Mandi Gobindgarh - Sach Kahoon Punjabi

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
ਵਜ਼ੀਰਾਬਾਦ ਇੰਡਸਟਰੀਅਲ ਪਾਰਕ ਵਿਖੇ ₹300 ਕਰੋੜ ਦੇ ਕਾਰਗਿਲ ਡੇਅਰੀ ਫੀਡ ਪਲਾਂਟ ਦਾ ਉਦਘਾਟਨ, ਪੰਜਾਬ ਦੇ ਡੇਅਰੀ ਅਤੇ ਖੇਤੀਬਾੜੀ-ਉਦਯੋਗਿਕ ਵਿਕਾਸ ਨੂੰ ਹੁਲਾਰਾ: ਸੰਜੀਵ ਅਰੋੜਾ

Mandi Gobindgarh: ਚੰਡੀਗੜ੍ਹ। ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦੀਦਾ ਗੰਤੀਵ ਬਣ ਰਿਹਾ ਹੈ। ਰਾਜ ਸਰਕਾਰ ਪ੍ਰਗਤੀਸ਼ੀਲ ਨੀਤੀਆਂ ਅਤੇ ਸ਼ਾਂਤਮਈ ਉਦਯੋਗਿਕ ਮਾਹੌਲ ਰਾਹੀਂ ਕਾਰੋਬਾਰ-ਅਨੁਕੂਲ ਵਾਤਾਵਰਣ ਯਕੀਨੀ ਬਣਾਉਣ ਅਤੇ ਹਰ ਸੰਭਵ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read Also : ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ’ਚ 14,100 ਮਹਿਲਾ ਉੱਦਮੀਆਂ ਨੂੰ

15 ਏਕੜ ਵਿੱਚ ਫੈਲਿਆ ਇਹ ਪਲਾਂਟ ਸਾਲਾਨਾ 4.5 ਲੱਖ ਮੈਟ੍ਰਿਕ ਟਨ ਉਤਪਾਦਨ ਸਮਰੱਥਾ ਰੱਖਦਾ ਹੈ ਅਤੇ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਡੇਅਰੀ ਫੀਡ ਪਲਾਂਟ ਹੈ। ਬਠਿੰਡਾ ਤੋਂ ਬਾਅਦ ਪੰਜਾਬ ਵਿੱਚ ਕਾਰਗਿਲ ਦੀ ਇਹ ਦੂਜੀ ਵੱਡੀ ਇਕਾਈ ਹੈ, ਜਿਸ ਨਾਲ ਰਾਜ ਦੀ ਖੇਤੀ-ਉਦਯੋਗਿਕ ਵੈਲਿਊ ਚੇਨ ਹੋਰ ਮਜ਼ਬੂਤ ਹੋਵੇਗੀ। ਕਾਰਗਿਲ ਦੇ ਪ੍ਰਬੰਧਨ ਨੇ ਪਲਾਂਟ ਦੀ ਸਥਾਪਨਾ ਵਿੱਚ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਅਟੁੱਟ ਯਤਨਾਂ ਦੀ ਸਰਾਹਨਾ ਕੀਤੀ।

ਮੰਤਰੀ ਨੇ ਦੱਸਿਆ ਕਿ ਇਹ ਪਲਾਂਟ ਡੇਅਰੀ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ ਕਿਉਂਕਿ ਉੱਚ-ਗੁਣਵੱਤਾ ਵਾਲਾ ਪਸ਼ੂ ਚਾਰਾ ਸਥਾਨਕ ਤੌਰ ‘ਤੇ ਉਪਲਬਧ ਹੋਵੇਗਾ, ਜਿਸ ਨਾਲ ਦੁੱਧ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਵਿਗਿਆਨਕ ਤਰੀਕੇ ਨਾਲ ਤਿਆਰ ਕੀਤਾ ਚਾਰਾ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਨੂੰ ਸੁਧਾਰੇਗਾ ਅਤੇ ਪੰਜਾਬ ਦੇ ਡੇਅਰੀ ਖੇਤਰ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਜਿਵੇਂ ਪੰਜਾਬ ਭਾਰਤ ਦਾ ਅਨਾਜ ਘਰ ਮੰਨਿਆ ਜਾਂਦਾ ਹੈ, ਓਸੇ ਤਰ੍ਹਾਂ ਜਲਦੀ ਹੀ ਇਹ ਹੋਰ ਰਾਜਾਂ ਲਈ ਅਗੇਤਰ ਦੁੱਧ ਸਪਲਾਇਰ ਵਜੋਂ ਵੀ ਉਭਰੇਗਾ।

