Gurmeet Singh Khudian - Sach Kahoon Punjabi

Krishi Sankalp Abhiyan: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਦਾ ਦਿੱਤਾ ਸੱਦਾ | Krishi Sankalp Abhiyan

Krishi Sankalp Abhiyan: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕੀਤੀ। ਵਰਨਣਯੋਗ ਹੈ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੇਸ਼ ਦੇ 700 ਜ਼ਿਲ੍ਹਿਆਂ ਵਿੱਚ ਅੱਜ ਤੋਂ ਸ਼ੁਰੂ ਹੋਇਆ ਹੈ ਜਿਸ ਤਹਿਤ ਖੇਤੀ ਮਾਹਰਾਂ ਦੀਆਂ 2 ਹਜ਼ਾਰ ਤੋਂ ਵੱਧ ਟੀਮਾਂ ਵੱਲੋਂ ਦੇਸ਼ ਦੇ 1.5 ਕਰੋੜ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ ਜਾਵੇਗਾ।

ਸਰਕਾਰ ਵੱਲੋਂ ਨਰਮ ਦੇ ਬੀਜ ਉਤੇ ਦਿੱਤੀ ਜਾ ਰਹੀ ਹੈ 33 ਫੀਸਦੀ ਸਬਸਿਡੀ

ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸੂਬੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਖੇਤੀ ਮਾਹਰਾਂ ਦੀਆਂ ਟੀਮਾਂ ਰੋਜ਼ਾਨਾ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਆਈਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਦੱਸਿਆ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪੰਜਾਬ ਦੇ 23 ਜ਼ਿਲ੍ਹਿਆਂ ਦੇ 12581 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਅਭਿਆਨ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਅਤੇ ਖੇਤੀ ਮਾਹਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖੇਤੀ ਕਰਨ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਰਮ ਦੇ ਬੀਜ ਉਤੇ 33 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਝੋਨੇ ਦੀ ਸਿੱਧੀ ਬਿਜਾਈ ਦੀ ਯੋਜਨਾ ਅਧੀਨ 40 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜੋ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਫ਼ਸਲੀ ਰਹਿੰਦ ਖੂਹੰਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਦੀ ਮੱਦਦ ਲਈ ਪੰਜਾਬ ਸਰਕਾਰ ਵੱਲੋਂ 500 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਅਧੀਨ ਸਰਕਾਰ ਵੱਲੋਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਤੱਕ 15 ਹਜ਼ਾਰ ਕਿਲੋਮੀਟਰ ਤੱਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ। Krishi Sankalp Abhiyan

ਕਿਸਾਨ ਖੇਤੀਬਾੜੀ ਵਿੱਚ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਨੂੰ ਤਰਜ਼ੀਹ ਦੇਣ

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਚਨਾ ਤਕਨਾਲੌਜੀ ਦੇ ਇਸ ਦੌਰ ਵਿੱਚ ਖੇਤੀਬਾੜੀ ਦੇ ਖੇਤਰ ਵਿੱਚ ਆਈਆਂ ਨਵੀਂਆਂ ਤਕਨੀਕਾਂ ਨੇ ਰਵਾਇਤੀ ਖੇਤੀ ਨੂੰ ਬਦਲ ਕੇ ਰੱਖ ਦਿੱਤਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਤੀਬਾੜੀ ਵਿੱਚ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਨੂੰ ਤਰਜ਼ੀਹ ਦੇਣ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਦੀਆਂ ਨਵੀਆਂ ਅਤੇ ਉੱਤਮ ਤਕਨੀਕਾਂ ਬਾਰੇ ਜਾਣਕਾਰੀ ਦੇਣਾ, ਕਿਸਾਨਾਂ ਨੂੰ ਖੇਤੀਬਾੜੀ ਵਿਕਾਸ ਨਾਲ ਸਬੰਧਤ ਭਾਰਤ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਵਾਉਣਾ, ਜ਼ਮੀਨੀ ਪੱਧਰ ’ਤੇ ਜਾ ਕੇ ਕਿਸਾਨਾਂ ਦੀਆਂ ਲੋੜਾਂ ਨੂੰ ਸਮਝਣਾ ਅਤੇ ਨਾਲ ਹੀ ਕਿਸਾਨਾਂ ਦੁਆਰਾ ਵਿਕਸਤ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਬਾਰੇ ਫੀਡਬੈਕ ਦੇਣੀ ਹੈ। Krishi Sankalp Abhiyan

