DGP Punjab Police - Sach Kahoon Punjabi

Sonu Sood : ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਐਕਟਰ ਸੋਨੂੰ ਸੂਦ ਆਏ ਅੱਗੇ, ਵੀਡੀਓ ਕੀਤੀ ਜਾਰੀ
ਐਕਟਰ ਸੋਨੂੰ ਸੂਦ ਕਰਨਗੇ ਨਸ਼ੇ ਦੇ ਮਾਮਲੇ ’ਚ ਪੰਜਾਬ ਦੀ ਮੱਦਦ, ਡੀਜੀਪੀ ਨੇ ਕਿਹਾ ‘ਧੰਨਵਾਦ ਜਨਾਬ’ (Sonu Sood)

ਨਸ਼ੇ ਦੇ ਖ਼ਿਲਾਫ਼ ਇੱਕਜੁਟ ਹੋ ਕੇ ਕਰਨਾ ਪਏਗਾ ਕੰਮ ਤਾਂ ਹੀ ਖ਼ਤਮ ਹੋਏਗਾ ਨਸ਼ਾ : ਸੋਨੂੰ ਸੂਦ

ਪੰਜਾਬ ਸਰਕਾਰ ਨਸ਼ੇ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਸ਼ ਕਰ ਰਹੀ ਐ, ਇੱਕਜੁਟਤਾ ਨਾਲ ਮਿਲੇਗੀ ਮਦਦ : ਡੀਜੀਪੀ

(ਅਸ਼ਵਨੀ ਚਾਵਲਾ) ਚੰਡੀਗਡ਼੍ਹ। ਐਕਟਰ ਸੋਨੂੰ ਸੂਦ (Sonu Sood) ਪੰਜਾਬ ਵਿੱਚ ਨਸ਼ੇ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਮੱਦਦ ਕਰਨ ਲਈ ਅੱਗੇ ਆਏ ਹਨ। ਸੋਨੂੰ ਸੂਦ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਕਾਫ਼ੀ ਜਿਆਦਾ ਚਿੰਤਾ ਜ਼ਾਹਿਰ ਕੀਤੀ ਹੈ ਤਾਂ ਉਥੇ ਹੀ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਵੀ ਜ਼ਾਹਿਰ ਕੀਤੀ ਹੈ। ਇਸ ਵੀਡੀਓ ਨੂੰ ਦੇਖ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਇਸ ਵੀਡੀਓ ਨੂੰ ਟਵਿੱਟ ਕਰਦੇ ਹੋਏ ਜਿਥੇ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ ਤਾਂ ਉਥੇ ਹੀ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਲੈ ਕੇ ਵੱਡੇ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਇੱਕਜੁਟਤਾ ਨਾਲ ਮੱਦਦ ਮਿਲਦੇ ਹੋਏ ਇਹ ਨਸ਼ਾ ਜਲਦ ਹੀ ਖ਼ਤਮ ਹੋਏਗਾ।

ਪੰਜਾਬ ਵਿੱਚ ਨਵੀਂ ਪੀੜ੍ਹੀ ਨਸ਼ੇ ਨਾਲ ਕਾਫ਼ੀ ਜਿਆਦਾ ਪ੍ਰਭਾਵਿਤ :ਸੂਦ

ਸੋਨੂੰ ਸੂਦ ਨੇ ਆਪਣੇ ਵੀਡੀਓ ਵਿੱਚ ਕਿਹਾ ਕਿ ਪੰਜਾਬ ਦੀ ਧਰਤੀ ਗਬਰੂ ਅਤੇ ਜਵਾਨਾਂ ਵਜੋਂ ਪਛਾਣੀ ਜਾਂਦੀ ਸੀ ਪਰ ਹੁਣ ਹਰ ਕੋਈ ਕਹਿੰਦਾ ਹੈ ਕਿ ਪੰਜਾਬ ਵਿੱਚ ਨਸ਼ਾ ਕਾਫ਼ੀ ਜਿਆਦਾ ਹੋ ਗਿਆ ਹੈ। ਪੰਜਾਬ ਵਿੱਚ ਨਵੀਂ ਪੀੜ੍ਹੀ ਨਸ਼ੇ ਨਾਲ ਕਾਫ਼ੀ ਜਿਆਦਾ ਪ੍ਰਭਾਵਿਤ ਹੈ। ਉਹ ਜਦੋਂ ਵੀ ਮੋਗਾ ਜਾਂ ਫਿਰ ਪੰਜਾਬ ਦੇ ਹੋਰ ਹਿੱਸੇ ਵਿੱਚ ਜਾਂਦੇ ਹਨ ਤਾਂ ਨਸ਼ੇ ਨਾਲ ਝੂਜ ਰਹੇ ਨੌਜਵਾਨਾਂ ਬਾਰੇ ਹੀ ਸੁਣਦੇ ਹਨ। ਨਸ਼ਾ ਕਰਨ ਵਾਲੇ ਨੌਜਵਾਨ ਨੂੰ ਨਸ਼ਾ ਖਰੀਦਣ ਲਈ ਪੈਸੇ ਦੀ ਲੋੜ ਪੈਂਦੀ ਹੈ ਤਾਂ ਉਹ ਕ੍ਰਾਇਮ ਕਰਦੇ ਹਨ ਅਤੇ ਗੁਨਾਹ ਦਾ ਰਸਤਾ ਚੁਣਦੇ ਹਨ।

Thank you @SonuSood for the motivational message. @PunjabPoliceInd is working tirelessly to break the backbone of drugs.

Very soon our collective efforts will help eradicate drugs from #Punjab under the vision of CM @BhagwantMann#PunjabFightsDrugs pic.twitter.com/SRc7EmdGR6

— DGP Punjab Police (@DGPPunjabPolice) September 3, 2023

ਇਹ ਵੀ ਪੜ੍ਹੋ : ਹਰਿਆਣਾ ਦੀ ਇਸ ਧੀ ਨੇ ਚਮਕਾਇਆ ਦੇਸ਼ ਤੇ ਮਾਪਿਆਂ ਦਾ ਨਾਂਅ, ਮਿਲਿਆ ਐਵਾਰਡ

ਸੋਨੂੰ ਸੂਦ ਨੇ ਕਿਹਾ ਕਿ ਉਨਾਂ ਨੇ ਨਸ਼ੇ ਖ਼ਿਲਾਫ ਮੁਹਿੰਮ ਛੇੜਦੇ ਹੋਏ 280 ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਵਾਉਣ ਅਤੇ ਇਲਾਜ਼ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਜਿਆਦਾ ਲੋਕਾਂ ਤੱਕ ਨਹੀਂ ਪਹੁੰਚ ਕਰ ਪਾਏ। ਇਹੋ ਜਿਹੇ ਸਮੇਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਪੰਜਾਬ ਵਿੱਚ ਕਾਫ਼ੀ ਜਿਆਦਾ ਕੰਮ ਕਰ ਰਹੇ ਹਨ। ਇਸ ਮੁਹਿੰਮ ਵਿੱਚ ਉਹ ਮੱਦਦ ਕਰਨਾ ਚਾਹੁੰਦੇ ਹਨ ਅਤੇ ਉਨਾਂ ਨੂੰ ਵੀ ਪੰਜਾਬ ਸਰਕਾਰ ਦੀ ਇਸ ਕੰਮ ਵਿੱਚ ਮੱਦਦ ਚਾਹੀਦੀ ਹੈ।

