Guruharsahai News - Sach Kahoon Punjabi
Guruharsahai News: ਗੁਰੂਹਰਸਹਾਏ ’ਚ ਚਿੱਟੇ ਨਾਲ ਨੌਜਵਾਨ ਦੀ ਮੌਤ
Guruharsahai News: ਗੁਰੂਹਰਸਹਾਏ (ਵਿਜੈ ਹਾਂਡਾ)। ਚਿੱਟੇ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਆਏ ਦਿਨ ਨੌਜਵਾਨ ਚਿੱਟੇ ਦੀ ਭੇਂਟ ਚੜ੍ਹ ਰਹੇ ਹਨ। ਹਾਸਲ ਹੋਏ ਵੇਰਵਿਆਂ ਮੁਤਾਬਕ ਤਾਜ਼ਾ ਮਾਮਲਾ ਹਲਕਾ ਗੁਰੂਹਰਸਹਾਏ ਨਾਲ ਲੱਗਦੇ ਪਿੰਡ ਬਸਤੀ ਮੱਘਰ ਸਿੰਘ ਵਾਲਾ ਦਾ ਹੈ ਜਿੱਥੋਂ ਦਾ ਇੱਕ 25 ਸਾਲਾਂ ਨੌਜਵਾਨ ਮਲਕੀਤ ਸਿੰਘ ਚਿੱਟੇ ਦੀ ਭੇਂਟ ਚੜ੍ਹ ਗਿਆ। ਮ੍ਰਿਤਕ ਨੌਜਵਾਨ ਮਲਕੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਬਸਤੀ ਮੱਘਰ ਸਿੰਘ ਵਾਲਾ ਦਾ ਰਹਿਣ ਵਾਲਾ ਸੀ ਤੇ ਚਿੱਟੇ ਦਾ ਆਦੀ ਸੀ। ਮ੍ਰਿਤਕ ਨੌਜਵਾਨ 2 ਭੈਣਾਂ ਦਾ ਇਕਲੌਤਾ ਭਰਾ ਸੀ ਤੇ ਮ੍ਰਿਤਕ ਆਪਣੇ ਪਿੱਛੇ ਇੱਕ ਸਾਲ ਦਾ ਪੁੱਤਰ ਅਤੇ ਵਿਧਵਾ ਪਤਨੀ ਤੋਂ ਮਾਂ-ਪਿਓ ਨੂੰ ਰੋਂਦੇ ਕੁਰਲਾਉਂਦੇ ਛੱਡ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ। Guruharsahai News
ਇਹ ਖਬਰ ਵੀ ਪੜ੍ਹੋ : IND vs ENG ਪਹਿਲਾ ਵਨਡੇ ਅੱਜ, ਨਾਗਪੁਰ ’ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ ਦੋਵੇਂ ਟੀਮਾਂ
ਗੁਰੂਹਰਸਹਾਏ (ਵਿਜੈ ਹਾਂਡਾ)। Guruharsahai news : ਮੰਡੀ ਪੰਜੇ ਕੇ ਉਤਾੜ ਵਿਖੇ ਮਾਪਿਆਂ ਦਾ ਇਕਲੌਤਾ ਪੁੱਤ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਮਰ ਕਰੀਬ 19 ਸਾਲ ਚੜਦੀ ਜਵਾਨੀ ਚ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ । ਇਸ ਮੌਕੇ ਜਿੱਥੇ ਪਿੰਡ ਮੰਡੀ ਪੰਜੇ ਕੇ ਉਤਾੜ ਅੰਦਰ ਨੌਜਵਾਨ ਦੀ ਬੇਵਕਤੀ ਮੋਤ ‘ਤੇ ਸੋਗ ਦੀ ਲਹਿਰ ਪਾਈ ਜਾਂ ਰਹੀ ਹੈ ਉਥੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਉਰਫ਼ ਗੋਰਾ 2 ਭੈਣਾਂ ਦਾ ਇਕਲੌਤਾ ਭਰਾ ਸੀ ਤੇ ਪਿੰਡ ਤੇ ਇਲਾਕੇ ‘ਚ ਸੋਗ ਦੀ ਲਹਿਰ ਪਾਈ ਜਾਂ ਰਹੀਂ ਹੈ ।
Read Also : Sahara Group News: ਸਹਾਰਾ ਸਮੂਹ ਦੇ ਨਿਵੇਸ਼ਾਂ ਨੂੰ ਵਿੱਤ ਮੰਤਰੀ ਨੇ ਸੁਣਾਈ ਵੱਡੀ ਖੁਸ਼ਖਬਰੀ!