ਇਹ ਵੀ ਪੜ੍ਹੋ: New Traffic Rules: ਗੱਡੀਆਂ ‘ਚ ਲੱਗਿਆ ਸਨਰੂਫ਼ ਹੋ ਸਕਦੈ ਖਤਰਨਾਕ, ਮਸਤੀ ਕਰਦੇ ਬੱਚਿਆਂ ਨੂੰ ਟਰੈਫਿਕ ਇੰਚਾਰਜ਼ ਨੇ…

ਇਸ ਮੌਕੇ ਡਾ.ਪਰਵਿੰਦਰ ਸ਼ੇਰੋਨ, ਡਾਇਰੈਕਟਰ ਅਟਾਰੀ ਵਲੋਂ ਅਭਿਆਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਡਾ. ਰਵਿੰਦਰ ਸਿੰਘ ਨਿਰਦੇਸ਼ਕ ਪਸਾਰ ਸਿੱਖਿਆ, ਡਾ.ਪਰਵਿੰਦਰ ਸ਼ੇਰੋਨ, ਡਾਇਰੈਕਟਰ ਅਟਾਰੀ, ਗੁਰੁ ਅੰਗਦ ਦੇਵ ਵੇਟਨਰੀ ਅਤੇ ਅੇਨੀਮਲ ਸਾਇਂਸ ਯੂਨੀਵਰਸਿਟੀ, ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਵਿਭਾਗ, ਅਰਵਿੰਦ ਕੁਮਾਰ, ਐਸਡੀ.ਐਮ, ਡਾ. ਨਾਚੀਕੇਤ ਕੋਤਲੀਵਾਲੇ, ਡਾਇਰੈਕਟਰ, ਆਈ ਸੀ ਏ ਆਰ-ਸੀਫੇਟ, ਡਾ. ਐਚ ਐਸ ਜਾਟ, ਡਾਇਰੈਕਟਰ, ਆਈਆਈਐਮਆਰ, ਡਾ. ਗੁਰਨਾਮ ਸਿੰਘ, ਡਾ. ਜੀ. ਪੀ. ਐਸ. ਸੋਢੀ, ਖੇਤੀਬਾੜੀ ਅਫਸਰ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ, ਡਾ. ਹਰਦੀਪ ਸਿੰਘ ਸਭਿੱਖੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Punjab News: ਦਵਾਈ ਦੀ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ
ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀਏਪੀ ਦੇ ਮਿਆਰ ਨੂੰ ਲੈ ਕੇ 5 ਚੈਕਿੰਗ ਟੀਮਾਂ ਦਾ ਗਠਨ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀਏਪੀ ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਹੈ। ਇਸ ਨਾਲ ਹੀ ਦਵਾਈ ਦੀ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫਰਮਾਂ ਦੇ ਲਾਈਸੈਂਸ ਨੂੰ ਰੱਦ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਿਆਦੀ ਰਹੇਗੀ ਤਾਂ ਕਿ ਡੀਏਪੀ ਸਣੇ ਖਾਦਾਂ ਦੀ ਕਾਲਾਬਜ਼ਾਰੀ ਨੂੰ ਰੋਕਿਆ ਜਾ ਸਕੇ। Punjab News

ਇਹ ਵੀ ਪੜ੍ਹੋ: Bribe: ਨਿਗਮ ਦਾ ਮੁਲਾਜ਼ਮ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਇਸ ਬਾਰੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀਏਪੀ ਤੇ ਹੋਰ ਖਾਦਾਂ ਨਾਲ ਬੇਲੋੜੇ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਕਾਰਵਾਈ ਲਈ ਛਾਪੇ ਮਾਰੇ ਜਾਣਗੇ। ਇਹ ਟੀਮਾਂ ਸਪਲਾਈ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੇ ਮਿਆਰ ਨੂੰ ਕਾਇਮ ਰੱਖਣਗੀਆਂ ਅਤੇ ਨਿਯਮਤ ਜਾਂਚ ਤੇ ਨਮੂਨੇ ਰਾਹੀਂ ਗੁਣਵੱਤਾ ਨਿਯੰਤਰਣ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਇਹ ਉੱਡਣ ਦਸਤੇ ਪ੍ਰਚੂਨ ਅਤੇ ਥੋਕ ਡੀਲਰਾਂ ਦੇ ਨਾਲ-ਨਾਲ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਅਤੇ ਮੰਡੀਕਰਨ ਯੂਨਿਟਾਂ ਦਾ ਦੌਰਾ ਕਰਨਗੇ ਤਾਂ ਜੋ ਰੇਟਾਂ ਦੀ ਨਿਗਰਾਨੀ ਕੀਤੀ ਜਾ ਸਕੇ। Punjab News

