How to Check PSEB 10th Result - Sach Kahoon Punjabi

ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ, ਕਿਵੇਂ ਚੈੱਕ ਕਰੀਏ ਨਤੀਜਾ
ਫਰੀਦਕੋਟ ਦੀ ਗਗਨਦੀਪ ਕੌਰ ਨੇ ਮਾਰੀ ਬਾਜ਼ੀ | How to Check PSEB 10th Result

ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ (How to Check PSEB 10th Result) ਕਰ ਦਿੱਤਾ ਹੈ। ਸਿੱਖਿਆ ਬੋਰਡ ਵੱਲੋਂ ਮਾਰਚ 2023 ਵਿੱਚ 10ਵੀਂ ਸ੍ਰੇਣੀ ਦੀ ਪ੍ਰੀਖਿਆ ਕਰਵਾਈ ਗਈ ਸੀ। 10ਵੀਂ ਕਲਾਸ ਵਿੱਚੋਂ ਫਰੀਦਕੋਟ ਦੀ ਗਗਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨਵਜੋਤ ਕੌਰ ਫਰੀਦਕੋਟ ਨੇ ਦੂਜਾ ਸਥਾਨ ਅਤੇ ਹਰਮਨਦੀਪ ਕੌਰ ਪਿੰਡ ਮੰਢਾਲੀ ਜ਼ਿਲ੍ਹਾ ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਉਪਲੱਬਧ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਵੈੱਬਸਾਈਟਾਂ ਤੋਂ ਸਬੰਧਤ ਪ੍ਰਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।

ਇਸ ਤਰ੍ਹਾਂ ਦੇਖ ਸਕੋਗੇ ਨਤੀਜੇ | How to Check PSEB 10th Result

26 ਮਈ ਨੂੰ 10ਵੀਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਪ੍ਰੀਖਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ’ਤੇ ਜਾਣ।

ਇਸ ਤੋਂ ਬਾਅਦ ਹੋਮਪੇਜ ’ਤੇ ਨਤੀਜਾ Link ਦੇਖੋ।

ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।

ਹੁਣ ਪੀਐੱਸਈਬੀ ਕਲਾਸ 10ਵੀਂ ਦਾ ਨਤੀਜਾ 2023 ਸਕਰੀਨ ’ਤੇ ਦਿਖਾਈ ਦੇਵੇਗਾ।

ਹੁਣ ਉਸੇ ਦੁਆਰਾ ਜਾਓ ਤੇ ਇਸ ਨੂੰ ਡਾਊਨਲੋਡ ਕਰੋ। ਹੁਣ ਭਵਿੱਖ ਦੇ ਸੰਦਰਭ ਲਈ ਇਸ ਦਾ ਪਿ੍ਰੰਟਆਊਟ ਲੈ ਕੇ ਜ਼ਰੂਰ ਰੱਖ ਲਓ।