ਗੁਰੂਹਰਸਹਾਏ (ਵਿਜੈ ਹਾਂਡਾ/ਸੱਤਪਾਲ ਥਿੰਦ)। ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਭਾਜਪਾ ਵਲੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਸਮੇਤ ਕਈ ਐਮਸੀ ਆਪ ਪਾਰਟੀ ਦਾ ਪੱਲਾ ਛੱਡ ਕੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਦੱਸਣਯੋਗ ਹੈ ਕਿ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਜਦੋਂ ਕਾਂਗਰਸ ਪਾਰਟੀ ਵਿੱਚ ਸਨ ਤੇ ਜਦੋਂ ਚੋਥੀ ਵਾਰ ਵਿਧਾਇਕ ਬਣੇ ਸਨ ਤਾਂ ਉਹਨਾਂ ਵਲੋਂ ਹੀ ਇਹ ਐਮ ਸੀ ਤੇ ਪ੍ਰਧਾਨ ਥਾਪੇ ਗਏ ਸਨ ਤੇ ਬਾਅਦ ਵਿੱਚ ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋ ਗਏ ਤੇ ਫਿਰੋਜਪੁਰ ਤੋਂ ਭਾਜਪਾ ਦੇ ਚੋਣ ਨਿਸ਼ਾਨ ਤੇ ਚੋਣ ਲੜੀ ਸੀ ਤਾਂ ਪੰਜਾਬ ਵਿੱਚ ਸੱਤਾ ਪਰਿਵਰਤਨ ਹੋਇਆ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆ ਗਈ ਤਾਂ ਇਹ ਐਮ ਸੀ ਤੇ ਪ੍ਰਧਾਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਧਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਉਮੀਦਵਾਰ ਬਣਨ ਤੋਂ ਬਾਅਦ ਇਹ ਐਮ ਤੇ ਪ੍ਰਧਾਨ ਹੁਣ ਆਪ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
Also Read : Rajasthan News: ਖੇਤੜੀ ਤਾਂਬੇ ਦੀ ਖਾਨ ਹਾਦਸੇ ‘ਚ 1 ਅਧਿਕਾਰੀ ਦੀ ਮੌਤ, Rescue Operation ਲਗਾਤਾਰ ਜਾਰੀ
ਮਾਮੇ ਕੋਲੋਂ ਗੋਲੀ ਚੱਲਣ ਨਾਲ ਭਾਣਜੇ ਦੀ ਮੌਤ
ਜ਼ਮੀਨੀ ਵਿਵਾਦ ’ਚ ਹੋ ਰਹੀ ਲੜਾਈ ਨੂੰ ਸੁਲਝਾਉਣ ਗਿਆ ਸੀ ਭਾਣਜਾ
(ਵਿਜੈ ਹਾਂਡਾ) ਗੁਰੂਹਰਸਹਾਏ। ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵੱਡੀ ਘਟਨਾ ਵਾਪਰ ਗਈ। ਪਿੰਡ ਸੈਦੇ ਕੇ ਮੋਹਨ ਵਿਖੇ ਮਾਮੇ ਕੋਲੋਂ ਚਲਾਈ ਗੋਲੀ ਭਾਣਜੇ ਦੇ ਜਾ ਵੱਜੀ, ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਕੁਲਬੀਰ ਸਿੰਘ ਉਮਰ 30 ਸਾਲ ਪੁੱਤਰ ਚਿਮਨ ਸਿੰਘ ਵਾਸੀਂ ਪਿੰਡ ਸੈਦੇ ਕੇ ਮੋਹਨ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਨੂੰ ਸੁਲਝਾਉਣ ਆਪਣੇ ਮਾਮੇ ਦੇ ਖੇਤ ਗਿਆ ਸੀ ਤੇ ਇਸ ਦੌਰਾਨ ਮ੍ਰਿਤਕ ਦੇ ਮਾਮੇ ਕੋਲੋਂ ਗੋਲੀ ਚੱਲ ਗਈ ਤੇ ਇਹ ਗੋਲੀ ਉਸਦੇ ਭਾਣਜੇ ਨੂੰ ਵੱਜ ਗਈ ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਜੀਆਰਪੀ ਪੁਲਿਸ ਵੱਲੋਂ ਸੋਨਾ ਤਸਕਰੀ ਦੇ ਦੋਸ਼ ’ਚ ਦੋ ਜਣੇ ਕਾਬੂ, 2 ਕਿੱਲੋ ਸੋਨਾ ਬਰਾਮਦ