Mandi Gobindgarh

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਨੇ ਦੱਸਿਆ ਕਿ 13 ਤੋਂ 15 ਮਾਰਚ ਤੱਕ ਮੋਹਾਲੀ ਵਿੱਚ ਆਯੋਜਿਤ ਹੋਣ ਵਾਲਾ “ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026” ਦੇਸ਼ ਅਤੇ ਵਿਦੇਸ਼ ਦੇ ਨਿਵੇਸ਼ਕਾਂ ਦੀ ਵੱਡੀ ਭਾਗੀਦਾਰੀ ਨੂੰ ਆਕਰਸ਼ਿਤ ਕਰੇਗਾ। ਉਨ੍ਹਾਂ ਦੁਹਰਾਇਆ ਕਿ ਸਰਕਾਰ ਪੰਜਾਬ ਨੂੰ ਦੇਸ਼ ਦੇ ਅਗੇਤਰ ਉਦਯੋਗਿਕ ਰਾਜਾਂ ਵਿੱਚ ਸ਼ਾਮਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਧੀਰੇ-ਧੀਰੇ ਅੱਗੇ ਵੱਧ ਰਿਹਾ ਹੈ ਅਤੇ ਉਦਯੋਗਪਤੀਆਂ ਨੇ ਰਾਜ ਦੀ ਪ੍ਰਗਤੀਸ਼ੀਲ ਨੀਤੀਆਂ ‘ਤੇ ਸੰਤੁਸ਼ਟੀ ਜਤਾਈ ਹੈ।

ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕਾਰਗਿਲ ਪਲਾਂਟ ਦੀ ਸਥਾਪਨਾ ਨਾਲ ਇਲਾਕੇ ਦੇ ਲਗਭਗ 1,000 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਉੱਚ-ਗੁਣਵੱਤਾ ਚਾਰੇ ਦੀ ਉਪਲਬਧਤਾ ਨਾਲ ਪਸ਼ੂਆਂ ਦੀ ਸਿਹਤ ਅਤੇ ਦੁੱਧ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਡੀਸ਼ਨਲ ਡਿਪਟੀ ਕਮਿਸ਼ਨਰ ਮਿਸ ਪੂਜਾ ਸਿਆਲ ਗਰੇਵਾਲ, ਡੇਵਿਡ ਵੈਬਸਟਰ (ਐਗਜ਼ਿਕਿਊਟਿਵ ਵਾਈਸ ਪ੍ਰੈਜ਼ੀਡੈਂਟ ਅਤੇ ਚੀਫ਼ ਰਿਸਕ ਅਫ਼ਸਰ), ਰਿਸ਼ੀ ਵਰਮਾ (ਐਗਜ਼ਿਕਿਊਟਿਵ ਵਾਈਸ ਪ੍ਰੈਜ਼ੀਡੈਂਟ, ਚੀਫ਼ ਲੀਗਲ ਅਤੇ ਕੰਪਲਾਇੰਸ ਅਫ਼ਸਰ ਅਤੇ ਕਾਰਪੋਰੇਟ ਸੈਕਰਟਰੀ, ਚੇਅਰ ਏਸ਼ੀਆ ਪੈਸਿਫਿਕ ਖੇਤਰ), ਐਡਰੀਆਨੋ ਮਾਰਕੋਨ (ਪ੍ਰੈਜ਼ੀਡੈਂਟ, ਕਾਰਗਿਲ ਐਨੀਮਲ ਨਿਊਟ੍ਰੀਸ਼ਨ ਐਂਡ ਹੈਲਥ) ਅਤੇ ਰਵਿੰਦਰ ਬਲੈਨ (ਸੀਨੀਅਰ ਮੈਨੇਜਿੰਗ ਡਾਇਰੈਕਟਰ, ਕਾਰਗਿਲ ਐਨੀਮਲ ਨਿਊਟ੍ਰੀਸ਼ਨ ਐਂਡ ਹੈਲਥ, ਇੰਡੀਆ ਅਤੇ ਪ੍ਰੈਜ਼ੀਡੈਂਟ, ਕਾਰਗਿਲ ਇੰਡੀਆ) ਵੀ ਹਾਜ਼ਰ ਸਨ।