ਖੇਤੀਬਾੜੀ ਵਿਭਾਗ ਵੱਲੋਂ 1 ਅਪਰੈਲ ਤੋਂ 31 ਅਕਤੂਬਰ, 2024 ਤੱਕ ਗੁਣਵੱਤਾ ਨਿਯੰਤਰਣ ਸਬੰਧੀ ਚਲਾਈ ਗਈ ਮੁਹਿੰਮ ਦੇ ਅੰਕੜਿਆਂ ਨੂੰ ਸਾਂਝਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਕੀਟਨਾਸ਼ਕਾਂ ਦੇ 2,063 ਨਮੂਨੇ ਲਏ ਸਨ। ਇਨ੍ਹਾਂ ਦੀ ਜਾਂਚ ਬਾਅਦ ਆਏ ਨਤੀਜੇ ਦੇ ਆਧਾਰ ’ਤੇ ਗਲਤ ਬ੍ਰਾਂਡਿੰਗ ਕਰਨ ਵਾਲੀਆਂ 43 ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ ਰਸਾਇਣਕ ਖਾਦਾਂ ਦੇ 1751 ਨਮੂਨੇ, ਬਾਇਓ ਖਾਦਾਂ ਦੇ 100 ਨਮੂਨੇ ਅਤੇ ਜੈਵਿਕ ਖਾਦਾਂ ਦੇ 40 ਨਮੂਨੇ ਲਏ ਗਏ ਹਨ। ਮਿਸਬ੍ਰੈਂਡਿਡ ਵਾਲਿਆਂ 48 ਫਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਉਹਨਾਂ ਵਿਰੁੱਧ ਤਿੰਨ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਜਲਦ ਹੀ ਪੰਜਾਬ ਵਿੱਚ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਤਿਆਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਪਸ਼ੂ-ਪਾਲਣ ਅਤੇ ਡੇਅਰੀ ਵਿਕਾਸ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। Job Alert

ਇਹ ਵੀ ਪੜ੍ਹੋ: ਰਾਮ ਮੰਦਰ ਨੂੰ ਉਡਾਉਣ ਦੀ ਧਮਕੀ, ਸੁਰੱਖਿਆ ਕੀਤੀ ਸਖ਼ਤ

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ।

ਉਨਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ।

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਿਤ :ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ ਦੇ ਦਿੱਤੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ (Bio Fertilizer Testing Labs) ਸਥਾਪਿਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਸ. ਖੁੱਡੀਆਂ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਹ ਵੀ ਪੜ੍ਹੋ: Heavy Rain: ਇਸ ਸ਼ਹਿਰ ’ਚ ਪੈ ਰਿਹਾ ਹੈ ਭਾਰੀ ਮੀਂਹ ਤੇ ਗੜੇ

ਉਨਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। Bio Fertilizer Testing Labs

ਕਣਕ ਦੀ ਫ਼ਸਲ ’ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ

ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਕਿ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ 2023 ਨੂੰ ਗਠਿਤ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ 134 ਸੈਂਪਲ ਲਏ। ਇਨਾਂ ਟੀਮਾਂ ਵੱਲੋਂ 28 ਡੀਲਰਾਂ ਦੀ ਵਿਕਰੀ ਬੰਦ ਕਰਨ ਤੋਂ ਇਲਾਵਾ ਨੰਗਲ ਵਿਖੇ ਇਕ ਐਫ.ਆਈ.ਆਰ. ਦਰਜ ਕਰਵਾਈ ਗਈ ਹੈ।

ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ ’ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਪੰਜਾਬ ’ਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ
ਚਾਰ ਜ਼ਿਲ੍ਹਿਆਂ ਵਿੱਚ ਸਰ੍ਹੋਂ ਦੇ ਬੀਜ ਦੀਆਂ 4500 ਕਿੱਟਾਂ ਵੰਡੀਆਂ: ਗੁਰਮੀਤ ਸਿੰਘ ਖੁੱਡੀਆਂ

