VRs' - Sach Kahoon Punjabi
ਪੰਜਾਬ ਪੁਲਿਸ ਦੇ ADGP ਨੇ ਲਈ VRS, ਲੋਕ ਸਭਾ ਚੋਣਾਂ ਲੜਨ ਦੀ ਚਰਚਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ (ਲਾਅ ਐਂਡ ਆਰਡਰ) ਨੇ ਸਵੈ-ਇੱਛੁਕ ਸੇਵਾਮੁਕਤੀ (VRS) ਲੈ ਲਈ ਹੈ। ਉਨਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਨਾਂ ਕੋਲ ਸੈਪਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। (Gurinder Dhillon IPS)
ਇਹ ਵੀ ਪੜ੍ਹੋ: ‘ਵੋਟ ਲੈਣ ਲਈ ਪਹਿਲਾਂ ਸਾਡੇ ਸੁਆਲਾਂ ਦੇ ਜਵਾਬ ਦਿਓ’
ਉਨ੍ਹਾਂ ਨੇ ਵੀਆਰਐਸ ਸਬੰਧੀ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਵੀਆਰਐਸ ਲੈ ਕੇ ਉਹ ਪਿੰਜਰੇ ਤੋਂ ਮੁਕਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦੇ ਲੋਕ ਸਭਾ ਚੋਣਾਂ ਲਡ਼ਨ ਦੀਆਂ ਚਰਚਾਵਾਂ ਹਨ।  (Gurinder Dhillon IPS)
ਗ੍ਰਹਿ ਅਤੇ ਸਿਹਤ ਮੰਤਰੀ ਵਿੱਜ ਨੇ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ
ਅਸ਼ਵਨੀ ਚਾਵਲਾ/ਚੰਡੀਗੜ੍ਹ ਹਰਿਆਣਾ ਦੇ ਨਵੇਂ ਬਣੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਆਪਣਾ ਕਾਰਜਭਾਰ ਸੰਭਾਲਣ ਦੇ ਨਾਲ ਹੀ ਆਪਣੀ ਪੁਰਾਣੀ ਫਾਰਮ ‘ਚ ਨਜ਼ਰ ਆਏ ਸ੍ਰੀ ਵਿੱਜ ਨੇ ਆਪਣੇ ਵਿਭਾਗ ਨਾਲ ਸਬੰਧਤ ਸਾਰੇ ਅਧਿਕਾਰੀਆਂ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਉਹ ਠੀਕ ਢੰਗ ਨਾਲ ਕੰਮ ਕਰਨਾ ਸਿੱਖ ਲੈਣ ਅਤੇ ਜੋ ਅਧਿਕਾਰੀ ਉਨ੍ਹਾਂ ਅਨੁਸਾਰ ਕੰਮ ਨਹੀਂ ਕਰਨਾ ਚਾਹੁੰਦੇ, ਉਹ ਜਲਦ ਹੀ ਵੀਆਰਐਸ ਲੈ ਕੇ ਵਿਭਾਗ ਨੂੰ ਛੱਡ ਦੇਣ ਕਿਉਂਕਿ ਉਹ ਆਪਣੇ ਤਰੀਕੇ ਨਾਲ ਹੀ ਹਮੇਸ਼ਾ ਤੋਂ ਕੰਮ ਕਰਦੇ ਆਏ ਹਨ ਅਤੇ ਅੱਗੇ ਵੀ ਉਸੇ ਤਰੀਕੇ ਨਾਲ ਹੀ ਕੰਮ ਕਰਦੇ ਰਹਿਣਗੇ ਅਨਿਲ ਵਿੱਜ ਨੇ ਕਿਹਾ ਕਿ ਉਹ ਆਪਣੀਆਂ ਆਦਤਾਂ ਇਸ ਉਮਰ ‘ਚ ਆ ਕੇ ਨਹੀਂ ਬਦਲ ਸਕਦੇ ਹਨ ਇਸ ਲਈ ਅਧਿਕਾਰੀ ਖੁਦ ਹੀ ਆਪਣੇ ਕੰਮ ਕਰਨ ਦੇ ਤਰੀਕੇ ਬਦਲ ਲੈਣ ਵਿੱਜ ਨੇ ਕਿਹਾ ਕਿ ਉਹ ਸ਼ੁਰੂ ਤੋਂ ਜਨਤਾ ਦੇ ਹਿੱਤ ‘ਚ ਤੁਰੰਤ ਕੰਮ ਕਰਨ ‘ਤੇ ਵਿਸ਼ਵਾਸ ਕਰਦੇ ਹਨ ਅਤੇ ਅਧਿਕਾਰੀਆਂ ਨੂੰ ਵੀ ਸਮਝ ਲੈਣਾ ਚਾਹੀਦਾ