Bulldozer Action: ਲੋਹਾ ਨਗਰੀ ’ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ
ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ: ਐਸ.ਪੀ ਜਸਕੀਰਤ ਅਹੀਰ

Bulldozer Action: (ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਇੱਕ ਮਹਿਲਾ ਤਸਕਰ ਵਿਰੁੱਧ ਵੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਸਥਾਨਕ ਗਊਸ਼ਾਲਾ ਰੋਡ ਐਸ.ਡੀ. ਮਾਡਲ ਸਕੂਲ ਨਜ਼ਦੀਕ ਸਥਿਤ ਇਕ ਮਹਿਲਾ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਜਾਇਜ਼ ਉਸਾਰੀ ’ਤੇ ਸਰਕਾਰੀ ਪੀਲਾ ਪੰਜਾ ਚਲਾ ਕੇ ਉਸ ਉਸਾਰੀ ਨੂੰ ਢਾਹ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਐਸ.ਐਸ.ਪੀ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਸ ਕਾਰਵਾਈ ਦੀ ਅਗਵਾਈ ਐਸ.ਪੀ (ਪੀ.ਬੀ.ਆਈ) ਜਸਕੀਰਤ ਅਹੀਰ ਤੇ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਅਤੇ ਨਗਰ ਕੌਂਸਲ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਦਿੱਤੀ ਗਈ ਰਿਪੋਰਟ ਦੇ ਅਧਾਰ ’ਤੇ ਕੀਤੀ ਗਈ ਹੈ, ਜਿਸ ਵਿੱਚ ਉਸਾਰੀ ਨੂੰ ਨਿਯਮਾਂ ਦੇ ਵਿਰੁੱਧ ਅਤੇ ਨਜਾਇਜ਼ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿਮਰਨ ਨਾਂ ਦੀ ਇਸ ਮਹਿਲਾ ਤਸਕਰ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਐਨਡੀਪੀਐਸ ਐਕਟ ਤਹਿਤ ਐੱਫ.ਆਈ.ਆਰ ਦਰਜ ਹਨ।

ਇਹ ਵੀ ਪੜ੍ਹੋ: Congress Worker FIR: ਕਾਂਗਰਸੀ ਵਰਕਰ ਦੀ ਮੌਤ ਤੋਂ ਬਾਅਦ ਦੋ ਵਿਧਾਇਕਾਂ ਖ਼ਿਲਾਫ਼ ਐਫਆਈਆਰ ਦਰਜ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਪੀ. ਜਸਕੀਰਤ ਅਹੀਰ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਜਾਇਜ਼ ਕਮਾਈ ਨਾਲ ਬਣਾਈਆਂ ਜਾਇਦਾਦਾਂ ਅਤੇ ਉਸਾਰੀਆਂ ਵਿਰੁੱਧ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਵੀ ਕੀਤੀ ਕੀ ਉਹ ਵੀ ਆਪਣੇ ਇਲਾਕੇ ਵਿੱਚ ਪੂਰੀ ਤਰਾਂ ਮੁਸਤੈਦ ਹੋ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਇਸ ਭਿਆਨਕ ਬਿਮਾਰੀ ਨੂੰ ਸਮਾਜ ਵਿੱਚੋਂ ਦੂਰ ਕੀਤਾ ਜਾ ਸਕੇ। ਸੂਚਨਾ ਤੇ ਜਾਣਕਾਰੀ ਦੇਣ ਵਾਲੇ ਦਾ ਨਾਂਅ ਤੇ ਪਤਾ ਗੁਪਤ ਰੱਖਿਆ ਜਾਵੇਗਾ। ਉਥੇ ਹੀ ਪੁਲਿਸ ਦੀ ਇਸ ਕਾਰਵਾਈ ਨਾਲ ਆਮ ਲੋਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। Bulldozer Action