ਹਾੜੀ ਦੇ ਸੀਜ਼ਨ 2023-24 ਵਿੱਚ ਸਰ੍ਹੋਂ ਦੀ ਫ਼ਸਲ ਹੇਠ ਰਕਬਾ 4 ਹਜ਼ਾਰ ਹੈਕਟੇਅਰ ਤੱਕ ਵਧਣ ਦੀ ਸੰਭਾਵਨਾ

(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲਿਆਂ ਦੇ ਕਿਸਾਨਾਂ ਨੂੰ ਸਰ੍ਹੋਂ ਦੀ ਆਰ.ਐੱਚ.-761 ਕਿਸਮ ਦਾ 90 ਕੁਇੰਟਲ ਬੀਜ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ। Mustard Seeds

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਅੱਤਵਾਦੀ ਢਾਡੀ ਗ੍ਰਿਫ਼ਤਾਰ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਉਨਾਂ ਦੱਸਿਆ ਕਿ ਇਸ ਸਾਲ ਸਰੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਕਿ ਹਾੜੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ ਤਕਰੀਬਨ 20 ਫੀਸਦ ਤੱਕ ਵਧਿਆ ਹੈ। ਪਿਛਲੇ ਸੀਜ਼ਨ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਵਾਰ ਬਾਸਮਤੀ ਹੇਠ ਰਕਬਾ ਵਧ ਕੇ 5.96 ਲੱਖ ਹੈਕਟੇਅਰ ਹੋ ਗਿਆ।

ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ
ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ (Farmers Scheme) ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ’ਤੇ ਕੰਮ ਕਰ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : Monsoon Update : ਦਿੱਲੀ ਪਹੁੰਚਿਆ ਮੌਨਸੂਨ, ਪੰਚਕੂਲਾ ‘ਚ ਕਾਰ ਸਮੇਤ ਮਹਿਲਾ ਵਹੀ

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ। (Farmers Scheme)

ਕਿਸਾਨ ਟੋਲ-ਫਰੀ ਨੰਬਰ 1800-180-1551 ’ਤੇ ਲੈ ਸਕਦੇ ਹਨ ਜਾਣਕਾਰੀ

ਉਨਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

ਪੰਜਾਬ ਵਿਧਾਨ ਸਭਾ : ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਮਤਾ ਪੇਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਂਗਰਸ ਨੇ ਵਾਕਆਊਟ ਕਰ ਦਿੱਤਾ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪਿਛਲੇ ਚਾਰ ਸੀਜਨਾਂ (KMS 2021-22, RMS 2022-23, KMS 2022-23 ਅਤੇ RMS 2023-24) ਦੀ ਦਿਹਾਤੀ ਵਿਕਾਸ ਫੀਸ (R.D.F.) ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਰਾਜ ਦੇ ਦਿਹਾਤੀ ਵਿਕਾਸ ਕਾਰਜਾਂ ਤੇ ਮਾੜਾ ਅਸਰ ਪੈ ਰਿਹਾ ਹੈ।

