Holidays in Punjab - Sach Kahoon Punjabi
Holidays in Punjab: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਵਧਦੀ ਠੰਢ ਕਾਰਨ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੇ ਦੌਰਾਨ ਪ੍ਰੀਖਿਆਵਾਂ ਦੇ ਦਿਨਾਂ ਦੌਰਾਨ ਇਨ੍ਹਾਂ ਛੁੱਟੀਆਂ ਦਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਕੋਈ ਅਸਰ ਨਾ ਪਵੇ, ਇਸ ਲਈ ਸਕੂਲਾਂ ਨੇ ਆਨਲਾਈਨ ਕਲਾਸਾਂ ਦਾ ਫਾਰਮੂਲਾ ਵਰਤਣ ਦਾ ਪ੍ਰਬੰਧ ਕੀਤਾ ਹੈ।
ਸਕੂਲਾਂ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਜਿੱਥੇ ਇੱਕ ਪਾਸੇ ਸਰਕਾਰ ਦੇ ਹੁਕਮ ਲਾਗੂ ਹੋਣਗੇ, ਉੱਥੇ ਹੀ ਬੱਚਿਆਂ ਦੀ ਪੜ੍ਹਾਈ ’ਤੇ ਵੀ ਕੋਈ ਅਸਰ ਨਹੀਂ ਪਵੇਗਾ। ਜਾਣਕਾਰੀ ਅਨੁਸਾਰ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ 1 ਜਨਵਰੀ ਤੋਂ ਕਈ ਸਕੂਲਾਂ ’ਚ ਕਲਾਸਾਂ ਸ਼ੁਰੂ ਹੋਣੀਆਂ ਸਨ ਪਰ ਸਰਕਾਰ ਦੇ ਅਚਾਨਕ ਆਏ ਹੁਕਮਾਂ ਨੇ ਪ੍ਰਿੰਸੀਪਲਾਂ ਦੀ ਸਿਰਦਰਦੀ ਵਧਾ ਦਿੱਤੀ ਹੈ। Holidays in Punjab
Read Also : Punjab Government Scheme: ਪੰਜਾਬ ਸਰਕਾਰ ਨੇ ਇਸ ਵਰਗ ਲਈ ਕੀਤਾ ਵੱਡਾ ਉਪਰਾਲਾ
ਸੀਬੀਐੱਸਈ ਸਕੂਲਾਂ ’ਚ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 15 ਫਰਵਰੀ ਅਤੇ ਆਈਸੀਐੱਸਈ ਐਫੀਲੇਸ਼ਨ ਨਾਲ ਸਬੰਧਤ ਸਕੂਲਾਂ ’ਚ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਵਿਦਿਆਰਥੀਆਂ ਦੀ ਪਰਫਾਰਮੈਂਸ ਚੈੱਕ ਕਰਨ ਲਈ ਸਕੂਲ ਪ੍ਰੀ-ਬੋਰਡ ਐਗਜ਼ਾਮ ਕਰਵਾਉਂਦੇ ਹਨ, ਤਾਂ ਕਿ ਵਿਦਿਆਰਥੀ ਦੀਆਂ ਵਿਸ਼ੇ ਨਾਲ ਸਬੰਧਤ ਕਮੀਆਂ ਨੂੰ ਸਮੇਂ ਸਿਰ ਸੁਧਾਰਿਆ ਜਾ ਸਕੇ।
Holidays in Punjab
ਇਸ ਦੇ ਲਈ ਸਕੂਲਾਂ ਨੇ ਡੇਟਸ਼ੀਟ ਵੀ ਤਿਆਰ ਕਰ ਲਈ ਸੀ ਪਰ ਹੁਣ ਛੁੱਟੀਆਂ ਵਧਣ ਦੇ ਫ਼ੈਸਲੇ ਤੋਂ ਬਾਅਦ ਇਸ ਵਿਚ ਬਦਲਾਅ ਕਰਨਾ ਪਵੇਗਾ। ਉੱਥੇ ਕਈ ਸਕੂਲਾਂ ਨੇ ਤਾਂ ਪ੍ਰੀਖਿਆਵਾਂ ਤੋਂ ਪਹਿਲਾਂ 12ਵੀਂ ਦੇ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਵੀ ਰੱਖੀ ਸੀ, ਜਿਸ ਦੀਆਂ ਤਰੀਕਾਂ ’ਚ ਵੀ ਸਕੂਲਾਂ ਨੂੰ ਬਦਲਾਅ ਕਰਨਾ ਪੈ ਰਿਹਾ ਹੈ। ਉੱਧਰ ਕਈ ਸਕੂਲ ਇਸ ਤਰ੍ਹਾਂ ਦੇ ਵੀ ਹਨ, ਜਿਨ੍ਹਾਂ ਨੇ ਹਰ ਵਾਰ ਜਨਵਰੀ ਮਹੀਨੇ ’ਚ ਸਰਦੀ ਵਧਣ ਦੇ ਪਿਛਲੇ ਰਿਕਾਰਡ ਨੂੰ ਦੇਖਦੇ ਹੋਏ ਆਪਣੇ ਸਕੂਲਾਂ ’ਚ ਛੁੱਟੀਆਂ ਹੀ 1 ਜਨਵਰੀ ਤੋਂ ਕੀਤੀਆਂ ਹਨ। ਇਸ ਦੌਰਾਨ ਉਕਤ ਸਕੂਲਾਂ ਨੇ ਆਪਣੀ ਪ੍ਰੀ-ਬੋਰਡ ਐਗਜ਼ਾਮ ਦਾ ਇਕ ਪੜਾਅ ਤਾਂ ਪੂਰਾ ਕਰ ਲਿਆ ਹੈ, ਜਦਕਿ ਦੂਜਾ ਪੜਾਅ 15 ਜਨਵਰੀ ਤੋਂ ਕੰਡਸਟ ਕਰਨਾ ਤੈਅ ਕੀਤਾ ਹੈ।
