khalistan - Sach Kahoon Punjabi

ਬਲਾਕ ਪੰਚਾਇਤ ਤੇ ਵਿਕਾਸ ਦਫ਼ਤਰ ਦੇ ਕੰਪਲੈਕਸ ਦੀਆਂ ਕੰਧਾਂ ’ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ
(ਮਨੋਜ ) ਮਲੋਟ। ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਮਲੋਟ-ਸ੍ਰੀ ਮੁਕਤਸਰ ਸਾਹਿਬ ਹਾਈਵੇ ’ਤੇ ਸਥਿਤ ਬਲਾਕ ਪੰਚਾਇਤ ਅਤੇ ਵਿਕਾਸ ਦਫ਼ਤਰ ਮਲੋਟ ਦੇ ਕੰਪਲੈਕਸ ਦੇ ਅੰਦਰ ਕੰਧਾਂ ਉਪਰ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ (Slogans Khalistan Zindabad ) ਲਿਖ ਦਿੱਤੇ। ਇਹ ਨਾਅਰੇ ਗੈਰਿਜ ਜਿਸ ਉਪਰ ਦਫਤਰ ਨੁਮਾ ਕਮਰਾ ਬਣਿਆ ਹੈ, ਦੀ ਕੰਧ ਤੋਂ ਇਲਾਵਾ ਸ਼ਟਰ ’ਤੇ ਲਿਖੇ ਗਏ ਸਨ ਜਿਨ੍ਹਾਂ ਵਿਚ ਖਾਲਿਸਤਾਨ ਜਿੰਦਾਬਾਦ ਅਤੇ ਪੰਜਾਬ ਮਸਲੇ ਦਾ ਇਕ ਹੱਲ ਖਾਲਿਸਤਾਨ ਜਿੰਦਾਬਾਦ ਆਦਿ ਲਿਖਿਆ ਹੋਇਆ ਸੀ।

ਇਸ ਸਬੰਧੀ ਬੀਡੀਪੀਓ ਦਫਤਰ ਵਿੱਚ ਤਾਇਨਾਤ ਮਾਲੀ ਕਮ ਚੌਕੀਦਾਰ ਵਿਨੋਦ ਕੁਮਾਰ ਅਤੇ ਪੰਚਾਇਤ ਅਫ਼ਸਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਨਾਅਰਿਆਂ ਨੂੰ ਪੜਿਆ ਪਰ ਪੁਲਿਸ ਨੇ ਕਿਸੇ ਨੂੰ ਫੋਟੋ ਨਹੀਂ ਖਿੱਚਣ ਦਿੱਤੀ। ਜਿਸ ਦੀ ਸੂਚਨਾ ਮਿਲਣ ’ਤੇ ਸਦਰ ਮਲੋਟ ਪੁਲਸ ਮੌਕੇ ’ਤੇ ਪੁੱਜ ਅਤੇ ਉਨ੍ਹਾਂ ਦਫ਼ਤਰ ਦੇ ਸਟਾਫ਼ ਸਮੇਤ ਪੱਤਰਕਾਰਾਂ ਨੂੰ ਇਸ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ। ਸਦਰ ਥਾਣਾ ਦੇ ਮੁੱਖ ਅਫ਼ਸਰ ਜਸਕਰਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਨੇ ਰੰਗ ਲਿਆ ਕੇ ਇਹ ਨਾਅਰਿਆਂ ਦੀ ਇਬਾਰਤ ਮਿਟਾ ਦਿੱਤੀ। ਉਧਰ ਇਸ ਮਾਮਲੇ ’ਤੇ ਪੱਤਰਕਾਰਾਂ ਵੱਲੋਂ ਪੁੱਛਣ ’ਤੇ ਸਦਰ ਮਲੋਟ ਪੁਲਸ ਦੇ ਮੁੱਖ ਅਫ਼ਸਰ ਜਸਕਰਨਦੀਪ ਸਿੰਘ ਨੇ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ । ਇਹ ਵੀ ਪਤਾ ਲੱਗਾ ਕਿ ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਆਈ ਬੀ ਦੇ ਕੁਝ ਅਧਕਿਾਰੀਆਂ ਨੇ ਮੌਕੇ ’ਤੇ ਆ ਕੇ ਸਥਿਤੀ ਨੂੰ ਵਾਚਿਆ। (Slogans Khalistan Zindabad )

