Narendra Pal Singh Sawna - Sach Kahoon Punjabi

Teerth Yatra Scheme Punjab: ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਕੀਤੀ ਰਵਾਨਾ
Teerth Yatra Scheme Punjab: ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੰਗਤ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਮੁਫ਼ਤ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਹੀ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਦੇ ਚੱਕਰਾਂ ਵਾਲੇ ਝੁੱਗੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਜੋ ਸ਼ਰਧਾਲੂਆਂ ਨੂੰ ਹਰਿਦੁਆਰ–ਰਿਸ਼ੀਕੇਸ਼ ਆਦਿ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਵੇਗੀ।

ਇਹ ਵੀ ਪੜ੍ਹੋ: Bomb Threat News: ਪੰਚਕੂਲਾ ਦੇ ਨਿੱਜੀ ਤੇ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤ ਲਈ 2 ਦਿਨ ਅਤੇ 3 ਰਾਤਾਂ ਦਾ ਯਾਤਰਾ ਪ੍ਰਬੰਧ, ਭੋਜਨ ਅਤੇ ਰਹਿਣ ਲਈ ਹੋਟਲ ਦੀ ਸੁਵਿਧਾ ਦੇ ਨਾਲ ਏ. ਸੀ. ਸਲੀਪਰ ਬੱਸ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਸੁਖਦ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ।

ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ, ਆਸਥਾ ਦਾ ਸਤਿਕਾਰ ਅਤੇ ਪੰਜਾਬ ਦੀ ਤਰੱਕੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ| ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮੌਕੇ ਦੇ ਮੌਜ਼ੂਦ ਵਾਰਡ ਨੂੰ: 14 ਦੇ ਐਮ.ਸੀ ਪਿੰਦਰ ਜੀ, ਵਾਰਡ ਇੰਚਾਰਜ 23 ਤੋਂ ਅਨਿਲ ਸੇਠੀ ਜੀ, ਸ਼ਾਨੂੰ ਸੇਠੀ ਜੀ, ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਸਨ।

ਫਾਜਿ਼ਲਕਾ ਹਲਕੇ ਵਿਚ 4 ਕਰੋੜ ਰੁਪਏ ਦੇ ਵਿਕਾਸ ਪ੍ਰੋਜ਼ੈਕਟ ਲੋਕ ਸਮਰਪਿਤ ਹੋ ਚੁੱਕੇ ਹਨ : ਨਰਿੰਦਰ ਪਾਲ ਸਿੰਘ ਸਵਨਾ
ਵਿਧਾਇਕ ਵੱਲੋਂ ਵੱਖ ਵੱਖ ਪਿੰਡਾਂ ਵਿਚ ਵਿਕਾਸ ਕੰਮਾਂ ਦੇ ਉਦਘਾਟਨ ਤੇ ਨੀਂਹ ਪੱਥਰ

ਫਾਜਿ਼ਲਕਾ (ਰਜਨੀਸ਼ ਰਵੀ)। ਫਾਜਿ਼ਲਕਾ ਹਲਕੇ ਵਿਚ 4 (Narendra Pal Singh Sawna) ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜ਼ੈਕਟ ਤਿਆਰ ਕਰਕੇ ਲੋਕ ਸਮਰਪਿਤ ਕੀਤੇ ਜਾ ਚੁੱਕੇ ਹਨ। ਇਸ ਸੰਬਧੀ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਹੈ ਕਿ ਜਦ ਤੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਹੈ ਫਾਜਿ਼ਲਕਾ ਹਲਕੇ ਵਿਚ 4 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜ਼ੈਕਟ ਤਿਆਰ ਕਰਕੇ ਲੋਕ ਸਮਰਪਿਤ ਕੀਤੇ ਜਾ ਚੁੱਕੇ ਹਨ। (Narendra Pal Singh Sawna) ਹਲਕੇ ਦੇ ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਲਗਭਗ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰ ਇੱਥੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਨਾਲ ਹੀ ਇੰਨ੍ਹਾਂ ਪਿੰਡਾਂ ਵਿਚ ਵੱਖ ਵੱਖ ਵਿਕਾਸ ਪ੍ਰੋਜ਼ੈਕਟ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ।

ਇਹ ਵੀ ਪੜ੍ਹੋ : Punjab Cabinet Reshuffle : ਸਾਬਕਾ ਡੀਸੀਪੀ ਅਤੇ ਬਾਦਲ ਨੂੰ ਹਰਾਉਣ ਵਾਲੇ ਖੁੱਡੀਆਂ ਬਣੇ ਮੰਤਰੀ

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ (Narendra Pal Singh Sawna) ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਰਹੱਦੀ ਹਲਕੇ ਤੇ ਵਿਕਾਸ ਤੇ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਸਮੇਂ ਇਸ ਸਰਹੱਦੀ ਜਿ਼ਲ੍ਹੇ ਨੂੰ ਅਣਗੋਲਿਆਂ ਕੀਤਾ ਗਿਆ ਪਰ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਾ ਕੇਵਲ ਬੁਨਿਆਦੀ ਢਾਂਚੇ ਤੇ ਵਿਕਾਸ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਸਗੋਂ ਨਾਲ ਦੀ ਨਾਲ ਰਾਜ ਦੇ ਲੋਕਾਂ ਦੇ ਸਮਾਜਿਕ ਆਰਥਿਕ ਵਿਕਾਸ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਹਾਨ ਰਾਸ਼ੀ ਵੀ ਸਰਕਾਰ ਦੇ ਰਹੀ ਹੈ।

ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਮੌਜਮ (Narendra Pal Singh Sawna) ਵਿਚ ਸੜਕ ਅਤੇ ਸਕੂਲ ਵਿਚ ਪਾਰਕ ਦਾ ਉਦਘਾਟਨ ਕੀਤਾ। ਇਸੇ ਤਰਾਂ ਪਿੰਡ ਭਵਾਨੀ ਵਿਚ ਇੰਟਰਲਾਕ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਪਿੰਡ ਮੁਹਾਰ ਜਮਸੇਰ ਵਿਚ ਸਕੂਲ ਵਿਚ ਪਾਰਕ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਸਲੇਮ ਸ਼ਾਹ ਵਿਚ ਸੜਕ ਦਾ ਉਦਘਾਟਨ ਕੀਤਾ ਕਿਹਾ ਅਤੇ ਗਊਸਾ਼ਲਾ ਦੇ ਲਈ ਖੜਵੰਜੇ ਦਾ ਕੰਮ ਵੀ ਸ਼ੁਰੂ ਕਰਵਾਇਆ।