Swine Flu - Sach Kahoon Punjabi
ਚੰਡੀਗੜ੍ਹ ’ਚ ਡਾਕਟਰ ਨੂੰ ਹੋਇਆ ਸਵਾਇਨ ਫਲੂ
(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਚੰਡੀਗੜ੍ਹ ’ਚ ਸਵਾਇਨ ਫਲੂ ਦਾ ਮਾਮਲਾ ਸਾਹਮਣੇ ਆਇਆ ਹੈ ਸਿਹਤ ਵਿਭਾਗ ਦੇ ਡਾਇਰੈਕਟਰ ਸੁਮਨ ਸਿੰਘ ਦੇ ਅਨੁਸਾਰ, ਇੱਕ ਡਾਕਟਰ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਵਿਭਾਗ ਅਨੁਸਾਰ ਹਰ ਸਾਲ ਸਵਾਈਨ ਫਲੂ ਦੇ ਦੋ ਤੋਂ ਤਿੰਨ ਮਾਮਲੇ ਸਾਹਮਣੇ ਆਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਫਲੂ ਦੇ ਲੱਛਣ ਦਿਖਾਈ ਦੇਣ ’ਤੇ ਲਾਪਰਵਾਹੀ ਨਾ ਵਰਤਣ ਅਤੇ ਤੁਰੰਤ ਡਾਕਟਰ ਦੀ ਸਲਾਹ ਲੈਣ। (Swine Flu)
ਇਹ ਵੀ ਪੜ੍ਹੋ: ਕੌਮਾਂਤਰੀ ਲਗਜ਼ਰੀ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੀਆਂ ਕਾਰਾਂ ਸਮੇਤ ਦੋ ਜਣੇ ਕਾਬੂ
ਭੀੜ ਵਾਲੀਆਂ ਥਾਵਾਂ ’ਤੇ ਨਾ ਜਾਓ ਅਤੇ ਘਰ ਦੇ ਹੋਰ ਮੈਂਬਰਾਂ ਨਾਲ ਸੰਪਰਕ ਨਾ ਰੱਖੋ। ਯਾਤਰਾ ਨਾ ਕਰੋ ਜਾਂ ਕੰਮ ਜਾਂ ਸਕੂਲ ਨਾ ਜਾਓ। ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਸੰਪਰਕ ਘੱਟ ਤੋਂ ਘੱਟ ਕਰੋ। ਲੱਛਣ ਸ਼ੁਰੂ ਹੋਣ ਤੋਂ ਸੱਤ ਦਿਨਾਂ ਬਾਅਦ ਜਾਂ ਜਦੋਂ ਤੱਕ ਤੁਸੀਂ 24 ਘੰਟਿਆਂ ਲਈ ਲੱਛਣ ਮੁਕਤ ਨਹੀਂ ਹੋ ਜਾਂਦੇ, ਦੂਜਿਆਂ ਨਾਲ ਨਜ਼ਦੀਕੀ ਸੰਪਰਕ ਤੋਂ ਬਚੋ। Swine Flu
ਸਵਾਇਨ ਫਲੂ ਨੇ ਨਿਗਲੀ 9 ਸਾਲ ਦੀ ਅਲੀਜਾ
ਅਬੋਹਰ (ਸੁਧੀਰ ਅਰੋੜਾ  ) | ਖੂਈਆਂ ਸਰਵਰ ਨਿਵਾਸੀ ਇੱਕ 9 ਸਾਲ ਦੀ ਬੱਚੀ ਦੀ ਬੀਤੀ ਰਾਤ ਸਵਾਈਨ ਫਲੂ ਨਾਲ ਮੌਤ ਹੋ ਗਈ, ਜਿਸਦਾ ਅੱਜ ਪੂਰੀ ਸਾਵਧਾਨੀ ਨਾਲ ਅੰਤਮ ਸਸਕਾਰ ਕੀਤਾ ਗਿਆ ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ
