Lashkar E Taiba - Sach Kahoon Punjabi
ਅਨੰਤਨਾਗ ‘ਚ ਮੁਕਾਬਲਾ, ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮਾਰਿਆ ਗਿਆ
ਸ਼੍ਰੀਨਗਰ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ (Encounter in Anantnag) ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ। ਅਨੰਤਨਾਗ ਤੋਂ ਇਲਾਵਾ ਕੁਲਗਾਮ ਜ਼ਿਲ੍ਹੇ ਵਿੱਚ ਵੀ ਅੱਤਵਾਦੀ ਵਿਰੋਧੀ ਮੁਹਿੰਮ ਚੱਲ ਰਹੀ ਹੈ। ਪੁਲਿਸ ਨੇ ਅੱਜ ਇੱਥੇ ਦੱਸਿਆ ਕਿ ਅਨੰਤਨਾਗ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦਾ ਇੱਕ ਅੱਤਵਾਦੀ ਮਾਰਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਨੰਤਨਾਗ ਜ਼ਿਲੇ ਦੇ ਸਿਰਹਾਮਾ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲਾ ਸ਼ੁਰੂ ਹੋਇਆ। ਜਦੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਸ਼ੱਕੀ ਸਥਾਨ ਦੀ ਘੇਰਾਬੰਦੀ ਕੀਤੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਮੁਹਿੰਮ ਅਜੇ ਵੀ ਜਾਰੀ ਹੈ।”
ਪੁਲਿਸ ਨੇ ਟਵੀਟ ਕੀਤਾ, “ਅਨੰਤਨਾਗ ਐਨਕਾਊਂਟਰ ਅਪਡੇਟ: ਲਸ਼ਕਰ-ਏ-ਤੋਇਬਾ ਦਾ ਇੱਕ ਸਥਾਨਕ ਅੱਤਵਾਦੀ ਮਾਰਿਆ ਗਿਆ। ਤਲਾਸ਼ੀ ਮੁਹਿੰਮ ਜਾਰੀ ਹੈ।” ਪੁਲਿਸ ਨੇ ਟਵੀਟ ਕਰਕੇ ਸਪੱਸ਼ਟ ਕੀਤਾ ਕਿ ਕੁਲਗਾਮ ਵਿੱਚ ਹੋਏ ਮੁਕਾਬਲੇ ਵਿੱਚ ਹੁਣ ਤੱਕ ਕੋਈ ਵੀ ਅੱਤਵਾਦੀ ਨਹੀਂ ਮਾਰਿਆ ਗਿਆ ਹੈ।ਇਸ ਤੋਂ ਪਹਿਲਾਂ ਪੁਲਿਸ ਵੱਲੋਂ ਇੱਕ ਟਵੀਟ ਵਿੱਚ ਕਿਹਾ ਗਿਆ ਸੀ ਕਿ ਕੁਲਗਾਮ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਪੁਲਸ, ਫੌਜ ਅਤੇ ਸੀਆਰਪੀਐੱਫ ਦੀ ਸਾਂਝੀ ਟੀਮ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਚੱਕੀਸਮਦ, ਦਮਹਾਲ ਹਾਂਜੀਪੋਰਾ ਕੁਲਗਾਮ ਵਿੱਚ ਗੋਲੀਬਾਰੀ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ ਹੈ। ਇੱਥੇ ਵੀ ਮੁਹਿੰਮ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲਸ਼ਕਰ-ਏ-ਤਾਇਬਾ ਨਾਲ ਜੁੜੇ ਤਿੰਨ ਜਣੇ ਗ੍ਰਿਫ਼ਤਾਰ
ਤਿੰਨੇ ਨੌਜਵਾਨ ਰੇਬਨ ਰਫੀਆਬਾਦ ਇਲਾਕੇ ਦੇ ਰਹਿਣ ਵਾਲੇ
ਬਾਰਾਮੂਲਾ, ਏਜੰਸੀ। ਉਤਰ ਕਸ਼ਮੀਰ ਦੇ ਸੋਪੋਰ ‘ਚ ਸੁਰੱਖਿਆ ਬਲਾਂ ਨੇ ਨਾਕਾਬੰਦੀ ਦੌਰਾਨ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਲਈ ਕੰਮ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੋਪੋਰ ‘ਚ ਰਫੀਆਬਾਦ ਦੇ ਚਟਲੋਰਾ ‘ਚ ਅੱਤਵਾਦੀ ਗਤੀਵਿਧੀਆਂ ਦੀ ਇੱਕ ਗੁਪਤਾ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਰਾਜ ਪੁਲਿਸ ਨੇ ਸ਼ਾਮ ਨੂੰ ਇਲਾਕੇ ‘ਚ ਨਾਕਾਬੰਦੀ ਕੀਤੀ ਸੀ। ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਸੁਰੱਖਿਆ ਬਲਾਂ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਉਥੋਂ ਭੱਜ ਨਿੱਕਲੇ ਅਤੇ ਕਾਫੀ ਦੂਰੀ ਤੱਕ ਪਿੱਛਾ ਕਰਨ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਿੰਨਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਨੌਜਵਾਨਾਂ ਨੇ ਦੱਸਿਆ ਕਿ ਉਹ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਲਈ ਕੰਮ ਕਰਦੇ ਹਨ। ਇਹਨਾਂ ਦੀ ਪਹਿਚਾਣ ਅਖਤਰ ਰਸੂਲ ਲੋਨ, ਤਾਰੀਕ ਅਹਿਮਦ ਤਾਂਤਰੀ, ਇਰਫਾਨ ਅਹਿਮਦ ਅਸ਼ਰਫ ਦੇ ਤੌਰ ‘ਤੇ ਹੋਈ ਹੈ। ਤਿੰਨੇ ਨੌਜਵਾਨ ਰੇਬਨ ਰਫੀਆਬਾਦ ਇਲਾਕੇ ਦੇ ਰਹਿਣ ਵਾਲੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਫੌਜੀ ਜਵਾਨ ਜ਼ਖ਼ਮੀ
ਸ੍ਰੀਨਗਰ: ਉੱਤਰ ਕਸ਼ਮੀਰ ਦੇ ਬਾਰਮੁੱਲਾ ਜ਼ਿਲ੍ਹੇ ‘ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਅੱਜ ਸਵੇਰੇ ਹੋਏ ਭਿਆਨਕ ਮੁਕਾਬਲੇ ‘ਚ ਲਸ਼ਕਰ-ਏ-ਤਾਇਬਾ ਦੇ ਤਿੰਨ ਅੱਤਵਾਦੀ ਮਾਰੇ ਗਏ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਸਿਪਾਹੀ ਜ਼ਖ਼ਮੀ ਹੋ ਗਿਆ
ਇਸ ਤੋਂ ਬਾਅਦ ਚੌਕਸੀ ਵਜੋਂ ਸਿੱਖਿਆ ਸੰਸਥਾਨਾਂ ਅਤੇ ਮੋਬਾਇਲ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਇਸਦੇ ਨਾਲ ਹੀ ਬੀਤੇ ਪੰਜ ਦਿਨਾਂ ਤੋਂ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਦੀਆਂ ਵੱਖ-ਵੱਖ ਘਟਨਾਵਾਂ ‘ਚ ਅੱਠ ਅੱਤਵਾਦੀ, ਤਿੰਨ ਨਾਗਰਿਕ ਮਾਰੇ ਗਏ ਹਨ ਅਤੇ ਇਸ ਦੌਰਾਨ ਇੱਕ ਮੇਜਰ ਅਤੇ ਇੱਕ ਜਵਾਨ ਸ਼ਹੀਦ ਹੋ ਗਿਆ
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਬਾਰਾਮੂਲਾ ‘ਚ ਸੋਪੇਰ ਦੇ ਅਮਰਗੜ੍ਹ ਇਲਾਕੇ ਦੇ ਜਾਮੀਆ ਮੁਹੱਲੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਫੋਰਸਾਂ ਅਤੇ ਸੂਬਾ ਪੁਲਿਸ ਦੀ ਵਿਸ਼ੇਸ਼ ਅਭਿਆਨ ਟੀਮ (ਐਸਓਜੀ) ਨੇ ਸਵੇਰੇ ਇੱਕ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ‘ਤੇ ਆਟੋਮੈਟਿਕ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸਦਾ ਸੁਰੱਖਿਆ ਫੋਰਸਾਂ ਨੇ ਮੂੰਹਤੋੜ ਜਵਾਬ ਦਿੱਤਾ ਅਤੇ ਉਸ ਤੋਂ ਬਾਅਦ ਅੱਤਵਾਦੀ ਘਰ ‘ਚੋਂ ਭੱਜ ਕੇ ਖੁੱਲ੍ਹੇ ਮੈਦਾਨ ‘ਚ ਆ ਗਏ, ਜਿੱਥੇ ਸੁਰੱਖਿਆ ਫੋਰਸਾਂ ਨੇ ਤਿੰਨਾਂ ਨੂੰ ਮਾਰ ਡੇਗਿਆ
ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਇੱਕ ਪੁਲਿਸ ਕਾਂਸਟੇਬਲ ਜ਼ਖ਼ਮੀ ਹੋ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਸੰਪਤੀ ਨੂੰ ਨੁਕਸਾਨ ਨਹੀਂ ਪਹੁੰਚਿਆ ਉਨ੍ਹਾਂ ਨੇ ਦੱਸਿਆ ਕਿ ਅਗਸਤ ਮਹੀਨੇ ‘ਚ ਉੱਤਰੀ ਕਸ਼ਮੀਰ ‘ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਦੀ ਇਹ ਪਹਿਲੀ ਘਟਨਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।