Bollywood Actress - Sach Kahoon Punjabi

ਕੰਗਣਾ ਰਣੌਤ ਨੂੰ ਮੁੜ ਸੰਮਨ ਜਾਰੀ, ਅਗਲੀ ਸੁਣਵਾਈ 29 ਸਤੰਬਰ ਨੂੰ
(ਸੁਖਜੀਤ ਮਾਨ) ਬਠਿੰਡਾ। ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਮੌਕੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੂੰ ਮੁੜ ਸੰਮਨ ਜਾਰੀ ਹੋ ਗਏ ਹਨ। ਇਸ ਕੇਸ ’ਚ ਅਗਲੀ ਸੁਣਵਾਈ 29 ਸਤੰਬਰ ਨੂੰ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਿਸਾਨ ਮਹਿੰਦਰ ਕੌਰ ਦੇ ਐਡਵੋਕੇਟ ਰਘਵੀਰ ਸਿੰਘ ਬਹਿਣੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕੰਗਣਾ ਰਣੌਤ ਨੂੰ ਸੰਮਨ ਜਾਰੀ ਕੀਤੇ ਗਏ ਸਨ ਪਰ ਕਿਸੇ ਵੱਲੋਂ ਸੰਮਨ ਹਾਸਿਲ ਨਾ ਕਰਨ ’ਤੇ ਅੱਜ ਮਾਨਯੋਗ ਅਦਾਲਤ ਵੱਲੋਂ ਮੁੜ ਐਸਐਸਪੀ ਰਾਹੀਂ ਕੰਗਣਾ ਰਣੌਤ ਦੇ ਨਾਂਅ ਸੰਮਨ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: Punjab Government: ਪੰਜਾਬ ’ਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਲਈ ਸਰਕਾਰ ਨੇ ਸ਼ੁਰੂ ਕੀਤੀ ਮੁਹਿੰਮ, ਕੰਮ ਜ਼ੋਰਾਂ ’ਤੇ

ਉਹਨਾਂ ਦੱਸਿਆ ਕਿ ਇਸ ਮਾਮਲੇ ’ਚ ਅਗਲੀ ਸੁਣਵਾਈ 29 ਸਤੰਬਰ ਨੂੰ ਹੋਵੇਗੀ। ਦੱਸਣਯੋਗ ਹੈ ਕਿ ਅਪਮਾਨਜਨਕ ਟਿੱਪਣੀਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਸਬੰਧੀ ਕੰਗਣਾ ਵੱਲੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਫਿਰ ਮਾਨਯੋਗ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਹਨਾਂ ਨੂੰ ਕਿਤੋਂ ਵੀ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਵੱਲੋਂ ਪਟੀਸ਼ਨ ਰੱਦ ਕਰਨ ਤੋਂ ਬਾਅਦ ਹੁਣ ਬਠਿੰਡਾ ਅਦਾਲਤ ਵਿੱਚ ਮੁੜ ਸੁਣਵਾਈ ਸ਼ੁਰੂ ਹੋ ਚੁੱਕੀ ਹੈ।

ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਜ਼ਮਾਨਤ ਮਿਲੀ
ਭਗਵਾਨ ਵਾਲਮੀਕਿ ਜੀ ਦੇ ਖਿਲਾਫ ਵਿਵਾਦਤ ਟਿੱਪਣੀ ਮਾਮਲਾ

ਲੁਧਿਆਣਾ: ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਲੁਧਿਆਣਾ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਰਾਖੀ ਖਿਲਾਫ਼ ਵਾਲਮੀਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਇੱਥੋਂ ਦੀ ਸੈਸ਼ਨ ਅਦਾਲਤ ਵਿੱਚ ਚੱਲ ਰਿਹਾ ਹੈ।ਜ਼ਿਲਾ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸ਼ਨੀਵਾਰ ਨੂੰ ਦੋਹਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਣਾਇਆ।

ਜ਼ਿਕਰਯੋਗ ਹੈ ਕਿ ਰਾਖੀ ਸਾਵੰਤ ਨੇ ਭਗਵਾਨ ਵਾਲਮੀਕਿ ਜੀ ਦੇ ਖਿਲਾਫ ਵਿਵਾਦਤ ਟਿੱਪਣੀ ਕੀਤੀ ਸੀ। ਇਸ ਮਾਮਲੇ ਵਿਚ ਉਸ ਦੇ ਖਿਲਾਫ ਅਪਰਾਧਕ ਸ਼ਿਕਾਇਤ ਕੀਤੀ ਗਈ ਸੀ। ਅਦਾਲਤ ਵੱਲੋਂ ਸੰਮਨ ਭੇਜੇ ਜਾਣ ‘ਤੇ ਵੀ ਉਹ ਪੇਸ਼ੀ ਲਈ ਨਹੀਂ ਆਈ, ਜਿਸ ਕਰਕੇ ਉਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਚਣ ਲਈ ਰਾਖੀ ਨੇ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਅੱਜ ਰਾਖੀ ਨੂੰ ਜ਼ਮਾਨਤ ਦੇ ਦਿੱਤੀ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।