ਕਿ ਉਨ੍ਹਾਂ ਨੂੰ ਜਨਤਾ ਲਈ ਉਨ੍ਹਾਂ ਨੂੰ ਲਾਇਆ ਗਿਆ ਹੈ ਇਸ ਲਈ ਲਈ ਜਨਤਾ ਦੇ ਹਿੱਤ ‘ਚ ਤੁਰੰਤ ਕੰਮ ਕਰਨਾ ਸ਼ੁਰੂ ਕਰ ਦੇਣੇ ਅਨਿਲ ਵਿੱਜ ਨੇ ਇਹ ਵੀ ਕਿਹਾ ਕਿ ਹੁਣ ਉਨ੍ਹਾਂ ਨੂੰ ਗ੍ਰਹਿ ਵਿਭਾਗ ਦਾ ਕਾਰਜਕਾਰ ਮਿਲਿਆ ਹੈ, ਇਸ ਲਈ ਉਨ੍ਹਾਂ ਦੀ ਤਰਜੀਹ ਹੋਵੇਗੀ ਕਿ ਹਰਿਆਣਾ ਪੁਲਿਸ ਚੰਗੇ ਢੰਗ ਨਾਲ ਕੰਮ ਕਰੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰਿਆਣਾ ਪੁਲਿਸ ਪਹਿਲਾਂ ਤੋਂ ਹੀ ਚੰਗਾ ਕੰਮ ਕਰਦੀ ਆਈ ਹੈ, ਪਰ ਕੁਝ ਕਮੀਆਂ ਹਰ ਵਾਰ ਰਹਿ ਜਾਂਦੀਆਂ ਹਨ ਉਨ੍ਹਾਂ  ਕਮੀਆਂ ਨੂੰ ਉਹ ਦੂਰ ਕਰਨ ਦੀ ਕੋਸ਼ਿਸ਼ ਕਰਨਗੇ ਅਤੇ ਉਹ ਨਹੀਂ ਚਾਹੁੰਦੇ ਕਿ ਕਿਸੇ ਖਿਲਾਫ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸ਼ਿਕਾਇਤ ਮਿਲੇ, ਇਸ ਲਈ ਸਾਰੇ ਅਧਿਕਾਰੀ ਚੰਗੀ ਤਰ੍ਹਾਂ ਕੰਮ ਕਰਦੇ ਹੋਏ ਜਨਤਾ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ
ਹਰਿਆਣਾ ‘ਚ 23 ਸਾਲਾਂ ਦੇ ਅੰਤਰਾਲ ਬਾਅਦ ਹੋਵੇਗਾ ਵੱਖਰਾ ਗ੍ਰਹਿ ਮੰਤਰੀ
ਹਰਿਆਣਾ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਜਨਨਾਇਕ ਜਨਤਾ ਪਾਰਟੀ (ਜਜਪਾ) ਗਠਜੋੜ ਸਰਕਾਰ ਦੇ 14 ਨਵੰਬਰ ਨੂੰ ਹੋਏ ਪਹਿਲੇ ਮੰਤਰੀ ਮੰਡਲ ਵਿਸਤਾਰ ‘ਚ ਸੂਬੇ ‘ਚ 23 ਸਾਲ ਬਾਅਦ ਵੱਖਰਾ ਗ੍ਰਹਿ ਮੰਤਰੀ ਬਣਾਇਆ ਗਿਆ ਹੈ ਆਮ ਤੌਰ ‘ਤੇ ਗ੍ਰਹਿ ਵਿਭਾਗ ਮੁੱਖ ਮੰਤਰੀ ਕੋਲ ਰਹਿੰਦਾ ਹੈ ਪਰ ਇਸ ਵਾਰ ਇਹ ਜ਼ਿੰਮੇਵਾਰੀ ਅੰਬਾਲਾ ਕੈਂਟ ਤੋਂ ਛੇਵੀ ਵਾਰ ਵਿਧਾਇਕ ਬਣੇ ਅਨਿਲ ਵਿੱਜ ਨੂੰ ਸੌਂਪੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਾਣੇ ਦੀ ਸ਼ਿਕਾਇਤ ਕਰਨ ਵਾਲੇ ਜਵਾਨ ਦੀ ਵੀਆਰਐਸ ਅਰਜ਼ੀ ਰੱਦ
