾ ਜਾਵੇਗਾ, ਕਿਉਂਕਿ ਉਹ ਇਸ ਮੀਡੀਆ ਸਮੂਹ ਨਾਲ ਜੁੜੇ ਕਾਲੇ ਧਨ ਨੂੰ ਸਫੇਦ ਬਣਾਉਣ ਦੇ ਇਕ ਹੋਰ ਮਾਮਲੇ ਵਿੱਚ 24 ਅਕਤੂਬਰ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ। Chidambaram
ਜਸਟਿਸ ਆਰ ਭਾਨੂਮਤੀ ਦੀ ਅਗਵਾਈ ਵਾਲੇ ਬੈਂਚ ਨੇ ਮੰਗਲਵਾਰ ਨੂੰ ਚਿੰਦਾਬਰਮ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ। ਬੈਂਚ ਨੇ ਕਿਹਾ, “ਪਟੀਸ਼ਨਕਰਤਾ ਨੂੰ ਜ਼ਮਾਨਤ ‘ਤੇ ਰਿਹਾ ਕੀਤਾ ਜਾ ਸਕਦਾ ਹੈ, ਬਸ਼ਰਤੇ ਉਸ ਨੂੰ ਕਿਸੇ ਹੋਰ ਕੇਸ ਵਿੱਚ ਗ੍ਰਿਫਤਾਰ ਨਾ ਕੀਤਾ ਜਾਵੇ”। ਸਾਬਕਾ ਵਿੱਤ ਮੰਤਰੀ ਨੇ ਦਿੱਲੀ ਹਾਈ ਕੋਰਟ ਤੋਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਦਿੱਲੀ ਹਾਈ ਕੋਰਟ ਦਾ ਫੈਸਲਾ ਰੱਦ ਕਰ ਦਿੱਤਾ ਜਾਵੇਗਾ। Chidambaram
ਚਿਦੰਬਰਮ ਫਿਲਹਾਲ ਇਸੇ ਕੇਸ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਸੁਪਰੀਮ ਕੋਰਟ ਦਾ ਇਹ ਫੈਸਲਾ ਸੀਬੀਆਈ ਕੇਸ ਨਾਲ ਜੁੜਿਆ ਹੋਇਆ ਹੈ ਅਤੇ ਇਸ ਦਾ ਈਡੀ ਕੇਸ ਉੱਤੇ ਕੋਈ ਅਸਰ ਨਹੀਂ ਹੋਏਗਾ। ਚਿਦੰਬਰਮ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸਾਬਕਾ ਵਿੱਤ ਮੰਤਰੀ ਨੂੰ ਨਿਰਦੇਸ਼ ਦਿੱਤਾ ਕਿ ਜਦੋਂ ਵੀ ਜਾਂਚ ਏਜੰਸੀ ਨੇ ਉਸਨੂੰ ਪੁੱਛਗਿੱਛ ਲਈ ਬੁਲਾਉਦੀ ਹੈ ਤਾਂ ਉਸਨੂੰ ਹਾਜ਼ਰ ਹੋਣਾ ਪਵੇਗਾ। ਇਸ ਤੋਂ ਇਲਾਵਾ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਸੀਬੀਆਈ ਨੇ ਚਿਦੰਬਰਮ ਨੂੰ 21 ਅਗਸਤ ਦੀ ਰਾਤ ਨੂੰ ਉਸਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਸੀਬੀਆਈ ਨੇ 15 ਮਈ 2017 ਨੂੰ ਮੀਡੀਆ ਕੰਪਨੀ ਆਈ ਐਨ ਐਕਸ ਮੀਡੀਆ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚਿਦੰਬਰਮ ਨੇ ਜ਼ਮਾਨਤ ਲਈ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਨਵੀਂ ਦਿੱਲੀ। ਦਿੱਲੀ ਦੇ ਤਿਹਾੜ ਜੇਲ ‘ਚ ਬੰਦ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਆਈ.ਐੱਨ.ਐੱਕਸ. ਮੀਡੀਆ ਭ੍ਰਿਸ਼ਟਾਚਾਰ ਕੇਸ ‘ਚ ਨਿਯਮਿਤ ਜ਼ਮਾਨਤ ਲਈ ਵੀਰਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਚਿਦਾਂਬਰਮ ਵੱਲੋਂ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਨੇ ਜਸਟਿਸ ਐੱਨ.ਵੀ. ਰਮੰਨਾ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਪਟੀਸ਼ਨ ਦਾ ਜ਼ਿਕਰ ਕੀਤਾ ਅਤੇ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਦੀ ਮੰਗ ਕੀਤੀ। Chidambaram
ਸਿੱਬਲ ਨੇ ਕਿਹਾ ਕਿ ਆਉਣ ਵਾਲੇ ਇੱਕ ਹਫਤੇ ਸੁਪਰੀਮ ਕੋਰਟ ‘ਚ ਦੁਰਗਾ ਪੂਜਾ ਦੀਆਂ ਛੁੱਟੀਆਂ ਰਹਿਣਗੀਆਂ, ਇਸ ਲਈ ਮਾਮਲੇ ਦੀ ਤੁਰੰਤ ਸੁਣਵਾਈ ਜ਼ਰੂਰੀ ਹੈ। ਉਨ੍ਹਾਂ ਨੇ ਕੋਰਟ ਤੋਂ ਜ਼ਮਾਨਤ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਦੀ ਅਪੀਲ ਕੀਤੀ। ਬੈਂਚ ‘ਚ ਜੱਜ ਸੰਜੀਵ ਖੰਨਾ ਅਤੇ ਜੱਜ ਕ੍ਰਿਸ਼ਨ ਮੁਰਾਰੀ ਵੀ ਸ਼ਾਮਲ ਹਨ।
ਬੈਂਚ ਨੇ ਕਿਹਾ ਕਿ ਚਿਦਾਂਬਰਮ ਦੀ ਪਟੀਸ਼ਨ ਨੂੰ ਚੀਫ ਜਸਟਿਸ (ਸੀ.ਜੇ.ਆਈ.) ਰੰਜਨ ਗੋਗੋਈ ਕੋਲ ਭੇਜਿਆ ਜਾਵੇਗਾ, ਜੋ ਇਸ ਦੀ ਉੱਚਿਤ ਬੈਂਚ ‘ਚ ਸੁਣਵਾਈ ਲਈ ਸੂਚੀ ਤੈਅ ਕਰਨਗੇ। ਉਨ੍ਹਾਂ ਕੋਲ ਫਾਈਲ ਭੇਜ ਦਿੱਤੀ ਗਈ ਹੈ। ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਫਿਲਹਾਲ ਆਈ.ਐੱਨ.ਐਕਸ. ਮੀਡੀਆ ਕੇਸ ‘ਚ ਨਿਆਇਕ ਹਿਰਾਸਤ ‘ਚ ਹਨ।
30 ਸਤੰਬਰ ਨੂੰ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਨਿਯਮਿਤ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਚਿਦਾਂਬਰਮ ਨੂੰ ਸੀ.ਬੀ.ਆਈ. ਨੇ 21 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।