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਹੁਣ ਸਿੱਧੂ ਦੇ ਗਲ ਪਈ ਖ਼ਾਲਿਸਤਾਨ ਸਮੱਸਿਆ
ਖਾਲਿਸਤਾਨੀ ਸਮੱਰਥਕ ਗੋਪਾਲ ਸਿੰਘ ਚਾਵਲਾ ਨਾਲ ਸਾਹਮਣੇ ਆਈ ਤਸਵੀਰ

ਚੰਡੀਗੜ੍ਹ ਪਾਕਿਸਤਾਨ ਫੇਰੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਵਿਵਾਦਾਂ ‘ਚ ਘਿਰਦੇ ਦਿਸ ਰਹੇ ਹਨ ਤਿੰਨ ਮਹੀਨਿਆਂ ਬਾਅਦ ਪਾਕਿਸਤਾਨ ਗਏ ਸਿੱਧੂ ਨਾਲ ਇੱਕ ਹੋਰ ਵਿਵਾਦ ਜੁੜ ਗਿਆ ਹੈ ਪਾਕਿਸਤਾਨ ਦੇ ਨਾਗਰਿਕ ਤੇ ਖਾਲਿਸਤਾਨੀ ਸਮੱਰਥਕ ਗੋਪਾਲ ਸਿੰਘ ਚਾਵਲਾ ਨੇ ਸਿੱਧੂ ਨਾਲ ਤਸਵੀਰ ਖਿਚਵਾਈ ਹੈ ਇਸ ਤੋਂ ਬਾਅਦ ਸਿੱਧੂ ‘ਤੇ ਕਾਰਵਾਈ ਕਰਨ ਦੀ ਮੰਗ ਉੱਠ ਰਹੀ ਹੈ ਆਪਣੇ ਪਿਛਲੇ ਪਾਕਿਸਤਾਨ ਦੌਰੇ ਦੌਰਾਨ ਵੀ ਸਿੱਧੂ ਵਿਵਾਦਾਂ ਵਿੱਚ ਘਿਰ ਗਏ ਸਨ ਉਸ ਸਮੇਂ ਉਨ੍ਹਾਂ ਦੀ ਪਾਕਿ ਫੌਜ਼ ਮੁਖੀ ਕਮਰ ਜਾਵੇਦ ਬਾਜਵਾ ਨਾਲ ਗਲਵੱਕੜੀ ਸਵਾਲਾਂ ਵਿੱਚ ਆ ਗਈ ਸੀ ਤੇ ਇਸ ਵਾਰ ਵਿਵਾਦਤ ਸਖਸੀਅਤ ਗੋਪਾਲ ਚਾਵਲਾ ਨਾਲ ਆਈ ਤਸਵੀਰ ਤੋਂ ਵਿਵਾਦ ਪੈਦਾ ਹੋ ਗਿਆ ਹੈ