ਏਜੰਸੀ  ਨਵੀਂ ਦਿੱਲੀ। ਖਾਣੇ ਦੀ ਗੁਣਵੱਤਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾਉਣ ਵਾਲੇ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਤੇਜ਼ ਬਹਾਦਰ ਯਾਦਵ ਦੀ ਸਵੈਇੱਛਕ ਸੇਵਾ ਮੁਕਤੀ ਦੀ ਪਟੀਸ਼ਨ ਨੂੰ ਇਸ ਆਧਾਰ ‘ਤੇ ਰੱਦ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਦੇ ਦੋਸ਼ਾਂ ‘ਤੇ ਇੱਕ ਕੋਰਟ ਆਫ਼ ਇਨਕੁਆਰੀ ਪੈਂਡਿੰਗ ਹੈ ਅਤੇ ਉਨ੍ਹਾਂ ਖਿਲਾਫ਼ ਅਨੁਸ਼ਾਸਨਾਤਮਕ ਆਧਾਰ ‘ਤੇ ਦੋਸ਼ ਵੀ ਲੱਗੇ ਹਨ ਬੀਐਸਐਫ ਨੇ ਇੱਕ ਬਿਆਨ ‘ਚ ਕਿਹਾ ਕਿ ਵੀਆਰਐਸ ਰੱਦ ਕਰਨ ਸਬੰਧੀ ਕਾਂਸਟੇਬਲ ਯਾਦਵ ਨੂੰ 30 ਜਨਵਰੀ ਦੀ ਸ਼ਾਮ ਨੂੰ ਹੀ ਦੱਸ ਦਿੱਤਾ ਗਿਆ ਸੀ ਬਲ ਨੇ ਸਪੱਸ਼ਟ ਕੀਤਾ ਕਿ ਯਾਦਵ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ, ਜਿਵੇਂ ਕਿ ਉਨ੍ਹਾਂ ਦੇ ਪਰਿਵਾਰ ਨੇ ਦੋਸ਼ ਲਾਇਆ ਹੈ।
ਯਾਦਵ ਦੀ ਪਤਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ ਨੇ ਸਵੇਰੇ ਉਨ੍ਹਾਂ ਨੂੰ ਫੋਨ ਕੀਤਾ ਸੀ ਤੇ ਦਾਅਵਾ ਕੀਤਾ ਕਿ ਉਨ੍ਹਾਂ ਧਮਕਾਇਆ ਜਾ ਰਿਹਾ ਹੈ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਬਲ ਦੇ ਅਧਿਕਾਰੀਆਂ ਨੇ ਕਿਹਾ ਕਿ ਸੀਓਆਈ ਤਹਿਤ ਨਿਦ੍ਰਿਸ਼ਟ ਪ੍ਰਕਿਰਿਆ ਅਨੁਸਾਰ ਕਿਸੇ ਮਾਮਲੇ ‘ਚ ਜਾਂਚ ਟੀਮ ਸਾਰੇ ਗਵਾਹਾਂ ਤੋਂ ਜਾਂਚ ਪੂਰੀ ਹੋਣ ਤੱਕ ਪੁੱਛਗਿੱਛ ਕਰਦੀ ਹੈ ਇਸ ਮਾਮਲੇ ‘ਚ ਜਵਾਨ ਵੀ ਅਨੇਕ ਆਧਾਰ ‘ਤੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਤੇ ਇਸ ਲਈ ਅਜਿਹੇ ਮਾਮਲੇ ‘ਚ ਕਰਮਚਾਰੀ ਨੂੰ ਵੀਆਰਐਸ ਦੇਣ ਦੀ ਆਗਿਆ ਨਹੀਂ ਹੈ।VRS
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਯਾਦਵ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ‘ਚ ਉਨ੍ਹਾਂ ਜਵਾਨਾਂ ਨੂੰ ਦਿੱਤੇ ਜਾਣ ਵਾਲਾ ਖਾਣਾ ਘਟੀਆ ਦੱਸਿਆ ਸੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਪ੍ਰਕਿਰਿਆਵਾਂ ਆਈਆਂ ਤੇ ਪ੍ਰਧਾਨ ਮੰਤਰੀ ਮੰਤਰੀ ਦਫ਼ਤਰ ਨੇ ਕੇਂਦਰੀ ਗ੍ਰਹਿ ਮੰਤਰਾਲਾ ਤੇ ਬੀਐਸਐਫ ਤੋਂ ਇਸ ਸਬੰਧੀ ਵਿਸਥਾਰ ਰਿਪੋਰਟ ਮੰਗੀ ਸੀ ਮੰਤਰਾਲਾ ਨੇ ਪੀਐਮਓ ਨੂੰ ਸੂਚਿਤ ਕੀਤਾ ਸੀ ਕਿ ਬੀਐਸਐਫ ਨੇ ਕਿਹਾ ਕਿ ਕਿਸੇ ਚੌਂਕੀ ‘ਤੇ ਰਾਸ਼ਨ ਦੀ ਕੋਈ ਕਮੀ ਨਹੀਂ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