ਲੋਹਾ ਨਗਰੀ ਦੀ ਸਾਧ-ਸੰਗਤ ਨੇ ਰੱਖੇ ਪੰਛੀਆਂ ਦੇ ਲਈ ਪਾਣੀ ਦੇ ਕਸੋਰੇ
ਲੋਹਾ ਨਗਰੀ ਦੀ ਸਾਧ-ਸੰਗਤ ਨੇ ਰੱਖੇ ਪੰਛੀਆਂ ਦੇ ਲਈ ਪਾਣੀ ਦੇ ਕਸੋਰੇ

(ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ ਸਾਧ-ਸੰਗਤ ਹਰ ਸਾਲ ਗਰਮੀ ਦੀ ਰੁੱਤ ’ਚ ਪੰਛੀਆਂ ਲਈ ਪਾਣੀ ਵਾਲੇ ਮਿੱਟੀ ਦੇ ਕਸੋਰੇ ਰੱਖਦੀ ਹੈ ਤੇ ਉਨ੍ਹਾਂ ਦੇ ਲਈ ਦਾਣੇ ਦਾ ਵੀ ਪ੍ਰਬੰਧ ਕਰਦੀ ਹੈ ਇਸੇ ਤਰ੍ਹਾਂ ਬਲਾਕ ਮੰਡੀ ਗੋਬਿੰਦਗੜ੍ਹ ਦੇ ਜੋਨ ਪੰਜ ਵਿੱਚ ਸਾਧ-ਸੰਗਤ ਅਤੇ ਸਥਾਨਕ ਕਮੇਟੀ ਵੱਲੋਂ ਪੰਛੀਆਂ ਦੇ ਲਈ ਪੀਣ ਵਾਲੇ ਪਾਣੀ ਦੇ ਕਸੋਰੇ ਵੰਡੇ ਗਏ। (Water Pots For Birds)