ਰਕਮ ਜਾਰੀ ਨਹੀਂ ਕੀਤੀ | Gurmeet Singh Khudian

ਪੰਜਾਬ ਵਿਧਾਨ ਸਭਾ ਇਸ ਗੱਲ ਦੀ ਸਖਤ ਨਿਖੇਧੀ ਕਰਦੀ ਹੈ ਕਿ ਪੰਜਾਬ ਦਿਹਾਤੀ ਵਿਕਾਸ ਐਕਟ, 1987 ਵਿੱਚ ਭਾਰਤ ਸਰਕਾਰ ਦੇ ਨਿਰਦੇਸਾਂ ਅਨੁਸਾਰ ਲੋੜੀਂਦੀਆਂ ਸੋਧਾਂ ਨੂੰ ਮੌਜ਼ੂਦਾ ਰਾਜ ਸਰਕਾਰ ਵੱਲੋਂ ਇਸ ਪਵਿੱਤਰ ਸਦਨ ਤੋਂ ਪਾਸ ਕਰਵਾਉਣ ਅਤੇ ਇਸ ਉਪਰੰਤ ਨੋਟੀਫਿਕੇਸਨ ਨੂੰ ਮਿਤੀ 18.07.2022 ਨੂੰ ਸਰਕਾਰੀ ਗਜਟ ਵਿੱਚ ਪ੍ਰਕਾਸ਼ਿਤ ਕਰਨ ਦੇ ਬਾਵਜ਼ੂਦ ਵੀ ਭਾਰਤ ਸਰਕਾਰ ਨੇ ਪੰਜਾਬ ਵਿੱਚੋਂ ਪਿਛਲੇ ਚਾਰ ਸੀਜਨਾਂ ਦੌਰਾਨ ਖਰੀਦੀਆਂ ਗਈਆਂ ਖੇਤੀ ਉਪਜਾਂ ਤੇ 3% ਦੀ ਦਰ ਨਾਲ ਬਣਦੀ 3622.40 ਕਰੋੜ ਰੁਪਏ ਦੀ ਅਜੇ ਤੱਕ ਰੋਕੀ ਗਈ ਦਿਹਾਤੀ ਵਿਕਾਸ ਫੀਸ ਦੀ ਰਕਮ ਜਾਰੀ ਨਹੀਂ ਕੀਤੀ ਹੈ।

ਪੰਜਾਬ ਰਾਜ ਨੇ ਭਾਰਤ ਦੇ ਕਿਸੇ ਵੀ ਹੋਰ ਰਾਜ ਦੇ ਮੁਕਾਬਲੇ ਬਹੁਤ ਵੱਡਾ ਮਾਰਕੀਟ ਬੁਨਿਆਦੀ ਢਾਂਚਾ ਤਿਆਰ ਕੀਤਾ ਹੋਇਆ ਹੈ। ਇਸ ਤਰ੍ਹਾਂ ਇਕੱਤਰ ਕੀਤੀ ਗਈ ਦਿਹਾਤੀ ਵਿਕਾਸ ਫੀਸ ਦੀ ਵਰਤੋਂ ਸਿਰਫ ਰਾਜ ਦੇ ਕਿਸਾਨਾਂ ਦੀ ਭਲਾਈ, ਪੇਂਡੂ ਮੰਡੀਆਂ ਅਤੇ ਪੇਂਡੂ ਲਿੰਕ ਸੜਕਾਂ ਦੇ ਰੱਖ-ਰੱਖਾਅ ਅਤੇ ਨਿਰਮਾਣ ਸਮੇਤ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੀ ਜਾਂਦੀ ਹੈ ਤਾਂ ਜੋ ਖੇਤੀ ਉਪਜਾਂ ਨਜਦੀਕੀ ਮੰਡੀਆਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ। ਇਸ ਤਰ੍ਹਾਂ ਭਾਰਤ ਸਰਕਾਰ ਵੱਲੋਂ ਪੇਂਡੂ ਵਿਕਾਸ ਫੀਸ ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਰਾਜ ਦੇ ਸਮੁੱਚੇ ਦਿਹਾਤੀ ਵਿਕਾਸ ਕਾਰਜ ਠੱਪ ਹੋ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ ਤੋਂ ਹੋਈ ‘ਸੀਐੱਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ, ਮੁੱਖ ਮੰਤਰੀ ਮਾਨ ਨੇ ਕੀ ਕਿਹਾ?

ਇਹ ਸਦਨ ਰਾਜ ਸਰਕਾਰ ਨੂੰ ਸਿਫਾਰਸ਼ ਕਰਦਾ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਰੋਕੀ ਗਈ 3622.40 ਕਰੋੜ ਦੀ ਦਿਹਾਤੀ ਵਿਕਾਸ ਫੀਸ ਨੂੰ ਤੁਰੰਤ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰੇ ਤਾਂ ਜੋ ਪੰਜਾਬ ਰਾਜ ਦੇ ਕਿਸਾਨਾਂ ਅਤੇ ਪੇਂਡੂ ਆਬਾਦੀ ਦੀ ਭਲਾਈ ਲਈ ਨਿਰਵਿਘਨ ਵਿਕਾਸ ਕਾਰਜਾਂ ਨੂੰ ਜਾਰੀ ਰੱਖਿਆ ਜਾ ਸਕੇ। ਇਸ ਮਤੇ ਦੀ ਪ੍ਰੋੜਤਾ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਕਿਹਾ ਇਹ ਫੰਡ ਜਾਰੀ ਕੀਤਾ ਜਾਵੇ।