ਕੋਣ ਹੈ ਗੋਪਾਲ ਚਾਵਲਾ ਮੈਂ ਨਹੀਂ ਜਾਣਦਾ : ਨਵਜੋਤ ਸਿੱਧੂ

ਇਸ ਵਿਵਾਦ ‘ਤੇ ਨਵਜੋਤ ਸਿੰਘ ਸਿੱਧੂ ਨੇ ਆਪਣਾ ਪੱਖ ਰੱਖਦੇ ਹੋਏ ਇਸ ਮਾਮਲੇ ਨੂੰ ਬੇਲੋੜਾ ਦੱਸਿਆ ਹੈ ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਜਿਸ ਜਗ੍ਹਾਂ ਸਮਾਗਮ ਹੋਇਆ ਸੀ ਉੱਥੇ ਲੱਖਾਂ ਦੀ ਗਿਣਤੀ ਵਿੱਚ ਲੋਕ ਸਨ ਇਸ ਦੌਰਾਨ ਕੌਣ ਕਿਸ ਕੋਲ ਬੈਠਾ ਹੈ, ਇਸ ਦਾ ਕੀ ਪਤਾ ਲੱਗਦਾ ਹੈ ਉਨ੍ਹਾਂ ਕਿਹਾ ਕਿ ਉਹ ਗੋਪਾਲ ਚਾਵਲਾ ਨੂੰ ਜਾਣਦੇ ਹੀ ਨਹੀਂ ਸਿੱਧੂ ਨੇ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰੰਤਰੀ ਇਮਰਾਨ ਖ਼ਾਨ ਨੇ ਭਰੋਸਾ ਜਤਾÎਇਆ ਹੈ ਕਿ ਅੰਮ੍ਰਿਤਸਰ ਤੇ ਫਿਰੋਜ਼ਪੁਰ ਦੇ ਬਾਰਡਰ ਖੁੱਲ੍ਹ ਸਕਦੇ ਹਨ ਤੇ ਵਪਾਰ ਵਧ ਸਕਦਾ ਹੈ ਇਸ ਨਾਲ ਖੁਸ਼ਹਾਲ ਹੋਵੇਗੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਖ਼ਾਲਿਸਤਾਨੀ ਪੱਖੀ ਐ ਸੁਖਪਾਲ ਖਹਿਰਾ ਤਾਂ ਹੀ ਹੋਈ ਛੁੱਟੀ
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਖਹਿਰਾ ‘ਤੇ ਸ਼ਬਦੀ ਹਮਲਾ | Sukhpal Khaira

ਡਰਿਆ ਪਿਆ ਐ ਅਕਾਲੀ ਦਲ, ਹਾਰ ਨੂੰ ਦੇਖਦੇ ਹੋਏ ਲਗਾ ਰਿਹਾ ਐ ਝੂਠੇ ਦੋਸ਼ : ਜਾਖੜ | Sukhpal Khaira

ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਬਾਗੀ ਵਿਧਾਇਕ ਸੁਖਪਾਲ ਖਹਿਰਾ ਖ਼ੁਦ ਹੀ ਖਾਲੀਸਤਾਨੀ ਪੱਖੀ ਹਨ ਅਤੇ ਖ਼ਾਲਿਸਤਾਨ ਦਾ ਪੱਖ ਪੂਰਨ ਕਰਕੇ ਹੀ ਉਨਾਂ ਦੀ ਵਿਰੋਧੀ ਧਿਰ ਦੇ ਅਹੁਦੇ ਤੋਂ ਛੁੱਟੀ ਕੀਤੀ ਗਈ ਹੈ। ਜੇਕਰ ਇਹ ਸੱਚ ਨਹੀਂ ਹੈ ਤਾਂ ਸੁਖਪਾਲ ਖਹਿਰਾ ਨੂੰ ਅੱਗੇ ਆ ਕੇ ਰੈਫਰੰਡਮ 20-20 ਲਈ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਉਹ ਇਸ ਦੇ ਹੱਕ ਵਿੱਚ ਹਨ ਜਾਂ ਫਿਰ ਨਹੀਂ ਹਨ। ਰੈਫਰੰਡਮ 20-20 ਦੇ ਹੱਕ ਵਿੱਚ ਹੋਣ ਦੇ ਕਾਰਨ ਹੀ ਸੁਖਪਾਲ ਖਹਿਰਾ ਨੂੰ ਹਟਾਇਆ ਗਿਆ ਹੈ। ਇਹੋ ਜਿਹੇ ਲੋਕ ਪੰਜਾਬ ਦੀ ਵੰਡ ਕਰਵਾਉਣਾ ਚਾਹੁੰਦੇ ਹਨ ਅਤੇ ਇਸ ਤਰਾਂ 20-20 ਰੈਫਰੰਡਮ ਦਾ ਸਮਰਥਨ ਕਰਦੇ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। (Sukhpal Khaira)