ਇਹ ਵੀ ਪੜ੍ਹੋ : ਪਵਿੱਤਰ ਭੰਡਾਰਾ ਨੂੰ ਲੈ ਕੇ ਸਾਧ-ਸੰਗਤ ’ਚ ਉਤਸ਼ਾਹ, ਤਿਆਰੀਆਂ ਜ਼ੋਰਾਂ ’ਤੇ

ਇਸ ਮੌਕੇ ਜੋਨ ਦੇ ਜਿੰਮੇਵਾਰ ਮੇਵਾ ਸਿੰਘ ਇੰਸਾਂ, ਸੰਦੀਪ ਇੰਸਾਂ ਅਤੇ ਸੁਸ਼ੀਲ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਹਮੇਸ਼ਾ ਹੀ ਮਾਨਵਤਾ ਅਤੇ ਕੁਦਰਤ ਦੀ ਸੇਵਾ ਦੇ ਲਈ ਹੀ ਪ੍ਰੇਰਿਤ ਕਰਦਾ ਹੈ। ਡੇਰਾ ਸੱਚਾ ਸੌਦਾ ਗੱਦੀ ਨਸ਼ੀਨ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਕਰੀਬ 157 ਮਾਨਵਤਾ ਭਲਾਈ ਕਾਰਜ ਵਿਸ਼ਵ ਭਰ ਦੀ ਸਾਧ-ਸੰਗਤ ਵੱਲੋਂ ਕੀਤੇ ਜਾ ਰਹੇ ਹਨ। ਇਹਨਾਂ ਕਾਰਜਾਂ ਵਿੱਚੋ ਹੀ ਇਕ ਕਾਰਜ ਪਸ਼ੂਆਂ ਅਤੇ ਪੰਛੀਆਂ ਦੇ ਲਈ ਚਾਰੇ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਹੈ । ਜਿਸਦੇ ਚਲਦੇ ਅੱਜ ਬਲਾਕ ਮੰਡੀ ਗੋਬਿੰਦਗੜ੍ਹ ਦੇ ਜੋਨ 5 ਨਸਰਾਲੀ ਦੀ ਸਾਧ-ਸੰਗਤ ਨੇ ਪੰਛੀਆਂ ਦੇ ਲਈ ਪਾਣੀ ਦੇ ਕਸੋਰੇ (Water Pots For Birds) ਆਪਣੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਰੱਖ ਰਹੀ ਹੈ। ਸੰਗਤ ਵਿੱਚ ਇਹ ਪਾਣੀ ਦੇ ਕਸੋਰੇ ਜੋਨ ਕਮੇਟੀ ਵੱਲੋਂ ਵੰਡੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕੀ ਸੰਗਤ ਵੱਲੋਂ ਇਹ ਕੰਮ ਪੂਰੀ ਤਰ੍ਹਾਂ ਸਵੈ-ਇੱਛਾ ਨਾਲ ਬਿਨਾ ਕਿਸੇ ਵਿਖਾਵੇ ਤੋਂ ਹੋ ਰਿਹਾ ਹੈ। ਪੰਛੀਆਂ ਪ੍ਰਤੀ ਪਿਆਰ ਮਨੁੱਖ ਨੂੰ ਨਾ ਸਿਰਫ਼ ਕੁਦਰਤ ਨਾਲ ਜੋੜਦਾ ਹੈ ਸਗੋਂ ਇਸ ਨਾਲ ਦਇਆ ਦੀ ਭਾਵਨਾ ਵੀ ਉਪਜਦੀ ਹੈ ਜੋ ਇਨਸਾਨੀਅਤ ਦੀ ਅਸਲ ਨਿਸ਼ਾਨੀ ਹੈ। ਇਸ ਮੌਕੇ ਮੰਜੂ ਇੰਸਾਂ, ਮਮਤਾ ਇੰਸਾਂ 85 ਮੈਂਬਰ ਭੈਣ,ਸੰਦੀਪ ਇੰਸਾਂ,ਮੇਵਾ ਸਿੰਘ,ਸੁਸ਼ੀਲ ਇੰਸਾਂ,ਤਰਲੋਚਨ ਇੰਸਾਂ,ਕਰਤਾਰ ਸਿੰਘ ਇੰਸਾਂ ਨਿਊਆਂ, ਸੁਰਿੰਦਰ ਕੁਮਾਰ ਇੰਸਾਂ,ਅਸ਼ੋਕ ਇੰਸਾਂ,ਭੈਣ ਹਰਦੀਪ ਇੰਸਾਂ,ਮਨਜੀਤ ਇੰਸਾਂ,ਹਰਫੂਲ ਸਿੰਘ ਇੰਸਾਂ,ਹਰਨੇਕ ਸਿੰਘ ਇੰਸਾਂ,ਭੈਣ ਹਰਪ੍ਰੀਤ ਇੰਸਾਂ,ਮੀਨਾਕਸ਼ੀ ਸ਼ਰਮਾ ਵੱਲੋਂ ਪਾਣੀ ਦੇ ਕਟੋਰੇ ਵੰਡੇ ਗਏ।