ਹਲਕਾ ਲੰਬੀ ਵਾਲਿਓ, ਤੁਸੀਂ ਹੋ ਹਲਕੇ ਦੇ ਰਾਜੇ ਤੇ ਮੈਂ ਤੁਹਾਡਾ ਵਜ਼ੀਰ : ਗੁਰਮੀਤ ਸਿੰਘ ਖੁੱਡੀਆਂ
ਕਿਹਾ, ਛੋਟੇ ਕਿਸਾਨਾਂ ਨੂੰ ਕੱਢਿਆ ਜਾਵੇਗਾ ਫਸਲੀ ਚੱਕਰ ’ਚੋਂ | Gurmeet Singh Khudian

ਮੰਡੀ ਕਿੱਲਿਆਂਵਾਲੀ/ਲੰਬੀ (ਮੇਵਾ ਸਿੰਘ)। ‘ਹਲਕਾ ਲੰਬੀ ਦੇ ਭੈਣੋਂ, ਭਰਾਵੋ ਅਤੇ ਬਜ਼ੁਰਗੋ ਅਸਲ ਵਿੱਚ ਤੁਸੀਂ ਹਲਕੇ ਦੇ ਰਾਜੇ ਹੋ, ਤੇ ਮੈਂ ਤੁਹਾਡਾ ਵਜ਼ੀਰ ਹਾਂ।’ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਲੰਬੀ ਦੇ ਵਿਧਾਇਕ ਤੇ ਪੰਜਾਬ ਦੀ ਵਜ਼ਾਰਤ ਵਿੱਚ ਕੈਬਨਿਟ ਮੰਤਰੀ ਬਣੇ, ਗੁਰਮੀਤ ਸਿੰਘ ਖੁੱਡੀਆਂ ਨੇ ਕੈਬਨਿਟ ਮੰਤਰੀ ਬਣਨ ਉਪਰੰਤ ਹਲਕਾ ਲੰਬੀ ਦੀ ਪਹਿਲੀ ਫੇਰੀ ਦੌਰਾਨ ਦਾਣਾ ਮੰਡੀ ਕਿੱਲਿਆਂਵਾਲੀ ਵਿਖੇ ਹਲਕੇ ਦੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪਹਿਲਾਂ ਤੁਸੀਂ ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਸਵ: ਪ੍ਰਕਾਸ਼ ਸਿੰਘ ਬਾਦਲ ਨਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਿਵਾ ਕੇ ਮਾਣ ਹਾਸਲ ਕਰਵਾਇਆ। ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਦਿਲ ਵਿੱਚ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਸੀ ਪਰ ਉਨ੍ਹਾਂ ਨੂੰ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਬੁਲਾਇਆ ਤਾਂ ਉਸ ਸਮੇਂ ਵੀ ਉਨ੍ਹਾਂ ਸੋਚਿਆ ਨਹੀਂ ਸੀ ਕਿ ਉਨ੍ਹਾਂ ਨੂੰ ਮੰਤਰੀ ਜਾਂ ਕੈਬਨਿਟ ਮੰਤਰੀ ਬਣਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਮੰਡੀ ਕਿੱਲਿਆਂ ’ਚ ਪਹਿਲੀ ਫੇਰੀ ਦੌਰਾਨ ਲੋਕਾਂ ਨੂੰ ਕੀਤਾ ਸੰਬੋਧਨ