ਜਾਣਕਾਰੀ ਅਨੁਸਾਰ ਖੂਈਆਂ ਸਰਵਰ ਨਿਵਾਸੀ ਅਲੀਜਾ ਪੁੱਤਰੀ ਸੰਦੀਪ ਚਾਵਲਾ ਦੇ ਮਾਪਿਆਂ ਨੇ ਦੱਸਿਆ ਕਿ ਅਲੀਜਾ ਨੂੰ ਕਰੀਬ 3 – 4 ਦਿਨ ਪਹਿਲਾਂ ਤੇਜ ਬੁਖਾਰ ਹੋਣ ਅਤੇ ਸਵਾਇਨ ਫਲੂ ਦੇ ਲੱਛਣ ਦਿਸਣ ‘ਤੇ ਸਰਕਾਰੀ ਹਸਪਤਾਲ ਅਬੋਹਰ ਇਲਾਜ ਲਈ ਲਿਜਾਇਆ ਗਿਆ ਜਿੱਥੋਂ ਉਸਨੂੰ ਮੁੱਢਲੇ ਇਲਾਜ ਤੋਂ ਬਾਅਦ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ ਜਿੱਥੇ ਕੁੱਝ ਦਿਨਾਂ ਤੱਕ ਚੱਲੇ ਇਲਾਜ ਦੇ ਬਾਅਦ ਵੀ ਉਸਦੀ ਤਬੀਅਤ ਵਿੱਚ ਕੋਈ ਸੁਧਾਰ ਨਾ ਹੋਣ ‘ਤੇ ਅਤੇ ਡਾਕਟਰਾਂ ਦੁਆਰਾ ਜਵਾਬ ਦਿੱਤੇ ਜਾਣ ‘ਤੇ ਉਹ ਉਸਨੂੰ ਵਾਪਸ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਆਏ ਜਿੱਥੇ ਲੰਘੀ ਰਾਤ ਇਲਾਜ ਦੌਰਾਨ ਉਸਦੀ ਮੌਤ ਹੋ ਗਈ
ਇਧਰ ਇਸ ਬਾਰੇ ਬਾਲ ਰੋਗ ਮਾਹਰ ਡਾ.ਸਾਹਿਬ ਰਾਮ ਨੇ ਦੱਸਿਆ ਕਿ ਅਲੀਜਾ ਦੀ ਲੁਧਿਆਣਾ ਦੀ ਡਾਕਟਰੀ ਰਿਪੋਰਟ ਅਨੁਸਾਰ ਉਸ ਵਿੱਚ ਸਵਾਇਨ ਫਲੂ ਪਾਜਿਟਿਵ ਪਾਇਆ ਗਿਆ ਸੀ ਅਤੇ ਉਸਦੀ ਮੌਤ ਦੇ ਬਾਅਦ ਹਸਪਤਾਲ ਵਿੱਚ ਮੌਜੂਦ ਉਸਦੇ ਸਮੂਹ ਮਾਪਿਆਂ ਨੂੰ ਸਵਾਈਨ ਫਲੂ ਰੋਕੂ ਦਵਾਈ ਦਿੱਤੀ ਗਈ ਅਤੇ ਬੱਚੀ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਅਤੇ ਅੱਜ ਸਵੇਰੇ ਪੂਰੀ ਸਾਵਧਾਨੀ ਨਾਲ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਡਾ.ਸਾਹਿਬ ਰਾਮ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਸਿਹਤ ਵਿਭਾਗ ਖੂਈਖੇੜਾ ਦੇ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਜੋ ਕਿ ਮ੍ਰਿਤਕਾ ਦੇ ਘਰ ਅਤੇ ਆਸਪਾਸ ਦੇ ਲੋਕਾਂ ਵਿੱਚ ਜਾਕੇ ਸਵਾਈਨ ਫਲੂ ਦੇ ਲੱਛਣਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਜਾਗਰੂਕ ਕਰਨਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੈਪੁਰ (ਏਜੰਸੀ)। ਰਾਜਸਥਾਨ ‘ਚ ਰਾਜ ਪ੍ਰਸ਼ਾਸਨਿਕ ਸੇਵਾ ਦੇ ਸੱਤ ਅਧਿਕਾਰੀ ਵੀ ਸਵਾਈਨ ਫਲੂ ਦੀ ਲਪੇਟ ‘ਚ ਆ ਗਏ ਹਨ, ਇਸ ਨਾਲ ਸਰਕਾਰ ‘ਚ ਭਾਜੜ ਪੈ ਗਈ ਹੈ ਸਵਾਈਨ ਫਲੂ ਸਬੰਧੀ ਮੈਡੀਕਲ ਵਿਭਾਗ ਦੀ ਇੰਨੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ ਕਿ ਸੂਬਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸੁਰੱਖਿਆ ‘ਚ ਵੀ ਚੌਕਸ ਨਜ਼ਰ ਨਹੀਂ ਆ ਰਹੀ ਹੈ। ਮੰਗਲਵਾਰ ਨੂੰ ਜੈਪੁਰ ‘ਚ ਰਾਜਸਥਾਨ ਆਫਿਸਰਸ ਟਰੇਨਿੰਗ ਇੰਸਟੀਚਿਊਟ (ਓਟੀਐਸ) ‘ਚ ਪ੍ਰੀਖਣ ਲੈ ਰਹੇ 282 ਅਧਿਕਾਰੀਆਂ ‘ਚੋਂ 74 ਆਰਏਐਸ ਦੇ ਸੈਂਪਲ ਮੈਡੀਕਲ ਵਿਭਾਗ ਨੇ ਲਏ।
ਜਿਨ੍ਹਾਂ ‘ਚੋਂ ਸੱਤ ਅਧਿਕਾਰੀ ਪੋਜਟਿਵ ਪਾਏ ਗਏ, ਇਸ ਨਾਲ ਅਧਿਕਾਰੀਆਂ ਸਮੇਤ ਸਰਕਾਰ ‘ਚ ਭਾਜੜ ਮੱਚ ਗਈ ਹੈ ਓਟੀਐਸ ‘ਚ ਮਹਿਲਾ ਕਰਮਚਾਰੀ ਦੀ ਅੱਠ ਦਿਨ ਪਹਿਲਾਂ 12 ਦਸੰਬਰ ਨੂੰ ਸਵਾਈਨ ਫਲੂ ਨਾਲ ਮੌਤ ਹੋ ਗਈ ਸੀ। ਇੱਥੇ ਸਰਕਾਰ ਦਾ ਪ੍ਰਸ਼ਾਸਨ ਸੰਭਾਲਣ ਲਈ ਆਰਏਐਸ ਅਧਿਕਾਰੀਆਂ ਦਾ ਪ੍ਰੀਖਣ ਵੀ ਚੱਲ ਰਿਹਾ ਹੈ ਓਟੀਐਸ ‘ਚ ਅਧਿਕਾਰੀਆਂ ‘ਚ ਸਵਾਈਨ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਮੈਡੀਕਲ ਤੇ ਸਿਹਤ ਵਿਭਾਗ ਦੀ ਮੁੱਖ ਸ਼ਾਸਨ ਸਕੱਤਰ ਵੀਨੂ ਗੁਪਤਾ ਨੇ ਵਿਭਾਗ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਲੈ ਕੇ ਉਨ੍ਹਾਂ ਨੂੰ ਝਾੜ ਪਾਈ ਉਨ੍ਹਾਂ ਸਵਾਈਨ ਫਲੂ ਦੀ ਰੋਕਥਾਮ ਦੇ ਹਰ ਸੰਭਵ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ। (Jaipur News)