ਮੰਡੀ ਗੋਬਿੰਦਗੜ੍ਹ : ਪੰਛੀਆਂ ਦੇ ਲਈ ਪੀਣ ਵਾਲੇ ਪਾਣੀ ਦੇ ਕਸੋਰੇ ਵੰਡਦੇ ਹੋਏ ਨਸਰਾਲੀ ਦੇ ਸੇਵਾਦਾਰ। ਤਸਵੀਰ : ਅਮਿਤ ਸ਼ਰਮਾ

ਹਲਕਾ ਵਿਧਾਇਕ ਗੈਰੀ ਬੜਿੰਗ ਨੇ ਵਿਧਾਨ ਸਭਾ ਇਜਲਾਸ ’ਚ ਚੁੱਕੇ ਹਲਕਾ ਅਮਲੋਹ ਦੇ ਦੋ ਅਹਿਮ ਮੁੱਦੇ
(ਅਨਿਲ ਲੁਟਾਵਾ) ਅਮਲੋਹ। ਵਿਧਾਨ ਸਭਾ ਦੇ ਇਜਲਾਸ ਦੌਰਾਨ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕਾ ਅਮਲੋਹ ਨਾਲ ਸਬੰਧਿਤ ਦੋ ਅਹਿਮ ਮੁੱਦਿਆਂ ’ਤੇ ਹਲਕਾ ਅਮਲੋਹ ਦੀ ਨੁਮਾਇੰਦਗੀ ਕਰਦਿਆਂ ਵਿਧਾਨ ਸਭਾ ’ਚ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਪੀਕਰ ਕੁਲਤਾਰ ਸਿੰਘ ਸਿਧਵਾਂ ਨੂੰ ਇਨ੍ਹਾਂ ਮੁੱਦਿਆਂ ਨਾਲ ਸਬੰਧਿਤ ਮੰਤਰੀ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਹੱਲ ਕਰਵਾਉਣ ਦੀ ਬੇਨਤੀ ਕੀਤੀ। (Amloh News)

ਵਿਧਾਇਕ ਗੈਰੀ ਬੜਿੰਗ ਨੇ ਵਿਧਾਨ ਸਭਾ ’ਚ ਬੋਲਦਿਆਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਤੋਂ ਇੱਕ ਸੜਕ ਅਮਲੋਹ, ਭਾਦਸੋਂ ਤੋਂ ਹੁੰਦੀ ਹੋਈ ਭਵਾਨੀਗੜ੍ਹ ਨੂੰ ਜਾਂਦੀ ਹੈ ਜੋ ਕਿ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਹੋ ਕੇ ਗੁਜ਼ਰਦੀ ਹੈ ਤੇ ਲੱਖਾਂ ਲੋਕਾਂ ਨੂੰ ਜੀ.ਟੀ ਰੋਡ ਨਾਲ ਜੋੜਨ ਲਈ ਲਾਈਫ਼ ਲਾਈਨ ਦਾ ਕੰਮ ਕਰਦੀ ਹੈ। ਪਰ ਇਸ ਸੜਕ ਦੀ ਹਾਲਤ ਬਹੁਤ ਖ਼ਰਾਬ ਹੈ ’ਤੇ ਇਹ ਟੁੱਟਣ ਦੇ ਨਾਲ-ਨਾਲ ਇਸ ਵਿੱਚ ਬਹੁਤ ਵੱਡੇ ਖੱਡੇ ਵੀ ਪੈ ਚੁੱਕੇ ਹਨ ਜਿਸ ਕਾਰਨ ਬਰਸਾਤ ਵਾਲੇ ਦਿਨਾਂ ’ਚ ਇਸ ਸੜਕ ਦੇ ਪਏ ਖੱਡਿਆਂ ਕਾਰਨ ਐਕਸੀਡੈਂਟ ਹੁੰਦੇ ਹਨ ਤੇ ਕਈ ਵਾਰ ਸਮਾਨ ਦੇ ਭਰੇ ਟਰੱਕ ਖੱਡਿਆਂ ਕਾਰਨ ਸੜਕ ’ਤੇ ਹੀ ਪਲਟ ਜਾਂਦੇ ਹਨ।