ਸੋਨੂੰ ਸੂਦ ਦਾ ਧੰਨਵਾਦ, ਨਸ਼ੇ ਦਾ ਖ਼ਤਮਾ ਕਰਨ ਲਈ ਕਰ ਰਹੇ ਹਾਂ ਹਰ ਸੰਭਵ ਕੋਸ਼ਿਸ਼ : ਡੀਜੀਪੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਐਕਟਰ ਸੋਨੂੰ ਸੂਦ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਵਿੱਚ ਨਸ਼ੇ ਦਾ ਖ਼ਾਤਮਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਸਾਡੇ ਇੱਕਜੁਟਤਾ ਅਤੇ ਮੁੱਖ ਮੰਤਰੀ ਦੀ ਕੋਸ਼ਸ਼ ਨਾਲ ਪੰਜਾਬ ਵਿੱਚ ਨਸ਼ੇ ’ਤੇ ਕੰਟਰੋਲ ਕਰ ਲਿਆ ਜਾਏਗਾ।

ਡਰੋਨ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇੱਕ ਲੱਖ ਰੁਪਏ ਦਾ ਇਨਾਮ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਪੰਜਾਬ ਸਰਕਾਰ ਤੇ ਡੀਸੀ ਦਫਤਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰ ਡਰੋਨ ਦੀ ਰਿਕਵਰੀ ਕਰਵਾਉਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਦਿੱਤੀ। (Drone)

https://twitter.com/DGPPunjabPolice/status/1674366047212941312?ref_src=twsrc%5Etfw%7Ctwcamp%5Etweetembed%7Ctwterm%5E1674366047212941312%7Ctwgr%5E4132659a4d76bf5f230cd49740137e50bc17044a%7Ctwcon%5Es1_c10&ref_url=https%3A%2F%2Fpublish.twitter.com%2F%3Fquery%3Dhttps3A2F2Ftwitter.com2FDGPPunjabPolice2Fstatus2F1674366047212941312widget%3DTweet

ਇਹ ਵੀ ਪੜ੍ਹੋ : ਬਿਜਲੀ ਚੋਰਾਂ ਨੂੰ ਲਗਾਤਾਰ ਭਾਜੜਾਂ ਪਵਾ ਰਿਹੈ ਪਾਵਰਕੌਮ

ਫਿਰੋਜ਼ਪੁਰ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕਿਤੇ ਵੀ ਡਰੋਨ ਦਿਸੇ ਜਾਂ ਕਿਸੇ ਦੇ ਖੇਤਾਂ ’ਚ ਮਿਲਦਾ ਹੈ ਤਾਂ ਉਸ ਦੀ ਸੂਚਨਾ ਤਰੁੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਪਾਕਿਸਤਾਨ ਵੱਲੋਂ ਆਪਣੇ ਨਾਪਾਕ ਇਰਾਦਿਆਂ ਨੂੰ ਨਾਕਾਮ ਕੀਤਾ ਜਾਵੇ। ਪੰਜਾਬ ਪੁਲਿਸ ਲੋਕਾਂ ਦੀ ਜਾਨ ਤੇ ਮਾਲ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਚੌਕਸ ਹੈ।

ਗੈਂਗਸ਼ਟਰ ਜਰਨੈਲ ਸਿੰਘ ਦੇ ਕਤਲ ’ਚ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਭੂਮਿਕਾ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗੈਂਗ (Bambiha Gang) ਦੇ 10 ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨਾਂ 10 ਸ਼ੂਟਰਾਂ ਦੀ ਤਸਵੀਰ ਵਾਇਰਲ ਕੀਤੀ ਹੈ।