ਉਨ੍ਹਾਂ, ਉਨ੍ਹਾਂ ਨੂੰ ਮਿਲੇ ਹੋਰ ਵਿਭਾਗਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਮਾਹਿਰਾਂ ਤੇ ਕਿਸਾਨਾਂ ਦੀ ਸਲਾਹ ਨਾਲ ਖੇਤੀਬਾੜੀ ਧੰਦੇ ਨਾਲ ਸਬੰਧਿਤ ਛੋਟੇ ਕਿਸਾਨਾਂ ਲਈ ਛੋਟੇ ਉਦਯੋਗ ਲਿਆ ਕੇ ਕਣਕ ਤੇ ਝੋਨੇ ਦੇ ਫਸਲੀ ਚੱਕਰ ’ਚੋਂ ਬਾਹਰ ਕੱਢ ਕੇ ਲਾਹੇਵੰਦ ਫਸਲਾਂ ਲਈ ਚੰਗੇ ਬੀਜਾਂ ਤੇ ਉਨ੍ਹਾਂ ਲਈ ਮਾਰਕੀਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਨਾਲ ਸਬੰਧਤ ਖਾਦ, ਬੀਜ ਤੇ ਸਪਰੇਅ ਕੇਂਦਰਾਂ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਨੂੰ ਨਕਲੀ ਬੀਜ, ਸਪਰੇ ਜਾਂ ਦਵਾਈਆਂ ਨਾ ਵੇਚਣ। ਇਸ ਤੋਂ ਪਹਿਲਾਂ ਮੰਡੀ ਕਿੱਲਿਆਂਵਾਲੀ ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ। ਇਸ ਮੌਕੇ ਆਪ ਦੇ ਆਗੂ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸਟੇਜ ਦੀ ਸਾਰੀ ਕਾਰਵਾਈ ਚਲਾਈ।

ਇਹ ਵੀ ਪੜ੍ਹੋ : ਰੇਲ ਹਾਦਸਿਆਂ ਦਾ ਸਿਲਸਿਲਾ

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਵਿੰਦਰ ਸਿੰਘ ਕਾਲਾ ਭੀਟੀਵਾਲਾ, ਖੁਸ਼ਵੀਰ ਮਾਨ ਸਹਿਣਾਖੇੜਾ ਵਾਈਸ ਪ੍ਰਧਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਮਨਵੀਰ ਸਿੰਘ ਖੁੱਡੀਆਂ ਜ਼ਿਲ੍ਹਾ ਆਗੂ, ਗੁਰਸੇਵਕ ਸਿੰਘ ਲੰਬੀ, ਟੋਜੀ ਲੰਬੀ, ਜਸਵਿੰਦਰ ਸਿੰਘ ਖਾਲਸਾ ਪੰਚਾਇਤ ਅਫਸਰ, ਬੱਬੀ ਖੁੱਡੀਆਂ, ਸਰਪੰਚ ਵਰਿੰਦਰ ਪੱਪੀ ਮਿੱਠੜੀ, ਪ੍ਰਤੀਨਿਧੀ ਸਰਪੰਚ ਦਰਸ਼ਨ ਸਿੰਘ, ਜਸਵਿੰਦਰ ਸਿੰਘ ਪ੍ਰਤੀਨਿਧੀ ਸਰਪੰਚ ਭਾਗੂ, ਸਰਪੰਚ ਸਵਰਨਜੀਤ ਸਿੰਘ ਖਿਉਵਾਲੀ, ਭੁਪਿੰਦਰ ਸਿੰਘ ਵਕੀਲ, ਹੈਰੀ ਢਿੱਲੋਂ, ਗੁਰਜੀਤ ਸਿੰਘ ਆਲਮਵਾਲਾ, ਸੁੱਖਾ ਗੁਰੂਸਰ, ਗੁਰਪ੍ਰੀਤ ਸਿੰਘ ਬਰਾੜ ਜ਼ਿਲ੍ਹਾ ਖੇਤੀਬਾੜੀ ਅਫਸਰ, ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੰਬੀ, ਲਖਵੀਰ ਸਿੰਘ ਲੱਖਾ ਸੈਕਟਰੀ, ਸਰਬਜੀਤ ਸਿੰਘ ਪੰਚਾਇਤ ਸੈਕਟਰੀ ਆਦਿ ਮੌਜੂਦ ਸਨ।

ਪੰਜਾਬ ਕੈਬਨਿਟ ’ਚ ਮੁੱਖ ਮੰਤਰੀ ਸਣੇ ਹੋ ਗਏ ਹੁਣ ਕਿੰਨੇ ਮੰਤਰੀ, ਜਾਣੋ
ਮੁੱਖ ਮੰਤਰੀ ਨੇ ਦੋਵੇਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ  (Punjab Cabinet)

ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। (Punjab Cabinet)

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਏਆਈਜੀ ਆਸ਼ੀਸ਼ ਕਪੂਰ ਗ੍ਰਿਫ਼ਤਾਰ

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ। (Punjab Cabinet) ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚਲਾਈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਉਹ ਪਹਿਲਾਂ ਹੀ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਬਣੇ ਮੰਤਰੀ ਇਸੇ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।