ਸੜਕ ਨੂੰ ਬਣਾਉਣ ਲਈ 48 ਕਰੋੜ ਰੁਪਏ ਦਾ ਐਸੇਸਮੈਂਟ ਵੀ ਪੀਡਬਲੀਓਡੀ ਦੇ ਅਧੀਨ

ਇਹ ਸੜਕ ਈਸੀਈਐੱਲ ਕੰਪਨੀ ਦੇ ਕੋਲ ਕੰਟਰੈਕਟ ਬੇਸ ਤੇ ਸੀ ਜਿਸ ਦਾ ਕੰਟਰੈਕਟ ਅਗਸਤ ਜਾਂ ਸਤੰਬਰ ਤੱਕ ਸੀ ਜੋ ਕਿ ਕੰਟਰੈਕਟ ਛੱਡ ਕੇ ਜਾ ਚੁੱਕੀ ਹੈ ’ਤੇ ਇਸ ਸੜਕ ਨੂੰ ਬਣਾਉਣ ਲਈ 48 ਕਰੋੜ ਰੁਪਏ ਦਾ ਐਸੇਸਮੈਂਟ ਵੀ ਪੀਡਬਲੀਓਡੀ ਦੇ ਅਧੀਨ ਦਿੱਤਾ ਹੋਇਆ ਹੈ। ਉਨ੍ਹਾਂ ਸਬੰਧਿਤ ਮੰਤਰੀ ਨੂੰ ਅਪੀਲ ਕੀਤੀ ਇਸ ਸੜਕ ਨੂੰ ਅਗਸਤ, ਸਤੰਬਰ ਤੱਕ ਨਾ ਦੇਖਦੇ ਹੋਏ ਇਸ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ। (Amloh News)

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਦੂਸਰੇ ਮੁੱਦੇ ਵਾਰੇ ਬੋਲਦਿਆਂ ਕਿਹਾ ਕਿ ਸ਼ਹਿਰੀ ਪ੍ਰਾਪਰਟੀ ਅਰਬਨ ਲੋਕਲ ਬਾਡੀ ਦੀਆ ਪ੍ਰਾਪਰਟੀਜ਼ ਨੂੰ ਖ਼ਾਲੀ ਕਰਵਾਉਣ ਵਾਸਤੇ ਪੀਪੀ ਐਕਟ ਤਹਿਤ ਕੇਸ ਲਗਾਏ ਜਾਂਦੇ ਹਨ ਪੰਜਾਬ ਦੇ 18 ਜ਼ਿਲ੍ਹਿਆਂ ਦੇ ਵਿੱਚ ਕਿਸੇ ਅਫ਼ਸਰ ਕੌਲ ਪੀਪੀ ਐਕਟ ਦੀ ਪਾਵਰਾਂ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਪਣੇ ਜ਼ਿਲ੍ਹੇ ਫ਼ਤਹਿਗੜ੍ਹ ਸਾਹਿਬ ’ਚ ਹੀ 150 ਦੇ ਕਰੀਬ ਅਜਿਹੀਆਂ ਪ੍ਰਾਪਰਟੀਜ਼ ਹਨ। ਉਨ੍ਹਾਂ ਇਸ ਸਬੰਧੀ ਲੌਕਲਬਾਡੀ ਮਨਿਸਟਰ ਨੂੰ ਇਹ ਪਾਵਰਾਂ ਸਬੰਧਿਤ ਅਫ਼ਸਰਾਂ ਨੂੰ ਦੇਣ ਦੀ ਅਪੀਲ ਕੀਤੀ ਤਾਂ ਜੋ ਅਜਿਹੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਬਿਮਾਰੀ ਤੋਂ ਪ੍ਰੇਸ਼ਾਨ ਵਿਦਿਆਰਥੀ ਵੱਲੋਂ ਖੁਦਕੁਸ਼ੀ
ਮ੍ਰਿਤਕ ਬਾਰ੍ਹਵੀਂ ਜਮਾਤ ਵਿੱਚ ਪੜ੍ਹਦਾ ਸੀ