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬਿਕਰਮ ਮਜੀਠੀਆ ਵੱਲੋਂ ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀ ਦਾ ਦੋਸ਼ ਲਾਉਣਾ ਸਾਫ਼ ਜ਼ਾਹਿਰ ਕਰ ਰਿਹਾ ਹੈ ਕਿ ਉਹ ਚੋਣਾਂ ਤੋਂ ਭੱਜਣਾ ਚਾਹੁੰਦੇ ਹਨ ਅਤੇ ਡਰ ਰਹੇ ਹਨ ਕਿ ਇਸ ਵਾਰ ਉਹ ਚੋਣਾਂ ਹਾਰਨ ਵਾਲੇ ਹਨ। ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਉਹ ਚੋਣਾਂ ਵਿੱਚ ਗੜਬੜ ਕਰਾ ਕੇ ਚੋਣਾਂ ਜਿੱਤਦੇ ਆਏ ਹਨ, ਜਦੋਂਕਿ ਕਾਂਗਰਸ ਹਮੇਸ਼ਾ ਹੀ ਲੋਕਤੰਤਰੀ ਤਰੀਕੇ ਨਾਲ ਹੀ ਚੋਣਾਂ ਲੜਦੀ ਹੈ। ਉਨਾਂ ਕਿਹਾ ਕਿ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਹਾਰ ਸੀ ਅਤੇ ਹੁਣ ਪੰਚਾਇਤੀ ਚੋਣਾਂ ‘ਚ ਹਾਰ ਦਾ ਡਰ ਉਨਾਂ ਨੂੰ ਸਤਾ ਰਿਹਾ ਹੈ। (Sukhpal Khaira)

ਇਹ ਵੀ ਪੜ੍ਹੋ : ਪੰਜਾਬ ਰਾਜ ਖੁਰਾਕ ਕਮਿਸ਼ਨ ਮੈਂਬਰ ਵੱਲੋਂ ਰਾਸ਼ਨ ਡਿਪੂਆਂ, ਆਗਣਵਾੜੀ ਸੈਂਟਰਾਂ ਤੇ ਸਕੂਲਾਂ ਦਾ ਦੌਰਾ

ਜਾਖੜ ਨੇ ਕਿਹਾ ਕਿ ਮਜੀਠਿਆ ਦੇ ਇਹੋ ਜਿਹੇ ਬਿਆਨ ਸਾਬਤ ਕਰਦੇ ਹਨ ਕਿ ਉਹ ਇਨਾਂ ਪੰਚਾਇਤੀ ਚੋਣਾਂ ਵਿੱਚ ਹਾਰ ਹੁਣ ਤੋਂ ਹੀ ਕਬੂਲ ਕਰੀ ਬੈਠੇ ਹਨ ਅਤੇ ਸਿਰਫ਼ ਕਾਂਗਰਸ ‘ਤੇ ਝੂਠੇ ਦੋਸ਼ ਹੀ ਲਗਾਉਣਗੇ। ਇਥੇ ਜਾਖੜ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰਾਂ ਦਾ ਨਾਅ ਆ ਚੁੱਕਾ ਹੈ ਅਤੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨਾਲ ਡੀ.ਜੀ.ਪੀ. ਸੁਮੇਧ ਸੈਣੀ ਰਾਤ ਦੇ 12 ਵਜੇ ਤੱਕ ਗੱਲਬਾਤ ਕਰਦੇ ਰਹੇ ਸਨ ਅਤੇ ਉਸ ਤੋਂ ਬਾਅਦ ਅਗਲੀ ਸਵੇਰੇ ਗੋਲੀ ਚਲਾ ਦਿੱਤੀ ਜਾਂਦੀ ਹੈ। ਇਹ ਸਾਰਾ ਕੁਝ ਬਹੁਤ ਹੀ ਬਿਆਨ ਕਰ ਰਹੀਂ ਹੈ। ਉਨਾਂ ਕਿਹਾ ਕਿ ਬਾਦਲਾ ਨੇ ਹੁਣ ਜਿਹੜਾ ਕੁਝ ਕੀਤਾ ਹੈ। ਉਸ ਨੂੰ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। (Sukhpal Khaira)