ਇਹ ਵੀ ਪੜ੍ਹੋ : 26/11 ਹਮਲੇ ਦੇ ਅੱਤਵਾਦੀ ਦੀ ਪਾਕਿਸਤਾਨੀ ਜ਼ੇਲ੍ਹ ’ਚ ਮੌਤ

ਡੀਜੀਪੀ ਯਾਦਵ ਨੇ ਦੱਸਿਆ ਕਿ ਪੁਲਿਸ ਇਨ੍ਹਾਂ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ ਤੇ ਛੇਤੀ ਹੀ ਇਨਾਂ ਨੂੰ ਫੜ੍ਹ ਲਿਆ ਜਾਵੇਗਾ। ਇਸ ਸਾਜਿਸ਼ ਦਾ ਪਰਦਾਫਾਸ਼ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੀਤਾ ਹੈ ਅਤੇ ਇਸ ਘਟਨਾ ਵਿੱਚ ਬੰਬੀਹਾ ਗੈਂਗ ਦੇ 10 ਮੁਲਜ਼ਮਾਂ/ਸ਼ੂਟਰਾਂ ਦੀ ਭੂਮਿਕਾ ਦਾ ਪਤਾ ਲਗਾਇਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।

In the recent shootout incident at Vill Sathiala, Amritsar Rural: Murder of Jarnail Singh

Anti Gangster Task Force (#AGTF) has unraveled the entire conspiracy and established the role of 10 accused/shooters of Bambiha Gang in the incident. Raids are on to arrest the accused. 1/2 pic.twitter.com/VaSHJ1I5kk

— DGP Punjab Police (@DGPPunjabPolice) May 30, 2023

ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸਠਿਆਲਾ ਪਿੰਡ ’ਚ ਬੀਤੇ ਕੁਝ ਦਿਨਾ ਪਹਿਲਾਂ ਦਿਨ-ਦਿਹਾੜੇ ਗੈਂਗਸਟਰ ਜਰਨੈਲ ਸਿੰਘ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਠਿਆਲਾ ਪਿੰਡ ਵਿੱਚ ਸਵਿਫਟ ਕਾਰ ਵਿੱਚ (Gangster Murder ) ਆਏ ਗੋਪੀ ਘਨਸ਼ਿਆਮਪੁਰੀਆ ਗੈਂਗ ਦੇ 4 ਨਕਾਬਪੋਸ਼ ਸ਼ੂਟਰਾਂ ਨੇ ਕਰੀਬ 20 ਤੋਂ ਵੱਧ ਗੋਲੀਆਂ ਚਲਾਈਆਂ। ਸ਼ੂਟਰਾਂ ਨੇ ਉਸ ਨੂੰ ਘਰ ਦੇ ਨੇੜੇ ਦੁਕਾਨ ਦੇ ਬਾਹਰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਕਤਲ ਕਰਨ ਤੋਂ ਬਾਅਦ ਸ਼ੂਟਰ ਫਰਾਰ ਹੋ ਗਏ। Bambiha Gang

ਇਸ ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ,. ਜਿਸ ਦੇ ਨਕਾਬਪੋਸ਼ ਬਦਮਾਸ਼ ਦੁਕਾਨ ਦੇ ਬਾਹਰ ਪਹੁੰਚ ਗਏ। ਉਨ੍ਹਾਂ ਨੂੰ ਦੇਖ ਕੇ ਗੈਂਗਸ਼ਟਰ ਜਰਨੈਲ ਸਿੰਘ ਅੰਦਰੋਂ ਭੱਜਣ ਲੱਗ ਪੈਂਦਾ ਹੈ, ਉਦੋਂ ਹੀ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਉਸ ‘ਤੇ ਇਕ ਤੋਂ ਬਾਅਦ ਇਕ 20 ਰਾਉਂਡ ਫਾਇਰ ਕੀਤੇ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਤਿੰਦਰ ਸਿੰਘ, ਐਸ.ਐਸ.ਪੀ ਨੇ ਦੱਸਿਆ ਕਿ ਕਾਤਲਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਦੀ ਗ੍ਰਿਫਤਾਰੀ ਕਰ ਲਈ ਜਾਵੇਗੀ। ਉਨਾਂ ਖਿਲਾਫ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਸਮੇਤ ਚਾਰ ਐਫਆਈਆਰ ਦਰਜ ਹਨ।