School Closed News: ਮੀਂਹ ਤੋਂ ਬਾਅਦ ਵਧੀ ਠੰਢ ਕਾਰਨ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ, ਜਾਣੋ ਕਦੋਂ ਤੱਕ ਰਹਿਣਗੀਆਂ ਛੁੱਟੀਆਂ
School Closed News: ਚੰਡੀਗੜ੍ਹ। ਹਰਿਆਣਾ ਦੇ ਸਾਰੇ ਸਕੂਲਾਂ ਵਿਚ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਸਕੂਲ 16 ਜਨਵਰੀ ਨੂੰ ਖੁੱਲ੍ਹਣਗੇ। ਰਾਜ ਦੇ ਸਿੱਖਿਆ ਮੰਤਰੀ ਨੇ ਪਹਿਲਾਂ ਹੀ ਇਸ ਬਾਰੇ ਐਲਾਨ ਕਰ ਦਿੱਤਾ ਸੀ ਅਤੇ ਹੁਣ ਹੁਕਮਾਂ ਅਨੁਸਾਰ ਇਹ ਛੁੱਟੀਆਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਕਰ ਦਿੱਤੀਆਂ ਗਈਆ ਹਨ।
Read Also : Punjab Weather Update: ਪੰਜਾਬ ’ਚ ਭਾਰੀ ਮੀਂਹ, ਅਲਰਟ ’ਤੇ ਇਹ ਸ਼ਹਿਰ, ਜਾਣੋ ਕਿਵੇਂ ਰਹੇਗਾ ਅੱਗੇ ਮੌਸਮ
ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਛੁੱਟੀਆਂ ਦੌਰਾਨ ਸੀਬੀਐਸਈ, ਆਈਸੀਐਸਈ ਵਰਗੇ ਬੋਰਡਾਂ ਅਧੀਨ ਚੱਲ ਰਹੀਆਂ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਪ੍ਰੈਕਟੀਕਲ ਲਈ ਸਕੂਲ ਵਿੱਚ ਬੁਲਾਇਆ ਜਾ ਸਕਦਾ ਹੈ। ਇਹ ਫੈਸਲਾ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਰੋਕਣ ਲਈ ਲਿਆ ਗਿਆ ਹੈ। School Closed News
ਸਕੂਲ ਪ੍ਰਸ਼ਾਸਨ ਲਈ ਦਿਸ਼ਾ-ਨਿਰਦੇਸ਼ | School Closed News
ਰਾਜ ਦੇ ਸਿੱਖਿਆ ਵਿਭਾਗ ਨੇ ਇਸ ਹੁਕਮ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਨਜ਼ਰੀਏ ਤੋਂ ਠੰਢ ਦੇ ਮੌਸਮ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਰਕਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਗਰਮ ਕੱਪੜੇ ਪਹਿਨਾਉਣ ਅਤੇ ਠੰਢ ਵਿੱਚ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ। ਨਾਲ ਹੀ, ਬੱਚਿਆਂ ਨੂੰ ਘਰ ਦੇ ਅੰਦਰ ਰਹਿਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਠੰਡ ਤੋਂ ਬਚ ਸਕਣ। ਇਸ ਤੋਂ ਇਲਾਵਾ ਛੋਟੇ-ਛੋਟੇ ਕੰਮਾਂ ਵਿਚ ਰੁੱਝੇ ਰਹਿ ਕੇ ਬੱਚਿਆਂ ਦੇ ਸਮੇਂ ਦੀ ਸਹੀ ਵਰਤੋਂ ਕੀਤੀ ਜਾ ਸਕਦੀ ਹੈ।