ਪੰਚਾਇਤੀ ਚੋਣਾਂ ਚੋਣ ਨਿਸ਼ਾਨ ‘ਤੇ ਲੜੇਗੀ ਕਾਂਗਰਸ | Sukhpal Khaira

ਸੁਨੀਲ ਜਾਖੜ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਜਿਲਾ ਪਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਂਗਰਸ ਪਾਰਟੀ ਆਪਣੇ ਚੋਣ ਨਿਸ਼ਾਨ ‘ਤੇ ਲੜੇਗੀ। ਉਨਾਂ ਕਿਹਾ ਕਿ ਗਰਾਮ ਪੰਚਾਇਤ ਦੀਆਂ ਚੋਣਾਂ ਪਹਿਲਾਂ ਵੀ ਕਾਂਗਰਸ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਲੜਦੀ ਆਈ ਹੈ ਅਤੇ ਇਸ ਵਾਰ ਵੀ ਉਹ ਚੋਣ ਨਿਸ਼ਾਨ ‘ਤੇ ਨਹੀਂ ਲੜੇਗੀ। (Sukhpal Khaira)

ਦਿਨ ਭਰ ਚਲਦਾ ਰਿਹਾ ਮੀਟਿੰਗਾਂ ਦਾ ਦੌਰ, 17 ਵਿੱਚੋਂ ਆਏ 10 ਮੰਤਰੀ | Sukhpal Khaira

ਕਾਂਗਰਸ ਭਵਨ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਦਿਨ ਭਰ ਮੀਟਿੰਗਾਂ ਦਾ ਦੌਰ ਚਲਦਾ ਰਿਹਾ। ਸਵੇਰੇ ਪਹਿਲਾਂ ਕੈਬਨਿਟ ਮੰਤਰੀਆਂ ਨਾਲ ਸੁਨੀਲ ਜਾਖੜ ਨੇ ਮੀਟਿੰਗ ਕੀਤੀ ਸੀ ਤਾਂ ਦੁਪਹਿਰ ਤੋਂ ਪਹਿਲਾਂ ਜਿਲਾ ਕਾਂਗਰਸ ਪ੍ਰਧਾਨਾ ਅਤੇ ਵਿਧਾਨ ਸਭਾ ਚੋਣ ਨਾ ਜਿੱਤਣ ਵਾਲੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ 3 ਵਜੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਸਾਰਾ ਦਿਨ ਹੀ ਮੀਟਿੰਗਾਂ ਦੌਰ ਚਲਾਉਂਦੇ ਹੋਏ ਕਾਂਗਰਸ ਪ੍ਰਧਾਨ ਨੇ ਜਿਥੇ ਉਨਾਂ ਤੋਂ ਚੋਣ ਸਬੰਧੀ ਸੁਝਾਅ ਮੰਗੇ, ਉਥੇ ਤਕੜੇ ਹੋਣ ਬਾਰੇ ਵੀ ਕਿਹਾ ਗਿਆ। ਕੈਬਨਿਟ ਮੰਤਰੀਆਂ ਦੀ ਮੀਟਿੰਗ ਵਿੱਚ ਸਿਰਫ਼ 10 ਕੈਬਨਿਟ ਮੰਤਰੀ ਹੀ ਹਾਜ਼ਰ ਹੋਏ ਸਨ। ਗੈਰ ਹਾਜ਼ਰ ਰਹਿਣ ਵਾਲਿਆਂ ਵਿੱਚ ਨਵਜੋਤ ਸਿੱਧੂ ਅਤੇ ਮਨਪ੍ਰੀਤ ਬਾਦਲ ਸਨ। (Sukhpal Khaira)