ਹੁਣ ਤੱਕ 278 ਸ਼ੱਕੀ ਮਾਮਲੇ ਆ ਚੁੱਕੇ ਹਨ ਸਾਹਮਣੇ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਨੂੰ ਸਵਾਇਨ ਫਲੂ ਵਲੋਂ ਆਪਣੇ ਵਲੋਂ ਪੂਰੀ ਤਰ੍ਹਾਂ ਜਕੜ ਵਿੱਚ ਲੈ ਲਿਆ ਹੈ। ਜਿਸ ਕਾਰਨ ਜੁਲਾਈ ਅਤੇ ਅਗਸਤ ਮਹੀਨੇ ਦਰਮਿਆਨ ਹੀ ਹੁਣ ਤੱਕ ਸਵਾਇਨ ਫਲੂ ਦੇ 278 ਸ਼ੱਕੀ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 15 ਮਰੀਜ਼ਾ ਨੂੰ ਤਾਂ ਆਪਣੀ ਜਾਨ ਤੋਂ ਹੀ ਹੱਥ ਧੋਣਾ ਪੈ ਗਿਆ ਹੈ, ਜਦੋਂ ਕਿ ਬਾਕੀ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਵਿੱਚ ਇਸ ਵਾਰ ਪਹਿਲੀ ਵਾਰ ਹੋਇਆ ਹੈ ਕਿ ਗਰਮੀ ਦੇ ਦਿਨਾਂ ਵਿੱਚ ਸਵਾਇਨ ਫਲੂ ਨੇ ਆਮ ਲੋਕਾਂ ਨੂੰ ਆਪਣੀ ਜਕੜ ਵਿੱਚ ਲਿਆ ਹੋਵੇ। ਇਸ ਤੋਂ ਪਹਿਲਾਂ ਸਵਾਇਨ ਫਲੂ ਨਵੰਬਰ-ਦਸੰਬਰ ਮਹੀਨੇ ਤੋਂ ਸ਼ੁਰੂ ਹੋ ਕੇ ਮਾਰਚ ਮਹੀਨੇ ਤੱਕ ਚਲਦਾ ਸੀ।
ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਆਦੇਸ਼ ਦਿੱਤੇ
ਪੰਜਾਬ ਵਿੱਚ ਅਚਾਨਕ ਤੇਜੀ ਨਾਲ ਫੈਲ ਰਹੇ ਸਵਾਇਨ ਫਲੂ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਪੰਜਾਬ ਦੇ ਬਾਰੇ ਸਿਵਲ ਸਰਜਨਾਂ ਨੂੰ ਸਵਾਇਨ ਫਲੂ ਨਾਲ ਨਿਪਟਣ ਲਈ ਸਖ਼ਤੀ ਨਾਲ ਆਦੇਸ਼ ਜਾਰੀ ਕਰ ਦਿੱਤੇ ਹਨ ਤਾਂ ਕਿ ਮਰੀਜ਼ਾ ਦੀਆਂ ਇਸ ਬੁਖ਼ਾਰ ਨਾਲ ਹੋ ਰਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ।
ਸਿਹਤ ਮੰਤਰੀ ਬ੍ਰਹਮ ਮਹਿੰਦਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 278 ਸ਼ੱਕੀ ਮਰੀਜ਼ਾ ਵਿਚੋਂ 75 ਮਾਮਲਿਆਂ ਵਿਚ ਮਰੀਜ਼ਾਂ ਵਿਚ ਸਵਾਇਨ ਫਲੂ ਪਾਇਆ ਗਿਆ ਅਤੇ ਜਿਸ ਵਿਚੋਂ 15 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਰੀਜ਼ਾਂ ਦੀ ਮੌਤ ਦਾ ਅਸਲੀ ਕਾਰਨ ਕੇਵਲ ਪੀ.ਜੀ.ਆਈ.ਐਮ.ਈ.ਆਰ. ਦੇ ਮਾਹਰਾਂ ਵਲੋਂ ਮੈਡੀਕਲ ਰਿਕਾਰਡ ਦੀ ਸਮੀਖਿਆ ਉਪਰੰਤ ਹੀ ਦੱਸਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਮਰੀਜ਼ ਕਈ ਮਾਮਲਿਆਂ ਵਿਚ ਬਿਮਾਰ ਹੋਣ ਉਪਰੰਤ ਹਸਪਤਾਲਾਂ ਵਿਚ ਇਲਾਜ ਨਾ ਕਰਵਾ ਕੇ ਆਪਣੇ ਪੱਧਰ ‘ਤੇ ਹੀ ਇਲਾਜ ਕਰਨਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਸਥਿਤੀ ਦਾ ਗੰਭੀਰ ਹੋ ਜਾਣਾ ਸੁਭਾਵਿਕ ਹੈ।