ਅਮਿਤ ਸ਼ਰਮਾ, ਮੰਡੀ ਗੋਬਿੰਦਗੜ:ਨਜ਼ਦੀਕੀ ਪਿੰਡ ਫਤਹਿਗੜ ਨਿਊਆਂ ਵਿਚ ਅੱਜ ਇੱਕ ਬਾਰਵੀਂ ਕਲਾਸ ਦੇ ਵਿਦਿਆਰਥੀ ਨੇ ਪਿੱਪਲ ਦੇ ਦਰਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਮ੍ਰਿਤਕ ਨੌਜਵਾਨ ਕਿਸੇ ਬਿਮਾਰੀ ਕਾਰਨ ਮਾਨਸਿਕ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ ਜਿਸ ਕਾਰਨ ਉਸਨੇ ਇਹ ਖੌਫਨਾਕ ਕਦਮ ਚੁੱਕਿਆ ਜਾਣਕਾਰੀ ਮੁਤਾਬਕ ਜਸ਼ਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਫਤਹਿਗੜ ਨਿਊਆਂ ਅੱਜ ਸਵੇਰੇ ਕਰੀਬ 5ਵਜੇ ਘਰੋਂ ਪਿੰਡ ਵਿਚ ਬਣੇ ਧਾਰਮਿਕ ਅਸਥਾਨ ‘ਤੇ ਗਿਆ ਸੀ

ਇਸ ਦੌਰਾਨ ਉਸ ਨੇ ਰਸਤੇ ਵਿਚ ਉਸਨੇ ਪਿੱਪਲ ਦੇ ਦਰਖਤ ਨਾਲ ਫਾਹਾ ਲੈ ਲਿਆ ਇਸ ਦੁਰਘਟਨਾ ਸਬੰਧੀ ਸਾਬਕਾ ਸਰਪੰਚ ਕੁਲਵੰਤ ਸਿੰਘ ਨੇ ਮੰਡੀ ਗੋਬਿੰਦਗੜ ਪੁਲਿਸ ਨੂੰ ਸੂਚਨਾ ਦਿੱਤੀ ਜਿਸ ‘ਤੇ ਐਸ.ਐਚ.ਓ ਇੰਸਪੈਕਟਰ ਮਹਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੇ ਕੁਲਵੰਤ ਸਿੰਘ ਦੇ ਦੱਸਣ ਮੁਤਾਬਕ ਜਸ਼ਨਪ੍ਰੀਤ ਸਿੰਘ ਬਾਰਵੀਂ ਕਲਾਸ ਵਿਚ ਪੜਦਾ ਸੀ ਉਹ ਪਿਛਲੇ ਕੁਝ ਸਮੇਂ ਤੋਂ ਕਿਸੀ ਬੀਮਾਰੀ ਤੋਂ ਪੀੜਤ ਚਲਿਆ ਆ ਰਿਹਾ ਸੀ

ਜਸ਼ਨਪ੍ਰੀਤ ਦੇ ਪਰਿਵਾਰ ਵੱਲੋਂ ਉਸ ਦੀ ਬੀਮਾਰੀ ਦਾ ਇਲਾਜ਼ ਚੰਡੀਗੜ ਦੇ ਪੀਜੀਆਈ ਵਿੱਚੋ ਕਰਵਾਇਆ ਜਾ ਰਿਹਾ ਸੀ ਉਸ ਨੇ ਇਹ ਕਦਮ ਆਪਣੀ ਬੀਮਾਰੀ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਚੁੱਕਿਆ ਹੋ ਸਕਦਾ ਹੈ ਮ੍ਰਿਤਕ ਨੌਜਵਾਨ ਦਾ ਪਿਤਾ ਅਵਤਾਰ ਸਿੰਘ ਦੁਬਈ ਵਿਚ ਰਹਿੰਦਾ ਹੈ ਜਿਸ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਹੈ ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਰਿਪੋਰਟ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।