ਖਾਲਿਸਤਾਨ ਪੱਖੀ ਤਿੰਨ ਜਣੇ ਕਾਬੂ
ਪਿਛਲੇ ਕੁਝ ਸਾਲਾਂ ਤੋਂ ਸਨ ਖਾਲਿਸਤਾਨ ਦੇ ਸੰਪਰਕ ‘ਚ

ਗਵਾਲੀਅਰ: ਖਾਲਿਸਤਾਨ ਦੀ ਮੰਗ ਕਰਨ ਵਾਲੇ ਅੱਤਵਾਦੀਆਂ ਦੀ ਮੱਦਦ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਪੁਲਿਸ ਸੂਤਰਾਂ ਅਨੁਸਾਰ ਕੱਲ੍ਹ ਰਾਤ ਅੱਤਵਾਦ ਰੋਕੂ ਦਸਤੇ (ਏਟੀਐਸ) ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਡਬਰਾ, ਚਿਨੌਰ ਅਤੇ ਥਾਟੀਪੁਰ ਥਾਣਾ ਖੇਤਰਾਂ ਤੋਂ ਇਨ੍ਹਾਂ ਬਦਮਾਸ਼ਾਂ ਨੂੰ ਫੜਿਆ

ਫੜੇ ਗਏ ਮੁਲਜ਼ਮਾਂ ਦੇ ਨਾਂਅ ਬਲਕਾਰ ਸਿੰਘ, ਨਿਵਾਸੀ ਰਰੂਆ ਥਾਣਾ ਚੀਨੌਰ, ਬਲਵਿੰਦਰ ਸਿੰਘ ਨਿਵਾਸੀ ਸਾਲਬਈ ਥਾਣਾ ਡਬਰਾ ਅਤੇ ਛੋਟੂ ਰਾਵਤ ਨਿਵਾਸੀ ਥਾਟੀਪੁਰ ਦੱਸੇ ਗਏ ਹਨ ਫੜੇ ਗਏ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਜੋ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਹੈ ਦੱਸਿਆ ਗਿਆ ਹੈ ਕਿ ਫੜੇ ਗਏ ਦੋਸ਼ੀ ਪਿਛਲੇ ਕੁਝ ਸਾਲਾਂ ਤੋਂ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਸੰਪਰਕ ‘ਚ ਸਨ ਨਾਲ ਹੀ ਇਨ੍ਹਾਂ ‘ਤੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰਨ ਦਾ ਵੀ ਸ਼ੱਕ ਪ੍ਰਗਟਾਇਆ ਗਿਆ ਹੈ ਇਹ ਵੀ ਦੱਸਿਆ ਗਿਆ ਹੈ ਕਿ ਪਿਛਲੀ ਦਿਨੀਂ ਪੰਜਾਬ ਪੁਲਿਸ ਨੇ ਇੱਕ ਦੋਸ਼ੀ ਨੂੰ ਫੜਿਆ ਸੀ  ਜਿਸ ਤੋਂ ਪੁੱਛਗਿੱਛ ‘ਚ ਇਨ੍ਹਾਂ ਤਿੰਨਾਂ ਦੋਸ਼ੀਆਂ ਦੀ ਉਨ੍ਹਾਂ ਦੀ ਮੱਦਦ ਕਰਨ ਦੀ ਗੱਲ ਸਾਹਮਣੇ ਆਈ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।