ਮਹਿੰਦਰਾ ਨੇ ਦੱਸਿਆ ਕਿ ਸਵਾਇਨ ਫਲੂ ਦੇ ਮਾਮਲਿਆਂ ਦੇ ਇਲਾਜ ਦੇ ਲਈ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਰਕਾਰੀ ਹਸਪਤਾਲਾਂ ਵਿਚ ਵਿਸ਼ੇਸ਼ 277 ਬੈੱਡਾਂ ਦਾ ਅਤੇ ਨਿਜੀ ਹਸਪਤਾਲਾਂ ਵਿਚ 268 ਬੈੱਡਾਂ ਦਾ ਪ੍ਰਬੰਧ ਪ੍ਰਬੰਧ ਕੀਤਾ ਗਿਆ ਹੈ।
ਪਹਿਲੀ ਵਾਰ ਜੁਲਾਈ ਅਤੇ ਅਗਸਤ ਮਹੀਨੇ ਵਿੱਚ ਸਾਹਮਣੇ ਆਏ ਹਨ ਸਵਾਇਨ ਫਲੂ ਦੇ ਮਾਮਲੇ
ਉਨ੍ਹਾਂ ਕਿਹਾ ਕਿ ਜਿ਼ਲ੍ਹਿਆਂ ਵਿਚ ਸ਼ੱਕੀ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨੋਢਲ ਅਫਸਰਾਂ ਦੀ ਜਿੰਮੇਵਾਰੀ ਨਿਸ਼ਚਿਤ ਕੀਤੀ ਗਈ ਹੈ ਅਤੇ ਰੈਪਿਡ ਰਿਸਪੋਂਸ ਟੀਮਾਂ ਗਠਿਤ ਕੀਤੀਆਂ ਗਈਆਂ ਹੈ ਜੋ ਸ਼ੱਕੀ ਮਾਮਲੇ ਦੀ ਸੂਚਨਾ  ਮਿਲਣ ‘ਤੇ ਤੁਰੰਤ ਕਾਰਵਾਈ ਕਰਨਗੀਆਂ।ਉਨ੍ਹਾਂ ਕਿਹਾ ਕਿ ਸਵਾਇਨ ਫਲੂ ਇਕ ਇਨਫੈਕਸ਼ਨ ਹੈ ਜੋ ਛਿੱਕ, ਖਾਂਸੀ ਅਤੇ ਕਿਸੇ ਦਾ ਰੁਮਾਲ ਆਦਿ ਵਰਤਣ ਨਾਲ ਹੀ ਇਕ ਤੋਂ ਦੂਜੇ ਵਿਅਕਤੀ ਨੂੰ ਹੋ ਸਕਦਾ ਹੈ। ਜਦ ਕਿ ਨਾਬਾਲਗ ਅਤੇ 65 ਸਾਲ ਤੋਂ ਜਿਆਦਾ ਉਮਰ ਦੇ ਬਜ਼ੁਰਗ, 5 ਸਾਲ ਤੋਂ ਘੱਟ ਉਮਰ ਦੇ ਬੱਚੇ, ਗਰਭਵਤੀ ਔਰਤਾਂ ਆਦਿ ਨੂੰ ਸਵਾਇਨ ਫਲੂ ਹੋਣ ਦਾ ਖਤਰਾ ਜਿਆਦਾ ਹੁੰਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ ਵਿਚ ਸਵਾਇਨ ਫਲੂ ਦੇ ਮਰੀਜ਼ਾਂ ਨੂੰ ਅਤੇ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ ਅਤੇ ਮਰੀਜ਼ ਦੀ ਰਿਹਾਇਸ਼ ਵਾਲੀ ਥਾਂ ‘ਤੇ ਪ੍ਰਭਾਵਿਤ ਇਲਾਕੇ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਜਾ ਕੇ ਸਕਰੀਨਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੇ ਟੈਸਟ ਅਤੇ ਇਲਾਜ ਵੀ ਸਿਹਤ ਵਿਭਾਗ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੀ.ਜੀ.ਆਈ. ਚੰਡੀਗੜ੍ਹ ਦੀ ਵੀਰੋਲੋਜੀ ਲੈਬ ਸਵਾਇਨ ਫਲੂ ਦੇ ਟੈਸਟਾਂ ਦੇ ਲਈ ਨੋਢਲ ਲੈਬ ਨਿਸ਼ਚਿਤ ਕੀਤੀ ਗਈ ਹੈ ਅਤੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਪੀ.ਜੀ.ਆਈ. ਤੋਂ ਇਲਾਵਾ ਜੀ.ਐ.ਸੀ. ਅੰਮ੍ਰਿਤਸਰ ਅਤੇ ਜੀ.ਐਮ.ਸੀ. ਪਟਿਆਲਾ ਵਿਖੇ ਵੀ ਭੇਜੇ ਜਾਂਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਜਪਾ ਵਿਧਾਇਕ ਸੰਗੀਤ ਸੋਮ ਨੂੰ ਸਵਾਈਨ ਫਲੂ
ਸਿਹਤ ਵਿਭਾਗ ਵੱਲੋਂ ਕਰਵਾਈ ਜਾਂਚ ‘ਚ ਪੁਸ਼ਟੀ
ਗਾਜੀਆਬਾਦ: ਉੱਤਰ ਪ੍ਰਦੇਸ਼ ਦੀ ਸਰਧਨਾ ਵਿਧਾਨ ਸਭਾ ਸੀਟ ਤੋਂ ਭਾਰਤਾ ਜਨਤਾ ਪਾਰਟੀ ਵਿਧਾਇਕ ਸੰਗੀਤ ਸੋਮ ਨੂੰ ਸਵਾਇਨ ਫਲੂ ਹੋਣ ਦੀ ਪੁਸ਼ਟੀ ਤੋਂ ਬਾਅਦ ਦਿੱਲੀ ਦੀ ਸਰਹੱਦ ਨਾਲ ਲੱਗਦੇ ਗਾਜੀਆਬਾਦ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ
ਜ਼ਿਲ੍ਹੇ ਦਾ ਸਿਹਤ ਵਿਭਾਗ ਇਸ ਮਾਮਲੇ ‘ਚ ਚੌਕਸੀ ਵਰਤ ਰਹੇ ਹਨ ਸੋਮ ਦੇ ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਇੱਕ ਨਿੱਜੀ ਲੈਬ ਨੇ ਖੂਨ ਦੀ ਜਾਂਚ ਤੋਂ ਬਾਅਦ ਸਵਾਇਨ ਫਲੂ ਦੀ ਪੁਸ਼ਟੀ ਹੋਈ ਸੀ, ਜਦੋਂਕਿ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕਰਵਾਈ ਗਈ ਜਾਂਚ ‘ਚ ਸਵਾਇਨ ਫਲੂ ਦੀ ਪੁਸ਼ਟੀ ਹੋਈ ਹੈ
ਇਸ ਮਾਮਲੇ ‘ਚ ਵਿਭਾਗ ਹੁਣ ਨਿੱਜੀ ਲੈਬ ਖਿਲਾਫ਼ ਕਾਰਵਾਈ ਕਰੇਗਾ ਜ਼ਿਕਰਯੋਗ ਹੈ ਕਿ ਭਾਜਪਾ ਵਿਧਾਇਕ ਨੂੰ ਤੇਜ਼ ਬੁਖਾਰ, ਖੰਘ ਅਤੇ ਜੁਕਾਮ ਤੋਂ ਬਾਅਦ ਹਸਪਤਾਲ ਪਹੁੰਚੇ ਫਿਲਹਾਲ ਵਿਧਾਇਕ ਦੀ ਹਾਲਤ ਖਤਰੇ ‘ਚੋਂ ਬਾਹਰ ਦੱਸੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।